logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਫਗਵਾੜੇ ਗੱਡੀ ਮਾ/ਰ ਕੇ ਬੰਦਾ ਭੱਜ ਗਿਆ, ਲੋਕਾਂ ਨੇ ਫੜ ਲਿਆ, ਕਹਿੰਦਾ ਮੈਂ ਸੁੱਤਾ ਨਹੀਂ ਸੀ 3 ਦਿਨ ਤੋਂ ਅੱਖ ਲੱਗ ਗਈ ਸੀ, ਪਹਿਲਾ ਐਕਟਿਵਾ ਚੱਕੀ, ਫਿਰ ਮੋਟਰਸਾਈਕਲ, ਤੇ ਫਿਰ ਆਰਟਿਕਾ ਕਾਰ ਚੱਕੀ, ਕਹਿੰਦਾ ਗ਼ਲਤੀ ਮੇਰੀ, ਐਕਟਿਵਾ ਸਵਾਰ ਬਜ਼ੁਰਗ ਗੰਭੀਰ ਜਖਮੀ #phagwaracitylive #manuchawla #phagwaranews #phagwarakand #phagwara

3 hrs ago
user_Phagwara city live
Phagwara city live
ਫਗਵਾੜਾ, ਕਪੂਰਥਲਾ, ਪੰਜਾਬ•
3 hrs ago

ਫਗਵਾੜੇ ਗੱਡੀ ਮਾ/ਰ ਕੇ ਬੰਦਾ ਭੱਜ ਗਿਆ, ਲੋਕਾਂ ਨੇ ਫੜ ਲਿਆ, ਕਹਿੰਦਾ ਮੈਂ ਸੁੱਤਾ ਨਹੀਂ ਸੀ 3 ਦਿਨ ਤੋਂ ਅੱਖ ਲੱਗ ਗਈ ਸੀ, ਪਹਿਲਾ ਐਕਟਿਵਾ ਚੱਕੀ, ਫਿਰ ਮੋਟਰਸਾਈਕਲ, ਤੇ ਫਿਰ ਆਰਟਿਕਾ ਕਾਰ ਚੱਕੀ, ਕਹਿੰਦਾ ਗ਼ਲਤੀ ਮੇਰੀ, ਐਕਟਿਵਾ ਸਵਾਰ ਬਜ਼ੁਰਗ ਗੰਭੀਰ ਜਖਮੀ #phagwaracitylive #manuchawla #phagwaranews #phagwarakand #phagwara

More news from ਪੰਜਾਬ and nearby areas
  • ਫਗਵਾੜੇ ਗੱਡੀ ਮਾ/ਰ ਕੇ ਬੰਦਾ ਭੱਜ ਗਿਆ, ਲੋਕਾਂ ਨੇ ਫੜ ਲਿਆ, ਕਹਿੰਦਾ ਮੈਂ ਸੁੱਤਾ ਨਹੀਂ ਸੀ 3 ਦਿਨ ਤੋਂ ਅੱਖ ਲੱਗ ਗਈ ਸੀ, ਪਹਿਲਾ ਐਕਟਿਵਾ ਚੱਕੀ, ਫਿਰ ਮੋਟਰਸਾਈਕਲ, ਤੇ ਫਿਰ ਆਰਟਿਕਾ ਕਾਰ ਚੱਕੀ, ਕਹਿੰਦਾ ਗ਼ਲਤੀ ਮੇਰੀ, ਐਕਟਿਵਾ ਸਵਾਰ ਬਜ਼ੁਰਗ ਗੰਭੀਰ ਜਖਮੀ #phagwaracitylive #manuchawla #phagwaranews #phagwarakand #phagwara
    1
    ਫਗਵਾੜੇ ਗੱਡੀ ਮਾ/ਰ ਕੇ ਬੰਦਾ ਭੱਜ ਗਿਆ, ਲੋਕਾਂ ਨੇ ਫੜ ਲਿਆ, ਕਹਿੰਦਾ ਮੈਂ ਸੁੱਤਾ ਨਹੀਂ ਸੀ 3 ਦਿਨ ਤੋਂ ਅੱਖ ਲੱਗ ਗਈ ਸੀ, ਪਹਿਲਾ ਐਕਟਿਵਾ ਚੱਕੀ, ਫਿਰ ਮੋਟਰਸਾਈਕਲ, ਤੇ ਫਿਰ ਆਰਟਿਕਾ ਕਾਰ ਚੱਕੀ, ਕਹਿੰਦਾ ਗ਼ਲਤੀ ਮੇਰੀ, ਐਕਟਿਵਾ ਸਵਾਰ ਬਜ਼ੁਰਗ ਗੰਭੀਰ ਜਖਮੀ #phagwaracitylive #manuchawla #phagwaranews #phagwarakand #phagwara
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    3 hrs ago
  • ਬਿਜਲੀ ਕੱਟਾਂ ‘ਤੇ ਭੜਕਿਆ ਅਕਾਲੀ ਦਲ, ਮਾਨ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉਤਰੇ ਨੇਤਾ ਵੇਖੋ ਤਸਵੀਰਾਂ #Punjab24News #PunjabPowerCut #AkaliDalProtest #BhagwantMann #PunjabPolitics #PowerCrisisPunjab #JalandharProtest #ElectricityCrisis #PunjabNews #SADProtest #BreakingPunjab
    1
    ਬਿਜਲੀ ਕੱਟਾਂ ‘ਤੇ ਭੜਕਿਆ ਅਕਾਲੀ ਦਲ, ਮਾਨ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉਤਰੇ ਨੇਤਾ ਵੇਖੋ ਤਸਵੀਰਾਂ
#Punjab24News #PunjabPowerCut
#AkaliDalProtest
#BhagwantMann
#PunjabPolitics
#PowerCrisisPunjab
#JalandharProtest
#ElectricityCrisis
#PunjabNews
#SADProtest
#BreakingPunjab
    user_Punjab 24 News
    Punjab 24 News
    Media Jalandhar - I, Punjab•
    15 hrs ago
  • ਪਿਤਾ ਨੇ ਆਪਣੇ ਹੀ ਬੇਟੇ ਦਾ ਕਿੱਤਾ ਬੇਰ+ਹਿਮੀ ਦੇ ਨਾਲ ਕ+ਤਲ
    1
    ਪਿਤਾ ਨੇ ਆਪਣੇ ਹੀ ਬੇਟੇ ਦਾ ਕਿੱਤਾ ਬੇਰ+ਹਿਮੀ ਦੇ ਨਾਲ ਕ+ਤਲ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    31 min ago
  • ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ Breaking News ਗੈਗਸਟਰ ਸੁੱਖਾ ਕਾਹਲਵਾ ਕਤਲ ਕੇਸ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਅਣਪਛਾਤਿਆ ਵਲੋਂ ਗੋਲੀਆਂ ਮਾਰ ਕੇ ਕਤਲ ਕਤਲ ਕਾਂਡ ਦਾ ਐਸ ਐਸ ਪੀ ਵਲੋਂ ਖੁਲਾਸਾ ਐਕਰ-ਕਪੂਰਥਲਾ ਦੇ ਢਿੱਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ 'ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। --- ਲਾਸ਼ ਪੋਸਟਮਾਰਟਮ ਲਈ ਭੇਜੀ ਗਈ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ --- ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜਾਂਚ ਨੂੰ ਤੇਜ਼ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆ ਗਈਆਂ ਹਨ। ---ਮ੍ਰਿਤਕ ਵਿਰੁੱਧ ਤਿੰਨ ਅਪਰਾਧਿਕ ਮਾਮਲੇ ਦਰਜ ਸਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹਥਿਆਰਾਂ, ਡਕੈਤੀ ਅਤੇ NDPS ਐਕਟ ਤਹਿਤ ਇੱਕ ਮਾਮਲਾ ਸ਼ਾਮਲ ਹੈ। --- ਗੈਂਗ ਨੇ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਲਈ ਹੈ ਸੂਤਰਾਂ ਅਨੁਸਾਰ, ਡੋਨੀ ਬਾਲ ਗੈਂਗ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਸ ਦਾਅਵੇ ਦੀ ਅਜੇ ਤੱਕ ਪੁਲਿਸ ਵੱਲੋਂ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਜਾਂਚ ਅਧੀਨ ਹੈ। --- ਮ੍ਰਿਤਕ ਗੋਪੀ ਨਿੱਝਰ,ਸੁੱਖਾ ਕਲਵਾ ਨਾਮਕ ਇੱਕ ਗੈਂਗਸਟਰ ਦੇ ਕਤਲ ਕੇਸ ਵਿੱਚ ਮੁੱਖ ਗਵਾਹ ਸਨ ਜਿਹਨਾਂ ਤੇ ਪਹਿਲਾ ਵੀ ਹਮਲਾ ਹੋਇਆ ਸੀ।ਜਿਸ ਨੂੰ ਕੁਝ ਸਾਲ ਪਹਿਲਾਂ ਹੁਸ਼ਿਆਰਪੁਰ ਨੇੜੇ ਸ਼ਾਹਜਹਾਂਪੁਰ ਖੇਤਰ ਵਿੱਚ ਪੁਲਿਸ ਹਿਰਾਸਤ ਵਿੱਚ ਮਾਰ ਦਿੱਤਾ ਗਿਆ ਸੀ। ਪੁਲਿਸ ਨੇ ਕਿਹਾ ਹੈ ਕਿ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਬਾਈਟ, ਮਿਰਤਿਕ ਦੀ ਮਾਤਾ ਬਾਈਟ, ਮਿਰਤਿਕ ਦਾ ਦੋਸਤ
    1
    ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ
Breaking News
ਗੈਗਸਟਰ ਸੁੱਖਾ ਕਾਹਲਵਾ ਕਤਲ ਕੇਸ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਅਣਪਛਾਤਿਆ ਵਲੋਂ ਗੋਲੀਆਂ ਮਾਰ ਕੇ ਕਤਲ 
ਕਤਲ ਕਾਂਡ ਦਾ ਐਸ ਐਸ ਪੀ ਵਲੋਂ  ਖੁਲਾਸਾ
ਐਕਰ-ਕਪੂਰਥਲਾ ਦੇ ਢਿੱਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ  ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ 'ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ।
---
ਲਾਸ਼ ਪੋਸਟਮਾਰਟਮ ਲਈ ਭੇਜੀ ਗਈ
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ 
---
ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜਾਂਚ ਨੂੰ ਤੇਜ਼ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆ ਗਈਆਂ ਹਨ।
---ਮ੍ਰਿਤਕ ਵਿਰੁੱਧ ਤਿੰਨ ਅਪਰਾਧਿਕ ਮਾਮਲੇ ਦਰਜ  ਸਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹਥਿਆਰਾਂ, ਡਕੈਤੀ ਅਤੇ NDPS ਐਕਟ ਤਹਿਤ ਇੱਕ ਮਾਮਲਾ ਸ਼ਾਮਲ ਹੈ।
---
ਗੈਂਗ ਨੇ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਲਈ ਹੈ
ਸੂਤਰਾਂ ਅਨੁਸਾਰ, ਡੋਨੀ ਬਾਲ ਗੈਂਗ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਸ ਦਾਅਵੇ ਦੀ ਅਜੇ ਤੱਕ ਪੁਲਿਸ ਵੱਲੋਂ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਜਾਂਚ ਅਧੀਨ ਹੈ।
---
ਮ੍ਰਿਤਕ ਗੋਪੀ ਨਿੱਝਰ,ਸੁੱਖਾ ਕਲਵਾ ਨਾਮਕ ਇੱਕ ਗੈਂਗਸਟਰ ਦੇ ਕਤਲ ਕੇਸ ਵਿੱਚ ਮੁੱਖ ਗਵਾਹ ਸਨ ਜਿਹਨਾਂ ਤੇ ਪਹਿਲਾ ਵੀ ਹਮਲਾ ਹੋਇਆ ਸੀ।ਜਿਸ ਨੂੰ ਕੁਝ ਸਾਲ ਪਹਿਲਾਂ ਹੁਸ਼ਿਆਰਪੁਰ ਨੇੜੇ ਸ਼ਾਹਜਹਾਂਪੁਰ ਖੇਤਰ ਵਿੱਚ ਪੁਲਿਸ ਹਿਰਾਸਤ ਵਿੱਚ ਮਾਰ ਦਿੱਤਾ ਗਿਆ ਸੀ।
ਪੁਲਿਸ ਨੇ ਕਿਹਾ ਹੈ ਕਿ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।      
ਬਾਈਟ, 
ਮਿਰਤਿਕ ਦੀ ਮਾਤਾ ਬਾਈਟ,  
ਮਿਰਤਿਕ ਦਾ ਦੋਸਤ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    4 hrs ago
  • ਗੜ੍ਹਸ਼ੰਕਰ,1 ਮਈ (ਅਸ਼ਵਨੀ ਸ਼ਰਮਾ)ਅੱਜ ਇਥੇ ਬੰਗਾ ਚੌਂਕ ਵਿੱਚ ਸਥਿਤ ਗਾਂਧੀ ਪਾਰਕ ਵਿਖੇ ਗੜਸ਼ੰਕਰ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਇਕੱਤਰ ਹੋ ਕੇ ਅੰਤਰਰਾਸ਼ਟਰੀ ਮਜ਼ਦੂਰ ਦਿਹਾੜੇ 'ਤੇ ਨੂੰ ਸਾਮਰਾਜ ਵਿਰੋਧੀ ਦਿਹਾੜੇ ਦੇ ਤੌਰ 'ਤੇ ਮਨਾਇਆ ਗਿਆ। ਇਸ ਮੌਕੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ,ਡੈਮੋਕ੍ਰੈਟਿਕ ਪੈਨਸ਼ਨਰ ਫਰੰਟ, ਪੇਂਡੂ ਮਜ਼ਦੂਰ ਯੂਨੀਅਨ,ਜੀਵਨ ਜਾਗ੍ਰਤੀ ਮੰਚ,ਦੁਆਬਾ ਸਾਹਿਤ ਸਭਾ (ਰਜਿ),ਤਰਕਸ਼ੀਲ ਸੁਸਾਇਟੀ, ਮਿਡ ਡੇ ਮੀਲ ਵਰਕਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸਰਗਰਮ ਵਰਕਰਾਂ ਵੱਲੋਂ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆ ਭੇਂਟ ਕੀਤੀਆਂ ਗਈਆਂ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆ ਮੁਕੇਸ਼ ਕੁਮਾਰ,ਬਲਵੀਰ ਖਾਨਪੁਰੀ, ਪ੍ਰਿੰ.ਬਿੱਕਰ ਸਿੰਘ,ਹੰਸਰਾਜ ਗੜਸ਼ੰਕਰ,ਪਰਮਜੀਤ ਚੌਹੜਾ, ਜੋਗਿੰਦਰ ਕੁਲੇਵਾਲ,ਹਰਮੇਸ਼ ਢੇਸੀ,ਵਿਜੇ ਕੁਮਾਰ ਮੈਨੇਜਰ ਨੇ ਕਿਹਾ ਕਿ ਹਜ਼ਾਰਾਂ ਸਾਲਾਂ ਦੇ ਸੰਘਰਸ਼ ਤੋਂ ਬਾਅਦ ਮਜ਼ਦੂਰਾਂ ਨੇ ਆਪਣੇ ਹੱਕ ਪ੍ਰਾਪਤ ਕੀਤੇ ਸਨ ਪਰ ਹੁਣ ਕਾਰਪੋਰੇਟਸ ਉਹਨਾਂ ਹੱਕਾਂ ਨੂੰ ਖੋ ਰਹੇ ਹਨ ਅਤੇ ਨਿਤ ਨਵੇਂ ਕਿਰਤੀ ਵਿਰੋਧੀ ਕਾਨੂੰਨ ਬਣਾਏ ਜਾ ਰਹੇ ਹਨ ਉਹਨਾਂ ਮੰਗ ਕੀਤੀ ਕਿ ਚਾਰੇ ਲੇਬਰ ਕੋਡ ਰੱਦ ਕੀਤੇ ਜਾਣ, ਅੱਠ ਘੰਟੇ ਦੀ ਦਿਹਾੜੀ ਨੂੰ ਬਹਾਲ ਕੀਤਾ ਜਾਵੇ, ਘੱਟੋ ਘੱਟ ਮਜ਼ਦੂਰੀ ਕਾਨੂੰਨ ਨੂੰ ਅਸਲ ਰੂਪ ਵਿੱਚ ਲਾਗੂ ਕੀਤਾ ਜਾਵੇ, ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਸਾਰੇ ਵਰਕਰਾਂ ਨੂੰ ਰੈਗੂਲਰ ਸਕੇਲ ਦਿੰਦੇ ਹੋਏ ਪੱਕਾ ਕੀਤਾ ਜਾਵੇ ਅਤੇ ਠੇਕਾ ਭਰਤੀ ਬੰਦ ਕੀਤੀ ਜਾਵੇ ਮਜ਼ਦੂਰਾਂ ਦੇ ਦਿਹਾੜੀ ਨੂੰ ਮੰਗਾਈ ਨਾਲ ਜੋੜਿਆ ਜਾਵੇ । ਇਸ ਮੌਕੇ ਸਮੂਹ ਬੁਲਾਰਿਆਂ ਵੱਲੋਂ ਇਸ ਲੋਕ ਵਿਰੋਧੀ ਸਿਸਟਮ ਦੇ ਖਿਲਾਫ ਇਨਕਲਾਬੀ ਬਦਲ ਉਸਾਰਨ ਦਾ ਸੱਦਾ ਦਿੱਤਾ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਮੈਡਮ ਪ੍ਰਿਯੰਕਾ, ਕਮਲੇਸ਼ ਰਾਣੀ,ਹਰਦੇਵ ਰਾਏ ਚੀਫ਼ ਮੈਨੇਜਰ, ਕੁਲਵਿੰਦਰ ਚਾਹਲ,ਸਤਪਾਲ ਕਲੇਰ,ਜਰਨੈਲ ਸਿੰਘ,ਪਵਨ ਕੁਮਾਰ,ਸਵਰਾਜ ਭਾਟੀਆ, ਪਰਮਜੀਤ ਸਿੰਘ ਸਾਬਕਾ ਐਮ ਸੀ,ਵਿਕਾਸ ਕੁਮਾਰ,ਅੰਕਿਤ ਕੁਮਾਰ,ਸੰਤੋਸ਼ ਸਿੰਘ, ਲੈਂਬਰ ਰਾਮ, ਮਨਜੀਤ ਸਿੰਘ ਬੰਗਾ,ਜਸਵਿੰਦਰ ਸਿੰਘ, ਜਗਦੀਪ ਕੁਮਾਰ ਸੰਜੀਵ ਕੁਮਾਰ ਪੀਟੀ ਆਈ,ਜਸਵਿੰਦਰ ਸਿੰਘ ਜੱਸੋਵਾਲ,ਸਤਨਾਮਸਿੰਘ ਬੰਗੜ,ਸ਼ਮਸ਼ੇਰ ਸਿੰਘ ਚੱਕ ਸਿੰਘਾ,ਹੇਮ ਰਾਜ ਧੰਜਲ, ਸੁਖਦੇਵ ਸਿੰਘ ਹਰਮੇਸ਼ ਮਲਕੋਵਾਲ ਨੇ ਵੀ ਸੰਬੋਧਨ ਕੀਤਾ।
    1
    ਗੜ੍ਹਸ਼ੰਕਰ,1 ਮਈ  (ਅਸ਼ਵਨੀ ਸ਼ਰਮਾ)ਅੱਜ ਇਥੇ ਬੰਗਾ ਚੌਂਕ ਵਿੱਚ ਸਥਿਤ  ਗਾਂਧੀ ਪਾਰਕ ਵਿਖੇ  ਗੜਸ਼ੰਕਰ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਇਕੱਤਰ ਹੋ ਕੇ ਅੰਤਰਰਾਸ਼ਟਰੀ ਮਜ਼ਦੂਰ ਦਿਹਾੜੇ 'ਤੇ ਨੂੰ ਸਾਮਰਾਜ ਵਿਰੋਧੀ ਦਿਹਾੜੇ ਦੇ ਤੌਰ 'ਤੇ ਮਨਾਇਆ ਗਿਆ। ਇਸ ਮੌਕੇ  ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ,ਡੈਮੋਕ੍ਰੈਟਿਕ ਪੈਨਸ਼ਨਰ ਫਰੰਟ, ਪੇਂਡੂ ਮਜ਼ਦੂਰ ਯੂਨੀਅਨ,ਜੀਵਨ ਜਾਗ੍ਰਤੀ ਮੰਚ,ਦੁਆਬਾ ਸਾਹਿਤ ਸਭਾ (ਰਜਿ),ਤਰਕਸ਼ੀਲ ਸੁਸਾਇਟੀ, ਮਿਡ ਡੇ ਮੀਲ ਵਰਕਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸਰਗਰਮ ਵਰਕਰਾਂ ਵੱਲੋਂ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆ ਭੇਂਟ ਕੀਤੀਆਂ ਗਈਆਂ। 
ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆ ਮੁਕੇਸ਼ ਕੁਮਾਰ,ਬਲਵੀਰ ਖਾਨਪੁਰੀ, ਪ੍ਰਿੰ.ਬਿੱਕਰ ਸਿੰਘ,ਹੰਸਰਾਜ ਗੜਸ਼ੰਕਰ,ਪਰਮਜੀਤ ਚੌਹੜਾ, ਜੋਗਿੰਦਰ ਕੁਲੇਵਾਲ,ਹਰਮੇਸ਼ ਢੇਸੀ,ਵਿਜੇ ਕੁਮਾਰ ਮੈਨੇਜਰ ਨੇ ਕਿਹਾ ਕਿ ਹਜ਼ਾਰਾਂ ਸਾਲਾਂ ਦੇ ਸੰਘਰਸ਼ ਤੋਂ ਬਾਅਦ ਮਜ਼ਦੂਰਾਂ ਨੇ ਆਪਣੇ ਹੱਕ ਪ੍ਰਾਪਤ ਕੀਤੇ ਸਨ ਪਰ ਹੁਣ ਕਾਰਪੋਰੇਟਸ ਉਹਨਾਂ ਹੱਕਾਂ ਨੂੰ ਖੋ ਰਹੇ ਹਨ ਅਤੇ ਨਿਤ ਨਵੇਂ ਕਿਰਤੀ ਵਿਰੋਧੀ ਕਾਨੂੰਨ ਬਣਾਏ ਜਾ ਰਹੇ ਹਨ ਉਹਨਾਂ ਮੰਗ ਕੀਤੀ ਕਿ ਚਾਰੇ ਲੇਬਰ ਕੋਡ ਰੱਦ ਕੀਤੇ ਜਾਣ, ਅੱਠ ਘੰਟੇ ਦੀ ਦਿਹਾੜੀ ਨੂੰ ਬਹਾਲ ਕੀਤਾ ਜਾਵੇ, ਘੱਟੋ ਘੱਟ ਮਜ਼ਦੂਰੀ ਕਾਨੂੰਨ ਨੂੰ ਅਸਲ ਰੂਪ ਵਿੱਚ ਲਾਗੂ ਕੀਤਾ ਜਾਵੇ, ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਸਾਰੇ ਵਰਕਰਾਂ ਨੂੰ ਰੈਗੂਲਰ ਸਕੇਲ ਦਿੰਦੇ ਹੋਏ ਪੱਕਾ ਕੀਤਾ ਜਾਵੇ ਅਤੇ ਠੇਕਾ ਭਰਤੀ ਬੰਦ ਕੀਤੀ ਜਾਵੇ ਮਜ਼ਦੂਰਾਂ ਦੇ ਦਿਹਾੜੀ ਨੂੰ ਮੰਗਾਈ ਨਾਲ ਜੋੜਿਆ ਜਾਵੇ । ਇਸ ਮੌਕੇ ਸਮੂਹ ਬੁਲਾਰਿਆਂ ਵੱਲੋਂ ਇਸ ਲੋਕ ਵਿਰੋਧੀ ਸਿਸਟਮ ਦੇ ਖਿਲਾਫ ਇਨਕਲਾਬੀ ਬਦਲ ਉਸਾਰਨ ਦਾ ਸੱਦਾ ਦਿੱਤਾ।
ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਮੈਡਮ ਪ੍ਰਿਯੰਕਾ, ਕਮਲੇਸ਼ ਰਾਣੀ,ਹਰਦੇਵ ਰਾਏ ਚੀਫ਼  ਮੈਨੇਜਰ, ਕੁਲਵਿੰਦਰ ਚਾਹਲ,ਸਤਪਾਲ ਕਲੇਰ,ਜਰਨੈਲ ਸਿੰਘ,ਪਵਨ ਕੁਮਾਰ,ਸਵਰਾਜ ਭਾਟੀਆ, ਪਰਮਜੀਤ ਸਿੰਘ ਸਾਬਕਾ ਐਮ ਸੀ,ਵਿਕਾਸ ਕੁਮਾਰ,ਅੰਕਿਤ ਕੁਮਾਰ,ਸੰਤੋਸ਼ ਸਿੰਘ, ਲੈਂਬਰ ਰਾਮ, ਮਨਜੀਤ ਸਿੰਘ ਬੰਗਾ,ਜਸਵਿੰਦਰ ਸਿੰਘ, ਜਗਦੀਪ ਕੁਮਾਰ ਸੰਜੀਵ ਕੁਮਾਰ ਪੀਟੀ ਆਈ,ਜਸਵਿੰਦਰ ਸਿੰਘ ਜੱਸੋਵਾਲ,ਸਤਨਾਮਸਿੰਘ ਬੰਗੜ,ਸ਼ਮਸ਼ੇਰ ਸਿੰਘ ਚੱਕ ਸਿੰਘਾ,ਹੇਮ ਰਾਜ ਧੰਜਲ, ਸੁਖਦੇਵ ਸਿੰਘ ਹਰਮੇਸ਼ ਮਲਕੋਵਾਲ ਨੇ ਵੀ  ਸੰਬੋਧਨ ਕੀਤਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    6 hrs ago
  • ਕਪੂਰਥਲਾ ਢਿਲਵਾਂ ਵਿਖੇ ਬੀਤੀ ਦੇਰ ਕੁਝ ਲੋਕਾਂ ਵਲੋਂ ਕਾਰ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਸੂਚਨਾ ਮਿਲਦਿਆਂ ਦੀ ਪੁਲਿਸ ਟੀਮ ਮੌਕੇ ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਹ ਜਾਣਕਾਰੀ ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਦਿੱਤੀ।
    1
    ਕਪੂਰਥਲਾ
ਢਿਲਵਾਂ ਵਿਖੇ ਬੀਤੀ ਦੇਰ ਕੁਝ ਲੋਕਾਂ ਵਲੋਂ ਕਾਰ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਸੂਚਨਾ ਮਿਲਦਿਆਂ ਦੀ ਪੁਲਿਸ ਟੀਮ ਮੌਕੇ ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਹ ਜਾਣਕਾਰੀ ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਦਿੱਤੀ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    7 hrs ago
  • Post by Manjit kaur
    1
    Post by Manjit kaur
    user_Manjit kaur
    Manjit kaur
    ਸ਼ਹੀਦ ਭਗਤ ਸਿੰਘ ਨਗਰ, ਸ਼ਹੀਦ ਭਗਤ ਸਿੰਘ ਨਗਰ, ਪੰਜਾਬ•
    21 hrs ago
  • ਬਿਨਾਂ ਲਾਈਟ ਦੇ ਬੇਗੋਆਣੇ ਦੇ ਲੋਕਾਂ ਦਾ ਜੀਣਾ ਹੋਇਆ ਦੁਸ਼ਵਾਰ ਾ ਬਿਜਲੀ ਬੋਰਡ ਦੀ ਨਕਾਮੀ ਆਈ ਸਾਹਮਣੇ
    1
    ਬਿਨਾਂ ਲਾਈਟ ਦੇ ਬੇਗੋਆਣੇ ਦੇ ਲੋਕਾਂ ਦਾ ਜੀਣਾ ਹੋਇਆ ਦੁਸ਼ਵਾਰ ਾ ਬਿਜਲੀ ਬੋਰਡ ਦੀ ਨਕਾਮੀ ਆਈ ਸਾਹਮਣੇ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    21 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.