Shuru
Apke Nagar Ki App…
बाबा हीरा दास व बाबा सुंदर दास जी में सप्ताहिक लंगर श्रद्धालुओं में वितरण किया गया डेरा बाबा हीरा दास व बाबा सुंदर दास जी में सप्ताहिक लंगर श्रद्धालुओं में वितरण किया गया
Fazilka Samachar
बाबा हीरा दास व बाबा सुंदर दास जी में सप्ताहिक लंगर श्रद्धालुओं में वितरण किया गया डेरा बाबा हीरा दास व बाबा सुंदर दास जी में सप्ताहिक लंगर श्रद्धालुओं में वितरण किया गया
More news from Punjab and nearby areas
- Post by Inside Story News Chennal1
- ਮਮਦੋਟ ਵਿੱਖੇ ਵਿਧਾਇਕ ਰਜ਼ਨੀਸ਼ ਦਹੀ ਆ ਵੱਲੋ ਵੱਖ ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ1
- Post by Harmesh Singh poohla1
- ਕੋਟਫੱਤਾ, 15 ਅਪਰੈਲ (ਦਵਿੰਦਰ ਸਿੰਘ ਮਾਨ) — ਪਿੰਡ ਕੋਟ ਸ਼ਮੀਰ ਵਿੱਚ ਵਾਪਰੀ ਤਾਜ਼ਾ ਘਟਨਾ ਨੇ ਪੰਜਾਬ ਸਰਕਾਰ ਦੇ ਵਿਕਾਸ ਸੰਬੰਧੀ ਵਾਅਦਿਆਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਖੇਡਾਂ ਨੂੰ ਪ੍ਰੋਤਸਾਹਨ ਦੇਣ ਦੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਇਸ ਦੇ ਉਲਟ ਨਜ਼ਰ ਆ ਰਹੀ ਹੈ, ਜਿੱਥੇ ਇੱਕ ਪਾਸੇ ਖੇਡ ਮੈਦਾਨ ਦੀ ਮੁਰੰਮਤ ਲੰਬੇ ਸਮੇਂ ਤੋਂ ਲਟਕੀ ਹੋਈ ਸੀ ਜਿਸਨੂੰ ਕੇ ਨੌਜਵਾਨਾਂ ਵੱਲੋ ਕੀਤੀ ਮਿਹਨਤ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ। ਜਾਣਕਾਰੀ ਅਨੁਸਾਰ, ਨਗਰ ਕੋਟ ਸ਼ਮੀਰ ਦੀ ਚਹਿਲ ਪੱਤੀ ਵਿੱਚ ਸਥਿਤ ਅਨਾਜ ਮੰਡੀ ਨਾਲ ਲੱਗਦਾ ਖੇਡ ਸਟੇਡੀਅਮ ਪਿਛਲੇ ਕਈ ਸਾਲਾਂ ਤੋਂ ਵਿਵਾਦਾਂ ਦਾ ਕੇਂਦਰ ਬਣਿਆ ਹੋਇਆ ਹੈ। ਮੰਡੀ ਦੇ ਬਿਲਕੁਲ ਨਾਲ ਹੋਣ ਕਾਰਨ ਕਿਸਾਨਾਂ ਵੱਲੋਂ ਅਕਸਰ ਆਪਣੀ ਫਸਲ ਖੇਡ ਮੈਦਾਨ ਵਿੱਚ ਉਤਾਰੀ ਜਾਂਦੀ ਰਹੀ ਹੈ। ਲਗਭਗ ਛੇ ਮਹੀਨੇ ਪਹਿਲਾਂ ਵੀ ਝੋਨੇ ਦੀ ਫਸਲ ਦੌਰਾਨ ਇਸ ਤਰ੍ਹਾਂ ਦੀ ਕਾਰਵਾਈ ਦਾ ਵਿਰੋਧ ਹੋਇਆ ਸੀ, ਪਰ ਮਸਲੇ ਦਾ ਪੱਕਾ ਹੱਲ ਨਹੀਂ ਨਿਕਲ ਸਕਿਆ। ਤਾਜ਼ਾ ਘਟਨਾ ਵਿੱਚ ਕੁਝ ਕਿਸਾਨਾਂ ਨੇ ਟਰੈਕਟਰ-ਟਰਾਲੀ ਦੀ ਮਦਦ ਨਾਲ ਖੇਡ ਮੈਦਾਨ ਦੀ ਕੰਧ ਨੂੰ ਦੁਬਾਰਾ ਢਾਹ ਕੇ ਕਣਕ ਦੀ ਫਸਲ ਉਤਾਰਨੀ ਸ਼ੁਰੂ ਕਰ ਦਿੱਤੀ, ਜਿਸ ਨਾਲ ਖਿਡਾਰੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ। ਖਿਡਾਰੀਆਂ ਦਾ ਕਹਿਣਾ ਹੈ ਕਿ ਮੈਦਾਨ ਨੂੰ ਨੁਕਸਾਨ ਪਹੁੰਚਣ ਨਾਲ ਖੇਡ ਗਤੀਵਿਧੀਆਂ ਪ੍ਰਭਾਵਿਤ ਹੁੰਦੀਆਂ ਹਨ ਅਤੇ ਇੱਕ ਵਾਰ ਮੈਦਾਨ ਦੀ ਹਾਲਤ ਖਰਾਬ ਹੋਣ ‘ਤੇ ਉਸ ਨੂੰ ਮੁੜ ਖੇਡਯੋਗ ਬਣਾਉਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ।ਇਹ ਵੀ ਗੌਰ ਕਰਨ ਯੋਗ ਹੈ ਕਿ ਮੈਦਾਨ ਦੀ ਮੁਰੰਮਤ ਲਈ ਖਿਡਾਰੀਆਂ ਨੂੰ ਆਪਣੇ ਪੱਧਰ ‘ਤੇ ਪੈਸੇ ਇਕੱਠੇ ਕਰਨ ਪਏ, ਪਰ ਉਸ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਸਥਾਈ ਹੱਲ ਨਹੀਂ ਕੀਤਾ ਗਿਆ। ਇਸ ਕਾਰਨ ਨੌਜਵਾਨਾਂ ਵਿੱਚ ਨਿਰਾਸ਼ਾ ਅਤੇ ਗੁੱਸਾ ਦੋਵੇਂ ਵੱਧ ਰਹੇ ਹਨ। ਸੂਚਨਾ ਮਿਲਣ ‘ਤੇ ਚੌਂਕੀ ਕੋਟਸ਼ਮੀਰ ਦੇ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਖਿਡਾਰੀਆਂ ਨੇ ਦੋਸ਼ੀਆਂ ਖ਼ਿਲਾਫ਼ ਸਰਕਾਰੀ ਸੰਪੱਤੀ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।ਨਗਰ ਪੰਚਾਇਤ ਦੇ ਈ.ਓ. ਹਰਜੀਤ ਸਿੰਘ ਦੇ ਛੁੱਟੀ ‘ਤੇ ਹੋਣ ਕਾਰਨ ਮਾਮਲੇ ਸੰਬੰਧੀ ਪੱਤਰ ਇੰਸਪੈਕਟਰ ਅਸ਼ੋਕ ਕੁਮਾਰ ਨੂੰ ਸੌਂਪਿਆ ਗਿਆ। ਮੌਕੇ ‘ਤੇ ਕੌਂਸਲਰ ਚਾਨਣ ਸਿੰਘ ਸਿੱਧੂ, ਕਬੱਡੀ ਕੋਚ ਹਰਬਚਨ ਜਲਾਲ ਅਤੇ ਕਈ ਕਬੱਡੀ ਤੇ ਕ੍ਰਿਕਟ ਖਿਡਾਰੀ ਮੌਜੂਦ ਸਨ। ਇਹ ਘਟਨਾ ਸਿਰਫ਼ ਇੱਕ ਮੈਦਾਨ ਦੀ ਨਹੀਂ, ਸਗੋਂ ਪ੍ਰਸ਼ਾਸਨਿਕ ਬੇਧਿਆਨੀ ਅਤੇ ਜ਼ਿੰਮੇਵਾਰੀ ਦੀ ਘਾਟ ਦੀ ਹੈ। ਜੇਕਰ ਸਮੇਂ ਸਿਰ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ ਇਹ ਮਸਲਾ ਹੋਰ ਗੰਭੀਰ ਰੂਪ ਧਾਰ ਸਕਦਾ ਹੈ। ਖਿਡਾਰੀਆਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਖੇਡ ਮੈਦਾਨ ਦੀ ਸੁਰੱਖਿਆ ਲਈ ਪੱਕੇ ਪ੍ਰਬੰਧ ਕੀਤੇ ਜਾਣ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਲਈ ਉਚਿਤ ਮਾਹੌਲ ਮਿਲ ਸਕੇ।4
- ਤਲਵੰਡੀ ਸਾਬੋ, 15 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਖੁੱਲੇ ਮੈਦਾਨ ਵਿੱਚ ਅੱਜ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਦੀ ਮਹਾਨ ਪਰੰਪਰਾ ਨੂੰ ਮੁੱਖ ਰੱਖਦੇ ਘੋੜ ਦੌੜਾਂ ਨੇਜੇ ਬਾਜ਼ੀ ਕੁਸ਼ਤੀਆਂ ਘੋੜੇ ਹਾਥੀਆਂ ਨਾਲ ਮਹੱਲਾ ਕੱਢਿਆ ਗਿਆ। ਇਸ ਸਮੇਂ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅੰਬੈਸਡਰ ਫਾਰ ਪੀਸ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਸੰਬੋਧਨ ਕੀਤਾ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਖਾਲਸਾ ਪੰਥ ਦੀ ਸ਼ਾਨ ਹਨ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੀ ਬੇਮਿਸਾਲ ਸੇਵਾ ਅਤੇ ਬਹਾਦਰੀ ਸਦਾ ਯਾਦ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਕੱਠੇ ਹੋ ਕੇ ਜਬਰ ਜ਼ੁਲਮ ਖ਼ਿਲਾਫ਼ ਜੂਝਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਨਿਹੰਗ ਸਿੰਘ ਫੌਜਾਂ ਨੇ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।1
- ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ1
- Post by Inside Story News Chennal1
- ਹਲਕਾ ਵਿਧਾਇਕ ਰਜਨੀਸ਼ ਦਹੀਂ ਆ ਵੱਲੋ ਦਾਣਾ ਮੰਡੀ ਮਮਦੋਟ ਵਿੱਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ1
- ਧਰਮਕੋਟ ਕਤਲ ਕਾਂਡ ਦੇ ਵਿੱਚ ਆਇਆ ਨਵਾਂ ਮੋੜ ਗੈਰੀ ਕਲੈਕਸ਼ਨ ਦਾ ਕਤਲ ਨਹੀਂ ਉਸਨੇ ਆਤਮ ਹੱਤਿਆ ਕੀਤੀ ਹੈ1