logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਪੂਰਥਲਾ ਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਅਧੀਨ ਆਉਂਦੇ ਬਲਾਕ ਫ਼ੱਤੂਢੀਂਗਾ ਦੀ ਬਲਾਕ ਸੰਮਤੀ ਦੀ ਵਾਈਸ ਚੇਅਰਮੈਨ ਦਲਜੀਤ ਕੌਰ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ ਹੈ। ਦਲਜੀਤ ਕੌਰ ਦੇ ਇਸ ਫੈਸਲੇ ਨਾਲ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਵਾਈਸ ਚੇਅਰਮੈਨ ਦਲਜੀਤ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਮੌਕੇ ਵਾਈਸ ਚੇਅਰਮੈਨ ਦਲਜੀਤ ਕੌਰ ਨੇ ਕਿਹਾ ਕਿ ਉਹ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਇਸ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਪ੍ਰੋਗਰਾਮ ਦੌਰਾਨ ਸਾਬਕਾ ਸਰਪੰਚ ਮੇਜਰ ਸਿੰਘ ਔਜਲਾ, ਸਰਪੰਚ ਹਰਬੰਸ ਸਿੰਘ ਸੁਰਖਪੁਰ, ਕਬੱਡੀ ਕੋਚ ਮਹਿੰਦਰ ਸਿੰਘ, ਕਬੱਡੀ ਖਿਡਾਰੀ ਬਿੱਲਾ ਸੁਰਖਪੁਰ, ਸੰਨੀ ਰੱਤੜਾ, ਕਰਨੈਲ ਸਿੰਘ ਅਕਬਰਪੁਰ, ਸਰਬਣ ਸਿੰਘ ਅਤੇ ਲਸ਼ਕਰ ਸਿੰਘ ਆਦਿ ਮੁੱਖ ਤੌਰ 'ਤੇ ਹਾਜ਼ਰ ਸਨ।

4 hrs ago
user_ਜੋਗਿੰਦਰ ਸਿੰਘ ਜਾਤੀਕੇ
ਜੋਗਿੰਦਰ ਸਿੰਘ ਜਾਤੀਕੇ
Photographer ਕਪੂਰਥਲਾ, ਕਪੂਰਥਲਾ, ਪੰਜਾਬ•
4 hrs ago
87a9f768-2527-4b6f-b5f2-53e843f7cd26

ਕਪੂਰਥਲਾ ਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਅਧੀਨ ਆਉਂਦੇ ਬਲਾਕ ਫ਼ੱਤੂਢੀਂਗਾ ਦੀ ਬਲਾਕ ਸੰਮਤੀ ਦੀ ਵਾਈਸ ਚੇਅਰਮੈਨ ਦਲਜੀਤ ਕੌਰ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ ਹੈ। ਦਲਜੀਤ ਕੌਰ ਦੇ ਇਸ ਫੈਸਲੇ ਨਾਲ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਵਾਈਸ ਚੇਅਰਮੈਨ ਦਲਜੀਤ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਮੌਕੇ ਵਾਈਸ ਚੇਅਰਮੈਨ ਦਲਜੀਤ ਕੌਰ ਨੇ ਕਿਹਾ ਕਿ ਉਹ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਇਸ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਪ੍ਰੋਗਰਾਮ ਦੌਰਾਨ ਸਾਬਕਾ ਸਰਪੰਚ ਮੇਜਰ ਸਿੰਘ ਔਜਲਾ, ਸਰਪੰਚ ਹਰਬੰਸ ਸਿੰਘ ਸੁਰਖਪੁਰ, ਕਬੱਡੀ ਕੋਚ ਮਹਿੰਦਰ ਸਿੰਘ, ਕਬੱਡੀ ਖਿਡਾਰੀ ਬਿੱਲਾ ਸੁਰਖਪੁਰ, ਸੰਨੀ ਰੱਤੜਾ, ਕਰਨੈਲ ਸਿੰਘ ਅਕਬਰਪੁਰ, ਸਰਬਣ ਸਿੰਘ ਅਤੇ ਲਸ਼ਕਰ ਸਿੰਘ ਆਦਿ ਮੁੱਖ ਤੌਰ 'ਤੇ ਹਾਜ਼ਰ ਸਨ।

More news from ਪੰਜਾਬ and nearby areas
  • ਕਪੂਰਥਲਾ ਦੇ ਕੋਟੂ ਚੌਂਕ ਵਿਖੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੇ ਆਲੇ-ਦੁਆਲੇ ਕੂੜਾ ਸੁੱਟੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਲੱਗੀ ਪ੍ਰਤਿਮਾ ਦੇ ਕਰੀਬਨ ਪੰਜ-ਸੱਤ ਮੀਟਰ ਦੇ ਘੇਰੇ ਵਿੱਚ ਸਥਾਨਕ ਘਰਾਂ ਦੇ ਲੋਕਾਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਸਥਾਨਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਤਿੱਖਾ ਰੋਸ ਪ੍ਰਗਟਾਇਆ ਗਿਆ ਹੈ। ਜਥੇਬੰਦੀਆਂ ਦੇ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਨੇੜਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜਲਦੀ ਹੀ ਇਸ ਥਾਂ ਦੀ ਸਫ਼ਾਈ ਕਰਵਾ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਫੂਲੇ ਅੰਬੇਡਕਰ ਕਲਚਰਲ ਐਂਡ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਸਵਾਮੀ ਰਾਜਪਾਲ, ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ, ਸਮਾਜਿਕ ਕਾਰਕੁਨ ਵਰਿੰਦਰ ਕੁਮਾਰ ਰੋਕੀ, ਰਾਜ ਕਲਿਆਣ, ਭੋਲੂ ਸੱਭਰਵਾਲ, ਜਸਪਾਲ ਸਿੰਘ, ਸੌਰਵ ਨਾਹਰ ਅਤੇ ਰਾਹੁਲ ਨਾਹਰ ਆਦਿ ਮੌਜੂਦ ਸਨ।
    1
    ਕਪੂਰਥਲਾ ਦੇ ਕੋਟੂ ਚੌਂਕ ਵਿਖੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੇ ਆਲੇ-ਦੁਆਲੇ ਕੂੜਾ ਸੁੱਟੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਲੱਗੀ ਪ੍ਰਤਿਮਾ ਦੇ ਕਰੀਬਨ ਪੰਜ-ਸੱਤ ਮੀਟਰ ਦੇ ਘੇਰੇ ਵਿੱਚ ਸਥਾਨਕ ਘਰਾਂ ਦੇ ਲੋਕਾਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਸਥਾਨਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਤਿੱਖਾ ਰੋਸ ਪ੍ਰਗਟਾਇਆ ਗਿਆ ਹੈ।

ਜਥੇਬੰਦੀਆਂ ਦੇ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਨੇੜਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜਲਦੀ ਹੀ ਇਸ ਥਾਂ ਦੀ ਸਫ਼ਾਈ ਕਰਵਾ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਫੂਲੇ ਅੰਬੇਡਕਰ ਕਲਚਰਲ ਐਂਡ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਸਵਾਮੀ ਰਾਜਪਾਲ, ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ, ਸਮਾਜਿਕ ਕਾਰਕੁਨ ਵਰਿੰਦਰ ਕੁਮਾਰ ਰੋਕੀ, ਰਾਜ ਕਲਿਆਣ, ਭੋਲੂ ਸੱਭਰਵਾਲ, ਜਸਪਾਲ ਸਿੰਘ, ਸੌਰਵ ਨਾਹਰ ਅਤੇ ਰਾਹੁਲ ਨਾਹਰ ਆਦਿ ਮੌਜੂਦ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    5 hrs ago
  • ਫਗਵਾੜੇ ਵਿੱਚ ਕੁੱਲੇ ਵਾਲੀ ਸਰਕਾਰ ਤੋਂ ਮਾਫੀ ਮੰਗਣ ਲਈ ਮੰਗੀ ਖਾਨ ਅਤੇ ਰੀਤੂ ਨੂਰਾ ਪਹੁੰਚੇ ਹਨ। ਦੋਵਾਂ ਦੇ ਉੱਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਵਿਚਾਲੇ ਚੱਲ ਰਹੇ ਆਪਸੀ ਮੱਤਭੇਦ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਏ ਹਨ।
    1
    ਫਗਵਾੜੇ ਵਿੱਚ ਕੁੱਲੇ ਵਾਲੀ ਸਰਕਾਰ ਤੋਂ ਮਾਫੀ ਮੰਗਣ ਲਈ ਮੰਗੀ ਖਾਨ ਅਤੇ ਰੀਤੂ ਨੂਰਾ ਪਹੁੰਚੇ ਹਨ। ਦੋਵਾਂ ਦੇ ਉੱਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਵਿਚਾਲੇ ਚੱਲ ਰਹੇ ਆਪਸੀ ਮੱਤਭੇਦ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਏ ਹਨ।
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    8 min ago
  • ਪੰਜਾਬ ਵਿੱਚ ਇੱਕ ਪਾਸੇ ਜਿੱਥੇ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੁਲਿਸ ਵੀ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਮੁਸਤੈਦ ਹੈ, ਉੱਥੇ ਹੀ ਦੂਜੇ ਪਾਸੇ ਸੂਬੇ ਵਿੱਚ ਬਾਲ ਮਜ਼ਦੂਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਮੌਜੂਦਾ ਸਰਕਾਰਾਂ ਸਿਰਫ਼ ਵੋਟਾਂ ਤੱਕ ਹੀ ਸੀਮਤ ਹੋ ਕੇ ਰਹਿ ਗਈਆਂ ਹਨ। ਇਸੇ ਦਰਮਿਆਨ, ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਤਲਵਾੜਾ ਅਧੀਨ ਆਉਂਦੇ ਬੱਸ ਅੱਡੇ ਦੇ ਨਜ਼ਦੀਕ ਇੱਕ ਅਹਾਤੇ ਵਿੱਚ ਬਾਲ ਮਜ਼ਦੂਰ ਕੰਮ ਕਰਦਾ ਦਿਖਾਈ ਦਿੱਤਾ ਹੈ। ਬਾਲ ਮਜ਼ਦੂਰੀ ਦਾ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੌਜੂਦਾ ਸਰਕਾਰ ਇਸ ਕੁਰੀਤੀ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੁੰਦੀ ਦਿਖਾਈ ਦੇ ਰਹੀ ਹੈ।
    1
    ਪੰਜਾਬ ਵਿੱਚ ਇੱਕ ਪਾਸੇ ਜਿੱਥੇ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੁਲਿਸ ਵੀ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਮੁਸਤੈਦ ਹੈ, ਉੱਥੇ ਹੀ ਦੂਜੇ ਪਾਸੇ ਸੂਬੇ ਵਿੱਚ ਬਾਲ ਮਜ਼ਦੂਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਮੌਜੂਦਾ ਸਰਕਾਰਾਂ ਸਿਰਫ਼ ਵੋਟਾਂ ਤੱਕ ਹੀ ਸੀਮਤ ਹੋ ਕੇ ਰਹਿ ਗਈਆਂ ਹਨ।

ਇਸੇ ਦਰਮਿਆਨ, ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਤਲਵਾੜਾ ਅਧੀਨ ਆਉਂਦੇ ਬੱਸ ਅੱਡੇ ਦੇ ਨਜ਼ਦੀਕ ਇੱਕ ਅਹਾਤੇ ਵਿੱਚ ਬਾਲ ਮਜ਼ਦੂਰ ਕੰਮ ਕਰਦਾ ਦਿਖਾਈ ਦਿੱਤਾ ਹੈ। ਬਾਲ ਮਜ਼ਦੂਰੀ ਦਾ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੌਜੂਦਾ ਸਰਕਾਰ ਇਸ ਕੁਰੀਤੀ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੁੰਦੀ ਦਿਖਾਈ ਦੇ ਰਹੀ ਹੈ।
    user_💞 M.SANDHU 💞
    💞 M.SANDHU 💞
    Department of Transportation ਟਾਂਡਾ, ਹੁਸ਼ਿਆਰਪੁਰ, ਪੰਜਾਬ•
    8 hrs ago
  • ਅੰਮ੍ਰਿਤਸਰ ਦੇ ਵਿਰਕ ਪੋਲਟਰੀ ਫਾਰਮ ਵਿੱਚ ਮਰਿਆ ਹੋਇਆ ਮੀਟ ਵੇਚਣ ਤੋਂ ਇਨਕਾਰ ਕਰਨ 'ਤੇ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਿਸ ਕਾਰਨ ਉੱਥੇ ਭਾਰੀ ਹੰਗਾਮਾ ਹੋਇਆ। ਦੁਕਾਨਦਾਰ ਨੇ ਦੋਸ਼ ਲਗਾਏ ਹਨ ਕਿ ਉਸ ਨਾਲ ਕੁੱਟਮਾਰ ਕੀਤੀ ਗਈ, ਭੰਨਤੋੜ ਕੀਤੀ ਗਈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
    1
    ਅੰਮ੍ਰਿਤਸਰ ਦੇ ਵਿਰਕ ਪੋਲਟਰੀ ਫਾਰਮ ਵਿੱਚ ਮਰਿਆ ਹੋਇਆ ਮੀਟ ਵੇਚਣ ਤੋਂ ਇਨਕਾਰ ਕਰਨ 'ਤੇ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਿਸ ਕਾਰਨ ਉੱਥੇ ਭਾਰੀ ਹੰਗਾਮਾ ਹੋਇਆ। ਦੁਕਾਨਦਾਰ ਨੇ ਦੋਸ਼ ਲਗਾਏ ਹਨ ਕਿ ਉਸ ਨਾਲ ਕੁੱਟਮਾਰ ਕੀਤੀ ਗਈ, ਭੰਨਤੋੜ ਕੀਤੀ ਗਈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਰਾਜਧਾਨੀ ਨਵੀਂ ਦਿੱਲੀ ਹੁਣ ਬਿਲਕੁਲ ਵੀ ਸੁਰੱਖਿਅਤ ਨਹੀਂ ਰਹੀ ਹੈ, ਜਿੱਥੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਇਹ ਮਾਮਲਾ ਪੂਰਬੀ ਦਿੱਲੀ ਦੇ ਗਾਂਧੀਨਗਰ ਥਾਣਾ ਖੇਤਰ ਦਾ ਹੈ। ਇੱਥੇ ਬਦਮਾਸ਼ਾਂ ਨੇ ਇੱਕ ਮੁਲਾਜ਼ਮ ਨੂੰ ਪਿਸਤੌਲ ਦਿਖਾ ਕੇ ਉਸ ਕੋਲੋਂ 16 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਲਈ ਹੈ।
    1
    ਰਾਜਧਾਨੀ ਨਵੀਂ ਦਿੱਲੀ ਹੁਣ ਬਿਲਕੁਲ ਵੀ ਸੁਰੱਖਿਅਤ ਨਹੀਂ ਰਹੀ ਹੈ, ਜਿੱਥੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਇਹ ਮਾਮਲਾ ਪੂਰਬੀ ਦਿੱਲੀ ਦੇ ਗਾਂਧੀਨਗਰ ਥਾਣਾ ਖੇਤਰ ਦਾ ਹੈ। ਇੱਥੇ ਬਦਮਾਸ਼ਾਂ ਨੇ ਇੱਕ ਮੁਲਾਜ਼ਮ ਨੂੰ ਪਿਸਤੌਲ ਦਿਖਾ ਕੇ ਉਸ ਕੋਲੋਂ 16 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਲਈ ਹੈ।
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.