ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ 19 ਸਤੰਬਰ ਤੋਂ ਫਤਿਹਗੜ੍ਹ ਸਾਹਿਬ ਤੋਂ ਹੋਵੇਗਾ ਸ਼ੁਰੂ, ਦਿੱਲੀ ਦੀ ਸੀ.ਐੱਮ. ਤੇ ਸੀਨੀਅਰ ਆਗੂ ਲੈਣਗੇ ਹਿੱਸਾ ਭਾਰਤੀ ਜਨਤਾ ਪਾਰਟੀ ਵੱਲੋਂ ਵਿੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ 19 ਸਤੰਬਰ ਨੂੰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਬਾਅਦ ਪਾਰਟੀ ਵੱਲੋਂ ਸਰਹਿੰਦ ਦੀ ਪੁਰਾਣੀ ਅਨਾਜ ਮੰਡੀ ਵਿਖੇ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਸਰਹਿੰਦ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਪੰਜਾਬ ਇੰਚਾਰਜ ਸਤੀਸ਼ ਪੂਨੀਆ, ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ ਸਮੇਤ ਪਾਰਟੀ ਦੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਵੇਗੀ। . ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਹੱਦ ਪਾਰੋਂ ਆ ਰਹੀ ਨਸ਼ੇ ਦੀ ਖੇਪ ਸਬੰਧੀ ਦਿੱਤੇ ਬਿਆਨਾਂ 'ਤੇ ਬੋਲਦਿਆਂ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਰਹੱਦਾਂ 'ਤੇ ਐਂਟੀ-ਡਰੋਨ ਸਿਸਟਮ ਲਗਾਏ ਹਨ, ਜਿਸ ਨਾਲ ਹਰ ਰੋਜ਼ ਨਸ਼ੇ ਦੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ। ਹਾਲਾਂਕਿ, ਪੰਜਾਬ ਅੰਦਰ ਵਿਕ ਰਹੇ ਸਿੰਥੈਟਿਕ ਨਸ਼ਿਆਂ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। . ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਪਹਿਲਾਂ ਰਾਜ ਕਰ ਚੁੱਕੀਆਂ ਸਰਕਾਰਾਂ ਨਸ਼ੇ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ, ਜਦਕਿ ਭਾਜਪਾ ਕੋਲ ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਇੱਕ ਠੋਸ ਰੋਡਮੈਪ ਤਿਆਰ ਹੈ। ਲੋਕਾਂ ਨੂੰ ਵਿਸ਼ਵਾਸ ਹੈ ਕਿ ਕੇਵਲ ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੀ ਹੈ। ਕਿਸਾਨੀ ਮੁੱਦਿਆਂ 'ਤੇ ਬੋਲਦਿਆਂ ਬਰਾੜ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਲਗਭਗ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. (MSP) ਦੇ ਰਹੀ ਹੈ। ਪਰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਇੱਥੋਂ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਪੂਰੇ ਭਾਅ ਨਹੀਂ ਮਿਲ ਰਹੇ ਅਤੇ ਨਾ ਹੀ ਨੁਕਸਾਨੀ ਗਈ ਫ਼ਸਲ ਦਾ ਬਣਦਾ ਮੁਆਵਜ਼ਾ ਮਿਲ ਰਿਹਾ ਹੈ।

- ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ 19 ਸਤੰਬਰ ਤੋਂ ਫਤਿਹਗੜ੍ਹ ਸਾਹਿਬ ਤੋਂ ਹੋਵੇਗਾ ਸ਼ੁਰੂ, ਦਿੱਲੀ ਦੀ ਸੀ.ਐੱਮ. ਤੇ ਸੀਨੀਅਰ ਆਗੂ ਲੈਣਗੇ ਹਿੱਸਾ ਭਾਰਤੀ ਜਨਤਾ ਪਾਰਟੀ ਵੱਲੋਂ ਵਿੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ 19 ਸਤੰਬਰ ਨੂੰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਬਾਅਦ ਪਾਰਟੀ ਵੱਲੋਂ ਸਰਹਿੰਦ ਦੀ ਪੁਰਾਣੀ ਅਨਾਜ ਮੰਡੀ ਵਿਖੇ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਸਰਹਿੰਦ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਪੰਜਾਬ ਇੰਚਾਰਜ ਸਤੀਸ਼ ਪੂਨੀਆ, ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ ਸਮੇਤ ਪਾਰਟੀ ਦੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਵੇਗੀ। . ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਹੱਦ ਪਾਰੋਂ ਆ ਰਹੀ ਨਸ਼ੇ ਦੀ ਖੇਪ ਸਬੰਧੀ ਦਿੱਤੇ ਬਿਆਨਾਂ 'ਤੇ ਬੋਲਦਿਆਂ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਰਹੱਦਾਂ 'ਤੇ ਐਂਟੀ-ਡਰੋਨ ਸਿਸਟਮ ਲਗਾਏ ਹਨ, ਜਿਸ ਨਾਲ ਹਰ ਰੋਜ਼ ਨਸ਼ੇ ਦੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ। ਹਾਲਾਂਕਿ, ਪੰਜਾਬ ਅੰਦਰ ਵਿਕ ਰਹੇ ਸਿੰਥੈਟਿਕ ਨਸ਼ਿਆਂ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। . ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਪਹਿਲਾਂ ਰਾਜ ਕਰ ਚੁੱਕੀਆਂ ਸਰਕਾਰਾਂ ਨਸ਼ੇ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ, ਜਦਕਿ ਭਾਜਪਾ ਕੋਲ ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਇੱਕ ਠੋਸ ਰੋਡਮੈਪ ਤਿਆਰ ਹੈ। ਲੋਕਾਂ ਨੂੰ ਵਿਸ਼ਵਾਸ ਹੈ ਕਿ ਕੇਵਲ ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੀ ਹੈ। ਕਿਸਾਨੀ ਮੁੱਦਿਆਂ 'ਤੇ ਬੋਲਦਿਆਂ ਬਰਾੜ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਲਗਭਗ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. (MSP) ਦੇ ਰਹੀ ਹੈ। ਪਰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਇੱਥੋਂ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਪੂਰੇ ਭਾਅ ਨਹੀਂ ਮਿਲ ਰਹੇ ਅਤੇ ਨਾ ਹੀ ਨੁਕਸਾਨੀ ਗਈ ਫ਼ਸਲ ਦਾ ਬਣਦਾ ਮੁਆਵਜ਼ਾ ਮਿਲ ਰਿਹਾ ਹੈ।1
- ਦੋਰਾਹਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬਾਂ ਦੀ ਖੁਸ਼ੀ ਚ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਦੋਰਾਹਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬਾਂ ਦੀ ਖੁਸ਼ੀ ਚ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ1
- ਸਰਹਿੰਦ ਮੰਡੀ ਦੇ ਪਟਵਾਰਖਾਨੇ ਵਿੱਚ ਚੋਰੀ; ਅਣਪਛਾਤੇ ਚੋਰ ਲੋਹੇ ਦੀ ਗਰਿੱਲ ਲੈ ਕੇ ਫਰਾਰ।1
- *ਆਪ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਨਿਰੰਤਰ ਦੇਣ ਵਿੱਚ ਹੋਈ ਬੁਰੀ ਤਰ੍ਹਾਂ ਫੇਲ੍ਹ:-- ਰਾਜੂ ਖੰਨਾ।* *ਰਾਜੂ ਖੰਨਾ ਵੱਲੋਂ ਬਿਜਲੀ ਸੰਕਟ ਖਿਲਾਫ਼ ਅਮਲੋਹ ਵਿੱਚ ਭਾਰੀ ਰੋਸ ਮੁਜ਼ਾਹਰਾ, ਰਾਜਪਾਲ ਦੇ ਨਾਂ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ।*1
- ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ1
- ਗੁਰਵਿੰਦਰ ਸਿੰਘ ਖੇੜੀ ਵਾਲੇ ਦਾ ਆਪਣੀ ਪਹਿਲੀ ਪਤਨੀ ਨਾਲ ਪਿਆ ਪੰਗਾਂ ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਨਾਲ ਤਲਾਕ ਨੂੰ ਲੈ ਕੇ ਕੋਰਟ ਕੇਸ ਚੱਲ ਰਿਹਾ ਹੈ। ਬੀਤੇ ਦਿਨੀਂ ਜਦੋਂ ਖੇੜੀ ਵਾਲਾ ਬਾਬਾ ਆਪਣੇ ਸਾਥੀਆਂ ਸਮੇਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੋਰਟ ਵਿੱਚ ਤਰੀਕ ਭੁਗਤਣ ਲਈ ਆਏ ਤਾਂ ਉਸੇ ਸਮੇਂ ਉਨ੍ਹਾਂ ਦੀ ਪਹਿਲੀ ਪਤਨੀ ਆਪਣੀ ਮਾਤਾ ਨਾਲ ਓਥੇ ਆ ਗਈ।ਉਸ ਮੌਕੇ ਕੀ ਸਥਿਤੀ ਬਣੀ,,, ਵੀਡੀਓ ਰਾਹੀਂ ਜਾਣਦੇ ਆ1
- ਗੁਰਦੁਆਰਾ ਅੜੀਸਰ ਸਾਹਿਬ ਵਿਖ਼ੇ ਪਾਇਆ ਦੀਵਾਨ ਹਾਲ ਦਾ ਲੈਂਟਰ, ਕਾਰ ਸੇਵਾ ਲਈ ਦੂਰੋ ਨੇੜਿਓਂ ਪਹੁੰਚੀਆਂ ਸੰਗਤਾਂ ਬਰਨਾਲਾ, ਬੰਧਨ ਤੋੜ ਸਿੰਘ ਕਸਬਾ ਹੰਡਿਆਇਆ ਦੇ ਕੋਠੇ ਚੁੰਘ ਸਥਿਤ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਅੱਜ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਦੀਵਾਨ ਹਾਲ ਦੇ ਲੈਂਟਰ ਦੀ ਕਾਰ ਸੇਵਾ ਕੀਤੀ l ਇਸ ਮੌਕੇ ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਪਿੱਹੋਵੇ ਵਾਲੇ, ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲੇ ਹੰਡਿਆਇਆ, ਬਾਬਾ ਮੇਜਰ ਸਿੰਘ ਮੌੜ ਵਾਲੇ ਰਣਧੀਰ ਸਿੰਘ ਧੀਰਾ ਕਾਰ ਸੇਵਾ ਵਾਲੇ ਵੱਲੋਂ ਵੱਡੀ ਗਿਣਤੀ ਵਿੱਚ ਵੱਖ ਵੱਖ ਧਾਰਮਿਕ ਅਸਥਾਨ ਤੋਂ ਸੰਗਤਾਂ ਨੂੰ ਲਿਆਕੇ ਕਾਰ ਸੇਵਾ ਕੀਤੀ ਗਈ l ਇਸ ਸਮੇਂ ਬਾਬਾ ਮੱਖਣ ਸਿੰਘ ਭੈਣੀ ਮਹਿਰਾਜ, ਬਾਬਾ ਗੁਰਮੀਤ ਸਿੰਘ ਕੱਟੂ ਵਾਲੇ, ਬਾਬਾ ਪਿਆਰਾ ਸਿੰਘ ਬਰਨਾਲਾ, ਸਾਬਕਾ ਐਮ ਪੀ ਰਾਜਦੇਵ ਸਿੰਘ ਖਾਲਸਾ, ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਰਾਹੀ, ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ, ਸਾਬਕਾ ਸਰਪੰਚ ਦਰਸਨ ਸਿੰਘ ਚੁੰਘ, ਪ੍ਰਧਾਨ ਭਰਪੂਰ ਸਿੰਘ, ਆੜਤੀਆ ਫੌਜਾ ਸਿੰਘ ਚੁੰਘ, ਗ੍ਰੰਥੀ ਗੁਰਨੈਬ ਸਿੰਘ ਪੱਖੋ, ਬਾਬਾ ਜਗਤ ਸਿੰਘ, ਮੈਨੇਜਰ ਨਿਰਮਲ ਸਿੰਘ ਰਾਜੀਆ, ਸਾਬਕਾ ਚੀਫ ਕੁਲਵਿੰਦਰ ਸਿੰਘ, ਸੰਮਤੀ ਮੈਂਬਰ ਰਜਿੰਦਰ ਬਿਲਾਸਪੁਰ ਪਿੰਡੀ ਧੌਲਾ, ਜੇਈ ਭੋਲਾ ਸਿੰਘ ਮਹਿਤਾ, ਕੌਰ ਸਿੰਘ ਢਿਲਵਾਂ, ਸਰਪੰਚ ਲਖਵਿੰਦਰ ਸਿੰਘ ਢਿਲਵਾ, ਬਲਦੇਵ ਸਿੰਘ ਧੌਲਾ, ਮੱਘਰ ਸਿੰਘ ਸੁਖਪੁਰਾ, ਪੂਰਨ ਸਿੰਘ ਸੁਖਪੁਰਾ, ਗ੍ਰੰਥੀ ਬੁੱਧ ਸਿੰਘ ਰੱਲਾ, ਪਰਮਿੰਦਰ ਸਿੰਘ ਮਾਣੂੰਕੇ, ਗੁਰਦੀਪ ਸਿੰਘ ਸੰਧੂ ਕੋਠੇ ਗੁਰੂ, ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਭਰਪੂਰ ਸਿੰਘ ਚੁੰਘ, ਕੁਲਵੰਤ ਸਿੰਘ ਸਿੱਧੂ, ਹਰਪਾਲ ਸਿੰਘ ਭੋਲਾ, ਕੂਕੁ ਸਿੰਘ ਚੁੰਘ, ਸਰਪੰਚ ਗੁਰਮੇਲ ਸਿੰਘ ਧੌਲਾ, ਮੈਂਬਰ ਸੀਤਾ ਸਿੰਘ ਧੌਲਾ, ਸਾਬਕਾ ਥਾਣੇਦਾਰ ਦਰਸਨ ਸਿੰਘ ਗੁਰੂ, ਰਾਜਾ ਸਿੰਘ, ਬੁੱਧ ਸਿੰਘ ਕੱਟੂ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਜਸਮੀਤ ਸਿੰਘ ਤੁੰਗ, ਜਸਵੀਰ ਸਿੰਘ ਚੁੰਘ ਪੱਤਰਕਾਰ ਬੰਧਨ ਤੋੜ ਸਿੰਘ, ਪੱਤਰਕਾਰ ਗੁਰਜੀਤ ਸਿੰਘ ਖੁੱਡੀ ਆਦਿ ਸਮੇਤ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ l ਫੋਟੋ ਕੈਂਪਸ਼ਨ ਲੈਂਟਰ ਪਾਉਣ ਦੀ ਸੇਵਾ ਕਰਦੀਆਂ ਸੰਗਤਾਂ3
- ਬਿਜਲੀ ਦੇ ਅਣ-ਐਲਾਨੇ ਕੱਟਾ ਕਰਕੇ ਪੰਜਾਬ ਸਰਕਾਰ ਖ਼ਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ ਰਸੁਲਪੁਰ ਬਿਜਲੀ ਗਰਿੱਡ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਉੱਤੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਵਿੱਚ ਧੱਕਣ ਦੇ ਗੰਭੀਰ ਦੋਸ਼ ਲਗਾਏ। ਪ੍ਰਦਰਸ਼ਨ ਦੌਰਾਨ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਅਵਤਾਰ ਸਿੰਘ ਰਿਆ ਅਤੇ ਹੋਰ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਇੱਕ ਸੋਚੀ-ਸਮਝੀ ਰਣਨੀਤੀ ਤਹਿਤ ਕਿਸਾਨਾਂ ਨੂੰ ਛੱਡ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੱਗ ਰਹੇ ਲਗਾਤਾਰ ਬਿਜਲੀ ਕੱਟਾਂ ਕਾਰਨ ਕਿਸਾਨ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਨੂੰ ਖੇਤਾਂ ਵਿੱਚ ਸਿੰਚਾਈ ਕਰਨ ਵਿੱਚ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਨਾ ਸਿਰਫ਼ ਫਸਲਾਂ ਪ੍ਰਭਾਵਿਤ ਹੋ ਰਹੀਆਂ ਹਨ, ਸਗੋਂ ਕਿਸਾਨਾਂ ਦੀ ਆਰਥਿਕ ਹਾਲਤ ‘ਤੇ ਵੀ ਨਕਾਰਾਤਮਕ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਬਿਜਲੀ ਪ੍ਰਬੰਧ ਪੂਰੀ ਤਰ੍ਹਾਂ ਡਾਂਵਾਂਡੋਲ ਹੋ ਚੁੱਕਾ ਹੈ।1