logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

“ਮਾਨ ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਦੌਰਾਨ ਵਪਾਰੀਆਂ ਦੀਆਂ ਸੁਣੀਆਂ ਗਈਆਂ ਸਮੱਸਿਆਵਾਂ , ਮੌਕੇ ਤੇ ਕੀਤਾ ਸਮੱਸਿਆਵਾਂ ਦਾ ਹੱਲ ਮਾਨ ਸਰਕਾਰ ਤੁਹਾਡੇ ਦੁਬਾਰ ਪ੍ਰੋਗਰਾਮ ਦੌਰਾਨ ਅੱਜ ਪਠਾਨਕੋਟ ਸ਼ਹਿਰ ਦੇ ਵਿੱਚ ਇੱਕ ਪ੍ਰੋਗਰਾਮ ਰੱਖਿਆ ਗਿਆ ਜਿਸ ਦੇ ਵਿੱਚ ਪ੍ਰਸ਼ਾਸਨ ਅਧਿਕਾਰੀ ਅਤੇ ਸ਼ਹਿਰ ਦੇ ਵਪਾਰੀ ਮੌਜੂਦ ਰਹੇ ਇਸ ਤੋਂ ਦੌਰਾਨ ਵਪਾਰੀਆਂ ਦੀ ਸਮੱਸਿਆ ਸੁਣੀਆਂ ਗਈਆਂ ਅਤੇ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਉਹਨਾਂ ਸਮੱਸਿਆ ਦਾ ਮੌਕੇ ਤੇ ਹੱਲ ਕੱਢਿਆ ਗਿਆ ਅਤੇ ਉਹਨਾਂ ਨੇ ਕਿਹਾ ਕਿ ਵਪਾਰੀਆਂ ਨੂੰ ਕੋਈ ਵੀ ਜਿਹੜੀ ਆਉਣ ਵਾਲੀ ਸਮੱਸਿਆ ਹੈਗੀ ਹ ਉਹਨਾਂ ਨੂੰ ਲੈ ਕੇ ਲਗਾਤਾਰ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ ਅਤੇ ਵਪਾਰੀਆਂ ਦੀਆਂ ਸਮੱਸਿਆ ਸੁਣੀਆਂ ਜਾਣਗੀਆਂ ਉਥੇ ਹੀ ਪ੍ਰਸ਼ਾਸਨ ਅਧਿਕਾਰੀਆਂ ਦੇ ਵੱਲੋਂ ਕਿਹਾ ਗਿਆ ਕਿ ਜਿਨਾਂ ਸਮੱਸਿਆ ਦਾ ਹੱਲ ਨਹੀਂ ਹੋਇਆ ਉਹਨਾਂ ਦਾ ਹੱਲ ਵੀ ਜਲਦੀ ਤੋਂ ਜਲਦੀ ਕੱਢਿਆ ਜਾਵੇਗਾ ਤਾਂ ਕਿ ਵਪਾਰੀਆਂ ਨੂੰ ਆਉਣ ਵਾਲੀ ਸਮੱਸਿਆਵਾਂ ਤੋਂ ਛੁਟਕਾਰਾ ਮਿਲੇ ਉਥੇ ਹੀ ਪਾਣੀਆਂ ਦੇ ਵੱਲੋਂ ਇਸ ਸ਼ੁਰੂ ਕੀਤੀ ਗਈ ਮੁਹਿੰਮ ਦਾ ਧੰਨਵਾਦ ਕੀਤਾ ਗਿਆ ਅਤੇ ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲਗਾ ਕੇ ਵਪਾਰੀਆਂ ਦੀ ਸਮੱਸਿਆ ਉਹਨੂੰ ਸੁਣਨਾ ਚਾਹੀਦਾ ਤੇ ਉਹਨਾਂ ਦਾ ਮੌਕੇ ਤੇ ਹੱਲ ਵੀ ਕਰਨਾ ਚਾਹੀਦਾ

on 12 March
user_BARUN BAINS INDIA NEWS
BARUN BAINS INDIA NEWS
ਪਠਾਨਕੋਟ, ਪਠਾਨਕੋਟ, ਪੰਜਾਬ•
on 12 March

“ਮਾਨ ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਦੌਰਾਨ ਵਪਾਰੀਆਂ ਦੀਆਂ ਸੁਣੀਆਂ ਗਈਆਂ ਸਮੱਸਿਆਵਾਂ , ਮੌਕੇ ਤੇ ਕੀਤਾ ਸਮੱਸਿਆਵਾਂ ਦਾ ਹੱਲ ਮਾਨ ਸਰਕਾਰ ਤੁਹਾਡੇ ਦੁਬਾਰ ਪ੍ਰੋਗਰਾਮ ਦੌਰਾਨ ਅੱਜ ਪਠਾਨਕੋਟ ਸ਼ਹਿਰ ਦੇ ਵਿੱਚ ਇੱਕ ਪ੍ਰੋਗਰਾਮ ਰੱਖਿਆ ਗਿਆ ਜਿਸ ਦੇ ਵਿੱਚ ਪ੍ਰਸ਼ਾਸਨ ਅਧਿਕਾਰੀ ਅਤੇ ਸ਼ਹਿਰ ਦੇ ਵਪਾਰੀ ਮੌਜੂਦ ਰਹੇ ਇਸ ਤੋਂ ਦੌਰਾਨ ਵਪਾਰੀਆਂ ਦੀ ਸਮੱਸਿਆ ਸੁਣੀਆਂ ਗਈਆਂ ਅਤੇ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਉਹਨਾਂ ਸਮੱਸਿਆ ਦਾ ਮੌਕੇ ਤੇ ਹੱਲ ਕੱਢਿਆ ਗਿਆ ਅਤੇ ਉਹਨਾਂ ਨੇ ਕਿਹਾ ਕਿ ਵਪਾਰੀਆਂ ਨੂੰ ਕੋਈ ਵੀ ਜਿਹੜੀ ਆਉਣ ਵਾਲੀ ਸਮੱਸਿਆ ਹੈਗੀ ਹ ਉਹਨਾਂ ਨੂੰ ਲੈ ਕੇ ਲਗਾਤਾਰ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ ਅਤੇ ਵਪਾਰੀਆਂ ਦੀਆਂ ਸਮੱਸਿਆ ਸੁਣੀਆਂ ਜਾਣਗੀਆਂ ਉਥੇ ਹੀ ਪ੍ਰਸ਼ਾਸਨ ਅਧਿਕਾਰੀਆਂ ਦੇ ਵੱਲੋਂ ਕਿਹਾ ਗਿਆ ਕਿ ਜਿਨਾਂ ਸਮੱਸਿਆ ਦਾ ਹੱਲ ਨਹੀਂ ਹੋਇਆ ਉਹਨਾਂ ਦਾ ਹੱਲ ਵੀ ਜਲਦੀ ਤੋਂ ਜਲਦੀ ਕੱਢਿਆ ਜਾਵੇਗਾ ਤਾਂ ਕਿ ਵਪਾਰੀਆਂ ਨੂੰ ਆਉਣ ਵਾਲੀ ਸਮੱਸਿਆਵਾਂ ਤੋਂ ਛੁਟਕਾਰਾ ਮਿਲੇ ਉਥੇ ਹੀ ਪਾਣੀਆਂ ਦੇ ਵੱਲੋਂ ਇਸ ਸ਼ੁਰੂ ਕੀਤੀ ਗਈ ਮੁਹਿੰਮ ਦਾ ਧੰਨਵਾਦ ਕੀਤਾ ਗਿਆ ਅਤੇ ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲਗਾ ਕੇ ਵਪਾਰੀਆਂ ਦੀ ਸਮੱਸਿਆ ਉਹਨੂੰ ਸੁਣਨਾ ਚਾਹੀਦਾ ਤੇ ਉਹਨਾਂ ਦਾ ਮੌਕੇ ਤੇ ਹੱਲ ਵੀ ਕਰਨਾ ਚਾਹੀਦਾ

More news from ਪੰਜਾਬ and nearby areas
  • ------ ਗੱਲਬਾਤ ਦੌਰਾਨ ਸਾਹਮਣੇ ਆਈਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ ਪਠਾਨਕੋਟ, 16 ਅਪ੍ਰੈਲ 2026( ) ਅੱਜ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਪਠਾਨਕੋਟ ਦੌਰੇ ਤੇ ਪਹੁੰਚੇ| ਸਭ ਤੋਂ ਪਹਿਲਾਂ ਰਾਜਪਾਲ ਪੰਜਾਬ ਮਹਾਰਾਣਾ ਪ੍ਰਤਾਪ ਆਦਰਸ਼ ਵਿਦਿਆਲਿਆ ਮੰਗਿਆਲ ਮਨਵਾਲ ਵਿਖੇ ਪਹੁੰਚੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਹਨਾਂ ਦਾ ਭਰਮਾ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਵੱਲੋਂ ਬਿਗ ਗਾਰਡ ਆਫ ਆਂਨਰ ਦਿੱਤਾ ਗਿਆ| ਜ਼ਿਕਰ ਯੋਗ ਹੈ ਕਿ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਜਿਨਾਂ ਵੱਲੋਂ ਪੂਰੇ ਪੰਜਾਬ ਅੰਦਰ ਨਸ਼ਿਆਂ ਦੇ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਪੈਦਲ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ਜਿਸ ਅਧੀਨ ਉਹਨਾਂ ਵੱਲੋਂ ਜਿਲ੍ਹਿਆਂ ਅੰਦਰ ਪਹੁੰਚ ਕੇ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਦੇ ਨਾਲ ਮੀਟਿੰਗਾਂ ਕਰਕੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ| ਜਿਸ ਅਧੀਨ ਜ਼ਿਲ੍ਾ ਪਠਾਨਕੋਟ ਦੇ ਬਮਿਆਲ ਖੇਤਰ ਅੰਦਰ ਅੱਜ ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ ਦੀ ਪ੍ਰਧਾਨਗੀ ਅੰਦਰ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ| ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਵਿਵੇਕ ਪ੍ਰਤਾਪ ਸਿੰਘ ਪ੍ਰਧਾਨ ਸਕੱਤਰ ਰਾਜਪਾਲ ਪੰਜਾਬ, ਸ੍ਰੀ ਸ਼ਿਵ ਦੁਲਾਰ ਢਿੱਲੋ ਸਕੱਤਰ ਰੈਡ ਕ੍ਰਾਸ ਪੰਜਾਬ ਅਤੇ ਹੋਰ ਜਿਲਾ ਅਧਿਕਾਰੀ ਵੀ ਹਾਜ਼ਰ ਸਨ। ਸਮਾਰੋਹ ਦਾ ਸੁਭਾਆਰੰਭ ਰਾਸ਼ਟਰੀ ਗੀਤ ਤੋਂ ਬਾਅਦ ਕੀਤਾ ਗਿਆ| ਡਾਕਟਰ ਪੱਲਵੀ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਅਤੇ ਹੋਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਮਹਿਮਾਨਾਂ ਦਾ ਜਿਲਾ ਪਠਾਨਕੋਟ ਵਿਖੇ ਪਹੁੰਚਣ ਤੇ ਸਵਾਗਤ ਕੀਤਾ ਗਿਆ ਇਸ ਮੌਕੇ ਤੇ ਐਸਐਸਪੀ ਪਠਾਨਕੋਟ ਸ੍ਰੀ ਦਲਜਿੰਦਰ ਸਿੰਘ ਢਿੱਲੋ ਵੱਲੋਂ ਜ਼ਿਲ੍ਹੇ ਅੰਦਰ ਚੱਲ ਰਹੀਆਂ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਦੀ ਕਾਰਗੁਜ਼ਾਰੀ ਤੇ ਰੋਸ਼ਨੀ ਪਾਈ ਗਈ ਅਤੇ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੇ ਸਹਿਯੋਗ ਨਾਲ ਕੀਤੇ ਗਏ ਕਾਰਜਾਂ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ ਗਿਆ। ਇਸ ਮੌਕੇ ਤੇ ਸੰਬੋਧਿਤ ਕਰਦਿਆਂ ਸ੍ਰੀ ਗੁਲਾਬ ਚੰਦ ਕਟਾਰੀਆ ਮਾਨਯੋਗ ਰਾਜਪਾਲ ਪੰਜਾਬ ਜੀ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਾ ਮੁਕਤੀ ਅਭਿਆਨ ਅਧੀਨ ਉਹਨਾਂ ਵੱਲੋਂ ਲੰਬੇ ਸਮੇਂ ਤੋਂ ਪੈਦਲ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ਲੋਕਾਂ ਨੂੰ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ| ਇਸ ਤੋਂ ਇਲਾਵਾ ਜਿਲ੍ਹਿਆਂ ਅੰਦਰ ਬਣਾਈਆਂ ਗਈਆਂ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਨਾਲ ਵਿਸ਼ੇਸ਼ ਗੱਲਬਾਤ ਕਰਕੇ ਉਹਨਾਂ ਦੇ ਖੇਤਰਾਂ ਵਿੱਚ ਜੋ ਵੀ ਲੋਕਾਂ ਨੂੰ ਸਮੱਸਿਆਵਾਂ ਆ ਰਹੀਆਂ ਹਨ ਉਹਨਾਂ ਨੂੰ ਦੂਰ ਕੀਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਅੱਜ ਦੇ ਇਸ ਸਮਾਰੋਹ ਵਿੱਚ ਹਿੰਦ ਪਾਕ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿੱਚ ਜੋ ਵੀ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ ਉਨਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਉਹਨਾਂ ਨੂੰ ਪਤਾ ਲੱਗਾ ਹੈ ਅਤੇ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ ਕਿ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਵੱਲੋਂ ਬਹੁਤ ਹੀ ਲਗਨ ਅਤੇ ਮਿਹਨਤ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ। ਸਰਹੱਦੀ ਇਲਾਕਿਆਂ ਦੇ ਵਿਕਾਸ ਨੂੰ ਤਰਜੀਹ ਦਿੰਦੇ ਹੋਏ ਉਹਨਾਂ ਕਿਹਾ ਕਿ ਬਾਰਡਰ ’ਤੇ ਸਥਿਤ ਪਿੰਡਾਂ ਨੂੰ ਖ਼ਾਸ ਧਿਆਨ ਦੀ ਲੋੜ ਹੈ, ਕਿਉਂਕਿ ਹਰ ਕਿਸਮ ਦੀ ਸਮੱਸਿਆ ਦਾ ਸਾਹਮਣਾ ਸਭ ਤੋਂ ਪਹਿਲਾਂ ਇਨ੍ਹਾਂ ਇਲਾਕਿਆਂ ਨੂੰ ਕਰਨਾ ਪੈਂਦਾ ਹੈ। ਇਸ ਕਰਕੇ ਇਨ੍ਹਾਂ ਪਿੰਡਾਂ ਨੂੰ ਤਰਜੀਹ ਸੂਚੀ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਹਨ੍ਹਾਂ ਦੱਸਿਆ ਕਿ ਪਹਿਲਾਂ ਬਾਰਡਰ ਵਿਕਾਸ ਫੰਡ ਰਾਹੀਂ ਇਨ੍ਹਾਂ ਇਲਾਕਿਆਂ ਵਿੱਚ ਲਗਾਤਾਰ ਵਿਕਾਸ ਕਾਰਜ ਹੁੰਦੇ ਸਨ, ਪਰ ਪਿਛਲੇ ਕੁਝ ਸਾਲਾਂ ਤੋਂ ਇਹ ਫੰਡ ਬੰਦ ਹੈ। ਇਸਨੂੰ ਮੁੜ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ। ਜੇਕਰ ਇਹ ਯੋਜਨਾ ਮੁੜ ਸ਼ੁਰੂ ਨਹੀਂ ਹੁੰਦੀ ਤਾਂ ਕਿਸੇ ਹੋਰ ਤਰੀਕੇ ਨਾਲ ਸਰਹੱਦੀ ਪਿੰਡਾਂ ਨੂੰ ਆਰਥਿਕ ਅਤੇ ਵਿਕਾਸੀ ਮਦਦ ਦੇਣ ਦਾ ਪ੍ਰਸਤਾਵ ਵਿਚਾਰਧੀਨ ਹੈ, ਜਿਸਨੂੰ ਜਲਦ ਹੀ ਅੰਤਿਮ ਰੂਪ ਮਿਲਣ ਦੀ ਉਮੀਦ ਹੈ। ਉਹਨ੍ਹਾਂ ਨਸ਼ੇ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਬਾਰੇ ਵੀ ਸੰਤੋਸ਼ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਇਸ ਸੰਬੰਧੀ ਲਗਾਤਾਰ ਪਦਯਾਤਰਾਵਾਂ ਅਤੇ ਜਾਗਰੂਕਤਾ ਅਭਿਆਨ ਚਲਾਏ ਗਏ ਹਨ। ਇਹ ਵੀ ਸਪਸ਼ਟ ਕੀਤਾ ਗਿਆ ਕਿ ਜਦੋਂ ਤੱਕ ਲੋਕ ਖੁਦ ਇਸ ਮੁਹਿੰਮ ਦਾ ਹਿੱਸਾ ਨਹੀਂ ਬਣਦੇ, ਤਦ ਤੱਕ ਇਸ ਸਮੱਸਿਆ ’ਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਮੁਸ਼ਕਲ ਹੈ। ਹਾਲਾਂਕਿ ਕੁਝ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ, ਪਰ ਹਜੇ ਵੀ ਕਈ ਚੁਣੌਤੀਆਂ ਮੌਜੂਦ ਹਨ। ਉਹਨ੍ਹਾਂ ਵਿਧਾਨਕ ਪ੍ਰਕਿਰਿਆ ਬਾਰੇ ਦੱਸਿਆ ਕਿ ਕੋਈ ਵੀ ਬਿੱਲ ਪੇਸ਼ ਹੋਣ ਤੋਂ ਪਹਿਲਾਂ ਸਲਾਹ-ਮਸ਼ਵਰਾ ਕੀਤਾ ਜਾਂਦਾ ਹੈ ਅਤੇ ਹਾਊਸ ਵੱਲੋਂ ਪਾਸ ਹੋਣ ਤੋਂ ਬਾਅਦ ਉਸਦੀ ਦੁਬਾਰਾ ਸਮੀਖਿਆ ਕੀਤੀ ਜਾਂਦੀ ਹੈ। ਜੇ ਕਿਸੇ ਬਿੱਲ ਵਿੱਚ ਸੋਧ ਦੀ ਲੋੜ ਹੁੰਦੀ ਹੈ ਤਾਂ ਸਬੰਧਿਤ ਸੁਝਾਅ ਦਿੱਤੇ ਜਾਂਦੇ ਹਨ। ਜੇਕਰ ਕਿਸੇ ਬਿੱਲ ਬਾਰੇ ਗੰਭੀਰ ਐਤਰਾਜ਼ ਹੁੰਦਾ ਹੈ ਤਾਂ ਉਸਨੂੰ ਰਾਸ਼ਟਰਪਤੀ ਕੋਲ ਭੇਜਿਆ ਜਾ ਸਕਦਾ ਹੈ। ਇਸ ਵੇਲੇ ਉਹਨ੍ਹਾਂ ਕੋਲ ਕੋਈ ਵੀ ਬਿੱਲ ਲੰਬਿਤ ਨਹੀਂ ਹੈ। ਉਹਨ੍ਹਾਂ ਡਰੋਨ ਰਾਹੀਂ ਹੋ ਰਹੀਆਂ ਗਤੀਵਿਧੀਆਂ ’ਤੇ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਹੁਣ ਛੋਟੇ ਅਤੇ ਆਧੁਨਿਕ ਡਰੋਨ ਵਰਤੇ ਜਾ ਰਹੇ ਹਨ, ਜਿਨ੍ਹਾਂ ਨੂੰ ਪਕੜਨਾ ਮੁਸ਼ਕਲ ਹੋ ਗਿਆ ਹੈ। ਇਸਦੇ ਬਾਵਜੂਦ ਸੁਰੱਖਿਆ ਏਜੰਸੀਆਂ ਵੱਲੋਂ ਜ਼ਿਆਦਾਤਰ ਡਰੋਨਾਂ ਨੂੰ ਗਿਰਾਉਣ ਜਾਂ ਕਾਬੂ ਕਰਨ ਵਿੱਚ ਸਫਲਤਾ ਮਿਲੀ ਹੈ| ਉਹਨ੍ਹਾਂ ਅਖੀਰ ਵਿੱਚ ਕਿਹਾ ਕਿ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਮਿਲ ਕੇ ਇਸ ਮਾਮਲੇ ’ਤੇ ਕੰਮ ਕਰ ਰਹੀਆਂ ਹਨ। ਜੇਕਰ ਕਿਸੇ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਦੋਵਾਂ ਸਰਕਾਰਾਂ ਵਿਚਕਾਰ ਤਾਲਮੇਲ ਰਾਹੀਂ ਉਸਨੂੰ ਦੂਰ ਕੀਤਾ ਜਾਵੇਗਾ, ਤਾਂ ਜੋ ਸਰਹੱਦੀ ਇਲਾਕਿਆਂ ਦਾ ਵਿਕਾਸ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ
    2
    ------ ਗੱਲਬਾਤ ਦੌਰਾਨ ਸਾਹਮਣੇ ਆਈਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ
ਪਠਾਨਕੋਟ, 16 ਅਪ੍ਰੈਲ  2026(     )  ਅੱਜ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਪਠਾਨਕੋਟ ਦੌਰੇ ਤੇ ਪਹੁੰਚੇ| ਸਭ ਤੋਂ ਪਹਿਲਾਂ ਰਾਜਪਾਲ ਪੰਜਾਬ ਮਹਾਰਾਣਾ ਪ੍ਰਤਾਪ ਆਦਰਸ਼ ਵਿਦਿਆਲਿਆ  ਮੰਗਿਆਲ ਮਨਵਾਲ ਵਿਖੇ ਪਹੁੰਚੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਹਨਾਂ ਦਾ ਭਰਮਾ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਵੱਲੋਂ ਬਿਗ ਗਾਰਡ ਆਫ ਆਂਨਰ ਦਿੱਤਾ ਗਿਆ|
ਜ਼ਿਕਰ ਯੋਗ ਹੈ ਕਿ  ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਜਿਨਾਂ ਵੱਲੋਂ ਪੂਰੇ ਪੰਜਾਬ ਅੰਦਰ ਨਸ਼ਿਆਂ ਦੇ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਪੈਦਲ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ਜਿਸ ਅਧੀਨ ਉਹਨਾਂ ਵੱਲੋਂ ਜਿਲ੍ਹਿਆਂ ਅੰਦਰ ਪਹੁੰਚ ਕੇ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਦੇ ਨਾਲ ਮੀਟਿੰਗਾਂ ਕਰਕੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ| 
ਜਿਸ ਅਧੀਨ ਜ਼ਿਲ੍ਾ ਪਠਾਨਕੋਟ ਦੇ ਬਮਿਆਲ ਖੇਤਰ ਅੰਦਰ ਅੱਜ ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ ਦੀ ਪ੍ਰਧਾਨਗੀ ਅੰਦਰ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ| ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਵਿਵੇਕ ਪ੍ਰਤਾਪ ਸਿੰਘ ਪ੍ਰਧਾਨ ਸਕੱਤਰ ਰਾਜਪਾਲ ਪੰਜਾਬ, ਸ੍ਰੀ ਸ਼ਿਵ ਦੁਲਾਰ ਢਿੱਲੋ ਸਕੱਤਰ ਰੈਡ ਕ੍ਰਾਸ ਪੰਜਾਬ ਅਤੇ ਹੋਰ ਜਿਲਾ ਅਧਿਕਾਰੀ ਵੀ ਹਾਜ਼ਰ ਸਨ।
ਸਮਾਰੋਹ ਦਾ ਸੁਭਾਆਰੰਭ ਰਾਸ਼ਟਰੀ ਗੀਤ ਤੋਂ ਬਾਅਦ ਕੀਤਾ ਗਿਆ| ਡਾਕਟਰ ਪੱਲਵੀ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਅਤੇ ਹੋਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਮਹਿਮਾਨਾਂ ਦਾ ਜਿਲਾ ਪਠਾਨਕੋਟ ਵਿਖੇ ਪਹੁੰਚਣ ਤੇ ਸਵਾਗਤ ਕੀਤਾ ਗਿਆ ਇਸ ਮੌਕੇ ਤੇ ਐਸਐਸਪੀ ਪਠਾਨਕੋਟ ਸ੍ਰੀ ਦਲਜਿੰਦਰ ਸਿੰਘ ਢਿੱਲੋ ਵੱਲੋਂ ਜ਼ਿਲ੍ਹੇ ਅੰਦਰ ਚੱਲ ਰਹੀਆਂ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਦੀ ਕਾਰਗੁਜ਼ਾਰੀ ਤੇ ਰੋਸ਼ਨੀ ਪਾਈ ਗਈ ਅਤੇ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੇ ਸਹਿਯੋਗ ਨਾਲ ਕੀਤੇ ਗਏ ਕਾਰਜਾਂ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ ਗਿਆ।
ਇਸ ਮੌਕੇ ਤੇ ਸੰਬੋਧਿਤ ਕਰਦਿਆਂ ਸ੍ਰੀ ਗੁਲਾਬ ਚੰਦ ਕਟਾਰੀਆ ਮਾਨਯੋਗ ਰਾਜਪਾਲ ਪੰਜਾਬ ਜੀ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਾ ਮੁਕਤੀ ਅਭਿਆਨ ਅਧੀਨ ਉਹਨਾਂ ਵੱਲੋਂ ਲੰਬੇ ਸਮੇਂ ਤੋਂ ਪੈਦਲ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ਲੋਕਾਂ ਨੂੰ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ| ਇਸ ਤੋਂ ਇਲਾਵਾ ਜਿਲ੍ਹਿਆਂ ਅੰਦਰ ਬਣਾਈਆਂ ਗਈਆਂ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਨਾਲ ਵਿਸ਼ੇਸ਼ ਗੱਲਬਾਤ ਕਰਕੇ ਉਹਨਾਂ ਦੇ ਖੇਤਰਾਂ ਵਿੱਚ ਜੋ ਵੀ ਲੋਕਾਂ ਨੂੰ ਸਮੱਸਿਆਵਾਂ ਆ ਰਹੀਆਂ ਹਨ ਉਹਨਾਂ ਨੂੰ ਦੂਰ ਕੀਤਾ ਜਾ ਰਿਹਾ ਹੈ| 
ਉਹਨਾਂ ਕਿਹਾ ਕਿ ਅੱਜ ਦੇ ਇਸ ਸਮਾਰੋਹ ਵਿੱਚ ਹਿੰਦ ਪਾਕ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿੱਚ ਜੋ ਵੀ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ ਉਨਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਉਹਨਾਂ ਨੂੰ ਪਤਾ ਲੱਗਾ ਹੈ ਅਤੇ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ ਕਿ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਵੱਲੋਂ ਬਹੁਤ ਹੀ ਲਗਨ ਅਤੇ ਮਿਹਨਤ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ।
ਸਰਹੱਦੀ ਇਲਾਕਿਆਂ ਦੇ ਵਿਕਾਸ ਨੂੰ ਤਰਜੀਹ ਦਿੰਦੇ ਹੋਏ ਉਹਨਾਂ ਕਿਹਾ ਕਿ ਬਾਰਡਰ ’ਤੇ ਸਥਿਤ ਪਿੰਡਾਂ ਨੂੰ ਖ਼ਾਸ ਧਿਆਨ ਦੀ ਲੋੜ ਹੈ, ਕਿਉਂਕਿ ਹਰ ਕਿਸਮ ਦੀ ਸਮੱਸਿਆ ਦਾ ਸਾਹਮਣਾ ਸਭ ਤੋਂ ਪਹਿਲਾਂ ਇਨ੍ਹਾਂ ਇਲਾਕਿਆਂ ਨੂੰ ਕਰਨਾ ਪੈਂਦਾ ਹੈ। ਇਸ ਕਰਕੇ ਇਨ੍ਹਾਂ ਪਿੰਡਾਂ ਨੂੰ ਤਰਜੀਹ ਸੂਚੀ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਉਹਨ੍ਹਾਂ ਦੱਸਿਆ ਕਿ ਪਹਿਲਾਂ ਬਾਰਡਰ ਵਿਕਾਸ ਫੰਡ ਰਾਹੀਂ ਇਨ੍ਹਾਂ ਇਲਾਕਿਆਂ ਵਿੱਚ ਲਗਾਤਾਰ ਵਿਕਾਸ ਕਾਰਜ ਹੁੰਦੇ ਸਨ, ਪਰ ਪਿਛਲੇ ਕੁਝ ਸਾਲਾਂ ਤੋਂ ਇਹ ਫੰਡ ਬੰਦ ਹੈ। ਇਸਨੂੰ ਮੁੜ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ। ਜੇਕਰ ਇਹ ਯੋਜਨਾ ਮੁੜ ਸ਼ੁਰੂ ਨਹੀਂ ਹੁੰਦੀ ਤਾਂ ਕਿਸੇ ਹੋਰ ਤਰੀਕੇ ਨਾਲ ਸਰਹੱਦੀ ਪਿੰਡਾਂ ਨੂੰ ਆਰਥਿਕ ਅਤੇ ਵਿਕਾਸੀ ਮਦਦ ਦੇਣ ਦਾ ਪ੍ਰਸਤਾਵ ਵਿਚਾਰਧੀਨ ਹੈ, ਜਿਸਨੂੰ ਜਲਦ ਹੀ ਅੰਤਿਮ ਰੂਪ ਮਿਲਣ ਦੀ ਉਮੀਦ ਹੈ।
ਉਹਨ੍ਹਾਂ ਨਸ਼ੇ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਬਾਰੇ ਵੀ ਸੰਤੋਸ਼ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਇਸ ਸੰਬੰਧੀ ਲਗਾਤਾਰ ਪਦਯਾਤਰਾਵਾਂ ਅਤੇ ਜਾਗਰੂਕਤਾ ਅਭਿਆਨ ਚਲਾਏ ਗਏ ਹਨ। ਇਹ ਵੀ ਸਪਸ਼ਟ ਕੀਤਾ ਗਿਆ ਕਿ ਜਦੋਂ ਤੱਕ ਲੋਕ ਖੁਦ ਇਸ ਮੁਹਿੰਮ ਦਾ ਹਿੱਸਾ ਨਹੀਂ ਬਣਦੇ, ਤਦ ਤੱਕ ਇਸ ਸਮੱਸਿਆ ’ਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਮੁਸ਼ਕਲ ਹੈ। ਹਾਲਾਂਕਿ ਕੁਝ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ, ਪਰ ਹਜੇ ਵੀ ਕਈ ਚੁਣੌਤੀਆਂ ਮੌਜੂਦ ਹਨ।
ਉਹਨ੍ਹਾਂ ਵਿਧਾਨਕ ਪ੍ਰਕਿਰਿਆ ਬਾਰੇ ਦੱਸਿਆ  ਕਿ ਕੋਈ ਵੀ ਬਿੱਲ ਪੇਸ਼ ਹੋਣ ਤੋਂ ਪਹਿਲਾਂ ਸਲਾਹ-ਮਸ਼ਵਰਾ ਕੀਤਾ ਜਾਂਦਾ ਹੈ ਅਤੇ ਹਾਊਸ ਵੱਲੋਂ ਪਾਸ ਹੋਣ ਤੋਂ ਬਾਅਦ ਉਸਦੀ ਦੁਬਾਰਾ ਸਮੀਖਿਆ ਕੀਤੀ ਜਾਂਦੀ ਹੈ। ਜੇ ਕਿਸੇ ਬਿੱਲ ਵਿੱਚ ਸੋਧ ਦੀ ਲੋੜ ਹੁੰਦੀ ਹੈ ਤਾਂ ਸਬੰਧਿਤ ਸੁਝਾਅ ਦਿੱਤੇ ਜਾਂਦੇ ਹਨ। ਜੇਕਰ ਕਿਸੇ ਬਿੱਲ ਬਾਰੇ ਗੰਭੀਰ ਐਤਰਾਜ਼ ਹੁੰਦਾ ਹੈ ਤਾਂ ਉਸਨੂੰ ਰਾਸ਼ਟਰਪਤੀ ਕੋਲ ਭੇਜਿਆ ਜਾ ਸਕਦਾ ਹੈ। ਇਸ ਵੇਲੇ ਉਹਨ੍ਹਾਂ ਕੋਲ ਕੋਈ ਵੀ ਬਿੱਲ ਲੰਬਿਤ ਨਹੀਂ ਹੈ।
ਉਹਨ੍ਹਾਂ ਡਰੋਨ ਰਾਹੀਂ ਹੋ ਰਹੀਆਂ ਗਤੀਵਿਧੀਆਂ ’ਤੇ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਹੁਣ ਛੋਟੇ ਅਤੇ ਆਧੁਨਿਕ ਡਰੋਨ ਵਰਤੇ ਜਾ ਰਹੇ ਹਨ, ਜਿਨ੍ਹਾਂ ਨੂੰ ਪਕੜਨਾ ਮੁਸ਼ਕਲ ਹੋ ਗਿਆ ਹੈ। ਇਸਦੇ ਬਾਵਜੂਦ ਸੁਰੱਖਿਆ ਏਜੰਸੀਆਂ ਵੱਲੋਂ ਜ਼ਿਆਦਾਤਰ ਡਰੋਨਾਂ ਨੂੰ ਗਿਰਾਉਣ ਜਾਂ ਕਾਬੂ ਕਰਨ ਵਿੱਚ ਸਫਲਤਾ ਮਿਲੀ ਹੈ| ਉਹਨ੍ਹਾਂ 
ਅਖੀਰ ਵਿੱਚ ਕਿਹਾ ਕਿ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਮਿਲ ਕੇ ਇਸ ਮਾਮਲੇ ’ਤੇ ਕੰਮ ਕਰ ਰਹੀਆਂ ਹਨ। ਜੇਕਰ ਕਿਸੇ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਦੋਵਾਂ ਸਰਕਾਰਾਂ ਵਿਚਕਾਰ ਤਾਲਮੇਲ ਰਾਹੀਂ ਉਸਨੂੰ ਦੂਰ ਕੀਤਾ ਜਾਵੇਗਾ, ਤਾਂ ਜੋ ਸਰਹੱਦੀ ਇਲਾਕਿਆਂ ਦਾ ਵਿਕਾਸ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ
    user_News time
    News time
    ਪਠਾਨਕੋਟ, ਪਠਾਨਕੋਟ, ਪੰਜਾਬ•
    15 hrs ago
  • ਗਣਪਤੀ ਜਵੇਲਰਜ਼ ਗੁਰਦਾਸਪੁਰ ਵੱਲੋਂ ਅਕਸ਼ਯ ਤ੍ਰਿਤੀਆ ਮੌਕੇ ਜ਼ਬਰਦਸਤ ਆਫਰ
    1
    ਗਣਪਤੀ ਜਵੇਲਰਜ਼ ਗੁਰਦਾਸਪੁਰ ਵੱਲੋਂ ਅਕਸ਼ਯ ਤ੍ਰਿਤੀਆ ਮੌਕੇ ਜ਼ਬਰਦਸਤ ਆਫਰ
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    16 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    23 hrs ago
  • Post by Jiya Mejar
    1
    Post by Jiya Mejar
    user_Jiya Mejar
    Jiya Mejar
    ਅਜਨਾਲਾ, ਅੰਮ੍ਰਿਤਸਰ, ਪੰਜਾਬ•
    54 min ago
  • Post by Mukesh Bihari
    1
    Post by Mukesh Bihari
    user_Mukesh Bihari
    Mukesh Bihari
    ਅਜਨਾਲਾ, ਅੰਮ੍ਰਿਤਸਰ, ਪੰਜਾਬ•
    16 hrs ago
  • ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।
    1
    ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • बिहार पुलिस द्वारा गिरफ्तार किये गए कपूरथला के व्यापारी अनिल गुप्ता व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की
    1
    बिहार पुलिस द्वारा गिरफ्तार किये गए कपूरथला के व्यापारी अनिल गुप्ता  व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • ਮਹਿਲਾ ਰਾਖਵਾਂ ਕਰਨ ਬਿਲ ਲਾਗੂ ਹੋਣ ਤੇ ਭਾਜਪਾ ਦੀਆਂ ਮਹਿਲਾ ਆਗੂਆਂ ਨੇ ਲੱਡੂ ਵੰਡ ਕੇ ਜਤਾਈ ਖੁਸ਼ੀ ਕਿਹਾ ਮਹਿਲਾ ਸਸ਼ਕਤੀਕਰਨ ਵਿੱਚ ਅਹਿਮ ਰੋਲ ਨਿਭਾਏਗਾ ਇਹ ਬਿੱਲ
    1
    ਮਹਿਲਾ ਰਾਖਵਾਂ ਕਰਨ ਬਿਲ ਲਾਗੂ ਹੋਣ ਤੇ ਭਾਜਪਾ ਦੀਆਂ ਮਹਿਲਾ ਆਗੂਆਂ ਨੇ ਲੱਡੂ ਵੰਡ ਕੇ ਜਤਾਈ ਖੁਸ਼ੀ ਕਿਹਾ ਮਹਿਲਾ ਸਸ਼ਕਤੀਕਰਨ ਵਿੱਚ ਅਹਿਮ ਰੋਲ ਨਿਭਾਏਗਾ ਇਹ ਬਿੱਲ
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    16 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.