logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਯਾਤਰਾ ਤਹਿਤ, ਟਾਡਾ ਉੜਮੁੜ ਦੇ ਪਿੰਡ ਅਰਗੋਵਾਲ ਅਤੇ ਬੈਂਚਬਾਜਾ ਕਲੋਆ ਤੋਂ ਤੀਰਥ-ਯਾਤਰੀਆਂ ਦਾ ਇੱਕ ਜਥਾ ਰਵਾਨਾ ਹੋਇਆ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਪਤਨੀ ਮੈਡਮ ਰਮਨਦੀਪ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੈਡਮ ਰਾਜਵਿੰਦਰ ਕੌਰ ਅਤੇ ਬੀ.ਸੀ. ਵਿੰਗ ਦੇ ਹਲਕਾ ਇੰਚਾਰਜ ਸਰੂਪ ਸਿੰਘ ਨੱਥੂਪੁਰ ਨੇ ਹਰੀ ਝੰਡੀ ਦਿਖਾ ਕੇ ਜਥੇ ਨੂੰ ਰਵਾਨਾ ਕੀਤਾ। ਪਿੰਡ ਵਾਸੀਆਂ ਨੇ ਇਸ ਯਾਤਰਾ ਦੇ ਰਵਾਨਾ ਹੋਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

8 hrs ago
user_ਅੰਮ੍ਰਿਤਪਾਲ ਸਿੰਘ ਬਾਜਵਾ
ਅੰਮ੍ਰਿਤਪਾਲ ਸਿੰਘ ਬਾਜਵਾ
ਟਾਂਡਾ, ਹੁਸ਼ਿਆਰਪੁਰ, ਪੰਜਾਬ•
8 hrs ago

ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਯਾਤਰਾ ਤਹਿਤ, ਟਾਡਾ ਉੜਮੁੜ ਦੇ ਪਿੰਡ ਅਰਗੋਵਾਲ ਅਤੇ ਬੈਂਚਬਾਜਾ ਕਲੋਆ ਤੋਂ ਤੀਰਥ-ਯਾਤਰੀਆਂ ਦਾ ਇੱਕ ਜਥਾ ਰਵਾਨਾ ਹੋਇਆ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਪਤਨੀ ਮੈਡਮ ਰਮਨਦੀਪ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੈਡਮ ਰਾਜਵਿੰਦਰ ਕੌਰ ਅਤੇ ਬੀ.ਸੀ. ਵਿੰਗ ਦੇ ਹਲਕਾ ਇੰਚਾਰਜ ਸਰੂਪ ਸਿੰਘ ਨੱਥੂਪੁਰ ਨੇ ਹਰੀ ਝੰਡੀ ਦਿਖਾ ਕੇ ਜਥੇ ਨੂੰ ਰਵਾਨਾ ਕੀਤਾ। ਪਿੰਡ ਵਾਸੀਆਂ ਨੇ ਇਸ ਯਾਤਰਾ ਦੇ ਰਵਾਨਾ ਹੋਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

More news from ਪੰਜਾਬ and nearby areas
  • ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਯਾਤਰਾ ਤਹਿਤ, ਟਾਡਾ ਉੜਮੁੜ ਦੇ ਪਿੰਡ ਅਰਗੋਵਾਲ ਅਤੇ ਬੈਂਚਬਾਜਾ ਕਲੋਆ ਤੋਂ ਤੀਰਥ-ਯਾਤਰੀਆਂ ਦਾ ਇੱਕ ਜਥਾ ਰਵਾਨਾ ਹੋਇਆ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਪਤਨੀ ਮੈਡਮ ਰਮਨਦੀਪ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੈਡਮ ਰਾਜਵਿੰਦਰ ਕੌਰ ਅਤੇ ਬੀ.ਸੀ. ਵਿੰਗ ਦੇ ਹਲਕਾ ਇੰਚਾਰਜ ਸਰੂਪ ਸਿੰਘ ਨੱਥੂਪੁਰ ਨੇ ਹਰੀ ਝੰਡੀ ਦਿਖਾ ਕੇ ਜਥੇ ਨੂੰ ਰਵਾਨਾ ਕੀਤਾ। ਪਿੰਡ ਵਾਸੀਆਂ ਨੇ ਇਸ ਯਾਤਰਾ ਦੇ ਰਵਾਨਾ ਹੋਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
    1
    ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਯਾਤਰਾ ਤਹਿਤ, ਟਾਡਾ ਉੜਮੁੜ ਦੇ ਪਿੰਡ ਅਰਗੋਵਾਲ ਅਤੇ ਬੈਂਚਬਾਜਾ ਕਲੋਆ ਤੋਂ ਤੀਰਥ-ਯਾਤਰੀਆਂ ਦਾ ਇੱਕ ਜਥਾ ਰਵਾਨਾ ਹੋਇਆ।

ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਪਤਨੀ ਮੈਡਮ ਰਮਨਦੀਪ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੈਡਮ ਰਾਜਵਿੰਦਰ ਕੌਰ ਅਤੇ ਬੀ.ਸੀ. ਵਿੰਗ ਦੇ ਹਲਕਾ ਇੰਚਾਰਜ ਸਰੂਪ ਸਿੰਘ ਨੱਥੂਪੁਰ ਨੇ ਹਰੀ ਝੰਡੀ ਦਿਖਾ ਕੇ ਜਥੇ ਨੂੰ ਰਵਾਨਾ ਕੀਤਾ। ਪਿੰਡ ਵਾਸੀਆਂ ਨੇ ਇਸ ਯਾਤਰਾ ਦੇ ਰਵਾਨਾ ਹੋਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
    user_ਅੰਮ੍ਰਿਤਪਾਲ ਸਿੰਘ ਬਾਜਵਾ
    ਅੰਮ੍ਰਿਤਪਾਲ ਸਿੰਘ ਬਾਜਵਾ
    ਟਾਂਡਾ, ਹੁਸ਼ਿਆਰਪੁਰ, ਪੰਜਾਬ•
    8 hrs ago
  • ਕਪੂਰਥਲਾ ਦੀ ਥਾਣਾ ਸਿਟੀ ਪੁਲਿਸ ਨੇ ਅਪ੍ਰੈਲ ਮਹੀਨੇ 'ਚ ਗੁਲੀਆਨੀ ਗੈਸ ਏਜੰਸੀ ਦੇ ਗੋਦਾਮ ਦੇ ਬਾਹਰੋਂ ਕਾਰ 'ਚ ਨੌਜਵਾਨ ਨੂੰ ਅਗਵਾ ਕਰਕੇ ਪਿੰਡ ਦਿਆਲਪੁਰ 'ਚ ਕੁੱਟਮਾਰ ਤੋਂ ਬਾਅਦ ਕਤਲ ਕਰਨ ਦੇ ਮਾਮਲੇ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਉੱਤਰਾਖੰਡ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਕੁੱਲ 5 ਦੋਸ਼ੀਆਂ ਖ਼ਿਲਾਫ਼ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਪਹਿਲਾਂ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ 3 ਫਰਾਰ ਚੱਲ ਰਹੇ ਸਨ। ਐਸਪੀ ਡੀ ਹਰਿੰਦਰ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਵਰੀਆ ਦੋਨਾ ਦੇ ਜਸਪਾਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਸਦਾ ਬੇਟਾ ਦੀਪਕ ਲਾਲ ਓਜਲਾ ਰੋਡ 'ਤੇ ਸਥਿਤ ਗੁਲੀਆਨੀ ਗੈਸ ਏਜੰਸੀ ਦੇ ਗੋਦਾਮ ਵਿੱਚ ਕੰਮ ਕਰਦਾ ਸੀ। 23 ਅਪ੍ਰੈਲ ਨੂੰ ਜਦੋਂ ਉਹ ਅਤੇ ਉਸਦਾ ਭਰਾ ਸੁਖਪਾਲ ਆਪਣੇ ਬੇਟੇ ਨੂੰ ਮਿਲਣ ਜਾ ਰਹੇ ਸਨ, ਤਾਂ ਉਨ੍ਹਾਂ ਨੇ ਦੇਖਿਆ ਕਿ ਨਵਜੋਤ ਸਿੰਘ ਉਰਫ਼ ਮਨੀ ਬਾਬਾ, ਲਵਪ੍ਰੀਤ ਕੁਮਾਰ ਉਰਫ਼ ਪ੍ਰੀਤ ਲਾਲਾ, ਰਾਜਨਦੀਪ ਸਿੰਘ ਜੱਗੂ ਅਤੇ 2 ਅਣਪਛਾਤੇ ਨੌਜਵਾਨ ਦੀਪਕ ਲਾਲ ਨਾਲ ਕੁੱਟਮਾਰ ਕਰ ਰਹੇ ਸਨ। ਦੇਖਦੇ ਹੀ ਦੇਖਦੇ, ਉਹ ਦੀਪਕ ਲਾਲ ਨੂੰ ਪਿਸਤੌਲ ਦੀ ਨੋਕ 'ਤੇ ਸਵਿਫਟ ਕਾਰ ਨੰਬਰ PB08FM-4042 ਵਿੱਚ ਅਗਵਾ ਕਰਕੇ ਓਜਲਾ ਫਾਟਕ ਵੱਲ ਲੈ ਗਏ। ਜਸਪਾਲ ਅਤੇ ਸੁਖਪਾਲ ਨੇ ਐਕਟਿਵਾ ਸਕੂਟੀ 'ਤੇ ਉਨ੍ਹਾਂ ਦਾ ਪਿੱਛਾ ਕੀਤਾ, ਪਰ ਕਾਰ ਦੀ ਤੇਜ਼ ਰਫਤਾਰ ਕਾਰਨ ਉਹ ਅੱਗੇ ਨਿਕਲ ਗਏ। ਕੁਝ ਦੇਰ ਬਾਅਦ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੇ ਬੇਟੇ ਨੂੰ ਕੁੱਟਮਾਰ ਕਰਨ ਤੋਂ ਬਾਅਦ ਪਿੰਡ ਦਿਆਲਪੁਰ ਨੇੜੇ ਸੁੱਟ ਦਿੱਤਾ ਗਿਆ ਹੈ। ਕਰਤਾਰਪੁਰ ਤੋਂ ਦਿਆਲਪੁਰ ਜਾਂਦੇ ਸਮੇਂ ਸੰਨੀ ਢਾਬੇ ਨੇੜੇ ਪੁਲਿਸ ਦੀ ਗੱਡੀ ਦੇਖ ਕੇ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਸਾਰੀ ਘਟਨਾ ਬਾਰੇ ਦੱਸਿਆ। ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਕਿ 108 ਐਂਬੂਲੈਂਸ ਇੱਕ ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ 'ਚ ਕਰਤਾਰਪੁਰ ਦੇ ਸਿਵਲ ਹਸਪਤਾਲ ਲੈ ਗਈ ਹੈ। ਜਦੋਂ ਉਹ ਹਸਪਤਾਲ ਪਹੁੰਚੇ ਤਾਂ ਇਲਾਜ ਦੌਰਾਨ ਦੀਪਕ ਲਾਲ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ 2 ਅਣਪਛਾਤਿਆਂ ਸਮੇਤ 5 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲਿਸ ਨੇ ਇਸ ਮਾਮਲੇ 'ਚ ਲਵਪ੍ਰੀਤ ਕੁਮਾਰ ਉਰਫ਼ ਪ੍ਰੀਤ ਲਾਲਾ ਅਤੇ ਲੱਕੀ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਮੁੱਖ ਦੋਸ਼ੀ ਨਵਜੋਤ ਸਿੰਘ ਉਰਫ਼ ਮਨੀ ਬਾਬਾ ਵਾਸੀ ਮੁਸ਼ਕਵੇਦ ਫਰਾਰ ਚੱਲ ਰਿਹਾ ਸੀ, ਜਿਸਨੂੰ ਫੜਨ ਲਈ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਟੈਕਨੀਕਲ ਸੈੱਲ ਦੀ ਵੀ ਮਦਦ ਲਈ ਜਾ ਰਹੀ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਮੁੱਖ ਦੋਸ਼ੀ ਨੂੰ ਉੱਤਰਾਖੰਡ ਤੋਂ ਗ੍ਰਿਫਤਾਰ ਕਰ ਲਿਆ ਹੈ। ਐਸਪੀ ਡੀ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਰਿਮਾਂਡ ਦੌਰਾਨ ਦੋਸ਼ੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਦੋਸ਼ੀ ਖ਼ਿਲਾਫ਼ ਪਹਿਲਾਂ ਤੋਂ ਹੀ ਵੱਖ-ਵੱਖ ਧਾਰਾਵਾਂ ਤਹਿਤ 12 ਮਾਮਲੇ ਦਰਜ ਹਨ। ਪੁਲਿਸ ਬਾਕੀ ਫਰਾਰ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।
    4
    ਕਪੂਰਥਲਾ ਦੀ ਥਾਣਾ ਸਿਟੀ ਪੁਲਿਸ ਨੇ ਅਪ੍ਰੈਲ ਮਹੀਨੇ 'ਚ ਗੁਲੀਆਨੀ ਗੈਸ ਏਜੰਸੀ ਦੇ ਗੋਦਾਮ ਦੇ ਬਾਹਰੋਂ ਕਾਰ 'ਚ ਨੌਜਵਾਨ ਨੂੰ ਅਗਵਾ ਕਰਕੇ ਪਿੰਡ ਦਿਆਲਪੁਰ 'ਚ ਕੁੱਟਮਾਰ ਤੋਂ ਬਾਅਦ ਕਤਲ ਕਰਨ ਦੇ ਮਾਮਲੇ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਉੱਤਰਾਖੰਡ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਕੁੱਲ 5 ਦੋਸ਼ੀਆਂ ਖ਼ਿਲਾਫ਼ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਪਹਿਲਾਂ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ 3 ਫਰਾਰ ਚੱਲ ਰਹੇ ਸਨ।

ਐਸਪੀ ਡੀ ਹਰਿੰਦਰ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਵਰੀਆ ਦੋਨਾ ਦੇ ਜਸਪਾਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਸਦਾ ਬੇਟਾ ਦੀਪਕ ਲਾਲ ਓਜਲਾ ਰੋਡ 'ਤੇ ਸਥਿਤ ਗੁਲੀਆਨੀ ਗੈਸ ਏਜੰਸੀ ਦੇ ਗੋਦਾਮ ਵਿੱਚ ਕੰਮ ਕਰਦਾ ਸੀ। 23 ਅਪ੍ਰੈਲ ਨੂੰ ਜਦੋਂ ਉਹ ਅਤੇ ਉਸਦਾ ਭਰਾ ਸੁਖਪਾਲ ਆਪਣੇ ਬੇਟੇ ਨੂੰ ਮਿਲਣ ਜਾ ਰਹੇ ਸਨ, ਤਾਂ ਉਨ੍ਹਾਂ ਨੇ ਦੇਖਿਆ ਕਿ ਨਵਜੋਤ ਸਿੰਘ ਉਰਫ਼ ਮਨੀ ਬਾਬਾ, ਲਵਪ੍ਰੀਤ ਕੁਮਾਰ ਉਰਫ਼ ਪ੍ਰੀਤ ਲਾਲਾ, ਰਾਜਨਦੀਪ ਸਿੰਘ ਜੱਗੂ ਅਤੇ 2 ਅਣਪਛਾਤੇ ਨੌਜਵਾਨ ਦੀਪਕ ਲਾਲ ਨਾਲ ਕੁੱਟਮਾਰ ਕਰ ਰਹੇ ਸਨ। ਦੇਖਦੇ ਹੀ ਦੇਖਦੇ, ਉਹ ਦੀਪਕ ਲਾਲ ਨੂੰ ਪਿਸਤੌਲ ਦੀ ਨੋਕ 'ਤੇ ਸਵਿਫਟ ਕਾਰ ਨੰਬਰ PB08FM-4042 ਵਿੱਚ ਅਗਵਾ ਕਰਕੇ ਓਜਲਾ ਫਾਟਕ ਵੱਲ ਲੈ ਗਏ। ਜਸਪਾਲ ਅਤੇ ਸੁਖਪਾਲ ਨੇ ਐਕਟਿਵਾ ਸਕੂਟੀ 'ਤੇ ਉਨ੍ਹਾਂ ਦਾ ਪਿੱਛਾ ਕੀਤਾ, ਪਰ ਕਾਰ ਦੀ ਤੇਜ਼ ਰਫਤਾਰ ਕਾਰਨ ਉਹ ਅੱਗੇ ਨਿਕਲ ਗਏ। ਕੁਝ ਦੇਰ ਬਾਅਦ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੇ ਬੇਟੇ ਨੂੰ ਕੁੱਟਮਾਰ ਕਰਨ ਤੋਂ ਬਾਅਦ ਪਿੰਡ ਦਿਆਲਪੁਰ ਨੇੜੇ ਸੁੱਟ ਦਿੱਤਾ ਗਿਆ ਹੈ। ਕਰਤਾਰਪੁਰ ਤੋਂ ਦਿਆਲਪੁਰ ਜਾਂਦੇ ਸਮੇਂ ਸੰਨੀ ਢਾਬੇ ਨੇੜੇ ਪੁਲਿਸ ਦੀ ਗੱਡੀ ਦੇਖ ਕੇ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਸਾਰੀ ਘਟਨਾ ਬਾਰੇ ਦੱਸਿਆ। ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਕਿ 108 ਐਂਬੂਲੈਂਸ ਇੱਕ ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ 'ਚ ਕਰਤਾਰਪੁਰ ਦੇ ਸਿਵਲ ਹਸਪਤਾਲ ਲੈ ਗਈ ਹੈ। ਜਦੋਂ ਉਹ ਹਸਪਤਾਲ ਪਹੁੰਚੇ ਤਾਂ ਇਲਾਜ ਦੌਰਾਨ ਦੀਪਕ ਲਾਲ ਦੀ ਮੌਤ ਹੋ ਚੁੱਕੀ ਸੀ।

ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ 2 ਅਣਪਛਾਤਿਆਂ ਸਮੇਤ 5 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲਿਸ ਨੇ ਇਸ ਮਾਮਲੇ 'ਚ ਲਵਪ੍ਰੀਤ ਕੁਮਾਰ ਉਰਫ਼ ਪ੍ਰੀਤ ਲਾਲਾ ਅਤੇ ਲੱਕੀ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਮੁੱਖ ਦੋਸ਼ੀ ਨਵਜੋਤ ਸਿੰਘ ਉਰਫ਼ ਮਨੀ ਬਾਬਾ ਵਾਸੀ ਮੁਸ਼ਕਵੇਦ ਫਰਾਰ ਚੱਲ ਰਿਹਾ ਸੀ, ਜਿਸਨੂੰ ਫੜਨ ਲਈ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਟੈਕਨੀਕਲ ਸੈੱਲ ਦੀ ਵੀ ਮਦਦ ਲਈ ਜਾ ਰਹੀ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਮੁੱਖ ਦੋਸ਼ੀ ਨੂੰ ਉੱਤਰਾਖੰਡ ਤੋਂ ਗ੍ਰਿਫਤਾਰ ਕਰ ਲਿਆ ਹੈ।

ਐਸਪੀ ਡੀ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਰਿਮਾਂਡ ਦੌਰਾਨ ਦੋਸ਼ੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਦੋਸ਼ੀ ਖ਼ਿਲਾਫ਼ ਪਹਿਲਾਂ ਤੋਂ ਹੀ ਵੱਖ-ਵੱਖ ਧਾਰਾਵਾਂ ਤਹਿਤ 12 ਮਾਮਲੇ ਦਰਜ ਹਨ। ਪੁਲਿਸ ਬਾਕੀ ਫਰਾਰ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    10 hrs ago
  • ਕਪੂਰਥਲਾ ਦੇ ਔਜਲਾ ਰੋਡ 'ਤੇ ਸਥਿਤ ਘੁਲੀਆਨੀ ਗੈਸ ਏਜੰਸੀ ਦੇ ਇੱਕ ਕਰਮਚਾਰੀ ਨੂੰ ਅਗਵਾ ਕਰਕੇ ਦਿਆਲਪੁਰ ਵਿਖੇ ਕਤਲ ਕਰਨ ਅਤੇ ਲਾਸ਼ ਸੁੱਟਣ ਦੇ ਮਾਮਲੇ ਵਿੱਚ ਪੁਲਿਸ ਨੂੰ ਸਫਲਤਾ ਮਿਲੀ ਹੈ। ਇਸ ਕੇਸ ਦੇ ਮੁੱਖ ਮੁਲਜ਼ਮ ਨੂੰ ਉਤਰਾਖੰਡ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
    1
    ਕਪੂਰਥਲਾ ਦੇ ਔਜਲਾ ਰੋਡ 'ਤੇ ਸਥਿਤ ਘੁਲੀਆਨੀ ਗੈਸ ਏਜੰਸੀ ਦੇ ਇੱਕ ਕਰਮਚਾਰੀ ਨੂੰ ਅਗਵਾ ਕਰਕੇ ਦਿਆਲਪੁਰ ਵਿਖੇ ਕਤਲ ਕਰਨ ਅਤੇ ਲਾਸ਼ ਸੁੱਟਣ ਦੇ ਮਾਮਲੇ ਵਿੱਚ ਪੁਲਿਸ ਨੂੰ ਸਫਲਤਾ ਮਿਲੀ ਹੈ। ਇਸ ਕੇਸ ਦੇ ਮੁੱਖ ਮੁਲਜ਼ਮ ਨੂੰ ਉਤਰਾਖੰਡ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    10 hrs ago
  • ਪੰਜਾਬ ਵਿੱਚ ਸੜਕ ਕਿਨਾਰੇ ਨਸ਼ਾ ਕਰ ਰਹੇ ਕੁਝ ਨੌਜਵਾਨਾਂ ਨੂੰ ਨਿਹੰਗਾਂ ਨੇ ਰੰਗੇ ਹੱਥੀਂ ਫੜ ਲਿਆ। ਨਿਹੰਗਾਂ ਨੇ ਮੌਕੇ 'ਤੇ ਪਹੁੰਚ ਕੇ ਨੌਜਵਾਨਾਂ ਖਿਲਾਫ ਕਾਰਵਾਈ ਕੀਤੀ ਅਤੇ ਇਸ ਘਟਨਾ ਦੀ ਵੀਡੀਓ ਵੀ ਬਣਾਈ। ਇਸ ਤੋਂ ਬਾਅਦ ਕੀ ਹੋਇਆ, ਇਸ ਦੀ ਜਾਣਕਾਰੀ ਵੀਡੀਓ ਵਿੱਚ ਮਿਲਦੀ ਹੈ।
    1
    ਪੰਜਾਬ ਵਿੱਚ ਸੜਕ ਕਿਨਾਰੇ ਨਸ਼ਾ ਕਰ ਰਹੇ ਕੁਝ ਨੌਜਵਾਨਾਂ ਨੂੰ ਨਿਹੰਗਾਂ ਨੇ ਰੰਗੇ ਹੱਥੀਂ ਫੜ ਲਿਆ। ਨਿਹੰਗਾਂ ਨੇ ਮੌਕੇ 'ਤੇ ਪਹੁੰਚ ਕੇ ਨੌਜਵਾਨਾਂ ਖਿਲਾਫ ਕਾਰਵਾਈ ਕੀਤੀ ਅਤੇ ਇਸ ਘਟਨਾ ਦੀ ਵੀਡੀਓ ਵੀ ਬਣਾਈ। ਇਸ ਤੋਂ ਬਾਅਦ ਕੀ ਹੋਇਆ, ਇਸ ਦੀ ਜਾਣਕਾਰੀ ਵੀਡੀਓ ਵਿੱਚ ਮਿਲਦੀ ਹੈ।
    user_ਹਰਜਿੰਦਰ ਸਿੰਘ ਢਿੱਲਵਾਂ
    ਹਰਜਿੰਦਰ ਸਿੰਘ ਢਿੱਲਵਾਂ
    Advertising agency Kapurthala, Punjab•
    12 hrs ago
  • ਨੌਜਵਾਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਆਪਣੇ ਲਈ ਮੰਗ ਕੀਤੀ ਹੈ। ਇਸ ਸੰਬੰਧ ਵਿੱਚ ਇੱਕ ਨਵੀਂ ਪੇਸ਼ਕਸ਼ ਸਾਹਮਣੇ ਆਈ ਹੈ।
    1
    ਨੌਜਵਾਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਆਪਣੇ ਲਈ ਮੰਗ ਕੀਤੀ ਹੈ। ਇਸ ਸੰਬੰਧ ਵਿੱਚ ਇੱਕ ਨਵੀਂ ਪੇਸ਼ਕਸ਼ ਸਾਹਮਣੇ ਆਈ ਹੈ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    10 hrs ago
  • ਟਾਂਡਾ ਉੜਮੁੜ ਵਿਖੇ ਮਨੁੱਖਤਾ ਦੀ ਭਲਾਈ ਅਤੇ ਲੋੜਵੰਦਾਂ ਦੀ ਸੇਵਾ ਲਈ ਸਮਰਪਿਤ ਬਾਬਾ ਬਲਵੰਤ ਸਿੰਘ ਚੈਰੀਟੇਬਲ ਹਸਪਤਾਲ ਵੱਲੋਂ ਅੱਜ ਇੱਕ ਨਵੀਂ ਐਂਬੂਲੈਂਸ ਸੇਵਾ ਲੋਕਾਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਨੇ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬਾਬਾ ਗੁਰਦਿਆਲ ਸਿੰਘ ਨੇ ਇਸ ਮੌਕੇ ਕਿਹਾ ਕਿ ਚੈਰੀਟੇਬਲ ਹਸਪਤਾਲ ਹਮੇਸ਼ਾ ਮਨੁੱਖਤਾ ਦੀ ਸੇਵਾ ਨੂੰ ਪਹਿਲ ਦਿੰਦਾ ਹੈ ਅਤੇ ਲੋੜਵੰਦ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਰਹਿੰਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਵੀਂ ਐਂਬੂਲੈਂਸ ਦੀ ਸ਼ੁਰੂਆਤ ਨਾਲ ਐਮਰਜੈਂਸੀ ਹਾਲਾਤਾਂ ਵਿੱਚ ਮਰੀਜ਼ਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਿੱਚ ਵੱਡੀ ਮਦਦ ਮਿਲੇਗੀ।
    2
    ਟਾਂਡਾ ਉੜਮੁੜ ਵਿਖੇ ਮਨੁੱਖਤਾ ਦੀ ਭਲਾਈ ਅਤੇ ਲੋੜਵੰਦਾਂ ਦੀ ਸੇਵਾ ਲਈ ਸਮਰਪਿਤ ਬਾਬਾ ਬਲਵੰਤ ਸਿੰਘ ਚੈਰੀਟੇਬਲ ਹਸਪਤਾਲ ਵੱਲੋਂ ਅੱਜ ਇੱਕ ਨਵੀਂ ਐਂਬੂਲੈਂਸ ਸੇਵਾ ਲੋਕਾਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਨੇ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਬਾਬਾ ਗੁਰਦਿਆਲ ਸਿੰਘ ਨੇ ਇਸ ਮੌਕੇ ਕਿਹਾ ਕਿ ਚੈਰੀਟੇਬਲ ਹਸਪਤਾਲ ਹਮੇਸ਼ਾ ਮਨੁੱਖਤਾ ਦੀ ਸੇਵਾ ਨੂੰ ਪਹਿਲ ਦਿੰਦਾ ਹੈ ਅਤੇ ਲੋੜਵੰਦ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਰਹਿੰਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਵੀਂ ਐਂਬੂਲੈਂਸ ਦੀ ਸ਼ੁਰੂਆਤ ਨਾਲ ਐਮਰਜੈਂਸੀ ਹਾਲਾਤਾਂ ਵਿੱਚ ਮਰੀਜ਼ਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਿੱਚ ਵੱਡੀ ਮਦਦ ਮਿਲੇਗੀ।
    user_ਅੰਮ੍ਰਿਤਪਾਲ ਸਿੰਘ ਬਾਜਵਾ
    ਅੰਮ੍ਰਿਤਪਾਲ ਸਿੰਘ ਬਾਜਵਾ
    ਟਾਂਡਾ, ਹੁਸ਼ਿਆਰਪੁਰ, ਪੰਜਾਬ•
    13 hrs ago
  • ਬਟਾਲਾ ਦੇ ਮਾਨ ਨਗਰ ਇਲਾਕੇ ਵਿੱਚ ਅੱਜ ਦੇਰ ਸ਼ਾਮ ਉਸ ਵੇਲੇ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਮੁਹੱਲੇ ਦੀਆਂ ਦੋ ਧਿਰਾਂ ਵਿਚਾਲੇ ਗਾਲੀ-ਗਲੋਚ ਤੋਂ ਸ਼ੁਰੂ ਹੋਇਆ ਝਗੜਾ ਇੰਨਾ ਵਧ ਗਿਆ ਕਿ ਉਨ੍ਹਾਂ ਨੇ ਇੱਕ-ਦੂਜੇ ਉੱਤੇ ਸਿੱਧਾ ਹਮਲਾ ਕਰ ਦਿੱਤਾ। ਇਹ ਤਕਰਾਰ ਇੰਨੀ ਵੱਧ ਗਈ ਕਿ ਇੱਟਾਂ-ਰੋੜੇ ਚੱਲੇ ਅਤੇ ਇੱਕ ਘਰ ਦਾ ਕਾਫ਼ੀ ਨੁਕਸਾਨ ਹੋਇਆ। ਇੱਕ ਧਿਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਇੱਕ ਨੌਜਵਾਨ ਸ਼ਰੇਆਮ ਨਸ਼ਾ ਵੇਚਦਾ ਹੈ, ਜਿਸ ਦੀ ਮੁਹੱਲੇ ਵੱਲੋਂ ਪਹਿਲਾਂ ਵੀ ਸ਼ਿਕਾਇਤ ਕੀਤੀ ਗਈ ਸੀ। ਉਨ੍ਹਾਂ ਅਨੁਸਾਰ, ਉਸੇ ਰੰਜਿਸ਼ ਤਹਿਤ ਉਸ ਨੌਜਵਾਨ ਵੱਲੋਂ ਅੱਜ ਮੁਹੱਲੇ ਵਿੱਚ ਹੰਗਾਮਾ ਕੀਤਾ ਗਿਆ। ਦੂਜੇ ਪਾਸੇ, ਉਸ ਨੌਜਵਾਨ ਨੇ ਆਪਣੇ ਉੱਤੇ ਲੱਗੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ। ਉਸ ਨੇ ਦੱਸਿਆ ਕਿ ਪੁਲਿਸ ਕੁਝ ਸਮਾਂ ਪਹਿਲਾਂ ਉਸ ਨੂੰ ਪੁੱਛਗਿੱਛ ਲਈ ਲੈ ਕੇ ਗਈ ਸੀ, ਪਰ ਨਾ ਤਾਂ ਉਸ ਕੋਲੋਂ ਕੋਈ ਨਸ਼ਾ ਮਿਲਿਆ ਅਤੇ ਨਾ ਹੀ ਉਸ ਦੇ ਘਰ ਵਿੱਚੋਂ ਕੁਝ ਬਰਾਮਦ ਹੋਇਆ, ਜਿਸ ਤੋਂ ਸਪੱਸ਼ਟ ਹੈ ਕਿ ਉਸ ਉੱਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਨੌਜਵਾਨ ਨੇ ਇਹ ਵੀ ਕਿਹਾ ਕਿ ਅੱਜ ਵੀ ਮੁਹੱਲੇ ਦੇ ਕੁਝ ਵਿਅਕਤੀਆਂ ਨੇ ਉਸ ਨੂੰ ਘਰ ਆਉਂਦੇ ਸਮੇਂ ਰਸਤੇ ਵਿੱਚ ਰੋਕ ਕੇ ਉਸ ਉੱਤੇ ਅਤੇ ਉਸ ਦੇ ਪਰਿਵਾਰ ਉੱਤੇ ਹਮਲਾ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਉਸ ਦੇ ਘਰ ਉੱਤੇ ਇੱਟਾਂ-ਰੋੜੇ ਨਾਲ ਹਮਲਾ ਕਰਕੇ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਅਤੇ ਉਸ ਦੇ ਪਰਿਵਾਰ ਦੇ ਜੀਅ ਵੀ ਜ਼ਖ਼ਮੀ ਹੋਏ ਹਨ। ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਥਾਣਾ ਸਿਵਿਲ ਲਾਈਨ ਦੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੜਤਾਲ ਵਿੱਚ ਜੋ ਵੀ ਸਾਹਮਣੇ ਆਵੇਗਾ, ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
    1
    ਬਟਾਲਾ ਦੇ ਮਾਨ ਨਗਰ ਇਲਾਕੇ ਵਿੱਚ ਅੱਜ ਦੇਰ ਸ਼ਾਮ ਉਸ ਵੇਲੇ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਮੁਹੱਲੇ ਦੀਆਂ ਦੋ ਧਿਰਾਂ ਵਿਚਾਲੇ ਗਾਲੀ-ਗਲੋਚ ਤੋਂ ਸ਼ੁਰੂ ਹੋਇਆ ਝਗੜਾ ਇੰਨਾ ਵਧ ਗਿਆ ਕਿ ਉਨ੍ਹਾਂ ਨੇ ਇੱਕ-ਦੂਜੇ ਉੱਤੇ ਸਿੱਧਾ ਹਮਲਾ ਕਰ ਦਿੱਤਾ। ਇਹ ਤਕਰਾਰ ਇੰਨੀ ਵੱਧ ਗਈ ਕਿ ਇੱਟਾਂ-ਰੋੜੇ ਚੱਲੇ ਅਤੇ ਇੱਕ ਘਰ ਦਾ ਕਾਫ਼ੀ ਨੁਕਸਾਨ ਹੋਇਆ।

ਇੱਕ ਧਿਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਇੱਕ ਨੌਜਵਾਨ ਸ਼ਰੇਆਮ ਨਸ਼ਾ ਵੇਚਦਾ ਹੈ, ਜਿਸ ਦੀ ਮੁਹੱਲੇ ਵੱਲੋਂ ਪਹਿਲਾਂ ਵੀ ਸ਼ਿਕਾਇਤ ਕੀਤੀ ਗਈ ਸੀ। ਉਨ੍ਹਾਂ ਅਨੁਸਾਰ, ਉਸੇ ਰੰਜਿਸ਼ ਤਹਿਤ ਉਸ ਨੌਜਵਾਨ ਵੱਲੋਂ ਅੱਜ ਮੁਹੱਲੇ ਵਿੱਚ ਹੰਗਾਮਾ ਕੀਤਾ ਗਿਆ।

ਦੂਜੇ ਪਾਸੇ, ਉਸ ਨੌਜਵਾਨ ਨੇ ਆਪਣੇ ਉੱਤੇ ਲੱਗੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ। ਉਸ ਨੇ ਦੱਸਿਆ ਕਿ ਪੁਲਿਸ ਕੁਝ ਸਮਾਂ ਪਹਿਲਾਂ ਉਸ ਨੂੰ ਪੁੱਛਗਿੱਛ ਲਈ ਲੈ ਕੇ ਗਈ ਸੀ, ਪਰ ਨਾ ਤਾਂ ਉਸ ਕੋਲੋਂ ਕੋਈ ਨਸ਼ਾ ਮਿਲਿਆ ਅਤੇ ਨਾ ਹੀ ਉਸ ਦੇ ਘਰ ਵਿੱਚੋਂ ਕੁਝ ਬਰਾਮਦ ਹੋਇਆ, ਜਿਸ ਤੋਂ ਸਪੱਸ਼ਟ ਹੈ ਕਿ ਉਸ ਉੱਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਨੌਜਵਾਨ ਨੇ ਇਹ ਵੀ ਕਿਹਾ ਕਿ ਅੱਜ ਵੀ ਮੁਹੱਲੇ ਦੇ ਕੁਝ ਵਿਅਕਤੀਆਂ ਨੇ ਉਸ ਨੂੰ ਘਰ ਆਉਂਦੇ ਸਮੇਂ ਰਸਤੇ ਵਿੱਚ ਰੋਕ ਕੇ ਉਸ ਉੱਤੇ ਅਤੇ ਉਸ ਦੇ ਪਰਿਵਾਰ ਉੱਤੇ ਹਮਲਾ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਉਸ ਦੇ ਘਰ ਉੱਤੇ ਇੱਟਾਂ-ਰੋੜੇ ਨਾਲ ਹਮਲਾ ਕਰਕੇ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਅਤੇ ਉਸ ਦੇ ਪਰਿਵਾਰ ਦੇ ਜੀਅ ਵੀ ਜ਼ਖ਼ਮੀ ਹੋਏ ਹਨ।

ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਥਾਣਾ ਸਿਵਿਲ ਲਾਈਨ ਦੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੜਤਾਲ ਵਿੱਚ ਜੋ ਵੀ ਸਾਹਮਣੇ ਆਵੇਗਾ, ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
    user_Jaswinder Bedi
    Jaswinder Bedi
    ਬਟਾਲਾ, ਗੁਰਦਾਸਪੁਰ, ਪੰਜਾਬ•
    9 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.