logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਹਲਕਾ ਇੰਚਾਰਜ਼ ਦੀ ਅਗਵਾਈ ਵਿੱਚ ਪਿੰਡ ਬਾਦਲ ਪਹੁੱਚ ਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਹਾਲਚਾਲ ਪੁੱਛਿਆ *ਸੁਖਬੀਰ ਸਿੰਘ ਬਾਦਲ ਨੇ ਸਾਰੇ ਅਕਾਲੀ ਵਰਕਰਾਂ ਦਾ ਕੀਤਾ ਧੰਨਵਾਦ* ਬਠਿੰਡਾ: -ਗੋਪੀ ਜ਼ੀਰੇ ਵਾਲਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਬੀਤੇ ਦਿਨੀਂ ਵਾਪਰੀ ਹਮਲੇ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਪਣੇ ਜੱਦੀ ਪਿੰਡ ਬਾਦਲ ਨਿਵਾਸ ਪਹੁੰਚਣ 'ਤੇ ਵੀਰਵਾਰ ਨੂੰ ਬਠਿੰਡਾ ਸ਼ਹਿਰੀ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪਿੰਡ ਬਾਦਲ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲਚਾਲ ਜਾਣਿਆ। ਇਸ ਮੌਕੇ ਵਰਕਰਾਂ ਨੇ ਨਾਂਦੇੜ ਸਾਹਿਬ ਵਿਖੇ ਵਾਪਰੀ ਘਟਨਾ 'ਤੇ ਚਿੰਤਾ ਪ੍ਰਗਟ ਕਰਦਿਆਂ ਸੁਖਬੀਰ ਸਿੰਘ ਬਾਦਲ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਅਰਦਾਸ ਕੀਤੀ। ਬਬਲੀ ਢਿੱਲੋਂ ਨੇ ਕਿਹਾ ਕਿ ਸਮੁੱਚੇ ਬਠਿੰਡਾ ਸ਼ਹਿਰੀ ਹਲਕੇ ਦੇ ਅਕਾਲੀ ਵਰਕਰ ਆਪਣੇ ਨੇਤਾ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਹਰ ਹਾਲਤ ਵਿੱਚ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣਗੇ। ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਤੋਂ ਪਹੁੰਚੇ ਸਾਰੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵਿਖਾਇਆ ਗਿਆ ਪਿਆਰ ਅਤੇ ਸਾਥ ਉਨ੍ਹਾਂ ਲਈ ਵੱਡੀ ਤਾਕਤ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ, “ਵਾਹਿਗੁਰੂ ਜੀ ਦੀ ਅਪਾਰ ਮਿਹਰ ਸਦਕਾ ਮੈਂ ਅੱਜ ਤੁਹਾਡੇ ਸਾਹਮਣੇ ਬੈਠਾ ਹਾਂ। ਜੋ ਕੁਝ ਵੀ ਵਾਪਰਿਆ, ਉਸ ਵਿੱਚ ਪਰਮਾਤਮਾ ਨੇ ਆਪਣੀ ਓਟ ਅਤੇ ਆਸਰਾ ਰੱਖ ਕੇ ਮੇਰੀ ਜਾਨ ਬਚਾਈ। ਮੈਂ ਸਮੂਹ ਸੰਗਤ, ਪਾਰਟੀ ਵਰਕਰਾਂ ਅਤੇ ਪੰਜਾਬ ਵਾਸੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੀ ਸਲਾਮਤੀ ਲਈ ਅਰਦਾਸਾਂ ਕੀਤੀਆਂ। ਇਹ ਪਿਆਰ ਅਤੇ ਦੁਆਵਾਂ ਹੀ ਮੇਰੀ ਸਭ ਤੋਂ ਵੱਡੀ ਤਾਕਤ ਹਨ।” ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਥ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਾ ਆਇਆ ਹੈ ਅਤੇ ਅੱਗੇ ਵੀ ਪੂਰੀ ਦ੍ਰਿੜਤਾ ਨਾਲ ਲੋਕਾਂ ਦੀ ਸੇਵਾ ਕਰਦਾ ਰਹੇਗਾ। ਇਸ ਮੌਕੇ ਬਠਿੰਡਾ ਸ਼ਹਿਰ ਤੋਂ ਪਹੁੰਚੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਪੂਰੇ ਮਾਹੌਲ ਦੌਰਾਨ ਵਰਕਰਾਂ ਵਿੱਚ ਆਪਣੇ ਨੇਤਾ ਦੀ ਸਲਾਮਤੀ ਨੂੰ ਲੈ ਕੇ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਓਮ ਪ੍ਰਕਾਸ਼ ਸ਼ਰਮਾ, ਮੋਹਨਜੀਤ ਪੁਰੀ, ਕੁਲਦੀਪ ਨੰਬਰਦਾਰ, ਚਮਕੌਰ ਮਾਨ, ਅਮਿਤ ਕਪੂਰ, ਰਜਿੰਦਰ ਸਿੰਘ ਮਾਨ, ਦਰਸ਼ਨ ਸਿੰਘ ਰੋਮਾਣਾ, ਵਿਨੋਦ ਕੁਮਾਰ ਬੋਦੀ, ਜਗਦੀਪ ਸਿੰਘ ਗਹਿਰੀ, ਬੀਬੀ ਬਲਵਿੰਦਰ ਕੌਰ, ਬੀਬੀ ਜੋਗਿੰਦਰ ਕੌਰ, ਰੋਸ਼ਨ ਗਿਆਨਾ, ਰਾਜਦੀਪ ਸਿੰਘ ਸੋਈ, ਮਨਿੰਦਰ ਸਿੰਘ ਸੋਢੀ, ਪ੍ਰਦੀਪ ਜੌੜਾ, ਮੱਖਣ ਸਿੰਘ ਐਮਸੀ, ਨੈਬ ਸਿੰਘ ਬਰਾੜ, ਇੱਕਬਾਲ ਸਿੰਘ ਮਿਠੜੀ, ਸੁਖਜਿੰਦਰ ਸਿੰਘ, ਬਲਵਿੰਦਰ ਸਿੰਘ ਸਿੱਧੂ, ਕਰਮ ਯੋਗ ਸਿੰਘ ਮਾਨ, ਜਗਜੀਤ ਸਿੰਘ ਭੁੱਲਰ, ਪਰਮਪਾਲ ਸਿੰਘ ਸਿੱਧੂ, ਸੁਨੀਲ ਕੁਮਾਰ ਫੌਜੀ, ਨਿੰਦਰਪਾਲ ਸਿੰਘ ਲਾਡੀ, ਕਮਲਜੀਤ ਸਿੰਘ, ਭੋਲਾ ਸਿੰਘ, ਹਰਵਿੰਦਰ ਗੰਜੂ, ਮਨਜੀਤ ਸਿੰਘ, ਗੁਰਜੀਤ ਸਿੰਘ, ਬਿੱਟੂ ਸਿੰਘ, ਬੰਤ ਸਿੰਘ ਸਿੱਧੂ, ਮਨਦੀਪ ਸਿੰਘ ਲਾਡੀ, ਕਰਮਜੀਤ ਸਿੰਘ ਢਿੱਲੋ, ਰੋਹਿਤ ਕੁਮਾਰ, ਰਜਿੰਦਰ ਕੁਮਾਰ, ਗੁਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।

1 hr ago
user_Gurpreet Singh
Gurpreet Singh
ਬਠਿੰਡਾ, ਬਠਿੰਡਾ, ਪੰਜਾਬ•
1 hr ago
b4e77334-b257-4db9-b5a9-8157f97ef5ae

More news from ਪੰਜਾਬ and nearby areas
  • ਸਮਾਜ ਨੂੰ ਗ਼ਲਤ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਜੋ ਇਨਸਾਨੀਅਤ ਦੇ ਨਾਮ ਤੇ ਗ਼ਲਤ ਸੰਦੇਸ਼ ਦਿੰਦੇ ਹਨ। #santrampalji
    1
    ਸਮਾਜ ਨੂੰ ਗ਼ਲਤ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ।
ਜੋ ਇਨਸਾਨੀਅਤ ਦੇ ਨਾਮ ਤੇ ਗ਼ਲਤ ਸੰਦੇਸ਼ ਦਿੰਦੇ ਹਨ।
#santrampalji
    user_Bittu kumar
    Bittu kumar
    Photographer ਮੌੜ, ਬਠਿੰਡਾ, ਪੰਜਾਬ•
    6 hrs ago
  • ਫਰੀਦਕੋਟ ਪੁਲਿਸ ਵੱਲੋ ਨ/ਸ਼ਾ ਤਸ/ਕਰੀ ਨੈੱਟਵਰਕਾਂ ਵਿਰੁੱਧ ਅਹਿਮ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ, 522 ਗ੍ਰਾਮ ਹੈਰੋ/ਇਨ, 01 ਪਿਸ/ਟਲ 9 ਐਮ.ਐਮ ਮੋਟਰਸਾਈਕਲ ਸਮੇਤ ਤਸ/ਕਰ ਕਾਬੂ ਫਰੀਦਕੋਟ ਪੁਲਿਸ ਵੱਲੋ ਨ/ਸ਼ਾ ਤਸ/ਕਰੀ ਨੈੱਟਵਰਕਾਂ ਵਿਰੁੱਧ ਅਹਿਮ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ, 522 ਗ੍ਰਾਮ ਹੈਰੋ/ਇਨ, 01 ਪਿਸ/ਟਲ 9 ਐਮ.ਐਮ ਮੋਟਰਸਾਈਕਲ ਸਮੇਤ ਤਸ/ਕਰ ਕਾਬੂ, #ਫਰੀਦਕੋਟਪੁਲਿਸ #FaridkotPolice #ਫਿਰੌਤੀ #50ਲੱਖਫਿਰੌਤੀ #Extortion #ExtortionCase #ਮੁੱਖਮਾਸਟਰਮਾਈਂਡ #ਗ੍ਰਿਫਤਾਰੀ #PoliceAction #PunjabPolice #PunjabPoliceDepartment #PunjabNews #FaridkotNews #Faridkot #ਫਰੀਦਕੋਟ #ਕੋਟਕਪੂਰਾ #Kotkapura #CrimeNews #CrimeUpdate #BreakingNews #LatestNews #PunjabCrime #CrimeInPunjab #PoliceInvestigation #ZeroTolerance #ਪੁਲਿਸਕਾਰਵਾਈ #ਕਾਨੂੰਨਵਿਵਸਥਾ #LawAndOrder #Threat #ਜਾਨੋਂਮਾਰਨਦੀਧਮਕੀ Rajinder Arora Rajinder Arora ਜਾਗਰੂਕਤਾ ਬਾਣੀ Faridkot Police Faridkot Range Police
    1
    ਫਰੀਦਕੋਟ ਪੁਲਿਸ ਵੱਲੋ ਨ/ਸ਼ਾ ਤਸ/ਕਰੀ ਨੈੱਟਵਰਕਾਂ ਵਿਰੁੱਧ ਅਹਿਮ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ, 522 ਗ੍ਰਾਮ ਹੈਰੋ/ਇਨ, 01 ਪਿਸ/ਟਲ 9 ਐਮ.ਐਮ ਮੋਟਰਸਾਈਕਲ ਸਮੇਤ ਤਸ/ਕਰ ਕਾਬੂ 
ਫਰੀਦਕੋਟ ਪੁਲਿਸ ਵੱਲੋ ਨ/ਸ਼ਾ ਤਸ/ਕਰੀ ਨੈੱਟਵਰਕਾਂ ਵਿਰੁੱਧ ਅਹਿਮ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ, 522 ਗ੍ਰਾਮ ਹੈਰੋ/ਇਨ, 01 ਪਿਸ/ਟਲ 9 ਐਮ.ਐਮ ਮੋਟਰਸਾਈਕਲ ਸਮੇਤ ਤਸ/ਕਰ ਕਾਬੂ, #ਫਰੀਦਕੋਟਪੁਲਿਸ #FaridkotPolice #ਫਿਰੌਤੀ #50ਲੱਖਫਿਰੌਤੀ #Extortion #ExtortionCase #ਮੁੱਖਮਾਸਟਰਮਾਈਂਡ #ਗ੍ਰਿਫਤਾਰੀ #PoliceAction #PunjabPolice #PunjabPoliceDepartment #PunjabNews #FaridkotNews #Faridkot #ਫਰੀਦਕੋਟ #ਕੋਟਕਪੂਰਾ #Kotkapura #CrimeNews #CrimeUpdate #BreakingNews #LatestNews #PunjabCrime #CrimeInPunjab #PoliceInvestigation #ZeroTolerance #ਪੁਲਿਸਕਾਰਵਾਈ #ਕਾਨੂੰਨਵਿਵਸਥਾ #LawAndOrder #Threat #ਜਾਨੋਂਮਾਰਨਦੀਧਮਕੀ Rajinder Arora Rajinder Arora ਜਾਗਰੂਕਤਾ ਬਾਣੀ Faridkot Police Faridkot Range Police
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    3 hrs ago
  • ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਧਰਨਾ ਕੋਈ ਸਮੱਸਿਆ ਦਾ ਹੱਲ ਨਹੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਦਾ ਹੱਲ ਕੀਤਾ ਜਾਵੇਗਾ ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਧਰਨਾ ਕੋਈ ਸਮੱਸਿਆ ਦਾ ਹੱਲ ਨਹੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਦਾ ਹੱਲ ਕੀਤਾ ਜਾਵੇਗਾ
    1
    ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਧਰਨਾ ਕੋਈ ਸਮੱਸਿਆ ਦਾ ਹੱਲ ਨਹੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਦਾ ਹੱਲ ਕੀਤਾ ਜਾਵੇਗਾ
ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਧਰਨਾ ਕੋਈ ਸਮੱਸਿਆ ਦਾ ਹੱਲ ਨਹੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਦਾ ਹੱਲ ਕੀਤਾ ਜਾਵੇਗਾ
    user_BALJINDER BALLI
    BALJINDER BALLI
    ਕੋਟਕਪੂਰਾ, ਫਰੀਦਕੋਟ, ਪੰਜਾਬ•
    4 hrs ago
  • ਹੀਰਾ ਸਿੰਘ ਨਗਰ ਗਲੀ ਨੰਬਰ ਪੰਜ 26.8.2026 ਮੇ ਰੌਸ਼ਨ ਸਿੰਘ ਸਹੋਤਾ ਫੋਨ ਨੰਬਰ 8288816143 ਲਾਈਕ ਸ਼ੇਅਰ ਸਪੋਰਟ ਕਰੁ ਧੰਨਵਾਦ
    1
    ਹੀਰਾ ਸਿੰਘ ਨਗਰ ਗਲੀ ਨੰਬਰ ਪੰਜ 26.8.2026 ਮੇ ਰੌਸ਼ਨ ਸਿੰਘ ਸਹੋਤਾ ਫੋਨ ਨੰਬਰ 8288816143 ਲਾਈਕ ਸ਼ੇਅਰ ਸਪੋਰਟ ਕਰੁ ਧੰਨਵਾਦ
    user_Roshan singh
    Roshan singh
    ਕੋਟਕਪੂਰਾ, ਫਰੀਦਕੋਟ, ਪੰਜਾਬ•
    9 hrs ago
  • ਬੈਂਚ ’ਤੇ ਬੈਠ ਕੇ ਵਿਦਿਆਰਥੀਆਂ ਨਾਲ ਸੰਵਾਦ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਾਰਾ ਦੇ ਸਰਕਾਰੀ ਸਕੂਲ ਦਾ ਲਿਆ ਜਾਇਜ਼ਾ ਵਿਦਿਆਰਥੀਆਂ ਤੋਂ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਦੀਆਂ ਸਹੂਲਤਾਂ ਬਾਰੇ ਲਈ ਜਾਣਕਾਰੀ; ਅਧਿਆਪਕਾਂ ਨਾਲ ਵੀ ਸਕੂਲ ਦੀਆਂ ਲੋੜਾਂ ਬਾਰੇ ਕੀਤੀ ਗੱਲਬਾਤ ਫਰੀਦਕੋਟ, 26 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਸਥਿਤ ਸਰਕਾਰੀ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਬੈਂਚ ’ਤੇ ਬੈਠ ਕੇ ਉਨ੍ਹਾਂ ਦੀ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਵਿੱਚ ਉਪਲਬਧ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਪੀਕਰ ਸ. ਸੰਧਵਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਅਧਿਆਪਕਾਂ ਤੋਂ ਸਕੂਲ ਦੀਆਂ ਲੋੜਾਂ ਬਾਰੇ ਲਈ ਜਾਣਕਾਰੀ ਸਪੀਕਰ ਨੇ ਸਕੂਲ ਦੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਕੂਲ ਦੀਆਂ ਲੋੜਾਂ, ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਸਕੂਲ ਵਿੱਚ ਉਪਲਬਧ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਪਿੰਡਾਂ ਅਤੇ ਆਮ ਪਰਿਵਾਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ। ਸਿੱਖਿਆ ਦੇ ਨਾਲ ਖੇਡਾਂ ਨੂੰ ਵੀ ਦਿੱਤੀ ਮਹੱਤਤਾ ਸਪੀਕਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਨਾਲ ਖੇਡਾਂ, ਡਿਜੀਟਲ ਸਿੱਖਿਆ, ਲਾਇਬ੍ਰੇਰੀ, ਪ੍ਰਯੋਗਸ਼ਾਲਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਦੌਰੇ ਤੋਂ ਬਾਅਦ ਕਾਰਵਾਈ ’ਤੇ ਰਹੇਗੀ ਨਜ਼ਰ ਸਪੀਕਰ ਵੱਲੋਂ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰਨ ਨੂੰ ਇੱਕ ਸਕਾਰਾਤਮਕ ਕਦਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਸਕੂਲ ਦੌਰੇ ਦੀ ਅਸਲ ਸਫਲਤਾ ਇਸ ਗੱਲ ਨਾਲ ਤੈਅ ਹੋਵੇਗੀ ਕਿ ਦੌਰਾਨ ਸਾਹਮਣੇ ਆਈਆਂ ਲੋੜਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਅੱਗੇ ਕਿੰਨੀ ਕਾਰਵਾਈ ਹੁੰਦੀ ਹੈ। ਜੇਕਰ ਸਕੂਲ ਵਿੱਚ ਕਮਰਿਆਂ, ਫਰਨੀਚਰ, ਪੀਣ ਵਾਲੇ ਪਾਣੀ, ਪਖਾਨਿਆਂ, ਖੇਡ ਸਹੂਲਤਾਂ, ਡਿਜੀਟਲ ਸਿੱਖਿਆ ਜਾਂ ਹੋਰ ਬੁਨਿਆਦੀ ਸਹੂਲਤਾਂ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨਾ ਸਕੂਲ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ। ਖਾਰਾ ਵਿੱਚ ਸੜਕ ਵਿਕਾਸ ਪ੍ਰਾਜੈਕਟ ਵੀ ਚਰਚਾ ਵਿੱਚ ਪਿੰਡ ਖਾਰਾ ਹਾਲ ਹੀ ਵਿੱਚ ਸੜਕ ਵਿਕਾਸ ਪ੍ਰਾਜੈਕਟ ਨੂੰ ਲੈ ਕੇ ਵੀ ਚਰਚਾ ਵਿੱਚ ਰਿਹਾ ਹੈ। 24 ਅਗਸਤ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਖਾਰਾ ਤੋਂ ਥੜਾ ਤੱਕ 2.70 ਕਿਲੋਮੀਟਰ ਲੰਬੀ ਲਿੰਕ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 95.15 ਲੱਖ ਰੁਪਏ ਦੱਸੀ ਗਈ ਸੀ, ਜਦਕਿ ਰੱਖ-ਰਖਾਅ ਲਈ ਲਗਭਗ 9.39 ਲੱਖ ਰੁਪਏ ਦਾ ਪ੍ਰਬੰਧ ਦੱਸਿਆ ਗਿਆ ਸੀ। ਇਸ ਤਰ੍ਹਾਂ ਖਾਰਾ ਪਿੰਡ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ’ਤੇ ਧਿਆਨ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਸਿੱਖਿਆ ਨੂੰ ਸੰਵਿਧਾਨਕ ਮਹੱਤਤਾ ਭਾਰਤੀ ਸੰਵਿਧਾਨ ਦੇ ਆਰਟੀਕਲ 21ਏ ਤਹਿਤ 6 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਅਧਿਕਾਰ ਨੂੰ ਲਾਗੂ ਕਰਨ ਲਈ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਕਾਨੂੰਨ, 2009 ਮਹੱਤਵਪੂਰਨ ਕਾਨੂੰਨੀ ਆਧਾਰ ਹੈ। ਇਸ ਲਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ, ਸੁਰੱਖਿਅਤ ਮਾਹੌਲ ਅਤੇ ਗੁਣਵੱਤਾ ਵਾਲੀ ਸਿੱਖਿਆ ਯਕੀਨੀ ਬਣਾਉਣਾ ਬੱਚਿਆਂ ਦੇ ਭਵਿੱਖ ਨਾਲ ਸਿੱਧੇ ਤੌਰ ’ਤੇ ਜੁੜਿਆ ਮਾਮਲਾ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਇਸ ਦੌਰੇ ਦੌਰਾਨ ਸਭ ਤੋਂ ਮਹੱਤਵਪੂਰਨ ਸੰਦੇਸ਼ ਇਹ ਰਿਹਾ ਕਿ ਸਿੱਖਿਆ ਨੂੰ ਸਮਾਜ ਦੀ ਤਰੱਕੀ ਦੀ ਬੁਨਿਆਦ ਮੰਨਦਿਆਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਬਿਹਤਰ ਮੌਕੇ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਹੁਣ ਲੋਕਾਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਸਕੂਲ ਦੌਰੇ ਦੌਰਾਨ ਸਾਹਮਣੇ ਆਈਆਂ ਲੋੜਾਂ ਨੂੰ ਕਿੰਨੀ ਜਲਦੀ ਅਮਲੀ ਰੂਪ ਦਿੱਤਾ ਜਾਂਦਾ ਹੈ।
    1
    ਬੈਂਚ ’ਤੇ ਬੈਠ ਕੇ ਵਿਦਿਆਰਥੀਆਂ ਨਾਲ ਸੰਵਾਦ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਾਰਾ ਦੇ ਸਰਕਾਰੀ ਸਕੂਲ ਦਾ ਲਿਆ ਜਾਇਜ਼ਾ
ਵਿਦਿਆਰਥੀਆਂ ਤੋਂ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਦੀਆਂ ਸਹੂਲਤਾਂ ਬਾਰੇ ਲਈ ਜਾਣਕਾਰੀ; ਅਧਿਆਪਕਾਂ ਨਾਲ ਵੀ ਸਕੂਲ ਦੀਆਂ ਲੋੜਾਂ ਬਾਰੇ ਕੀਤੀ ਗੱਲਬਾਤ
ਫਰੀਦਕੋਟ, 26 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਸਥਿਤ ਸਰਕਾਰੀ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਬੈਂਚ ’ਤੇ ਬੈਠ ਕੇ ਉਨ੍ਹਾਂ ਦੀ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਵਿੱਚ ਉਪਲਬਧ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਸਪੀਕਰ ਸ. ਸੰਧਵਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
ਅਧਿਆਪਕਾਂ ਤੋਂ ਸਕੂਲ ਦੀਆਂ ਲੋੜਾਂ ਬਾਰੇ ਲਈ ਜਾਣਕਾਰੀ
ਸਪੀਕਰ ਨੇ ਸਕੂਲ ਦੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਕੂਲ ਦੀਆਂ ਲੋੜਾਂ, ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਸਕੂਲ ਵਿੱਚ ਉਪਲਬਧ ਸਹੂਲਤਾਂ ਦਾ ਵੀ ਜਾਇਜ਼ਾ ਲਿਆ।
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਪਿੰਡਾਂ ਅਤੇ ਆਮ ਪਰਿਵਾਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ।
ਸਿੱਖਿਆ ਦੇ ਨਾਲ ਖੇਡਾਂ ਨੂੰ ਵੀ ਦਿੱਤੀ ਮਹੱਤਤਾ
ਸਪੀਕਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਨਾਲ ਖੇਡਾਂ, ਡਿਜੀਟਲ ਸਿੱਖਿਆ, ਲਾਇਬ੍ਰੇਰੀ, ਪ੍ਰਯੋਗਸ਼ਾਲਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।
ਦੌਰੇ ਤੋਂ ਬਾਅਦ ਕਾਰਵਾਈ ’ਤੇ ਰਹੇਗੀ ਨਜ਼ਰ
ਸਪੀਕਰ ਵੱਲੋਂ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰਨ ਨੂੰ ਇੱਕ ਸਕਾਰਾਤਮਕ ਕਦਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਸਕੂਲ ਦੌਰੇ ਦੀ ਅਸਲ ਸਫਲਤਾ ਇਸ ਗੱਲ ਨਾਲ ਤੈਅ ਹੋਵੇਗੀ ਕਿ ਦੌਰਾਨ ਸਾਹਮਣੇ ਆਈਆਂ ਲੋੜਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਅੱਗੇ ਕਿੰਨੀ ਕਾਰਵਾਈ ਹੁੰਦੀ ਹੈ।
ਜੇਕਰ ਸਕੂਲ ਵਿੱਚ ਕਮਰਿਆਂ, ਫਰਨੀਚਰ, ਪੀਣ ਵਾਲੇ ਪਾਣੀ, ਪਖਾਨਿਆਂ, ਖੇਡ ਸਹੂਲਤਾਂ, ਡਿਜੀਟਲ ਸਿੱਖਿਆ ਜਾਂ ਹੋਰ ਬੁਨਿਆਦੀ ਸਹੂਲਤਾਂ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨਾ ਸਕੂਲ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ।
ਖਾਰਾ ਵਿੱਚ ਸੜਕ ਵਿਕਾਸ ਪ੍ਰਾਜੈਕਟ ਵੀ ਚਰਚਾ ਵਿੱਚ
ਪਿੰਡ ਖਾਰਾ ਹਾਲ ਹੀ ਵਿੱਚ ਸੜਕ ਵਿਕਾਸ ਪ੍ਰਾਜੈਕਟ ਨੂੰ ਲੈ ਕੇ ਵੀ ਚਰਚਾ ਵਿੱਚ ਰਿਹਾ ਹੈ। 24 ਅਗਸਤ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਖਾਰਾ ਤੋਂ ਥੜਾ ਤੱਕ 2.70 ਕਿਲੋਮੀਟਰ ਲੰਬੀ ਲਿੰਕ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 95.15 ਲੱਖ ਰੁਪਏ ਦੱਸੀ ਗਈ ਸੀ, ਜਦਕਿ ਰੱਖ-ਰਖਾਅ ਲਈ ਲਗਭਗ 9.39 ਲੱਖ ਰੁਪਏ ਦਾ ਪ੍ਰਬੰਧ ਦੱਸਿਆ ਗਿਆ ਸੀ।
ਇਸ ਤਰ੍ਹਾਂ ਖਾਰਾ ਪਿੰਡ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ’ਤੇ ਧਿਆਨ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।
ਸਿੱਖਿਆ ਨੂੰ ਸੰਵਿਧਾਨਕ ਮਹੱਤਤਾ
ਭਾਰਤੀ ਸੰਵਿਧਾਨ ਦੇ ਆਰਟੀਕਲ 21ਏ ਤਹਿਤ 6 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਅਧਿਕਾਰ ਨੂੰ ਲਾਗੂ ਕਰਨ ਲਈ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਕਾਨੂੰਨ, 2009 ਮਹੱਤਵਪੂਰਨ ਕਾਨੂੰਨੀ ਆਧਾਰ ਹੈ।
ਇਸ ਲਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ, ਸੁਰੱਖਿਅਤ ਮਾਹੌਲ ਅਤੇ ਗੁਣਵੱਤਾ ਵਾਲੀ ਸਿੱਖਿਆ ਯਕੀਨੀ ਬਣਾਉਣਾ ਬੱਚਿਆਂ ਦੇ ਭਵਿੱਖ ਨਾਲ ਸਿੱਧੇ ਤੌਰ ’ਤੇ ਜੁੜਿਆ ਮਾਮਲਾ ਹੈ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਇਸ ਦੌਰੇ ਦੌਰਾਨ ਸਭ ਤੋਂ ਮਹੱਤਵਪੂਰਨ ਸੰਦੇਸ਼ ਇਹ ਰਿਹਾ ਕਿ ਸਿੱਖਿਆ ਨੂੰ ਸਮਾਜ ਦੀ ਤਰੱਕੀ ਦੀ ਬੁਨਿਆਦ ਮੰਨਦਿਆਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਬਿਹਤਰ ਮੌਕੇ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਹੁਣ ਲੋਕਾਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਸਕੂਲ ਦੌਰੇ ਦੌਰਾਨ ਸਾਹਮਣੇ ਆਈਆਂ ਲੋੜਾਂ ਨੂੰ ਕਿੰਨੀ ਜਲਦੀ ਅਮਲੀ ਰੂਪ ਦਿੱਤਾ ਜਾਂਦਾ ਹੈ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    23 hrs ago
  • ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ
    1
    ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    7 hrs ago
  • ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ
    1
    ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ
ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ 

ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ
ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    4 hrs ago
  • ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, #ਫਰੀਦਕੋਟ #ਗੰਦਲਾਪਾਣੀ #ਦੂਸ਼ਿਤਪਾਣੀ #ਪਾਣੀਦੀਸਮੱਸਿਆ #ਪੀਣਵਾਲਾਪਾਣੀ #ਸਾਫ਼ਪਾਣੀ #ਜਨਤਾਦੀਸਮੱਸਿਆ #ਲੋਕਾਂਦੀਅਵਾਜ਼ #ਫਰੀਦਕੋਟਨਿਊਜ਼ #Faridkot #WaterCrisis #WaterPollution #CleanWater #PublicIssue #PunjabNews #Punjab
    1
    ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, 
ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, 
#ਫਰੀਦਕੋਟ #ਗੰਦਲਾਪਾਣੀ #ਦੂਸ਼ਿਤਪਾਣੀ #ਪਾਣੀਦੀਸਮੱਸਿਆ #ਪੀਣਵਾਲਾਪਾਣੀ #ਸਾਫ਼ਪਾਣੀ #ਜਨਤਾਦੀਸਮੱਸਿਆ #ਲੋਕਾਂਦੀਅਵਾਜ਼ #ਫਰੀਦਕੋਟਨਿਊਜ਼ #Faridkot #WaterCrisis #WaterPollution #CleanWater #PublicIssue #PunjabNews #Punjab
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    9 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.