Shuru
Apke Nagar Ki App…
ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
Varinder Mehta
ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
More news from ਪੰਜਾਬ and nearby areas
- ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty1
- ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ1
- ਬ੍ਰਾਹਮਣ ਸਭਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਤੋਂ ਬਾਅਦ ਸਾਰੇ ਪਾਸੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬ੍ਰਾਹਮਣ ਸਭਾ ਵਲੋਂ ਮਾਸਟਰ ਪਵਨ ਸ਼ਰਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਉਹਨਾਂ ਦਾ ਹਰ ਤਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ।1
- ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ1
- ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।1
- ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ1