Shuru
Apke Nagar Ki App…
ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਸਫਾਈ ਸੇਵਕਾਂ ਨੇ ਕੀਤਾ ਪ੍ਰਦਰਸ਼ਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਸਫਾਈ ਸੇਵਕਾਂ ਵਲੋਂ ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਬਰਨਾਲਾ ਵਿਖੇ ਪੁਲਿਸ ਵਲੋਂ ਅੰਨੇਵਾਹ ਕੀਤੀ ਲਾਠੀਚਾਰਜ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਕਾਂਗਰਸ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ, ਸੀਪੀਆਈ ਐਮ ਦੇ ਆਗੂ ਕਾਮਰੇਡ ਦਰਸ਼ਨ ਸਿੰਘ ਮੱਟੂ, ਵਿਕਾਸ ਮੰਚ ਦੇ ਪ੍ਰਧਾਨ ਕੁਲਵਿੰਦਰ ਸੰਘਾ ਨੇ ਵੀ ਸ਼ਿਰਕਤ ਕੀਤੀ।
Ashwani Kumar Sharma
ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਸਫਾਈ ਸੇਵਕਾਂ ਨੇ ਕੀਤਾ ਪ੍ਰਦਰਸ਼ਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਸਫਾਈ ਸੇਵਕਾਂ ਵਲੋਂ ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਬਰਨਾਲਾ ਵਿਖੇ ਪੁਲਿਸ ਵਲੋਂ ਅੰਨੇਵਾਹ ਕੀਤੀ ਲਾਠੀਚਾਰਜ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਕਾਂਗਰਸ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ, ਸੀਪੀਆਈ ਐਮ ਦੇ ਆਗੂ ਕਾਮਰੇਡ ਦਰਸ਼ਨ ਸਿੰਘ ਮੱਟੂ, ਵਿਕਾਸ ਮੰਚ ਦੇ ਪ੍ਰਧਾਨ ਕੁਲਵਿੰਦਰ ਸੰਘਾ ਨੇ ਵੀ ਸ਼ਿਰਕਤ ਕੀਤੀ।
More news from ਪੰਜਾਬ and nearby areas
- ਸਫਾਈ ਸੇਵਕਾਂ ਦੇ ਬੰਦ ਚ ਲਵ ਕੁਮਾਰ ਗੋਲਡੀ ਦੀ ਅਗਵਾਈ ਚ ਕਾਂਗਰਸੀਆਂ ਨੇ ਕੀਤੀ ਸ਼ਿਰਕਤ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਗੜ੍ਹਸ਼ੰਕਰ ਪੂਰੀ ਤਰ੍ਹਾਂ ਬੰਦ ਰਿਹਾ। ਇਸ ਦੌਰਾਨ ਗੜ੍ਹਸ਼ੰਕਰ ਵਿੱਚ ਅੱਜ ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕਾਂਗਰਸ, ਯੂਥ ਕਾਂਗਰਸ, ਆਲ ਇੰਡੀਆ ਜੱਟ ਮਹਾਸਭਾ, ਬ੍ਰਾਹਮਣ ਸਭਾ ਗੜ੍ਹਸ਼ੰਕਰ ਅਤੇ ਹੋਰ ਸੰਗਠਨਾਂ ਨੇ ਗੜ੍ਹਸ਼ੰਕਰ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਅਤੇ ਲਾਠੀਚਾਰਜ ਕਰਨ ਵਾਲੇ ਡੀਐਸਪੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ1
- ਫਗਵਾੜੇ ਸ਼ਹਿਰ ਬੰਦ ਨੂੰ ਲੈ ਕੇ ਸਿਨੇਮਾ ਚ ਪਿਆ ਰੌ/ਲਾ,ਭਗਵਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਲੱਗੇ ਨਾਅਰੇ #phagwaracitylive #manuchawla #phagwaranews #phagwaraupdate #phagwarakand ਫਗਵਾੜੇ ਸ਼ਹਿਰ ਬੰਦ ਨੂੰ ਲੈ ਕੇ ਸਿਨੇਮਾ ਚ ਪਿਆ ਰੌ/ਲਾ,ਭਗਵਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਲੱਗੇ ਨਾਅਰੇ #phagwaracitylive #manuchawla #phagwaranews #phagwaraupdate #phagwarakand1
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਈਵ ਹੋ ਕੇ ਆਹ ਕੀ ਕਿਹਾ... #PrimeMinister #PrimeMinisterOfIndia #NarenderModi #punjabkhabar24 #EducationBill #EducationSystem #pmlive ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਈਵ ਹੋ ਕੇ ਆਹ ਕੀ ਕਿਹਾ... #PrimeMinister #PrimeMinisterOfIndia #NarenderModi #punjabkhabar24 #EducationBill #EducationSystem #pmlive1
- ਦੋਰਾਹਾ ਵਿਖੇ ਬਾਜ਼ਾਰ ਚ ਮੋਰ ਸੁਪਰ ਮਾਰਕੀਟ ਖੁੱਲ੍ਹੇ ਹੋਣ ਤੇ ਸਫਾਈ ਸੇਵਕਾਂ ਦਾ ਭੜਕਿਆ ਗੁੱਸਾ ਮੌਕੇ ਤੇ ਜਾ ਕੇ ਕਰਵਾਇਆ ਬੰਦ ਦੋਰਾਹਾ ਵਿਖੇ ਬਾਜ਼ਾਰ ਚ ਮੋਰ ਸੁਪਰ ਮਾਰਕੀਟ ਖੁੱਲ੍ਹੇ ਹੋਣ ਤੇ ਸਫਾਈ ਸੇਵਕਾਂ ਦਾ ਭੜਕਿਆ ਗੁੱਸਾ ਮੌਕੇ ਤੇ ਜਾ ਕੇ ਕਰਵਾਇਆ ਬੰਦ1
- ਦੋਰਾਹਾ ਬੰਦ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਚ ਕੀਤਾ ਰੋਸ ਪ੍ਰਦਰਸ਼ਨ.. ਕੀਤੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ1
- ਮਾਂ ਸੀਮਾ ਦੇਵੀ ਜੀ ਦੇ ਘਰ ਸਾਲਾਨਾ ਮਨਾਈ ਗਈ ਗੁਰਪੂਰਨਿਮਾ, ਸੰਗਤਾ ਨੇ ਲਿਆ ਮਾਂ ਦਾ ਆਸ਼ੀਰਵਾਦ1
- ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਸਫਾਈ ਸੇਵਕਾਂ ਨੇ ਕੀਤਾ ਪ੍ਰਦਰਸ਼ਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਸਫਾਈ ਸੇਵਕਾਂ ਵਲੋਂ ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਬਰਨਾਲਾ ਵਿਖੇ ਪੁਲਿਸ ਵਲੋਂ ਅੰਨੇਵਾਹ ਕੀਤੀ ਲਾਠੀਚਾਰਜ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਕਾਂਗਰਸ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ, ਸੀਪੀਆਈ ਐਮ ਦੇ ਆਗੂ ਕਾਮਰੇਡ ਦਰਸ਼ਨ ਸਿੰਘ ਮੱਟੂ, ਵਿਕਾਸ ਮੰਚ ਦੇ ਪ੍ਰਧਾਨ ਕੁਲਵਿੰਦਰ ਸੰਘਾ ਨੇ ਵੀ ਸ਼ਿਰਕਤ ਕੀਤੀ।1
- machhiwara Da sh road kina song Magda hai yesterday road ludihyane kon hands han3