ਬਜਰੰਗ ਦਲ ਵੱਲੋਂ ਲੋਕਾਂ ਨੂੰ ਅਫਵਾਹਾਂ ਤੇ ਯਕੀਨ ਨਾ ਕਰਨ ਦੀ ਅਪੀਲ ਬਣ ਰਹੇ ਹਾਲਾਤ ਤੇ ਸਰਕਾਰਾਂ ਅਤੇ ਲੋਕਾਂ ਨੂੰ ਸੰਜੀਦਗੀ ਦਿਖਾਉਣ ਦੀ ਲੋੜ-ਆਨੰਦ/ਜੱਸਲ/ਮਹਿਰਾ ਕਪੂਰਥਲਾ 31 ਮਾਰਚ ਗੌਰਵ ਮੜੀਆ ਬਜਰੰਗ ਦਲ ਵੱਲੋਂ ਲੋਕਾਂ ਨੂੰ ਅਫਵਾਹਾਂ ਤੇ ਯਕੀਨ ਨਾ ਕਰਨ ਦੀ ਅਪੀਲ ਬਣ ਰਹੇ ਹਾਲਾਤ ਤੇ ਸਰਕਾਰਾਂ ਅਤੇ ਲੋਕਾਂ ਨੂੰ ਸੰਜੀਦਗੀ ਦਿਖਾਉਣ ਦੀ ਲੋੜ-ਆਨੰਦ/ਜੱਸਲ/ਮਹਿਰਾ ਕਪੂਰਥਲਾ 31 ਮਾਰਚ ਗੌਰਵ ਮੜੀਆ ਵਿਸ਼ਵ ਪੱਧਰ ਤੇ ਬਣ ਰਹੇ ਜੰਗੀ ਹਾਲਾਤ ਦੇ ਮੱਦੇਨਜ਼ਰ ਦੇਸ਼ ਅੰਦਰ ਪੈਟਰੋਲ/ਡੀਜ਼ਲ ਦੀ ਕਮੀ ਪੈਦਾ ਹੋਣ ਦੀ ਚਰਚਾ ਕਰ ਕੇ ਵੱਡੀ ਗਿਣਤੀ ਲੋਕਾਂ ਵੱਲੋਂ ਅੱਜ ਪੈਟਰੋਲ ਅਤੇ ਡੀਜ਼ਲ ਆਪਣੇ ਵਾਹਨਾਂ ਵਿੱਚ ਭਰਵਾਇਆ ਗਿਆ ਹੈ।ਇਸ ਕਾਰਨ ਕਈ ਪੈਟਰੋਲ ਪੰਪਾਂ ਤੇ ਤੇਲ ਖਤਮ ਹੋ ਗਿਆ ਅਤੇ ਕਈ ਥਾਵਾਂ ’ਤੇ ਵੱਡੀਆਂ ਕਤਾਰਾਂ ਲੱਗੀਆਂ ਰਹੀਆਂ।ਇਸੇ ਤਰ੍ਹਾਂ ਹੋਰ ਵੀ ਜ਼ਰੂਰੀ ਵਸਤਾਂ ਲੋਕਾਂ ਵੱਲੋਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ।ਅਮਰੀਕਾ-ਇਜ਼ਰਾਈਲ ਵੱਲੋਂ ਇਰਾਨ ਤੇ ਕੀਤੇ ਗਏ ਹਮਲੇ ਤੋਂ ਬਾਅਦ ਰਸੋਈ ਗੈਸ ਸੰਕਟ ਪੈਦਾ ਹੋਣ ਕਾਰਨ ਲੋਕ ਰਸੋਈ ਗੈਸ ਸੰਕਟ ਨਾਲ ਜੂਝ ਰਹੇ ਹਨ।ਵਪਾਰਕ ਗੈਸ ਸੰਕਟ ਕਾਰਨ ਕਈ ਚੀਜ਼ਾਂ ਦੇ ਰੇਟ ਵੀ ਵਧ ਗਏ ਹਨ। ਅਜਿਹੀ ਸਥਿਤੀ ਵਿੱਚ ਹੁਣ ਲੋਕਾਂ ਵੱਲੋਂ ਪੈਟਰੋਲ ਅਤੇ ਡੀਜ਼ਲ ਵਧੇਰੇ ਖਰੀਦੇ ਜਾ ਰਹੇ ਹਨ।ਇਸ ਕਾਰਨ ਪੈਟਰੋਲ ਪੰਪਾਂ ਤੇ ਲੰਮੀਆਂ ਕਤਾਰਾਂ ਲੱਗ ਰਹੀਆਂ ਹਨ।ਅੱਜ ਇੱਥੇ ਬਜਰੰਗ ਦਲ ਦੇ ਵਲੋਂ ਦੇਸ਼ ਪੱਧਰ ਤੇ ਪੈਦਾ ਹੋ ਰਹੇ ਮੌਜੂਦਾ ਸਮਾਜਿਕ ਅਤੇ ਆਰਥਿਕ ਹਾਲਾਤਾਂ ਤੇ ਡੂੰਘੀ ਚਿੰਤਾ ਪ੍ਰਗਟਾਈ ਗਈ।ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ,ਜ਼ਿਲ੍ਹਾ ਮੀਤ ਪ੍ਰਧਾਨ ਗੁਲਸ਼ਨ ਮਾਹਿਰਾ ਤੇ ਸ਼ਹਿਰੀ ਪ੍ਰਧਾਨ ਮੋਹਿਤ ਜੱਸਲ ਨੇ ਸਾਂਝੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਲੋਕ-ਹਿੱਤ ਚ ਸਖਤ ਕਦਮ ਚੁੱਕਣ ਦੀ ਅਪੀਲ ਕੀਤੀ।ਆਗੂਆਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਮੁੜ ਲਾਕਡਾਊਨ ਲੱਗਣ ਦੀਆਂ ਅਫਵਾਹਾਂ ਕਾਰਨ ਆਮ ਜਨਤਾ ਚ ਭਾਰੀ ਸਹਿਮਅਤੇ ਘਬਰਾਹਟ ਦਾ ਮਾਹੌਲ ਹੈ।ਇਸ ਸਥਿਤੀ ਦਾ ਨਾਜਾਇਜ਼ ਫਾਇਦਾ ਉਠਾਉਂਦੇ ਹੋਏ ਕੁਝ ਮੁਨਾਫਾਖੋਰ ਮਾਰਕੀਟ ਚ ਜਮ੍ਹਾਖੋਰੀ ਅਤੇ ਕਾਲਾਬਜ਼ਾਰੀ ਕਰ ਰਹੇ ਹਨ।ਤੇਲ ਤੇ ਰਸੋਈ ਗੈਸ ਦੀ ਕਮੀ ਹੋਣ ਦਾ ਡਰ ਦਿਖਾ ਕੇ ਚੀਜ਼ਾਂ ਦੀਆਂ ਕੀਮਤਾ ਵਧਾਈਆਂ ਜਾ ਰਹੀਆਂ ਹਨ।ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਅਫਵਾਹਾਂ ਤੇ ਤੁਰੰਤ ਵਿਰਾਮ ਲਗਾਉਣ ਅਤੇ ਜ਼ਰੂਰੀ ਵਸਤਾਂ ਦੀ ਨਿਗਰਾਨੀ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਜਾਣ।ਬਜਰੰਗ ਦਲ ਦੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ ਚ ਕੀਤੇ ਗਏ ਭਾਰੀ ਵਾਧੇ ਦੀ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਹੀ ਪਿਛਲੇ ਲਾਕਡਾਊਨ ਦੀ ਆਰਥਿਕ ਮਾਰ ਤੋਂ ਉੱਭਰ ਨਹੀਂ ਸਕੇ ਹਨ,ਅਜਿਹੇ ਵਿੱਚ ਮਹਿੰਗਾਈ ਦਾ ਵਾਧੂ ਖੇਡ ਲੋਕਾਂ ਦਾ ਲੱਕ ਤੋੜ ਦੇਵੇਗਾ।ਆਗੂਆਂ ਨੇ ਵਿਸ਼ਵ ਪੱਧਰ 'ਤੇ ਅਮਰੀਕਾ,ਇਜ਼ਰਾਈਲ ਅਤੇ ਇਰਾਨ ਵਿਚਾਲੇ ਪੈਦਾ ਹੋਏ ਤਣਾਅਪੂਰਨ ਹਾਲਾਤਾਂ ਦਾ ਹਵਾਲਾ ਦਿੰਦਿਆਂ ਲੋਕਾਂ ਨੂੰ ਸੁਚੇਤ ਕਰਦਿਆਂ ਅੰਤਰਰਾਸ਼ਟਰੀ ਅਸਥਿਰਤਾ ਕਾਰਨ ਸਾਨੂੰ ਸਾਰਿਆਂ ਨੂੰ ਜ਼ਿੰਮੇਵਾਰੀ ਦਿਖਾਉਂਦੇ ਹੋਏ ਜਮ੍ਹਾਖੋਰੀ ਕਰਨ ਤੋਂ ਗੁਰੇਜ਼ ਕਰਦਿਆਂ ਪੈਟਰੋਲ,ਡੀਜ਼ਲ ਅਤੇ ਘਰੇਲੂ ਗੈਸ ਦੀ ਵਰਤੋਂ ਚ ਸੰਜਮ ਲਿਆਉਣ ਦੀ ਲੋੜ ਹੈ।ਆਗੂਆਂ ਨੇ ਕਿਹਾ ਕਿ ਮੁਨਾਫਾਖੋਰੀ (ਜਮਾਂਖੋਰੀ/ਕਾਲਾਬਾਜ਼ਾਰੀ)ਵਿਰੁੱਧ ਸਖ਼ਤ ਕਾਰਵਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਤੁਰੰਤ ਛਾਪੇਮਾਰੀ ਕਰਨੀ ਚਾਹੀਦੀ ਹੈ।ਜਮਾਂਖੋਰੀ ਐਕਟ ਤਹਿਤ ਦੋਸ਼ੀਆਂ ਵਿਰੁੱਧ ਐਫਆਰਆਈ ਦਰਜ ਕੀਤੀ ਜਾਵੇ ਅਤੇ ਜੁਰਮਾਨਾ ਲਗਾਇਆ ਜਾਵੇ।FSSAI ਵਰਗੀਆਂ ਸੰਸਥਾਵਾਂ ਮਿਲਾਵਟਖੋਰੀ ਰੋਕਣ ਲਈ ਮਾਪਦੰਡ ਤੈਅ ਕਰਦੀਆਂ ਹਨ।ਆਮ ਜਨਤਾ ਨੂੰ ਵੀ ਚਾਹੀਦਾ ਹੈ ਕਿ ਉਹ ਵਧੇਰੇ ਕੀਮਤ ਵਸੂਲਣ ਵਾਲਿਆਂ ਦੀ ਸ਼ਿਕਾਇਤ ਜ਼ਿਲ੍ਹਾ ਕੰਟਰੋਲਰ,ਖੁਰਾਕ ਤੇ ਸਪਲਾਈ ਵਿਭਾਗ ਨੂੰ ਕਰਨ।
ਬਜਰੰਗ ਦਲ ਵੱਲੋਂ ਲੋਕਾਂ ਨੂੰ ਅਫਵਾਹਾਂ ਤੇ ਯਕੀਨ ਨਾ ਕਰਨ ਦੀ ਅਪੀਲ ਬਣ ਰਹੇ ਹਾਲਾਤ ਤੇ ਸਰਕਾਰਾਂ ਅਤੇ ਲੋਕਾਂ ਨੂੰ ਸੰਜੀਦਗੀ ਦਿਖਾਉਣ ਦੀ ਲੋੜ-ਆਨੰਦ/ਜੱਸਲ/ਮਹਿਰਾ ਕਪੂਰਥਲਾ 31 ਮਾਰਚ ਗੌਰਵ ਮੜੀਆ ਬਜਰੰਗ ਦਲ ਵੱਲੋਂ ਲੋਕਾਂ ਨੂੰ ਅਫਵਾਹਾਂ ਤੇ ਯਕੀਨ ਨਾ ਕਰਨ ਦੀ ਅਪੀਲ ਬਣ ਰਹੇ ਹਾਲਾਤ ਤੇ ਸਰਕਾਰਾਂ ਅਤੇ ਲੋਕਾਂ ਨੂੰ ਸੰਜੀਦਗੀ ਦਿਖਾਉਣ ਦੀ ਲੋੜ-ਆਨੰਦ/ਜੱਸਲ/ਮਹਿਰਾ ਕਪੂਰਥਲਾ 31 ਮਾਰਚ ਗੌਰਵ ਮੜੀਆ ਵਿਸ਼ਵ ਪੱਧਰ ਤੇ ਬਣ ਰਹੇ ਜੰਗੀ ਹਾਲਾਤ ਦੇ ਮੱਦੇਨਜ਼ਰ ਦੇਸ਼ ਅੰਦਰ ਪੈਟਰੋਲ/ਡੀਜ਼ਲ ਦੀ ਕਮੀ ਪੈਦਾ ਹੋਣ ਦੀ ਚਰਚਾ ਕਰ ਕੇ ਵੱਡੀ ਗਿਣਤੀ ਲੋਕਾਂ ਵੱਲੋਂ ਅੱਜ ਪੈਟਰੋਲ ਅਤੇ ਡੀਜ਼ਲ ਆਪਣੇ ਵਾਹਨਾਂ ਵਿੱਚ ਭਰਵਾਇਆ ਗਿਆ ਹੈ।ਇਸ ਕਾਰਨ ਕਈ ਪੈਟਰੋਲ ਪੰਪਾਂ ਤੇ ਤੇਲ ਖਤਮ ਹੋ ਗਿਆ ਅਤੇ ਕਈ ਥਾਵਾਂ ’ਤੇ ਵੱਡੀਆਂ ਕਤਾਰਾਂ ਲੱਗੀਆਂ ਰਹੀਆਂ।ਇਸੇ ਤਰ੍ਹਾਂ ਹੋਰ ਵੀ ਜ਼ਰੂਰੀ ਵਸਤਾਂ ਲੋਕਾਂ ਵੱਲੋਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ।ਅਮਰੀਕਾ-ਇਜ਼ਰਾਈਲ ਵੱਲੋਂ ਇਰਾਨ ਤੇ ਕੀਤੇ ਗਏ ਹਮਲੇ ਤੋਂ ਬਾਅਦ ਰਸੋਈ ਗੈਸ ਸੰਕਟ ਪੈਦਾ ਹੋਣ ਕਾਰਨ ਲੋਕ ਰਸੋਈ ਗੈਸ ਸੰਕਟ ਨਾਲ ਜੂਝ ਰਹੇ ਹਨ।ਵਪਾਰਕ ਗੈਸ ਸੰਕਟ ਕਾਰਨ ਕਈ ਚੀਜ਼ਾਂ ਦੇ ਰੇਟ ਵੀ ਵਧ ਗਏ ਹਨ। ਅਜਿਹੀ ਸਥਿਤੀ ਵਿੱਚ ਹੁਣ ਲੋਕਾਂ
ਵੱਲੋਂ ਪੈਟਰੋਲ ਅਤੇ ਡੀਜ਼ਲ ਵਧੇਰੇ ਖਰੀਦੇ ਜਾ ਰਹੇ ਹਨ।ਇਸ ਕਾਰਨ ਪੈਟਰੋਲ ਪੰਪਾਂ ਤੇ ਲੰਮੀਆਂ ਕਤਾਰਾਂ ਲੱਗ ਰਹੀਆਂ ਹਨ।ਅੱਜ ਇੱਥੇ ਬਜਰੰਗ ਦਲ ਦੇ ਵਲੋਂ ਦੇਸ਼ ਪੱਧਰ ਤੇ ਪੈਦਾ ਹੋ ਰਹੇ ਮੌਜੂਦਾ ਸਮਾਜਿਕ ਅਤੇ ਆਰਥਿਕ ਹਾਲਾਤਾਂ ਤੇ ਡੂੰਘੀ ਚਿੰਤਾ ਪ੍ਰਗਟਾਈ ਗਈ।ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ,ਜ਼ਿਲ੍ਹਾ ਮੀਤ ਪ੍ਰਧਾਨ ਗੁਲਸ਼ਨ ਮਾਹਿਰਾ ਤੇ ਸ਼ਹਿਰੀ ਪ੍ਰਧਾਨ ਮੋਹਿਤ ਜੱਸਲ ਨੇ ਸਾਂਝੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਲੋਕ-ਹਿੱਤ ਚ ਸਖਤ ਕਦਮ ਚੁੱਕਣ ਦੀ ਅਪੀਲ ਕੀਤੀ।ਆਗੂਆਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਮੁੜ ਲਾਕਡਾਊਨ ਲੱਗਣ ਦੀਆਂ ਅਫਵਾਹਾਂ ਕਾਰਨ ਆਮ ਜਨਤਾ ਚ ਭਾਰੀ ਸਹਿਮਅਤੇ ਘਬਰਾਹਟ ਦਾ ਮਾਹੌਲ ਹੈ।ਇਸ ਸਥਿਤੀ ਦਾ ਨਾਜਾਇਜ਼ ਫਾਇਦਾ ਉਠਾਉਂਦੇ ਹੋਏ ਕੁਝ ਮੁਨਾਫਾਖੋਰ ਮਾਰਕੀਟ ਚ ਜਮ੍ਹਾਖੋਰੀ ਅਤੇ ਕਾਲਾਬਜ਼ਾਰੀ ਕਰ ਰਹੇ ਹਨ।ਤੇਲ ਤੇ ਰਸੋਈ ਗੈਸ ਦੀ ਕਮੀ ਹੋਣ ਦਾ ਡਰ ਦਿਖਾ ਕੇ ਚੀਜ਼ਾਂ ਦੀਆਂ ਕੀਮਤਾ ਵਧਾਈਆਂ ਜਾ ਰਹੀਆਂ ਹਨ।ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਅਫਵਾਹਾਂ ਤੇ ਤੁਰੰਤ ਵਿਰਾਮ ਲਗਾਉਣ ਅਤੇ ਜ਼ਰੂਰੀ ਵਸਤਾਂ ਦੀ ਨਿਗਰਾਨੀ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਜਾਣ।ਬਜਰੰਗ ਦਲ ਦੇ
ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ ਚ ਕੀਤੇ ਗਏ ਭਾਰੀ ਵਾਧੇ ਦੀ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਹੀ ਪਿਛਲੇ ਲਾਕਡਾਊਨ ਦੀ ਆਰਥਿਕ ਮਾਰ ਤੋਂ ਉੱਭਰ ਨਹੀਂ ਸਕੇ ਹਨ,ਅਜਿਹੇ ਵਿੱਚ ਮਹਿੰਗਾਈ ਦਾ ਵਾਧੂ ਖੇਡ ਲੋਕਾਂ ਦਾ ਲੱਕ ਤੋੜ ਦੇਵੇਗਾ।ਆਗੂਆਂ ਨੇ ਵਿਸ਼ਵ ਪੱਧਰ 'ਤੇ ਅਮਰੀਕਾ,ਇਜ਼ਰਾਈਲ ਅਤੇ ਇਰਾਨ ਵਿਚਾਲੇ ਪੈਦਾ ਹੋਏ ਤਣਾਅਪੂਰਨ ਹਾਲਾਤਾਂ ਦਾ ਹਵਾਲਾ ਦਿੰਦਿਆਂ ਲੋਕਾਂ ਨੂੰ ਸੁਚੇਤ ਕਰਦਿਆਂ ਅੰਤਰਰਾਸ਼ਟਰੀ ਅਸਥਿਰਤਾ ਕਾਰਨ ਸਾਨੂੰ ਸਾਰਿਆਂ ਨੂੰ ਜ਼ਿੰਮੇਵਾਰੀ ਦਿਖਾਉਂਦੇ ਹੋਏ ਜਮ੍ਹਾਖੋਰੀ ਕਰਨ ਤੋਂ ਗੁਰੇਜ਼ ਕਰਦਿਆਂ ਪੈਟਰੋਲ,ਡੀਜ਼ਲ ਅਤੇ ਘਰੇਲੂ ਗੈਸ ਦੀ ਵਰਤੋਂ ਚ ਸੰਜਮ ਲਿਆਉਣ ਦੀ ਲੋੜ ਹੈ।ਆਗੂਆਂ ਨੇ ਕਿਹਾ ਕਿ ਮੁਨਾਫਾਖੋਰੀ (ਜਮਾਂਖੋਰੀ/ਕਾਲਾਬਾਜ਼ਾਰੀ)ਵਿਰੁੱਧ ਸਖ਼ਤ ਕਾਰਵਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਤੁਰੰਤ ਛਾਪੇਮਾਰੀ ਕਰਨੀ ਚਾਹੀਦੀ ਹੈ।ਜਮਾਂਖੋਰੀ ਐਕਟ ਤਹਿਤ ਦੋਸ਼ੀਆਂ ਵਿਰੁੱਧ ਐਫਆਰਆਈ ਦਰਜ ਕੀਤੀ ਜਾਵੇ ਅਤੇ ਜੁਰਮਾਨਾ ਲਗਾਇਆ ਜਾਵੇ।FSSAI ਵਰਗੀਆਂ ਸੰਸਥਾਵਾਂ ਮਿਲਾਵਟਖੋਰੀ ਰੋਕਣ ਲਈ ਮਾਪਦੰਡ ਤੈਅ ਕਰਦੀਆਂ ਹਨ।ਆਮ ਜਨਤਾ ਨੂੰ ਵੀ ਚਾਹੀਦਾ ਹੈ ਕਿ ਉਹ ਵਧੇਰੇ ਕੀਮਤ ਵਸੂਲਣ ਵਾਲਿਆਂ ਦੀ ਸ਼ਿਕਾਇਤ ਜ਼ਿਲ੍ਹਾ ਕੰਟਰੋਲਰ,ਖੁਰਾਕ ਤੇ ਸਪਲਾਈ ਵਿਭਾਗ ਨੂੰ ਕਰਨ।
- ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।1
- ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ1
- ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼ ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ4
- Post by Man24punjabi1
- ਬਿਲਡਿੰਗ ਦੀ ਬੇਸਮੈਂਟ ਚ Zomato ਡਿਲੀਵਰੀ ਬੁਆਏ ਦੀ ਲਾ'ਸ਼ ਮਿਲੀ, ਤੇ ਕੌਣ ਕਰ ਗਿਆ ਕਾਂ'ਟ ਸੁਣੋ ਪੁਲਿਸ ਦੇ ਵੱਡੇ ਖੁਲਾਸੇ #Punjab24News #Amritsar #AmritsarNews #CrimeAlert #ZomatoDelivery #BasementMystery #PunjabCrime #PoliceInvestigation #BreakingNewsPunjab #JusticeForDeliveryBoy #AmritsarCrime #LatestUpdate #PunjabNews1
- Post by Taza Awaaz1
- ਅੰਮ੍ਰਿਤਸਰ ਪੁਲਿਸ ਦੇ ਪੀ.ਓ. ਸਟਾਫ ਨੂੰ ਮਿਲੀ ਵੱਡੀ ਸਫ਼ਲਤਾ, ਮਾਰਨਿੰਗ ਰੇਡ ਦੌਰਾਨ ਇੱਕ ਭਗੌੜਾ ਕਾਬੂ ਕਮਿਸ਼ਨਰ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਓ. ਸਟਾਫ ਨੇ ਚੋਰੀ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਨੂੰ ਦਬੋਚਿਆ ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਦੇ ਪੀ.ਓ. ਸਟਾਫ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇੱਕ ਇਸ਼ਤਿਹਾਰੀ ਮੁਲਜ਼ਮ (ਪੀ.ਓ.) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪੀ.ਓ. ਸਟਾਫ ਦੇ ਇੰਚਾਰਜ ਹਰੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਸ. ਉਪਿੰਦਰਜੀਤ ਸਿੰਘ ਘੁਮਣ (ਯੂ.ਪੀ.ਐਸ. ਭੁੱਲਰ), ਡੀ.ਸੀ.ਪੀ. ਇਨਵੈਸਟੀਗੇਸ਼ਨ ਆਰ.ਪੀ.ਐਸ. ਸਿੱਧੂ ਅਤੇ ਏ.ਸੀ.ਪੀ. ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ। ਪੁਲਿਸ ਟੀਮ ਨੇ ਸੂਚਨਾ ਦੇ ਅਧਾਰ 'ਤੇ ਤੜਕਸਾਰ ਮਾਰਨਿੰਗ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕੀਤਾ। ਫੜਿਆ ਗਿਆ ਵਿਅਕਤੀ, ਜੋ ਕਿ ਪਿੰਡ ਪਟੋਰੀ ਵੜੈਚ (ਤਰਨਤਾਰਨ ਰੋਡ) ਦਾ ਰਹਿਣ ਵਾਲਾ ਹੈ, ਥਾਣਾ ਸਦਰ ਵਿੱਚ ਦਰਜ ਮੁਕਦਮਾ ਨੰਬਰ 298 (ਸਾਲ 2022), ਜੋ ਕਿ ਧਾਰਾ 379/411 ਆਈ.ਪੀ.ਸੀ. ਤਹਿਤ ਦਰਜ ਸੀ, ਵਿੱਚ ਲੋੜੀਂਦਾ ਸੀ। ਅਦਾਲਤ ਵੱਲੋਂ ਉਸ ਨੂੰ 18 ਫਰਵਰੀ 2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਇੰਚਾਰਜ ਹਰੀਸ਼ ਕੁਮਾਰ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਉਮਰ ਕਰੀਬ 32 ਸਾਲ ਹੈ। ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਉਸ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਮਾਮਲੇ ਅਤੇ ਕਲੰਦਰੇ ਦਰਜ ਹਨ। ਮੁਲਜ਼ਮ ਮਾੜੀ ਸੰਗਤ ਕਾਰਨ ਅਪਰਾਧਿਕ ਗਤੀਵਿਧੀਆਂ ਵਿੱਚ ਪੈ ਗਿਆ ਸੀ ਅਤੇ ਫਿਲਹਾਲ ਕੋਈ ਕੰਮ-ਕਾਰ ਨਹੀਂ ਸੀ ਕਰਦਾ। ਪੁਲਿਸ ਅਧਿਕਾਰੀਆਂ ਅਨੁਸਾਰ, ਨੌਜਵਾਨਾਂ ਨੂੰ ਅਜਿਹੇ ਗਲਤ ਰਸਤਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।2
- ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।1