logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪਿੰਡ ਖੁੱਡੀ ਕਲਾਂ ( ਬਰਨਾਲਾ )ਵਿਖੇ 20 ਕਿਸਾਨਾਂ ਦੀਆਂ ਖੇਤਾਂ ਵਾਲੀਆਂ ਮੋਟਰਾ ਤੋ ਕੇਬਲ ਤਾਰਾ ਚੋਰਾਂ ਵਲੋ ਚੋਰੀ •ਚੋਰਾਂ ਨੂੰ ਜਲਦੀ ਫੜਨ ਦੀ ਮੰਗ ਬਰਨਾਲਾ, ਗੁਰਜੀਤ ਸਿੰਘ ਖੁੱਡੀ -- ਪਿੰਡ ਖੁੱਡੀ ਕਲਾਂ ਵਿੱਚ ਚੋਰਾਂ ਵੱਲੋਂ ਬੇਖੌਫ ਹੋ ਕੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਖੇਤਾਂ ਵਿੱਚ ਲੱਗੀਆਂ ਲਗਭਗ 20 ਕਿਸਾਨਾ ਦੀਆ ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂl ਜਿਸ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਦੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ l ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਗੁਰਨੈਬ ਸਿੰਘ ਬਾਜਵਾ ਨੇ ਦੱਸਿਆ ਕਿ ਜਦੋਂ ਉਹ ਆਪਣੇ ਖੇਤਾਂ ਵਿੱਚ ਮੋਟਰ ਚਲਾਉਣ ਲਈ ਪਹੁੰਚੇ ਤਾਂ ਉਹਨਾਂ ਨੂੰ ਪਤਾ ਲੱਗਾ ਕਿ ਮੋਟਰ ਦੀ ਤਾਰ ਚੋਰੀ ਹੋ ਚੁੱਕੀ ਹੈ। ਬਾਅਦ ਵਿੱਚ ਪਤਾ ਲੱਗਿਆ ਕਿ ਪਿੰਡ ਦੇ ਹੋਰ ਕਈ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਵੀ ਚੋਰਾਂ ਵੱਲੋਂ ਚੋਰੀ ਕਰ ਲਈਆਂ ਗਈਆਂ ਹਨ ਅਤੇ ਇੱਕੋ ਰਾਤ ਵਿੱਚ ਲਗਭਗ 20 ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਉਤਾਰ ਲਈਆਂ ਗਈਆਂ ਹਨ। ਇੱਕ ਜਾਂ ਦੋ ਵਿਅਕਤੀਆਂ ਵੱਲੋਂ ਇੰਨੀ ਵੱਡੀ ਚੋਰੀ ਕਰਨਾ ਸੰਭਵ ਨਹੀਂ। ਕਿਸਾਨਾਂ ਨੇ ਦੱਸਿਆ ਕਿ ਚੋਰ ਤਾਰਾਂ ਵਿੱਚੋਂ ਤਾਬਾ ਕੱਢ ਕੇ ਥੋੜ੍ਹੇ ਪੈਸਿਆਂ ਵਿੱਚ ਵੇਚ ਦਿੰਦੇ ਹਨ, ਪਰ ਮੋਟਰ ਮਾਲਕਾਂ ਨੂੰ ਹਜ਼ਾਰਾਂ ਰੁਪਏ ਦਾ ਨੁਕਸਾਨ ਝੱਲਣਾ ਪੈਂਦਾ ਹੈ। ਪ੍ਰਭਾਵਿਤ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਚੋਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ ਅਤੇ ਇਲਾਕੇ ਵਿੱਚ ਰਾਤ ਸਮੇਂ ਗਸ਼ਤ ਵਧਾਈ ਜਾਵੇ। ਇਸ ਮੌਕੇ ਕਿਸਾਨਾ ਜਗਦੇਵ ਸਿੰਘ, ਲਾਲ ਸਿੰਘ, ਬੂਟਾ ਸਿੰਘ, ਜਗਰੂਪ ਸਿੰਘ, ਜਗਜੀਤ ਸਿੰਘ, ਮਲਕੀਤ ਸਿੰਘ, ਲਖਵਿੰਦਰ ਸਿੰਘ, ਬਲਵੀਰ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ, ਲਵਪ੍ਰੀਤ ਸਿੰਘ, ਮਲਕੀਤ ਸਿੰਘ ਅਤੇ ਪੰਚ ਨਿਰਮਲ ਸਿੰਘ ਵੀ ਮੌਜੂਦ ਸਨ।

on 14 March
user_GURJIT SINGH KHUDDI
GURJIT SINGH KHUDDI
Press advisory ਬਰਨਾਲਾ, ਬਰਨਾਲਾ, ਪੰਜਾਬ•
on 14 March
50544dd8-2a56-4418-9c7d-ca965896c940

ਪਿੰਡ ਖੁੱਡੀ ਕਲਾਂ ( ਬਰਨਾਲਾ )ਵਿਖੇ 20 ਕਿਸਾਨਾਂ ਦੀਆਂ ਖੇਤਾਂ ਵਾਲੀਆਂ ਮੋਟਰਾ ਤੋ ਕੇਬਲ ਤਾਰਾ ਚੋਰਾਂ ਵਲੋ ਚੋਰੀ •ਚੋਰਾਂ ਨੂੰ ਜਲਦੀ ਫੜਨ ਦੀ ਮੰਗ ਬਰਨਾਲਾ, ਗੁਰਜੀਤ ਸਿੰਘ ਖੁੱਡੀ -- ਪਿੰਡ ਖੁੱਡੀ ਕਲਾਂ ਵਿੱਚ ਚੋਰਾਂ ਵੱਲੋਂ ਬੇਖੌਫ ਹੋ ਕੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਖੇਤਾਂ ਵਿੱਚ ਲੱਗੀਆਂ ਲਗਭਗ 20 ਕਿਸਾਨਾ ਦੀਆ ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂl ਜਿਸ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਦੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ l ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਗੁਰਨੈਬ ਸਿੰਘ ਬਾਜਵਾ ਨੇ ਦੱਸਿਆ ਕਿ ਜਦੋਂ ਉਹ ਆਪਣੇ ਖੇਤਾਂ ਵਿੱਚ ਮੋਟਰ ਚਲਾਉਣ ਲਈ ਪਹੁੰਚੇ ਤਾਂ ਉਹਨਾਂ ਨੂੰ ਪਤਾ ਲੱਗਾ ਕਿ ਮੋਟਰ ਦੀ ਤਾਰ ਚੋਰੀ ਹੋ ਚੁੱਕੀ ਹੈ। ਬਾਅਦ ਵਿੱਚ ਪਤਾ ਲੱਗਿਆ ਕਿ ਪਿੰਡ ਦੇ ਹੋਰ ਕਈ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਵੀ ਚੋਰਾਂ ਵੱਲੋਂ ਚੋਰੀ ਕਰ ਲਈਆਂ ਗਈਆਂ ਹਨ ਅਤੇ ਇੱਕੋ ਰਾਤ ਵਿੱਚ ਲਗਭਗ 20 ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਉਤਾਰ ਲਈਆਂ ਗਈਆਂ ਹਨ। ਇੱਕ ਜਾਂ ਦੋ ਵਿਅਕਤੀਆਂ ਵੱਲੋਂ ਇੰਨੀ ਵੱਡੀ ਚੋਰੀ ਕਰਨਾ ਸੰਭਵ ਨਹੀਂ। ਕਿਸਾਨਾਂ ਨੇ ਦੱਸਿਆ ਕਿ ਚੋਰ ਤਾਰਾਂ ਵਿੱਚੋਂ ਤਾਬਾ ਕੱਢ ਕੇ ਥੋੜ੍ਹੇ ਪੈਸਿਆਂ ਵਿੱਚ ਵੇਚ ਦਿੰਦੇ ਹਨ, ਪਰ ਮੋਟਰ ਮਾਲਕਾਂ ਨੂੰ ਹਜ਼ਾਰਾਂ ਰੁਪਏ ਦਾ ਨੁਕਸਾਨ ਝੱਲਣਾ ਪੈਂਦਾ ਹੈ। ਪ੍ਰਭਾਵਿਤ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਚੋਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ ਅਤੇ ਇਲਾਕੇ ਵਿੱਚ ਰਾਤ ਸਮੇਂ ਗਸ਼ਤ ਵਧਾਈ ਜਾਵੇ। ਇਸ ਮੌਕੇ ਕਿਸਾਨਾ ਜਗਦੇਵ ਸਿੰਘ, ਲਾਲ ਸਿੰਘ, ਬੂਟਾ ਸਿੰਘ, ਜਗਰੂਪ ਸਿੰਘ, ਜਗਜੀਤ ਸਿੰਘ, ਮਲਕੀਤ ਸਿੰਘ, ਲਖਵਿੰਦਰ ਸਿੰਘ, ਬਲਵੀਰ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ, ਲਵਪ੍ਰੀਤ ਸਿੰਘ, ਮਲਕੀਤ ਸਿੰਘ ਅਤੇ ਪੰਚ ਨਿਰਮਲ ਸਿੰਘ ਵੀ ਮੌਜੂਦ ਸਨ।

More news from ਪੰਜਾਬ and nearby areas
  • ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    1
    ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ  ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    18 hrs ago
  • Post by Bandhantor singh
    2
    Post by Bandhantor singh
    user_Bandhantor singh
    Bandhantor singh
    Voice of people Barnala, Punjab•
    23 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    7 hrs ago
  • ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    1
    ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    22 hrs ago
  • ਪਲਾਟ ਕਬਜ਼ੇ ਵਾਲੇ ਮਾਮਲੇ ਵਿੱਚ MLA ਕੁਲਵੰਤ ਸਿੱਧੂ ਦਾ ਬਿਆਨ ਆਇਆ ਸਾਮ੍ਹਣੇ
    1
    ਪਲਾਟ ਕਬਜ਼ੇ ਵਾਲੇ ਮਾਮਲੇ ਵਿੱਚ MLA ਕੁਲਵੰਤ ਸਿੱਧੂ ਦਾ ਬਿਆਨ ਆਇਆ ਸਾਮ੍ਹਣੇ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    24 min ago
  • पातड़ां की मुख्य सड़क पर स्थित एक मोबाइल दुकान को चोरों ने देर रात निशाना बनाते हुए बड़ी चोरी की वारदात को अंजाम दिया। चोर दुकान का शटर तोड़कर अंदर घुसे और वहां रखे मोबाइल फोन, एक्सेसरी तथा नगदी लेकर फरार हो गए। जानकारी के अनुसार, यह घटना रात करीब 1 बजे की है। चोरों ने सुनसान समय का फायदा उठाते हुए दुकान का शटर तोड़ा और कुछ ही मिनटों में वारदात को अंजाम देकर फरार हो गए।
    1
    पातड़ां की मुख्य सड़क पर स्थित एक मोबाइल दुकान को चोरों ने देर रात निशाना बनाते हुए बड़ी चोरी की वारदात को अंजाम दिया। चोर दुकान का शटर तोड़कर अंदर घुसे और वहां रखे मोबाइल फोन, एक्सेसरी तथा नगदी लेकर फरार हो गए।
जानकारी के अनुसार, यह घटना रात करीब 1 बजे की है। चोरों ने सुनसान समय का फायदा उठाते हुए दुकान का शटर तोड़ा और कुछ ही मिनटों में वारदात को अंजाम देकर फरार हो गए।
    user_Satpal Garg Press Corrspondent
    Satpal Garg Press Corrspondent
    ਪਾਤੜਾਂ, ਪਟਿਆਲਾ, ਪੰਜਾਬ•
    1 hr ago
  • Post by ਬੂਟਾ ਸਿੰਘ
    1
    Post by ਬੂਟਾ ਸਿੰਘ
    user_ਬੂਟਾ ਸਿੰਘ
    ਬੂਟਾ ਸਿੰਘ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    4 hrs ago
  • ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ 1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ
    1
    ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ
1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ
ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    18 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.