logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਵਿਗਿਆਨਕ ਪੱਤਰਕਾਰੀ ਸਮਾਜ ਤੇ ਵਿਗਿਆਨ ਨੂੰ ਜੋੜਨ ਦਾ ਸਾਧਨ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਅਧੁਨਿਕ ਵਿਗਿਆਨ ਦੀ ਨੈਤਿਕਤਾ,ਪ੍ਰਭਾਵ ਅਤੇ ਪੱਤਰਕਾਰੀ ਦੇ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਪੱਤਰਕਾਰੀ ਦੇ ਪੇਸ਼ੇ ਨਾਲ ਜੁੜੇ ਵਿਦਿਆਰਥੀਆਂ ਦੇ ਵਿਗਿਆਨe ਪੱਤਰਕਾਰੀ ਹੁਨਰ ਨੂੰ ਨਿਖਾਰਨ ਦੇ ਆਸ਼ੇ ਨਾਲ ਅਧੁਨਿਕ ਵਿਗਿਆਨ ਦੀ ਨੈਤਿਕਤਾ,ਪ੍ਰਭਾਵ ਅਤੇ ਪੱਤਰਕਾਰੀ ਦੇ ਵਿਸ਼ੇ ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਪੰਜਾਬ ਦੇ ਵੱਖ –ਵੱਖ ਕਾਲਜਾਂ ਤੋਂ ਪੱਤਰਕਾਰੀ ਤੇ ਜਨ-ਸੰਚਾਰ ਨਾਲ ਸਬੰਧਤ150 ਤੋਂ ਵੱਧ ਵਿਦਿਆਰਥੀਆਂ ਤੇ ਅਧਿਆਪਕਾ ਨੇ ਹਿੱਸਾ ਲਿਆ। ਇਸ ਮੌਕੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ.ਰਾਜੇਸ਼ ਗਰੋਵਰ B/ ਪੱਤਰਕਾਰੀ ਤੇ ਜਨ-ਸੰਚਾਰ ਦੇ ਵਿਦਿਆਰਥੀਆਂ ਨੁੰ ਸੰਬੋਧਨ ਕਰਦਿਆਂ ਵਿਗਿਆਨਕ ਪੱਤਰਕਾਰੀ ਨੂੰ ਹੋਰ ਮਜਬੂਤ ns/ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜੋਰ ਦਿੱਤਾ। ਉਨ੍ਹਾਂ ਵਿਗਿਆਨ ਨੂੰ ਆਮ ਲੋਕਾਂ ਦੀ ਪਹੁੰਚ ਤੱਕ ਲਿਆਉਣ ਲਈ ਮੀਡੀਆ ਵਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਵਿਗਿਆਨਕ ਪੱਤਰਕਾਰ ਇਕ ਅਨੁਵਾਦਕ ਵਜੋਂ ਕੰਮ ਕਰਦਾ ਹੈ ਜੋ ਫ਼ਰਜੀ ਖਬਰਾਂ ਨੂੰ ਰੋਕਣ ਦੇ ਨਾਲ-ਨਾਲ ਗੁੰਝਲਦਾਰ ਵਿਗਿਆਨ ਦੀਆਂ ਬਰੀਕੀਆਂ ਨੂੰ ਅਸਾਨੀ ਨਾਲ ਰੋਜ਼ਮਰਾਂ ਦੀ ਜ਼ਿੰਦਗੀ ਵਿਚ ਸਮਝਣਯੋਗ ਬਣਾਉਂਦਾ ਹੈ। ਇਸ ਤੋਂ ਇਲਾਵਾ ਵਿਗਿਆਨ ਦੀਆਂ ਨਵੀਆਂ-ਨਵੀਆਂ ਖੋਜਾਂ ਨੂੰ ਸਥਾਨਕ ਭਾਸ਼ਾ ਵਿਚ ਆਮ ਲੋਕਾਂ ਤੱਕ ਲਿਜਾਣ ਵਿੱਚ ਵਿਗਿਆਨਕ ਪੱਤਰਕਾਰ ਵਲੋਂ ਨਿਭਾਈ ਜਾ ਰਹੀ ਭੂਮਿਕਾ ਨੂੰ ਵੀ ਅੱਖੋ- ਪਰੋਖੇ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਜਲਵਾਯੂ ਪਰਿਵਰਤਨ ਵਰਗੇ ਭੱਖਦੇ ਮੁੱਦਿਆਂ ਤੇ ਅਪਣੀਆਂ ਰਿਪੋਰਟ ਵਿੱਚ ਲੋਕਾਂ ਨੂੰ ਡਰਾਉਣ ਵਾਲੇ ਤੱਥ ਪੇਸ਼ ਕਰਨ ਦੀ ਬਜਾਏ ਆਸ਼ਵਾਦੀ ਨਜ਼ਰੀਏ ਅਤੇ ਅਸਲ ਹੱਲਾਂ ਨਾਲ ਲਿਖਣੀਆਂ ਚਾਹੀਦੀਆਂ ਹਨ। ਉਨ੍ਹਾਂ ਨੌਜਵਾਨ ਪੱਤਰਕਾਰਾਂ ਨੂੰ ਸਮਾਜ ਵਿੱਚ ਤਰਕਪੂਰਨ ਸੋਚ ਪੈਦਾ ਕਰਨ ਵੱਲ ਪ੍ਰੇਰਿਤ ਕੀਤਾ। ਉਨ੍ਹਾਂ ਅੱਗੋਂ ਕਿਹਾ ਕਿ ਸਰਲ ਅਤੇ ਸਹੀ ਵਿਗਿਆਨਕ ਖਬਰਾਂ ਦੇਸ਼ ਤਰੱਕੀ ਲਈ ਬਹੁਤ ਜ਼ਰੂਰੀ ਹਨ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੰਚਾਰ ਅਧਿਅ?B ਸਕੂਲ ਦੀ ਚੇਅਰਪਰਸਨ ਡਾ. ਅਰਚਨਾ.ਆਰ ਸਿੰਘ ਇਸ ਮ"ਕੇ ਮੁਖ ਬੁਲਾਰੇ ਵੱਜੋਂ ਹਾਜ਼ਰ ਹੋਈ । ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਪੱਤਰਕਾਰ ਨਾ ਸਿਰਫ਼ ਤੱਥਾਂ ਨੂੰ ਇਕੱਠੇ ਹੀ ਕਰਦਾ, ਸਗੋਂ ਉਹਨਾਂ ਨੂੰ ਵਿਸ਼ੇਸ਼ ਆਕਾਰ ਦੇ ਕੇ ਲੋਕਾਂ ਸਾਹਮਣੇ ਅਜਿਹੇ ਢੰਗ-ਤਰੀਕੇ ਨਾਲ ਪੇਸ਼ th ਕਰਦਾ ਹੈ, ਜਿਸ ਨਾਲ ਆਮ ਲੋਕਾਂ ਦੀ ਵਿਗਿਆਨ ਪ੍ਰਤੀ ਧਾਰਨਾਂ ਉਪਰ ਡੂੰਘਾ ਪ੍ਰਭਾਵ ਪੈਦਾ ਹੈ। ਉਨ੍ਹਾਂ ਦੱਸਿਆ ਕਿ ਵਿਗਿਆਨਕ ਪੱਤਰਕਾਰੀ ਸਿਖਿਆ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਸਿਹਤ, ਵਾਤਾਰਵਣ ਅਤੇ ਤਕਨਾਲੌਜੀ ਪ੍ਰਤੀ ਆਮ ਲੋਕਾਂ ਦੀ ਸੋਚ-ਸਮਝ ਨਾਲ ਫ਼ੈਸਲੇ ਲੈਣ ਵਿੱਚ ਵੀ ਮਦਦ ਕਰਦੀ ਹੈ। ਉਨ੍ਹਾਂ ਵਿਗਿਆਨ ਦੀਆਂ ਗੁੰਝਲਦਾਰ ਜਾਣਕਾਰੀਆਂ ਨੂੰ ਸਰਲ ਭਾਸ਼ਾ,ਸਹੀ ਅਤੇ ਨਿਰਖੱਤਾ ਕਾਇਮ ਰੱਖਦੇ ਹੋਏ ਪੇਸ਼ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਕ ਪੱਤਰਕਾਰ ਨੂੰ ਵਿਗਿਆਨਕ ਜਾਣਕਾਰੀਆਂ ਦੇ ਅੰਕੜਿਆਂ ਨੂੰ ਸਮਝਣ, ਭਰੋਸੇਯੋਗ ਸਰੋਤਾਂ ਅਤੇ ਪੁਸ਼ਟੀ ਲਈ ਅਕਸਰ ਹੀ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆਕਿ ਕੋਰੋਨਾ ਦੇ ਦੌਰ ਵਿੱਚ ਕੋਵੈਕਿਸਨ ਅਤੇ ਕੋਵਾਸ਼ੀਲਡ ਵਰਗੀਆਂ ਦੇਸੀ ਦਵਾਈਆਂ ਪ੍ਰਤੀ ਲੋਕਾਂ ਦੇ ਭਰਮ ਭੁਲੇਖਿਆਂ ਨੂੰ ਦੂਰ ਕਰਨ ਲਈ ਮੀਡੀਆਂ ਨੇ ਬਹੁਤ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਨਿਉਜ਼18 ਪੰਜਾਬ, ਹਰਿਅਣਾ, ਹਿਮਾਚਲ ਦੇ ਸੰਪਾਦਕ ਗੋਰਵ ਸ਼ੁਕਲਾ ਨੇ ਨੌਜਵਾਨ ਪੱਤਰਕਾਰਾਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਪੱਤਰਕਾਰੀ ਦੇ ਗੁਰ ਦੱਸਦਿਆਂ ਵਿਗਿਆਨ ਪ੍ਰਤੀ ਮਜ਼ਬੂਤ ਸਮਝ ਪੈਦਾ ਕਰਨ ਪ੍ਰੇਰਿਤ ਕੀਤਾ। ਇਸ ਮੌਕੇ ਕਰਵਾਏ ਗਏ ਪਰਾਲੀ ਨੂੰ ਸਾੜਨ ਤੇ ਵਾਤਾਵਰਣ ਤੇ ਪੈ ਰਹੇ ਪ੍ਰਭਾਵ ਸਬੰਧੀ ਕਰਵਾਏ ਰੇਡੀਓ ਫ਼ੀਚਰ ਮੁਕਾਬਲੇ ਵਿੱਚ ਪਹਿਲਾ ਸਥਾਨ ਦੁਆਬਾ ਕਾਲਜ ਜਲੰਧਰ ਦੀ ਭੂਮਿਕਾ ਨੇ ਜਿੱਤਿਆ,ਜਦੋਂ ਕਿ ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਿਸਟੀ ਦਾ ਮਨਦੀਪ ਕੌਰ ਜੌਹਲ ਦੂਜੇ ਸਥਾਨ ਤੇ ਰਿਹਾ । ਇਸੇ ਤਰ੍ਹਾਂ ਜੀ.ਐਨ.ਏ ਫ਼ਗਵਾੜਾ ਦੀ ਅਰਸ਼ਦੀਪ ਕੌਰ ਤੀਜੇ ਸਥਾਨ ਤੇ ਰਹੀ ਅਤੇ ਏ.ਪੀ.ਜੇ ਕਾਲਜ ਜਲੰਧਰ ਦੀ ਸ੍ਰਿਸ਼ਟੀ ਨੂੰ ਹੌਸਂਲਾ ਅਫ਼ਜਾਈ ਇਨਾਮ ਦਿੱਤਾ ਗਿਆ।

21 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
21 hrs ago
41577535-c4f2-414f-82c0-094dc3adecd6

ਵਿਗਿਆਨਕ ਪੱਤਰਕਾਰੀ ਸਮਾਜ ਤੇ ਵਿਗਿਆਨ ਨੂੰ ਜੋੜਨ ਦਾ ਸਾਧਨ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਅਧੁਨਿਕ ਵਿਗਿਆਨ ਦੀ ਨੈਤਿਕਤਾ,ਪ੍ਰਭਾਵ ਅਤੇ ਪੱਤਰਕਾਰੀ ਦੇ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਪੱਤਰਕਾਰੀ ਦੇ ਪੇਸ਼ੇ ਨਾਲ ਜੁੜੇ ਵਿਦਿਆਰਥੀਆਂ ਦੇ ਵਿਗਿਆਨe ਪੱਤਰਕਾਰੀ ਹੁਨਰ ਨੂੰ ਨਿਖਾਰਨ ਦੇ ਆਸ਼ੇ ਨਾਲ ਅਧੁਨਿਕ ਵਿਗਿਆਨ ਦੀ ਨੈਤਿਕਤਾ,ਪ੍ਰਭਾਵ ਅਤੇ ਪੱਤਰਕਾਰੀ ਦੇ ਵਿਸ਼ੇ ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਪੰਜਾਬ ਦੇ ਵੱਖ –ਵੱਖ ਕਾਲਜਾਂ ਤੋਂ ਪੱਤਰਕਾਰੀ ਤੇ ਜਨ-ਸੰਚਾਰ ਨਾਲ ਸਬੰਧਤ150 ਤੋਂ ਵੱਧ ਵਿਦਿਆਰਥੀਆਂ ਤੇ ਅਧਿਆਪਕਾ ਨੇ ਹਿੱਸਾ ਲਿਆ। ਇਸ ਮੌਕੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ.ਰਾਜੇਸ਼ ਗਰੋਵਰ B/ ਪੱਤਰਕਾਰੀ ਤੇ ਜਨ-ਸੰਚਾਰ ਦੇ ਵਿਦਿਆਰਥੀਆਂ ਨੁੰ ਸੰਬੋਧਨ ਕਰਦਿਆਂ ਵਿਗਿਆਨਕ ਪੱਤਰਕਾਰੀ ਨੂੰ ਹੋਰ ਮਜਬੂਤ ns/ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜੋਰ ਦਿੱਤਾ। ਉਨ੍ਹਾਂ ਵਿਗਿਆਨ ਨੂੰ ਆਮ ਲੋਕਾਂ ਦੀ ਪਹੁੰਚ ਤੱਕ ਲਿਆਉਣ ਲਈ ਮੀਡੀਆ

ff760ce1-9704-47e0-8832-2d86af6ccfa4

ਵਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਵਿਗਿਆਨਕ ਪੱਤਰਕਾਰ ਇਕ ਅਨੁਵਾਦਕ ਵਜੋਂ ਕੰਮ ਕਰਦਾ ਹੈ ਜੋ ਫ਼ਰਜੀ ਖਬਰਾਂ ਨੂੰ ਰੋਕਣ ਦੇ ਨਾਲ-ਨਾਲ ਗੁੰਝਲਦਾਰ ਵਿਗਿਆਨ ਦੀਆਂ ਬਰੀਕੀਆਂ ਨੂੰ ਅਸਾਨੀ ਨਾਲ ਰੋਜ਼ਮਰਾਂ ਦੀ ਜ਼ਿੰਦਗੀ ਵਿਚ ਸਮਝਣਯੋਗ ਬਣਾਉਂਦਾ ਹੈ। ਇਸ ਤੋਂ ਇਲਾਵਾ ਵਿਗਿਆਨ ਦੀਆਂ ਨਵੀਆਂ-ਨਵੀਆਂ ਖੋਜਾਂ ਨੂੰ ਸਥਾਨਕ ਭਾਸ਼ਾ ਵਿਚ ਆਮ ਲੋਕਾਂ ਤੱਕ ਲਿਜਾਣ ਵਿੱਚ ਵਿਗਿਆਨਕ ਪੱਤਰਕਾਰ ਵਲੋਂ ਨਿਭਾਈ ਜਾ ਰਹੀ ਭੂਮਿਕਾ ਨੂੰ ਵੀ ਅੱਖੋ- ਪਰੋਖੇ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਜਲਵਾਯੂ ਪਰਿਵਰਤਨ ਵਰਗੇ ਭੱਖਦੇ ਮੁੱਦਿਆਂ ਤੇ ਅਪਣੀਆਂ ਰਿਪੋਰਟ ਵਿੱਚ ਲੋਕਾਂ ਨੂੰ ਡਰਾਉਣ ਵਾਲੇ ਤੱਥ ਪੇਸ਼ ਕਰਨ ਦੀ ਬਜਾਏ ਆਸ਼ਵਾਦੀ ਨਜ਼ਰੀਏ ਅਤੇ ਅਸਲ ਹੱਲਾਂ ਨਾਲ ਲਿਖਣੀਆਂ ਚਾਹੀਦੀਆਂ ਹਨ। ਉਨ੍ਹਾਂ ਨੌਜਵਾਨ ਪੱਤਰਕਾਰਾਂ ਨੂੰ ਸਮਾਜ ਵਿੱਚ ਤਰਕਪੂਰਨ ਸੋਚ ਪੈਦਾ ਕਰਨ ਵੱਲ ਪ੍ਰੇਰਿਤ ਕੀਤਾ। ਉਨ੍ਹਾਂ ਅੱਗੋਂ ਕਿਹਾ ਕਿ ਸਰਲ ਅਤੇ ਸਹੀ ਵਿਗਿਆਨਕ ਖਬਰਾਂ ਦੇਸ਼ ਤਰੱਕੀ ਲਈ ਬਹੁਤ ਜ਼ਰੂਰੀ ਹਨ। ਪੰਜਾਬ ਯੂਨੀਵਰਸਿਟੀ

cf7f37f6-a47e-4fc4-b010-758fd93766c7

ਚੰਡੀਗੜ੍ਹ ਦੇ ਸੰਚਾਰ ਅਧਿਅ?B ਸਕੂਲ ਦੀ ਚੇਅਰਪਰਸਨ ਡਾ. ਅਰਚਨਾ.ਆਰ ਸਿੰਘ ਇਸ ਮ"ਕੇ ਮੁਖ ਬੁਲਾਰੇ ਵੱਜੋਂ ਹਾਜ਼ਰ ਹੋਈ । ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਪੱਤਰਕਾਰ ਨਾ ਸਿਰਫ਼ ਤੱਥਾਂ ਨੂੰ ਇਕੱਠੇ ਹੀ ਕਰਦਾ, ਸਗੋਂ ਉਹਨਾਂ ਨੂੰ ਵਿਸ਼ੇਸ਼ ਆਕਾਰ ਦੇ ਕੇ ਲੋਕਾਂ ਸਾਹਮਣੇ ਅਜਿਹੇ ਢੰਗ-ਤਰੀਕੇ ਨਾਲ ਪੇਸ਼ th ਕਰਦਾ ਹੈ, ਜਿਸ ਨਾਲ ਆਮ ਲੋਕਾਂ ਦੀ ਵਿਗਿਆਨ ਪ੍ਰਤੀ ਧਾਰਨਾਂ ਉਪਰ ਡੂੰਘਾ ਪ੍ਰਭਾਵ ਪੈਦਾ ਹੈ। ਉਨ੍ਹਾਂ ਦੱਸਿਆ ਕਿ ਵਿਗਿਆਨਕ ਪੱਤਰਕਾਰੀ ਸਿਖਿਆ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਸਿਹਤ, ਵਾਤਾਰਵਣ ਅਤੇ ਤਕਨਾਲੌਜੀ ਪ੍ਰਤੀ ਆਮ ਲੋਕਾਂ ਦੀ ਸੋਚ-ਸਮਝ ਨਾਲ ਫ਼ੈਸਲੇ ਲੈਣ ਵਿੱਚ ਵੀ ਮਦਦ ਕਰਦੀ ਹੈ। ਉਨ੍ਹਾਂ ਵਿਗਿਆਨ ਦੀਆਂ ਗੁੰਝਲਦਾਰ ਜਾਣਕਾਰੀਆਂ ਨੂੰ ਸਰਲ ਭਾਸ਼ਾ,ਸਹੀ ਅਤੇ ਨਿਰਖੱਤਾ ਕਾਇਮ ਰੱਖਦੇ ਹੋਏ ਪੇਸ਼ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਕ ਪੱਤਰਕਾਰ ਨੂੰ ਵਿਗਿਆਨਕ ਜਾਣਕਾਰੀਆਂ ਦੇ ਅੰਕੜਿਆਂ ਨੂੰ ਸਮਝਣ, ਭਰੋਸੇਯੋਗ ਸਰੋਤਾਂ ਅਤੇ ਪੁਸ਼ਟੀ ਲਈ ਅਕਸਰ ਹੀ ਅਨੇਕਾਂ ਚੁਣੌਤੀਆਂ

e83a4b44-7207-4491-aada-cf62d16e2e14

ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆਕਿ ਕੋਰੋਨਾ ਦੇ ਦੌਰ ਵਿੱਚ ਕੋਵੈਕਿਸਨ ਅਤੇ ਕੋਵਾਸ਼ੀਲਡ ਵਰਗੀਆਂ ਦੇਸੀ ਦਵਾਈਆਂ ਪ੍ਰਤੀ ਲੋਕਾਂ ਦੇ ਭਰਮ ਭੁਲੇਖਿਆਂ ਨੂੰ ਦੂਰ ਕਰਨ ਲਈ ਮੀਡੀਆਂ ਨੇ ਬਹੁਤ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਨਿਉਜ਼18 ਪੰਜਾਬ, ਹਰਿਅਣਾ, ਹਿਮਾਚਲ ਦੇ ਸੰਪਾਦਕ ਗੋਰਵ ਸ਼ੁਕਲਾ ਨੇ ਨੌਜਵਾਨ ਪੱਤਰਕਾਰਾਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਪੱਤਰਕਾਰੀ ਦੇ ਗੁਰ ਦੱਸਦਿਆਂ ਵਿਗਿਆਨ ਪ੍ਰਤੀ ਮਜ਼ਬੂਤ ਸਮਝ ਪੈਦਾ ਕਰਨ ਪ੍ਰੇਰਿਤ ਕੀਤਾ। ਇਸ ਮੌਕੇ ਕਰਵਾਏ ਗਏ ਪਰਾਲੀ ਨੂੰ ਸਾੜਨ ਤੇ ਵਾਤਾਵਰਣ ਤੇ ਪੈ ਰਹੇ ਪ੍ਰਭਾਵ ਸਬੰਧੀ ਕਰਵਾਏ ਰੇਡੀਓ ਫ਼ੀਚਰ ਮੁਕਾਬਲੇ ਵਿੱਚ ਪਹਿਲਾ ਸਥਾਨ ਦੁਆਬਾ ਕਾਲਜ ਜਲੰਧਰ ਦੀ ਭੂਮਿਕਾ ਨੇ ਜਿੱਤਿਆ,ਜਦੋਂ ਕਿ ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਿਸਟੀ ਦਾ ਮਨਦੀਪ ਕੌਰ ਜੌਹਲ ਦੂਜੇ ਸਥਾਨ ਤੇ ਰਿਹਾ । ਇਸੇ ਤਰ੍ਹਾਂ ਜੀ.ਐਨ.ਏ ਫ਼ਗਵਾੜਾ ਦੀ ਅਰਸ਼ਦੀਪ ਕੌਰ ਤੀਜੇ ਸਥਾਨ ਤੇ ਰਹੀ ਅਤੇ ਏ.ਪੀ.ਜੇ ਕਾਲਜ ਜਲੰਧਰ ਦੀ ਸ੍ਰਿਸ਼ਟੀ ਨੂੰ ਹੌਸਂਲਾ ਅਫ਼ਜਾਈ ਇਨਾਮ ਦਿੱਤਾ ਗਿਆ।

More news from ਪੰਜਾਬ and nearby areas
  • Post by Gaurav masih
    1
    Post by Gaurav masih
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    17 hrs ago
  • 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    1
    26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    17 hrs ago
  • ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    1
    ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand 
ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    13 hrs ago
  • ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸ੍ਰੀ ਸਿਰਜੀਵਨ ਜਿੰਦਲ ਜੀ ਬੀਜੇਪੀ ਜੋਗਿੰਦਰਕੈਂਥ ਲਹਿਰੀ 26/08/26 ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।
    1
    ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ  ਸ੍ਰੀ ਸਿਰਜੀਵਨ ਜਿੰਦਲ ਜੀ  ਬੀਜੇਪੀ 
ਜੋਗਿੰਦਰਕੈਂਥ ਲਹਿਰੀ  26/08/26                                                   ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ  ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।
    user_ਜੋਗਿੰਦਰਕੈਂਥ ਲਹਿਰੀ
    ਜੋਗਿੰਦਰਕੈਂਥ ਲਹਿਰੀ
    Hoshiarpur, Punjab•
    2 hrs ago
  • ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ ! #LatestNews #news #NewsUpdate #punjab #PunjabNews #PunjabiNews #PunjabiNewsChannel
    1
    ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ !
#LatestNews  #news #NewsUpdate #punjab #PunjabNews #PunjabiNews #PunjabiNewsChannel
    user_Punjab 24 News
    Punjab 24 News
    Amritsar -I, Punjab•
    9 hrs ago
  • ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ #trending #YGTVPunjab #nonfollowers #Facebookpost #explorer
    1
    ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ



#trending #YGTVPunjab  #nonfollowers #Facebookpost  #explorer
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। #FacebookReals #ForYou #TrendingReals #NonFollowers #PunjabPolice #AmritsarRuralPolice #BorderRangePolice #Highlight
    1
    ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ।
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ।
#FacebookReals #ForYou
#TrendingReals #NonFollowers
#PunjabPolice
#AmritsarRuralPolice
#BorderRangePolice
#Highlight
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਸ਼੍ਰੀ ਅੰਮ੍ਰਿਤਸਰ ਸਾਹਿਬ ਚ ਵਾਰਡ ਨੰਬਰ 66 ਦੀ ਲੋਕ ਮਿਲਣੀ ’ਚ ਭਰਵਾਂ ਹੁੰਗਾਰਾ, ਗੂੰਜਿਆ 2027 ’ਚ ਭਗਵੰਤ ਮਾਨ ਸਰਕਾਰ ਦੁਬਾਰਾ ਦਾ ਨਾਅਰਾ @Everyone @highlight @followers Bhagwant Mann ਪਿੰਡ ਕੋਟ ਖਾਲਸਾ #Ward66 #LokMilni #BhagwantMann @YGTVPUNJAB @Nonfollower
    1
    ਸ਼੍ਰੀ ਅੰਮ੍ਰਿਤਸਰ ਸਾਹਿਬ ਚ ਵਾਰਡ ਨੰਬਰ 66 ਦੀ ਲੋਕ ਮਿਲਣੀ ’ਚ ਭਰਵਾਂ ਹੁੰਗਾਰਾ, ਗੂੰਜਿਆ 2027 ’ਚ ਭਗਵੰਤ ਮਾਨ ਸਰਕਾਰ ਦੁਬਾਰਾ ਦਾ ਨਾਅਰਾ 

@Everyone @highlight @followers Bhagwant Mann ਪਿੰਡ ਕੋਟ ਖਾਲਸਾ 
#Ward66 #LokMilni #BhagwantMann @YGTVPUNJAB @Nonfollower
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    12 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.