logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਛੇਵੀਂ ਬੱਸ ਰਵਾਨਾ* ਫ਼ਿਰੋਜ਼ਪੁਰ, 18 ਫਰਵਰੀ:(ਗੁਰਮੇਜ ਸਿੰਘ)- ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਛੇਵੀਂ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਨੇੜਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀ ਗਈ ਹੈ। ਇਸ ਮੌਕੇ ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਸੁਵਿਧਾਜਨਕ ਅਤੇ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਨਗੇ। ਇਸ ਦੇ ਨਾਲ-ਨਾਲ ਯਾਤਰੀਆਂ ਨੂੰ ਜਲਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸਮਾਰੋਹ ਵੀ ਵੇਖਣ ਦਾ ਮੌਕਾ ਮਿਲੇਗਾ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯੋਜਨਾ ਵਿਸ਼ੇਸ਼ ਤੌਰ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਸੀਨੀਅਰ ਨਾਗਰਿਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਸ਼ੁਰੂ ਕੀਤੀ ਗਈ ਹੈ। ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਯਾਤਰਾ ‘ਤੇ ਜਾਣ ਵਾਲੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

2 hrs ago
user_ਗੁਰਮੇਜ ਸਿੰਘ
ਗੁਰਮੇਜ ਸਿੰਘ
ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
2 hrs ago
e5d26d86-30e0-41b1-9220-0b3b07a44eeb

More news from Punjab and nearby areas
  • ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟੀਚਰਾਂ ਲਗਾਈ ਕਲਾਸ, ਬੱਚਿਆਂ ਦੇ ਭਵਿੱਖ ਲਈ ਕੌਣ ਹੈ ਜਿੰਮੇਦਾਰ।
    1
    ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟੀਚਰਾਂ ਲਗਾਈ ਕਲਾਸ, ਬੱਚਿਆਂ ਦੇ ਭਵਿੱਖ ਲਈ ਕੌਣ ਹੈ ਜਿੰਮੇਦਾਰ।
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    1 hr ago
  • लाखों लोग कैसे होते हैं यहां से ठीक सच आया सामने (कैं#सर और किडनी रोगी मिले) #highlightsシ゚ #explorepage #viralvideoシ #trandingreels #ayurveda #health
    1
    लाखों लोग कैसे होते हैं यहां से ठीक सच आया सामने (कैं#सर और किडनी रोगी मिले) #highlightsシ゚ #explorepage #viralvideoシ #trandingreels #ayurveda #health
    user_Reporter Ravinder
    Reporter Ravinder
    Business management consultant Dharamkot, Moga•
    17 hrs ago
  • ਕਹਿੰਦੇ ਭਾਈ ਤਿੱਖਾ ਸੰਘਰਸ਼ ਕਰਾਂਗੇ, ਤੁਸੀਂ ਵੇਚ ਰਹੇ ਹੋ ਜਮੀਨਾਂ ਵਾਅਦੇ ਕੀਤੇ ਕੁਝ ਹੋਰ ਕਰ ਰਹੇ ਹੋ ਕੁਝ ਹੋਰ ਬੋਲੇ ਠੇਕਾ ਮੁਲਾਜ਼ਮ! ਸੁਣ ਲਵੋ ਕੀ ਹੈ ਮਾਮਲਾ...! #reelsfypシ #blogger #blogging #reelschallenge #muktsar #digitelcreator
    1
    ਕਹਿੰਦੇ ਭਾਈ ਤਿੱਖਾ ਸੰਘਰਸ਼ ਕਰਾਂਗੇ, ਤੁਸੀਂ ਵੇਚ ਰਹੇ ਹੋ ਜਮੀਨਾਂ ਵਾਅਦੇ ਕੀਤੇ ਕੁਝ ਹੋਰ ਕਰ ਰਹੇ ਹੋ ਕੁਝ ਹੋਰ ਬੋਲੇ ਠੇਕਾ ਮੁਲਾਜ਼ਮ! ਸੁਣ ਲਵੋ ਕੀ ਹੈ ਮਾਮਲਾ...!
#reelsfypシ #blogger #blogging #reelschallenge #muktsar #digitelcreator
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    20 hrs ago
  • ਅੰਮ੍ਰਿਤਸਰ ਸ਼ਿਵਰਾਤਰੀ ਦੇ ਮੌਕੇ ਤੇ ਬਸ ਸਟੈਂਡ ਨਜ਼ਦੀਕ ਲਗਾਇਆ ਗਿਆ ਲੰਗਰ
    1
    ਅੰਮ੍ਰਿਤਸਰ ਸ਼ਿਵਰਾਤਰੀ ਦੇ ਮੌਕੇ ਤੇ ਬਸ ਸਟੈਂਡ ਨਜ਼ਦੀਕ ਲਗਾਇਆ ਗਿਆ ਲੰਗਰ
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    43 min ago
  • ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਪੰਜਾਬ ਦੇ ਕਿਸਾਨ ਤੇ ਪੁਲਿਸ ਆਹਮੋ ਸਾਹਮਣੇ ਪੁਲਿਸ ਵੱਲੋਂ ਅੱਥਰੂ ਗੈਸ ਦੀ ਗੋਲੇ ਛੱਡੇ ਗਏ ਜਦ ਕਿ ਕਿਸਾਨਾਂ ਵੱਲੋਂ ਪੱਥਰਾਂ ਘਰ ਪੁਲਿਸ ਨੂੰ ਭਜਾਉਣ ਦੀ ਤਿਆਰੀ ਪਰ ਪੁਲਿਸ ਨੇ ਪਿੰਡ ਨੂੰ ਚਾਰੇ ਪਾਸੇ ਘੇਰ ਲਾ ਐਂਡ ਆਰਡਰ ਨੂੰ ਮੈਟੇਨ ਰੱਖਣ ਲਈ ਪੁਲਿਸ ਪੱਬਾਂ ਭਾਰ ਗੱਲਬਾਤ ਰਾਹੀਂ ਮਾਮਲਾ ਸੁਲਝਾ ਲੈਣ ਦਾ ਦਾਅਵਾ ਬਠਿੰਡਾ ਪੁਲਿਸ ਫੋਰਸ ਨੇ ਕਿਸਾਨਾਂ ਉੱਤੇ ਹੱਥੋ ਗੈਸ ਦੇ ਗੋਲੇ ਛੱਡੇ ਅਤੇ ਕਿਸਾਨਾਂ ਨੇ ਉਧਰੋਂ ਪਥਰਾ ਕਰਕੇ ਪੁਲਿਸ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਗੱਲਬਾਤ ਕਰੀਏ ਤਾਂ ਪੁਲਿਸ ਤਾਂ ਕੀ ਕਹਿਣਾ ਅਤੇ ਕਿਸਾਨਾਂ ਦਾ ਕੀ ਕਹਿਣਾ
    1
    ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਪੰਜਾਬ ਦੇ ਕਿਸਾਨ ਤੇ ਪੁਲਿਸ ਆਹਮੋ ਸਾਹਮਣੇ ਪੁਲਿਸ ਵੱਲੋਂ ਅੱਥਰੂ ਗੈਸ ਦੀ ਗੋਲੇ ਛੱਡੇ ਗਏ ਜਦ ਕਿ ਕਿਸਾਨਾਂ ਵੱਲੋਂ ਪੱਥਰਾਂ ਘਰ ਪੁਲਿਸ ਨੂੰ ਭਜਾਉਣ ਦੀ ਤਿਆਰੀ ਪਰ ਪੁਲਿਸ ਨੇ ਪਿੰਡ ਨੂੰ ਚਾਰੇ ਪਾਸੇ ਘੇਰ ਲਾ ਐਂਡ ਆਰਡਰ ਨੂੰ ਮੈਟੇਨ ਰੱਖਣ ਲਈ ਪੁਲਿਸ ਪੱਬਾਂ ਭਾਰ ਗੱਲਬਾਤ ਰਾਹੀਂ ਮਾਮਲਾ ਸੁਲਝਾ ਲੈਣ ਦਾ ਦਾਅਵਾ ਬਠਿੰਡਾ ਪੁਲਿਸ ਫੋਰਸ ਨੇ ਕਿਸਾਨਾਂ ਉੱਤੇ ਹੱਥੋ ਗੈਸ ਦੇ ਗੋਲੇ ਛੱਡੇ ਅਤੇ ਕਿਸਾਨਾਂ ਨੇ ਉਧਰੋਂ ਪਥਰਾ ਕਰਕੇ ਪੁਲਿਸ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਗੱਲਬਾਤ ਕਰੀਏ ਤਾਂ ਪੁਲਿਸ ਤਾਂ ਕੀ ਕਹਿਣਾ ਅਤੇ ਕਿਸਾਨਾਂ ਦਾ ਕੀ ਕਹਿਣਾ
    user_Ps chauhan tej punjab
    Ps chauhan tej punjab
    ਬਠਿੰਡਾ, ਬਠਿੰਡਾ, ਪੰਜਾਬ•
    1 hr ago
  • ਖੇਮਕਰਨ 'ਚ “ਪੰਜਾਬ ਬਚਾਓ” ਰੈਲੀ ਤੇ ਪਹੁੰਚੇ ਬਿਕਰਮ ਸਿੰਘ ਮਜੀਠੀਆ
    1
    ਖੇਮਕਰਨ  'ਚ “ਪੰਜਾਬ ਬਚਾਓ” ਰੈਲੀ ਤੇ ਪਹੁੰਚੇ ਬਿਕਰਮ ਸਿੰਘ ਮਜੀਠੀਆ
    user_Public savera https://youtube.com/@mahabirsingh9173?si=-kf1GmIfWHvYBjKz
    Public savera https://youtube.com/@mahabirsingh9173?si=-kf1GmIfWHvYBjKz
    Farmer Amritsar- Ii, Punjab•
    1 hr ago
  • ਵਾਰਡ ਨੰ. ਪੁਰਾਣੀ 47 ਤੇ ਨਵੀਂ 29 ਚਮਰੰਗ ਰੋਡ ਏਕਤਾ ਨਗਰ ਦੇ ਲੋਕ ਬੰਦ ਸੀਵਰੇਜ ਅਤੇ ਪੀਣ ਵਾਲੇ ਗੰ'ਦੇ ਪਾਣੀ ਤੋਂ ਹੋਏ ਪ੍ਰੇਸ਼ਾਨ ਸਾਡੇ ਨਾਲ ਜੁੜਣ ਅਤੇ ਖਬਰਾਂ ਲਗਵਾਉਣ ਲਈ ਸੰਪਰਕ ਕਰੋ ( 9646553396 )
    1
    ਵਾਰਡ ਨੰ. ਪੁਰਾਣੀ 47 ਤੇ ਨਵੀਂ 29 ਚਮਰੰਗ ਰੋਡ ਏਕਤਾ ਨਗਰ ਦੇ ਲੋਕ ਬੰਦ ਸੀਵਰੇਜ ਅਤੇ ਪੀਣ ਵਾਲੇ ਗੰ'ਦੇ ਪਾਣੀ ਤੋਂ ਹੋਏ ਪ੍ਰੇਸ਼ਾਨ 
ਸਾਡੇ ਨਾਲ ਜੁੜਣ ਅਤੇ ਖਬਰਾਂ ਲਗਵਾਉਣ ਲਈ ਸੰਪਰਕ ਕਰੋ ( 9646553396 )
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਸਾਧ ਸੰਗਤ ਜੀ, ਗੁਰਦੁਆਰਾ ਸਾਹਿਬ ਟਿੱਲਾ ਬਾਬਾ ਫਰੀਦ ਤੋ ਅੱਜ 18 ਫਰਵਰੀ 2026 ਦਿਨ ਬੁੱਧਵਾਰ ਨੂੰ ਆਏ ਹੁਕਮਨਾਮਾ ਸਾਹਿਬ ਸਰਵਣ ਕਰੋ ਜੀ।
    1
    ਸਾਧ ਸੰਗਤ ਜੀ, ਗੁਰਦੁਆਰਾ ਸਾਹਿਬ ਟਿੱਲਾ ਬਾਬਾ ਫਰੀਦ ਤੋ ਅੱਜ 18 ਫਰਵਰੀ 2026 ਦਿਨ ਬੁੱਧਵਾਰ ਨੂੰ ਆਏ ਹੁਕਮਨਾਮਾ ਸਾਹਿਬ ਸਰਵਣ ਕਰੋ ਜੀ।
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.