ਦੀ ਰੈਵਨਿਊ ਪਟਵਾਰ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫਤਿਹਗੜ੍ਹ ਸਾਹਿਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਿਸ਼ਾਲ ਰੋਸ ਧਰਨਾ ਪ੍ਰਧਾਨ ਖੁਸਲੀਨ ਨੰਦਾ ਦੀ ਅਗਵਾਈ ਵਿੱਚ ਤਹਿਸੀਲ ਦਫਤਰ ਫਤਿਹਗੜ੍ਹ ਸਾਹਿਬ ਵਿਖੇ ਦਿੱਤਾ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ l ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਅਤੇ ਸਾਬਕਾ ਤਹਿਸੀਲ ਪ੍ਰਧਾਨ ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਪਟਵਾਰੀਆਂ ਤੇ ਵਾਧੂ ਕੰਮ ਦਾ ਬੋਝ ਨਾ ਪਾਇਆ ਜਾਵੇ ਅਤੇ ਪਟਵਾਰੀਆਂ ਦੀ ਭਰਤੀ ਕੀਤੀ ਜਾਵੇ। 17 ਜੁਲਾਈ 2020 ਤੋਂ ਬਾਅਦ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖਾਹ ਵਿੱਚ ਵਾਧਾ ਕਰਨਾ, ਸਟੇਟ ਕਾਡਰ ਰੱਦ ਕਰਨਾ, ਪਟਵਾਰੀਆਂ ਦੀਆਂ 4716 ਪੋਸਟਾਂ ਦੀ ਮੁੜ ਬਹਾਲੀ ਕਰਕੇ ਪੋਸਟਾਂ ਵਿੱਚ ਵਾਧਾ ਕਰਨ ਨੂੰ ਅਣਗੋਲਿਆ ਕੀਤਾ ਗਿਆ, ਜਿਸਦੇ ਰੋਸ ਵਜੋਂ ਲਾਲ ਲਕੀਰ ਅਤੇ ਐਗਰੀਸਟੇਕ ਵੈਰੀਫਿਕੇਸ਼ਨ ਦਾ ਕੰਮ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ ਹੈ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਪਟਵਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

- ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ1
- बिजली के कटो से परेशान गढ़शंकर के लोगों ने अकाली दल की अध्यक्षता में धरना दिया। गढ़शंकर (अशवनी शर्मा) बिजली के कटो से परेशान गढ़शंकर के लोगों ने अकाली दल की अध्यक्षता में धरना दिया।1
- Post by Nisha1
- ਥਾਣਾ ਬੇਗੋਵਾਲ ਦੇ ਪਿੰਡ ਜੈਦਾ ਵਿੱਚ ਬੰਦ ਘਰ ਵਿੱਚ ਹੋਈ ਚੋਰੀ, ਗਹਿਣੇ, ਨਗਦੀ ਤੇ ਹੋਰ ਸਮਾਨ ਚੋਰੀ1
- ਧੰਨ ਧੰਨ ਗੁਰੂ ਰਵਿਦਾਸ ਜੀ ਮਹਾਰਾਜ🙏 ਬਾਣੀ ਗੁਰੂ ਰਵਿਦਾਸ ਜੀ🙏 ਧੰਨ ਧੰਨ ਰਵਿਦਾਸ ਧੰਨ ਧੰਨ ਰਵਿਦਾਸ 🙏1
- ਉਸਤਾਦ ਬਰਕਤ ਸਿੱਧੂ ਜੀ ਦੇ ਜਨਮ ਦਿਨ ਮੇਲੇ ਵਿਚ ਸ਼ਿਰਕਤ ਕਰੇਗੀ ਮਾਹੀ ਕੌਰ1
- ਸਰਹਿੰਦ ਮੰਡੀ ਦੇ ਪਟਵਾਰਖਾਨੇ 'ਚ ਚੋਰੀ, ਅਣਪਛਾਤੇ ਚੋਰ ਲੋਹੇ ਦੀਆਂ ਗ੍ਰਿਲਾਂ ਲੈ ਕੇ ਹੋਏ ਫਰਾਰ ਸਰਹਿੰਦ ਮੰਡੀ ਵਿਖੇ ਸਥਿਤ ਪਟਵਾਰਖਾਨੇ ਵਿੱਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਪਟਵਾਰਖਾਨੇ ਦੀਆਂ ਸਰਕਾਰੀ ਇਮਾਰਤ 'ਚ ਲੱਗੀਆਂ ਲੋਹੇ ਦੀਆਂ ਗ੍ਰਿਲਾਂ ਉਖਾੜ ਕੇ ਚੋਰੀ ਕਰ ਕੇ ਲੈ ਗਏ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਸਵੇਰੇ ਸਰਕਾਰੀ ਅਮਲਾ ਤੇ ਸਥਾਨਕ ਲੋਕ ਮੌਕੇ 'ਤੇ ਪਹੁੰਚੇ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪਟਵਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਪਟਵਾਰਖਾਨੇ ਦੀ ਇਮਾਰਤ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਦੱਸਿਆ ਕਿ ਜਦੋਂ ਉਹ ਦਫ਼ਤਰ ਪਹੁੰਚੇ ਤਾਂ ਦੇਖਿਆ ਕਿ ਇਮਾਰਤ ਵਿੱਚ ਲੱਗੀਆਂ 8 ਗ੍ਰਿਲਾਂ ਗਾਇਬ ਸਨ। ਇਸ ਘਟਨਾ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ ਗਈ। ਪਟਵਾਰੀ ਬਲਜਿੰਦਰ ਸਿੰਘ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਚੋਰੀ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ।1
- ਬਿਜਲੀ ਦੇ ਕੱਟਾ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਨੇ ਦਿੱਤਾ ਧਰਨਾ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪਿਛਲੇ ਦਿਨਾਂ ਤੋਂ ਬਿਜਲੀ ਦੇ ਲੱਗ ਰਹੇ ਕੱਟਾ ਤੋਂ ਦੁੱਖੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨੇ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।1
- Post by Nisha1