logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜ਼ਿਲ੍ਹਾ ਪੱਤਰਕਾਰ ਯੂਨੀਅਨ ਫਤਿਹਗੜ੍ਹ ਸਾਹਿਬ ਨੇ ਲਗਾਇਆ ਵਿਸ਼ਾਲ ਖੂਨਦਾਨ ਕੈਂਪ ਜ਼ਿਲਾ ਪੱਤਰਕਾਰ ਯੂਨੀਅਨ ਫਤਿਹਗੜ੍ਹ ਸਾਹਿਬ ਵੱਲੋਂ ਪ੍ਰਧਾਨ ਰਣਵੀਰ ਕੁਮਾਰ ਜੱਜੀ ਦੀ ਅਗਵਾਈ ਦੇ ਵਿੱਚ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਵਿਸ਼ਾਲ ਖੂਨਦਾਨ ਕੈਂਪ ਨਿਊ ਸ਼ਿਵ ਸ਼ਕਤੀ ਸਵੀਟਸ ਰੋਪੜ ਅੱਡਾ ਸਰਹਿੰਦ ਵਿਖੇ ਲਗਾਇਆ ਗਿਆ। ਇਸ ਕੈਂਪ ਦੇ ਵਿੱਚ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਸਮਾਜ ਸੇਵੀ ਰਾਜਨੀਤਿਕ ਅਤੇ ਧਾਰਮਿਕ ਸੰਸਥਾਵਾਂ ਨਾਲ ਸੰਬੰਧਿਤ ਵਿਅਕਤੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਵੱਧ ਚੜ ਕੇ ਖੂਨਦਾਨ ਦੇ ਵਿੱਚ ਯੋਗਦਾਨ ਪਾਇਆ। ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ, ਜਦਕਿ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅਜੇ ਲਿਬੜਾ, ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਜ਼ਿਲਾ ਲੋਕ ਸੰਪਰਕ ਅਫਸਰ ਰਾਜ ਕੁਮਾਰ, ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਪ੍ਰਧਾਨ ਭੂਸ਼ਨ ਸੂਦ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਮਨਮੋਹਨ ਸਿੰਘ ਮਕਾਰੋਪੁਰ, ਕੁਲਦੀਪ ਸਹੋਤਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਜ਼ਿਲ੍ਾ ਪੱਤਰਕਾਰ ਯੂਨੀਅਨ ਫਤਿਹਗੜ੍ਹ ਸਾਹਿਬ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹੁੰਦੇ ਹਨ। ਫਤਿਹਗੜ੍ਹ ਸਾਹਿਬ ਦਾ ਪੱਤਰਕਾਰ ਭਾਈਚਾਰਾ ਆਪਣੀ ਡਿਊਟੀ ਨੂੰ ਬਾਖੂਬੀ ਨਿਭਾ ਰਿਹਾ ਹੈ। ਇਹ ਆਪਣੀ ਕਲਮ ਦੇ ਨਾਲ ਜਿੱਥੇ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਹਨ, ਉੱਥੇ ਹੀ ਖੂਨਦਾਨ ਕੈਂਪ ਲਗਾ ਕੇ ਰਾਸ਼ਨ ਵੰਡ ਸਮਾਰੋਹ ਕਰਕੇ ਅਤੇ ਦਵਾਈਆਂ ਦੇ ਮੁਫ਼ਤ ਕੈਂਪ ਲਗਾ ਕੇ ਆਮ ਲੋਕਾਂ ਦੀ ਸੇਵਾ ਦੇ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਅਜਿਹੇ ਕਾਰਜਾਂ ਦੇ ਵਿੱਚ ਸਾਨੂੰ ਸਾਰਿਆਂ ਨੂੰ ਵੱਧ ਚੜ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਪ੍ਰਧਾਨ ਰਣਬੀਰ ਕੁਮਾਰ ਜੱਜੀ ਅਤੇ ਜਨਰਲ ਸਕੱਤਰ ਬਿਕਰਮਜੀਤ ਸਹੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਈਫ ਲਾਈਨ ਬਲੱਡ ਸੈਂਟਰ ਪਟਿਆਲਾ ਦੀ ਟੀਮ ਵੱਲੋਂ ਬਲੱਡ ਇਕੱਤਰ ਕੀਤਾ ਗਿਆ ਹੈ, ਜਿਸ ਦੇ ਵਿੱਚ 78 ਯੂਨਿਟ ਇਕੱਠੇ ਹੋਏ ਹਨ। ਖੂਨ ਦਾਨੀਆਂ ਦੀ ਹੌਸਲਾ ਅਫਜ਼ਾਈ ਦੇ ਲਈ ਉਹਨਾਂ ਨੂੰ ਸਰਟੀਫਿਕੇਟ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਲਖਵਿੰਦਰ ਮਾਧੋਪੁਰ, ਐਡਵੋਕੇਟ ਗੁਰਪ੍ਰੀਤ ਸੈਣੀ, ਬਹਾਦਰ ਸਿੰਘ ਜੱਲਾ, ਲਖਬੀਰ ਸਿੰਘ ਡਡਹੇੜੀ, ਨਰਿੰਦਰ ਸਿੰਘ ਮਾਵੀ, ਦਵਿੰਦਰ ਪਾਲ ਸਿੰਘ, ਕੌਂਸਲਰ ਬੰਟੀ ਸੈਣੀ, ਕੌਂਸਲਰ ਰਜੇਸ਼ ਉੱਪਲ, ਕੌਂਸਲਰ ਗੁਰਵਿੰਦਰ ਕੌਰ, ਪਵਨ ਕਾਲੜਾ, ਰਵਿੰਦਰ ਪੁਰੀ, ਸੰਜੀਵ ਉੱਪਲ, ਸੰਦੀਪ ਸਿੰਘ ਭੱਲਮਾਜਰਾ, ਹਰਵਿੰਦਰ ਨੱਪੀ, ਐਡਵੋਕੇਟ ਇੰਦਰਜੀਤ ਸਾਊ, ਐਡਵੋਕੇਟ ਗੁਰਪ੍ਰੀਤ ਕੈੜੇ, ਐਡਵੋਕੇਟ ਬਰਿਜ ਮੋਹਨ ਸਾਬਕਾ ਪ੍ਰਧਾਨ, ਗੁਰਵਿੰਦਰ ਸੋਹੀ, ਤਰਲੋਚਨ ਲਾਲੀ, ਦਿਲਪ੍ਰੀਤ ਭੱਟੀ, ਤਰਸੇਮ ਉੱਪਲ, ਹਿਤੇਸ਼ ਉਪਲ, ਬਲਜਿੰਦਰ ਸਿੰਘ ਸ਼ਹਿਰੀ ਪ੍ਰਧਾਨ ਆਪ, ਰਮੇਸ਼ ਸੋਨੂੰ, ਪੂਰਨ ਸਹਿਗਲ, ਮਲਕੀਤ ਸਿੰਘ, ਮਹੇਸ਼ ਕੁਮਾਰ, ਪਵੇਲ ਹਾਂਡਾ, ਏ ਐਮ ਓ ਡਾ. ਮੰਜੂ ਬਾਲਾ, ਪ੍ਰਿਤਪਾਲ ਜੱਸੀ, ਕੁਲਦੀਪ ਸੌਂਢਾ, ਬਿੰਦਰ ਮੁੱਲੇਪੁਰ, ਰਾਜੂ ਸਰਪੰਚ ਚਨਾਰਥਲ ਖੁਰਦ, ਮੋਹਨ ਸਿੰਘ ਅਤਾਪੁਰ, ਦਰਸ਼ਨ ਸਿੰਘ ਨਲਿਨੀ, ਅਭਿਸ਼ੇਕ ਬਿੱਥਰ, ਰੇਨੂੰ ਬਿੱਥਰ, ਬਲਵੀਰ ਸਿੰਘ ਭੋਲਾ ਜਾਗੋ ਚਨਾਰਥਲ, ਜਗਰੂਪ ਨੰਬਰਦਾਰ, ਗੁਰਪ੍ਰੀਤ ਸਿੰਘ ਮਹਿਕ, ਬਲਜਿੰਦਰ ਸਿੰਘ, ਸਵਰਨ ਸਿੰਘ ਸੇਠੀ, ਰੁਪਿੰਦਰ ਸ਼ਰਮਾ, ਰੂਪ ਨਰੇਸ਼, ਕਪਿਲ ਬਿੱਟੂ, ਸਤਨਾਮ ਸਿੰਘ ਮਾਜਰੀ, ਦੀਦਾਰ ਗੁਰਨਾ, ਸੁਨੀਲ ਵਰਮਾ, ਇੰਦਰਜੀਤ ਮੱਗੋ, ਰੰਜਨਾ ਸ਼ਾਹੀ, ਰਵੀ ਤਿਵਾੜੀ, ਜਗਜੀਤ ਜਟਾਣਾ, ਰਾਜਨ ਭੱਲਾ, ਬਲਜਿੰਦਰ ਕਾਕਾ, ਦੀਪਕ ਸੂਦ, ਕਰਨ ਸ਼ਰਮਾ, ਰਜਨੀਸ਼ ਡੱਲਾ, ਖੁਸ਼ਵੰਤ ਰਾਏ ਥਾਪਰ, ਹਰਵਿੰਦਰ ਪੰਡਰਾਲੀ, ਬਲਜਿੰਦਰ ਪਨਾਗ, ਸ਼ਮਸ਼ੇਰ ਸਿੰਘ ਸ਼ੇਰਾ, ਪਰਗਟ ਸਿੰਘ ਪਟਿਆਲਵੀ, ਹਰਪ੍ਰੀਤ ਗੁੱਜਰਵਾਲ, ਬਹਾਦਰ ਟਿਵਾਣਾ, ਪ੍ਰਵੀਨ ਬੱਤਰਾ, ਸਵਰਨ ਨਿਰਦੋਸ਼ੀ, ਰਜਿੰਦਰ ਸ਼ਰਮਾ, ਵਿੱਕੀ ਝਿੰਜਰ ਸਰਪੰਚ, ਮਨਜੀਤ ਛਲੇੜੀ ਸਾਬਕਾ ਸਰਪੰਚ, ਅਮਨਦੀਪ ਸਿੰਘ ਸਰਪੰਚ ਹੱਲੋਤਾਲੀ, ਅਮਰਿੰਦਰ ਸਿੰਘ ਪੰਚ, ਮਨਦੀਪ ਸਿੰਘ ਪੰਚ ਝਿੰਜਰਾ ਆਦਿ ਵੀ ਹਾਜ਼ਰ ਸਨ।

3 hrs ago
user_Kajal
Kajal
ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•

More news from ਪੰਜਾਬ and nearby areas
  • ਟਰੱਕ ਦੀ ਟੱਕਰ ਤੋਂ ਬਾਅਦ ਸਕੂਟਰੀ ਨੂੰ ਲੱਗੀ ਅੱਗ; ਦੋ ਲੋਕਾਂ ਦੀ ਮੌਤ ਚੰਡੀਗੜ੍ਹ-ਸਰਹਿੰਦ ਮਾਰਗ 'ਤੇ ਬੁੱਧਵਾਰ ਦੇਰ ਰਾਤ ਕਰੀਬ 11 ਵਜੇ ਪਿੰਡ ਪੀਰ ਜੈਨ ਦੇ ਨਜ਼ਦੀਕ ਇੱਕ ਦਰਦਨਾਕ ਅਤੇ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵੱਲੋਂ ਆ ਰਹੇ ਇੱਕ ਟਰੱਕ ਨੇ ਸਕੂਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰੀ ਸਿੱਧੀ ਟਰੱਕ ਦੇ ਹੇਠਾਂ ਜਾ ਵੜੀ, ਜਿਸ ਕਾਰਨ ਅਚਾਨਕ ਭਿਆਨਕ ਅੱਗ ਭੜਕ ਉੱਠੀ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਦੋਵਾਂ ਵਾਹਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਦੋਵੇਂ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਹਾਦਸੇ ਵਿੱਚ ਸਕੂਟਰੀ 'ਤੇ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਕੋਟਲਾ ਬਜਵਾੜਾ ਦੇ ਰਹਿਣ ਵਾਲੇ 42 ਸਾਲਾ ਮਨਦੀਪ ਸਿੰਘ ਅਤੇ ਪਿੰਡ ਮਾਨੂਪੁਰ ਦੀ ਰਹਿਣ ਵਾਲੀ 25 ਸਾਲਾ ਪੂਜਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਪੁਲਿਸ ਨੇ ਅੱਗ 'ਤੇ ਕਾਬੂ ਪਾਇਆ ਅਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ​ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
    1
    ਟਰੱਕ ਦੀ ਟੱਕਰ ਤੋਂ ਬਾਅਦ ਸਕੂਟਰੀ ਨੂੰ ਲੱਗੀ ਅੱਗ; ਦੋ ਲੋਕਾਂ ਦੀ ਮੌਤ
ਚੰਡੀਗੜ੍ਹ-ਸਰਹਿੰਦ ਮਾਰਗ 'ਤੇ ਬੁੱਧਵਾਰ ਦੇਰ ਰਾਤ ਕਰੀਬ 11 ਵਜੇ ਪਿੰਡ ਪੀਰ ਜੈਨ ਦੇ ਨਜ਼ਦੀਕ ਇੱਕ ਦਰਦਨਾਕ ਅਤੇ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵੱਲੋਂ ਆ ਰਹੇ ਇੱਕ ਟਰੱਕ ਨੇ ਸਕੂਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰੀ ਸਿੱਧੀ ਟਰੱਕ ਦੇ ਹੇਠਾਂ ਜਾ ਵੜੀ, ਜਿਸ ਕਾਰਨ ਅਚਾਨਕ ਭਿਆਨਕ ਅੱਗ ਭੜਕ ਉੱਠੀ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਦੋਵਾਂ ਵਾਹਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਦੋਵੇਂ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਹਾਦਸੇ ਵਿੱਚ ਸਕੂਟਰੀ 'ਤੇ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਕੋਟਲਾ ਬਜਵਾੜਾ ਦੇ ਰਹਿਣ ਵਾਲੇ 42 ਸਾਲਾ ਮਨਦੀਪ ਸਿੰਘ ਅਤੇ ਪਿੰਡ ਮਾਨੂਪੁਰ ਦੀ ਰਹਿਣ ਵਾਲੀ 25 ਸਾਲਾ ਪੂਜਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਪੁਲਿਸ ਨੇ ਅੱਗ 'ਤੇ ਕਾਬੂ ਪਾਇਆ ਅਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ। 
​ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    13 min ago
  • ਸਫਾਈ ਸੇਵਕਾਂ ਵਲੋਂ ਪੰਜਾਬ ਬੰਦ ਨੂੰ ਮਿਲਿਆ ਗੋਬਿੰਦਗੜ ਤੋਂ ਭਰਵਾ ਹੁੰਗਾਰਾ,ਗੋਬਿੰਦਗੜ ਦੇ ਸਾਰੇ ਬਜਾਰ ਰਹੇ ਬੰਦ
    1
    ਸਫਾਈ ਸੇਵਕਾਂ ਵਲੋਂ ਪੰਜਾਬ ਬੰਦ ਨੂੰ ਮਿਲਿਆ ਗੋਬਿੰਦਗੜ ਤੋਂ ਭਰਵਾ ਹੁੰਗਾਰਾ,ਗੋਬਿੰਦਗੜ ਦੇ ਸਾਰੇ ਬਜਾਰ ਰਹੇ ਬੰਦ
    user_Raman Dhillon
    Raman Dhillon
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    1 hr ago
  • ਦੋਰਾਹਾ ਵਿਖੇ ਬਾਜ਼ਾਰ ਚ ਮੋਰ ਸੁਪਰ ਮਾਰਕੀਟ ਖੁੱਲ੍ਹੇ ਹੋਣ ਤੇ ਸਫਾਈ ਸੇਵਕਾਂ ਦਾ ਭੜਕਿਆ ਗੁੱਸਾ ਮੌਕੇ ਤੇ ਜਾ ਕੇ ਕਰਵਾਇਆ ਬੰਦ ਦੋਰਾਹਾ ਵਿਖੇ ਬਾਜ਼ਾਰ ਚ ਮੋਰ ਸੁਪਰ ਮਾਰਕੀਟ ਖੁੱਲ੍ਹੇ ਹੋਣ ਤੇ ਸਫਾਈ ਸੇਵਕਾਂ ਦਾ ਭੜਕਿਆ ਗੁੱਸਾ ਮੌਕੇ ਤੇ ਜਾ ਕੇ ਕਰਵਾਇਆ ਬੰਦ
    1
    ਦੋਰਾਹਾ ਵਿਖੇ  ਬਾਜ਼ਾਰ ਚ ਮੋਰ ਸੁਪਰ ਮਾਰਕੀਟ ਖੁੱਲ੍ਹੇ ਹੋਣ ਤੇ ਸਫਾਈ ਸੇਵਕਾਂ ਦਾ ਭੜਕਿਆ ਗੁੱਸਾ 
ਮੌਕੇ ਤੇ ਜਾ ਕੇ ਕਰਵਾਇਆ ਬੰਦ
ਦੋਰਾਹਾ ਵਿਖੇ  ਬਾਜ਼ਾਰ ਚ ਮੋਰ ਸੁਪਰ ਮਾਰਕੀਟ ਖੁੱਲ੍ਹੇ ਹੋਣ ਤੇ ਸਫਾਈ ਸੇਵਕਾਂ ਦਾ ਭੜਕਿਆ ਗੁੱਸਾ 
ਮੌਕੇ ਤੇ ਜਾ ਕੇ ਕਰਵਾਇਆ ਬੰਦ
    user_BNN Best News Network
    BNN Best News Network
    Local News Reporter Khanna, Ludhiana•
    3 hrs ago
  • ਦੋਰਾਹਾ ਬੰਦ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਚ ਕੀਤਾ ਰੋਸ ਪ੍ਰਦਰਸ਼ਨ.. ਕੀਤੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ
    1
    ਦੋਰਾਹਾ ਬੰਦ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਚ ਕੀਤਾ ਰੋਸ ਪ੍ਰਦਰਸ਼ਨ.. ਕੀਤੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ
    user_Hak Sach di Awaz Media
    Hak Sach di Awaz Media
    Khanna, Ludhiana•
    7 hrs ago
  • ਮੋਹਾਲੀ ਦੇ ਲੋਕ ਜਵਾਬ ਵੀ ਚਾਹੁੰਦੇ ਹਨ ਅਤੇ ਹੱਲ ਵੀ, ਮਹੱਤਵਪੂਰਨ ਪ੍ਰੋਜੈਕਟ ਇੰਨਾ ਲੰਮਾ ਕਿਉਂ ਲਟਕਿਆ ਹੋਇਆ ਮੋਹਾਲੀ-30.07.2026🚧 ਮੋਹਾਲੀ ਦੇ ਲੋਕਾਂ ਦਾ ਸਵਾਲ – ਆਖ਼ਿਰ ਸੈਕਟਰ 67/66 ਏਅਰਪੋਰਟ ਰੋਡ ਤੋਂ ਸੈਕਟਰ 80/83 ਰਾਹੀਂ ਵੇਵ ਅਸਟੇਟ ਸੈਕਟਰ 85/84 ਵੱਲ ਆਉਣ ਜਾਣ ਲਈ ਬਣ ਰਿਹਾ ਪੁਲ ਕਦੋਂ ਮੁਕੰਮਲ ਹੋਵੇਗਾ? ਇਹ ਪੁਲ ਪਿਛਲੇ 7–8 ਸਾਲਾਂ ਤੋਂ ਨਿਰਮਾਣ ਅਧੀਨ ਹੈ, ਪਰ ਅੱਜ ਤੱਕ ਲੋਕਾਂ ਲਈ ਖੋਲ੍ਹਿਆ ਨਹੀਂ ਗਿਆ। ਇਸ ਕਾਰਨ ਹਜ਼ਾਰਾਂ ਵਸਨੀਕ ਹਰ ਰੋਜ਼ ਲੰਮੇ ਰਸਤੇ, ਟ੍ਰੈਫਿਕ ਜਾਮ ਅਤੇ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਅਸੀਂ GMADA, ਨਗਰ ਨਿਗਮ ਮੋਹਾਲੀ ਅਤੇ ਪੰਜਾਬ ਸਰਕਾਰ ਤੋਂ ਜਾਣਨਾ ਚਾਹੁੰਦੇ ਹਾਂ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਇੰਨਾ ਲੰਮਾ ਕਿਉਂ ਲਟਕਿਆ ਹੋਇਆ ਹੈ? ਜੇਕਰ ਕਿਸੇ ਅਦਾਲਤ ਵੱਲੋਂ ਕੋਈ ਸਟੇਅ ਸੀ ਜਾਂ ਹੈ, ਤਾਂ ਇੰਨੇ ਸਾਲਾਂ ਵਿੱਚ ਉਸ ਦਾ ਹੱਲ ਕਿਉਂ ਨਹੀਂ ਕੀਤਾ ਗਿਆ? ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ, ਸੰਸਦ ਮੈਂਬਰ ਸ੍ਰੀ ਮਾਲਵਿੰਦਰ ਸਿੰਘ ਕੰਗ ਜੀ, ਵਿਧਾਇਕ ਸਰਦਾਰ ਕੁਲਵੰਤ ਸਿੰਘ ਜੀ, ਮੇਅਰ ਸ੍ਰੀ ਸਰਬਜੀਤ ਸਿੰਘ ਸਮਾਣਾ ਜੀ ਅਤੇ GMADA ਦੇ ਅਧਿਕਾਰੀਆਂ ਨੂੰ ਅਪੀਲ ਹੈ ਕਿ ਇਸ ਪੁਲ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਲੋਕਾਂ ਲਈ ਸਮਰਪਿਤ ਕੀਤਾ ਜਾਵੇ। ਨਾਲ ਹੀ ਇਸ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਜਾਂ ਠੇਕੇਦਾਰ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮੋਹਾਲੀ ਦੇ ਲੋਕ ਜਵਾਬ ਵੀ ਚਾਹੁੰਦੇ ਹਨ ਅਤੇ ਹੱਲ ਵੀ।ll
    1
    ਮੋਹਾਲੀ ਦੇ ਲੋਕ ਜਵਾਬ ਵੀ ਚਾਹੁੰਦੇ ਹਨ ਅਤੇ ਹੱਲ ਵੀ, ਮਹੱਤਵਪੂਰਨ ਪ੍ਰੋਜੈਕਟ ਇੰਨਾ ਲੰਮਾ ਕਿਉਂ ਲਟਕਿਆ ਹੋਇਆ

ਮੋਹਾਲੀ-30.07.2026🚧 ਮੋਹਾਲੀ ਦੇ ਲੋਕਾਂ ਦਾ ਸਵਾਲ – ਆਖ਼ਿਰ ਸੈਕਟਰ 67/66 ਏਅਰਪੋਰਟ ਰੋਡ ਤੋਂ ਸੈਕਟਰ 80/83 ਰਾਹੀਂ ਵੇਵ ਅਸਟੇਟ ਸੈਕਟਰ 85/84 ਵੱਲ ਆਉਣ ਜਾਣ ਲਈ ਬਣ ਰਿਹਾ ਪੁਲ ਕਦੋਂ ਮੁਕੰਮਲ ਹੋਵੇਗਾ?
ਇਹ ਪੁਲ ਪਿਛਲੇ 7–8 ਸਾਲਾਂ ਤੋਂ ਨਿਰਮਾਣ ਅਧੀਨ ਹੈ, ਪਰ ਅੱਜ ਤੱਕ ਲੋਕਾਂ ਲਈ ਖੋਲ੍ਹਿਆ ਨਹੀਂ ਗਿਆ। ਇਸ ਕਾਰਨ ਹਜ਼ਾਰਾਂ ਵਸਨੀਕ ਹਰ ਰੋਜ਼ ਲੰਮੇ ਰਸਤੇ, ਟ੍ਰੈਫਿਕ ਜਾਮ ਅਤੇ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਅਸੀਂ GMADA, ਨਗਰ ਨਿਗਮ ਮੋਹਾਲੀ ਅਤੇ ਪੰਜਾਬ ਸਰਕਾਰ ਤੋਂ ਜਾਣਨਾ ਚਾਹੁੰਦੇ ਹਾਂ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਇੰਨਾ ਲੰਮਾ ਕਿਉਂ ਲਟਕਿਆ ਹੋਇਆ ਹੈ? ਜੇਕਰ ਕਿਸੇ ਅਦਾਲਤ ਵੱਲੋਂ ਕੋਈ ਸਟੇਅ ਸੀ ਜਾਂ ਹੈ, ਤਾਂ ਇੰਨੇ ਸਾਲਾਂ ਵਿੱਚ ਉਸ ਦਾ ਹੱਲ ਕਿਉਂ ਨਹੀਂ ਕੀਤਾ ਗਿਆ?
ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ, ਸੰਸਦ ਮੈਂਬਰ ਸ੍ਰੀ ਮਾਲਵਿੰਦਰ ਸਿੰਘ ਕੰਗ ਜੀ, ਵਿਧਾਇਕ ਸਰਦਾਰ ਕੁਲਵੰਤ ਸਿੰਘ ਜੀ, ਮੇਅਰ ਸ੍ਰੀ ਸਰਬਜੀਤ ਸਿੰਘ ਸਮਾਣਾ ਜੀ ਅਤੇ GMADA ਦੇ ਅਧਿਕਾਰੀਆਂ ਨੂੰ ਅਪੀਲ ਹੈ ਕਿ ਇਸ ਪੁਲ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਲੋਕਾਂ ਲਈ ਸਮਰਪਿਤ ਕੀਤਾ ਜਾਵੇ।
ਨਾਲ ਹੀ ਇਸ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਜਾਂ ਠੇਕੇਦਾਰ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਮੋਹਾਲੀ ਦੇ ਲੋਕ ਜਵਾਬ ਵੀ ਚਾਹੁੰਦੇ ਹਨ ਅਤੇ ਹੱਲ ਵੀ।ll
    user_R SHARMA VIKRAMA
    R SHARMA VIKRAMA
    Video Creator ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    2 hrs ago
  • ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ
    1
    ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ
    user_Baljit Singh
    Baljit Singh
    ਪਟਿਆਲਾ, ਪਟਿਆਲਾ, ਪੰਜਾਬ•
    21 hrs ago
  • ਜ਼ਿਲ੍ਹਾ ਪੱਤਰਕਾਰ ਯੂਨੀਅਨ ਫਤਿਹਗੜ੍ਹ ਸਾਹਿਬ ਨੇ ਲਗਾਇਆ ਵਿਸ਼ਾਲ ਖੂਨਦਾਨ ਕੈਂਪ ਜ਼ਿਲਾ ਪੱਤਰਕਾਰ ਯੂਨੀਅਨ ਫਤਿਹਗੜ੍ਹ ਸਾਹਿਬ ਵੱਲੋਂ ਪ੍ਰਧਾਨ ਰਣਵੀਰ ਕੁਮਾਰ ਜੱਜੀ ਦੀ ਅਗਵਾਈ ਦੇ ਵਿੱਚ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਵਿਸ਼ਾਲ ਖੂਨਦਾਨ ਕੈਂਪ ਨਿਊ ਸ਼ਿਵ ਸ਼ਕਤੀ ਸਵੀਟਸ ਰੋਪੜ ਅੱਡਾ ਸਰਹਿੰਦ ਵਿਖੇ ਲਗਾਇਆ ਗਿਆ। ਇਸ ਕੈਂਪ ਦੇ ਵਿੱਚ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਸਮਾਜ ਸੇਵੀ ਰਾਜਨੀਤਿਕ ਅਤੇ ਧਾਰਮਿਕ ਸੰਸਥਾਵਾਂ ਨਾਲ ਸੰਬੰਧਿਤ ਵਿਅਕਤੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਵੱਧ ਚੜ ਕੇ ਖੂਨਦਾਨ ਦੇ ਵਿੱਚ ਯੋਗਦਾਨ ਪਾਇਆ। ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ, ਜਦਕਿ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅਜੇ ਲਿਬੜਾ, ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਜ਼ਿਲਾ ਲੋਕ ਸੰਪਰਕ ਅਫਸਰ ਰਾਜ ਕੁਮਾਰ, ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਪ੍ਰਧਾਨ ਭੂਸ਼ਨ ਸੂਦ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਮਨਮੋਹਨ ਸਿੰਘ ਮਕਾਰੋਪੁਰ, ਕੁਲਦੀਪ ਸਹੋਤਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਜ਼ਿਲ੍ਾ ਪੱਤਰਕਾਰ ਯੂਨੀਅਨ ਫਤਿਹਗੜ੍ਹ ਸਾਹਿਬ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹੁੰਦੇ ਹਨ। ਫਤਿਹਗੜ੍ਹ ਸਾਹਿਬ ਦਾ ਪੱਤਰਕਾਰ ਭਾਈਚਾਰਾ ਆਪਣੀ ਡਿਊਟੀ ਨੂੰ ਬਾਖੂਬੀ ਨਿਭਾ ਰਿਹਾ ਹੈ। ਇਹ ਆਪਣੀ ਕਲਮ ਦੇ ਨਾਲ ਜਿੱਥੇ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਹਨ, ਉੱਥੇ ਹੀ ਖੂਨਦਾਨ ਕੈਂਪ ਲਗਾ ਕੇ ਰਾਸ਼ਨ ਵੰਡ ਸਮਾਰੋਹ ਕਰਕੇ ਅਤੇ ਦਵਾਈਆਂ ਦੇ ਮੁਫ਼ਤ ਕੈਂਪ ਲਗਾ ਕੇ ਆਮ ਲੋਕਾਂ ਦੀ ਸੇਵਾ ਦੇ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਅਜਿਹੇ ਕਾਰਜਾਂ ਦੇ ਵਿੱਚ ਸਾਨੂੰ ਸਾਰਿਆਂ ਨੂੰ ਵੱਧ ਚੜ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਪ੍ਰਧਾਨ ਰਣਬੀਰ ਕੁਮਾਰ ਜੱਜੀ ਅਤੇ ਜਨਰਲ ਸਕੱਤਰ ਬਿਕਰਮਜੀਤ ਸਹੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਈਫ ਲਾਈਨ ਬਲੱਡ ਸੈਂਟਰ ਪਟਿਆਲਾ ਦੀ ਟੀਮ ਵੱਲੋਂ ਬਲੱਡ ਇਕੱਤਰ ਕੀਤਾ ਗਿਆ ਹੈ, ਜਿਸ ਦੇ ਵਿੱਚ 78 ਯੂਨਿਟ ਇਕੱਠੇ ਹੋਏ ਹਨ। ਖੂਨ ਦਾਨੀਆਂ ਦੀ ਹੌਸਲਾ ਅਫਜ਼ਾਈ ਦੇ ਲਈ ਉਹਨਾਂ ਨੂੰ ਸਰਟੀਫਿਕੇਟ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਲਖਵਿੰਦਰ ਮਾਧੋਪੁਰ, ਐਡਵੋਕੇਟ ਗੁਰਪ੍ਰੀਤ ਸੈਣੀ, ਬਹਾਦਰ ਸਿੰਘ ਜੱਲਾ, ਲਖਬੀਰ ਸਿੰਘ ਡਡਹੇੜੀ, ਨਰਿੰਦਰ ਸਿੰਘ ਮਾਵੀ, ਦਵਿੰਦਰ ਪਾਲ ਸਿੰਘ, ਕੌਂਸਲਰ ਬੰਟੀ ਸੈਣੀ, ਕੌਂਸਲਰ ਰਜੇਸ਼ ਉੱਪਲ, ਕੌਂਸਲਰ ਗੁਰਵਿੰਦਰ ਕੌਰ, ਪਵਨ ਕਾਲੜਾ, ਰਵਿੰਦਰ ਪੁਰੀ, ਸੰਜੀਵ ਉੱਪਲ, ਸੰਦੀਪ ਸਿੰਘ ਭੱਲਮਾਜਰਾ, ਹਰਵਿੰਦਰ ਨੱਪੀ, ਐਡਵੋਕੇਟ ਇੰਦਰਜੀਤ ਸਾਊ, ਐਡਵੋਕੇਟ ਗੁਰਪ੍ਰੀਤ ਕੈੜੇ, ਐਡਵੋਕੇਟ ਬਰਿਜ ਮੋਹਨ ਸਾਬਕਾ ਪ੍ਰਧਾਨ, ਗੁਰਵਿੰਦਰ ਸੋਹੀ, ਤਰਲੋਚਨ ਲਾਲੀ, ਦਿਲਪ੍ਰੀਤ ਭੱਟੀ, ਤਰਸੇਮ ਉੱਪਲ, ਹਿਤੇਸ਼ ਉਪਲ, ਬਲਜਿੰਦਰ ਸਿੰਘ ਸ਼ਹਿਰੀ ਪ੍ਰਧਾਨ ਆਪ, ਰਮੇਸ਼ ਸੋਨੂੰ, ਪੂਰਨ ਸਹਿਗਲ, ਮਲਕੀਤ ਸਿੰਘ, ਮਹੇਸ਼ ਕੁਮਾਰ, ਪਵੇਲ ਹਾਂਡਾ, ਏ ਐਮ ਓ ਡਾ. ਮੰਜੂ ਬਾਲਾ, ਪ੍ਰਿਤਪਾਲ ਜੱਸੀ, ਕੁਲਦੀਪ ਸੌਂਢਾ, ਬਿੰਦਰ ਮੁੱਲੇਪੁਰ, ਰਾਜੂ ਸਰਪੰਚ ਚਨਾਰਥਲ ਖੁਰਦ, ਮੋਹਨ ਸਿੰਘ ਅਤਾਪੁਰ, ਦਰਸ਼ਨ ਸਿੰਘ ਨਲਿਨੀ, ਅਭਿਸ਼ੇਕ ਬਿੱਥਰ, ਰੇਨੂੰ ਬਿੱਥਰ, ਬਲਵੀਰ ਸਿੰਘ ਭੋਲਾ ਜਾਗੋ ਚਨਾਰਥਲ, ਜਗਰੂਪ ਨੰਬਰਦਾਰ, ਗੁਰਪ੍ਰੀਤ ਸਿੰਘ ਮਹਿਕ, ਬਲਜਿੰਦਰ ਸਿੰਘ, ਸਵਰਨ ਸਿੰਘ ਸੇਠੀ, ਰੁਪਿੰਦਰ ਸ਼ਰਮਾ, ਰੂਪ ਨਰੇਸ਼, ਕਪਿਲ ਬਿੱਟੂ, ਸਤਨਾਮ ਸਿੰਘ ਮਾਜਰੀ, ਦੀਦਾਰ ਗੁਰਨਾ, ਸੁਨੀਲ ਵਰਮਾ, ਇੰਦਰਜੀਤ ਮੱਗੋ, ਰੰਜਨਾ ਸ਼ਾਹੀ, ਰਵੀ ਤਿਵਾੜੀ, ਜਗਜੀਤ ਜਟਾਣਾ, ਰਾਜਨ ਭੱਲਾ, ਬਲਜਿੰਦਰ ਕਾਕਾ, ਦੀਪਕ ਸੂਦ, ਕਰਨ ਸ਼ਰਮਾ, ਰਜਨੀਸ਼ ਡੱਲਾ, ਖੁਸ਼ਵੰਤ ਰਾਏ ਥਾਪਰ, ਹਰਵਿੰਦਰ ਪੰਡਰਾਲੀ, ਬਲਜਿੰਦਰ ਪਨਾਗ, ਸ਼ਮਸ਼ੇਰ ਸਿੰਘ ਸ਼ੇਰਾ, ਪਰਗਟ ਸਿੰਘ ਪਟਿਆਲਵੀ, ਹਰਪ੍ਰੀਤ ਗੁੱਜਰਵਾਲ, ਬਹਾਦਰ ਟਿਵਾਣਾ, ਪ੍ਰਵੀਨ ਬੱਤਰਾ, ਸਵਰਨ ਨਿਰਦੋਸ਼ੀ, ਰਜਿੰਦਰ ਸ਼ਰਮਾ, ਵਿੱਕੀ ਝਿੰਜਰ ਸਰਪੰਚ, ਮਨਜੀਤ ਛਲੇੜੀ ਸਾਬਕਾ ਸਰਪੰਚ, ਅਮਨਦੀਪ ਸਿੰਘ ਸਰਪੰਚ ਹੱਲੋਤਾਲੀ, ਅਮਰਿੰਦਰ ਸਿੰਘ ਪੰਚ, ਮਨਦੀਪ ਸਿੰਘ ਪੰਚ ਝਿੰਜਰਾ ਆਦਿ ਵੀ ਹਾਜ਼ਰ ਸਨ।
    1
    ਜ਼ਿਲ੍ਹਾ ਪੱਤਰਕਾਰ ਯੂਨੀਅਨ ਫਤਿਹਗੜ੍ਹ ਸਾਹਿਬ ਨੇ ਲਗਾਇਆ ਵਿਸ਼ਾਲ ਖੂਨਦਾਨ ਕੈਂਪ 
ਜ਼ਿਲਾ ਪੱਤਰਕਾਰ ਯੂਨੀਅਨ ਫਤਿਹਗੜ੍ਹ ਸਾਹਿਬ ਵੱਲੋਂ ਪ੍ਰਧਾਨ ਰਣਵੀਰ ਕੁਮਾਰ ਜੱਜੀ ਦੀ ਅਗਵਾਈ ਦੇ ਵਿੱਚ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਵਿਸ਼ਾਲ ਖੂਨਦਾਨ ਕੈਂਪ ਨਿਊ ਸ਼ਿਵ ਸ਼ਕਤੀ ਸਵੀਟਸ ਰੋਪੜ ਅੱਡਾ ਸਰਹਿੰਦ ਵਿਖੇ ਲਗਾਇਆ ਗਿਆ। ਇਸ ਕੈਂਪ ਦੇ ਵਿੱਚ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਸਮਾਜ ਸੇਵੀ ਰਾਜਨੀਤਿਕ ਅਤੇ ਧਾਰਮਿਕ ਸੰਸਥਾਵਾਂ ਨਾਲ ਸੰਬੰਧਿਤ ਵਿਅਕਤੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਵੱਧ ਚੜ ਕੇ ਖੂਨਦਾਨ ਦੇ ਵਿੱਚ ਯੋਗਦਾਨ ਪਾਇਆ। 
ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ, ਜਦਕਿ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅਜੇ ਲਿਬੜਾ, ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਜ਼ਿਲਾ ਲੋਕ ਸੰਪਰਕ ਅਫਸਰ ਰਾਜ ਕੁਮਾਰ,  ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਪ੍ਰਧਾਨ ਭੂਸ਼ਨ ਸੂਦ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਮਨਮੋਹਨ ਸਿੰਘ ਮਕਾਰੋਪੁਰ, ਕੁਲਦੀਪ ਸਹੋਤਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਜ਼ਿਲ੍ਾ ਪੱਤਰਕਾਰ ਯੂਨੀਅਨ ਫਤਿਹਗੜ੍ਹ ਸਾਹਿਬ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹੁੰਦੇ ਹਨ। ਫਤਿਹਗੜ੍ਹ ਸਾਹਿਬ ਦਾ ਪੱਤਰਕਾਰ ਭਾਈਚਾਰਾ ਆਪਣੀ ਡਿਊਟੀ ਨੂੰ ਬਾਖੂਬੀ ਨਿਭਾ ਰਿਹਾ ਹੈ। ਇਹ ਆਪਣੀ ਕਲਮ ਦੇ ਨਾਲ ਜਿੱਥੇ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਹਨ, ਉੱਥੇ ਹੀ ਖੂਨਦਾਨ ਕੈਂਪ ਲਗਾ ਕੇ ਰਾਸ਼ਨ ਵੰਡ ਸਮਾਰੋਹ ਕਰਕੇ ਅਤੇ ਦਵਾਈਆਂ ਦੇ ਮੁਫ਼ਤ ਕੈਂਪ ਲਗਾ ਕੇ ਆਮ ਲੋਕਾਂ ਦੀ ਸੇਵਾ ਦੇ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਅਜਿਹੇ ਕਾਰਜਾਂ ਦੇ ਵਿੱਚ ਸਾਨੂੰ ਸਾਰਿਆਂ ਨੂੰ ਵੱਧ ਚੜ ਕੇ ਯੋਗਦਾਨ ਪਾਉਣਾ ਚਾਹੀਦਾ ਹੈ। 
ਪ੍ਰਧਾਨ ਰਣਬੀਰ ਕੁਮਾਰ ਜੱਜੀ ਅਤੇ ਜਨਰਲ ਸਕੱਤਰ ਬਿਕਰਮਜੀਤ ਸਹੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਈਫ ਲਾਈਨ ਬਲੱਡ ਸੈਂਟਰ ਪਟਿਆਲਾ ਦੀ ਟੀਮ ਵੱਲੋਂ ਬਲੱਡ ਇਕੱਤਰ ਕੀਤਾ ਗਿਆ ਹੈ, ਜਿਸ ਦੇ ਵਿੱਚ 78 ਯੂਨਿਟ ਇਕੱਠੇ ਹੋਏ ਹਨ। ਖੂਨ ਦਾਨੀਆਂ ਦੀ ਹੌਸਲਾ ਅਫਜ਼ਾਈ ਦੇ ਲਈ ਉਹਨਾਂ ਨੂੰ ਸਰਟੀਫਿਕੇਟ ਦੇ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਲਖਵਿੰਦਰ ਮਾਧੋਪੁਰ, ਐਡਵੋਕੇਟ ਗੁਰਪ੍ਰੀਤ ਸੈਣੀ, ਬਹਾਦਰ ਸਿੰਘ ਜੱਲਾ, ਲਖਬੀਰ ਸਿੰਘ ਡਡਹੇੜੀ, ਨਰਿੰਦਰ ਸਿੰਘ ਮਾਵੀ, ਦਵਿੰਦਰ ਪਾਲ ਸਿੰਘ, ਕੌਂਸਲਰ ਬੰਟੀ ਸੈਣੀ, ਕੌਂਸਲਰ ਰਜੇਸ਼ ਉੱਪਲ, ਕੌਂਸਲਰ ਗੁਰਵਿੰਦਰ ਕੌਰ, ਪਵਨ ਕਾਲੜਾ, ਰਵਿੰਦਰ ਪੁਰੀ, ਸੰਜੀਵ ਉੱਪਲ, ਸੰਦੀਪ ਸਿੰਘ ਭੱਲਮਾਜਰਾ, ਹਰਵਿੰਦਰ ਨੱਪੀ, ਐਡਵੋਕੇਟ ਇੰਦਰਜੀਤ ਸਾਊ, ਐਡਵੋਕੇਟ ਗੁਰਪ੍ਰੀਤ ਕੈੜੇ, ਐਡਵੋਕੇਟ ਬਰਿਜ ਮੋਹਨ ਸਾਬਕਾ ਪ੍ਰਧਾਨ, ਗੁਰਵਿੰਦਰ ਸੋਹੀ, ਤਰਲੋਚਨ ਲਾਲੀ, ਦਿਲਪ੍ਰੀਤ ਭੱਟੀ, ਤਰਸੇਮ ਉੱਪਲ, ਹਿਤੇਸ਼ ਉਪਲ, ਬਲਜਿੰਦਰ ਸਿੰਘ ਸ਼ਹਿਰੀ ਪ੍ਰਧਾਨ ਆਪ, ਰਮੇਸ਼ ਸੋਨੂੰ, ਪੂਰਨ ਸਹਿਗਲ, ਮਲਕੀਤ ਸਿੰਘ, ਮਹੇਸ਼ ਕੁਮਾਰ, ਪਵੇਲ ਹਾਂਡਾ, ਏ ਐਮ ਓ ਡਾ. ਮੰਜੂ ਬਾਲਾ, ਪ੍ਰਿਤਪਾਲ ਜੱਸੀ, ਕੁਲਦੀਪ ਸੌਂਢਾ, ਬਿੰਦਰ ਮੁੱਲੇਪੁਰ, ਰਾਜੂ ਸਰਪੰਚ ਚਨਾਰਥਲ ਖੁਰਦ, ਮੋਹਨ ਸਿੰਘ ਅਤਾਪੁਰ, ਦਰਸ਼ਨ ਸਿੰਘ ਨਲਿਨੀ, ਅਭਿਸ਼ੇਕ ਬਿੱਥਰ, ਰੇਨੂੰ ਬਿੱਥਰ, ਬਲਵੀਰ ਸਿੰਘ ਭੋਲਾ ਜਾਗੋ ਚਨਾਰਥਲ, ਜਗਰੂਪ ਨੰਬਰਦਾਰ, ਗੁਰਪ੍ਰੀਤ ਸਿੰਘ ਮਹਿਕ, ਬਲਜਿੰਦਰ ਸਿੰਘ, ਸਵਰਨ ਸਿੰਘ ਸੇਠੀ, ਰੁਪਿੰਦਰ ਸ਼ਰਮਾ, ਰੂਪ ਨਰੇਸ਼, ਕਪਿਲ ਬਿੱਟੂ, ਸਤਨਾਮ ਸਿੰਘ ਮਾਜਰੀ, ਦੀਦਾਰ ਗੁਰਨਾ, ਸੁਨੀਲ ਵਰਮਾ, ਇੰਦਰਜੀਤ ਮੱਗੋ, ਰੰਜਨਾ ਸ਼ਾਹੀ, ਰਵੀ ਤਿਵਾੜੀ, ਜਗਜੀਤ ਜਟਾਣਾ, ਰਾਜਨ ਭੱਲਾ, ਬਲਜਿੰਦਰ ਕਾਕਾ, ਦੀਪਕ ਸੂਦ, ਕਰਨ ਸ਼ਰਮਾ, ਰਜਨੀਸ਼ ਡੱਲਾ, ਖੁਸ਼ਵੰਤ ਰਾਏ ਥਾਪਰ, ਹਰਵਿੰਦਰ ਪੰਡਰਾਲੀ, ਬਲਜਿੰਦਰ ਪਨਾਗ, ਸ਼ਮਸ਼ੇਰ ਸਿੰਘ ਸ਼ੇਰਾ, ਪਰਗਟ ਸਿੰਘ ਪਟਿਆਲਵੀ, ਹਰਪ੍ਰੀਤ ਗੁੱਜਰਵਾਲ, ਬਹਾਦਰ ਟਿਵਾਣਾ, ਪ੍ਰਵੀਨ ਬੱਤਰਾ, ਸਵਰਨ ਨਿਰਦੋਸ਼ੀ, ਰਜਿੰਦਰ ਸ਼ਰਮਾ, ਵਿੱਕੀ ਝਿੰਜਰ ਸਰਪੰਚ, ਮਨਜੀਤ ਛਲੇੜੀ ਸਾਬਕਾ ਸਰਪੰਚ, ਅਮਨਦੀਪ ਸਿੰਘ ਸਰਪੰਚ ਹੱਲੋਤਾਲੀ, ਅਮਰਿੰਦਰ ਸਿੰਘ ਪੰਚ, ਮਨਦੀਪ ਸਿੰਘ ਪੰਚ ਝਿੰਜਰਾ ਆਦਿ ਵੀ ਹਾਜ਼ਰ ਸਨ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    3 hrs ago
  • machhiwara Da sh road kina song Magda hai yesterday road ludihyane kon hands han
    3
    machhiwara Da sh road kina song Magda hai yesterday road ludihyane kon hands han
    user_Karelal mahto
    Karelal mahto
    ਸਮਰਾਲਾ, ਲੁਧਿਆਣਾ, ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.