logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸਕੂਲ ਪ੍ਰਬੰਧਕ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪੂਰੀ ਤਰਜੀਹ ਦੇਣ: ਡਿਪਟੀ ਕਮਿਸ਼ਨਰ ਸਕੂਲ ਕੈਂਪਸ ਤੋਂ ਬਾਹਰ ਬੱਸਾਂ ਵਿੱਚ ਵਿਦਿਆਰਥੀਆਂ ਨੂੰ ਚੜ੍ਹਾਉਣ-ਉਤਾਰਣ ਦੇ ਮਾਮਲੇ 'ਚ 9 ਨਿੱਜੀ ਸਕੂਲਾਂ ਨੂੰ ਚੇਤਾਵਨੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਦਾਇਤਾਂ ਦੀ ਉਲੰਘਣਾ ਬਰਦਾਸ਼ਤਯੋਗ ਨਹੀਂ, ਹੋਵੇਗੀ ਕਾਰਵਾਈ ਸਕੂਲ ਪ੍ਰਬੰਧਕ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪੂਰੀ ਤਰਜੀਹ ਦੇਣ: ਡਿਪਟੀ ਕਮਿਸ਼ਨਰ ਸਕੂਲ ਕੈਂਪਸ ਤੋਂ ਬਾਹਰ ਬੱਸਾਂ ਵਿੱਚ ਵਿਦਿਆਰਥੀਆਂ ਨੂੰ ਚੜ੍ਹਾਉਣ-ਉਤਾਰਣ ਦੇ ਮਾਮਲੇ 'ਚ 9 ਨਿੱਜੀ ਸਕੂਲਾਂ ਨੂੰ ਚੇਤਾਵਨੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਦਾਇਤਾਂ ਦੀ ਉਲੰਘਣਾ ਬਰਦਾਸ਼ਤਯੋਗ ਨਹੀਂ, ਹੋਵੇਗੀ ਕਾਰਵਾਈ ਪਰਮਜੀਤ ਸਿੰਘ, ਕਪੂਰਥਲਾ, 31 ਜੁਲਾਈ: ਜ਼ਿਲਾ ਪ੍ਰਸ਼ਾਸਨ ਨੇ ਕੁਝ ਸਕੂਲਾਂ ਵੱਲੋਂ ਵਿਦਿਆਰਥੀਆਂ ਨੂੰ ਕੈਂਪਸ ਦੇ ਬਾਹਰ ਹੀ ਬੱਸਾਂ ਵਿਚੋਂ ਉਤਾਰਨ ਅਤੇ ਚੜਾਉਣ ਦਾ ਗੰਭੀਰ ਨੋਟਿਸ ਲੈੰਦਿਆਂ ਸਕੂਲਾਂ ਪ੍ਰਬੰਧਕਾਂ ਨੂੰ ਕਿਹਾ ਹੈ ਕਿ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੀ ਉਲੰਘਣਾਂ ਬਰਦਾਸ਼ਤਯੋਗ ਨਹੀਂ ਹੈ। ਜਿਲਾ ਪ੍ਰਸ਼ਾਸਨ ਵਲੋਂ ਇਸ ਸੰਬੰਧੀ ਕਾਰਵਾਈ ਕਰਦਿਆਂ ਸਕੂਲੀ ਬੱਸਾਂ ਰਾਹੀਂ ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾਂ ਦੇ ਮਾਮਲੇ ਵਿਚ 09 ਨਿੱਜੀ ਸਕੂਲਾਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ। ਪ੍ਰਸ਼ਾਸਨ ਨੇ ਸਪਸ਼ਟ ਕਿਹਾ ਹੈ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪੂਰੀ ਤਰਜੀਹ ਦਿੱਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਹੋਵੇ। ਜ਼ਿਲਾ ਪ੍ਰਸ਼ਾਸਨ ਵੱਲੋਂ ਜਿਨ੍ਹਾਂ ਸਕੂਲਾਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ, ਉਨ੍ਹਾਂ ਵਿੱਚ ਕ੍ਰਾਈਸਟ ਕਿੰਗ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਐਮ.ਜੀ.ਐਨ. ਪਬਲਿਕ ਸਕੂਲ, ਬਾਵਾ ਲਾਲਵਾਨੀ ਪਬਲਿਕ ਸਕੂਲ, ਜੀ.ਟੀ.ਬੀ. ਸਕੂਲ, ਪ੍ਰੀਟਾ ਲੀ ਲੈਸਨ ਸਕੂਲ, ਕੈਂਬਰਿਜ ਇੰਟਰਨੈਸ਼ਨਲ ਸਕੂਲ, ਪਰਮਜੋਤ ਸਕੂਲ, ਸ੍ਰੀ ਹਰਿਕ੍ਰਿਸ਼ਨ ਸਕੂਲ ਅਤੇ ਆਨੰਦ ਪਬਲਿਕ ਸਕੂਲ ਸ਼ਾਮਲ ਹਨ। ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਇਸ ਸੰਬੰਧੀ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਨੇ ਸਕੂਲ ਪ੍ਰਬੰਧਕਾਂ ਨੂੰ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਾਲ-ਨਾਲ ਚੇਤਾਵਨੀ ਦਿੱਤੀ ਹੈ ਕਿ ਜੇਕਰ ਹਦਾਇਤਾਂ ਦੀ ਉਲੰਘਣਾ ਜਾਰੀ ਰਹੀ ਤਾਂ ਸਬੰਧਤ ਸਕੂਲ ਦੇ ਵਾਹਨਾਂ ‘ਤੇ ਮੋਟਰ ਵ੍ਹੀਕਲ ਐਕਟ ਦੀਆਂ ਬਣਦੀਆਂ ਧਾਰਾਵਾਂ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਹਦਾਇਤਾਂ ਦੇਣ ਦੇ ਬਾਵਜੂਦ ਦੇਖਣ ਵਿਚ ਆਇਆ ਹੈ ਕਿ ਕੁਝ ਸਕੂਲਾਂ ਦੀਆਂ ਬੱਸਾਂ ਸਕੂਲ ਕੈਂਪਸ ਅੰਦਰ ਦਾਖ਼ਲ ਹੋਣ ਦੀ ਬਜਾਏ ਸੜਕ ਕਿਨਾਰੇ ਖੜ੍ਹੀਆਂ ਕਰਕੇ ਵਿਦਿਆਰਥੀਆਂ ਨੂੰ ਚੜ੍ਹਾ ਅਤੇ ਉਤਾਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਰਵਾਇਤ ਵਿਦਿਆਰਥੀਆਂ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਪੈਦਾ ਕਰਦੀ ਹੈ ਅਤੇ ਸੜਕ ਹਾਦਸਿਆਂ ਦੀ ਸੰਭਾਵਨਾ ਨੂੰ ਵਧਾਉਂਦੀ ਹੈ। ਇਸ ਤੋਂ ਇਲਾਵਾ ਸਕੂਲਾਂ ਦੇ ਖੁੱਲ੍ਹਣ ਅਤੇ ਛੁੱਟੀ ਸਮੇਂ ਸੜਕਾਂ 'ਤੇ ਬੱਸਾਂ ਖੜ੍ਹੀਆਂ ਹੋਣ ਕਾਰਨ ਟ੍ਰੈਫਿਕ ਜਾਮ ਦੀ ਸਥਿਤੀ ਬਣਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਸਕੂਲ ਬੱਸਾਂ ਕੈਂਪਸ ਅੰਦਰ ਦਾਖ਼ਲ ਹੋਣ ਅਤੇ ਵਿਦਿਆਰਥੀਆਂ ਨੂੰ ਚੜ੍ਹਾਉਣ ਅਤੇ ਉਤਾਰਨ ਦੀ ਸਮੁੱਚੀ ਪ੍ਰਕਿਰਿਆ ਸਕੂਲ ਕੈਂਪਸ ਦੇ ਅੰਦਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਖੇਤਰੀ ਟਰਾਂਸਪੋਰਟ ਅਧਿਕਾਰੀ ਹਰਕਰਮ ਸਿੰਘ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਵੀ ਹਦਾਇਤਾਂ ਦੀ ਉਲੰਘਣਾ ਸਾਹਮਣੇ ਆਈ ਤਾਂ ਸਬੰਧਤ ਸਕੂਲਾਂ ਅਤੇ ਉਨ੍ਹਾਂ ਦੇ ਵਾਹਨਾਂ ਖ਼ਿਲਾਫ਼ ਮੋਟਰ ਵਾਹਨ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

11 hrs ago
user_ਡਾ.ਪਰਮਜੀਤ ਸਿੰਘ ਡਡਵਿੰਡੀ
ਡਾ.ਪਰਮਜੀਤ ਸਿੰਘ ਡਡਵਿੰਡੀ
Doctor ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
11 hrs ago
b99838e5-8685-42f5-8549-5a4e7241c8ec

More news from ਪੰਜਾਬ and nearby areas
  • ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    1
    ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ 
ਕਪੂਰਥਲਾ
ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ  ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    6 hrs ago
  • ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    1
    ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ 
ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    user_Darshan singh
    Darshan singh
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    12 hrs ago
  • ਬੀਬੀ ਜਗੀਰ ਕੌਰ ਵੱਲੋਂ ਨਡਾਲਾ ਵਿਖੇ ਲੋਕ ਮਿਲਣੀ ਕੱਲ 1 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ )ਦੀ ਸੀਨੀਅਰ ਆਗੂ ਤੇ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਸਬਾ ਨਡਾਲਾ ਵਿਖੇ ਲੋਕ ਮਿਲਣੀ ਦਾ ਪ੍ਰੋਗਰਾਮ 1 ਅਗਸਤ, ਦਿਨ ਸ਼ਨੀਵਾਰ ਸਵੇਰੇ 10:30 ਵਜੇ ਵੈਡਿੰਗ ਵਿਲਾ, ਨਡਾਲਾ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਬੀਬੀ ਜਗੀਰ ਕੌਰ ਪਾਰਟੀ ਵਰਕਰਾਂ, ਸਮਰਥਕਾਂ ਅਤੇ ਇਲਾਕੇ ਦੇ ਲੋਕਾਂ ਨਾਲ ਰੂ-ਬ-ਰੂ ਹੋਣਗੇ। ਲੋਕ ਮਿਲਣੀ ਦੌਰਾਨ ਪੰਥਕ ਮਸਲਿਆਂ, ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ 'ਤੇ ਵਿਚਾਰ ਸਾਂਝੇ ਕੀਤੇ ਜਾਣਗੇ। ਇਸ ਦੇ ਨਾਲ ਹੀ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਵੀ ਸੁਣੇ ਜਾਣਗੇ। ਉਨ੍ਹਾਂ ਇਲਾਕੇ ਦੇ ਸਮੂਹ ਵਰਕਰਾਂ, ਅਹੁਦੇਦਾਰਾਂ ਨੂੰ ਸਮੇਂ ਸਿਰ ਪਹੁੰਚ ਕੇ ਇਸ ਲੋਕ ਮਿਲਣੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
    1
    ਬੀਬੀ ਜਗੀਰ ਕੌਰ ਵੱਲੋਂ ਨਡਾਲਾ ਵਿਖੇ ਲੋਕ ਮਿਲਣੀ ਕੱਲ 1 ਅਗਸਤ ਨੂੰ 
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ )ਦੀ ਸੀਨੀਅਰ ਆਗੂ ਤੇ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਸਬਾ ਨਡਾਲਾ ਵਿਖੇ ਲੋਕ ਮਿਲਣੀ ਦਾ ਪ੍ਰੋਗਰਾਮ  1 ਅਗਸਤ, ਦਿਨ ਸ਼ਨੀਵਾਰ ਸਵੇਰੇ 10:30 ਵਜੇ ਵੈਡਿੰਗ ਵਿਲਾ, ਨਡਾਲਾ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਬੀਬੀ ਜਗੀਰ ਕੌਰ ਪਾਰਟੀ ਵਰਕਰਾਂ, ਸਮਰਥਕਾਂ ਅਤੇ ਇਲਾਕੇ ਦੇ ਲੋਕਾਂ ਨਾਲ ਰੂ-ਬ-ਰੂ ਹੋਣਗੇ। ਲੋਕ ਮਿਲਣੀ ਦੌਰਾਨ ਪੰਥਕ ਮਸਲਿਆਂ, ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ 'ਤੇ ਵਿਚਾਰ ਸਾਂਝੇ ਕੀਤੇ ਜਾਣਗੇ। ਇਸ ਦੇ ਨਾਲ ਹੀ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਵੀ ਸੁਣੇ ਜਾਣਗੇ। ਉਨ੍ਹਾਂ ਇਲਾਕੇ ਦੇ ਸਮੂਹ ਵਰਕਰਾਂ, ਅਹੁਦੇਦਾਰਾਂ  ਨੂੰ ਸਮੇਂ ਸਿਰ ਪਹੁੰਚ ਕੇ ਇਸ ਲੋਕ ਮਿਲਣੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    10 hrs ago
  • ਵਾਲਮੀਕ ਸਮਾਜ ਦਾ ਵੱਡਾ ਐਲਾਨ! ਵਿਧਾਇਕਾਂ ਦੇ ਘਰਾਂ ਅੱਗੇ ਲੱਗਣਗੇ ਕੂੜੇ ਦੇ ਢੇਰ, ਸੀਵਰੇਜ ਬੰਦ ਕਰਨ ਦੀ ਦਿੱਤੀ ਚੇਤਾਵਨੀ #PUNJAB24NEWS #ValmikiSamaj #PunjabBandh #AmritsarMLA #PunjabProtest #AmritsarNews
    1
    ਵਾਲਮੀਕ ਸਮਾਜ ਦਾ ਵੱਡਾ ਐਲਾਨ! ਵਿਧਾਇਕਾਂ ਦੇ ਘਰਾਂ ਅੱਗੇ ਲੱਗਣਗੇ ਕੂੜੇ ਦੇ ਢੇਰ, ਸੀਵਰੇਜ ਬੰਦ ਕਰਨ ਦੀ ਦਿੱਤੀ ਚੇਤਾਵਨੀ 
#PUNJAB24NEWS
#ValmikiSamaj
#PunjabBandh
#AmritsarMLA
#PunjabProtest
#AmritsarNews
    user_Punjab 24 News
    Punjab 24 News
    Amritsar -I, Punjab•
    29 min ago
  • ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ Instagram ਤੋਂ ਸੰਪਰਕ, Google Pay ਰਾਹੀਂ ਫੰਡਿੰਗ! ਅੰਮ੍ਰਿਤਸਰ ਫਾਇਰਿੰਗ ਕੇਸ 'ਚ ਪੁਲਿਸ ਦਾ ਵੱਡਾ ਐਕਸ਼ਨ, 4 ਮੁਲਜ਼ਮ ਕਾਬੂ
    1
    ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ
ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ
Instagram ਤੋਂ ਸੰਪਰਕ, Google Pay ਰਾਹੀਂ ਫੰਡਿੰਗ! ਅੰਮ੍ਰਿਤਸਰ ਫਾਇਰਿੰਗ ਕੇਸ 'ਚ ਪੁਲਿਸ ਦਾ ਵੱਡਾ ਐਕਸ਼ਨ, 4 ਮੁਲਜ਼ਮ ਕਾਬੂ
    user_Pardeep Kumar
    Pardeep Kumar
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਕੱਲ ਐੱਮ.ਐੱਲ.ਏ ਦੇ ਘਰਾਂ ਬਾਹਰ ਪਲਟਾਈਆਂ ਜਾਣਗੀਆਂ ਕੂੜੇ ਦੀਆਂ ਟਰਾਲੀਆਂ
    1
    ਕੱਲ ਐੱਮ.ਐੱਲ.ਏ ਦੇ ਘਰਾਂ ਬਾਹਰ ਪਲਟਾਈਆਂ ਜਾਣਗੀਆਂ ਕੂੜੇ ਦੀਆਂ ਟਰਾਲੀਆਂ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand
    1
    ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand 

    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.