Shuru
Apke Nagar Ki App…
ਬੈਂਕਾਂ ਨੇ 1 ਅਪ੍ਰੈਲ ਤੋਂ ਏਟੀਐਮ ਵਿੱਚੋਂ ਪੈਸੇ ਕਢਾਉਣ ਦੇ ਬਦਲੇ ਨਿਯਮ.. ਬੈਂਕਾਂ ਨੇ 1 ਅਪ੍ਰੈਲ ਤੋਂ ਏਟੀਐਮ ਵਿੱਚੋਂ ਪੈਸੇ ਕਢਾਉਣ ਦੇ ਬਦਲੇ ਨਿਯਮ..
ਜੋਗਿੰਦਰ ਸਿੰਘ ਜਾਤੀਕੇ
ਬੈਂਕਾਂ ਨੇ 1 ਅਪ੍ਰੈਲ ਤੋਂ ਏਟੀਐਮ ਵਿੱਚੋਂ ਪੈਸੇ ਕਢਾਉਣ ਦੇ ਬਦਲੇ ਨਿਯਮ.. ਬੈਂਕਾਂ ਨੇ 1 ਅਪ੍ਰੈਲ ਤੋਂ ਏਟੀਐਮ ਵਿੱਚੋਂ ਪੈਸੇ ਕਢਾਉਣ ਦੇ ਬਦਲੇ ਨਿਯਮ..
More news from ਪੰਜਾਬ and nearby areas
- ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।1
- ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ1
- ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼ ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ4
- Post by Man24punjabi1
- ਅੰਮ੍ਰਿਤਸਰ ਵਿੱਚ ਝਮਾਝਮ ਬਾਰਿਸ਼, ਗਰਮੀ ਤੋਂ ਰਾਹਤ—ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸੰਗਤਾਂ ਨੇ ਲਿਆ ਸੁਹਾਵਣੇ ਮੌਸਮ ਦਾ ਆਨੰਦ ਵੇਖੋ ਤਸਵੀਰਾਂ #Punjab24News #AmritsarRain #PunjabWeather #RainRelief #MonsoonVibes #GoldenTemple #HarmandirSahib #PleasantWeather #RainInPunjab #WeatherUpdate #SpiritualVibes1
- ਅੰਮ੍ਰਿਤਸਰ ਪੁਲਿਸ ਦੇ ਪੀ.ਓ. ਸਟਾਫ ਨੂੰ ਮਿਲੀ ਵੱਡੀ ਸਫ਼ਲਤਾ, ਮਾਰਨਿੰਗ ਰੇਡ ਦੌਰਾਨ ਇੱਕ ਭਗੌੜਾ ਕਾਬੂ ਕਮਿਸ਼ਨਰ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਓ. ਸਟਾਫ ਨੇ ਚੋਰੀ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਨੂੰ ਦਬੋਚਿਆ ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਦੇ ਪੀ.ਓ. ਸਟਾਫ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇੱਕ ਇਸ਼ਤਿਹਾਰੀ ਮੁਲਜ਼ਮ (ਪੀ.ਓ.) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪੀ.ਓ. ਸਟਾਫ ਦੇ ਇੰਚਾਰਜ ਹਰੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਸ. ਉਪਿੰਦਰਜੀਤ ਸਿੰਘ ਘੁਮਣ (ਯੂ.ਪੀ.ਐਸ. ਭੁੱਲਰ), ਡੀ.ਸੀ.ਪੀ. ਇਨਵੈਸਟੀਗੇਸ਼ਨ ਆਰ.ਪੀ.ਐਸ. ਸਿੱਧੂ ਅਤੇ ਏ.ਸੀ.ਪੀ. ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ। ਪੁਲਿਸ ਟੀਮ ਨੇ ਸੂਚਨਾ ਦੇ ਅਧਾਰ 'ਤੇ ਤੜਕਸਾਰ ਮਾਰਨਿੰਗ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕੀਤਾ। ਫੜਿਆ ਗਿਆ ਵਿਅਕਤੀ, ਜੋ ਕਿ ਪਿੰਡ ਪਟੋਰੀ ਵੜੈਚ (ਤਰਨਤਾਰਨ ਰੋਡ) ਦਾ ਰਹਿਣ ਵਾਲਾ ਹੈ, ਥਾਣਾ ਸਦਰ ਵਿੱਚ ਦਰਜ ਮੁਕਦਮਾ ਨੰਬਰ 298 (ਸਾਲ 2022), ਜੋ ਕਿ ਧਾਰਾ 379/411 ਆਈ.ਪੀ.ਸੀ. ਤਹਿਤ ਦਰਜ ਸੀ, ਵਿੱਚ ਲੋੜੀਂਦਾ ਸੀ। ਅਦਾਲਤ ਵੱਲੋਂ ਉਸ ਨੂੰ 18 ਫਰਵਰੀ 2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਇੰਚਾਰਜ ਹਰੀਸ਼ ਕੁਮਾਰ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਉਮਰ ਕਰੀਬ 32 ਸਾਲ ਹੈ। ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਉਸ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਮਾਮਲੇ ਅਤੇ ਕਲੰਦਰੇ ਦਰਜ ਹਨ। ਮੁਲਜ਼ਮ ਮਾੜੀ ਸੰਗਤ ਕਾਰਨ ਅਪਰਾਧਿਕ ਗਤੀਵਿਧੀਆਂ ਵਿੱਚ ਪੈ ਗਿਆ ਸੀ ਅਤੇ ਫਿਲਹਾਲ ਕੋਈ ਕੰਮ-ਕਾਰ ਨਹੀਂ ਸੀ ਕਰਦਾ। ਪੁਲਿਸ ਅਧਿਕਾਰੀਆਂ ਅਨੁਸਾਰ, ਨੌਜਵਾਨਾਂ ਨੂੰ ਅਜਿਹੇ ਗਲਤ ਰਸਤਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।2
- Post by ਜਸਕਰਨ ਸਿੰਘ1
- ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।1