logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਅੰਮ੍ਰਿਤਸਰ ਦੀ ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਇਆ ਦੋ ਦੋਸ਼ੀਆਂ ਨੂੰ ਕੀਤਾ ਗ੍ਰਫਤਾਰ

5 hrs ago
user_The Virsa Punjab
The Virsa Punjab
Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
5 hrs ago

ਅੰਮ੍ਰਿਤਸਰ ਦੀ ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਇਆ ਦੋ ਦੋਸ਼ੀਆਂ ਨੂੰ ਕੀਤਾ ਗ੍ਰਫਤਾਰ

More news from ਪੰਜਾਬ and nearby areas
  • ਇਜ਼ਰਾਇਲ–ਇਰਾਨ ਤਣਾਅ ਦੇ ਮੱਦੇਨਜ਼ਰ ਅੰਮ੍ਰਿਤਸਰ SGPC ਦੀ ਕੇਂਦਰ ਸਰਕਾਰ ਨੂੰ ਅਪੀਲ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਕਮਰਸ਼ੀਅਲ LPG ਦੀ ਸਪਲਾਈ ਜਾਰੀ ਰੱਖਣ ਦੀ ਮੰਗ ਗੁਰੂ ਰਾਮਦਾਸ ਲੰਗਰ ਘਰ ਵਿੱਚ ਰੋਜ਼ਾਨਾ 25–30 ਸਿਲੰਡਰਾਂ ਦੀ ਖਪਤ ਇਜ਼ਰਾਇਲ ਅਤੇ ਇਰਾਨ ਦੇ ਵਿਚਕਾਰ ਚੱਲ ਰਹੇ ਤਣਾਅ ਦੇ ਕਾਰਨ ਦੇਸ਼ ਭਰ ਵਿੱਚ ਐਲਪੀਜੀ ਕਮਰਸ਼ੀਅਲ ਗੈਸ ਦੀ ਸਪਲਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੇ ਗੁਰੂ ਰਾਮਦਾਸ ਲੰਗਰ ਘਰ ਲਈ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਨਿਰਵਿਘਨ ਜਾਰੀ ਰੱਖੀ ਜਾਵੇ। SGPC ਪ੍ਰਬੰਧਕਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਲਗਭਗ ਇੱਕ ਲੱਖ ਦੇ ਕਰੀਬ ਸ਼ਰਧਾਲੂਆਂ ਨੂੰ 24 ਘੰਟੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਂਦਾ ਹੈ। ਇਸ ਲਈ ਲੰਗਰ ਘਰ ਵਿੱਚ ਵੱਡੀ ਮਾਤਰਾ ਵਿੱਚ ਕਮਰਸ਼ੀਅਲ LPG ਗੈਸ ਦੀ ਲੋੜ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਲੰਗਰ ਘਰ ਵਿੱਚ ਰੋਜ਼ਾਨਾ ਤਕਰੀਬਨ 25 ਤੋਂ 30 ਕਮਰਸ਼ੀਅਲ ਗੈਸ ਸਿਲੰਡਰਾਂ ਦੀ ਖਪਤ ਹੁੰਦੀ ਹੈ। ਇਸ ਦੇ ਨਾਲ ਹੀ ਪਾਈਪਲਾਈਨ ਰਾਹੀਂ ਵੀ LPG ਗੈਸ ਦੀ ਸਪਲਾਈ ਕੀਤੀ ਜਾਂਦੀ ਹੈ। SGPC ਵੱਲੋਂ ਕਿਹਾ ਗਿਆ ਕਿ ਮੌਜੂਦਾ ਸਮੇਂ ਤੱਕ ਗੈਸ ਸਪਲਾਈ ਪ੍ਰਭਾਵਿਤ ਨਹੀਂ ਹੋਈ, ਪਰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਤੋਂ ਬਚਣ ਲਈ ਕੇਂਦਰ ਸਰਕਾਰ ਇਸ ਮਾਮਲੇ ਵੱਲ ਖਾਸ ਧਿਆਨ ਦੇਵੇ। ਬਾਈਟ: ਗੁਰਿੰਦਰ ਸਿੰਘ, ਐਡੀਸ਼ਨਲ ਮੈਨੇਜਰ, ਸ੍ਰੀ ਦਰਬਾਰ ਸਾਹਿਬ।
    1
    ਇਜ਼ਰਾਇਲ–ਇਰਾਨ ਤਣਾਅ ਦੇ ਮੱਦੇਨਜ਼ਰ ਅੰਮ੍ਰਿਤਸਰ SGPC ਦੀ ਕੇਂਦਰ ਸਰਕਾਰ ਨੂੰ ਅਪੀਲ
ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਕਮਰਸ਼ੀਅਲ LPG ਦੀ ਸਪਲਾਈ ਜਾਰੀ ਰੱਖਣ ਦੀ ਮੰਗ
ਗੁਰੂ ਰਾਮਦਾਸ ਲੰਗਰ ਘਰ ਵਿੱਚ ਰੋਜ਼ਾਨਾ 25–30 ਸਿਲੰਡਰਾਂ ਦੀ ਖਪਤ
ਇਜ਼ਰਾਇਲ ਅਤੇ ਇਰਾਨ ਦੇ ਵਿਚਕਾਰ ਚੱਲ ਰਹੇ ਤਣਾਅ ਦੇ ਕਾਰਨ ਦੇਸ਼ ਭਰ ਵਿੱਚ ਐਲਪੀਜੀ ਕਮਰਸ਼ੀਅਲ ਗੈਸ ਦੀ ਸਪਲਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੇ ਗੁਰੂ ਰਾਮਦਾਸ ਲੰਗਰ ਘਰ ਲਈ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਨਿਰਵਿਘਨ ਜਾਰੀ ਰੱਖੀ ਜਾਵੇ। SGPC ਪ੍ਰਬੰਧਕਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਲਗਭਗ ਇੱਕ ਲੱਖ ਦੇ ਕਰੀਬ ਸ਼ਰਧਾਲੂਆਂ ਨੂੰ 24 ਘੰਟੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਂਦਾ ਹੈ। ਇਸ ਲਈ ਲੰਗਰ ਘਰ ਵਿੱਚ ਵੱਡੀ ਮਾਤਰਾ ਵਿੱਚ ਕਮਰਸ਼ੀਅਲ LPG ਗੈਸ ਦੀ ਲੋੜ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਲੰਗਰ ਘਰ ਵਿੱਚ ਰੋਜ਼ਾਨਾ ਤਕਰੀਬਨ 25 ਤੋਂ 30 ਕਮਰਸ਼ੀਅਲ ਗੈਸ ਸਿਲੰਡਰਾਂ ਦੀ ਖਪਤ ਹੁੰਦੀ ਹੈ। ਇਸ ਦੇ ਨਾਲ ਹੀ ਪਾਈਪਲਾਈਨ ਰਾਹੀਂ ਵੀ LPG ਗੈਸ ਦੀ ਸਪਲਾਈ ਕੀਤੀ ਜਾਂਦੀ ਹੈ। SGPC ਵੱਲੋਂ ਕਿਹਾ ਗਿਆ ਕਿ ਮੌਜੂਦਾ ਸਮੇਂ ਤੱਕ ਗੈਸ ਸਪਲਾਈ ਪ੍ਰਭਾਵਿਤ ਨਹੀਂ ਹੋਈ, ਪਰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਤੋਂ ਬਚਣ ਲਈ ਕੇਂਦਰ ਸਰਕਾਰ ਇਸ ਮਾਮਲੇ ਵੱਲ ਖਾਸ ਧਿਆਨ ਦੇਵੇ।
ਬਾਈਟ: ਗੁਰਿੰਦਰ ਸਿੰਘ, ਐਡੀਸ਼ਨਲ ਮੈਨੇਜਰ, ਸ੍ਰੀ ਦਰਬਾਰ ਸਾਹਿਬ।
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • पुलिस पर फूटा अंकुर गुप्ता का गुस्सा! सुनवाई नहीं हुई तो कमिश्नर ऑफिस के बाहर धरना #AnkurGupta #PressConference #PoliceParSawal #PunjabNews #AmritsarNews #BreakingNews #JusticeForPeople #PoliceAction #NewsUpdate #ProtestAlert #LatestNews #mediacoverage
    2
    पुलिस पर फूटा अंकुर गुप्ता का गुस्सा! सुनवाई नहीं हुई तो कमिश्नर ऑफिस के बाहर धरना
#AnkurGupta
#PressConference
#PoliceParSawal
#PunjabNews
#AmritsarNews
#BreakingNews
#JusticeForPeople
#PoliceAction
#NewsUpdate
#ProtestAlert
#LatestNews
#mediacoverage
    user_Khabaraaj tk
    Khabaraaj tk
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • Post by Taza Awaaz
    1
    Post by Taza Awaaz
    user_Taza Awaaz
    Taza Awaaz
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • BREAKING: ਮੋਗਾ 'ਚ ਗੁੰ*ਡਾ*ਗਰਦੀ ਦਾ ਨੰ/ਗਾ ਨਾਚ, ਤਾ/ਬੜ ਤੋੜ ਚੱ-ਲੀਆਂ ਗੋਲੀ/ਆਂ, ਸੀਸੀਟੀਵੀ ਵਿੱਚ ਕੈਦ ਹੋਈ ਖੌ*ਫ਼ਨਾਕ ਵਾ/ਰਦਾ/ਤ। @Everyone
    1
    BREAKING: ਮੋਗਾ 'ਚ ਗੁੰ*ਡਾ*ਗਰਦੀ ਦਾ ਨੰ/ਗਾ ਨਾਚ, ਤਾ/ਬੜ ਤੋੜ ਚੱ-ਲੀਆਂ ਗੋਲੀ/ਆਂ, ਸੀਸੀਟੀਵੀ ਵਿੱਚ ਕੈਦ ਹੋਈ ਖੌ*ਫ਼ਨਾਕ ਵਾ/ਰਦਾ/ਤ।
@Everyone
    user_YG TV
    YG TV
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • Post by The Virsa Punjab
    1
    Post by The Virsa Punjab
    user_The Virsa Punjab
    The Virsa Punjab
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • अमृतपुर में भीषण सड़क हादसा अमृतपुर थाना क्षेत्र के तौफीक गांव के पास मंगलवार को रोडवेज बस और मछलियों से भरी पिकअप की आमने-सामने जोरदार टक्कर हो गई। टक्कर इतनी भीषण थी कि पिकअप वाहन बुरी तरह क्षतिग्रस्त हो गया और उसकी साइड की बॉडी फट गई। हादसे में बस चालक कृष्ण कुमार उर्फ राणा गंभीर रूप से घायल हो गए। सूचना मिलते ही थाना अध्यक्ष रक्षा सिंह पुलिस टीम के साथ मौके पर पहुंचे और एंबुलेंस से घायल चालक को तुरंत सीएचसी राजपुर में भर्ती कराया गया। बताया जा रहा है कि मुरादाबाद से कन्नौज जा रही मछलियों से लदी पिकअप बस से टकरा गई। हादसे में पिकअप चालक विशाल के साथी के हाथ में भी चोट आई है। घटना के बाद सड़क पर लंबा जाम लग गया। पुलिस ने क्षतिग्रस्त वाहनों को हटवाकर कड़ी मशक्कत के बाद यातायात बहाल कराया।
    1
    अमृतपुर में भीषण सड़क हादसा
अमृतपुर थाना क्षेत्र के तौफीक गांव के पास मंगलवार को रोडवेज बस और मछलियों से भरी पिकअप की आमने-सामने जोरदार टक्कर हो गई। टक्कर इतनी भीषण थी कि पिकअप वाहन बुरी तरह क्षतिग्रस्त हो गया और उसकी साइड की बॉडी फट गई। हादसे में बस चालक कृष्ण कुमार उर्फ राणा गंभीर रूप से घायल हो गए।
सूचना मिलते ही थाना अध्यक्ष रक्षा सिंह पुलिस टीम के साथ मौके पर पहुंचे और एंबुलेंस से घायल चालक को तुरंत सीएचसी राजपुर में भर्ती कराया गया। बताया जा रहा है कि मुरादाबाद से कन्नौज जा रही मछलियों से लदी पिकअप बस से टकरा गई। हादसे में पिकअप चालक विशाल के साथी के हाथ में भी चोट आई है।
घटना के बाद सड़क पर लंबा जाम लग गया। पुलिस ने क्षतिग्रस्त वाहनों को हटवाकर कड़ी मशक्कत के बाद यातायात बहाल कराया।
    user_Satendra pal
    Satendra pal
    Amritsar -I, Punjab•
    8 hrs ago
  • ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ 400 ਮੋਬਾਈਲ ਮਾਲਕਾਂ ਨੂੰ ਕੀਤੇ ਵਾਪਸ ਲੋਕਾਂ ਨੇ ਕੀਤਾ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਜੀ ਦਾ ਧੰਨਵਾਦ।
    1
    ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ 400 ਮੋਬਾਈਲ ਮਾਲਕਾਂ ਨੂੰ ਕੀਤੇ ਵਾਪਸ
ਲੋਕਾਂ ਨੇ ਕੀਤਾ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਜੀ ਦਾ ਧੰਨਵਾਦ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    15 hrs ago
  • ਅੰਮ੍ਰਿਤਸਰ ਵਿੱਚ ਸੱਸ ਦੇ ਵਿ/ਰੋ/ਧ ਤੋਂ ਤੰ/ਗ ਆ ਕੇ ਨੂੰਹ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਕ+ਤ+ਲ
    1
    ਅੰਮ੍ਰਿਤਸਰ ਵਿੱਚ ਸੱਸ ਦੇ ਵਿ/ਰੋ/ਧ ਤੋਂ ਤੰ/ਗ ਆ ਕੇ ਨੂੰਹ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਕ+ਤ+ਲ
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.