logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

जैतो मे श्री कृष्ण जन्म अष्ट्मी का पावन पर्व बड़ी श्रद्धा ओर धूम धाम सै मनाया गया भगतो मे दिखा भारी उत्शाह लोकेशन गंगसर जैतो रिपोर्टर कमल कुमार तंवर आज जन्माष्टमी के पावन दिवस पर शहर की जानी-मानी संस्थाओं और मंदिर कमेटियों के द्वारा श्री कृष्ण जी का जन्म उत्सव मनाया गया शहर की संस्थाओं श्री कालूराम की बगीची बाबा बालक नाथ डेरा मात्र शीतला देवी मंदिर, काली माता मंदिर हनुमान मंदिर एव श्री राम कृष्ण ड्रामाटिक क्लब की ओर सै सुन्दर सुन्दर झाकिया प्रस्तुत की गई गीता भवन की ओर से लेडिस संकीर्तन किया गया श्री श्याम मंदिर एवं श्री शनि मंदिर पंचमुखी मंदिर की ओर से भी श्री कृष्ण जन्म उत्सव पर सुन्दर श्रृंगार किया गयाओर मंदिरो को रंग बिरंगी लाइटो ओर फूलो सै सजाया गया जगह जगह खाने पिने की स्टाले लगी हुई थी बच्चों के लिए तरह तरह के झूले बच्चों को आकर्षित कर रहे थे

23 hrs ago
user_Kamal Kumar Tanwar
Kamal Kumar Tanwar
ਜੈਤੋਂ, ਫਰੀਦਕੋਟ, ਪੰਜਾਬ•
23 hrs ago
bb046ea1-56cf-4823-bba4-faea30fd806b

जैतो मे श्री कृष्ण जन्म अष्ट्मी का पावन पर्व बड़ी श्रद्धा ओर धूम धाम सै मनाया गया भगतो मे दिखा भारी उत्शाह लोकेशन गंगसर जैतो रिपोर्टर कमल कुमार तंवर आज जन्माष्टमी के पावन दिवस पर शहर की जानी-मानी संस्थाओं और मंदिर कमेटियों के द्वारा श्री कृष्ण जी का जन्म उत्सव मनाया गया शहर की संस्थाओं श्री कालूराम की बगीची बाबा बालक नाथ डेरा मात्र शीतला देवी मंदिर, काली माता मंदिर हनुमान मंदिर एव श्री राम कृष्ण ड्रामाटिक क्लब की ओर सै सुन्दर सुन्दर झाकिया प्रस्तुत की गई गीता भवन की ओर से लेडिस संकीर्तन किया गया श्री श्याम मंदिर एवं श्री शनि मंदिर पंचमुखी मंदिर की ओर से भी श्री कृष्ण जन्म उत्सव पर सुन्दर श्रृंगार किया गयाओर मंदिरो को रंग बिरंगी लाइटो ओर फूलो सै सजाया गया जगह जगह खाने पिने की स्टाले लगी हुई थी बच्चों के लिए तरह तरह के झूले बच्चों को आकर्षित कर रहे थे

More news from ਪੰਜਾਬ and nearby areas
  • जैतो मे श्री कृष्ण जन्म अष्ट्मी का पावन पर्व बड़ी श्रद्धा ओर धूम धाम सै मनाया गया भगतो मे दिखा भारी उत्शाह लोकेशन गंगसर जैतो रिपोर्टर कमल कुमार तंवर आज जन्माष्टमी के पावन दिवस पर शहर की जानी-मानी संस्थाओं और मंदिर कमेटियों के द्वारा श्री कृष्ण जी का जन्म उत्सव मनाया गया शहर की संस्थाओं श्री कालूराम की बगीची बाबा बालक नाथ डेरा मात्र शीतला देवी मंदिर, काली माता मंदिर हनुमान मंदिर एव श्री राम कृष्ण ड्रामाटिक क्लब की ओर सै सुन्दर सुन्दर झाकिया प्रस्तुत की गई गीता भवन की ओर से लेडिस संकीर्तन किया गया श्री श्याम मंदिर एवं श्री शनि मंदिर पंचमुखी मंदिर की ओर से भी श्री कृष्ण जन्म उत्सव पर सुन्दर श्रृंगार किया गयाओर मंदिरो को रंग बिरंगी लाइटो ओर फूलो सै सजाया गया जगह जगह खाने पिने की स्टाले लगी हुई थी बच्चों के लिए तरह तरह के झूले बच्चों को आकर्षित कर रहे थे
    4
    जैतो मे श्री कृष्ण जन्म अष्ट्मी का पावन पर्व बड़ी श्रद्धा ओर धूम धाम सै मनाया गया भगतो मे दिखा भारी उत्शाह 
लोकेशन गंगसर जैतो 
रिपोर्टर कमल कुमार तंवर 
आज जन्माष्टमी के पावन दिवस पर शहर की जानी-मानी संस्थाओं और मंदिर कमेटियों के द्वारा श्री कृष्ण जी का जन्म उत्सव मनाया गया
शहर की संस्थाओं श्री कालूराम की बगीची बाबा बालक नाथ डेरा मात्र शीतला देवी मंदिर, काली माता मंदिर हनुमान मंदिर एव श्री राम कृष्ण ड्रामाटिक क्लब की ओर सै सुन्दर सुन्दर झाकिया प्रस्तुत की गई  गीता भवन की ओर से लेडिस संकीर्तन किया गया श्री श्याम मंदिर एवं श्री शनि मंदिर पंचमुखी मंदिर की ओर से भी श्री कृष्ण जन्म उत्सव पर सुन्दर श्रृंगार किया गयाओर मंदिरो को रंग बिरंगी लाइटो
ओर फूलो सै सजाया गया
जगह जगह खाने पिने की स्टाले लगी हुई थी बच्चों के लिए तरह तरह के झूले बच्चों को आकर्षित कर रहे थे
    user_Kamal Kumar Tanwar
    Kamal Kumar Tanwar
    ਜੈਤੋਂ, ਫਰੀਦਕੋਟ, ਪੰਜਾਬ•
    23 hrs ago
  • ਪੀ ਐਲ ਵੀ ਅਤੇ ਸਮਾਜ ਸੇਵੀ ਸ਼ਸ਼ੀ ਸਿੱਕਾ ਜੀ ਨੇ ਨਸ਼ੇ ਵਿਰੁਧ ਕੋਸਲਿੰਗ ਕਰਕੇ ਨਸ਼ਾ ਨਾਂ ਕਰਨ ਦਾਂ ਪ੍ਰਣ ਕਰਵਾਇਆ।
    1
    ਪੀ ਐਲ ਵੀ ਅਤੇ ਸਮਾਜ ਸੇਵੀ ਸ਼ਸ਼ੀ ਸਿੱਕਾ ਜੀ ਨੇ ਨਸ਼ੇ ਵਿਰੁਧ ਕੋਸਲਿੰਗ ਕਰਕੇ ਨਸ਼ਾ ਨਾਂ ਕਰਨ ਦਾਂ ਪ੍ਰਣ ਕਰਵਾਇਆ।
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    3 hrs ago
  • ਹੁਣ ਇੱਕ ਹੋਰ ਡੇਰਾ ਵਿਵਾਦਾਂ ਦੇ ਘੇਰੇ ਵਿੱਚ, ਵਾਇਰਲ ਹੋਈ ਨਵੀਂ ਵੀਡੀਓ, ਵੀਡੀਓ ਸਾਹਮਣੇ ਆਉਣ ਤੋਂ ਬਾਅਦ ਛਿੜੀ ਨਵੀਂ ਚਰਚਾ, ਕੀ ਹੈ ਪੂਰਾ ਮਾਮਲਾ ? ਵੀਡੀਓ ਨੇ ਵਧਾਈ ਹਲਚਲ, ਨਹਿਰ ਕਿਨਾਰੇ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਹੁਣ ਇੱਕ ਹੋਰ ਡੇਰਾ ਵਿਵਾਦਾਂ ਦੇ ਘੇਰੇ ਵਿੱਚ, ਵਾਇਰਲ ਹੋਈ ਨਵੀਂ ਵੀਡੀਓ, ਵੀਡੀਓ ਸਾਹਮਣੇ ਆਉਣ ਤੋਂ ਬਾਅਦ ਛਿੜੀ ਨਵੀਂ ਚਰਚਾ, ਕੀ ਹੈ ਪੂਰਾ ਮਾਮਲਾ ? ਵੀਡੀਓ ਨੇ ਵਧਾਈ ਹਲਚਲ, ਨਹਿਰ ਕਿਨਾਰੇ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ #Faridkot #FaridkotNews #ਫਰੀਦਕੋਟ #ਫਰੀਦਕੋਟਨਿਊਜ਼ #ਨਹਿਰ #ਨਹਿਰਕਿਨਾਰਾ #ਮੜੀਆਂ #ਪ੍ਰਸ਼ਾਸਨ #JCBAction #AdministrationAction #ViralVideo #SocialMediaViral #PunjabNews #PunjabNewsUpdate #LatestNews #BreakingNews #LocalNews #GlobalKhabarnama #FaridkotUpdates #PunjabUpdates #everyone #latest Rajinder Arora Rajinder Arora Gursewak Singh
    1
    ਹੁਣ ਇੱਕ ਹੋਰ ਡੇਰਾ ਵਿਵਾਦਾਂ ਦੇ ਘੇਰੇ ਵਿੱਚ, ਵਾਇਰਲ ਹੋਈ ਨਵੀਂ ਵੀਡੀਓ, ਵੀਡੀਓ ਸਾਹਮਣੇ ਆਉਣ ਤੋਂ ਬਾਅਦ ਛਿੜੀ ਨਵੀਂ ਚਰਚਾ, ਕੀ ਹੈ ਪੂਰਾ ਮਾਮਲਾ ? ਵੀਡੀਓ ਨੇ ਵਧਾਈ ਹਲਚਲ, ਨਹਿਰ ਕਿਨਾਰੇ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ
ਹੁਣ ਇੱਕ ਹੋਰ ਡੇਰਾ ਵਿਵਾਦਾਂ ਦੇ ਘੇਰੇ ਵਿੱਚ, ਵਾਇਰਲ ਹੋਈ ਨਵੀਂ ਵੀਡੀਓ, ਵੀਡੀਓ ਸਾਹਮਣੇ ਆਉਣ ਤੋਂ ਬਾਅਦ ਛਿੜੀ ਨਵੀਂ ਚਰਚਾ, ਕੀ ਹੈ ਪੂਰਾ ਮਾਮਲਾ ? ਵੀਡੀਓ ਨੇ ਵਧਾਈ ਹਲਚਲ, ਨਹਿਰ ਕਿਨਾਰੇ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ  
#Faridkot #FaridkotNews #ਫਰੀਦਕੋਟ #ਫਰੀਦਕੋਟਨਿਊਜ਼ #ਨਹਿਰ #ਨਹਿਰਕਿਨਾਰਾ #ਮੜੀਆਂ #ਪ੍ਰਸ਼ਾਸਨ #JCBAction #AdministrationAction #ViralVideo #SocialMediaViral #PunjabNews #PunjabNewsUpdate #LatestNews #BreakingNews #LocalNews #GlobalKhabarnama #FaridkotUpdates #PunjabUpdates #everyone #latest Rajinder Arora Rajinder Arora Gursewak Singh
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    12 hrs ago
  • ਜਨਤਕ ਥਾਵਾਂ ’ਤੇ ਕਥਿਤ ਕਬਜ਼ਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਭਾਨਾ ਨੇ ਫਰੀਦਕੋਟ ਪ੍ਰਸ਼ਾਸਨ ਨੂੰ ਦਿੱਤਾ ਇੱਕ ਹਫ਼ਤੇ ਦਾ ਸਮਾਂ ਫਰੀਦਕੋਟ, 5 ਸਤੰਬਰ: ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਭਾਨਾ ਵੱਲੋਂ ਫਰੀਦਕੋਟ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਜਨਤਕ ਥਾਵਾਂ ’ਤੇ ਕਥਿਤ ਤੌਰ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਚੁੱਕਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਨੂੰ ਮੰਗ-ਪੱਤਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇਸ ਸਬੰਧੀ ਫੇਸਬੁੱਕ ਵੀਡੀਓ ਅਤੇ ਲਿਖਤੀ ਪੋਸਟ ਵੀ ਜਾਰੀ ਕੀਤੀ ਗਈ ਹੈ। ਮੰਗ-ਪੱਤਰ ਰਾਹੀਂ ਗੁਰਸੇਵਕ ਸਿੰਘ ਭਾਨਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹੇ ਅੰਦਰ ਸੜਕਾਂ ਦੇ ਕਿਨਾਰੇ, ਮੁਹੱਲਿਆਂ ਅਤੇ ਗਲੀਆਂ ਦੇ ਨੇੜੇ ਸਰਕਾਰੀ ਜਾਂ ਜਨਤਕ ਜ਼ਮੀਨਾਂ ’ਤੇ ਜੇਕਰ ਬਿਨਾਂ ਕਾਨੂੰਨੀ ਅਧਿਕਾਰ ਦੇ ਕਬਜ਼ੇ ਕੀਤੇ ਗਏ ਹਨ ਤਾਂ ਉਨ੍ਹਾਂ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਸਰਕਾਰੀ ਥਾਵਾਂ ਨੂੰ ਬਹਾਲ ਕਰਵਾਇਆ ਜਾਵੇ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਕਿਹਾ ਕਿ ਜੇਕਰ ਇਸ ਮਾਮਲੇ ’ਤੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਗਤ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਜਾਂ ਅਗਲਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਮੰਗ-ਪੱਤਰ ਵਿੱਚ ਉਨ੍ਹਾਂ ਵੱਲੋਂ ਚਾਰ ਥਾਵਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਰੀਦਕੋਟ-ਕੋਟਕਪੂਰਾ ਰੋਡ ’ਤੇ ਗੁਰਦੁਆਰਾ ਮਾਈ ਗੋਦੜੀ ਸਾਹਿਬ ਦੇ ਸਾਹਮਣੇ, ਤਲਵੰਡੀ ਰੋਡ ’ਤੇ ਸਰਕਾਰੀ ਗੋਦਾਮ ਦੇ ਸਾਹਮਣੇ ਗੁਰੂ ਅੰਗਦ ਦੇਵ ਨਗਰ ਵਾਲੀ ਥਾਂ, ਮਚਾਕੀ ਮੱਲ ਸਿੰਘ ਰੋਡ ’ਤੇ ਨਹਿਰ ਪੁਲ ਨੇੜੇ ਡੇਰਾ ਖੂਹੀ ਵਾਲਾ ਅਤੇ ਫਰੀਦਕੋਟ ਰੇਲਵੇ ਸਟੇਸ਼ਨ ਦੇ ਨੇੜੇ ਬਣੀਆਂ ਕਥਿਤ ਰਿਹਾਇਸ਼ੀ ਝੁੱਗੀਆਂ ਸ਼ਾਮਲ ਹਨ। ਗੁਰਸੇਵਕ ਸਿੰਘ ਭਾਨਾ ਨੇ ਮੰਗ ਕੀਤੀ ਹੈ ਕਿ ਉਕਤ ਥਾਵਾਂ ਦੀ ਅਧਿਕਾਰਤ ਜਾਂਚ ਕਰਵਾਈ ਜਾਵੇ ਅਤੇ ਜੇਕਰ ਜ਼ਮੀਨ ਸਰਕਾਰੀ ਜਾਂ ਜਨਤਕ ਹੋਣ ਦੇ ਨਾਲ-ਨਾਲ ਕਬਜ਼ਾ ਗੈਰ-ਕਾਨੂੰਨੀ ਪਾਇਆ ਜਾਂਦਾ ਹੈ ਤਾਂ ਉਸਨੂੰ ਕਾਨੂੰਨ ਅਨੁਸਾਰ ਹਟਾਇਆ ਜਾਵੇ। ਉਨ੍ਹਾਂ ਆਪਣੇ ਬਿਆਨ ਵਿੱਚ ਕੁਝ ਥਾਵਾਂ ’ਤੇ ਕਥਿਤ ਤੌਰ ’ਤੇ ਛੋਟੀਆਂ-ਛੋਟੀਆਂ ਧਾਰਮਿਕ/ਡੇਰਾ ਨੁਮਾ ਥਾਵਾਂ ਬਣਾ ਕੇ ਸਰਕਾਰੀ ਜ਼ਮੀਨ ਦੀ ਵਰਤੋਂ ਕਰਨ ਦੇ ਦੋਸ਼ ਵੀ ਲਗਾਏ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੀਆਂ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਸਰਕਾਰੀ ਜ਼ਮੀਨ ਨੂੰ ਬਹਾਲ ਕਰਵਾਇਆ ਜਾਵੇ। ਇਸ ਮਾਮਲੇ ਵਿੱਚ ਇਹ ਗੱਲ ਵੀ ਮਹੱਤਵਪੂਰਨ ਹੈ ਕਿ ਮੰਗ-ਪੱਤਰ ਵਿੱਚ ਦਰਜ ਕਬਜ਼ਿਆਂ ਦੇ ਦੋਸ਼ਾਂ ਦੀ ਅੰਤਿਮ ਪੁਸ਼ਟੀ ਸਰਕਾਰੀ ਰਿਕਾਰਡ, ਮੌਕੇ ਦੀ ਨਿਸ਼ਾਨਦੇਹੀ ਅਤੇ ਸਬੰਧਤ ਵਿਭਾਗਾਂ ਦੀ ਜਾਂਚ ਤੋਂ ਬਾਅਦ ਹੀ ਹੋ ਸਕਦੀ ਹੈ। ਇਸ ਲਈ ਕਿਸੇ ਵੀ ਥਾਂ ਨੂੰ ਗੈਰ-ਕਾਨੂੰਨੀ ਕਬਜ਼ਾ ਕਰਾਰ ਦੇਣ ਤੋਂ ਪਹਿਲਾਂ ਉਸਦੀ ਮਲਕੀਅਤ ਅਤੇ ਕਾਨੂੰਨੀ ਸਥਿਤੀ ਦੀ ਜਾਂਚ ਜ਼ਰੂਰੀ ਹੈ। ਹੁਣ ਇਸ ਮਾਮਲੇ ਵਿੱਚ ਨਜ਼ਰ ਫਰੀਦਕੋਟ ਪ੍ਰਸ਼ਾਸਨ ਦੀ ਅਗਲੀ ਕਾਰਵਾਈ ਅਤੇ ਜਵਾਬ ’ਤੇ ਰਹੇਗੀ। ਜੇਕਰ ਪ੍ਰਸ਼ਾਸਨ ਵੱਲੋਂ ਜਾਂਚ ਕਰਵਾਈ ਜਾਂਦੀ ਹੈ ਤਾਂ ਮਾਲ ਰਿਕਾਰਡ ਅਤੇ ਮੌਕੇ ਦੀ ਸਥਿਤੀ ਦੇ ਆਧਾਰ ’ਤੇ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਮੰਗ-ਪੱਤਰ ਵਿੱਚ ਦਰਜ ਥਾਵਾਂ ’ਤੇ ਕਬਜ਼ੇ ਕਾਨੂੰਨੀ ਹਨ ਜਾਂ ਗੈਰ-ਕਾਨੂੰਨੀ।
    1
    ਜਨਤਕ ਥਾਵਾਂ ’ਤੇ ਕਥਿਤ ਕਬਜ਼ਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਭਾਨਾ ਨੇ ਫਰੀਦਕੋਟ ਪ੍ਰਸ਼ਾਸਨ ਨੂੰ ਦਿੱਤਾ ਇੱਕ ਹਫ਼ਤੇ ਦਾ ਸਮਾਂ
ਫਰੀਦਕੋਟ, 5 ਸਤੰਬਰ:
ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਭਾਨਾ ਵੱਲੋਂ ਫਰੀਦਕੋਟ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਜਨਤਕ ਥਾਵਾਂ ’ਤੇ ਕਥਿਤ ਤੌਰ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਚੁੱਕਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਨੂੰ ਮੰਗ-ਪੱਤਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇਸ ਸਬੰਧੀ ਫੇਸਬੁੱਕ ਵੀਡੀਓ ਅਤੇ ਲਿਖਤੀ ਪੋਸਟ ਵੀ ਜਾਰੀ ਕੀਤੀ ਗਈ ਹੈ।
ਮੰਗ-ਪੱਤਰ ਰਾਹੀਂ ਗੁਰਸੇਵਕ ਸਿੰਘ ਭਾਨਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹੇ ਅੰਦਰ ਸੜਕਾਂ ਦੇ ਕਿਨਾਰੇ, ਮੁਹੱਲਿਆਂ ਅਤੇ ਗਲੀਆਂ ਦੇ ਨੇੜੇ ਸਰਕਾਰੀ ਜਾਂ ਜਨਤਕ ਜ਼ਮੀਨਾਂ ’ਤੇ ਜੇਕਰ ਬਿਨਾਂ ਕਾਨੂੰਨੀ ਅਧਿਕਾਰ ਦੇ ਕਬਜ਼ੇ ਕੀਤੇ ਗਏ ਹਨ ਤਾਂ ਉਨ੍ਹਾਂ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਸਰਕਾਰੀ ਥਾਵਾਂ ਨੂੰ ਬਹਾਲ ਕਰਵਾਇਆ ਜਾਵੇ।
ਉਨ੍ਹਾਂ ਨੇ ਪ੍ਰਸ਼ਾਸਨ ਨੂੰ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਕਿਹਾ ਕਿ ਜੇਕਰ ਇਸ ਮਾਮਲੇ ’ਤੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਗਤ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਜਾਂ ਅਗਲਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਮੰਗ-ਪੱਤਰ ਵਿੱਚ ਉਨ੍ਹਾਂ ਵੱਲੋਂ ਚਾਰ ਥਾਵਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਰੀਦਕੋਟ-ਕੋਟਕਪੂਰਾ ਰੋਡ ’ਤੇ ਗੁਰਦੁਆਰਾ ਮਾਈ ਗੋਦੜੀ ਸਾਹਿਬ ਦੇ ਸਾਹਮਣੇ, ਤਲਵੰਡੀ ਰੋਡ ’ਤੇ ਸਰਕਾਰੀ ਗੋਦਾਮ ਦੇ ਸਾਹਮਣੇ ਗੁਰੂ ਅੰਗਦ ਦੇਵ ਨਗਰ ਵਾਲੀ ਥਾਂ, ਮਚਾਕੀ ਮੱਲ ਸਿੰਘ ਰੋਡ ’ਤੇ ਨਹਿਰ ਪੁਲ ਨੇੜੇ ਡੇਰਾ ਖੂਹੀ ਵਾਲਾ ਅਤੇ ਫਰੀਦਕੋਟ ਰੇਲਵੇ ਸਟੇਸ਼ਨ ਦੇ ਨੇੜੇ ਬਣੀਆਂ ਕਥਿਤ ਰਿਹਾਇਸ਼ੀ ਝੁੱਗੀਆਂ ਸ਼ਾਮਲ ਹਨ।
ਗੁਰਸੇਵਕ ਸਿੰਘ ਭਾਨਾ ਨੇ ਮੰਗ ਕੀਤੀ ਹੈ ਕਿ ਉਕਤ ਥਾਵਾਂ ਦੀ ਅਧਿਕਾਰਤ ਜਾਂਚ ਕਰਵਾਈ ਜਾਵੇ ਅਤੇ ਜੇਕਰ ਜ਼ਮੀਨ ਸਰਕਾਰੀ ਜਾਂ ਜਨਤਕ ਹੋਣ ਦੇ ਨਾਲ-ਨਾਲ ਕਬਜ਼ਾ ਗੈਰ-ਕਾਨੂੰਨੀ ਪਾਇਆ ਜਾਂਦਾ ਹੈ ਤਾਂ ਉਸਨੂੰ ਕਾਨੂੰਨ ਅਨੁਸਾਰ ਹਟਾਇਆ ਜਾਵੇ।
ਉਨ੍ਹਾਂ ਆਪਣੇ ਬਿਆਨ ਵਿੱਚ ਕੁਝ ਥਾਵਾਂ ’ਤੇ ਕਥਿਤ ਤੌਰ ’ਤੇ ਛੋਟੀਆਂ-ਛੋਟੀਆਂ ਧਾਰਮਿਕ/ਡੇਰਾ ਨੁਮਾ ਥਾਵਾਂ ਬਣਾ ਕੇ ਸਰਕਾਰੀ ਜ਼ਮੀਨ ਦੀ ਵਰਤੋਂ ਕਰਨ ਦੇ ਦੋਸ਼ ਵੀ ਲਗਾਏ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੀਆਂ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਸਰਕਾਰੀ ਜ਼ਮੀਨ ਨੂੰ ਬਹਾਲ ਕਰਵਾਇਆ ਜਾਵੇ।
ਇਸ ਮਾਮਲੇ ਵਿੱਚ ਇਹ ਗੱਲ ਵੀ ਮਹੱਤਵਪੂਰਨ ਹੈ ਕਿ ਮੰਗ-ਪੱਤਰ ਵਿੱਚ ਦਰਜ ਕਬਜ਼ਿਆਂ ਦੇ ਦੋਸ਼ਾਂ ਦੀ ਅੰਤਿਮ ਪੁਸ਼ਟੀ ਸਰਕਾਰੀ ਰਿਕਾਰਡ, ਮੌਕੇ ਦੀ ਨਿਸ਼ਾਨਦੇਹੀ ਅਤੇ ਸਬੰਧਤ ਵਿਭਾਗਾਂ ਦੀ ਜਾਂਚ ਤੋਂ ਬਾਅਦ ਹੀ ਹੋ ਸਕਦੀ ਹੈ। ਇਸ ਲਈ ਕਿਸੇ ਵੀ ਥਾਂ ਨੂੰ ਗੈਰ-ਕਾਨੂੰਨੀ ਕਬਜ਼ਾ ਕਰਾਰ ਦੇਣ ਤੋਂ ਪਹਿਲਾਂ ਉਸਦੀ ਮਲਕੀਅਤ ਅਤੇ ਕਾਨੂੰਨੀ ਸਥਿਤੀ ਦੀ ਜਾਂਚ ਜ਼ਰੂਰੀ ਹੈ।
ਹੁਣ ਇਸ ਮਾਮਲੇ ਵਿੱਚ ਨਜ਼ਰ ਫਰੀਦਕੋਟ ਪ੍ਰਸ਼ਾਸਨ ਦੀ ਅਗਲੀ ਕਾਰਵਾਈ ਅਤੇ ਜਵਾਬ ’ਤੇ ਰਹੇਗੀ। ਜੇਕਰ ਪ੍ਰਸ਼ਾਸਨ ਵੱਲੋਂ ਜਾਂਚ ਕਰਵਾਈ ਜਾਂਦੀ ਹੈ ਤਾਂ ਮਾਲ ਰਿਕਾਰਡ ਅਤੇ ਮੌਕੇ ਦੀ ਸਥਿਤੀ ਦੇ ਆਧਾਰ ’ਤੇ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਮੰਗ-ਪੱਤਰ ਵਿੱਚ ਦਰਜ ਥਾਵਾਂ ’ਤੇ ਕਬਜ਼ੇ ਕਾਨੂੰਨੀ ਹਨ ਜਾਂ ਗੈਰ-ਕਾਨੂੰਨੀ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    21 hrs ago
  • ਪਿੰਡ ਬੱਡੂਵਾਲ ਦੇ ਵਿੱਚ ਬਣੇਂ ਖੇਡ ਮੈਦਾਨ ਮੁੱਖ ਮੰਤਰੀ ਦੇ ਵੱਲੋਂ 24 ਲੱਖ ਲਗਾਈਆ
    1
    ਪਿੰਡ ਬੱਡੂਵਾਲ ਦੇ ਵਿੱਚ ਬਣੇਂ ਖੇਡ ਮੈਦਾਨ ਮੁੱਖ ਮੰਤਰੀ ਦੇ ਵੱਲੋਂ 24 ਲੱਖ ਲਗਾਈਆ
    user_SONA TV PUNJAB
    SONA TV PUNJAB
    Chef ਧਰਮਕੋਟ, ਮੋਗਾ, ਪੰਜਾਬ•
    16 min ago
  • फाजिल्का के गांव सैनिया की भजन गायक गगन सैनी का नए भजन खाटू नगरी का पोस्टर पूर्व पार्षद पूजा लूथरा सचदेवा के कार्यलय में लांच 7 सितंबर 2026 को शाम 5 बजे होगा खाटू नगरी भजन रिलीज
    1
    फाजिल्का के गांव सैनिया की भजन गायक गगन सैनी का नए भजन खाटू नगरी का पोस्टर पूर्व पार्षद पूजा लूथरा सचदेवा के कार्यलय में लांच 

7 सितंबर 2026 को शाम 5 बजे होगा खाटू नगरी भजन रिलीज
    user_Fazilka Samachar
    Fazilka Samachar
    ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
    21 hrs ago
  • ਲਹਿਰਾਗਾਗਾ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ, ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ AAP ’ਚ ਸ਼ਾਮਲ ਲਹਿਰਾਗਾਗਾ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ, ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ AAP ’ਚ ਸ਼ਾਮਲ ਐਂਕਰ — ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧਦਾ ਨਜ਼ਰ ਆ ਰਿਹਾ ਹੈ। ਵਾਰਡ ਨੰਬਰ 12 ਦੇ ਰਹਿਣ ਵਾਲੇ ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਿਰੋਪੇ ਪਾ ਕੇ ਸਵਾਗਤ ਕੀਤਾ। ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਵਾਇਸ ਓਵਰ–1 — ਲਹਿਰਾਗਾਗਾ ਦੇ ਵਾਰਡ ਨੰਬਰ 12 ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਰਪੰਚ ਰਜਿੰਦਰ ਸਿੰਘ ਆਪਣੇ ਸਮਰਥਕਾਂ ਅਤੇ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਸਿਰੋਪੇ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। ਬਾਈਟ — ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਾਇਸ ਓਵਰ–2 — ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਕਾਰਨ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਸਰਪੰਚ ਰਜਿੰਦਰ ਸਿੰਘ ਅਤੇ ਉਨ੍ਹਾਂ ਨਾਲ ਆਏ ਸਾਰੇ ਪਰਿਵਾਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਵੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨਾਲ ਮਿਲ ਕੇ ਕੰਮ ਕਰਨ ਦੀ ਗੱਲ ਕਹੀ। ਉੱਥੇ ਹੀ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਲੋਕ ਵੀ ਆਮ ਆਦਮੀ ਪਾਰਟੀ ਨਾਲ ਜੁੜਨਗੇ।
    1
    ਲਹਿਰਾਗਾਗਾ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ, ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ AAP ’ਚ ਸ਼ਾਮਲ

ਲਹਿਰਾਗਾਗਾ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ, ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ AAP ’ਚ ਸ਼ਾਮਲ
ਐਂਕਰ —
ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧਦਾ ਨਜ਼ਰ ਆ ਰਿਹਾ ਹੈ। ਵਾਰਡ ਨੰਬਰ 12 ਦੇ ਰਹਿਣ ਵਾਲੇ ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਿਰੋਪੇ ਪਾ ਕੇ ਸਵਾਗਤ ਕੀਤਾ। ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਵਾਇਸ ਓਵਰ–1 —
ਲਹਿਰਾਗਾਗਾ ਦੇ ਵਾਰਡ ਨੰਬਰ 12 ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਰਪੰਚ ਰਜਿੰਦਰ ਸਿੰਘ ਆਪਣੇ ਸਮਰਥਕਾਂ ਅਤੇ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਸਿਰੋਪੇ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ।
ਬਾਈਟ — ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ
ਵਾਇਸ ਓਵਰ–2 —
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਕਾਰਨ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਸਰਪੰਚ ਰਜਿੰਦਰ ਸਿੰਘ ਅਤੇ ਉਨ੍ਹਾਂ ਨਾਲ ਆਏ ਸਾਰੇ ਪਰਿਵਾਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਵੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨਾਲ ਮਿਲ ਕੇ ਕੰਮ ਕਰਨ ਦੀ ਗੱਲ ਕਹੀ। ਉੱਥੇ ਹੀ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਲੋਕ ਵੀ ਆਮ ਆਦਮੀ ਪਾਰਟੀ ਨਾਲ ਜੁੜਨਗੇ।
    user_ANIL JAIN
    ANIL JAIN
    Local News Reporter ਲਹਿਰਾ, ਸੰਗਰੂਰ, ਪੰਜਾਬ•
    4 hrs ago
  • ਜਸਵੰਤ ਸਿੰਘ ਖਾਲੜਾ ਜੀ ਦੀ ਬਰਸੀ ਮਨਾਈ ਗਈ ਤਲਵੰਡੀ ਭਾਈ ਤੋ ਜਥੇ ਨੇ ਸ਼ਿਰਕਤ ਕੀਤੀ
    1
    ਜਸਵੰਤ ਸਿੰਘ ਖਾਲੜਾ ਜੀ ਦੀ ਬਰਸੀ ਮਨਾਈ ਗਈ ਤਲਵੰਡੀ ਭਾਈ ਤੋ ਜਥੇ ਨੇ ਸ਼ਿਰਕਤ ਕੀਤੀ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.