logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਅਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 315 ਨਸ਼ੀਲੀਆਂ ਗੋਲੀਆਂ ਸਮੇਤ 03 ਦੋਸ਼ੀ ਗ੍ਰਿਫਤਾਰ ਗ੍ਰਿਫਤਾਰ ਦੋਸ਼ੀ: 1. ਕੈਪਟਨ ਸਿੰਘ ਉਰਫ ਕਾਕੂ ਪੁੱਤਰ ਬੀਰ ਸਿੰਘ ਵਾਸੀ ਨਾਰੰਗਪੁਰਾ ਬੁਤਾਲਾ 2. ਅਰਸ਼ਦੀਪ ਸਿੰਘ ਉਰਫ ਟਿੱਡਾ ਪੁੱਤਰ ਸੋਮਨਾਥ ਸਿੰਘ ਵਾਸੀ ਪੱਤੀ ਨੌਰੰਗਪੁਰਾ ਬੁਤਾਲਾ 3. ਗੁਰਲਾਲ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪੱਤੀ ਮੇਨ ਬਜ਼ਾਰ ਬੰਡਾਲਾ ਬਰਾਮਦਗੀ: 315 ਨਸ਼ੀਲੀਆਂ ਗੋਲੀਆਂ ਮਾਣਯੋਗ ਮੁੱਖ ਮੰਤਰੀ ਪੰਜਾਬ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਾ ਤਸਕਰਾਂ ਖਿਲਾਫ ਦਿੱਤੀਆਂ ਸਖ਼ਤ ਹਦਾਇਤਾਂ ਅਧੀਨ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਬਿਆਸ ਅਤੇ ਥਾਣਾ ਜੰਡਿਆਲਾਅ ਪੁਲਿਸ ਵੱਲੋਂ ਵੱਖ-ਵੱਖ ਕਾਰਵਾਈਆਂ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜੋਂ ਥਾਣਾ ਬਿਆਸ ਦੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਬੁਤਾਲਾ ਨੇੜੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ ਤਲਾਸ਼ੀ ਲਈ ਗਈ, ਜਿਸ ਕੋਲੋਂ 220 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਾਂਚ ਦੌਰਾਨ ਉਸਦੇ ਸਾਥੀ ਅਰਸ਼ਦੀਪ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਮੁਕੱਦਮਾ ਨੰਬਰ 40 ਮਿਤੀ 15-02-2026 ਜੁਰਮ 22, 27A, 29, 61-85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤਾ ਗਿਆ। ਜੋਂ ਇਸੇ ਤਰ੍ਹਾਂ ਥਾਣਾ ਜੰਡਿਆਲਾ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਇੱਕ ਨੌਜਵਾਨ ਗੁਰਲਾਲ ਸਿੰਘ ਨੇ ਸਤਨਾਮ ਸਿੰਘ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ 95 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਸਬੰਧੀ ਮੁਕੱਦਮਾ ਨੰਬਰ 37 ਮਿਤੀ 15-02-2026 ਜੁਰਮ 22, 27A, 29, 61-85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤਾ ਗਿਆ। ਦੋਵੇਂ ਮਾਮਲਿਆਂ ਵਿੱਚ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਏਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

18 hrs ago
user_5ab News Live
5ab News Live
Journalist ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
18 hrs ago
8859e697-5444-4644-b2f5-b78b6d5b6ba8

ਅਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 315 ਨਸ਼ੀਲੀਆਂ ਗੋਲੀਆਂ ਸਮੇਤ 03 ਦੋਸ਼ੀ ਗ੍ਰਿਫਤਾਰ ਗ੍ਰਿਫਤਾਰ ਦੋਸ਼ੀ: 1. ਕੈਪਟਨ ਸਿੰਘ ਉਰਫ ਕਾਕੂ ਪੁੱਤਰ ਬੀਰ ਸਿੰਘ ਵਾਸੀ ਨਾਰੰਗਪੁਰਾ ਬੁਤਾਲਾ 2. ਅਰਸ਼ਦੀਪ ਸਿੰਘ ਉਰਫ ਟਿੱਡਾ ਪੁੱਤਰ ਸੋਮਨਾਥ ਸਿੰਘ ਵਾਸੀ ਪੱਤੀ ਨੌਰੰਗਪੁਰਾ ਬੁਤਾਲਾ 3. ਗੁਰਲਾਲ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪੱਤੀ ਮੇਨ ਬਜ਼ਾਰ ਬੰਡਾਲਾ ਬਰਾਮਦਗੀ: 315 ਨਸ਼ੀਲੀਆਂ ਗੋਲੀਆਂ ਮਾਣਯੋਗ ਮੁੱਖ ਮੰਤਰੀ ਪੰਜਾਬ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਾ ਤਸਕਰਾਂ ਖਿਲਾਫ ਦਿੱਤੀਆਂ ਸਖ਼ਤ ਹਦਾਇਤਾਂ ਅਧੀਨ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਬਿਆਸ ਅਤੇ ਥਾਣਾ ਜੰਡਿਆਲਾਅ ਪੁਲਿਸ ਵੱਲੋਂ ਵੱਖ-ਵੱਖ ਕਾਰਵਾਈਆਂ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜੋਂ ਥਾਣਾ ਬਿਆਸ ਦੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਬੁਤਾਲਾ ਨੇੜੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ ਤਲਾਸ਼ੀ ਲਈ ਗਈ,

1d2e83c0-582e-49a0-b930-3e96f04cc442

ਜਿਸ ਕੋਲੋਂ 220 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਾਂਚ ਦੌਰਾਨ ਉਸਦੇ ਸਾਥੀ ਅਰਸ਼ਦੀਪ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਮੁਕੱਦਮਾ ਨੰਬਰ 40 ਮਿਤੀ 15-02-2026 ਜੁਰਮ 22, 27A, 29, 61-85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤਾ ਗਿਆ। ਜੋਂ ਇਸੇ ਤਰ੍ਹਾਂ ਥਾਣਾ ਜੰਡਿਆਲਾ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਇੱਕ ਨੌਜਵਾਨ ਗੁਰਲਾਲ ਸਿੰਘ ਨੇ ਸਤਨਾਮ ਸਿੰਘ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ 95 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਸਬੰਧੀ ਮੁਕੱਦਮਾ ਨੰਬਰ 37 ਮਿਤੀ 15-02-2026 ਜੁਰਮ 22, 27A, 29, 61-85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤਾ ਗਿਆ। ਦੋਵੇਂ ਮਾਮਲਿਆਂ ਵਿੱਚ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਏਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

More news from ਪੰਜਾਬ and nearby areas
  • ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਦਵਿੰਦਰ ਪਾਲ ਭੁੱਲਰ ਦੀ ਯਾਚਕਾ ਰੱਦ ਕੀਤੇ ਜਾਣ ਤੇ ਕੀਤੀ ਸਖਤ ਨਿੰਦਾ
    1
    ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਦਵਿੰਦਰ ਪਾਲ ਭੁੱਲਰ ਦੀ ਯਾਚਕਾ ਰੱਦ ਕੀਤੇ ਜਾਣ ਤੇ ਕੀਤੀ ਸਖਤ ਨਿੰਦਾ
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    38 min ago
  • SGPC ਜਾਇਦਾਦ ਮਾਮਲੇ 'ਚ ਘਿਰਿਆ, ਗਿਆਨੀ ਹਰਪ੍ਰੀਤ ਸਿੰਘ ਨੇ ਜ਼ਮੀਨ ਸੌਦਿਆਂ ਤੇ ਕਰੋੜਾਂ ਦੇ ਹਿਸਾਬ 'ਤੇ ਚੁੱਕੇ ਸਵਾਲ #SGPCControversy #GurdwaraLandIssue #PanthicPolitics #SikhInstitutions #PunjabReligiousPolitics #LandScamAllegations #AkaliDalMovement #SikhPanthDebate #PunjabNews #AccountabilityDemand #Punjab24News
    1
    SGPC ਜਾਇਦਾਦ ਮਾਮਲੇ 'ਚ ਘਿਰਿਆ, ਗਿਆਨੀ ਹਰਪ੍ਰੀਤ ਸਿੰਘ ਨੇ ਜ਼ਮੀਨ ਸੌਦਿਆਂ ਤੇ ਕਰੋੜਾਂ ਦੇ ਹਿਸਾਬ 'ਤੇ ਚੁੱਕੇ ਸਵਾਲ 
#SGPCControversy
#GurdwaraLandIssue
#PanthicPolitics
#SikhInstitutions
#PunjabReligiousPolitics
#LandScamAllegations
#AkaliDalMovement
#SikhPanthDebate
#PunjabNews
#AccountabilityDemand
#Punjab24News
    user_Punjab 24 News
    Punjab 24 News
    Media Amritsar -I, Punjab•
    48 min ago
  • MAHASHIVRATRI PARV पर लगाया लंगर। पवित्र नगरी अमृतसर में महाशिवरात्रि के शुभ अवसर पर दुर्गियाना तीर्थ मंदिर परिसर में श्रद्धा और सेवा भाव का अद्भुत दृश्य। (APS) Buildcon समूह और स्टाफ मेंबरों द्वारा विशाल लंगर का आयोजन। #MAHASHIVRATRI #FESTIVAL #HIGHLIGHT #EVERYONE #YUVRAJBHARATNEWS
    1
    MAHASHIVRATRI PARV पर लगाया लंगर।
पवित्र नगरी अमृतसर में महाशिवरात्रि के शुभ अवसर पर दुर्गियाना तीर्थ मंदिर परिसर में श्रद्धा और सेवा भाव का अद्भुत दृश्य। (APS) Buildcon समूह और स्टाफ मेंबरों द्वारा विशाल लंगर का आयोजन।
#MAHASHIVRATRI #FESTIVAL #HIGHLIGHT #EVERYONE #YUVRAJBHARATNEWS
    user_YUVRAJ BHARAT NEWS
    YUVRAJ BHARAT NEWS
    Media company Amritsar- Ii, Punjab•
    1 hr ago
  • ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ: ਅੰਮ੍ਰਿਤਸਰ ਦੇ ਮੰਦਰ ਵਾਲਾ ਬਾਜ਼ਾਰ ‘ਚ ਘਰ ਡਹਾਇਆ ਡਰੱਗ ਮਨੀ ਨਾਲ ਬਣੀ ਜਾਇਦਾਦਾਂ ਬਰਦਾਸ਼ਤ ਨਹੀਂ: ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਸ਼ਿਆਂ ਵਿਰੁੱਧ ਜੰਗ ‘ਚ 0 ਟੋਲਰੈਂਸ ਨੀਤੀ, 19ਵੀਂ ਡੈਮੋਲਿਸ਼ਨ ਨਾਲ ਸਖ਼ਤ ਸੁਨੇਹਾ ਅੰਮ੍ਰਿਤਸਰ ਦੇ ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਮੰਦਰ ਵਾਲਾ ਬਾਜ਼ਾਰ ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਮਿਊਂਸਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਇੱਕ ਨਸ਼ਾ ਤਸਕਰ ਪਰਿਵਾਰ ਦਾ ਘਰ ਡਹਾਇਆ ਗਿਆ। ਮੌਕੇ ‘ਤੇ ਮੌਜੂਦ ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਇਹ 19ਵੀਂ ਡੈਮੋਲਿਸ਼ਨ ਹੈ। ਉਨ੍ਹਾਂ ਕਿਹਾ ਕਿ ਡਰੱਗ ਮਨੀ ਨਾਲ ਬਣਾਈ ਗਈ ਕਿਸੇ ਵੀ ਜਾਇਦਾਦ ਨੂੰ ਕਾਨੂੰਨ ਬਰਦਾਸ਼ਤ ਨਹੀਂ ਕਰੇਗਾ। ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਟੋਰਿਅਸ ਪਰਿਵਾਰ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਕੇਸਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਥਾਣਾ ਬੀ ਡਵੀਜ਼ਨ ਵਿੱਚ ਐਨਡੀਪੀਐਸ ਐਕਟ ਅਧੀਨ ਕੇਸ ਦਰਜ ਹਨ, ਜਿਨ੍ਹਾਂ ਵਿੱਚ ਹੀਰੋਇਨ ਦੀ ਬਰਾਮਦਗੀ ਵੀ ਹੋਈ ਸੀ। ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਇਨ੍ਹਾਂ ਦੀਆਂ ਗੈਰਕਾਨੂੰਨੀ ਸਰਗਰਮੀਆਂ ਕਾਰਨ ਪਰੇਸ਼ਾਨ ਸਨ। ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ ਸਮਾਜ ਲਈ ਇੱਕ ਸਖ਼ਤ ਅਤੇ ਸਾਫ਼ ਸੁਨੇਹਾ ਹੈ ਕਿ ਨਸ਼ਿਆਂ ਨਾਲ ਕਮਾਇਆ ਪੈਸਾ ਆਖ਼ਰਕਾਰ ਤਬਾਹੀ ਹੀ ਲਿਆਉਂਦਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ ਦਰਜਨਾਂ ਨਸ਼ਾ ਤਸਕਰ ਅਤੇ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ, ਵੱਡੀ ਮਾਤਰਾ ਵਿੱਚ ਹੀਰੋਇਨ, ਡਰੱਗ ਮਨੀ, ਹਥਿਆਰ ਅਤੇ ਚੋਰੀ ਦੇ ਵਾਹਨ ਵੀ ਬਰਾਮਦ ਹੋਏ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਗੈਂਗਸਟਰਾਂ ਸਬੰਧੀ ਕੋਈ ਵੀ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਯੋਗ ਸੂਚਨਾ ‘ਤੇ ਇਨਾਮ ਦਾ ਪ੍ਰਾਵਧਾਨ ਵੀ ਹੈ। ਬਾਈਟ : ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ
    1
    ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ: ਅੰਮ੍ਰਿਤਸਰ ਦੇ ਮੰਦਰ ਵਾਲਾ ਬਾਜ਼ਾਰ ‘ਚ ਘਰ ਡਹਾਇਆ
ਡਰੱਗ ਮਨੀ ਨਾਲ ਬਣੀ ਜਾਇਦਾਦਾਂ ਬਰਦਾਸ਼ਤ ਨਹੀਂ: ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ
ਨਸ਼ਿਆਂ ਵਿਰੁੱਧ ਜੰਗ ‘ਚ 0 ਟੋਲਰੈਂਸ ਨੀਤੀ, 19ਵੀਂ ਡੈਮੋਲਿਸ਼ਨ ਨਾਲ ਸਖ਼ਤ ਸੁਨੇਹਾ
ਅੰਮ੍ਰਿਤਸਰ ਦੇ ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਮੰਦਰ ਵਾਲਾ ਬਾਜ਼ਾਰ ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਮਿਊਂਸਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਇੱਕ ਨਸ਼ਾ ਤਸਕਰ ਪਰਿਵਾਰ ਦਾ ਘਰ ਡਹਾਇਆ ਗਿਆ। ਮੌਕੇ ‘ਤੇ ਮੌਜੂਦ ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਇਹ 19ਵੀਂ ਡੈਮੋਲਿਸ਼ਨ ਹੈ। ਉਨ੍ਹਾਂ ਕਿਹਾ ਕਿ ਡਰੱਗ ਮਨੀ ਨਾਲ ਬਣਾਈ ਗਈ ਕਿਸੇ ਵੀ ਜਾਇਦਾਦ ਨੂੰ ਕਾਨੂੰਨ ਬਰਦਾਸ਼ਤ ਨਹੀਂ ਕਰੇਗਾ। ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਟੋਰਿਅਸ ਪਰਿਵਾਰ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਕੇਸਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਥਾਣਾ ਬੀ ਡਵੀਜ਼ਨ ਵਿੱਚ ਐਨਡੀਪੀਐਸ ਐਕਟ ਅਧੀਨ ਕੇਸ ਦਰਜ ਹਨ, ਜਿਨ੍ਹਾਂ ਵਿੱਚ ਹੀਰੋਇਨ ਦੀ ਬਰਾਮਦਗੀ ਵੀ ਹੋਈ ਸੀ। ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਇਨ੍ਹਾਂ ਦੀਆਂ ਗੈਰਕਾਨੂੰਨੀ ਸਰਗਰਮੀਆਂ ਕਾਰਨ ਪਰੇਸ਼ਾਨ ਸਨ। ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ ਸਮਾਜ ਲਈ ਇੱਕ ਸਖ਼ਤ ਅਤੇ ਸਾਫ਼ ਸੁਨੇਹਾ ਹੈ ਕਿ ਨਸ਼ਿਆਂ ਨਾਲ ਕਮਾਇਆ ਪੈਸਾ ਆਖ਼ਰਕਾਰ ਤਬਾਹੀ ਹੀ ਲਿਆਉਂਦਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ ਦਰਜਨਾਂ ਨਸ਼ਾ ਤਸਕਰ ਅਤੇ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ, ਵੱਡੀ ਮਾਤਰਾ ਵਿੱਚ ਹੀਰੋਇਨ, ਡਰੱਗ ਮਨੀ, ਹਥਿਆਰ ਅਤੇ ਚੋਰੀ ਦੇ ਵਾਹਨ ਵੀ ਬਰਾਮਦ ਹੋਏ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਗੈਂਗਸਟਰਾਂ ਸਬੰਧੀ ਕੋਈ ਵੀ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਯੋਗ ਸੂਚਨਾ ‘ਤੇ ਇਨਾਮ ਦਾ ਪ੍ਰਾਵਧਾਨ ਵੀ ਹੈ।
ਬਾਈਟ :
ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • Post by Public savera https://youtube.com/@mahabirsingh9173?si=-kf1GmIfWHvYBjKz
    1
    Post by Public savera https://youtube.com/@mahabirsingh9173?si=-kf1GmIfWHvYBjKz
    user_Public savera https://youtube.com/@mahabirsingh9173?si=-kf1GmIfWHvYBjKz
    Public savera https://youtube.com/@mahabirsingh9173?si=-kf1GmIfWHvYBjKz
    Farmer Amritsar- Ii, Punjab•
    2 hrs ago
  • ਆਲਮ ਵਿਜੇ ਸਿੰਘ ਡੀਸੀਪੀ ਕਾਨੂੰਨ ਵਿਵਸਥਾ ਅੰਮ੍ਰਿਤਸਰ।
    1
    ਆਲਮ ਵਿਜੇ ਸਿੰਘ ਡੀਸੀਪੀ ਕਾਨੂੰਨ ਵਿਵਸਥਾ ਅੰਮ੍ਰਿਤਸਰ।
    user_5ab News Live
    5ab News Live
    Journalist ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    18 hrs ago
  • AI ਨਿਰਮਤ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ, ਏਸੀਪੀ ਕੇਂਦਰੀ, ਸ੍ਰੀ ਜਸਪਾਲ ਸਿੰਘ,
    1
    AI ਨਿਰਮਤ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ, ਏਸੀਪੀ ਕੇਂਦਰੀ, ਸ੍ਰੀ ਜਸਪਾਲ ਸਿੰਘ,
    user_Indian Times
    Indian Times
    ਅਜਨਾਲਾ, ਅੰਮ੍ਰਿਤਸਰ, ਪੰਜਾਬ•
    3 hrs ago
  • ਡਿਮੋਲਿਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ
    1
    ਡਿਮੋਲਿਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    43 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.