logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਫਾਜ਼ਲਕਾਜੀ ਦੇ ਵਿੱਚ 10 ਮਈ 2026 ਨੂੰ ਦਰਜ ਕੀਤੇ ਗਏ ਪਰਚਿਆਂ ਦਾ ਵੇਰਵਾ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ 1 ਵਿਅਕਤੀ ਦੀ ਮੌਤ, ਪਰਚਾ ਦਰਜ ਜਲਾਲਾਬਾਦ - ਥਾਣਾ ਅਮੀਰ ਖਾਸ ਪੁਲਿਸ ਨੇ ਇੱਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਹੋਈ ਮੌਤ ਦੇ ਸਬੰਧ ਵਿੱਚ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬੁੱਲਾ ਰਾਏ ਉਤਾੜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਪਿਤਾ ਬਲਕਾਰ ਸਿੰਘ ਨਾਲ ਮੋਟਰਸਾਈਕਲ ਤੇ ਘਰ ਜਾ ਰਿਹਾ ਸੀ ਤਾਂ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਪਿਤਾ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਧਾਰਾ 106, 281, 324(4) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਹੈ। ---- ਪਰਾਲੀ ਨੂੰ ਅੱਗ ਲਗਾਉਣ ਵਾਲੇ 14 ਵਿਅਕਤੀਆਂ ਤੇ ਪਰਚਾ ਦਰਜ ਜਲਾਲਾਬਾਦ- ਥਾਣਾ ਅਮੀਰਖਾਸ, ਥਾਣਾ ਸਿਟੀ ਅਤੇ ਵੈਰੋਕੇ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ 14 ਵਿਅਕਤੀਆਂ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਸੈਦੋ ਕੇ ਵਿਖੇ ਲੋਕੇਸ਼ਨ ਮੁਤਾਬਕ ਬੋਹੜ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਸ਼ਮਿੰਦਰ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਚੱਕ ਸੈਦੇ ਕੇ ਨੇ ਨਾੜ ਨੂੰ ਅੱਗ ਲਗਾਈ ਸੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਪਿੰਡ ਸ਼ੇਰ ਮੁਹੱਮਦ ਦੇ ਰਕਬੇ ਵਿੱਚ ਜੋਗਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸ਼ੇਰ ਮੋਹੱਮਦ ਵੱਲੋਂ ਅੱਗ ਲਗਾਈ ਗਈ ਜੋ ਕਿ ਡੀ.ਸੀ. ਸਾਹਿਬ ਦੇ ਹੁਕਮਾਂ ਦੀ ਉਲੰਘਣਾ ਸੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਘਾਂਗਾ ਕਲਾਂ ਵਿਖੇ ਜਤਿੰਦਰ ਸਿੰਘ ਅਤੇ ਮਹਿੰਦਰ ਸਿੰਘ ਪੁੱਤਰ ਰਸ਼ਪਾਲ ਵਾਸੀ ਪਿੰਡ ਘਾਂਗਾ ਕਲਾਂ ਦੇ ਖੇਤ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਘਾਂਗਾ ਖੁਰਦ ਦੇ ਰਕਬੇ ਵਿੱਚ ਮਾਨ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਘਾਂਗਾ ਖੁਰਦ ਦੇ ਖੇਤ ਵਿੱਚ ਅੱਗ ਲੱਗਣੀ ਪਾਈ ਗਈ ਜੋ ਡੀ.ਸੀ. ਸਾਹਿਬ ਦੇ ਹੁਕਮਾਂ ਦੇ ਖ਼ਿਲਾਫ਼ ਸੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਸੈਟੇਲਾਈਟ ਲੋਕੇਸ਼ਨ ਰਾਹੀਂ ਪਿੰਡ ਬੂਰ ਵਾਲਾ ਵਿੱਚ ਨਿਸ਼ਾਨ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਬੂਰ ਵਾਲਾ ਦੇ ਖੇਤ ਵਿੱਚ ਅੱਗ ਲੱਗਣ ਦੀ ਪੁਸ਼ਟੀ ਹੋਈ ਸੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਕਾਠਗੜ ਦੇ ਰਕਬੇ ਵਿੱਚ ਸੁਰਜੀਤ ਸਿੰਘ ਅਤੇ ਮੋਹਣ ਸਿੰਘ ਪੁੱਤਰ ਫੁੱਮਣ ਸਿੰਘ ਵਾਸੀਆਨ ਚੱਕ ਰੱਖ ਕੇ ਖੇਤ ਵਿੱਚ ਅੱਗ ਲੱਗੀ ਪਾਈ ਗਈ ਸੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਸ਼ਲੇਸ਼ ਕੁਮਾਰ ਨੇ ਦੱਸਿਆ ਕਿ ਮੋਹਰੀ ਰਾਮ ਪੁੱਤਰ ਮਾਇਆ ਰਾਮ ਵਾਸੀ ਦੁੱਲੇ ਕੇ ਅਬਾਦ ਦੇ ਖੇਤਾਂ ਵਿੱਚ ਅੱਗ ਲੱਗਣ ਕਾਰਨ ਸਰਕਾਰੀ ਹੁਕਮਾਂ ਦੀ ਉਲੰਘਣਾ ਹੋਈ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਪਿੰਡ ਚੱਕ ਅਰਾਈਆ ਵਾਲਾ ਵਿਖੇ ਸੁਰਜਨ ਸਿੰਘ ਅਤੇ 1 ਵਿਅਕਤੀ ਗੁਰਦੀਪ ਸਿੰਘ ਪੁੱਤਰਾਨ ਗੁਰਦਿਆਲ ਸਿੰਘ ਵਾਸੀਆਨ ਚੱਕ ਅਰਾਈਆ ਵਾਲਾ ਦੇ ਖੇਤਾਂ ਵਿੱਚ ਅੱਗ ਲੱਗਣੀ ਪਾਈ ਗਈ ਸੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਮੀਰ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਅਰਾਈਆ ਵਾਲਾ ਵਿਖੇ ਦਰਸ਼ਨਾ ਰਾਣੀ ਪਤਨੀ ਬਲਬੀਰ ਸਿੰਘ ਵਾਸੀ ਚੱਕ ਅਰਾਈਆ ਵਾਲਾ ਦੇ ਖੇਤ ਵਿੱਚ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ। ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਮੌਜਦੀਨ ਵਾਲਾ ਵਿਖੇ ਪਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਚੱਕ ਮੌਜਦੀਨ ਵਾਲਾ ਦੇ ਖੇਤ ਵਿੱਚ ਪਰਾਲੀ ਸਾੜਨ ਦੀ ਘਟਨਾ ਵਾਪਰੀ ਸੀ। ਪੁਲਿਸ ਵੱਲੋਂ ਉਕਤ ਵਿਅਕਤੀਆਂ ਤੇ ਧਾਰਾ 223 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ---- 3 ਗ੍ਰਾਮ ਹੈਰੋਇਨ ਸਮੇਤ 2 ਕਾਬੂ ਜਲਾਲਾਬਾਦ - ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਲੱਲਾ ਬਸਤੀ ਕੋਲ ਮੌਜੂਦ ਸੀ ਤਾਂ ਸ਼ੱਕ ਦੇ ਅਧਾਰ ਤੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ ਸੱਤੂ ਪੁੱਤਰ ਦਰਸ਼ਨ ਸਿੰਘ ਅਤੇ ਪ੍ਰਵੀਨ ਕੋਰ ਪਤਨੀ ਜਗਮੀਤ ਸਿੰਘ ਵਾਸੀਆਨ ਜਲਾਲਾਬਾਦ ਵਜੋਂ ਹੋਈ ਹੈ। ਜਿਨ੍ਹਾਂ ਤੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- ਨਸ਼ੇ ਦਾ ਸੇਵਨ ਕਰਦਿਆਂ 1 ਕਾਬੂ ਜਲਾਲਾਬਾਦ - ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਲਮੋਚੜ ਕੋਲ ਗਸ਼ਤ ਦੌਰਾਨ ਗੁਰਮੀਤ ਸਿੰਘ ਉਰਫ ਗੀਤੂ ਪੁੱਤਰ ਹਰਬੰਸ ਸਿੰਘ ਵਾਸੀ ਫੱਤੂ ਵਾਲਾ ਨਸ਼ੇ ਦਾ ਸੇਵਨ ਕਰਦਾ ਪਾਇਆ ਗਿਆ। ਉਸ ਕੋਲੋਂ ਲਾਈਟਰ ਅਤੇ ਸੜਿਆ ਹੋਇਆ 10 ਰੁਪਏ ਦਾ ਨੋਟ ਬਰਾਮਦ ਹੋਇਆ। ਜਿਸ ਤੇ ਧਾਰਾ 27/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- 16 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ ਜਲਾਲਾਬਾਦ - ਥਾਣਾ ਸਦਰ ਜਲਾਲਾਬਾਦ ਪੁਲਿਸ ਨੇ 16 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਤੇ ਪਿੰਡ ਪ੍ਰਭਾਤ ਸਿੰਘ ਵਾਲਾ ਉਤਾੜ ਵਿਖੇ ਕਾਰਵਾਈ ਕਰਦਿਆਂ ਬਲਕਾਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾੜ ਨੂੰ 16 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਜਿਸ ਤੇ ਧਾਰਾ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ 3 ਵਿਅਕਤੀਆਂ ਤੇ ਪਰਚਾ ਦਰਜ ਫਾਜ਼ਿਲਕਾ - ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ ਖੇਤ ਵਿੱਚ ਅੱਗ ਲਗਾਉਣ ਵਾਲੇ 3 ਵਿਅਕਤੀਆਂ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਬਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਵੱਲੇ ਸ਼ਾਹ ਹਿਠਾੜ ਵਿਖੇ ਬਸ਼ੀਸ਼ਰ ਸਿੰਘ ਪੁੱਤਰ ਅਮੀਰ ਸਿੰਘ ਵਾਸੀ ਵੱਲੇ ਸ਼ਾਹ ਹਿਠਾੜ ਨੇ ਆਪਣੇ ਖੇਤ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਈ ਸੀ। ਜਿਨ੍ਹਾਂ ਤੇ ਡੀ.ਸੀ. ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਸਬੰਧੀ ਧਾਰਾ 223 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- ਦਾਜ ਦਹੇਜ ਦੀ ਮੰਗ ਕਰਨ ਤੇ 2 ਵਿਅਕਤੀਆਂ ਤੇ ਪਰਚਾ ਦਰਜ ਫਾਜ਼ਿਲਕਾ - ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ ਦਾਜ ਦਹੇਜ ਦੀ ਮੰਗ ਨੂੰ ਲੈ ਕੇ 2 ਵਿਅਕਤੀਆਂ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਖਵਿੰਦਰ ਕੌਰ ਪੁੱਤਰੀ ਰੇਸ਼ਮ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਵਿਆਹ ਤੋਂ ਬਾਅਦ ਉਸ ਦੇ ਸਹੁਰਾ ਪਰਿਵਾਰ ਵੱਲੋਂ ਮੋਟਰਸਾਈਕਲ ਅਤੇ ਦਾਜ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਤੇ ਜਸਵੀਰ ਸਿੰਘ ਪੁੱਤਰ ਕਿਸ਼ੋਰ ਸਿੰਘ ਅਤੇ ਕਿਸ਼ੋਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਬਹਿਕ ਖਾਸ ਤੇ ਧਾਰਾ 85, 310(4) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- 20 ਗ੍ਰਾਮ ਹੈਰੋਇਨ ਸਮੇਤ 1 ਕਾਬੂ ਫਾਜ਼ਿਲਕਾ - ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਲਾਧੂਕਾ ਵਿਖੇ ਗਸ਼ਤ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਰਵਿੰਦਰ ਸਿੰਘ ਉਰਫ ਰਵੀ ਪੁੱਤਰ ਗੁਰਦੀਪ ਸਿੰਘ ਵਾਸੀ ਲਾਧੂਕਾ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ---- ਹੈਰੋਇਨ ਦਾ ਸੇਵਨ ਕਰਦੇ ਹੋਏ 1 ਕਾਬੂ ਫਾਜ਼ਿਲਕਾ - ਥਾਣਾ ਸਿਟੀ ਫਾਜ਼ਿਲਕਾ ਪੁਲਿਸ ਨੇ ਹੈਰੋਇਨ ਪੀ ਰਹੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਪਾਲਾ ਸਿੰਘ ਨੇ ਦੱਸਿਆ ਕਿ ਅੰਨੀ ਦਿੱਲੀ ਫਾਜ਼ਿਲਕਾ ਵਿਖੇ ਗਸ਼ਤ ਦੌਰਾਨ ਕਰਨ ਸਿੰਘ ਉਰਫ ਕਰਨੀ ਪੁੱਤਰ ਹਰਭਜਨ ਸਿੰਘ ਵਾਸੀ ਅੰਨੀ ਦਿੱਲੀ ਫਾਜ਼ਿਲਕਾ ਸਿਲਵਰ ਪੰਨੀ ਅਤੇ ਲਾਈਟਰ ਨਾਲ ਹੈਰੋਇਨ ਪੀ ਰਿਹਾ ਸੀ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਸਮਾਨ ਬਰਾਮਦ ਕੀਤਾ ਅਤੇ ਧਾਰਾ 27/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਹੈ। --- ਲਾਪਰਵਾਹੀ ਨਾਲ ਕੈਂਟਰ ਚਲਾ ਕੇ ਮੌਤ ਦਾ ਕਾਰਨ ਬਣਨ ਤੇ ਅਣਪਛਾਤੇ ਚਾਲਕ ਤੇ ਪਰਚਾ ਦਰਜ ਅਬੋਹਰ - ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਤੇਜ਼ ਰਫ਼ਤਾਰ ਕੈਂਟਰ ਨਾਲ ਐਕਸੀਡੈਂਟ ਕਰਕੇ ਮੌਤ ਹੋਣ ਦੇ ਮਾਮਲੇ ਵਿੱਚ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਹਰਮੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਢਾਣੀ ਨਾਈਆਂ ਵਾਲੀ ਨੇ ਬਿਆਨ ਦਿੱਤਾ ਕਿ ਇੱਕ ਅਣਪਛਾਤੇ ਕੈਂਟਰ ਚਾਲਕ ਨੇ ਉਸ ਦੇ ਜੀਜਾ ਅਮਨਦੀਪ ਦੇ ਮੋਟਰਸਾਈਕਲ ਨੂੰ ਫੇਟ ਮਾਰੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਸਬੰਧੀ ਅਣਪਛਾਤੇ ਚਾਲਕ ਤੇ ਧਾਰਾ 106(1), 281, 324(4) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- 1 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ ਅਬੋਹਰ - ਥਾਣਾ ਸਿਟੀ 2 ਅਬੋਹਰ ਪੁਲਿਸ ਨੇ 1 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਆਦਿਲ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਫੋਕਲ ਪੁਆਇੰਟ ਰੋਡ ਤੇ ਮੌਜੂਦ ਸੀ ਤਾਂ ਇੱਕ ਪੈਦਲ ਆ ਰਿਹਾ ਵਿਅਕਤੀ ਪੁਲਿਸ ਨੂੰ ਦੇਖ ਕੇ ਲਿਫਾਫਾ ਸੁੱਟ ਕੇ ਭੱਜਣ ਲੱਗਿਆ। ਪੁਲਿਸ ਨੇ ਹਰਮਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਅਬੋਹਰ ਨੂੰ ਕਾਬੂ ਕਰਕੇ 1 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਿਸ ਤੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। -- 2 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਬੋਹਰ - ਥਾਣਾ ਸਦਰ ਅਬੋਹਰ ਪੁਲਿਸ ਨੇ 2 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਉਮ ਪ੍ਰਕਾਸ਼ ਨੇ ਦੱਸਿਆ ਕਿ ਗੋਬਿੰਦਗੜ ਨਹਿਰ ਕਿਨਾਰੇ ਗਸ਼ਤ ਦੌਰਾਨ ਦੋ ਵਿਅਕਤੀ ਸ਼ੱਕੀ ਹਾਲਤ ਵਿੱਚ ਬੈਠੇ ਮਿਲੇ। ਤਲਾਸ਼ੀ ਲੈਣ ਤੇ 1 ਵਿਅਕਤੀ ਸਤਪਾਲ ਸਿੰਘ ਉਰਫ ਬਾਵਰ ਪੁੱਤਰ ਜਸ਼ਵੀਰ ਸਿੰਘ ਅਤੇ ਅਵਤਾਰ ਸਿੰਘ ਉਰਫ ਸਾਜਨ ਪੁੱਤਰ ਸੁਖਾ ਸਿੰਘ ਵਾਸੀ ਪਿੰਡ ਕੁੰਡਲ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ---- ਪਰਾਲੀ ਸਾੜਨ ਦੇ ਦੋਸ਼ ਵਿੱਚ 1 ਮਹਿਲਾ ਖ਼ਿਲਾਫ਼ ਪਰਚਾ ਦਰਜ ਅਬੋਹਰ - ਥਾਣਾ ਸਦਰ ਅਬੋਹਰ ਪੁਲਿਸ ਨੇ ਖੇਤਾਂ ਵਿੱਚ ਅੱਗ ਲਗਾਉਣ ਦੇ ਮਾਮਲੇ ਵਿੱਚ ਇੱਕ ਮਹਿਲਾ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਰਾਏਪੁਰਾ ਵਿਖੇ ਪਰਾਲੀ ਸਾੜਨ ਦੀ ਘਟਨਾ ਸਾਹਮਣੇ ਆਈ ਸੀ। ਇਸ ਸਬੰਧੀ 1 ਮਹਿਲਾ ਚਾਵਲਾ ਦੇਵੀ ਪਤਨੀ ਕਾਹਨਾ ਰਾਮ ਵਾਸੀ ਰਾਏਪੁਰਾ ਤੇ ਧਾਰਾ 223 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- ਜ਼ਮੀਨੀ ਵਿਵਾਦ ਕਾਰਨ ਲੜਾਈ ਝਗੜਾ ਕਰਨ ਵਾਲੇ 4 ਵਿਅਕਤੀਆਂ ਤੇ ਪਰਚਾ ਦਰਜ ਅਬੋਹਰ - ਥਾਣਾ ਬਹਾਵਵਾਲਾ ਪੁਲਿਸ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਲੜਾਈ ਦੇ ਸਬੰਧ ਵਿੱਚ 4 ਵਿਅਕਤੀਆਂ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਸੁਨੀਲ ਕੁਮਾਰ ਪੁੱਤਰ ਰਾਮ ਪ੍ਰਤਾਪ ਦੀ ਜ਼ਮੀਨ ਵਾਹੁਣ ਨੂੰ ਲੈ ਕੇ ਦੂਜੀ ਧਿਰ ਨਾਲ ਲੜਾਈ ਹੋਈ ਸੀ। ਇਸ ਮਾਮਲੇ ਵਿੱਚ ਯੁਧਿਸਟਰ, ਗੋਬਿੰਦ ਪੁੱਤਰ ਵਿਸ਼ਨੂੰ ਦੱਤ, ਸੁਮਿਤ ਪੁੱਤਰ ਸੁਨੀਲ ਅਤੇ ਮੁਕੇਸ਼ ਪੁੱਤਰ ਉਮ ਪ੍ਰਕਾਸ਼ ਵਾਸੀ ਮਹਿਰਾਣਾ ਤੇ ਧਾਰਾ 118(1), 118(2), 3(5) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- 100 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ ਅਬੋਹਰ - ਥਾਣਾ ਸਿਟੀ 1 ਅਬੋਹਰ ਪੁਲਿਸ ਨੇ 100 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿਦਰ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਤੇ ਸੀਡ ਫਾਰਮ ਦੀਆਂ ਝਾੜੀਆਂ ਵਿੱਚ ਰੇਡ ਕੀਤੀ ਗਈ, ਜਿੱਥੇ ਰਵੀ ਕੁਮਾਰ ਪੁੱਤਰ ਯੁਧਿਸਟਰ ਕੁਮਾਰ ਵਾਸੀ ਅਬੋਹਰ ਨਾਜਾਇਜ਼ ਸ਼ਰਾਬ ਵੇਚ ਰਿਹਾ ਸੀ। ਪੁਲਿਸ ਨੇ ਉਸ ਕੋਲੋਂ 100 ਬੋਤਲਾਂ ਸ਼ਰਾਬ ਬਰਾਮਦ ਕਰਕੇ ਧਾਰਾ 61/01/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਹੈ। --- 10 ਬੋਤਲਾਂ ਦੇਸੀ ਸ਼ਰਾਬ ਸਮੇਤ 1 ਕਾਬੂ ਅਬੋਹਰ - ਥਾਣਾ ਸਿਟੀ 1 ਅਬੋਹਰ ਪੁਲਿਸ ਨੇ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਕਾਟਨ ਯਾਰਡ ਨੇੜੇ ਗਸ਼ਤ ਦੌਰਾਨ ਇੱਕ ਵਿਅਕਤੀ ਗੱਟਾ ਚੁੱਕੀ ਆ ਰਿਹਾ ਸੀ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ। ਪੁਲਿਸ ਨੇ ਸੰਨੀ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਅਬੋਹਰ ਨੂੰ ਕਾਬੂ ਕਰਕੇ 10 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀਆਂ। ਜਿਸ ਤੇ ਧਾਰਾ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ---- ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਤੇ 1 ਕਾਬੂ ਅਬੋਹਰ - ਥਾਣਾ ਖੂਈਆਂ ਸਰਵਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਕੱਲਰ ਖੇੜਾ ਵਿਖੇ ਗਸ਼ਤ ਦੌਰਾਨ ਭੀਮ ਸੈਨ ਪੁਤਰ ਰਾਮ ਸਰੂਪ ਵਾਸੀ ਭੰਗਰ ਖੇੜਾ ਨੂੰ ਕਾਬੂ ਕੀਤਾ ਗਿਆ। ਉਸ ਕੋਲੋਂ ਇੱਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਜਿਸ ਤੇ ਧਾਰਾ 21, 27/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ---

4 hrs ago
user_Sanjeev kumar bittu
Sanjeev kumar bittu
ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•

More news from ਪੰਜਾਬ and nearby areas
  • ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ (ਕਾਕਾ ਕੰਬੋਜ) ਫਾਜ਼ਿਲਕਾ ਤੋਂ ਲਾਈਵ ਹੋਏ। ਉਨ੍ਹਾਂ ਨੇ ਲਾਈਵ ਹੋ ਕੇ ਕਈ ਅਹਿਮ ਮੁੱਦਿਆਂ 'ਤੇ ਗੱਲ ਕੀਤੀ।
    1
    ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ (ਕਾਕਾ ਕੰਬੋਜ) ਫਾਜ਼ਿਲਕਾ ਤੋਂ ਲਾਈਵ ਹੋਏ। ਉਨ੍ਹਾਂ ਨੇ ਲਾਈਵ ਹੋ ਕੇ ਕਈ ਅਹਿਮ ਮੁੱਦਿਆਂ 'ਤੇ ਗੱਲ ਕੀਤੀ।
    user_Fazilka Samachar
    Fazilka Samachar
    ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
    13 hrs ago
  • ਪੰਜਾਬ ਵਿੱਚ ਐਸ.ਡੀ.ਐਮ., ਡੀ.ਸੀ., ਡੀ.ਐਸ.ਪੀ. ਸਮੇਤ ਕਈ ਸਰਕਾਰੀ ਮੁਲਾਜ਼ਮਾਂ 'ਤੇ ਕੰਮ ਨਾ ਕਰਨ ਦੇ ਦੋਸ਼ ਲੱਗੇ ਹਨ। ਇਲਜ਼ਾਮ ਹੈ ਕਿ ਕੁਝ ਲੋਕਾਂ ਨੇ ਅਫ਼ਸਰਾਂ ਨੂੰ 'ਦਿਵਾਲੀ' ਦੇ ਕੇ ਸਰਕਾਰੀ ਕੰਮਕਾਜ ਠੱਪ ਕਰਵਾਇਆ ਹੋਇਆ ਹੈ। ਇਸ ਕਾਰਨ ਸਰਕਾਰੀ ਜ਼ਮੀਨ ਦੀ ਪੈਮਾਇਸ਼ ਵਰਗੇ ਮਾਮਲਿਆਂ ਵਿੱਚ ਵੀ ਗੜਬੜੀ ਦੀ ਗੱਲ ਕਹੀ ਜਾ ਰਹੀ ਹੈ।
    1
    ਪੰਜਾਬ ਵਿੱਚ ਐਸ.ਡੀ.ਐਮ., ਡੀ.ਸੀ., ਡੀ.ਐਸ.ਪੀ. ਸਮੇਤ ਕਈ ਸਰਕਾਰੀ ਮੁਲਾਜ਼ਮਾਂ 'ਤੇ ਕੰਮ ਨਾ ਕਰਨ ਦੇ ਦੋਸ਼ ਲੱਗੇ ਹਨ। ਇਲਜ਼ਾਮ ਹੈ ਕਿ ਕੁਝ ਲੋਕਾਂ ਨੇ ਅਫ਼ਸਰਾਂ ਨੂੰ 'ਦਿਵਾਲੀ' ਦੇ ਕੇ ਸਰਕਾਰੀ ਕੰਮਕਾਜ ਠੱਪ ਕਰਵਾਇਆ ਹੋਇਆ ਹੈ। ਇਸ ਕਾਰਨ ਸਰਕਾਰੀ ਜ਼ਮੀਨ ਦੀ ਪੈਮਾਇਸ਼ ਵਰਗੇ ਮਾਮਲਿਆਂ ਵਿੱਚ ਵੀ ਗੜਬੜੀ ਦੀ ਗੱਲ ਕਹੀ ਜਾ ਰਹੀ ਹੈ।
    user_Viresh
    Viresh
    Two Wheeler Repair Shop ਜਲਾਲਾਬਾਦ, ਫਾਜ਼ਿਲਕਾ, ਪੰਜਾਬ•
    12 hrs ago
  • ਆਪ ਪਾਰਟੀ ਵੱਲੋਂ ਬੀਜੇਪੀ ਦੇ ਖਿਲਾਫ ਕੀਤੇ ਪ੍ਰਦਰਸ਼ਨ ਤੇ ਬੋਲੇ ਅਨੁਰਾਗ ਸ਼ਰਮਾ, ਇਹ ਸੋਚਦੇ ਨੇ ਕਿ ਬੀਜੇਪੀ ਦੇ ਵਰਕਰਾਂ ਤੇ ਅੱ.ਤਿ.ਆ.ਚਾ.ਰ ਕਰ ਲਾਂਗੇ ਇਹ ਹੁਣ ਤੁਸੀਂ ਭੁੱਲ ਜਾਓ .......
    1
    ਆਪ ਪਾਰਟੀ ਵੱਲੋਂ ਬੀਜੇਪੀ ਦੇ ਖਿਲਾਫ ਕੀਤੇ ਪ੍ਰਦਰਸ਼ਨ ਤੇ ਬੋਲੇ ਅਨੁਰਾਗ ਸ਼ਰਮਾ,
ਇਹ ਸੋਚਦੇ ਨੇ ਕਿ ਬੀਜੇਪੀ ਦੇ ਵਰਕਰਾਂ ਤੇ    ਅੱ.ਤਿ.ਆ.ਚਾ.ਰ   ਕਰ ਲਾਂਗੇ ਇਹ ਹੁਣ ਤੁਸੀਂ ਭੁੱਲ ਜਾਓ .......
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    1 hr ago
  • ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਲਗਾਤਾਰ ਬੱਚਿਆਂ ਨੂੰ ਖੇਡਾਂ ਪ੍ਰਤੀ ਕਰ ਰਹੇ ਹਨ ਪ੍ਰੇਰਿਤ, ਕੋਟਕਪੁਰਾ ਵਿਖੇ ਕ੍ਰਿਕਟ ਗਰਾਊਂਡ ਦੇ ਵਿਕਾਸ ਲਈ ਕੀਤੀ ਗਰਾਂਟ ਜਾਰੀ
    1
    ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਲਗਾਤਾਰ ਬੱਚਿਆਂ ਨੂੰ ਖੇਡਾਂ ਪ੍ਰਤੀ ਕਰ ਰਹੇ ਹਨ ਪ੍ਰੇਰਿਤ, ਕੋਟਕਪੁਰਾ ਵਿਖੇ ਕ੍ਰਿਕਟ ਗਰਾਊਂਡ ਦੇ ਵਿਕਾਸ ਲਈ ਕੀਤੀ ਗਰਾਂਟ ਜਾਰੀ
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    2 hrs ago
  • ਫ਼ਰੀਦਕੋਟ ਵਿਖੇ ਮਾਂ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ, ਸਮਾਜ ਵਿੱਚ ਮਾਵਾਂ ਦੇ ਯੋਗਦਾਨ ਨੂੰ ਕੀਤਾ ਗਿਆ ਨਮਨ, ਵੱਖ-ਵੱਖ ਖੇਤਰਾਂ ਵਿੱਚ ਮਾਣ ਵਧਾਉਣ ਵਾਲੀਆਂ ਮਾਵਾਂ ਦਾ ਸਨਮਾਨ ਫ਼ਰੀਦਕੋਟ ਵਿਖੇ ਮਾਂ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ, ਸਮਾਜ ਵਿੱਚ ਮਾਵਾਂ ਦੇ ਯੋਗਦਾਨ ਨੂੰ ਕੀਤਾ ਗਿਆ ਨਮਨ, ਵੱਖ-ਵੱਖ ਖੇਤਰਾਂ ਵਿੱਚ ਮਾਣ ਵਧਾਉਣ ਵਾਲੀਆਂ ਮਾਵਾਂ ਦਾ ਸਨਮਾਨ #maa #motherday #mehla #mother day #special #today #latest #news #highlight #everyone #MothersDay #Faridkot #PunjabNews #MothersDay2026 #MaaDivas #HonoringMothers #SocialEvent #FaridkotNews #PunjabiNews #FaridkotCity #PunjabEvents #KalamDeRang #SahityaSabha #PunjabiCulture #Maa #MothersRespect #BreakingNews #ViralVideo #TrendingNow #FaridkotUpdate #MothersLove #SpecialProgram
    1
    ਫ਼ਰੀਦਕੋਟ ਵਿਖੇ ਮਾਂ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ, ਸਮਾਜ ਵਿੱਚ ਮਾਵਾਂ ਦੇ ਯੋਗਦਾਨ ਨੂੰ ਕੀਤਾ ਗਿਆ ਨਮਨ, ਵੱਖ-ਵੱਖ ਖੇਤਰਾਂ ਵਿੱਚ ਮਾਣ ਵਧਾਉਣ ਵਾਲੀਆਂ ਮਾਵਾਂ ਦਾ ਸਨਮਾਨ
ਫ਼ਰੀਦਕੋਟ ਵਿਖੇ ਮਾਂ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ, ਸਮਾਜ ਵਿੱਚ ਮਾਵਾਂ ਦੇ ਯੋਗਦਾਨ ਨੂੰ ਕੀਤਾ ਗਿਆ ਨਮਨ, ਵੱਖ-ਵੱਖ ਖੇਤਰਾਂ ਵਿੱਚ ਮਾਣ ਵਧਾਉਣ ਵਾਲੀਆਂ ਮਾਵਾਂ ਦਾ ਸਨਮਾਨ #maa #motherday #mehla #mother day #special #today #latest #news #highlight #everyone #MothersDay #Faridkot #PunjabNews #MothersDay2026 #MaaDivas #HonoringMothers #SocialEvent #FaridkotNews #PunjabiNews
#FaridkotCity #PunjabEvents #KalamDeRang #SahityaSabha #PunjabiCulture #Maa #MothersRespect
#BreakingNews #ViralVideo #TrendingNow #FaridkotUpdate #MothersLove #SpecialProgram
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    2 hrs ago
  • Faridkot:- MLA ਦੇ ਰੱਖੇ ਨੀਂਹ ਪੱਥਰ ਨੂੰ ਸਾਫ਼ ਕਰਦੇ ਕਰਦੇ ਕੱਸ ਗਿਆ ਤੰਜ ਭਾਜਪਾ ਦਾ ਪ੍ਰਧਾਨ MLA ਦੇ ਰੱਖੇ ਨੀਂਹ ਪੱਥਰ ਨੂੰ ਸਾਫ਼ ਕਰਦੇ ਕਰਦੇ ਕੱਸ ਗਿਆ ਤੰਜ ਭਾਜਪਾ ਦਾ ਪ੍ਰਧਾਨ ਇਹ ਨੀਂਹ ਪੱਥਰਾ ਵਾਲੀ ਸਰਕਾਰ ਹੈ ਇਹਨਾਂ ਦੇ ਪੱਥਰ ਚਮਕਾ ਕੇ ਯਾਦ ਕਰਵਾ ਰਿਹਾ :- ਕੱਕੜ
    1
    Faridkot:- MLA ਦੇ ਰੱਖੇ ਨੀਂਹ ਪੱਥਰ ਨੂੰ ਸਾਫ਼ ਕਰਦੇ ਕਰਦੇ ਕੱਸ ਗਿਆ ਤੰਜ ਭਾਜਪਾ ਦਾ ਪ੍ਰਧਾਨ
MLA ਦੇ ਰੱਖੇ ਨੀਂਹ ਪੱਥਰ ਨੂੰ ਸਾਫ਼ ਕਰਦੇ ਕਰਦੇ ਕੱਸ ਗਿਆ ਤੰਜ ਭਾਜਪਾ ਦਾ ਪ੍ਰਧਾਨ
ਇਹ ਨੀਂਹ ਪੱਥਰਾ ਵਾਲੀ ਸਰਕਾਰ ਹੈ ਇਹਨਾਂ ਦੇ ਪੱਥਰ ਚਮਕਾ ਕੇ ਯਾਦ ਕਰਵਾ ਰਿਹਾ :- ਕੱਕੜ
    user_Jagtar singh 94656-31803
    Jagtar singh 94656-31803
    ਫਰੀਦਕੋਟ, ਫਰੀਦਕੋਟ, ਪੰਜਾਬ•
    4 hrs ago
  • ਭਾਜਪਾ ਵੱਲੋਂ ਪੰਜਾਬ ਵਿੱਚ ਆਪ ਆਗੂਆਂ ਤੇ ਈਡੀ ਵੱਲੋਂ ਕਰਵਾਈ ਜਾ ਰਹੀ ਹੈ ਰੇਡ ਫ਼ਿਰੋਜਪੁਰ ਵਿੱਖੇ ਭਾਜਪਾ ਵੱਲੋਂ ਪੰਜਾਬ ਵਿੱਚ ਆਪ ਆਗੂਆਂ ਤੇ ਈਡੀ ਵੱਲੋਂ ਕਰਵਾਈ ਜਾ ਰਹੀ ਹ ਰੇਡ
    1
    ਭਾਜਪਾ ਵੱਲੋਂ ਪੰਜਾਬ ਵਿੱਚ ਆਪ ਆਗੂਆਂ ਤੇ ਈਡੀ ਵੱਲੋਂ ਕਰਵਾਈ ਜਾ ਰਹੀ ਹੈ ਰੇਡ ਫ਼ਿਰੋਜਪੁਰ ਵਿੱਖੇ 
ਭਾਜਪਾ ਵੱਲੋਂ ਪੰਜਾਬ ਵਿੱਚ ਆਪ ਆਗੂਆਂ ਤੇ ਈਡੀ ਵੱਲੋਂ ਕਰਵਾਈ ਜਾ ਰਹੀ ਹ ਰੇਡ
    user_ਗੁਰਮੇਜ ਸਿੰਘ
    ਗੁਰਮੇਜ ਸਿੰਘ
    ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    1 hr ago
  • ਫਰੀਦਕੋਟ ਦੇ ਗੁਰਦੁਆਰਾ ਸਾਹਿਬ ਟਿੱਲਾ ਬਾਬਾ ਫਰੀਦ ਤੋਂ ਅੱਜ, 10 ਮਈ 2026, ਐਤਵਾਰ ਦਾ ਪਾਵਨ ਹੁਕਮਨਾਮਾ ਜਾਰੀ ਹੋਇਆ ਹੈ। ਸਮੂਹ ਸਾਧ ਸੰਗਤ ਨੂੰ ਇਸ ਉਪਦੇਸ਼ ਨੂੰ ਸਰਵਣ ਕਰਨ ਦੀ ਅਪੀਲ ਕੀਤੀ ਗਈ ਹੈ।
    1
    ਫਰੀਦਕੋਟ ਦੇ ਗੁਰਦੁਆਰਾ ਸਾਹਿਬ ਟਿੱਲਾ ਬਾਬਾ ਫਰੀਦ ਤੋਂ ਅੱਜ, 10 ਮਈ 2026, ਐਤਵਾਰ ਦਾ ਪਾਵਨ ਹੁਕਮਨਾਮਾ ਜਾਰੀ ਹੋਇਆ ਹੈ। ਸਮੂਹ ਸਾਧ ਸੰਗਤ ਨੂੰ ਇਸ ਉਪਦੇਸ਼ ਨੂੰ ਸਰਵਣ ਕਰਨ ਦੀ ਅਪੀਲ ਕੀਤੀ ਗਈ ਹੈ।
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    18 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.