logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬ ਸਰਕਾਰ ਵੱਲੋਂ ਚਾਰ ਸਾਲਾਂ ਵਿਚ ਕਰਵਾਏ ਕੰਮਾਂ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਲਈ ਨੂਰਪੁਰ ਜਨੂੰਹਾਂ ਵਿਖੇ ਆਪ ਆਗੂਆਂ ਕੀਤੀ ਅਹਿਮ ਮੀਟਿੰਗ ਭੰਡਾਲ ਬੇਟ 31 ਮਾਰਚ ( ਜੋਗਿੰਦਰ ਸਿੰਘ ਜਾਤੀਕੇ)- ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੰਵਾਦ ਪ੍ਰੋਗਰਾਮ ਤਹਿਤ ਅੱਜ ਬਲਾਕ ਢਿੱਲਵਾ ਦੇ ਪਿੰਡ ਨੂਰਪੁਰ ਜਨੂੰਹਾਂ ਵਿਖੇ ਅਹਿਮ ਮੀਟਿੰਗ ਕੀਤੀ ਜਿਸ ਵਿਚ ਪਿੰਡ ਦੇ ਸਰਪੰਚ, ਪੰਚ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਪਿੰਡ ਦੇ ਸਰਪੰਚ ਅਤੇ ਬਲਾਕ ਪ੍ਰਧਾਨ ਬਿਕਰਮਜੀਤ ਸਿੰਘ ਵੱਲੋਂ ਪੰਜਾਬ ਸਰਕਾਰ ਦੁਆਰਾ ਪਿਛਲੇ 4 ਸਾਲਾਂ ਵਿਚ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਪਿੰਡ ਵਾਸੀਆਂ ਦੀ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਉਹਨਾਂ ਦੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਗਿਆਂ । ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਤੇ ਵਿੱਕੀ ਭੰਮਰਾ ਕੋਆਰਡੀਨੇਟਰ ਵੀ ਡੀ ਸੀ ਹਲਕਾ ਭੁਲੱਥ ਨੇ ਜਾਣਕਾਰੀ ਦਿੰਦਿਆਂ ਕਿਹਾ ਕੇ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਆਪਣੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਦਾ ਬਿਨਾਂ ਕਿਸੇ ਭੇਦਭਾਵ ਦੇ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਇਸ ਮੌਕੇ ਵੱਡੀ ਗਿਣਤੀ ਪਿੰਡ ਵਾਸੀ ਵੀ ਹਾਜ਼ਰ ਸਨ। 31 ਜਾਤੀਕੇ 1 ਬਲਾਕ ਢਿੱਲਵਾ ਦੇ ਪਿੰਡ ਨੂਰਪੁਰ ਜਨੂੰਹਾਂ ਵਿਖੇ ਬਲਾਕ ਪ੍ਰਧਾਨ ਬਿਕਰਮਜੀਤ ਸਿੰਘ ਕੋਹਾੜ, ਚੇਅਰਮੈਨ ਕੁਲਦੀਪ ਪਾਠਕ, ਆਪ ਆਗੂ ਵਿੱਕੀ ਭੰਮਰਾ ਪਿੰਡ ਵਾਸੀਆਂ ਨੂੰ ਸਰਕਾਰ ਵੱਲੋਂ ਕਰਵਾਏ ਕਾਰਜਾਂ ਸਬੰਧੀਂ ਜਾਣਕਾਰੀ ਦਿੰਦੇ ਹੋਏ। ਤਸਵੀਰ ਜੋਗਿੰਦਰ ਸਿੰਘ ਜਾਤੀਕੇ।

15 hrs ago
user_ਜੋਗਿੰਦਰ ਸਿੰਘ ਜਾਤੀਕੇ
ਜੋਗਿੰਦਰ ਸਿੰਘ ਜਾਤੀਕੇ
Photographer ਕਪੂਰਥਲਾ, ਕਪੂਰਥਲਾ, ਪੰਜਾਬ•
15 hrs ago
a6ee2657-438f-4d75-a94e-84719b9eec9d

ਪੰਜਾਬ ਸਰਕਾਰ ਵੱਲੋਂ ਚਾਰ ਸਾਲਾਂ ਵਿਚ ਕਰਵਾਏ ਕੰਮਾਂ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਲਈ ਨੂਰਪੁਰ ਜਨੂੰਹਾਂ ਵਿਖੇ ਆਪ ਆਗੂਆਂ ਕੀਤੀ ਅਹਿਮ ਮੀਟਿੰਗ ਭੰਡਾਲ ਬੇਟ 31 ਮਾਰਚ ( ਜੋਗਿੰਦਰ ਸਿੰਘ ਜਾਤੀਕੇ)- ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੰਵਾਦ ਪ੍ਰੋਗਰਾਮ ਤਹਿਤ ਅੱਜ ਬਲਾਕ ਢਿੱਲਵਾ ਦੇ ਪਿੰਡ ਨੂਰਪੁਰ ਜਨੂੰਹਾਂ ਵਿਖੇ ਅਹਿਮ ਮੀਟਿੰਗ ਕੀਤੀ ਜਿਸ ਵਿਚ ਪਿੰਡ ਦੇ ਸਰਪੰਚ, ਪੰਚ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਪਿੰਡ ਦੇ ਸਰਪੰਚ ਅਤੇ ਬਲਾਕ ਪ੍ਰਧਾਨ ਬਿਕਰਮਜੀਤ ਸਿੰਘ ਵੱਲੋਂ ਪੰਜਾਬ ਸਰਕਾਰ ਦੁਆਰਾ ਪਿਛਲੇ 4 ਸਾਲਾਂ ਵਿਚ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਪਿੰਡ ਵਾਸੀਆਂ ਦੀ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਉਹਨਾਂ ਦੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਗਿਆਂ । ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਤੇ ਵਿੱਕੀ ਭੰਮਰਾ ਕੋਆਰਡੀਨੇਟਰ ਵੀ ਡੀ ਸੀ ਹਲਕਾ ਭੁਲੱਥ ਨੇ ਜਾਣਕਾਰੀ ਦਿੰਦਿਆਂ ਕਿਹਾ ਕੇ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਆਪਣੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਦਾ ਬਿਨਾਂ ਕਿਸੇ ਭੇਦਭਾਵ ਦੇ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਇਸ ਮੌਕੇ ਵੱਡੀ ਗਿਣਤੀ ਪਿੰਡ ਵਾਸੀ ਵੀ ਹਾਜ਼ਰ ਸਨ। 31 ਜਾਤੀਕੇ 1 ਬਲਾਕ ਢਿੱਲਵਾ ਦੇ ਪਿੰਡ ਨੂਰਪੁਰ ਜਨੂੰਹਾਂ ਵਿਖੇ ਬਲਾਕ ਪ੍ਰਧਾਨ ਬਿਕਰਮਜੀਤ ਸਿੰਘ ਕੋਹਾੜ, ਚੇਅਰਮੈਨ ਕੁਲਦੀਪ ਪਾਠਕ, ਆਪ ਆਗੂ ਵਿੱਕੀ ਭੰਮਰਾ ਪਿੰਡ ਵਾਸੀਆਂ ਨੂੰ ਸਰਕਾਰ ਵੱਲੋਂ ਕਰਵਾਏ ਕਾਰਜਾਂ ਸਬੰਧੀਂ ਜਾਣਕਾਰੀ ਦਿੰਦੇ ਹੋਏ। ਤਸਵੀਰ ਜੋਗਿੰਦਰ ਸਿੰਘ ਜਾਤੀਕੇ।

More news from ਪੰਜਾਬ and nearby areas
  • ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
    1
    ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    10 hrs ago
  • ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    1
    ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    user_Sudhir
    Sudhir
    ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
    16 hrs ago
  • ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼ ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    4
    ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ  ਮੜੀਆ ਦੀ ਰਿਪੋਰਟ 
ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ 
ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ 
ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼
ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    22 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    13 hrs ago
  • ਸ਼ਹੀਦ ਬਾਬਾ ਮੱਖਣ ਸਿੰਘ ਜੀ ਅਤੇ ਬਾਬਾ ਗੱਜਣ ਸਿੰਘ ਜੀ ਦਾ ਬਰਸੀ ਸਮਾਗਮ ਸਮਾਧ ਸ਼ਹੀਦ ਬਾਬਾ ਨੋਧ ਸਿੰਘ ਜੀ ਦੇ ਪਾਵਨ ਅਸਥਾਨ ਵਿਖੇ ਮਨਾਇਆ ਗਿਆ....
    1
    ਸ਼ਹੀਦ ਬਾਬਾ ਮੱਖਣ ਸਿੰਘ ਜੀ ਅਤੇ ਬਾਬਾ ਗੱਜਣ ਸਿੰਘ ਜੀ  ਦਾ ਬਰਸੀ ਸਮਾਗਮ ਸਮਾਧ ਸ਼ਹੀਦ ਬਾਬਾ ਨੋਧ ਸਿੰਘ ਜੀ ਦੇ ਪਾਵਨ ਅਸਥਾਨ ਵਿਖੇ ਮਨਾਇਆ ਗਿਆ....
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਗਿੰਨੀ ਦੀ ਅੰਮ੍ਰਿਤਸਰ ਅਕਾਲ ਤਖਤ ‘ਤੇ ਅਰਜ਼ੀ, ਦਲੀਪ ਠਾਕੁਰ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਗੁਰੂ ਗ੍ਰੰਥ ਸਾਹਿਬ ਬਾਰੇ ਅਪਮਾਨ ਬਰਦਾਸ਼ਤ ਨਹੀਂ – ਭੁਪਿੰਦਰ ਸਿੰਘ ਗਿੰਨੀ ਦਾ ਤਿੱਖਾ ਬਿਆਨ ਵੀਡੀਓ ਡਿਲੀਟ ਕਰਨ ‘ਤੇ ਦਬਾਅ ਦਾ ਖੁਲਾਸਾ, ਕਿਹਾ– ਮੈਂਬਰਸ਼ਿਪ ਤੋਂ ਵੱਧ ਗੁਰੂ ਦੀ ਇੱਜ਼ਤ ਮਹੱਤਵਪੂਰਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਗਿੰਨੀ ਵੱਲੋਂ ਨਾਮਧਾਰੀ ਸੰਪ੍ਰਦਾਇ ਨਾਲ ਜੁੜੇ ਦਲੀਪ ਠਾਕੁਰ ਸਿੰਘ ਖ਼ਿਲਾਫ਼ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿੱਚ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲੀਪ ਠਾਕੁਰ ਸਿੰਘ ‘ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਸਿੱਖ ਧਰਮ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਬਿਲਕੁਲ ਵੀ ਕਬੂਲਯੋਗ ਨਹੀਂ ਹਨ। ਭੁਪਿੰਦਰ ਸਿੰਘ ਗਿੰਨੀ ਨੇ ਕਿਹਾ ਕਿ ਸਿੱਖਾਂ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਜਗਤ ਗੁਰੂ ਹਨ ਅਤੇ ਇਸ ਬਾਰੇ ਕੋਈ ਵੀ ਕਿੰਤੂ-ਪ੍ਰੰਤੂ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਦਲੀਪ ਠਾਕੁਰ ਸਿੰਘ ਉੱਤੇ ਪਹਿਲਾਂ ਤੋਂ ਹੀ ਗੰਭੀਰ ਮਾਮਲੇ ਦਰਜ ਹਨ ਅਤੇ ਉਹ ਅਮਰੀਕਾ ਵਿੱਚ ਬੈਠ ਕੇ ਇਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹਨਾਂ ਨੇ ਇਸ ਮਾਮਲੇ ‘ਤੇ ਆਵਾਜ਼ ਉਠਾਈ ਸੀ, ਪਰ ਕੁਝ ਲੋਕਾਂ ਵੱਲੋਂ ਉਨ੍ਹਾਂ ‘ਤੇ ਦਬਾਅ ਪਾ ਕੇ ਉਹ ਵੀਡੀਓ ਡਿਲੀਟ ਕਰਵਾਈ ਗਈ। ਗਿੰਨੀ ਨੇ ਕਿਹਾ ਕਿ ਉਹ ਕਿਸੇ ਵੀ ਦਬਾਅ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਜੇ ਲੋੜ ਪਈ ਤਾਂ ਆਪਣੇ ਅਹੁਦੇ ਵੀ ਛੱਡਣ ਲਈ ਤਿਆਰ ਹਨ, ਪਰ ਆਪਣੇ ਗੁਰੂ ਦੀ ਇੱਜ਼ਤ ਨਾਲ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੂੰ ਵੀ ਇਸ ਮਾਮਲੇ ‘ਚ ਆਵਾਜ਼ ਚੁੱਕਣੀ ਚਾਹੀਦੀ ਹੈ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਬਹੁਤ ਸਾਰੇ ਮੈਂਬਰ ਸਿਰਫ ਅਹੁਦਿਆਂ ਅਤੇ ਵੋਟਾਂ ਦੀ ਰਾਜਨੀਤੀ ਵਿੱਚ ਫਸੇ ਹੋਏ ਹਨ ਅਤੇ ਸਿੱਖੀ ਦੇ ਮੁੱਦਿਆਂ ‘ਤੇ ਖਾਮੋਸ਼ ਹਨ। ਭੁਪਿੰਦਰ ਸਿੰਘ ਗਿੰਨੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦਾ ਗੰਭੀਰਤਾ ਨਾਲ ਸੰਗਿਆਨ ਲਿਆ ਜਾਵੇ ਅਤੇ ਦਲੀਪ ਠਾਕੁਰ ਸਿੰਘ ਨੂੰ ਸਿੱਖ ਜਗਤ ਤੋਂ ਮਾਫ਼ੀ ਮੰਗਣ ਲਈ ਕਿਹਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿਹੜੇ ਵੀ ਲੋਕ ਗੁਰੂ ਸਾਹਿਬ ਦੀ ਅਪਮਾਨ ਨਾ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਬਾਈਟ : ਭੁਪਿੰਦਰ ਸਿੰਘ ਗਿੰਨੀ, ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
    1
    ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਗਿੰਨੀ ਦੀ ਅੰਮ੍ਰਿਤਸਰ ਅਕਾਲ ਤਖਤ ‘ਤੇ ਅਰਜ਼ੀ, ਦਲੀਪ ਠਾਕੁਰ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ
ਗੁਰੂ ਗ੍ਰੰਥ ਸਾਹਿਬ ਬਾਰੇ ਅਪਮਾਨ ਬਰਦਾਸ਼ਤ ਨਹੀਂ – ਭੁਪਿੰਦਰ ਸਿੰਘ ਗਿੰਨੀ ਦਾ ਤਿੱਖਾ ਬਿਆਨ
ਵੀਡੀਓ ਡਿਲੀਟ ਕਰਨ ‘ਤੇ ਦਬਾਅ ਦਾ ਖੁਲਾਸਾ, ਕਿਹਾ– ਮੈਂਬਰਸ਼ਿਪ ਤੋਂ ਵੱਧ ਗੁਰੂ ਦੀ ਇੱਜ਼ਤ ਮਹੱਤਵਪੂਰਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਗਿੰਨੀ ਵੱਲੋਂ ਨਾਮਧਾਰੀ ਸੰਪ੍ਰਦਾਇ ਨਾਲ ਜੁੜੇ ਦਲੀਪ ਠਾਕੁਰ ਸਿੰਘ ਖ਼ਿਲਾਫ਼ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿੱਚ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲੀਪ ਠਾਕੁਰ ਸਿੰਘ ‘ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਸਿੱਖ ਧਰਮ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਬਿਲਕੁਲ ਵੀ ਕਬੂਲਯੋਗ ਨਹੀਂ ਹਨ। ਭੁਪਿੰਦਰ ਸਿੰਘ ਗਿੰਨੀ ਨੇ ਕਿਹਾ ਕਿ ਸਿੱਖਾਂ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਜਗਤ ਗੁਰੂ ਹਨ ਅਤੇ ਇਸ ਬਾਰੇ ਕੋਈ ਵੀ ਕਿੰਤੂ-ਪ੍ਰੰਤੂ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਦਲੀਪ ਠਾਕੁਰ ਸਿੰਘ ਉੱਤੇ ਪਹਿਲਾਂ ਤੋਂ ਹੀ ਗੰਭੀਰ ਮਾਮਲੇ ਦਰਜ ਹਨ ਅਤੇ ਉਹ ਅਮਰੀਕਾ ਵਿੱਚ ਬੈਠ ਕੇ ਇਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹਨਾਂ ਨੇ ਇਸ ਮਾਮਲੇ ‘ਤੇ ਆਵਾਜ਼ ਉਠਾਈ ਸੀ, ਪਰ ਕੁਝ ਲੋਕਾਂ ਵੱਲੋਂ ਉਨ੍ਹਾਂ ‘ਤੇ ਦਬਾਅ ਪਾ ਕੇ ਉਹ ਵੀਡੀਓ ਡਿਲੀਟ ਕਰਵਾਈ ਗਈ। ਗਿੰਨੀ ਨੇ ਕਿਹਾ ਕਿ ਉਹ ਕਿਸੇ ਵੀ ਦਬਾਅ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਜੇ ਲੋੜ ਪਈ ਤਾਂ ਆਪਣੇ ਅਹੁਦੇ ਵੀ ਛੱਡਣ ਲਈ ਤਿਆਰ ਹਨ, ਪਰ ਆਪਣੇ ਗੁਰੂ ਦੀ ਇੱਜ਼ਤ ਨਾਲ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੂੰ ਵੀ ਇਸ ਮਾਮਲੇ ‘ਚ ਆਵਾਜ਼ ਚੁੱਕਣੀ ਚਾਹੀਦੀ ਹੈ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਬਹੁਤ ਸਾਰੇ ਮੈਂਬਰ ਸਿਰਫ ਅਹੁਦਿਆਂ ਅਤੇ ਵੋਟਾਂ ਦੀ ਰਾਜਨੀਤੀ ਵਿੱਚ ਫਸੇ ਹੋਏ ਹਨ ਅਤੇ ਸਿੱਖੀ ਦੇ ਮੁੱਦਿਆਂ ‘ਤੇ ਖਾਮੋਸ਼ ਹਨ। ਭੁਪਿੰਦਰ ਸਿੰਘ ਗਿੰਨੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦਾ ਗੰਭੀਰਤਾ ਨਾਲ ਸੰਗਿਆਨ ਲਿਆ ਜਾਵੇ ਅਤੇ ਦਲੀਪ ਠਾਕੁਰ ਸਿੰਘ ਨੂੰ ਸਿੱਖ ਜਗਤ ਤੋਂ ਮਾਫ਼ੀ ਮੰਗਣ ਲਈ ਕਿਹਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿਹੜੇ ਵੀ ਲੋਕ ਗੁਰੂ ਸਾਹਿਬ ਦੀ ਅਪਮਾਨ ਨਾ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਬਾਈਟ : ਭੁਪਿੰਦਰ ਸਿੰਘ ਗਿੰਨੀ, ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਬਿਲਡਿੰਗ ਦੀ ਬੇਸਮੈਂਟ ਚ Zomato ਡਿਲੀਵਰੀ ਬੁਆਏ ਦੀ ਲਾ'ਸ਼ ਮਿਲੀ, ਤੇ ਕੌਣ ਕਰ ਗਿਆ ਕਾਂ'ਟ ਸੁਣੋ ਪੁਲਿਸ ਦੇ ਵੱਡੇ ਖੁਲਾਸੇ ​#Punjab24News #Amritsar #AmritsarNews #CrimeAlert #ZomatoDelivery #BasementMystery #PunjabCrime #PoliceInvestigation #BreakingNewsPunjab #JusticeForDeliveryBoy #AmritsarCrime #LatestUpdate #PunjabNews
    1
    ਬਿਲਡਿੰਗ ਦੀ ਬੇਸਮੈਂਟ ਚ Zomato ਡਿਲੀਵਰੀ ਬੁਆਏ ਦੀ ਲਾ'ਸ਼ ਮਿਲੀ, ਤੇ ਕੌਣ ਕਰ ਗਿਆ ਕਾਂ'ਟ ਸੁਣੋ ਪੁਲਿਸ ਦੇ ਵੱਡੇ ਖੁਲਾਸੇ 
​#Punjab24News #Amritsar #AmritsarNews
#CrimeAlert
#ZomatoDelivery
#BasementMystery
#PunjabCrime
#PoliceInvestigation
#BreakingNewsPunjab
#JusticeForDeliveryBoy
#AmritsarCrime
#LatestUpdate #PunjabNews
    user_Punjab 24 News
    Punjab 24 News
    Media Amritsar -I, Punjab•
    6 hrs ago
  • ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
    1
    ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.