logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

Available for Rent Locality : Tricity Plaza, Peermuchhla, Zirakpur, Mohali Area (dimensions) : 402 Monthly Rent (₹) : 20000 Property Type : Office Space Furnishing : Unfurnished Posted By : Owner corner office space 2nd floor near lifts prime location adjoining Panchkula sector 20..

4 days ago
user_R SHARMA VIKRAMA
R SHARMA VIKRAMA
Video Creator ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
4 days ago

Available for Rent Locality : Tricity Plaza, Peermuchhla, Zirakpur, Mohali Area (dimensions) : 402 Monthly Rent (₹) : 20000 Property Type : Office Space Furnishing : Unfurnished Posted By : Owner corner office space 2nd floor near lifts prime location adjoining Panchkula sector 20..

More news from ਪੰਜਾਬ and nearby areas
  • ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਦਾ ਵਿਸ਼ੇਸ਼ ਸਨਮਾਨ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਦਾ ਸਰਹਿੰਦ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਸਮਾਰੋਹ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋਂ ਕੌਂਸਲਰ ਦਵਿੰਦਰ ਕੌਰ, ਉਹਨਾਂ ਦੇ ਪਤੀ ਪ੍ਰਿਤਪਾਲ ਸਿੰਘ ਜੱਸੀ ਅਤੇ ਸਮੂਹ ਵਾਰਡ ਵਾਸੀਆਂ ਵੱਲੋਂ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਗਿਆ। ਇਸ ਮੌਕੇ ਵਾਰਡ ਵਾਸੀਆਂ ਅਤੇ ਪਾਰਟੀ ਆਗੂਆਂ ਨੇ ਅਮਰਿੰਦਰ ਸਿੰਘ ਮਡੋਫਲ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਹਨਾਂ ਦੀ ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਕੌਂਸਲਰ ਦਵਿੰਦਰ ਕੌਰ ਅਤੇ ਪ੍ਰਿਤਪਾਲ ਸਿੰਘ ਜੱਸੀ ਨੇ ਕਿਹਾ ਕਿ ਨੌਜਵਾਨ ਆਗੂ ਅਮਰਿੰਦਰ ਸਿੰਘ ਮਡੋਫਲ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਚੋਣ ਨਾਲ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਹੋਵੇਗਾ। ​ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਨੇ ਸਮੂਹ ਵਾਰਡ ਵਾਸੀਆਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਭਰੋਸਾ ਦਿਵਾਇਆ ਕਿ ਮੰਡੀ ਦੇ ਵਿਕਾਸ ਅਤੇ ਲੋਕਾਂ ਦੀਆਂ ਸੁਵਿਧਾਵਾਂ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਵਾਰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।
    1
    ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਦਾ ਵਿਸ਼ੇਸ਼ ਸਨਮਾਨ
ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਦਾ ਸਰਹਿੰਦ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਸਮਾਰੋਹ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋਂ ਕੌਂਸਲਰ ਦਵਿੰਦਰ ਕੌਰ, ਉਹਨਾਂ ਦੇ ਪਤੀ ਪ੍ਰਿਤਪਾਲ ਸਿੰਘ ਜੱਸੀ ਅਤੇ ਸਮੂਹ ਵਾਰਡ ਵਾਸੀਆਂ ਵੱਲੋਂ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਗਿਆ। ਇਸ ਮੌਕੇ ਵਾਰਡ ਵਾਸੀਆਂ ਅਤੇ ਪਾਰਟੀ ਆਗੂਆਂ ਨੇ ਅਮਰਿੰਦਰ ਸਿੰਘ ਮਡੋਫਲ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਹਨਾਂ ਦੀ ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। 
ਕੌਂਸਲਰ ਦਵਿੰਦਰ ਕੌਰ ਅਤੇ ਪ੍ਰਿਤਪਾਲ ਸਿੰਘ ਜੱਸੀ ਨੇ ਕਿਹਾ ਕਿ ਨੌਜਵਾਨ ਆਗੂ ਅਮਰਿੰਦਰ ਸਿੰਘ ਮਡੋਫਲ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਚੋਣ ਨਾਲ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਹੋਵੇਗਾ।
​ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਨੇ ਸਮੂਹ ਵਾਰਡ ਵਾਸੀਆਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਭਰੋਸਾ ਦਿਵਾਇਆ ਕਿ ਮੰਡੀ ਦੇ ਵਿਕਾਸ ਅਤੇ ਲੋਕਾਂ ਦੀਆਂ ਸੁਵਿਧਾਵਾਂ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਵਾਰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    23 hrs ago
  • ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਜਾਂਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਨੂੰ ਮੀ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਹਲਕਾ ਗੜ੍ਹਸ਼ੰਕਰ ਨਿਵਾਸੀਆਂ ਨੂੰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਪੀਲ ਕੀਤੀ ਹੈ ਕਿ 26 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ ਠੀਕ 10:00 ਵਜੇ (ਸੀਵਰੇਜ ਟ੍ਰੀਟਮੈਂਟ ਪਲਾਂਟ), ਬੰਗਾ ਰੋਡ, ਨਹਿਰ ਵਿਖੇ ਅਹਿਮ ਮੀਟਿੰਗ ਹੋਵੇਗੀ। ਜੇਕਰ ਤੁਹਾਡੇ ਪਿੰਡ ਵਿੱਚ ਨਹਿਰੀ ਪਾਣੀ, ਪਾਈਪਾਂ ਦੀ ਮੁਰੰਮਤ, ਲਾਈਨ ਐਕਸਟੈਂਸ਼ਨ ਜਾਂ ਸਿੰਚਾਈ ਟਿਊਬਵੈੱਲ ਸੰਬੰਧੀ ਕੋਈ ਵੀ ਮਸਲਾ ਬਾਕੀ ਹੈ, ਤਾਂ ਆਪਣੇ ਲਿਖਤੀ ਮੰਗ-ਪੱਤਰ ਲੈ ਕੇ ਜ਼ਰੂਰ ਪਹੁੰਚੋ ਤਾਂ ਜੋ ਮੌਕੇ 'ਤੇ ਹੀ ਵਿਭਾਗ ਦੇ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਜੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਸਕੇ।
    1
    ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਜਾਂਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਨੂੰ ਮੀ
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਹਲਕਾ ਗੜ੍ਹਸ਼ੰਕਰ ਨਿਵਾਸੀਆਂ ਨੂੰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਪੀਲ ਕੀਤੀ ਹੈ ਕਿ 26 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ ਠੀਕ 10:00 ਵਜੇ (ਸੀਵਰੇਜ ਟ੍ਰੀਟਮੈਂਟ ਪਲਾਂਟ), ਬੰਗਾ ਰੋਡ, ਨਹਿਰ ਵਿਖੇ ਅਹਿਮ ਮੀਟਿੰਗ ਹੋਵੇਗੀ। ਜੇਕਰ ਤੁਹਾਡੇ ਪਿੰਡ ਵਿੱਚ ਨਹਿਰੀ ਪਾਣੀ, ਪਾਈਪਾਂ ਦੀ ਮੁਰੰਮਤ, ਲਾਈਨ ਐਕਸਟੈਂਸ਼ਨ ਜਾਂ ਸਿੰਚਾਈ ਟਿਊਬਵੈੱਲ ਸੰਬੰਧੀ ਕੋਈ ਵੀ ਮਸਲਾ ਬਾਕੀ ਹੈ, ਤਾਂ ਆਪਣੇ ਲਿਖਤੀ ਮੰਗ-ਪੱਤਰ ਲੈ ਕੇ ਜ਼ਰੂਰ ਪਹੁੰਚੋ ਤਾਂ ਜੋ ਮੌਕੇ 'ਤੇ ਹੀ ਵਿਭਾਗ ਦੇ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਜੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਸਕੇ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    15 hrs ago
  • ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    1
    ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand 
ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    8 hrs ago
  • ਬਠਿੰਡਾ ਦੀ ਧਰਤੀ ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਤੇ ਨਵੀਂ ਊਰਜਾ ਦੇਣ ਲਈ ਅਹਿਮ ਮੀਟਿੰਗ ਜੋਗਿੰਦਰ ਕੈਂਥ ਲਹਿਰੀ 25/08/26 ਬਠਿੰਡਾ ਦੀ ਧਰਤੀ ’ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਦੇਣ ਲਈ ਅਹਿਮ ਸੰਗਠਨਾਤਮਕ ਮੀਟਿੰਗ ਹੋਈ। ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਅਤੇ ਰਾਜਸਭਾ ਮੈਂਬਰ ਸ਼੍ਰੀ ਤਰੁਣ ਚੁੱਘ ਜੀ ਸਮੇਤ ਸਮੁੱਚੀ ਲੀਡਰਸ਼ਿਪ ਤੇ ਅਹੁਦੇਦਾਰ ਹਾਜ਼ਿਰ ਸਨ।
    1
    ਬਠਿੰਡਾ ਦੀ ਧਰਤੀ ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਤੇ ਨਵੀਂ ਊਰਜਾ ਦੇਣ ਲਈ ਅਹਿਮ ਮੀਟਿੰਗ
ਜੋਗਿੰਦਰ ਕੈਂਥ ਲਹਿਰੀ 25/08/26                                               ਬਠਿੰਡਾ ਦੀ ਧਰਤੀ ’ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਦੇਣ ਲਈ ਅਹਿਮ ਸੰਗਠਨਾਤਮਕ ਮੀਟਿੰਗ ਹੋਈ। ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਅਤੇ ਰਾਜਸਭਾ ਮੈਂਬਰ ਸ਼੍ਰੀ ਤਰੁਣ ਚੁੱਘ ਜੀ ਸਮੇਤ ਸਮੁੱਚੀ ਲੀਡਰਸ਼ਿਪ ਤੇ ਅਹੁਦੇਦਾਰ ਹਾਜ਼ਿਰ ਸਨ।
    user_ਜੋਗਿੰਦਰਕੈਂਥ ਲਹਿਰੀ
    ਜੋਗਿੰਦਰਕੈਂਥ ਲਹਿਰੀ
    Hoshiarpur, Punjab•
    15 hrs ago
  • नाश्ता महंगा खाना महंगा अब तो लगता है जिन महंगा इस देश का क्या होगा Nashta mahanga khana mahanga ab to lagta hai jina mahanga
    1
    नाश्ता महंगा खाना महंगा अब तो लगता है जिन महंगा इस देश का क्या होगा
Nashta mahanga khana mahanga ab to lagta hai jina mahanga
    user_Noorjahan
    Noorjahan
    Teacher ਫਗਵਾੜਾ, ਕਪੂਰਥਲਾ, ਪੰਜਾਬ•
    21 hrs ago
  • ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ
    1
    ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    9 hrs ago
  • ਸਿੰਚਾਈ ਵਿਭਾਗ ਦੀ ਗ਼ਲਤੀ ਦਾ ਖਾਮਿਆਜ਼ਾ ਭੁਗਤ ਰਹੇ ਹਨ ਮੁਗੋਵਾਲ ਪਿੰਡ ਦੇ ਜ਼ਿੰਮੀਦਾਰ-ਨਿਮਿਸਾ ਮਹਿਤਾ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਜੇਪੀ ਗੜਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਸਿੰਚਾਈ ਵਿਭਾਗ ਦੀ ਗ਼ਲਤੀ ਦਾ ਖਾਮਿਆਜ਼ਾ ਭੁਗਤ ਰਹੇ ਹਨ ਮੁਗੋਵਾਲ ਪਿੰਡ ਦੇ ਜ਼ਿੰਮੀਦਾਰ, ਬਾਰਿਸ਼ ਵੇਲੇ ਪਾਣੀ ਖਲੋ ਜਾਂਦਾ ਹੈ ਫ਼ਸਲ ਖਰਾਬ ਹੁੰਦੀ ਹੈ, ਸੂਆ ਉੱਚਾ ਬਣਾਇਆ ਗਿਆ ਕਿਸਾਨਾਂ ਨੂੰ ਸੁਵਿਧਾ ਦੀ ਥਾਂ ਹੋ ਰਿਹਾ ਨੁਕਸਾਨ, ਹਰ ਸਾਲ ਝੋਨਾ ਮੰਡੀ ਵਿਚ ਲੈਕੇ ਜਾਣ ਵੇਲੇ ਲੋਡ ਟਰਾਲੀਆਂ ਪਲਟਦੀਆਂ ਹਨ ਤੇ ਬਰਸਾਤ ਪੈਣ ਤੇ ਪਾਣੀ ਖੇਤਾਂ ਨੂੰ ਮਾਰ ਵੀ ਕਰ ਰਿਹਾ ਹੈ। ਨਿਮਿਸ਼ਾ ਮਹਿਤਾ ‌ਨੇ ਮੰਗ ਕੀਤੀ ਹੈ ਕਿ ਸਿੰਚਾਈ ਵਿਭਾਗ ਇਸ ਕੰਮ ਨੂੰ ਦਰੁੱਸਤ ਕਰਾਵੇ
    1
    ਸਿੰਚਾਈ ਵਿਭਾਗ ਦੀ ਗ਼ਲਤੀ ਦਾ ਖਾਮਿਆਜ਼ਾ ਭੁਗਤ ਰਹੇ ਹਨ ਮੁਗੋਵਾਲ ਪਿੰਡ ਦੇ ਜ਼ਿੰਮੀਦਾਰ-ਨਿਮਿਸਾ ਮਹਿਤਾ 
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਜੇਪੀ ਗੜਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਸਿੰਚਾਈ ਵਿਭਾਗ ਦੀ ਗ਼ਲਤੀ ਦਾ ਖਾਮਿਆਜ਼ਾ ਭੁਗਤ ਰਹੇ ਹਨ ਮੁਗੋਵਾਲ ਪਿੰਡ ਦੇ ਜ਼ਿੰਮੀਦਾਰ, ਬਾਰਿਸ਼ ਵੇਲੇ ਪਾਣੀ ਖਲੋ ਜਾਂਦਾ ਹੈ ਫ਼ਸਲ ਖਰਾਬ ਹੁੰਦੀ ਹੈ, ਸੂਆ ਉੱਚਾ ਬਣਾਇਆ ਗਿਆ ਕਿਸਾਨਾਂ ਨੂੰ ਸੁਵਿਧਾ ਦੀ ਥਾਂ ਹੋ ਰਿਹਾ ਨੁਕਸਾਨ, ਹਰ ਸਾਲ ਝੋਨਾ ਮੰਡੀ ਵਿਚ ਲੈਕੇ ਜਾਣ ਵੇਲੇ  ਲੋਡ ਟਰਾਲੀਆਂ ਪਲਟਦੀਆਂ ਹਨ ਤੇ ਬਰਸਾਤ ਪੈਣ ਤੇ ਪਾਣੀ ਖੇਤਾਂ ਨੂੰ ਮਾਰ ਵੀ ਕਰ ਰਿਹਾ ਹੈ। ਨਿਮਿਸ਼ਾ ਮਹਿਤਾ ‌ਨੇ ਮੰਗ ਕੀਤੀ ਹੈ ਕਿ ਸਿੰਚਾਈ ਵਿਭਾਗ ਇਸ ਕੰਮ ਨੂੰ ਦਰੁੱਸਤ ਕਰਾਵੇ
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    20 hrs ago
  • ਪਟਿਆਲਾ ਵਿਖੇ ਭਾਜਪਾ ਦੇ ਕੌਮੇ ਜਨਰਲ ਸਕੱਤਰ ਸੰਗਠਨ ਸ੍ਰੀ ਬੀਐਲ ਸੰਤੋਸ਼ ਜੀ ਨੇ ਕੀਤੀ ਮੀਟਿੰਗ। ਪਟਿਆਲਾ ਵਿਖੇ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਵੱਲੋਂ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਗਤੀਵਿਧੀਆਂ ਨੂੰ ਗਤੀ ਦੇਣ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਤੋਂ ਇਲਾਵਾ ਪਾਰਟੀ ਦੀ ਲੀਡਰਸ਼ਿਪ ਅਤੇ ਅਹੁਦੇਦਾਰ ਮੌਜੂਦ ਸਨ।
    1
    ਪਟਿਆਲਾ ਵਿਖੇ ਭਾਜਪਾ ਦੇ ਕੌਮੇ ਜਨਰਲ ਸਕੱਤਰ ਸੰਗਠਨ ਸ੍ਰੀ ਬੀਐਲ ਸੰਤੋਸ਼ ਜੀ ਨੇ ਕੀਤੀ ਮੀਟਿੰਗ।
ਪਟਿਆਲਾ ਵਿਖੇ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਵੱਲੋਂ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਗਤੀਵਿਧੀਆਂ ਨੂੰ ਗਤੀ ਦੇਣ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਤੋਂ ਇਲਾਵਾ ਪਾਰਟੀ ਦੀ ਲੀਡਰਸ਼ਿਪ ਅਤੇ ਅਹੁਦੇਦਾਰ ਮੌਜੂਦ ਸਨ।
    user_ਜੋਗਿੰਦਰਕੈਂਥ ਲਹਿਰੀ
    ਜੋਗਿੰਦਰਕੈਂਥ ਲਹਿਰੀ
    Hoshiarpur, Punjab•
    22 hrs ago
  • ਹੰਡਿਆਇਆ ਜੀ ਕਿਲਾਪਤੀ ਵਿਖੇ ਨਸ਼ਾ ਤਸਕਰ ਦੇ ਘਰ ਨੂੰ ਢਾਉਣ ਮੌਕੇ ਕੀ ਬੋਲੇ ਐਸਪੀਡੀ ਸੰਜੀਵ ਗੋਇਲ ਅਤੇ ਨਗਰ ਪੰਚਾਇਤ ਹੰਢਿਆਇਆ ਦੇ ਡੀਐਮ ਮਨ ਸਾਹਿਬ ਪ੍ਰੀਤ ਸਿੰਘ, ਦੇਖੋ ਵੀਡੀਓ.....
    1
    ਹੰਡਿਆਇਆ ਜੀ ਕਿਲਾਪਤੀ ਵਿਖੇ ਨਸ਼ਾ ਤਸਕਰ ਦੇ ਘਰ ਨੂੰ ਢਾਉਣ ਮੌਕੇ ਕੀ ਬੋਲੇ ਐਸਪੀਡੀ ਸੰਜੀਵ ਗੋਇਲ ਅਤੇ ਨਗਰ ਪੰਚਾਇਤ ਹੰਢਿਆਇਆ ਦੇ ਡੀਐਮ ਮਨ ਸਾਹਿਬ ਪ੍ਰੀਤ ਸਿੰਘ, ਦੇਖੋ ਵੀਡੀਓ.....
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    13 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.