logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਕਲੀਨਿਕ ਦਾ ਕੀਤਾ ਉਦਘਾਟਨ ​ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਵੱਧ ਸੋਹਣਾ ਤੇ ਖ਼ੂਬਸੂਰਤ ਬਣਾਵਾਂਗਾ": ਵਿਧਾਇਕ ਸ਼ੈਰੀ ਕਲਸੀ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਵਿਧਾਇਕ ਸ਼ੈਰੀ ਕਲਸੀ ਦਾ ਬਟਾਲਾ ਵਾਸੀਆਂ ਨਾਲ ਵਾਅਦਾ ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਸੋਨਾ ਤੇ ਖੂਬਸੂਰਤ ਬਣਾ ਦਿਆਂਗਾ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਕਲੀਨਿਕ ਦਾ ਕੀਤਾ ਉਦਘਾਟਨ ​ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਵੱਧ ਸੋਹਣਾ ਤੇ ਖ਼ੂਬਸੂਰਤ ਬਣਾਵਾਂਗਾ": ਵਿਧਾਇਕ ਸ਼ੈਰੀ ਕਲਸੀ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਬਟਾਲਾ ਦੇ ਵਿਧਾਇਕ ਅਤੇ 'ਆਪ' ਦੇ ਸੀਨੀਅਰ ਆਗੂ ਅਮਨਸ਼ੇਰ ਸਿੰਘ ਸ਼ੈਰੀ ਕਲਸੀਨੇ ਬਟਾਲਾ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ 'ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ' ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ​ਇਸ ਮੌਕੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਨਾਲ ਵੱਡਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਬਟਾਲਾ ਨੂੰ ਖੂਬਸੂਰਤੀ ਅਤੇ ਸੁਵਿਧਾਵਾਂ ਦੇ ਮਾਮਲੇ ਵਿੱਚ ਚੰਡੀਗੜ੍ਹ ਨਾਲੋਂ ਵੀ ਬਿਹਤਰ ਅਤੇ ਸੋਹਣਾ ਬਣਾਇਆ ਜਾਵੇਗਾ।

8 hrs ago
user_Jaswinder Bedi
Jaswinder Bedi
ਬਟਾਲਾ, ਗੁਰਦਾਸਪੁਰ, ਪੰਜਾਬ•

More news from Gurdaspur and nearby areas
  • "ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਸੋਹਣਾ ਤੇ ਖੂਬਸੂਰਤ ਬਣਾਵਾਂਗਾ" – ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਬਟਾਲਾ ਦੇ ਵਿਧਾਇਕ ਅਤੇ 'ਆਪ' ਦੇ ਸੀਨੀਅਰ ਆਗੂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ 'ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ' ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤੀ ਅਤੇ ਸੁਵਿਧਾਵਾਂ ਦੇ ਮਾਮਲੇ ਵਿੱਚ ਚੰਡੀਗੜ੍ਹ ਨਾਲੋਂ ਵੀ ਵਧੀਆ ਅਤੇ ਬਿਹਤਰ ਬਣਾਇਆ ਜਾਵੇਗਾ।
    1
    "ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਸੋਹਣਾ ਤੇ ਖੂਬਸੂਰਤ ਬਣਾਵਾਂਗਾ" – ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ
ਹਲਕਾ ਬਟਾਲਾ ਦੇ ਵਿਧਾਇਕ ਅਤੇ 'ਆਪ' ਦੇ ਸੀਨੀਅਰ ਆਗੂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ 'ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ' ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤੀ ਅਤੇ ਸੁਵਿਧਾਵਾਂ ਦੇ ਮਾਮਲੇ ਵਿੱਚ ਚੰਡੀਗੜ੍ਹ ਨਾਲੋਂ ਵੀ ਵਧੀਆ ਅਤੇ ਬਿਹਤਰ ਬਣਾਇਆ ਜਾਵੇਗਾ।
    user_Prabhjot Singh
    Prabhjot Singh
    Local News Reporter Batala, Gurdaspur•
    15 hrs ago
  • ਵਾਲਮੀਕੀ ਮਹਿਲਾ ਪ੍ਰਧਾਨ ਦੀ ਪੰਜਾਬ ਸਰਕਾਰ ਨੂੰ ਦੋ-ਟੁੱਕ ਚੇਤਾਵਨੀ! ਮੰਗਾਂ ਨਾ ਮੰਨੀਆਂ ਤਾਂ ਹੋਵੇਗਾ ਵੱਡਾ ਸੰਘਰਸ਼, ਵੇਖੋ ਵੀਡੀਓ #ValmikiSamaj #PunjabGovernment #PunjabNews #BreakingNews #Punjab24News
    1
    ਵਾਲਮੀਕੀ ਮਹਿਲਾ ਪ੍ਰਧਾਨ ਦੀ ਪੰਜਾਬ ਸਰਕਾਰ ਨੂੰ ਦੋ-ਟੁੱਕ ਚੇਤਾਵਨੀ! ਮੰਗਾਂ ਨਾ ਮੰਨੀਆਂ ਤਾਂ ਹੋਵੇਗਾ ਵੱਡਾ ਸੰਘਰਸ਼, ਵੇਖੋ ਵੀਡੀਓ
#ValmikiSamaj #PunjabGovernment #PunjabNews #BreakingNews #Punjab24News
    user_Punjab 24 News
    Punjab 24 News
    Amritsar -I, Punjab•
    1 hr ago
  • Post by YG TV PUNJAB
    1
    Post by YG TV PUNJAB
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
  • 2 ਮਰਲੇ ਦੀ ਜ਼ਮੀਨ ਦੇ ਵਿਵਾਦ ਨੇ ਉਜਾੜੀ ਮਾਸੂਮ ਦੀ ਜ਼ਿੰਦਗੀ! 3 ਸਾਲਾਂ ਤੋਂ ਇਨਸਾਫ਼ ਲਈ ਦਰ-ਦਰ ਭਟਕ ਰਿਹਾ ਪੀੜਤ ਪਰਿਵਾਰ, ਬੱਚੇ ਦੇ ਦਿਮਾਗੀ ਨੁਕਸਾਨ ਦਾ ਲਗਾਇਆ ਦੋਸ਼ #Amritsar #LandDispute #JusticeForFamily #PunjabNews #PunjabBoldaMajhaBlok #PoliceAdministration #HumanRights #BreakingNews #PunjabiNews #JusticeDelayed
    1
    2 ਮਰਲੇ ਦੀ ਜ਼ਮੀਨ ਦੇ ਵਿਵਾਦ ਨੇ ਉਜਾੜੀ ਮਾਸੂਮ ਦੀ ਜ਼ਿੰਦਗੀ! 3 ਸਾਲਾਂ ਤੋਂ ਇਨਸਾਫ਼ ਲਈ ਦਰ-ਦਰ ਭਟਕ ਰਿਹਾ ਪੀੜਤ ਪਰਿਵਾਰ, ਬੱਚੇ ਦੇ ਦਿਮਾਗੀ ਨੁਕਸਾਨ ਦਾ ਲਗਾਇਆ ਦੋਸ਼
#Amritsar #LandDispute #JusticeForFamily #PunjabNews #PunjabBoldaMajhaBlok #PoliceAdministration #HumanRights #BreakingNews #PunjabiNews #JusticeDelayed
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
  • ਵਾਲਮੀਕੀ ਸਮਾਜ ਅਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਬਰਨਾਲਾ ਚ ਹੋਏ ਲਾਠੀ ਚਾਰਜ ਦੇ ਸਬੰਧ ਵਿੱਚ ਲਗਾਏ ਗਏ ਭੰਡਾਰੀ ਪੁਲ ਦੇ ਧਰਨੇ ਵਿੱਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਸਮਰਥਨ ਦੇਣ ਪਹੁੰਚੇ
    1
    ਵਾਲਮੀਕੀ ਸਮਾਜ ਅਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਬਰਨਾਲਾ ਚ ਹੋਏ ਲਾਠੀ ਚਾਰਜ ਦੇ ਸਬੰਧ ਵਿੱਚ ਲਗਾਏ ਗਏ ਭੰਡਾਰੀ ਪੁਲ ਦੇ ਧਰਨੇ ਵਿੱਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਸਮਰਥਨ ਦੇਣ ਪਹੁੰਚੇ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
  • ਗੁਰਦਾਸਪੁਰ ਪੁਲਿਸ ਨੇ ਇੱਕ ਵਾਰੀ ਫਿਰ ਜਨਤਾ ਦਾ ਜਿੱਤਿਆ ਵਿਸ਼ਵਾਸ ਗਵਾਚੇ ਹੋਏ 120 ਲਗਭਗ 26 ਲੱਖ ਰੁਪਏ ਦੀ ਕੀਮਤ ਦੇ ਗੁੰਮ ਹੋਏ ਮਹਿੰਗੀ ਕੀਮਤ ਦੇ ਮੋਬਾਈਲ ਅਸਲ ਮਾਲਕਾ ਦੇ ਹਵਾਲੇ ਕੀਤੇ ਗਏ। ਗੁਰਦਾਸਪੁਰ ਪੁਲਿਸ ਨੇ ਇੱਕ ਵਾਰੀ ਫਿਰ ਜਨਤਾ ਦਾ ਜਿੱਤਿਆ ਵਿਸ਼ਵਾਸ ਗਵਾਚੇ ਹੋਏ 120 ਲਗਭਗ 26 ਲੱਖ ਰੁਪਏ ਦੀ ਕੀਮਤ ਦੇ ਗੁੰਮ ਹੋਏ ਮਹਿੰਗੀ ਕੀਮਤ ਦੇ ਮੋਬਾਈਲ ਅਸਲ ਮਾਲਕਾ ਦੇ ਹਵਾਲੇ ਕੀਤੇ ਗਏ।
    1
    ਗੁਰਦਾਸਪੁਰ ਪੁਲਿਸ ਨੇ ਇੱਕ ਵਾਰੀ ਫਿਰ ਜਨਤਾ ਦਾ ਜਿੱਤਿਆ ਵਿਸ਼ਵਾਸ ਗਵਾਚੇ ਹੋਏ 120 ਲਗਭਗ 26 ਲੱਖ ਰੁਪਏ ਦੀ ਕੀਮਤ ਦੇ ਗੁੰਮ ਹੋਏ ਮਹਿੰਗੀ ਕੀਮਤ ਦੇ ਮੋਬਾਈਲ ਅਸਲ ਮਾਲਕਾ ਦੇ ਹਵਾਲੇ ਕੀਤੇ ਗਏ।
ਗੁਰਦਾਸਪੁਰ ਪੁਲਿਸ ਨੇ ਇੱਕ ਵਾਰੀ ਫਿਰ ਜਨਤਾ ਦਾ ਜਿੱਤਿਆ ਵਿਸ਼ਵਾਸ ਗਵਾਚੇ ਹੋਏ 120 ਲਗਭਗ 26 ਲੱਖ ਰੁਪਏ ਦੀ ਕੀਮਤ ਦੇ ਗੁੰਮ ਹੋਏ ਮਹਿੰਗੀ ਕੀਮਤ ਦੇ ਮੋਬਾਈਲ ਅਸਲ ਮਾਲਕਾ ਦੇ ਹਵਾਲੇ ਕੀਤੇ ਗਏ।
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    11 hrs ago
  • ਲੁਧਿਆਣਾ ਮੁਕੰਮਲ ਬੰਦ! ਸਫ਼ਾਈ ਸੇਵਕਾਂ ਦਾ ਹੱਲਾ ਬੋਲ, ਦੁਕਾਨਾਂ ਅੱਗੇ ਲੱਗੇ ਕੂੜੇ ਦੇ ਢੇਰ" ਵੇਖੋ ਵੀਡਿਓ #PUNJAB24NEWS #LudhianaBandh #SafaiSewakProtest #LudhianaNews #PunjabBandh #BreakingNews
    1
    ਲੁਧਿਆਣਾ ਮੁਕੰਮਲ ਬੰਦ! ਸਫ਼ਾਈ ਸੇਵਕਾਂ ਦਾ ਹੱਲਾ ਬੋਲ, ਦੁਕਾਨਾਂ ਅੱਗੇ ਲੱਗੇ ਕੂੜੇ ਦੇ ਢੇਰ" ਵੇਖੋ ਵੀਡਿਓ
#PUNJAB24NEWS
#LudhianaBandh
#SafaiSewakProtest
#LudhianaNews
#PunjabBandh
#BreakingNews
    user_Punjab 24 News
    Punjab 24 News
    Amritsar -I, Punjab•
    1 hr ago
  • ਭੰਡਾਰੀ ਪੁੱਲ ਰੋਡ ਪਰ ਅਚਾਨਕ ਹੋਏ ਹਾਦਸੇ ਦੌਰਾਨ ਪੁਲਿਸ ਮੁਲਾਜਮ ਦੀ ਹੋਈ ਮੌਤ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਪਾਲ ਸਿੰਘ ਏਡੀਸੀਪੀ,
    1
    ਭੰਡਾਰੀ ਪੁੱਲ ਰੋਡ ਪਰ ਅਚਾਨਕ ਹੋਏ ਹਾਦਸੇ ਦੌਰਾਨ ਪੁਲਿਸ ਮੁਲਾਜਮ ਦੀ ਹੋਈ ਮੌਤ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਪਾਲ ਸਿੰਘ ਏਡੀਸੀਪੀ,
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    13 hrs ago
  • 16 ਸਾਲਾ ਨਾਬਾਲਗ ਕੁੜੀ ਦੇ ਮਾਮਲੇ ਨੇ ਲਿਆ ਖੂਨੀ ਮੋੜ! ਗੜ੍ਹਵਾਲੀ 'ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋਵੇਂ ਧਿਰਾਂ ਨੇ ਲਗਾਏ ਗੰਭੀਰ ਦੋਸ਼; ਵਾਇਰਲ ਵੀਡੀਓ ਤੋਂ ਬਾਅਦ ਪੁਲਿਸ ਜਾਂਚ ਤੇਜ਼
    1
    16 ਸਾਲਾ ਨਾਬਾਲਗ ਕੁੜੀ ਦੇ ਮਾਮਲੇ ਨੇ ਲਿਆ ਖੂਨੀ ਮੋੜ! ਗੜ੍ਹਵਾਲੀ 'ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋਵੇਂ ਧਿਰਾਂ ਨੇ ਲਗਾਏ ਗੰਭੀਰ ਦੋਸ਼; ਵਾਇਰਲ ਵੀਡੀਓ ਤੋਂ ਬਾਅਦ ਪੁਲਿਸ ਜਾਂਚ ਤੇਜ਼
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    12 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.