logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬੀ ਯੂਨੀਵਰਸਿਟੀ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਤਲਵੰਡੀ ਸਾਬੋ ਵੱਲੋਂ ਇੰਟੈਲੀਜੈਂਟ ਕੋਡਿੰਗ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਤਲਵੰਡੀ ਸਾਬੋ, 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬੀ ਯੂਨੀਵਰਸਿਟੀ ਕੈਂਪਸ, ਤਲਵੰਡੀ ਸਾਬੋ ਵਿਖੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਦੇ ਪਲੇਸਮੈਂਟ ਕਲੱਬ ਅਤੇ ਪੋਸਟ ਗ੍ਰੈਜੂਏਟ ਕਲੱਬ ਦੇ ਸਾਂਝੇ ਯਤਨਾਂ ਸਦਕਾ ਵਿਭਾਗ ਦੇ ਵੱਖ-ਵੱਖ ਤਕਨੀਕੀ ਕੋਰਸਾਂ ਨਾਲ ਸੰਬੰਧਿਤ ਵਿਦਿਆਰਥੀਆਂ ਲਈ ‘ਇੰਟੈਲੀਜੈਂਟ ਕੋਡਿੰਗ’ ਵਿਸ਼ੇ ‘ਤੇ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਂਟਰਲ ਯੂਨੀਵਰਸਿਟੀ ਪੰਜਾਬ ਤੋਂ ਡਾ. ਅਮਨਦੀਪ ਕੌਰ, ਪ੍ਰੋਫੈਸਰ, ਕੰਪਿਊਟਰ ਸਾਇੰਸ ਅਤੇ ਟੈਕਨੋਲੋਜੀ ਵਿਭਾਗ ਨੇ ਇਸ ਸੈਮੀਨਾਰ ਵਿੱਚ ਇੱਕ ਵਿਸ਼ਾ ਮਾਹਿਰ ਵਜੋਂ ਸ਼ਿਰਕਤ ਕੀਤੀ। ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਪ੍ਰੋ. ਨਵਦੀਪ ਗੋਇਲ ਵੱਲੋਂ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਦਾ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਇਸ ਤਰ੍ਹਾਂ ਦੇ ਸੈਮੀਨਾਰਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਆਪਣੀ ਰਸਮੀ ਗੱਲਬਾਤ ਦੌਰਾਨ ਡਾ. ਅਮਨਦੀਪ ਕੌਰ ਵੱਲੋਂ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਵਿੱਚ ਵੱਖ-ਵੱਖ ਕੰਪਿਊਟਰ ਪ੍ਰੋਗਰਾਮਾਂ ਦੀ ਕੋਡਿੰਗ ਲਈ ਆਰਟੀਫੀਸ਼ਲ ਇੰਟੈਲੀਜੈਂਸ ਦੇ ਵੱਖ-ਵੱਖ ਸੰਸਕਰਣਾਂ ਦੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਇਸ ਤਕਨੀਕ ਦੇ ਲਾਭਾਂ, ਇਸ ਨਾਲ ਜੁੜੇ ਨੈਤਿਕ ਮੁੱਦਿਆਂ ਅਤੇ ਲਾਗੂ ਅਨੁਸ਼ਾਸਨਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਕੈਂਪਸ ਡਾਇਰੈਕਟਰ ਪ੍ਰੋਫੈਸਰ ਅਮਨਦੀਪ ਸਿੰਘ ਵੱਲੋਂ ਆਪਣੇ ਸੁਨੇਹੇ ਰਾਹੀਂ ਵਿਭਾਗ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਸੈਸ਼ਨ ਦੀ ਕਾਰਵਾਈ ਡਾ. ਸੁਮੀਤ ਕੌਰ ਵੱਲੋਂ ਸੁਚੱਜੇ ਢੰਗ ਨਾਲ ਚਲਾਈ ਗਈ। ਸੈਮੀਨਾਰ ਦੇ ਅੰਤ ਵਿੱਚ ਪ੍ਰੋਫੈਸਰ ਬਲਰਾਜ ਸਿੰਘ ਬਰਾੜ, ਇੰਚਾਰਜ ਪਲੇਸਮੈਂਟ ਕਲੱਬ ਅਤੇ ਪ੍ਰੋਫੈਸਰ ਸਿੰਪਲ ਜਿੰਦਲ, ਇੰਚਾਰਜ ਪੋਸਟ ਗ੍ਰੈਜੂਏਟ ਕਲੱਬ ਵੱਲੋਂ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਵਿਭਾਗ ਦੇ ਫੈਕਲਟੀ ਮੈਂਬਰਾਂ, ਸਟਾਫ ਅਤੇ ਵਿਦਿਆਰਥੀਆਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦਰਜ ਕੀਤੀ ਗਈ।

1 hr ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
1 hr ago
5d2b27a2-7a8d-4fd8-a5ef-324475f827af

ਪੰਜਾਬੀ ਯੂਨੀਵਰਸਿਟੀ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਤਲਵੰਡੀ ਸਾਬੋ ਵੱਲੋਂ ਇੰਟੈਲੀਜੈਂਟ ਕੋਡਿੰਗ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਤਲਵੰਡੀ ਸਾਬੋ, 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬੀ ਯੂਨੀਵਰਸਿਟੀ ਕੈਂਪਸ, ਤਲਵੰਡੀ ਸਾਬੋ ਵਿਖੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਦੇ ਪਲੇਸਮੈਂਟ ਕਲੱਬ ਅਤੇ ਪੋਸਟ ਗ੍ਰੈਜੂਏਟ ਕਲੱਬ ਦੇ ਸਾਂਝੇ ਯਤਨਾਂ ਸਦਕਾ ਵਿਭਾਗ ਦੇ ਵੱਖ-ਵੱਖ ਤਕਨੀਕੀ ਕੋਰਸਾਂ ਨਾਲ ਸੰਬੰਧਿਤ ਵਿਦਿਆਰਥੀਆਂ ਲਈ ‘ਇੰਟੈਲੀਜੈਂਟ ਕੋਡਿੰਗ’ ਵਿਸ਼ੇ ‘ਤੇ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਂਟਰਲ ਯੂਨੀਵਰਸਿਟੀ ਪੰਜਾਬ ਤੋਂ ਡਾ. ਅਮਨਦੀਪ ਕੌਰ, ਪ੍ਰੋਫੈਸਰ, ਕੰਪਿਊਟਰ ਸਾਇੰਸ ਅਤੇ ਟੈਕਨੋਲੋਜੀ ਵਿਭਾਗ ਨੇ ਇਸ ਸੈਮੀਨਾਰ ਵਿੱਚ ਇੱਕ ਵਿਸ਼ਾ ਮਾਹਿਰ ਵਜੋਂ ਸ਼ਿਰਕਤ ਕੀਤੀ। ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਪ੍ਰੋ. ਨਵਦੀਪ ਗੋਇਲ ਵੱਲੋਂ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਦਾ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਇਸ ਤਰ੍ਹਾਂ ਦੇ ਸੈਮੀਨਾਰਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਆਪਣੀ ਰਸਮੀ ਗੱਲਬਾਤ ਦੌਰਾਨ ਡਾ.

5e63bb6d-7884-4cd6-9ce3-3427dbb95bf7

ਅਮਨਦੀਪ ਕੌਰ ਵੱਲੋਂ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਵਿੱਚ ਵੱਖ-ਵੱਖ ਕੰਪਿਊਟਰ ਪ੍ਰੋਗਰਾਮਾਂ ਦੀ ਕੋਡਿੰਗ ਲਈ ਆਰਟੀਫੀਸ਼ਲ ਇੰਟੈਲੀਜੈਂਸ ਦੇ ਵੱਖ-ਵੱਖ ਸੰਸਕਰਣਾਂ ਦੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਇਸ ਤਕਨੀਕ ਦੇ ਲਾਭਾਂ, ਇਸ ਨਾਲ ਜੁੜੇ ਨੈਤਿਕ ਮੁੱਦਿਆਂ ਅਤੇ ਲਾਗੂ ਅਨੁਸ਼ਾਸਨਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਕੈਂਪਸ ਡਾਇਰੈਕਟਰ ਪ੍ਰੋਫੈਸਰ ਅਮਨਦੀਪ ਸਿੰਘ ਵੱਲੋਂ ਆਪਣੇ ਸੁਨੇਹੇ ਰਾਹੀਂ ਵਿਭਾਗ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਸੈਸ਼ਨ ਦੀ ਕਾਰਵਾਈ ਡਾ. ਸੁਮੀਤ ਕੌਰ ਵੱਲੋਂ ਸੁਚੱਜੇ ਢੰਗ ਨਾਲ ਚਲਾਈ ਗਈ। ਸੈਮੀਨਾਰ ਦੇ ਅੰਤ ਵਿੱਚ ਪ੍ਰੋਫੈਸਰ ਬਲਰਾਜ ਸਿੰਘ ਬਰਾੜ, ਇੰਚਾਰਜ ਪਲੇਸਮੈਂਟ ਕਲੱਬ ਅਤੇ ਪ੍ਰੋਫੈਸਰ ਸਿੰਪਲ ਜਿੰਦਲ, ਇੰਚਾਰਜ ਪੋਸਟ ਗ੍ਰੈਜੂਏਟ ਕਲੱਬ ਵੱਲੋਂ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਵਿਭਾਗ ਦੇ ਫੈਕਲਟੀ ਮੈਂਬਰਾਂ, ਸਟਾਫ ਅਤੇ ਵਿਦਿਆਰਥੀਆਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦਰਜ ਕੀਤੀ ਗਈ।

More news from ਪੰਜਾਬ and nearby areas
  • ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    1
    ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    22 hrs ago
  • ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    1
    ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ  ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    18 hrs ago
  • Post by Bandhantor singh
    2
    Post by Bandhantor singh
    user_Bandhantor singh
    Bandhantor singh
    Voice of people Barnala, Punjab•
    23 hrs ago
  • ਐਫਸੀਆਈ ਦਾ ਕਾਲਾ ਸੱਚ ਤੇ ਅਗਨੀਵੀਰ ਲਿਆਉਣ ਵਿੱਚ ਅਸਲੀ ਮਕਸਦ ਕੀ ਸੀ ਪੂਰਾ ਸੁਣੋ
    1
    ਐਫਸੀਆਈ ਦਾ ਕਾਲਾ ਸੱਚ ਤੇ ਅਗਨੀਵੀਰ ਲਿਆਉਣ ਵਿੱਚ ਅਸਲੀ ਮਕਸਦ ਕੀ ਸੀ ਪੂਰਾ ਸੁਣੋ
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    46 min ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    7 hrs ago
  • ਅੰਮ੍ਰਿਤਾ ਵੜਿੰਗ ਦਾ ਬੀਜੇਪੀ ਤੇ ਸ਼ਬਦੀ ਹ.ਮ.ਲਾ ! ਮਹਿਲਾ ਰਾਖਵਾਕਰਨ ਬਿੱਲ ਤੇ ਬੋਲੇ ਅੰਮ੍ਰਿਤਾ ਵੜਿੰਗ.
    1
    ਅੰਮ੍ਰਿਤਾ ਵੜਿੰਗ ਦਾ ਬੀਜੇਪੀ ਤੇ ਸ਼ਬਦੀ ਹ.ਮ.ਲਾ ! ਮਹਿਲਾ ਰਾਖਵਾਕਰਨ ਬਿੱਲ ਤੇ ਬੋਲੇ ਅੰਮ੍ਰਿਤਾ ਵੜਿੰਗ.
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    17 hrs ago
  • Post by ਬਲਵਿੰਦਰ ਸਿੰਘ
    4
    Post by ਬਲਵਿੰਦਰ ਸਿੰਘ
    user_ਬਲਵਿੰਦਰ ਸਿੰਘ
    ਬਲਵਿੰਦਰ ਸਿੰਘ
    Agriculture cooperative ਮੂਨਕ, ਸੰਗਰੂਰ, ਪੰਜਾਬ•
    18 hrs ago
  • ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ 1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ
    1
    ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ
1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ
ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    18 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.