ਬਟਾਲਾ, 25 ਅਗਸਤ (ਅਮਰਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਮ ਦੀ ਅਗਵਾਈ ਹੇਠ ਪਿੰਡ ਸੇਖਵਾਂ ਵਿਖੇ ਤਿਆਰ ਕੀਤਾ ਗਿਆ ਆਧੁਨਿਕ ਖੇਡ ਸਟੇਡੀਅਮ ਅੱਜ ਨੌਜਵਾਨਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਵਧੀਆ ਮੈਦਾਨ ਅਤੇ ਆਧੁਨਿਕ ਸਹੂਲਤਾਂ ਮਿਲਦੀਆਂ ਹਨ ਤਾਂ ਉਨ੍ਹਾਂ ਦੀ ਊਰਜਾ ਸਹੀ ਦਿਸ਼ਾ ਵਿੱਚ ਲੱਗਦੀ ਹੈ ਅਤੇ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਰਾਤ ਸਮੇਂ ਵੀ ਖੇਡ ਗਤੀਵਿਧੀਆਂ ਜਾਰੀ ਰੱਖਣ ਲਈ ਉੱਚ ਮਿਆਰੀ ਲਾਈਟਿੰਗ ਸਿਸਟਮ ਲਗਾਇਆ ਗਿਆ ਹੈ ਇਸ ਤੋਂ ਇਲਾਵਾ ਪੀਣ ਵਾਲੇ ਸਾਫ ਪਾਣੀ, ਬੈਠਣ ਦੀ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਹਲਕੇ ਦੇ ਹੋਰਨਾਂ ਪਿੰਡਾਂ ’ਚ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਪ੍ਰੋਜੈਕਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਇਲਾਕੇ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਇਸ ਵਿਕਾਸ ਕਾਰਜ ਲਈ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ। ਬਟਾਲਾ, 25 ਅਗਸਤ (ਅਮਰਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਮ ਦੀ ਅਗਵਾਈ ਹੇਠ ਪਿੰਡ ਸੇਖਵਾਂ ਵਿਖੇ ਤਿਆਰ ਕੀਤਾ ਗਿਆ ਆਧੁਨਿਕ ਖੇਡ ਸਟੇਡੀਅਮ ਅੱਜ ਨੌਜਵਾਨਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਵਧੀਆ ਮੈਦਾਨ ਅਤੇ ਆਧੁਨਿਕ ਸਹੂਲਤਾਂ ਮਿਲਦੀਆਂ ਹਨ ਤਾਂ ਉਨ੍ਹਾਂ ਦੀ ਊਰਜਾ ਸਹੀ ਦਿਸ਼ਾ ਵਿੱਚ ਲੱਗਦੀ ਹੈ ਅਤੇ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਰਾਤ ਸਮੇਂ ਵੀ ਖੇਡ ਗਤੀਵਿਧੀਆਂ ਜਾਰੀ ਰੱਖਣ ਲਈ ਉੱਚ ਮਿਆਰੀ ਲਾਈਟਿੰਗ ਸਿਸਟਮ ਲਗਾਇਆ ਗਿਆ ਹੈ ਇਸ ਤੋਂ ਇਲਾਵਾ ਪੀਣ ਵਾਲੇ ਸਾਫ ਪਾਣੀ, ਬੈਠਣ ਦੀ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਹਲਕੇ ਦੇ ਹੋਰਨਾਂ ਪਿੰਡਾਂ ’ਚ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਪ੍ਰੋਜੈਕਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਇਲਾਕੇ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਇਸ ਵਿਕਾਸ ਕਾਰਜ ਲਈ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ। #Highlight #Punjab #Batala #Gurdaspur #NobFollowers #MarshalCrimeTv
ਬਟਾਲਾ, 25 ਅਗਸਤ (ਅਮਰਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਮ ਦੀ ਅਗਵਾਈ ਹੇਠ ਪਿੰਡ ਸੇਖਵਾਂ ਵਿਖੇ ਤਿਆਰ ਕੀਤਾ ਗਿਆ ਆਧੁਨਿਕ ਖੇਡ ਸਟੇਡੀਅਮ ਅੱਜ ਨੌਜਵਾਨਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਵਧੀਆ ਮੈਦਾਨ ਅਤੇ ਆਧੁਨਿਕ ਸਹੂਲਤਾਂ ਮਿਲਦੀਆਂ ਹਨ ਤਾਂ ਉਨ੍ਹਾਂ ਦੀ ਊਰਜਾ ਸਹੀ ਦਿਸ਼ਾ ਵਿੱਚ ਲੱਗਦੀ ਹੈ ਅਤੇ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਰਾਤ ਸਮੇਂ ਵੀ ਖੇਡ ਗਤੀਵਿਧੀਆਂ ਜਾਰੀ ਰੱਖਣ ਲਈ ਉੱਚ ਮਿਆਰੀ ਲਾਈਟਿੰਗ
ਸਿਸਟਮ ਲਗਾਇਆ ਗਿਆ ਹੈ ਇਸ ਤੋਂ ਇਲਾਵਾ ਪੀਣ ਵਾਲੇ ਸਾਫ ਪਾਣੀ, ਬੈਠਣ ਦੀ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਹਲਕੇ ਦੇ ਹੋਰਨਾਂ ਪਿੰਡਾਂ ’ਚ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਪ੍ਰੋਜੈਕਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਇਲਾਕੇ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਇਸ ਵਿਕਾਸ ਕਾਰਜ ਲਈ ਖੁਸ਼ੀ
ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ। ਬਟਾਲਾ, 25 ਅਗਸਤ (ਅਮਰਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਮ ਦੀ ਅਗਵਾਈ ਹੇਠ ਪਿੰਡ ਸੇਖਵਾਂ ਵਿਖੇ ਤਿਆਰ ਕੀਤਾ ਗਿਆ ਆਧੁਨਿਕ ਖੇਡ ਸਟੇਡੀਅਮ ਅੱਜ ਨੌਜਵਾਨਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਵਧੀਆ ਮੈਦਾਨ ਅਤੇ ਆਧੁਨਿਕ ਸਹੂਲਤਾਂ ਮਿਲਦੀਆਂ ਹਨ ਤਾਂ ਉਨ੍ਹਾਂ ਦੀ ਊਰਜਾ ਸਹੀ ਦਿਸ਼ਾ ਵਿੱਚ ਲੱਗਦੀ ਹੈ ਅਤੇ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਰਾਤ ਸਮੇਂ ਵੀ ਖੇਡ ਗਤੀਵਿਧੀਆਂ ਜਾਰੀ ਰੱਖਣ ਲਈ ਉੱਚ ਮਿਆਰੀ ਲਾਈਟਿੰਗ ਸਿਸਟਮ ਲਗਾਇਆ ਗਿਆ ਹੈ ਇਸ ਤੋਂ ਇਲਾਵਾ
ਪੀਣ ਵਾਲੇ ਸਾਫ ਪਾਣੀ, ਬੈਠਣ ਦੀ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਹਲਕੇ ਦੇ ਹੋਰਨਾਂ ਪਿੰਡਾਂ ’ਚ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਪ੍ਰੋਜੈਕਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਇਲਾਕੇ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਇਸ ਵਿਕਾਸ ਕਾਰਜ ਲਈ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ। #Highlight #Punjab #Batala #Gurdaspur #NobFollowers #MarshalCrimeTv
- ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ ! #LatestNews #news #NewsUpdate #punjab #PunjabNews #PunjabiNews #PunjabiNewsChannel1
- ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ #trending #YGTVPunjab #nonfollowers #Facebookpost #explorer1
- ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। #FacebookReals #ForYou #TrendingReals #NonFollowers #PunjabPolice #AmritsarRuralPolice #BorderRangePolice #Highlight1
- ਗਰਨੇਡ ਅਟੈਕ ਚ ਕਾਬੂ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ.ਗਰਨੇਡ ਅਟੈਕ ਚ ਕਾਬੂ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ1
- ਅਮੀਰਾਂ ਨਾਲ ਫੋਟੋਆਂ, ਗਰੀਬ ਦੀ ਵੀਡੀਓ ਡਿਲੀਟ! ਕੀ ਇਹ ਸਹੀ ਹੈ? ਤੁਸੀਂ ਵੀ ਦਿਓ ਆਪਣੀ ਰਾਏ। #ViralVideo #PunjabNews #PunjabViral #NewsUpdate #punjabviralnews1
- ग्वालियर में वायरल हुई ‘किसिंग कार’! कार पर लिपस्टिक के निशान और साढ़े तीन घंटे में तीन हजार चार सौ किस का दावा… वीडियो वायरल होने के बाद यातायात पुलिस ने कार बरामद कर चालान काट दिया। #Gwalior #KissingCar #TrafficPolice #ViralVideo #SocialMedia #MadhyaPradesh #ViralNews #NewsUpdate1
- आज अमृतसर के golden view resort मैं भारतीय जनता पार्टी के युवा नेता अक्षय शर्मा ने हजारों महिलाओं से बनवा रखी और इस राखी के पर्व का सामान करते हुए अपना शक्ति प्रदर्शन पूरे विपक्ष को दिखाया। आज अमृतसर के golden view resort मैं भारतीय जनता पार्टी के युवा नेता अक्षय शर्मा ने हजारों महिलाओं से बनवा रखी और इस राखी के पर्व का सामान करते हुए अपना शक्ति प्रदर्शन पूरे विपक्ष को दिखाया।1
- ਸ਼੍ਰੀ ਅੰਮ੍ਰਿਤਸਰ ਸਾਹਿਬ ਚ ਵਾਰਡ ਨੰਬਰ 66 ਦੀ ਲੋਕ ਮਿਲਣੀ ’ਚ ਭਰਵਾਂ ਹੁੰਗਾਰਾ, ਗੂੰਜਿਆ 2027 ’ਚ ਭਗਵੰਤ ਮਾਨ ਸਰਕਾਰ ਦੁਬਾਰਾ ਦਾ ਨਾਅਰਾ @Everyone @highlight @followers Bhagwant Mann ਪਿੰਡ ਕੋਟ ਖਾਲਸਾ #Ward66 #LokMilni #BhagwantMann @YGTVPUNJAB @Nonfollower1