logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸ਼ੌਰੀਆ ਇੰਟਰਨੈਸ਼ਨਲ ਸਕੂਲ ਰੁੜਕੀ ਕਲਾ ਦੇ ਵਿਦਿਆਰਥੀਆਂ ਨੇ ਮਾਰੀਆ ਮੱਲਾਂ ਸੜੋਆ, ਗੜਸ਼ੰਕਰ, 16 ਅਪ੍ਰੈਲ (ਅਸ਼ਵਨੀ ਸ਼ਰਮਾ) ਸੈਂਟਰ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨਵੀ ਦਿੱਲੀ ਵਲੋਂ ਦਸਵੀ ਜਮਾਤ ਦੇ ਐਲਾਨੇ ਨਤੀਜੇ ਵਿੱਚ ਸ਼ੌਰੀਆ ਇੰਟਰਨੈਸ਼ਨਲ ਸਕੂਲ ਰੁੜਕੀ ਕਲਾ ਦੇ ਵਿਦਿਆਰਥੀਆਂ ਨੇ ਚੰਗੀ ਕਾਰਗੁਜਾਰੀ ਦਿਖਾ ਨੇ ਸਕੂਲ ਪ੍ਰਬੰਧਕਾਂ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆ ਸਕੂਲ ਦੇ ਚੇਅਰਮੈਨ ਸ਼੍ਰੀ ਸਚਿਨ ਚੌਧਰੀ ਨੇ ਦੱਸਿਆ ਕਿ ਸਕੂਲ ਦੇ ਮਿਹਨਤੀ ਅਧਿਆਪਕਾਂ ਅਤੇ ਮਾਪਿਆਂ ਵਲੋਂ ਮਿਲੇ ਸਹਿਯੋਗ ਸਦਕਾ ਦਸਵੀ ਜਮਾਤ ਦੇ ਐਲਾਨੇ ਨਤੀਜੇ ਵਿੱਚ ਇਸੇ ਸਕੂਲ ਦੀ ਧੰਨਰੀਤ ਗਿੱਲ ਅਤੇ ਗੋਰਿਕਾ ਸਿੰਘ ਦੋਨਾਂ ਨੇ ਕ੍ਰਮਵਾਰ 97.20 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਜਸਮੀਤ ਕੌਰ ਨੇ 96.50 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਮਹਿਕ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਲਾਨੇ ਨਤੀਜੇ ਤੋਂ ਬਾਅਦ ਸਕੂਲ ਦੇ ਚੇਅਰਮੈਨ ਸ੍ਰੀ ਸਚਿਤ ਚੌਧਰੀ ਅਤੇ ਮੈਨੇਜਿੰਗ ਡਾਇਰੈਕਟਰ ਮਨਪ੍ਰੀਤ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਸਕੂਲ ਦੇ ਮਿਹਨਤੀ ਸਟਾਫ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈਆਂ ਦਿੰਦਿਆ ਕਿਹਾ ਕਿ ਜਦੋਂ ਤੱਕ ਅਧਿਆਪਕ, ਮਾਪੇ ਅਤੇ ਵਿਦਿਆਰਥੀ ਇਕੱਠਿਆ ਸਖਤ ਮਿਹਨਤ ਨਹੀ ਕਰਦੇ, ਉਦੋਂ ਤੱਕ ਵਿਦਿਆਰਥੀ ਇੰਨੀ ਸਫਲਤਾ ਪ੍ਰਾਪਤ ਨਹੀ ਕਰ ਸਕਦੇ। ਇਸ ਮੌਕੇ ਉਨ੍ਹਾਂ ਸਕੂਲ ਵਿਚ ਵੱਖ-ਵੱਖ ਜਮਾਤਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਵੀ ਸਖਤ ਮਿਹਨਤ ਕਰਨ ਦਾ ਸੰਦੇਸ਼ ਦਿੱਤਾ । ਇਸ ਮੌਕੇ ਸਕੂਲ ਦੇ ਪ੍ਰਿਸੀਪਲ ਆਰਤੀ ਤਾਇਲ ਸੀਨੀਅਰ ਕੁਆਰਡੀਨੇਟਰ ਰਾਧਿਕਾ ਧੀਮਾਨ, ਮਧੂ ਸ਼ਰਮਾ ਅਤੇ ਪਰਬਿੰਦਰ ਕੌਰ ਆਦਿ ਵੀ ਹਾਜਰ ਸਨ।

2 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
2 hrs ago
a8a2c1df-fc09-4f69-9b46-516f3e1a1535

ਸ਼ੌਰੀਆ ਇੰਟਰਨੈਸ਼ਨਲ ਸਕੂਲ ਰੁੜਕੀ ਕਲਾ ਦੇ ਵਿਦਿਆਰਥੀਆਂ ਨੇ ਮਾਰੀਆ ਮੱਲਾਂ ਸੜੋਆ, ਗੜਸ਼ੰਕਰ, 16 ਅਪ੍ਰੈਲ (ਅਸ਼ਵਨੀ ਸ਼ਰਮਾ) ਸੈਂਟਰ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨਵੀ ਦਿੱਲੀ ਵਲੋਂ ਦਸਵੀ ਜਮਾਤ ਦੇ ਐਲਾਨੇ ਨਤੀਜੇ ਵਿੱਚ ਸ਼ੌਰੀਆ ਇੰਟਰਨੈਸ਼ਨਲ ਸਕੂਲ ਰੁੜਕੀ ਕਲਾ ਦੇ ਵਿਦਿਆਰਥੀਆਂ ਨੇ ਚੰਗੀ ਕਾਰਗੁਜਾਰੀ ਦਿਖਾ ਨੇ ਸਕੂਲ ਪ੍ਰਬੰਧਕਾਂ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆ ਸਕੂਲ ਦੇ

df06dd06-dec9-4210-a365-4c087f16bc35

ਚੇਅਰਮੈਨ ਸ਼੍ਰੀ ਸਚਿਨ ਚੌਧਰੀ ਨੇ ਦੱਸਿਆ ਕਿ ਸਕੂਲ ਦੇ ਮਿਹਨਤੀ ਅਧਿਆਪਕਾਂ ਅਤੇ ਮਾਪਿਆਂ ਵਲੋਂ ਮਿਲੇ ਸਹਿਯੋਗ ਸਦਕਾ ਦਸਵੀ ਜਮਾਤ ਦੇ ਐਲਾਨੇ ਨਤੀਜੇ ਵਿੱਚ ਇਸੇ ਸਕੂਲ ਦੀ ਧੰਨਰੀਤ ਗਿੱਲ ਅਤੇ ਗੋਰਿਕਾ ਸਿੰਘ ਦੋਨਾਂ ਨੇ ਕ੍ਰਮਵਾਰ 97.20 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਜਸਮੀਤ ਕੌਰ ਨੇ 96.50 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਮਹਿਕ ਨੇ 90 ਫੀਸਦੀ

d6cfcc89-89ef-426b-8313-d702b8254312

ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਲਾਨੇ ਨਤੀਜੇ ਤੋਂ ਬਾਅਦ ਸਕੂਲ ਦੇ ਚੇਅਰਮੈਨ ਸ੍ਰੀ ਸਚਿਤ ਚੌਧਰੀ ਅਤੇ ਮੈਨੇਜਿੰਗ ਡਾਇਰੈਕਟਰ ਮਨਪ੍ਰੀਤ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਸਕੂਲ ਦੇ ਮਿਹਨਤੀ ਸਟਾਫ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈਆਂ ਦਿੰਦਿਆ ਕਿਹਾ ਕਿ ਜਦੋਂ ਤੱਕ ਅਧਿਆਪਕ, ਮਾਪੇ ਅਤੇ

69acf076-2138-4799-be77-9813b3cba797

ਵਿਦਿਆਰਥੀ ਇਕੱਠਿਆ ਸਖਤ ਮਿਹਨਤ ਨਹੀ ਕਰਦੇ, ਉਦੋਂ ਤੱਕ ਵਿਦਿਆਰਥੀ ਇੰਨੀ ਸਫਲਤਾ ਪ੍ਰਾਪਤ ਨਹੀ ਕਰ ਸਕਦੇ। ਇਸ ਮੌਕੇ ਉਨ੍ਹਾਂ ਸਕੂਲ ਵਿਚ ਵੱਖ-ਵੱਖ ਜਮਾਤਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਵੀ ਸਖਤ ਮਿਹਨਤ ਕਰਨ ਦਾ ਸੰਦੇਸ਼ ਦਿੱਤਾ । ਇਸ ਮੌਕੇ ਸਕੂਲ ਦੇ ਪ੍ਰਿਸੀਪਲ ਆਰਤੀ ਤਾਇਲ ਸੀਨੀਅਰ ਕੁਆਰਡੀਨੇਟਰ ਰਾਧਿਕਾ ਧੀਮਾਨ, ਮਧੂ ਸ਼ਰਮਾ ਅਤੇ ਪਰਬਿੰਦਰ ਕੌਰ ਆਦਿ ਵੀ ਹਾਜਰ ਸਨ।

More news from ਪੰਜਾਬ and nearby areas
  • ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਬੀਜੇਪੀ ਦੇ ਆਗੂ, ਗੜਸ਼ੰਕਰ ਤੋਂ ਸਾਬਕਾ ਵਿਧਾਇਕ ਅਵਿਨਾਸ਼ ਰਾਏ ਖੰਨਾ ਨੇ ਜਲੰਧਰ ਤੋਂ ਜੇਜੋਂ ਤੱਕ ਰੇਲ ਨੂੰ ਦੁਬਾਰਾ ਚਲਾਉਣ ਲਈ ਕੇਂਦਰੀ ਮੰਤਰੀ ਅਤੇ ਰੇਲਵੇ ਵਿਭਾਗ ਦਾ ਧੰਨਵਾਦ ਕੀਤਾ।
    1
    ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਬੀਜੇਪੀ ਦੇ ਆਗੂ, ਗੜਸ਼ੰਕਰ ਤੋਂ ਸਾਬਕਾ ਵਿਧਾਇਕ ਅਵਿਨਾਸ਼ ਰਾਏ ਖੰਨਾ ਨੇ ਜਲੰਧਰ ਤੋਂ ਜੇਜੋਂ ਤੱਕ ਰੇਲ ਨੂੰ ਦੁਬਾਰਾ ਚਲਾਉਣ ਲਈ ਕੇਂਦਰੀ ਮੰਤਰੀ ਅਤੇ ਰੇਲਵੇ ਵਿਭਾਗ ਦਾ ਧੰਨਵਾਦ ਕੀਤਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    3 hrs ago
  • ਹੁਸ਼ਿਆਰਪੁਰ ‘ਚ ਪੁਲਿਸ ਦੀ ਦਾਦਾਗੀਰੀ? ਗੈਂਗਸਟਰ ਸਟਾਈਲ ‘ਚ ਕਾਰਵਾਈ, ਹੁਸ਼ਿਆਰਪੁਰ ਪੁਲਿਸ ਵੱਲੋਂ ਮਾਪਿਆ ਨਾਲ ਕੀਤੀ ਬਦਸਲੂਕੀ ਨਾਲ ਗੱਲ
    1
    ਹੁਸ਼ਿਆਰਪੁਰ ‘ਚ ਪੁਲਿਸ ਦੀ ਦਾਦਾਗੀਰੀ? ਗੈਂਗਸਟਰ ਸਟਾਈਲ ‘ਚ ਕਾਰਵਾਈ, 
ਹੁਸ਼ਿਆਰਪੁਰ ਪੁਲਿਸ ਵੱਲੋਂ ਮਾਪਿਆ ਨਾਲ ਕੀਤੀ ਬਦਸਲੂਕੀ ਨਾਲ ਗੱਲ
    user_Mohit Kumar
    Mohit Kumar
    Local News Reporter ਹੁਸ਼ਿਆਰਪੁਰ, ਹੁਸ਼ਿਆਰਪੁਰ, ਪੰਜਾਬ•
    9 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    6 hrs ago
  • ਲੁਧਿਆਣਾ ਬੱਸ ਸਟੈਂਡ ਬਣਿਆ ਦੇਹ ਵਪਾਰ ਦਾ ਅੱਡਾ ,ਸ਼ਰੇਆਮ ਲੜਕੀਆ ਚਲਾ ਰਹੀਆਂ ਨੇ ਧੰਦਾ
    1
    ਲੁਧਿਆਣਾ ਬੱਸ ਸਟੈਂਡ ਬਣਿਆ ਦੇਹ ਵਪਾਰ ਦਾ ਅੱਡਾ ,ਸ਼ਰੇਆਮ ਲੜਕੀਆ ਚਲਾ ਰਹੀਆਂ ਨੇ ਧੰਦਾ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    19 hrs ago
  • Post by Krishna Singh
    3
    Post by Krishna Singh
    user_Krishna Singh
    Krishna Singh
    Carpenter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    21 hrs ago
  • ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਉਤੇ ਫਿਲੌਰ ਲੋਕ ਇਨਸਾਫ ਮੰਚ ਵੱਲੋਂ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਉਪਰ ਕੀਤੇ ਫੁੱਲ ਭੇਟ
    1
    ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਉਤੇ  ਫਿਲੌਰ ਲੋਕ ਇਨਸਾਫ ਮੰਚ ਵੱਲੋਂ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਉਪਰ ਕੀਤੇ ਫੁੱਲ ਭੇਟ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    23 hrs ago
  • फिरौती की मांग पर फायरिंग करने वाले एक आरोपी को किया गिरफ्तार बाकी अभी भी फरार
    1
    फिरौती की मांग पर फायरिंग करने वाले एक आरोपी को किया गिरफ्तार बाकी अभी भी फरार
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    12 hrs ago
  • ਦੋਸਤੋ ਇਹ ਤੋਤਾ ਬੋਲਦਾ ਹੈ ਪੰਜ ਤਰ੍ਹਾਂ ਦੀਆਂ ਭਾਸ਼ਾਵਾਂ ਪਹਿਲੇ ਕਦੇ ਨਹੀਂ ਇਸ ਤਰ੍ਹਾਂ ਦਾ ਤੋਤਾ ਦੇਖਿਆ
    1
    ਦੋਸਤੋ ਇਹ ਤੋਤਾ ਬੋਲਦਾ ਹੈ ਪੰਜ ਤਰ੍ਹਾਂ ਦੀਆਂ ਭਾਸ਼ਾਵਾਂ ਪਹਿਲੇ ਕਦੇ ਨਹੀਂ ਇਸ ਤਰ੍ਹਾਂ ਦਾ ਤੋਤਾ ਦੇਖਿਆ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.