ਸਨਾਵਰ ਇੰਟਰਨੈਸ਼ਨਲ ਸਕੂਲ ਧੌਲਾ ਵਿਖੇ ਮਨਾਇਆ ,ਮਾਂ ਦਿਵਸ। ਬਰਨਾਲਾ 9 () ਪਿਛਲੇ ਕਈ ਸਾਲਾਂ ਤੋਂ ਵਿਦਿਆ ਦੇ ਖੇਤਰ ਵਿੱਚ ਮੱਲਾਂ ਮਾਰ ਰਹੀ ਜ਼ਿਲਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਨਾਵਰ ਇੰਟਰਨੈਸ਼ਨਲ ਸਕੂਲ ਧੌਲਾ ਵਿਖੇ ,ਮਾਂ ਦਿਵਸ, ਨੂੰ ਮੁੱਖ ਰੱਖਦੇ ਹੋਏ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਮਾਂ ਦਿਵਸ ਨਾਲ ਸੰਬੰਧਿਤ ਗੀਤ , ਕੋਰਿਓਗਰਾਫੀ ,ਸਕਿਟਾਂ ,ਗਰੁੱਪ ਡਾਂਸ ਕਵਿਤਾਵਾਂ, ਅਤੇ ਭਾਸ਼ਣ ਰਾਹੀਂ ਆਪਣੇ ਮਨ ਦੇ ਭਾਵ ਪ੍ਰਗਟ ਕੀਤੇ ਗਏ , ਸਕੂਲ ਦੀ ਸਮੁੱਚੀ ਮੈਨੇਜਮੈਂਟ ਮੈਨੇਜਿੰਗ ਡਾਇਰੈਕਟਰ ਸ, ਬਲਜੀਤ ਸਿੰਘ ਸਿੱਧੂ ,ਫਾਇਨਾਂਸ ਡਾਇਰੈਕਟਰ ਸ੍ਰ - ਗੁਰਜੰਟ ਸਿੰਘ ਸਿੱਧੂ, ਚੇਅਰਮੈਨ ਸੰਦੀਪ ਸਿੰਘ ਮਾਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਵੱਲੋਂ ਪੇਸ਼ ਕੀਤੀਆਂ ਗਤੀਵਿਧੀਆਂ ਦੀ ਖੂਬ ਪ੍ਰਸੰਸਾ ਕੀਤੀ ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮਨੀਸ਼ਾ ਰਾਣੀ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਤੁਹਾਡੇ ਅਧਿਆਪਕ ਤੁਹਾਨੂੰ ਜੀਵਨ ਵਿੱਚ ਕਾਮਯਾਬੀ ਹਾਸਿਲ ਕਰਨ ਲਈ ਪ੍ਰੇਰਿਤ ਕਰਦੇ ਹਨ ਪਰ ਮਾਂ ਸਾਡਾ ਪਹਿਲਾ ਗੁਰੂ ਹੁੰਦੀ ਹੈ ਸੋ ਸਾਨੂੰ ਹਮੇਸ਼ਾ ਆਪਣੀ ਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਸਨਾਵਰ ਇੰਟਰਨੈਸ਼ਨਲ ਸਕੂਲ ਧੌਲਾ ਵਿਖੇ ਮਨਾਇਆ ,ਮਾਂ ਦਿਵਸ। ਬਰਨਾਲਾ 9 () ਪਿਛਲੇ ਕਈ ਸਾਲਾਂ ਤੋਂ ਵਿਦਿਆ ਦੇ ਖੇਤਰ ਵਿੱਚ ਮੱਲਾਂ ਮਾਰ ਰਹੀ ਜ਼ਿਲਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਨਾਵਰ ਇੰਟਰਨੈਸ਼ਨਲ ਸਕੂਲ ਧੌਲਾ ਵਿਖੇ ,ਮਾਂ ਦਿਵਸ, ਨੂੰ ਮੁੱਖ ਰੱਖਦੇ ਹੋਏ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਮਾਂ ਦਿਵਸ ਨਾਲ ਸੰਬੰਧਿਤ ਗੀਤ , ਕੋਰਿਓਗਰਾਫੀ ,ਸਕਿਟਾਂ ,ਗਰੁੱਪ ਡਾਂਸ ਕਵਿਤਾਵਾਂ, ਅਤੇ ਭਾਸ਼ਣ ਰਾਹੀਂ ਆਪਣੇ ਮਨ ਦੇ ਭਾਵ ਪ੍ਰਗਟ ਕੀਤੇ ਗਏ , ਸਕੂਲ ਦੀ ਸਮੁੱਚੀ ਮੈਨੇਜਮੈਂਟ ਮੈਨੇਜਿੰਗ ਡਾਇਰੈਕਟਰ ਸ, ਬਲਜੀਤ
ਸਿੰਘ ਸਿੱਧੂ ,ਫਾਇਨਾਂਸ ਡਾਇਰੈਕਟਰ ਸ੍ਰ - ਗੁਰਜੰਟ ਸਿੰਘ ਸਿੱਧੂ, ਚੇਅਰਮੈਨ ਸੰਦੀਪ ਸਿੰਘ ਮਾਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਵੱਲੋਂ ਪੇਸ਼ ਕੀਤੀਆਂ ਗਤੀਵਿਧੀਆਂ ਦੀ ਖੂਬ ਪ੍ਰਸੰਸਾ ਕੀਤੀ ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮਨੀਸ਼ਾ ਰਾਣੀ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਤੁਹਾਡੇ ਅਧਿਆਪਕ ਤੁਹਾਨੂੰ ਜੀਵਨ ਵਿੱਚ ਕਾਮਯਾਬੀ ਹਾਸਿਲ ਕਰਨ ਲਈ ਪ੍ਰੇਰਿਤ ਕਰਦੇ ਹਨ ਪਰ ਮਾਂ ਸਾਡਾ ਪਹਿਲਾ ਗੁਰੂ ਹੁੰਦੀ ਹੈ ਸੋ ਸਾਨੂੰ ਹਮੇਸ਼ਾ ਆਪਣੀ ਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।
- ## Punjab Police V/S Athletes Meet . ਆਰ ਜਾਂ ਪਾਰ ਚੰਗੀ ਜ਼ਿੰਦਗੀ ਲਈ ਆਉ ਕਰੀਏ ਸੁਧਾਰ।1
- पातड़ां में जेबीबी इंटरप्राइजेज में लगी भीषण आग, लाखों का नुकसान समाना से पहुंची फायर ब्रिगेड की दो गाड़ियों ने पाया काबू, बड़ा हादसा टला पातड़ां से सतपाल गर्ग ढडियाल रोड, पातड़ां स्थित जेबीबी इंटरप्राइजेज में अचानक भीषण आग लग गई। आग इतनी तेज थी कि देखते ही देखते दुकान के अंदर रखा बिजली का सामान और अन्य उपकरण जल गए। आग लगने से लाखों रुपये के नुकसान का अनुमान लगाया जा रहा है। घटना का पता चलते ही आसपास के दुकानदारों और लोगों ने अपने स्तर पर आग बुझाने के प्रयास शुरू कर दिए। वहीं तुरंत पुलिस प्रशासन और फायर ब्रिगेड को सूचना दी गई। सूचना मिलते ही समाना से फायर ब्रिगेड की दो गाड़ियां मौके पर पहुंचीं और कड़ी मशक्कत के बाद आग पर काबू पाया। समय रहते आग पर नियंत्रण होने से आसपास की दुकानों को नुकसान होने से बचा लिया गया। मौके पर पुलिस प्रशासन के अलावा शाह सतनाम जी ग्रीन एस वेलफेयर फोर्स की टीम ने भी आग बुझाने में सहयोग दिया। लोगों ने बताया कि यदि फायर ब्रिगेड समय पर नहीं पहुंचती तो आग आसपास की दुकानों तक फैल सकती थी और बड़ा नुकसान हो सकता था। शहरवासियों ने रोष जताते हुए कहा कि पातड़ां शहर में स्थायी फायर स्टेशन न होने के कारण पहले भी आगजनी की घटनाओं में करोड़ों रुपये का नुकसान हो चुका है। हर बार फायर ब्रिगेड को दूसरे शहरों से बुलाना पड़ता है, जिससे समय अधिक लग जाता है। लोगों ने सरकार से मांग की कि पातड़ां में स्थायी रूप से फायर स्टेशन स्थापित किया जाए ताकि भविष्य में ऐसी घटनाओं से समय रहते निपटा जा सके। इसके साथ ही पीड़ित कारोबारी को हुए नुकसान के लिए सरकार से आर्थिक सहायता देने की भी मांग उठाई गई।1
- BJP ਪਾਰਟੀ ਵਰਕਰਾਂ ਤੇ ਸੁੱਟੀ ਸਿਆਹੀ1
- ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਪਾਇਲ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਨਗਰ ਕੌਂਸਲ ਚੋਣਾਂ ਦੀ ਵਾਰਡਬੰਦੀ ਵਿੱਚ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ ਅਤੇ ਅਦਾਲਤ ਜਾਣ ਦੀ ਚੇਤਾਵਨੀ ਦਿੱਤੀ।1
- ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਰਥਵਿਵਸਥਾ 'ਇਮੇਜ ਪੋਲੀਟਿਕਸ' ਨਾਲ ਨਹੀਂ ਚਲਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰੁਜ਼ਗਾਰ ਅਤੇ ਆਰਥਿਕ ਫੈਸਲਿਆਂ ਦੀ ਬਜਾਏ ਆਪਣੀ ਛਵੀ ਚਮਕਾਉਣ ਵਿੱਚ ਲੱਗੀ ਰਹੀ। ਗਾਂਧੀ ਨੇ ਸਰਕਾਰ ਨੂੰ 'ਕੰਪਰੋਮਾਈਜ਼ਡ' ਦੱਸਦਿਆਂ ਕਿਹਾ ਕਿ ਉਹ ਰਾਸ਼ਟਰਵਾਦ ਪਿੱਛੇ ਅਸਫਲਤਾਵਾਂ ਲੁਕਾ ਰਹੀ ਹੈ, ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।1
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲੋਬਲ ਸੰਕਟ ਦੇ ਦਰਮਿਆਨ ਦੇਸ਼ ਵਾਸੀਆਂ ਨੂੰ ਇੱਕ ਖਾਸ ਅਪੀਲ ਕੀਤੀ ਹੈ। ਇਹ ਅਪੀਲ ਅੰਤਰਰਾਸ਼ਟਰੀ ਚੁਣੌਤੀਆਂ ਨਾਲ ਨਜਿੱਠਣ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਲਈ ਹੈ। ਉਨ੍ਹਾਂ ਨੇ ਸਾਰਿਆਂ ਨੂੰ ਏਕਤਾ ਅਤੇ ਸਹਿਯੋਗ ਨਾਲ ਕੰਮ ਕਰਨ ਦਾ ਸੱਦਾ ਦਿੱਤਾ।1
- ਪਿੰਡ ਕਿਰਪਾਲ ਸਿੰਘ ਵਾਲਾ ਵਿੱਚ ਖੇਤਾਂ ਨੂੰ ਲੱਗੀ ਅੱਗ ਨੂੰ ਪਰਾਲੀ ਪ੍ਰੋਟੈਕਸ਼ਨ ਫੋਰਸ ਨੇ ਸਮੇਂ ਸਿਰ ਬੁਝਾ ਦਿੱਤਾ। ਫੋਰਸ ਨੇ ਇਸ ਮੌਕੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਵਿਸ਼ੇਸ਼ ਅਪੀਲ ਕੀਤੀ।1
- ## ਪੰਜਾਬ/ਸੰਗਰੂਰ/ਸੁਨਾਮ/ ________ਪੁਲਿਸ, @@ ਕਿਸਾਨ ---------- ਪਰਾਲੀ ਮਿਸ਼ਨ --- ਸ਼ੁਧ ਵਾਤਾਵਰਨ। ਕੰਮਾਂ ਚ ਨਾ ਕਰਿਓ ਕਾਹਲੀ, ਲਾਭ ਦੇ ਖਾਤਰ ਨਾ ਸਾੜੋ ਪਰਾਲੀ।1
- ਲੁਧਿਆਣਾ 'ਚ ਇੱਕ ਪ੍ਰਾਪਰਟੀ ਕਾਰੋਬਾਰੀ ਨੇ 11 ਨਾਵਾਂ ਵਾਲਾ ਸੁਸਾਈਡ ਨੋਟ ਛੱਡ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਇਨਸਾਫ ਲਈ ਹੰਗਾਮਾ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਕੈਂਡਲ ਮਾਰਚ ਵੀ ਕੱਢਿਆ। ਪਰਿਵਾਰ ਸੁਸਾਈਡ ਨੋਟ 'ਚ ਨਾਮਜ਼ਦ ਲੋਕਾਂ 'ਤੇ ਕਾਰਵਾਈ ਦੀ ਮੰਗ ਕਰ ਰਿਹਾ ਹੈ।1