logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

शुभ शनिवार 🙏आपका दिन शुभ और मंगलमय हो, राम जी अपनी कृपा सदैव आप सब पर बनाए रखें🙏🌹🙏

49 min ago
user_💞 M.SANDHU 💞
💞 M.SANDHU 💞
Department of Transportation ਟਾਂਡਾ, ਹੁਸ਼ਿਆਰਪੁਰ, ਪੰਜਾਬ•
49 min ago

शुभ शनिवार 🙏आपका दिन शुभ और मंगलमय हो, राम जी अपनी कृपा सदैव आप सब पर बनाए रखें🙏🌹🙏

More news from ਪੰਜਾਬ and nearby areas
  • majitha ਅਕਾਲੀ ਦਲ ਵਾਰਿਸ ਪੰਜਾਬ ਦੇ ਵੀ ਹੋਈ ਮੀਟਿੰਗ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਮਜੀਠਾ ਤੋਂ ਉਮੀਦਵਾਰ ਭਾਈ ਪਪਲਪ੍ਰੀਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਸ਼ੁਰੂ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਹਲਕਾ ਮਜੀਠਾ ਦੇ ਪਿੰਡ ਮਰੜੀ ਕਲਾਂ (ਜੱਦੀ ਪਿੰਡ) ਵਿਖੇ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਭਾਈ ਪਪਲਪ੍ਰੀਤ ਸਿੰਘ ਨੂੰ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਜੀਠਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਜਿਸ ਦੇ ਸਬੰਧ ਦੇ ਵਿੱਚ ਅੱਜ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕੀਤੀ ਗਈ ਇਸ ਮੌਕੇ ਭਾਈ ਅੰਮ੍ਰਿਤ ਪਾਲ ਸਿੰਘ ਦੇ ਮਾਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਅਸੀਂ ਹਲਕਾ ਮਜੀਠਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਉਮੀਦਵਾਰ ਭਾਈ ਪਪਲਪ੍ਰੀਤ ਸਿੰਘ ਮਰੜੀ ਕਲਾਂ ਦੀ ਚੋਣ ਦਾ ਅੰਗਾਜ਼ ਸ਼ੁਰੂ ਕਰ ਦਿੱਤਾ ਹੈਂ ਸਾਨੂੰ ਵਿਸ਼ਵਾਸ ਹੈ ਕਿ ਹਲਕੇ ਮਜੀਠੇ ਦੇ ਲੋਕ ਇਸ ਵਾਰ ਭਾਈ ਪੱਪਲਪ੍ਰੀਤ ਸਿੰਘ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ
    1
    majitha ਅਕਾਲੀ ਦਲ ਵਾਰਿਸ ਪੰਜਾਬ ਦੇ ਵੀ ਹੋਈ ਮੀਟਿੰਗ 

ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ
ਮਜੀਠਾ ਤੋਂ ਉਮੀਦਵਾਰ ਭਾਈ ਪਪਲਪ੍ਰੀਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਸ਼ੁਰੂ 
ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਹਲਕਾ ਮਜੀਠਾ ਦੇ ਪਿੰਡ ਮਰੜੀ ਕਲਾਂ (ਜੱਦੀ ਪਿੰਡ) ਵਿਖੇ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਭਾਈ ਪਪਲਪ੍ਰੀਤ ਸਿੰਘ ਨੂੰ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਜੀਠਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਜਿਸ ਦੇ ਸਬੰਧ ਦੇ ਵਿੱਚ ਅੱਜ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕੀਤੀ ਗਈ  
ਇਸ ਮੌਕੇ ਭਾਈ ਅੰਮ੍ਰਿਤ ਪਾਲ ਸਿੰਘ ਦੇ ਮਾਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਅਸੀਂ ਹਲਕਾ ਮਜੀਠਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਉਮੀਦਵਾਰ ਭਾਈ ਪਪਲਪ੍ਰੀਤ ਸਿੰਘ ਮਰੜੀ ਕਲਾਂ ਦੀ ਚੋਣ ਦਾ ਅੰਗਾਜ਼ ਸ਼ੁਰੂ ਕਰ ਦਿੱਤਾ ਹੈਂ  ਸਾਨੂੰ ਵਿਸ਼ਵਾਸ ਹੈ ਕਿ ਹਲਕੇ ਮਜੀਠੇ ਦੇ ਲੋਕ ਇਸ ਵਾਰ ਭਾਈ ਪੱਪਲਪ੍ਰੀਤ ਸਿੰਘ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ
    user_Rk News
    Rk News
    Local News Reporter ਮਜੀਠਾ, ਅੰਮ੍ਰਿਤਸਰ, ਪੰਜਾਬ•
    15 hrs ago
  • ਰੱਖੜੀ ਬੰਨ੍ਹਣ ਜਾ ਰਹੇ ਪਰਿਵਾਰ ਨਾਲ ਰਾਹ ’ਚ ਕੁੱ/ਟਮਾ/ਰ, ਅਨਪਛਾਤੇ ਵਿਅਕਤੀਆਂ ਵੱਲੋਂ ਪਰਿਵਾਰ ਤੇ ਕੀਤਾ ਗਿਆ ਹਮ/ਲਾ ! #LatestNews #news #NewsUpdate #punjab #PunjabNews #PunjabiNews #PunjabiNewsChannel
    1
    ਰੱਖੜੀ ਬੰਨ੍ਹਣ ਜਾ ਰਹੇ ਪਰਿਵਾਰ ਨਾਲ ਰਾਹ ’ਚ ਕੁੱ/ਟਮਾ/ਰ, 
ਅਨਪਛਾਤੇ ਵਿਅਕਤੀਆਂ ਵੱਲੋਂ ਪਰਿਵਾਰ ਤੇ ਕੀਤਾ ਗਿਆ ਹਮ/ਲਾ !
#LatestNews  #news #NewsUpdate #punjab #PunjabNews #PunjabiNews #PunjabiNewsChannel
    user_Punjab 24 News
    Punjab 24 News
    Amritsar -I, Punjab•
    49 min ago
  • ਐਕਟਿਵਾ ਦੀ ਟੱਕਰ ਨੇ ਲਿਆ ਖੂਨੀ ਰੂਪ ਦੋਨਾਂ ਧਿਰਾਂ ਲੱਗੀਆਂ ਗੰਭੀਰ ਸੱਟਾਂ ਹਸਪਤਾਲ 'ਚ ਜੇਰੇ ਇਲਾਜ ਪੁਲਿਸ ਜੁਟੀ ਜਾਂਚ ਕਰਨ 'ਚ
    1
    ਐਕਟਿਵਾ ਦੀ ਟੱਕਰ ਨੇ ਲਿਆ ਖੂਨੀ ਰੂਪ
ਦੋਨਾਂ ਧਿਰਾਂ ਲੱਗੀਆਂ ਗੰਭੀਰ ਸੱਟਾਂ
ਹਸਪਤਾਲ 'ਚ ਜੇਰੇ ਇਲਾਜ 
ਪੁਲਿਸ ਜੁਟੀ ਜਾਂਚ ਕਰਨ 'ਚ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਸਿਹਤ ਵਿਭਾਗ ਨੇ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਦੁਕਾਨਾਂ ਤੇ ਕੀਤੀ ਚੈਕਿੰਗ ਮਠਿਆਏ ਵਾਲੀਆਂ ਦੁਕਾਨਾਂ ਦੀ ਕੀਤੀ ਬਰੀਕੀ ਦੇ ਨਾਲ ਚੈਕਿੰਗ
    1
    ਸਿਹਤ ਵਿਭਾਗ ਨੇ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਦੁਕਾਨਾਂ ਤੇ ਕੀਤੀ ਚੈਕਿੰਗ ਮਠਿਆਏ ਵਾਲੀਆਂ ਦੁਕਾਨਾਂ ਦੀ ਕੀਤੀ ਬਰੀਕੀ ਦੇ ਨਾਲ ਚੈਕਿੰਗ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
  • अमृतसर वाघा बॉर्डर। अमृतसर वाघा बॉर्डर।
    1
    अमृतसर वाघा बॉर्डर।
अमृतसर वाघा बॉर्डर।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਮੁੱਖ ਮੰਤਰੀ ਵੱਲੋਂ ਮੀਟਿੰਗ ਤੋਂ ਮੁਕਰਨ ਅਤੇ ਧਮਕੀ ਭਰੇ ਪੱਤਰ ਜਾਰੀ ਕਰਨ ਦੇ ਖਿਲਾਫ਼ ਪੁਤਲਾ ਫੂਕ ਮੁਜ਼ਾਹਰਾ ਕੀਤਾ ਗੜ੍ਹਸ਼ੰਕਰ 28 ਅਗਸਤ (ਅਸ਼ਵਨੀ ਸ਼ਰਮਾ) ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਬੁਲਾ ਕੇ ਖੜ੍ਹੇ ਪੈਰ ਮੁਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 28 ਅਤੇ 29 ਅਗਸਤ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਗੜਸ਼ੰਕਰ ਵੱਲੋਂ ਸਥਾਨਕ ਕਚਿਹਰੀਆਂ ਮੁਹਰੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ, ਇਸ ਸਮੇਂ ਇਕੱਤਰ ਹੋਏ ਮੁਲਾਜ਼ਮਾਂ ਦੇ ਆਗੂਆਂ ਮੁਕੇਸ਼ ਕੁਮਾਰ, ਮੱਖਣ ਮੋਇਲਾਵਾਹਦਪੁਰੀ, ਸੰਦੀਪ ਸਿੰਘ ਗਿੱਲ, ਪ੍ਰਿੰਸੀਪਲ ਬਿੱਕਰ ਸਿੰਘ,ਵਿਨੋਦ ਕੁਮਾਰ, ਸੁਖਦੇਵ ਡਾਨਸੀਵਾਲ, ਨਰੇਸ਼ ਕੁਮਾਰ, ਸ਼ੰਗਾਰਾ ਭੱਜਲ, ਸੁੰਦਰ ਮਣੀਅਮ, ਨਰਿੰਦਰ, ਅਮਰੀਕ ਸਿੰਘ ਨੇ ਕਿਹਾ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਇ ਟਕਰਾਅ ਦਾ ਰਸਤਾ ਅਪਣਾ ਰਹੀ ਹੈ। ਜਿਸ ਨੂੰ ਪੰਜਾਬ ਦੇ ਮੁਲਾਜਮ ਕਿਸੇ ਹਾਲਤ ਵਿੱਚ ਵੀ ਬਰਦਾਸ਼ਤ ਨਹੀਂ ਕਰਨਗੇ। ਮੋਰਚੇ ਦੇ ਆਗੂਆਂ ਬਲਕਾਰ ਸਿੰਘ ਮਘਾਣੀਆ, ਹੰਸਰਾਜ, ਪ੍ਰਿੰਸੀਪਲ ਦਰਬਾਰਾ ਸਿੰਘ, ਵਿਨੇ ਕੁਮਾਰ, ਸਮੁੰਦਰ, ਸਤਨਾਮ ਸਿੰਘ ਬੰਗੜ,ਪ੍ਰਦੀਪ ਕੁਮਾਰ, ਜਰਨੈਲ ਸਿੰਘ, ਗੁਰਮੇਲ ਸਿੰਘ,ਪਵਨ ਕੁਮਾਰ, ਜਗਦੀਸ਼, ਰਮਨ ਕੁਮਾਰ,ਗੁਰਮੇਲ ਸਿੰਘ ਪੀਟੀ, ਜੋਗਿੰਦਰ ਸਿੰਘ, ਚੰਨਣ ਰਾਮ, ਰਮੇਸ਼ ਲਾਲ, ਨਰਿੰਦਰ ਕੁਮਾਰ, ਮੈਡਮ ਇੰਦਰਜੀਤ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦਿਆਂ ਹੋਇਆਂ 27 ਅਗਸਤ ਨੂੰ ਪੂਰੇ ਪੰਜਾਬ ਵਿੱਚ ਸਮੂਹਿਕ ਛੁੱਟੀਆਂ ਲੈਕੇ ਰੋਸ ਦਾ ਪ੍ਰਗਟਾਵਾ ਕੀਤਾ, ਜਿਸ ਦੇ ਬੁਖਲਾਹਟ ਵਿੱਚ ਆਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਘਰਸ਼ ਅਤੇ ਗੱਲਬਾਤ ਨਾਲੋ ਨਾਲ ਇੱਕੋ ਸਮੇਂ ਨਹੀਂ ਚੱਲ ਸਕਦੇ ਅਤੇ ਮੁਲਾਜ਼ਮਾਂ ਨੂੰ ਧਮਕਾਉਣ ਲਈ ਵੱਖਰੇ - ਵੱਖਰੇ ਵਿਭਾਗਾਂ ਤੋਂ ਪੱਤਰ ਜਾਰੀ ਕਰਵਾ ਕੇ ਮੁਲਾਜ਼ਮਾਂ ਨੂੰ ਡਰਾਉਣ ਦਾ ਭਰਮ ਪਾਲ ਰਹੇ ਹਨ। ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਮੁਲਾਜਮ ਅਤੇ ਪੈਨਸ਼ਨਰ ਇਹਨਾਂ ਦੀਆਂ ਧਮਕੀਆਂ ਦੀ ਪ੍ਰਵਾਹ ਕੀਤੇ ਵਗੈਰ, ਮੰਗਾਂ ਮੰਨਣ ਤੱਕ ਸੰਘਰਸ਼ ਨੂੰ ਜਾਰੀ ਰੱਖਣਗੇ।
    1
    ਮੁੱਖ ਮੰਤਰੀ ਵੱਲੋਂ ਮੀਟਿੰਗ ਤੋਂ ਮੁਕਰਨ ਅਤੇ ਧਮਕੀ ਭਰੇ ਪੱਤਰ ਜਾਰੀ ਕਰਨ ਦੇ ਖਿਲਾਫ਼ ਪੁਤਲਾ ਫੂਕ ਮੁਜ਼ਾਹਰਾ ਕੀਤਾ 
ਗੜ੍ਹਸ਼ੰਕਰ 28 ਅਗਸਤ (ਅਸ਼ਵਨੀ ਸ਼ਰਮਾ) ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਬੁਲਾ ਕੇ ਖੜ੍ਹੇ ਪੈਰ ਮੁਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 28 ਅਤੇ 29 ਅਗਸਤ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਗੜਸ਼ੰਕਰ ਵੱਲੋਂ ਸਥਾਨਕ ਕਚਿਹਰੀਆਂ ਮੁਹਰੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ, ਇਸ ਸਮੇਂ ਇਕੱਤਰ ਹੋਏ ਮੁਲਾਜ਼ਮਾਂ ਦੇ ਆਗੂਆਂ ਮੁਕੇਸ਼ ਕੁਮਾਰ, ਮੱਖਣ ਮੋਇਲਾਵਾਹਦਪੁਰੀ, ਸੰਦੀਪ ਸਿੰਘ ਗਿੱਲ, ਪ੍ਰਿੰਸੀਪਲ ਬਿੱਕਰ ਸਿੰਘ,ਵਿਨੋਦ ਕੁਮਾਰ, ਸੁਖਦੇਵ ਡਾਨਸੀਵਾਲ, ਨਰੇਸ਼ ਕੁਮਾਰ, ਸ਼ੰਗਾਰਾ ਭੱਜਲ, ਸੁੰਦਰ ਮਣੀਅਮ, ਨਰਿੰਦਰ, ਅਮਰੀਕ ਸਿੰਘ ਨੇ ਕਿਹਾ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਇ ਟਕਰਾਅ ਦਾ ਰਸਤਾ ਅਪਣਾ ਰਹੀ ਹੈ। ਜਿਸ ਨੂੰ ਪੰਜਾਬ ਦੇ ਮੁਲਾਜਮ ਕਿਸੇ ਹਾਲਤ ਵਿੱਚ ਵੀ ਬਰਦਾਸ਼ਤ ਨਹੀਂ ਕਰਨਗੇ।
ਮੋਰਚੇ ਦੇ ਆਗੂਆਂ ਬਲਕਾਰ ਸਿੰਘ ਮਘਾਣੀਆ, ਹੰਸਰਾਜ, ਪ੍ਰਿੰਸੀਪਲ ਦਰਬਾਰਾ ਸਿੰਘ, ਵਿਨੇ ਕੁਮਾਰ, ਸਮੁੰਦਰ, ਸਤਨਾਮ ਸਿੰਘ ਬੰਗੜ,ਪ੍ਰਦੀਪ ਕੁਮਾਰ, ਜਰਨੈਲ ਸਿੰਘ, ਗੁਰਮੇਲ ਸਿੰਘ,ਪਵਨ ਕੁਮਾਰ, ਜਗਦੀਸ਼, ਰਮਨ ਕੁਮਾਰ,ਗੁਰਮੇਲ ਸਿੰਘ ਪੀਟੀ, ਜੋਗਿੰਦਰ ਸਿੰਘ, ਚੰਨਣ ਰਾਮ, ਰਮੇਸ਼ ਲਾਲ, ਨਰਿੰਦਰ ਕੁਮਾਰ, ਮੈਡਮ ਇੰਦਰਜੀਤ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦਿਆਂ ਹੋਇਆਂ 27 ਅਗਸਤ ਨੂੰ ਪੂਰੇ ਪੰਜਾਬ ਵਿੱਚ ਸਮੂਹਿਕ ਛੁੱਟੀਆਂ ਲੈਕੇ ਰੋਸ ਦਾ ਪ੍ਰਗਟਾਵਾ ਕੀਤਾ, ਜਿਸ ਦੇ ਬੁਖਲਾਹਟ ਵਿੱਚ ਆਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਘਰਸ਼ ਅਤੇ ਗੱਲਬਾਤ ਨਾਲੋ ਨਾਲ ਇੱਕੋ ਸਮੇਂ ਨਹੀਂ ਚੱਲ ਸਕਦੇ ਅਤੇ ਮੁਲਾਜ਼ਮਾਂ ਨੂੰ ਧਮਕਾਉਣ ਲਈ ਵੱਖਰੇ - ਵੱਖਰੇ ਵਿਭਾਗਾਂ ਤੋਂ ਪੱਤਰ ਜਾਰੀ ਕਰਵਾ ਕੇ ਮੁਲਾਜ਼ਮਾਂ ਨੂੰ ਡਰਾਉਣ ਦਾ ਭਰਮ ਪਾਲ ਰਹੇ ਹਨ। 
ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਮੁਲਾਜਮ ਅਤੇ ਪੈਨਸ਼ਨਰ ਇਹਨਾਂ ਦੀਆਂ ਧਮਕੀਆਂ ਦੀ ਪ੍ਰਵਾਹ ਕੀਤੇ ਵਗੈਰ, ਮੰਗਾਂ ਮੰਨਣ ਤੱਕ ਸੰਘਰਸ਼ ਨੂੰ ਜਾਰੀ ਰੱਖਣਗੇ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    5 hrs ago
  • ਐਕਟਿਵਾ ਦੀ ਟੱਕ/ਰ ਮਗਰੋਂ ਬਾਜ਼ਾਰ ’ਚ ਖੂ/ਨੀ ਬਵਾਲ! ਤੇ/ਜ਼ਧਾਰ ਹਥਿ/ਆਰਾਂ ਨਾਲ ਹਮਲੇ ਦੇ ਦੋਸ਼ !
    1
    ਐਕਟਿਵਾ ਦੀ ਟੱਕ/ਰ ਮਗਰੋਂ ਬਾਜ਼ਾਰ ’ਚ ਖੂ/ਨੀ ਬਵਾਲ! ਤੇ/ਜ਼ਧਾਰ ਹਥਿ/ਆਰਾਂ ਨਾਲ ਹਮਲੇ ਦੇ ਦੋਸ਼ !
    user_Punjab 24 News
    Punjab 24 News
    Amritsar -I, Punjab•
    51 min ago
  • ਡੀਸੀ ਦਫਤਰ ਦੇ ਬਾਹਰ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਨੂੰ ਦਿੱਤਾ ਗਿਆ ਮੰਗ ਪੱਤਰ ਵੀ ਹੁਣ ਦੇਖਣਾ ਇਹ ਹੋਵੇਗਾ ਕਿ ਕਿੰਨੀ ਜਲਦੀ ਇਹਨਾਂ ਦੀਆਂ ਸਰਕਾਰਾਂ ਮੰਗਾਂ ਮੰਨਦੀ ਹੈ
    1
    ਡੀਸੀ ਦਫਤਰ ਦੇ ਬਾਹਰ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਨੂੰ ਦਿੱਤਾ ਗਿਆ ਮੰਗ ਪੱਤਰ ਵੀ ਹੁਣ ਦੇਖਣਾ ਇਹ ਹੋਵੇਗਾ ਕਿ ਕਿੰਨੀ ਜਲਦੀ ਇਹਨਾਂ ਦੀਆਂ ਸਰਕਾਰਾਂ ਮੰਗਾਂ ਮੰਨਦੀ ਹੈ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
  • ਘਰ 'ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ ਦੋਵੇਂ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਆਸਾਨੀ ਨਾਲ ਫਰਾਰ ਹੋਣ ਵਿਚ ਕਾਮਯਾਬ ਹੋ ਗਏ। TARN TARAN ਘਰ 'ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ ਪਿੰਡ ਮਲੀਆ ਖੁਰਦ ਵਿਖੇ ਘਰ ਵਿਚ ਮੌਜੂਦ ਇਕੱਲੀ ਔਰਤ ਦਾ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਕਰੰਟ ਲਗਾਉਂਦੇ ਹੋਏ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਦੋਵੇਂ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਆਸਾਨੀ ਨਾਲ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸ ਮਾਮਲੇ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਜਿੱਥੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ, ਉਥੇ ਹੀ ਮੁਲਜ਼ਮਾਂ ਦੀ ਭਾਲ ਸਬੰਧੀ ਵੱਖ-ਵੱਖ ਟੀਮਾਂ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਵਾਰਦਾਤ ਤੋਂ ਬਾਅਦ ਪਿੰਡ ਵਿਚ ਲੋਕਾਂ ਅੰਦਰ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੁਲਦੀਪ ਕੌਰ (38) ਪਤਨੀ ਲਖਵਿੰਦਰ ਸਿੰਘ ਵਾਸੀ ਮਲੀਆ ਖ਼ੁਰਦ ਜਦੋਂ ਬੀਤੇ ਕੱਲ੍ਹ ਆਪਣੇ ਘਰ ਵਿਚ ਦੁਪਹਿਰ ਸਮੇਂ ਇਕੱਲੀ ਮੌਜੂਦ ਸੀ ਤਾਂ ਇਸ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਕੇ ਉਸਨੂੰ ਕਰੰਟ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਔਰਤ ਦੀ ਘਰ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਕੁਲਦੀਪ ਕੌਰ ਜੋ ਘਰੇਲੂ ਔਰਤ ਸੀ ਅਤੇ ਕਮੇਟੀਆਂ ਪਾਇਆ ਕਰਦੀ ਸੀ ਦਾ ਘਰ ਵਿਚ ਦਾਖਲ ਹੋਣ ਵਾਲੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਤਸੀਹੇ ਦੇ ਕੇ ਕਤਲ ਕਿਉਂ ਕੀਤਾ ਗਿਆ, ਇਸ ਨੂੰ ਲੈ ਕੇ ਜਿੱਥੇ ਪੁਲਸ ਵੱਖ-ਵੱਖਾਂ ਤੋਂ ਜਾਂਚ ਕਰ ਰਹੀ ਹੈ, ਉਥੇ ਹੀ ਲੋਕਾਂ ਵਿਚ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਘਰ ਵਿਚ ਦਾਖਲ ਹੋਣ ਵਾਲੇ ਅਣਪਛਾਤੇ ਵਿਅਕਤੀ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਚੁੱਕੇ ਹਨ। ਇਹ ਵਾਰਦਾਤ ਉਸ ਵੇਲੇ ਵਾਪਰੀ ਜਦੋਂ ਕੁਲਦੀਪ ਕੌਰ ਦਾ 17 ਸਾਲਾ ਬੇਟਾ ਸਕੂਲ ਗਿਆ ਹੋਇਆ ਸੀ ਜਦਕਿ ਪਤੀ ਲਖਵਿੰਦਰ ਸਿੰਘ ਜੋ ਸਾਬਕਾ ਫੌਜੀ ਹੈ ਅਤੇ ਇਸ ਸਮੇਂ ਐੱਫ.ਸੀ.ਆਈ ਦੇ ਗੁਦਾਮ ਜੰਡਿਆਲਾ ਗੁਰੂ ਵਿਖੇ ਨੌਕਰੀ ਕਰਦਾ ਹੈ। ਪਤੀ ਲਖਵਿੰਦਰ ਸਿੰਘ ਅਤੇ ਬੇਟਾ ਜਦੋਂ ਸ਼ਾਮ ਸਮੇਂ ਘਰ ਅੰਦਰ ਪੁੱਜੇ ਤਾਂ ਕੁਲਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਵੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਇਸ ਖਬਰ ਦੀ ਸੂਚਨਾ ਤੁਰੰਤ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ਤੇ ਥਾਣਾ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਤੋਂ ਇਲਾਵਾ ਡੀ.ਐੱਸ.ਪੀ ਸਿਟੀ ਸੁਖਬੀਰ ਸਿੰਘ ਸਣੇ ਹੋਰ ਪੁਲਸ ਕਰਮਚਾਰੀ ਮੌਕੇ ’ਤੇ ਪੁੱਜੇ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਕੁਲਦੀਪ ਕੌਰ ਦੇ ਸਰੀਰ ਉਪਰ ਕਰੰਟ ਲਗਾਏ ਜਾਣ ਦੇ ਨਿਸ਼ਾਨ ਪਾਏ ਗਏ ਹਨ, ਜਿਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਸਿਵਲ ਹਸਪਤਾਲ ਤਰਨਤਾਰਨ ਤੋਂ ਸ਼ੁਕਰਵਾਰ ਕਰਵਾਇਆ ਜਾ ਰਿਹਾ ਹੈ ਜਦਕਿ ਇਸ ਸਬੰਧ ਵਿਚ ਪਤੀ ਲਖਵਿੰਦਰ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਕਤਲ ਕੇਸ ਨੂੰ ਸੁਲਝਾਉਣ ਲਈ ਸੀ.ਆਈ.ਏ ਸਟਾਫ ਤੋਂ ਇਲਾਵਾ ਵੱਖ-ਵੱਖ ਟੀਮਾਂ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
    1
    ਘਰ 'ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ
ਦੋਵੇਂ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਆਸਾਨੀ ਨਾਲ ਫਰਾਰ ਹੋਣ ਵਿਚ ਕਾਮਯਾਬ ਹੋ ਗਏ।  
TARN TARAN 
ਘਰ 'ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ 
ਪਿੰਡ ਮਲੀਆ ਖੁਰਦ ਵਿਖੇ ਘਰ ਵਿਚ ਮੌਜੂਦ ਇਕੱਲੀ ਔਰਤ ਦਾ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਕਰੰਟ ਲਗਾਉਂਦੇ ਹੋਏ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਦੋਵੇਂ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਆਸਾਨੀ ਨਾਲ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸ ਮਾਮਲੇ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਜਿੱਥੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ, ਉਥੇ ਹੀ ਮੁਲਜ਼ਮਾਂ ਦੀ ਭਾਲ ਸਬੰਧੀ ਵੱਖ-ਵੱਖ ਟੀਮਾਂ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਵਾਰਦਾਤ ਤੋਂ ਬਾਅਦ ਪਿੰਡ ਵਿਚ ਲੋਕਾਂ ਅੰਦਰ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੁਲਦੀਪ ਕੌਰ (38) ਪਤਨੀ ਲਖਵਿੰਦਰ ਸਿੰਘ ਵਾਸੀ ਮਲੀਆ ਖ਼ੁਰਦ ਜਦੋਂ ਬੀਤੇ ਕੱਲ੍ਹ ਆਪਣੇ ਘਰ ਵਿਚ ਦੁਪਹਿਰ ਸਮੇਂ ਇਕੱਲੀ ਮੌਜੂਦ ਸੀ ਤਾਂ ਇਸ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਕੇ ਉਸਨੂੰ ਕਰੰਟ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਔਰਤ ਦੀ ਘਰ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਕੁਲਦੀਪ ਕੌਰ ਜੋ ਘਰੇਲੂ ਔਰਤ ਸੀ ਅਤੇ ਕਮੇਟੀਆਂ ਪਾਇਆ ਕਰਦੀ ਸੀ ਦਾ ਘਰ ਵਿਚ ਦਾਖਲ ਹੋਣ ਵਾਲੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਤਸੀਹੇ ਦੇ ਕੇ ਕਤਲ ਕਿਉਂ ਕੀਤਾ ਗਿਆ, ਇਸ ਨੂੰ ਲੈ ਕੇ ਜਿੱਥੇ ਪੁਲਸ ਵੱਖ-ਵੱਖਾਂ ਤੋਂ ਜਾਂਚ ਕਰ ਰਹੀ ਹੈ, ਉਥੇ ਹੀ ਲੋਕਾਂ ਵਿਚ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਘਰ ਵਿਚ ਦਾਖਲ ਹੋਣ ਵਾਲੇ ਅਣਪਛਾਤੇ ਵਿਅਕਤੀ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਚੁੱਕੇ ਹਨ। ਇਹ ਵਾਰਦਾਤ ਉਸ ਵੇਲੇ ਵਾਪਰੀ ਜਦੋਂ ਕੁਲਦੀਪ ਕੌਰ ਦਾ 17 ਸਾਲਾ ਬੇਟਾ ਸਕੂਲ ਗਿਆ ਹੋਇਆ ਸੀ ਜਦਕਿ ਪਤੀ ਲਖਵਿੰਦਰ ਸਿੰਘ ਜੋ ਸਾਬਕਾ ਫੌਜੀ ਹੈ ਅਤੇ ਇਸ ਸਮੇਂ ਐੱਫ.ਸੀ.ਆਈ ਦੇ ਗੁਦਾਮ ਜੰਡਿਆਲਾ ਗੁਰੂ ਵਿਖੇ ਨੌਕਰੀ ਕਰਦਾ ਹੈ। ਪਤੀ ਲਖਵਿੰਦਰ ਸਿੰਘ ਅਤੇ ਬੇਟਾ ਜਦੋਂ ਸ਼ਾਮ ਸਮੇਂ ਘਰ ਅੰਦਰ ਪੁੱਜੇ ਤਾਂ ਕੁਲਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਵੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਇਸ ਖਬਰ ਦੀ ਸੂਚਨਾ ਤੁਰੰਤ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ਤੇ ਥਾਣਾ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਤੋਂ ਇਲਾਵਾ ਡੀ.ਐੱਸ.ਪੀ ਸਿਟੀ ਸੁਖਬੀਰ ਸਿੰਘ ਸਣੇ ਹੋਰ ਪੁਲਸ ਕਰਮਚਾਰੀ ਮੌਕੇ ’ਤੇ ਪੁੱਜੇ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਕੁਲਦੀਪ ਕੌਰ ਦੇ ਸਰੀਰ ਉਪਰ ਕਰੰਟ ਲਗਾਏ ਜਾਣ ਦੇ ਨਿਸ਼ਾਨ ਪਾਏ ਗਏ ਹਨ, ਜਿਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਸਿਵਲ ਹਸਪਤਾਲ ਤਰਨਤਾਰਨ ਤੋਂ ਸ਼ੁਕਰਵਾਰ ਕਰਵਾਇਆ ਜਾ ਰਿਹਾ ਹੈ ਜਦਕਿ ਇਸ ਸਬੰਧ ਵਿਚ ਪਤੀ ਲਖਵਿੰਦਰ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਕਤਲ ਕੇਸ ਨੂੰ ਸੁਲਝਾਉਣ ਲਈ ਸੀ.ਆਈ.ਏ ਸਟਾਫ ਤੋਂ ਇਲਾਵਾ ਵੱਖ-ਵੱਖ ਟੀਮਾਂ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.