ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ) ਦੀ ਹੋਈ ਮਹੀਨਾਵਾਰ ਮੀਟਿੰਗ । ਅੱਖਾਂ ਦੇ ਮੁਫਤ ਜਾਂਚ ਕੈਂਪ ਲਗਾਉਣ ਦੇ ਮਤੇ ਦੇ ਨਾਲ ਨਾਲ ਵਿਚਾਰੇ ਗਏ ਕਈ ਅਹਿਮ ਸਮਜਿਕ ਮੁੱਦੇ ਬਠਿੰਡਾ ਗੋਪੀ ਜ਼ੀਰੇ ਵਾਲਾ ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ) ਦੀ ਮਹੀਨਾਵਾਰ ਮੀਟਿੰਗ ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਕਲੱਬ ਪ੍ਰਧਾਨ ਗੁਰਜੀਤ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕਈ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਦੱਸਣਾ ਬਣਦਾ ਹੈ ਕਿ ਲੋਕਤੰਤਰ ਦਾ ਚੌਥਾ ਸਤੰਭ ਹੋਣ ਦੀ ਆਪਣੀ ਨੈਤਿਕ ਜ਼ਿੰਮੇਵਾਰੀ ਦੇ ਨਾਲ ਨਾਲ ਸਮਾਜ ਭਲਾਈ ਕਾਰਜਾਂ ਨੂੰ ਆਪਣਾ ਫ਼ਰਜ਼ ਸਮਝਣ ਵਾਲ਼ਾ ਪ੍ਰੈੱਸ ਕਲੱਬ ਬਠਿੰਡਾ ਦਿਹਾਤੀ ਅੱਜ ਕਿਸੇ ਜਾਣ ਪਛਾਣ ਦਾ ਮੌਹਤਾਜ਼ ਨਹੀਂ । ਦਿਨੋਂ ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਸ਼ੁੱਧ ਬਣਾਉਣ ਦੇ ਮੰਤਵ ਨਾਲ ਇਸ ਕਲੱਬ ਦੇ ਮੈਂਬਰਾਂ ਵੱਲੋਂ ਹੁਣ ਤੱਕ ਸੈਂਕੜ੍ਹੇ ਛਾਂਦਾਰ ਬੂਟੇ ਨਾ ਸਿਰਫ ਲਗਾਏ ਹੀ ਗਏ ਹਨ ਬਲਕਿ ਉਹਨਾਂ ਨੂੰ ਲਗਾਤਰ ਪਾਲਿਆ ਵੀ ਜਾ ਰਿਹਾ ਹੈ। ਇਸਤੋਂ ਇਲਾਵਾ ਇਸ ਕਲੱਬ ਵੱਲੋਂ ਆਸ ਪਾਸ ਦੇ ਪਿੰਡਾਂ ਵਿੱਚ ਕਈ ਵਾਰ ਖ਼ੂਨਦਾਨ ਅਤੇ ਅੱਖਾਂ ਦੇ ਜਾਂਚ ਕੈਂਪ ਵੀ ਲਗਾਏ ਜਾ ਚੁੱਕੇ ਹਨ। ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੰਜ ਦੀ ਇਸ ਮੀਟਿੰਗ ਦੌਰਾਨ ਆਉਂਦੀ 28 ਅਪ੍ਰੈਲ ਨੂੰ ਸੇਂਟ ਜੇਵੀਅਰ ਸਕੂਲ਼ ਗੁਰਥੜੀ ਵਿਖੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਲਗਾਉਣ ਸਬੰਧੀ ਮਤਾ ਪਾਇਆ ਗਿਆ ਜਿਸਨੂੰ ਸਮੂੰਹ ਮੈਂਬਰਾਂ ਵੱਲੋਂ ਪ੍ਰਵਾਨਗੀ ਦਿੱਤੀ ਗਈ। ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ) ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੁੰਦਿਆਂ ਅੱਜ ਟਾਪ ਨਿਊਜ਼ ਚੈਨਲ ਦੇ ਐਂਕਰ ਮੈਡਮ ਮਨਰਾਜ ਕੌਰ ਨੇ ਕਲੱਬ ਚ ਸ਼ਾਮਿਲ ਹੋਣ ਦੀ ਇੱਛਾ ਜ਼ਾਹਰ ਕੀਤੀ ਜਿਸਨੂੰ ਸਮੂਹ ਮੈਂਬਰ ਸਹਿਬਾਨਾਂ ਨੇ ਪ੍ਰਵਾਨ ਕਰਦਿਆਂ ਮੈਡਮ ਨੂੰ ਕਲੱਬ ਚ ਜੀ ਆਇਆਂ ਆਖਿਆ। ਅੱਜ ਦੀ ਇਸ ਮੀਟਿੰਗ ਵਿੱਚ ਪ੍ਰਧਾਨ ਸ੍ਰੀ ਗੁਰਜੀਤ ਚੌਹਾਨ ਤੋਂ ਇਲਾਵਾ ਕਲੱਬ ਦੇ ਸਰਪ੍ਰਸਤ ਸ੍ਰ ਜਸਕਰਨ ਸਿੰਘ ਸਿਵੀਆਂ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਚਹਿਲ,ਜਨਰਲ ਸਕੱਤਰ ਸ੍ਰ ਸੁਰਿੰਦਰਪਾਲ ਸਿੰਘ ਖਾਲਸਾ ਬੱਲੂਆਂਣਾ , ਖ਼ਜਾਨਚੀ ਸ੍ਰੀ ਨਸੀਬ ਚੰਦ ਸ਼ਰਮਾ, ਕਲੱਬ ਦੇ ਸਲਾਹਕਾਰ ਸੀਨੀਅਰ ਪੱਤਰਕਾਰ ਸੱਤਪਾਲ ਮਾਨ ਸੁਖਵਿੰਦਰ ਸਿੰਘ ਸਰਾਂ,ਸ੍ਰ ਜਸਵੀਰ ਕਟਾਰ ਸਿੰਘ ਵਾਲਾ ਆਦਿ ਪੱਤਰਕਾਰਾਂ ਨੇ ਸ਼ਮੂਲੀਅਤ ਕੀਤੀ।

- ਪੀ ਐਲ ਵੀ ਸ਼ਸ਼ੀ ਸਿੱਕਾ ਜੀ ਨੇ ਬਲਾਕ ਨਥਾਣਾ ਦੇ ਵੱਖ ਵੱਖ ਪਿੰਡਾ ਵਿਚ ਲਗਾਇਆ ਜਾਗ੍ਰਤੀ ਸੰਮੇਲਨ1
- Post by Lakha Singh9
- Post by Gurmeet Abul Khurana1
- Post by Inside Story News Chennal1
- 🔥 ਟਾਈਟਲ 🚨 ਫਰੀਦਕੋਟ 'ਚ ਵੱਡੀ ਕਾਰਵਾਈ — ਮਾਂ-ਪੁੱਤਰ ਨਸ਼ਾ ਤਸਕਰੀ ਵਿੱਚ ਗ੍ਰਿਫ਼ਤਾਰ, ਸਵਿਫਟ ਕਾਰ ਤੇ ਮੋਬਾਈਲ ਜ਼ਬਤ, ਪੁੱਤਰ ਪਹਿਲਾਂ ਵੀ ਕੇਸਾਂ ਵਿੱਚ ਸ਼ਾਮਲ 📰 ਪੂਰੀ ਖ਼ਬਰ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਖੇਤਰ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਮਾਂ-ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਟਿੱਬੀ ਸਾਹਿਬ ਰੋਡ ਦੇ ਰਹਿਣ ਵਾਲੇ ਲਖਵੀਰ ਸਿੰਘ ਉਰਫ਼ ਲੱਕੀ ਅਤੇ ਉਸਦੀ ਮਾਂ ਜਸਵੀਰ ਕੌਰ ਵਜੋਂ ਹੋਈ ਹੈ। ਜੈਤੋ ਥਾਣੇ ਦੀ ਪੁਲਿਸ ਨੇ ਡੀਐਸਪੀ ਇਕਬਾਲ ਸਿੰਘ ਸੰਧੂ ਅਤੇ ਐਸਐਚਓ ਇੰਸਪੈਕਟਰ ਨਵਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਨਾਕਾਬੰਦੀ ਦੌਰਾਨ ਦਬਦੀਖਾਨਾ ਲਿੰਕ ਰੋਡ ਪੁਲ ਡਰੇਨ ਨੇੜੇ ਇੱਕ ਸਵਿਫਟ ਕਾਰ ਨੂੰ ਰੋਕਿਆ। ਕਾਰ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਮਾਂ-ਪੁੱਤਰ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਮੌਕੇ 'ਤੇ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਸਵਿਫਟ ਕਾਰ ਅਤੇ ਦੋ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਏ ਹਨ। ਇਸ ਸਬੰਧੀ ਜੈਤੋ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀਐਸਪੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਨਸ਼ੀਲੀਆਂ ਗੋਲੀਆਂ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਹੁਣ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਲਖਵੀਰ ਸਿੰਘ ਉਰਫ਼ ਲੱਕੀ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾ ਰਿਹਾ ਹੈ ਤਾਂ ਜੋ ਪੂਰੇ ਨਸ਼ਾ ਨੈੱਟਵਰਕ ਦਾ ਖੁਲਾਸਾ ਕੀਤਾ ਜਾ ਸਕੇ। ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਵੀ ਫਰੀਦਕੋਟ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ ਨੈੱਟਵਰਕ ਦੀ ਜਾਂਚ ਜਾਰੀ ਹੈ। 🔍 ਤਾਜ਼ਾ ਅਪਡੇਟ ✔️ ਮਾਂ-ਪੁੱਤਰ ਗ੍ਰਿਫ਼ਤਾਰ ✔️ 60 ਨਸ਼ੀਲੀਆਂ ਗੋਲੀਆਂ ਬਰਾਮਦ ✔️ ਸਵਿਫਟ ਕਾਰ ਜ਼ਬਤ ✔️ ਦੋ ਮੋਬਾਈਲ ਫ਼ੋਨ ਜ਼ਬਤ ✔️ ਪਹਿਲਾਂ ਵੀ ਮੁਲਜ਼ਮ 'ਤੇ ਕੇਸ ਦਰਜ ✔️ ਰਿਮਾਂਡ 'ਤੇ ਲੈ ਕੇ ਜਾਂਚ ਜਾਰੀ 🧠 ਸਮੀਖਿਆ ਫਰੀਦਕੋਟ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਖਾਸ ਗੱਲ ਇਹ ਹੈ ਕਿ ਹੁਣ ਪਰਿਵਾਰਕ ਪੱਧਰ 'ਤੇ ਵੀ ਨਸ਼ਾ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜੋ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। 💭 ਅੰਤਿਮ ਵਿਚਾਰ ਨਸ਼ਾ ਸਿਰਫ਼ ਇੱਕ ਵਿਅਕਤੀ ਨਹੀਂ ਬਲਕਿ ਪੂਰੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਤਰ੍ਹਾਂ ਦੇ ਮਾਮਲੇ ਦਰਸਾਉਂਦੇ ਹਨ ਕਿ ਨਸ਼ੇ ਦੀ ਜੜ੍ਹ ਕਾਫ਼ੀ ਡੂੰਘੀ ਹੋ ਚੁੱਕੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਮਾਜ ਅਤੇ ਪੁਲਿਸ ਦੋਵਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ। 🔎 ਪ੍ਰਤੀਬਿੰਬ ਕੀ ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਕਾਫ਼ੀ ਹੈ? ਕੀ ਨਸ਼ਾ ਤਸਕਰੀ ਵਿੱਚ ਪਰਿਵਾਰਕ ਸ਼ਮੂਲੀਅਤ ਵਧ ਰਹੀ ਹੈ? 📌 ਨਿਸਕਰਸ਼ ਫਰੀਦਕੋਟ ਪੁਲਿਸ ਦੀ ਇਹ ਕਾਰਵਾਈ ਨਸ਼ਾ ਤਸਕਰੀ ਖ਼ਿਲਾਫ਼ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ, ਪਰ ਇਸ ਨਾਲ ਇਹ ਵੀ ਸਾਫ਼ ਹੁੰਦਾ ਹੈ ਕਿ ਨਸ਼ਾ ਮਾਫੀਆ ਅਜੇ ਵੀ ਸਰਗਰਮ ਹੈ। 📊 ਪੋਲ ਸਵਾਲ ਕੀ ਪੰਜਾਬ ਵਿੱਚ ਨਸ਼ਾ ਖਤਮ ਹੋ ਰਿਹਾ ਹੈ? 🔘 ਹਾਂ 🔘 ਨਹੀਂ 🔘 ਹਾਲੇ ਬਹੁਤ ਸਮਾਂ ਲੱਗੇਗਾ 💬 ਪ੍ਰਤੀਕ੍ਰਿਆ ਸਵਾਲ ਕੀ ਤੁਹਾਡੇ ਖੇਤਰ ਵਿੱਚ ਵੀ ਨਸ਼ੇ ਦੀ ਸਮੱਸਿਆ ਵੱਧ ਰਹੀ ਹੈ? ਆਪਣੀ ਰਾਏ ਕਮੈਂਟ ਕਰੋ। ⚠️ ਡਿਸਕਲੇਮਰ ਇਹ ਖ਼ਬਰ ਪੁਲਿਸ ਅਤੇ ਉਪਲਬਧ ਜਾਣਕਾਰੀ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਜਾਂਚ ਜਾਰੀ ਹੈ ਅਤੇ ਅਗਲੀ ਜਾਣਕਾਰੀ ਦੇ ਅਧਾਰ 'ਤੇ ਵੇਰਵਿਆਂ ਵਿੱਚ ਬਦਲਾਅ ਸੰਭਵ ਹੈ।1
- ਪਿੰਡ ਪੱਕੀ ਟਿੱਬੀ, ਕਬਰਵਾਲਾ ਤੇ ਗੁਰੂਸਰ ਯੋਧਾ ਵਿੱਚ ਅੱਗ ਨਾਲ ਹੋਏ ਨੁਕਸਾਨ ਦਾ ਅਮੀਤ ਸਿੰਘ ਖੁੱਡੀਆਂ ਨੇ ਲਿਆ ਜਾਇਜ਼ਾ1
- ਬਰਨਾਲਾ ਹਲਕੇ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਇਸ ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਵੱਲੋਂ ਪਿਛਲੇ ਦਿਨੀ ਕੀਤੇ ਗਏ ਧਰਨੇ ਤੋਂ ਬਾਹਰ ਹੋ ਬੱਚੇ ਨੂੰ ਲੈ ਕੇ ਖੁੱਲ ਕੇ ਗੱਲ ਕੀਤੀ ਉਹਨਾਂ ਕਿਹਾ ਕਿ ਪੰਜ ਐਸੀ ਸਮਾਜ ਨਾਲ ਸੰਬੰਧਿਤ ਹੋਰਤਾਂ ਤੇ ਕੀਤਾ ਗਿਆ ਪਰਚਾ ਉਹ ਵੀ ਬਿਲਾਂ ਕੀਤੇ ਗੱਲ ਹੋ ਪੁਲਿਸ ਨੇ ਕਿਹਾ ਹੈ ਪੁਲਿਸ ਨਾਲ ਇਹਨਾਂ ਵੱਲੋਂ ਕੀਤੀ ਗਈ ਹੈ ਬਦਸਲੂਕੀ ਪੰਜਾਬ ਸਰਕਾਰ ਬਦਲਾਖੋਰੀ ਦੀ ਨੀਤੀ ਤੇ ਉੱਤਰ ਆਈ ਹੈ ਇਹ ਕਿਸੇ ਵੀ ਹਾਲਤ ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਪੰਜਾਬ ਸਰਕਾਰ ਦੇਖੀ ਜਾਏਗੀ ਦੀ ਬੋਖਲਾਹਟ ਇੰਨੀ ਵੱਧ ਗਈ ਹੈ ਕ ਬਿਨਾਂ ਕਸੂਰ ਦੇ ਝੂਠੇ ਪਰਚੇ ਦਰਜ ਕਰ ਰਹੀ ਹੈ1
- Post by Inside Story News Chennal1