Shuru
Apke Nagar Ki App…
ਸ਼ੇਰ-ਏ-ਪੰਜਾਬ ਦੀ ਸ਼ਾਹੀ ਬਾਰਾਂਦਰੀ ਦੀ ਭੰਨ-ਤੋੜ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨਾ ਕਰਨ ''ਤੇ ਸੰਗਤਾਂ ''ਚ ਰੋਸ। ਸ਼ੇਰ-ਏ-ਪੰਜਾਬ ਦੀ ਸ਼ਾਹੀ ਬਾਰਾਂਦਰੀ ਦੀ ਭੰਨ-ਤੋੜ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨਾ ਕਰਨ ''ਤੇ ਸੰਗਤਾਂ ''ਚ ਰੋਸ।
RAJAN RANDHAWA
ਸ਼ੇਰ-ਏ-ਪੰਜਾਬ ਦੀ ਸ਼ਾਹੀ ਬਾਰਾਂਦਰੀ ਦੀ ਭੰਨ-ਤੋੜ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨਾ ਕਰਨ ''ਤੇ ਸੰਗਤਾਂ ''ਚ ਰੋਸ। ਸ਼ੇਰ-ਏ-ਪੰਜਾਬ ਦੀ ਸ਼ਾਹੀ ਬਾਰਾਂਦਰੀ ਦੀ ਭੰਨ-ਤੋੜ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨਾ ਕਰਨ ''ਤੇ ਸੰਗਤਾਂ ''ਚ ਰੋਸ।
More news from ਪੰਜਾਬ and nearby areas
- ਰਮਨ ਬਹਿਲ ਨੇ 8 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ1
- Post by The Punjab Press1
- majitha ਚੋਰਾਂ ਦੇ ਹੌਸਲੇ ਬੁਲੰਦ ਅੱਧੀ ਦਰਜਨ ਦੇ ਕਰੀਬ ਘਰਾਂ ਨੂੰ ਬਣਾਇਆ ਨਿਸ਼ਾਨਾ ਸਾਰੀ ਘਟਨਾ ਸੀਸੀਟੀਵੀ ਕੈਮਰੇ ਚੋਂ ਹੋਏ ਕੈਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ, ਰਾਤ ਵੇਲੇ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ cctv ਕੈਮਰਿਆਂ ਦੀ ਕੀਤੀ ਭੰਨਤੋੜ ਮਾਮਲਾ ਹਲਕਾ ਮਜੀਠਾ ਦੇ ਪਿੰਡ ਖੈੜੇ ਬਾਲਾ ਚੱਕ ਦਾ ਥਾਣਾ ਮੱਤੇਵਾਲ ਦੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ ਪੰਜਾਬ ਚੋਂ ਆਏ ਦਿਨ ਗੋਲੀਆਂ ਚੱਲਣ ਲੁੱਟਾ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੇ ਰਿਹਾ ਜਿਸ ਦੀ ਤਾਜ਼ਾ ਮਿਸਾਲ ਹਲਕਾ ਮਜੀਠਾ ਦੇ ਪਿੰਡ ਖੇੜੇ ਬਾਲਾ ਚੱਕ ਤੋਂ ਸਾਹਮਣੇ ਆਈ ਹੈ ਜਿੱਥੇ ਚੋਰਾਂ ਵੱਲੋਂ ਅੱਧੀ ਦਰਜਨ ਦੇ ਕਰੀਬ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਕਈ ਤਰ੍ਹਾਂ ਦੀਆਂ ਚੋਰੀ ਨੂੰ ਅੰਜਾਮ ਦਿੱਤਾ ਗਿਆ ਇਸ ਮੌਕੇ ਪਿੰਡ ਵਾਲਿਆਂ ਨੇ ਦੱਸਿਆ ਕਿ ਕਈ ਦਿਨਾਂ ਤੋਂ ਚੋਰਾਂ ਵੱਲੋਂ ਪਤਾ ਨਹੀਂ ਹੁਣ ਤੱਕ ਕਿੰਨੇ ਹੀ ਘਰਾਂ ਵਿੱਚ ਚੋਰੀ ਕੀਤੀ ਗਈ ਹੈ ਅਤੇ ਇਸ ਘਟਨਾ ਨੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਇਸ ਵਾਰਦਾਤ ਨੇ ਪਿੰਡ ਵਾਸੀਆਂ ਵਿਚ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਥਾਣਾ ਮੱਤੇਵਾਲ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ1
- YGTV PUNJAB ਚੈਨਲ ਦਾ ਵੱਡਾ ਖੁਲਾਸਾ—ਲਾਈਵ ਸਟਿੰਗ ਆਪਰੇਸ਼ਨ ਵਿੱਚ ਬੇਨਕਾਬ ਹੋਏ ਰੇਲਵੇ ਮੁਲਾਜ਼ਮਾਂ ਦੀ ਕਰਤੂਤ ਇੰਨਾ ਮੁਲਾਜ਼ਮਾਂ ਦੀ ਤਨਖਾਹਾਂ ਚਾਹੇ ਲੱਖਾਂ ਰੁਪਏ ਲੱਗ ਜਾਣ ਪਰ ਢਿੱਡ 100-200 ਰੁਪਏ ਦੀ ਲੁੱਟ ਨਾਲ ਹੀ ਭਰਦੇ ਨੇ।1
- ਹਵਾਲਾਤ ਦਾ ਤਾਲਾ ਤੋੜ ਦੋ ਮੁਲਜਮ ਹੋਏ ਫਰਾਰ1
- Post by ਜਸਕਰਨ ਸਿੰਘ1
- Post by User34901
- ਸ਼ੇਰ-ਏ-ਪੰਜਾਬ ਦੀ ਸ਼ਾਹੀ ਬਾਰਾਂਦਰੀ ਦੀ ਭੰਨ-ਤੋੜ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨਾ ਕਰਨ ''ਤੇ ਸੰਗਤਾਂ ''ਚ ਰੋਸ।1