logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਦੋਰਾਹਾ ਪੁਲਿਸ ਨੇ ਕਬਾੜ ਦੇ ਅੱਡੇ ਤੇ ਛਾਪਾਮਾਰੀ ਕਰ ਕਈ ਕਾਰਾਂ ਅਤੇ ਕਾਰਾਂ ਦਾ ਸਮਾਨ ਕੀਤਾ ਬਰਾਮਦ ਮਾਮਲੇ ਚ ਤਿੰਨ ਆਰੋਪੀ ਕਾਬੂ ਮਾਮਲਾ ਦਰਜ ਦੋਰਾਹਾ ਪੁਲਿਸ ਨੇ ਕਬਾੜ ਦੇ ਅੱਡੇ ਤੇ ਛਾਪਾਮਾਰੀ ਕਰ ਕਈ ਕਾਰਾਂ ਅਤੇ ਕਾਰਾਂ ਦਾ ਸਮਾਨ ਕੀਤਾ ਬਰਾਮਦ ਮਾਮਲੇ ਚ ਤਿੰਨ ਆਰੋਪੀ ਕਾਬੂ ਮਾਮਲਾ ਦਰਜ

5 hrs ago
user_BNN Best News Network
BNN Best News Network
Local News Reporter Khanna, Ludhiana•
5 hrs ago

ਦੋਰਾਹਾ ਪੁਲਿਸ ਨੇ ਕਬਾੜ ਦੇ ਅੱਡੇ ਤੇ ਛਾਪਾਮਾਰੀ ਕਰ ਕਈ ਕਾਰਾਂ ਅਤੇ ਕਾਰਾਂ ਦਾ ਸਮਾਨ ਕੀਤਾ ਬਰਾਮਦ ਮਾਮਲੇ ਚ ਤਿੰਨ ਆਰੋਪੀ ਕਾਬੂ ਮਾਮਲਾ ਦਰਜ ਦੋਰਾਹਾ ਪੁਲਿਸ ਨੇ ਕਬਾੜ ਦੇ ਅੱਡੇ ਤੇ ਛਾਪਾਮਾਰੀ ਕਰ ਕਈ ਕਾਰਾਂ ਅਤੇ ਕਾਰਾਂ ਦਾ ਸਮਾਨ ਕੀਤਾ ਬਰਾਮਦ ਮਾਮਲੇ ਚ ਤਿੰਨ ਆਰੋਪੀ ਕਾਬੂ ਮਾਮਲਾ ਦਰਜ

More news from Ludhiana and nearby areas
  • ਦੋਰਾਹਾ ਪੁਲਿਸ ਨੇ ਕਬਾੜ ਦੇ ਅੱਡੇ ਤੇ ਛਾਪਾਮਾਰੀ ਕਰ ਕਈ ਕਾਰਾਂ ਅਤੇ ਕਾਰਾਂ ਦਾ ਸਮਾਨ ਕੀਤਾ ਬਰਾਮਦ ਮਾਮਲੇ ਚ ਤਿੰਨ ਆਰੋਪੀ ਕਾਬੂ ਮਾਮਲਾ ਦਰਜ ਦੋਰਾਹਾ ਪੁਲਿਸ ਨੇ ਕਬਾੜ ਦੇ ਅੱਡੇ ਤੇ ਛਾਪਾਮਾਰੀ ਕਰ ਕਈ ਕਾਰਾਂ ਅਤੇ ਕਾਰਾਂ ਦਾ ਸਮਾਨ ਕੀਤਾ ਬਰਾਮਦ ਮਾਮਲੇ ਚ ਤਿੰਨ ਆਰੋਪੀ ਕਾਬੂ ਮਾਮਲਾ ਦਰਜ
    1
    ਦੋਰਾਹਾ ਪੁਲਿਸ ਨੇ ਕਬਾੜ ਦੇ ਅੱਡੇ ਤੇ ਛਾਪਾਮਾਰੀ ਕਰ ਕਈ ਕਾਰਾਂ ਅਤੇ ਕਾਰਾਂ ਦਾ ਸਮਾਨ ਕੀਤਾ ਬਰਾਮਦ ਮਾਮਲੇ ਚ ਤਿੰਨ ਆਰੋਪੀ ਕਾਬੂ ਮਾਮਲਾ ਦਰਜ
ਦੋਰਾਹਾ ਪੁਲਿਸ ਨੇ ਕਬਾੜ ਦੇ ਅੱਡੇ ਤੇ ਛਾਪਾਮਾਰੀ ਕਰ ਕਈ ਕਾਰਾਂ ਅਤੇ ਕਾਰਾਂ ਦਾ ਸਮਾਨ ਕੀਤਾ ਬਰਾਮਦ ਮਾਮਲੇ ਚ ਤਿੰਨ ਆਰੋਪੀ ਕਾਬੂ ਮਾਮਲਾ ਦਰਜ
    user_BNN Best News Network
    BNN Best News Network
    Local News Reporter Khanna, Ludhiana•
    5 hrs ago
  • ਸਰਹਿੰਦ ਫਾਇਰ ਵਿਭਾਗ ਵੱਲੋਂ ਚਲਾਈ ਗਈ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 43 ਆਈਲੈਟਸ (IELTS) ਕੋਚਿੰਗ ਸੈਂਟਰਾਂ ਵਿੱਚ ਅੱਗ ਬੁਝਾਊ ਸੁਰੱਖਿਆ ਪ੍ਰਬੰਧਾਂ ਦੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ ਤੋਂ ਬਾਅਦ ਇਲਾਕੇ ਦੇ ਕੋਚਿੰਗ ਸੈਂਟਰਾਂ ਵਿੱਚ ਫਾਇਰ ਸੇਫਟੀ ਨੂੰ ਲੈ ਕੇ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਪਣਾ ਲਿਆ ਹੈ। ਸਰਹਿੰਦ ਫਾਇਰ ਵਿਭਾਗ ਵੱਲੋਂ ਚਲਾਈ ਗਈ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 43 ਆਈਲੈਟਸ (IELTS) ਕੋਚਿੰਗ ਸੈਂਟਰਾਂ ਵਿੱਚ ਅੱਗ ਬੁਝਾਊ ਸੁਰੱਖਿਆ ਪ੍ਰਬੰਧਾਂ ਦੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ ਹਨ। ​. ਸਰਹਿੰਦ ਦੇ ਫਾਇਰ ਅਫਸਰ ਸ਼ਿਵ ਕੁਮਾਰ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਡੀਸ਼ੀਅਲ ਫਾਰ ਰਜਿਸਟ੍ਰਾਰ ਪੰਜਾਬ ਸਰਕਾਰ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ 26 ਜੂਨ 2026 ਨੂੰ ਫਾਇਰ ਆਡਿਟ ਦੇ ਹੁਕਮ ਦਿੱਤੇ ਗਏ ਸਨ। ਇਨ੍ਹਾਂ ਹੁਕਮਾਂ ਤਹਿਤ ਫਾਇਰਮੈਨ ਅਮਨਦੀਪ ਸਿੰਘ ਅਤੇ ਚਰਨਜੀਤ ਸਿੰਘ ਦੀ ਟੀਮ ਨੇ ਸਰਹਿੰਦ, ਬੱਸੀ ਪਠਾਣਾਂ, ਚੁੰਨੀ ਅਤੇ ਬਡਾਲੀ ਆਲਾ ਸਿੰਘ ਖੇਤਰਾਂ ਵਿੱਚ ਚੈਕਿੰਗ ਕੀਤੀ। ​ਜਾਂਚ ਦੌਰਾਨ ਸਾਹਮਣੇ ਆਇਆ ਕਿ ਕਿਸੇ ਵੀ ਕੋਚਿੰਗ ਸੈਂਟਰ ਕੋਲ ਫਾਇਰ ਵਿਭਾਗ ਦੀ ਅਧਿਕਾਰਤ ਐਨ.ਓ.ਸੀ. (NOC) ਨਹੀਂ ਸੀ। ਫਾਇਰ ਵਿਭਾਗ ਨੇ ਜਾਂਚ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸੈਂਟਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ। ਹਦਾਇਤਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਅੰਤਿਮ ਰਿਪੋਰਟ ਡਿਪਟੀ ਕਮਿਸ਼ਨਰ ਫ਼ਤੇਹਗੜ੍ਹ ਸਾਹਿਬ ਨੂੰ ਭੇਜ ਕੇ ਸੈਂਟਰਾਂ ਨੂੰ ਸੀਲ ਕੀਤਾ ਜਾ ਸਕਦਾ ਹੈ।
    1
    ਸਰਹਿੰਦ ਫਾਇਰ ਵਿਭਾਗ ਵੱਲੋਂ ਚਲਾਈ ਗਈ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 43 ਆਈਲੈਟਸ (IELTS) ਕੋਚਿੰਗ ਸੈਂਟਰਾਂ ਵਿੱਚ ਅੱਗ ਬੁਝਾਊ ਸੁਰੱਖਿਆ ਪ੍ਰਬੰਧਾਂ ਦੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ ਤੋਂ ਬਾਅਦ ਇਲਾਕੇ ਦੇ ਕੋਚਿੰਗ ਸੈਂਟਰਾਂ ਵਿੱਚ ਫਾਇਰ ਸੇਫਟੀ ਨੂੰ ਲੈ ਕੇ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਪਣਾ ਲਿਆ ਹੈ। ਸਰਹਿੰਦ ਫਾਇਰ ਵਿਭਾਗ ਵੱਲੋਂ ਚਲਾਈ ਗਈ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 43 ਆਈਲੈਟਸ (IELTS) ਕੋਚਿੰਗ ਸੈਂਟਰਾਂ ਵਿੱਚ ਅੱਗ ਬੁਝਾਊ ਸੁਰੱਖਿਆ ਪ੍ਰਬੰਧਾਂ ਦੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ ਹਨ।
​. ਸਰਹਿੰਦ ਦੇ ਫਾਇਰ ਅਫਸਰ ਸ਼ਿਵ ਕੁਮਾਰ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਡੀਸ਼ੀਅਲ ਫਾਰ ਰਜਿਸਟ੍ਰਾਰ ਪੰਜਾਬ ਸਰਕਾਰ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ 26 ਜੂਨ 2026 ਨੂੰ ਫਾਇਰ ਆਡਿਟ ਦੇ ਹੁਕਮ ਦਿੱਤੇ ਗਏ ਸਨ। ਇਨ੍ਹਾਂ ਹੁਕਮਾਂ ਤਹਿਤ ਫਾਇਰਮੈਨ ਅਮਨਦੀਪ ਸਿੰਘ ਅਤੇ ਚਰਨਜੀਤ ਸਿੰਘ ਦੀ ਟੀਮ ਨੇ ਸਰਹਿੰਦ, ਬੱਸੀ ਪਠਾਣਾਂ, ਚੁੰਨੀ ਅਤੇ ਬਡਾਲੀ ਆਲਾ ਸਿੰਘ ਖੇਤਰਾਂ ਵਿੱਚ ਚੈਕਿੰਗ ਕੀਤੀ।
​ਜਾਂਚ ਦੌਰਾਨ ਸਾਹਮਣੇ ਆਇਆ ਕਿ ਕਿਸੇ ਵੀ ਕੋਚਿੰਗ ਸੈਂਟਰ ਕੋਲ ਫਾਇਰ ਵਿਭਾਗ ਦੀ ਅਧਿਕਾਰਤ ਐਨ.ਓ.ਸੀ. (NOC) ਨਹੀਂ ਸੀ। ਫਾਇਰ ਵਿਭਾਗ ਨੇ ਜਾਂਚ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸੈਂਟਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ। ਹਦਾਇਤਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਅੰਤਿਮ ਰਿਪੋਰਟ ਡਿਪਟੀ ਕਮਿਸ਼ਨਰ ਫ਼ਤੇਹਗੜ੍ਹ ਸਾਹਿਬ ਨੂੰ ਭੇਜ ਕੇ ਸੈਂਟਰਾਂ ਨੂੰ ਸੀਲ ਕੀਤਾ ਜਾ ਸਕਦਾ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    7 hrs ago
  • ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਰੋਪੜ ਵਿੱਚ ਆਈਏਐਸ ਅਕੈਡਮੀ ਦਾ ਉਦਘਾਟਨ ਕਰਨ ਲਈ ਪਹੁੰਚੇ। ਸਟੇਸ਼ਨ: ਰੂਪਨਗਰ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਰੋਪੜ ਵਿੱਚ ਆਈਏਐਸ ਅਕੈਡਮੀ ਦਾ ਉਦਘਾਟਨ ਕਰਨ ਲਈ ਪਹੁੰਚੇ। ਸਿਸੋਦੀਆ ਨੇ ਕਿਹਾ ਕਿ ਦੇਸ਼ ਵਿੱਚ ਸਿਰਫ਼ ਕੁਝ ਕੁ ਵਿਦਿਆਰਥੀਆਂ ਲਈ ਸ਼ਾਨਦਾਰ ਵਿਦਿਅਕ ਸੰਸਥਾਵਾਂ ਖੋਲ੍ਹਣਾ ਕਾਫ਼ੀ ਨਹੀਂ ਹੈ। ਅਸਲ ਰਾਜਨੀਤੀ ਉਦੋਂ ਹੋਵੇਗੀ ਜਦੋਂ ਹਰ ਪ੍ਰਤਿਭਾਸ਼ਾਲੀ ਬੱਚਾ, ਭਾਵੇਂ ਉਸਦੀ ਵਿੱਤੀ ਸਥਿਤੀ ਕੁਝ ਵੀ ਹੋਵੇ, ਬਰਾਬਰ, ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਮੌਕਿਆਂ ਤੱਕ ਪਹੁੰਚ ਪ੍ਰਾਪਤ ਕਰੇਗਾ। ਉਨ੍ਹਾਂ ਕਿਹਾ ਕਿ ਜਦੋਂ ਕਿ ਦੇਸ਼ ਵਿੱਚ ਆਈਆਈਟੀ, ਥਾਪਰ ਕਾਲਜ ਅਤੇ ਹੋਰ ਵੱਕਾਰੀ ਸੰਸਥਾਵਾਂ ਦੀ ਸਥਾਪਨਾ ਇੱਕ ਚੰਗੀ ਗੱਲ ਹੈ, ਪਰ ਸਿਰਫ਼ ਸੀਮਤ ਗਿਣਤੀ ਦੇ ਵਿਦਿਆਰਥੀਆਂ ਨੂੰ ਹੀ ਇਨ੍ਹਾਂ ਤੋਂ ਲਾਭ ਹੁੰਦਾ ਹੈ। ਜ਼ਿਆਦਾਤਰ ਵਿਦਿਆਰਥੀਆਂ ਨੂੰ ਆਮ ਕਾਲਜਾਂ ਵਿੱਚ ਪੜ੍ਹਨਾ ਪੈਂਦਾ ਹੈ। ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਹਰ ਬੱਚੇ ਨੂੰ, ਸਿਰਫ਼ ਕੁਝ ਕੁ ਨੂੰ ਨਹੀਂ, ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਭਰ ਤੋਂ ਵਿਦਿਆਰਥੀ ਆਈਏਐਸ ਅਤੇ ਯੂਪੀਐਸਸੀ ਪ੍ਰੀਖਿਆਵਾਂ ਦੀ ਤਿਆਰੀ ਲਈ ਦਿੱਲੀ ਆਉਂਦੇ ਹਨ, ਪਰ ਰੂਪਨਗਰ ਵਰਗੇ ਸ਼ਹਿਰਾਂ ਦੇ ਬਹੁਤ ਸਾਰੇ ਪ੍ਰਤਿਭਾਸ਼ਾਲੀ ਵਿਦਿਆਰਥੀ ਵਿੱਤੀ ਕਾਰਨਾਂ ਕਰਕੇ ਮਹਿੰਗੀ ਕੋਚਿੰਗ ਲਈ ਦਿੱਲੀ ਜਾਂ ਚੰਡੀਗੜ੍ਹ ਜਾਣ ਤੋਂ ਅਸਮਰੱਥ ਹਨ। ਬਹੁਤ ਸਾਰੇ ਮਾਪੇ ਆਪਣੀ ਸੀਮਤ ਆਮਦਨ ਦੇ ਅੰਦਰ ਆਪਣੇ ਬੱਚਿਆਂ ਦੀ ਸਿੱਖਿਆ ਦਾ ਖਰਚਾ ਚੁੱਕਣ ਲਈ ਸੰਘਰਸ਼ ਕਰਦੇ ਹਨ, ਅਤੇ ਮਹਿੰਗੀ ਕੋਚਿੰਗ ਸਿਰਫ਼ ਅਸਮਰੱਥ ਹੁੰਦੀ ਹੈ। ਨਤੀਜੇ ਵਜੋਂ, ਬਹੁਤ ਸਾਰੇ ਹੋਣਹਾਰ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਤਿਆਗਣ ਲਈ ਮਜਬੂਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਟੀਚਾ ਸਿਰਫ਼ ਪਹਿਲਾਂ ਤੋਂ ਹੀ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਮੌਕੇ ਪ੍ਰਦਾਨ ਕਰਨਾ ਨਹੀਂ ਹੋਣਾ ਚਾਹੀਦਾ, ਸਗੋਂ ਹਰ ਸੁਪਨੇ ਦੇਖਣ ਵਾਲੇ ਦੀ ਪ੍ਰਤਿਭਾ ਨੂੰ ਪਾਲਣ ਅਤੇ ਅੱਗੇ ਵਧਾਉਣਾ ਹੋਣਾ ਚਾਹੀਦਾ ਹੈ। ਸਿਸੋਦੀਆ ਨੇ ਕਿਹਾ ਕਿ ਰੂਪਨਗਰ ਵਿੱਚ ਯੂਪੀਐਸਸੀ ਅਕੈਡਮੀ ਖੁੱਲ੍ਹਣ ਤੋਂ ਬਾਅਦ, ਜ਼ਿਲ੍ਹੇ ਦਾ ਕੋਈ ਵੀ ਵਿਦਿਆਰਥੀ ਜੋ ਆਈਏਐਸ, ਆਈਪੀਐਸ, ਜਾਂ ਹੋਰ ਸਿਵਲ ਸੇਵਾਵਾਂ ਦੀ ਇੱਛਾ ਰੱਖਦਾ ਹੈ, ਉਸਨੂੰ ਹੁਣ ਮਹਿੰਗੀ ਕੋਚਿੰਗ ਲਈ ਦਿੱਲੀ ਜਾਂ ਹੋਰ ਸ਼ਹਿਰਾਂ ਦੀ ਯਾਤਰਾ ਨਹੀਂ ਕਰਨੀ ਪਵੇਗੀ। ਮਾਪਿਆਂ ਨੂੰ ਹੁਣ ਆਪਣੇ ਬੱਚਿਆਂ ਦੀ ਸਿੱਖਿਆ ਲਈ ਕਰਜ਼ਾ ਲੈਣ, ਜ਼ਮੀਨ ਜਾਂ ਗਹਿਣੇ ਵੇਚਣ ਦੀ ਮਜਬੂਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਅਕੈਡਮੀ ਰੂਪਨਗਰ ਅਤੇ ਆਸ ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਲਈ ਨਵੀਂ ਉਮੀਦ ਲਿਆਏਗੀ, ਆਰਥਿਕ ਤੌਰ 'ਤੇ ਕਮਜ਼ੋਰ ਪਰ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਵੀ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰੇਗੀ। ਪੰਜਾਬ ਪੇਪਰ ਲੀਕ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਲੋਕ ਨਕਲੀ ਟਵਿੱਟਰ ਰਾਹੀਂ ਇਹ ਅਫਵਾਹ ਫੈਲਾ ਰਹੇ ਹਨ, ਪੰਜਾਬ ਵਿੱਚ ਅਜਿਹਾ ਕੋਈ ਪੇਪਰ ਲੀਕ ਨਹੀਂ ਹੋਇਆ। ਬਾਈਟ: ਮਨੀਸ਼ ਸਿਸੋਦੀਆ (ਸਾਬਕਾ ਉਪ ਮੁੱਖ ਮੰਤਰੀ, ਦਿੱਲੀ)
    1
    ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਰੋਪੜ ਵਿੱਚ ਆਈਏਐਸ ਅਕੈਡਮੀ ਦਾ ਉਦਘਾਟਨ ਕਰਨ ਲਈ ਪਹੁੰਚੇ।
ਸਟੇਸ਼ਨ: ਰੂਪਨਗਰ
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਰੋਪੜ ਵਿੱਚ ਆਈਏਐਸ ਅਕੈਡਮੀ ਦਾ ਉਦਘਾਟਨ ਕਰਨ ਲਈ ਪਹੁੰਚੇ।
ਸਿਸੋਦੀਆ ਨੇ ਕਿਹਾ ਕਿ ਦੇਸ਼ ਵਿੱਚ ਸਿਰਫ਼ ਕੁਝ ਕੁ ਵਿਦਿਆਰਥੀਆਂ ਲਈ ਸ਼ਾਨਦਾਰ ਵਿਦਿਅਕ ਸੰਸਥਾਵਾਂ ਖੋਲ੍ਹਣਾ ਕਾਫ਼ੀ ਨਹੀਂ ਹੈ। ਅਸਲ ਰਾਜਨੀਤੀ ਉਦੋਂ ਹੋਵੇਗੀ ਜਦੋਂ ਹਰ ਪ੍ਰਤਿਭਾਸ਼ਾਲੀ ਬੱਚਾ, ਭਾਵੇਂ ਉਸਦੀ ਵਿੱਤੀ ਸਥਿਤੀ ਕੁਝ ਵੀ ਹੋਵੇ, ਬਰਾਬਰ, ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਮੌਕਿਆਂ ਤੱਕ ਪਹੁੰਚ ਪ੍ਰਾਪਤ ਕਰੇਗਾ।
ਉਨ੍ਹਾਂ ਕਿਹਾ ਕਿ ਜਦੋਂ ਕਿ ਦੇਸ਼ ਵਿੱਚ ਆਈਆਈਟੀ, ਥਾਪਰ ਕਾਲਜ ਅਤੇ ਹੋਰ ਵੱਕਾਰੀ ਸੰਸਥਾਵਾਂ ਦੀ ਸਥਾਪਨਾ ਇੱਕ ਚੰਗੀ ਗੱਲ ਹੈ, ਪਰ ਸਿਰਫ਼ ਸੀਮਤ ਗਿਣਤੀ ਦੇ ਵਿਦਿਆਰਥੀਆਂ ਨੂੰ ਹੀ ਇਨ੍ਹਾਂ ਤੋਂ ਲਾਭ ਹੁੰਦਾ ਹੈ। ਜ਼ਿਆਦਾਤਰ ਵਿਦਿਆਰਥੀਆਂ ਨੂੰ ਆਮ ਕਾਲਜਾਂ ਵਿੱਚ ਪੜ੍ਹਨਾ ਪੈਂਦਾ ਹੈ। ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਹਰ ਬੱਚੇ ਨੂੰ, ਸਿਰਫ਼ ਕੁਝ ਕੁ ਨੂੰ ਨਹੀਂ, ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਭਰ ਤੋਂ ਵਿਦਿਆਰਥੀ ਆਈਏਐਸ ਅਤੇ ਯੂਪੀਐਸਸੀ ਪ੍ਰੀਖਿਆਵਾਂ ਦੀ ਤਿਆਰੀ ਲਈ ਦਿੱਲੀ ਆਉਂਦੇ ਹਨ, ਪਰ ਰੂਪਨਗਰ ਵਰਗੇ ਸ਼ਹਿਰਾਂ ਦੇ ਬਹੁਤ ਸਾਰੇ ਪ੍ਰਤਿਭਾਸ਼ਾਲੀ ਵਿਦਿਆਰਥੀ ਵਿੱਤੀ ਕਾਰਨਾਂ ਕਰਕੇ ਮਹਿੰਗੀ ਕੋਚਿੰਗ ਲਈ ਦਿੱਲੀ ਜਾਂ ਚੰਡੀਗੜ੍ਹ ਜਾਣ ਤੋਂ ਅਸਮਰੱਥ ਹਨ। ਬਹੁਤ ਸਾਰੇ ਮਾਪੇ ਆਪਣੀ ਸੀਮਤ ਆਮਦਨ ਦੇ ਅੰਦਰ ਆਪਣੇ ਬੱਚਿਆਂ ਦੀ ਸਿੱਖਿਆ ਦਾ ਖਰਚਾ ਚੁੱਕਣ ਲਈ ਸੰਘਰਸ਼ ਕਰਦੇ ਹਨ, ਅਤੇ ਮਹਿੰਗੀ ਕੋਚਿੰਗ ਸਿਰਫ਼ ਅਸਮਰੱਥ ਹੁੰਦੀ ਹੈ। ਨਤੀਜੇ ਵਜੋਂ, ਬਹੁਤ ਸਾਰੇ ਹੋਣਹਾਰ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਤਿਆਗਣ ਲਈ ਮਜਬੂਰ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਟੀਚਾ ਸਿਰਫ਼ ਪਹਿਲਾਂ ਤੋਂ ਹੀ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਮੌਕੇ ਪ੍ਰਦਾਨ ਕਰਨਾ ਨਹੀਂ ਹੋਣਾ ਚਾਹੀਦਾ, ਸਗੋਂ ਹਰ ਸੁਪਨੇ ਦੇਖਣ ਵਾਲੇ ਦੀ ਪ੍ਰਤਿਭਾ ਨੂੰ ਪਾਲਣ ਅਤੇ ਅੱਗੇ ਵਧਾਉਣਾ ਹੋਣਾ ਚਾਹੀਦਾ ਹੈ।
ਸਿਸੋਦੀਆ ਨੇ ਕਿਹਾ ਕਿ ਰੂਪਨਗਰ ਵਿੱਚ ਯੂਪੀਐਸਸੀ ਅਕੈਡਮੀ ਖੁੱਲ੍ਹਣ ਤੋਂ ਬਾਅਦ, ਜ਼ਿਲ੍ਹੇ ਦਾ ਕੋਈ ਵੀ ਵਿਦਿਆਰਥੀ ਜੋ ਆਈਏਐਸ, ਆਈਪੀਐਸ, ਜਾਂ ਹੋਰ ਸਿਵਲ ਸੇਵਾਵਾਂ ਦੀ ਇੱਛਾ ਰੱਖਦਾ ਹੈ, ਉਸਨੂੰ ਹੁਣ ਮਹਿੰਗੀ ਕੋਚਿੰਗ ਲਈ ਦਿੱਲੀ ਜਾਂ ਹੋਰ ਸ਼ਹਿਰਾਂ ਦੀ ਯਾਤਰਾ ਨਹੀਂ ਕਰਨੀ ਪਵੇਗੀ। ਮਾਪਿਆਂ ਨੂੰ ਹੁਣ ਆਪਣੇ ਬੱਚਿਆਂ ਦੀ ਸਿੱਖਿਆ ਲਈ ਕਰਜ਼ਾ ਲੈਣ, ਜ਼ਮੀਨ ਜਾਂ ਗਹਿਣੇ ਵੇਚਣ ਦੀ ਮਜਬੂਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਅਕੈਡਮੀ ਰੂਪਨਗਰ ਅਤੇ ਆਸ ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਲਈ ਨਵੀਂ ਉਮੀਦ ਲਿਆਏਗੀ, ਆਰਥਿਕ ਤੌਰ 'ਤੇ ਕਮਜ਼ੋਰ ਪਰ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਵੀ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰੇਗੀ।
ਪੰਜਾਬ ਪੇਪਰ ਲੀਕ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਲੋਕ ਨਕਲੀ ਟਵਿੱਟਰ ਰਾਹੀਂ ਇਹ ਅਫਵਾਹ ਫੈਲਾ ਰਹੇ ਹਨ, ਪੰਜਾਬ ਵਿੱਚ ਅਜਿਹਾ ਕੋਈ ਪੇਪਰ ਲੀਕ ਨਹੀਂ ਹੋਇਆ।
ਬਾਈਟ: ਮਨੀਸ਼ ਸਿਸੋਦੀਆ (ਸਾਬਕਾ ਉਪ ਮੁੱਖ ਮੰਤਰੀ, ਦਿੱਲੀ)
    user_Karan Makol
    Karan Makol
    ਰੂਪ ਨਗਰ, ਰੂਪਨਗਰ, ਪੰਜਾਬ•
    11 hrs ago
  • 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਭਾਜਪਾ ਨੇ ਕੱਸੀ ਕਮਰ** 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਡਾਕਟਰ ਸੰਜੀਵ ਚੌਧਰੀ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਭਾਜਪਾ ਵੱਲੋਂ ਚੋਣਾਂ ਜਿੱਤਣ ਲਈ ਗਰਾਊਂਡ ਲੈਵਲ 'ਤੇ ਮਜ਼ਬੂਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਡਾਕਟਰ ਸੰਜੀਵ ਚੌਧਰੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਵੱਲੋਂ ਕੀਤੀਆਂ ਗਈਆਂ ਵੱਡੀਆਂ ਰੈਲੀਆਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨਾਲ ਪਾਰਟੀ ਵਰਕਰਾਂ ਦਾ ਹੌਸਲਾ ਵਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਰੈਲੀਆਂ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਵੀ ਭਾਜਪਾ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਲੋਕਾਂ ਦਾ ਪਾਰਟੀ ਪ੍ਰਤੀ ਭਰੋਸਾ ਵਧ ਰਿਹਾ ਹੈ। ਪੰਜਾਬ ਦੇ ਆਰਥਿਕ ਸੰਕਟ ਬਾਰੇ ਬੋਲਦਿਆਂ ਡਾਕਟਰ ਚੌਧਰੀ ਨੇ ਇਸ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਸੂਬੇ ਦੀ ਆਰਥਿਕ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਇਸ ਦੇ ਨਾਲ ਹੀ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਕਾਰ ਚੱਲ ਰਹੀ ਕਥਿਤ ਸਿਆਸੀ ਜੰਗ ਦਾ ਸਿੱਧਾ ਫਾਇਦਾ ਭਾਜਪਾ ਨੂੰ ਮਿਲ ਸਕਦਾ ਹੈ।
    1
    2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਭਾਜਪਾ ਨੇ ਕੱਸੀ ਕਮਰ**
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਡਾਕਟਰ ਸੰਜੀਵ ਚੌਧਰੀ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਭਾਜਪਾ ਵੱਲੋਂ ਚੋਣਾਂ ਜਿੱਤਣ ਲਈ ਗਰਾਊਂਡ ਲੈਵਲ 'ਤੇ ਮਜ਼ਬੂਤੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਡਾਕਟਰ ਸੰਜੀਵ ਚੌਧਰੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਵੱਲੋਂ ਕੀਤੀਆਂ ਗਈਆਂ ਵੱਡੀਆਂ ਰੈਲੀਆਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨਾਲ ਪਾਰਟੀ ਵਰਕਰਾਂ ਦਾ ਹੌਸਲਾ ਵਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਰੈਲੀਆਂ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਵੀ ਭਾਜਪਾ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਲੋਕਾਂ ਦਾ ਪਾਰਟੀ ਪ੍ਰਤੀ ਭਰੋਸਾ ਵਧ ਰਿਹਾ ਹੈ।
ਪੰਜਾਬ ਦੇ ਆਰਥਿਕ ਸੰਕਟ ਬਾਰੇ ਬੋਲਦਿਆਂ ਡਾਕਟਰ ਚੌਧਰੀ ਨੇ ਇਸ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਸੂਬੇ ਦੀ ਆਰਥਿਕ ਸਥਿਤੀ ਚਿੰਤਾਜਨਕ ਬਣੀ ਹੋਈ ਹੈ।
ਇਸ ਦੇ ਨਾਲ ਹੀ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਕਾਰ ਚੱਲ ਰਹੀ ਕਥਿਤ ਸਿਆਸੀ ਜੰਗ ਦਾ ਸਿੱਧਾ ਫਾਇਦਾ ਭਾਜਪਾ ਨੂੰ ਮਿਲ ਸਕਦਾ ਹੈ।
    user_Jatinder kumar
    Jatinder kumar
    ਰਾਜਪੁਰਾ, ਪਟਿਆਲਾ, ਪੰਜਾਬ•
    14 hrs ago
  • Mohali Ch Tej Meeh Da Kehar, Sadka Te Hoya pani , Gharo Niklna Hoya Okha
    1
    Mohali Ch Tej Meeh Da Kehar, Sadka Te Hoya pani , Gharo Niklna Hoya Okha
    user_Guri
    Guri
    Accountant ਐਸ.ਏ.ਐਸ. ਨਗਰ (ਮੋਹਾਲੀ), ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    16 hrs ago
  • ਡਵੀਜ਼ਨ ਗੜ੍ਹਸ਼ੰਕਰ ਵਿਖੇ ਬਿਜਲੀ ਮੈਨੇਜਮੈਂਟ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕੁਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਅੱਜ ਡਵੀਜ਼ਨ ਗੜ੍ਹਸ਼ੰਕਰ ਵਿਖੇ ਬਿਜਲੀ ਮੈਨੇਜਮੈਂਟ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ।ਯੂਨੀਅਨ ਆਗੂਆਂ ਨੇ ਦੱਸਿਆ ਕਿ ਬਿਜਲੀ ਮੈਨੇਜਮੈਂਟ ਨਾਲ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਕਈ ਮੰਗਾਂ 'ਤੇ ਸਹਿਮਤੀ ਬਣੀ ਸੀ, ਪਰ ਅੱਜ ਤੱਕ ਉਹਨਾਂ ਮੰਨੀਆਂ ਗਈਆਂ ਮੰਗਾਂ ਸਬੰਧੀ ਕੋਈ ਸਰਕੁਲਰ ਜਾਰੀ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪਾਵਰਕਾਮ ਐਂਡ ਟ੍ਰਾਂਸਕੋ ਦੇ ਠੇਕਾ ਕਰਮਚਾਰੀਆਂ ਨੂੰ ਟਰਮੀਨੇਸ਼ਨ ਲੈਟਰ ਜਾਰੀ ਕੀਤੇ ਜਾਣ ਕਾਰਨ ਸਮੂਹ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਮੌਕੇ ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਰਿਟਾਇਰਡ ਯੂਨੀਅਨ ਦੇ ਆਗੂ  ਨੰਦ ਲਾਲ, ਹਰਜੀਤ ਸਿੰਘ, ਕਮਲਦੇਵ, ਕੁਲਵੀਰ ਸਿੰਘ,ਸਰਵਣ ਸਿੰਘ ਅਤੇ ਹੋਰ ਆਗੂਆਂ ਵਲੋਂ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਦਿਆਂ ਠੇਕਾ ਕਰਮਚਾਰੀਆਂ ਨਾਲ ਏਕਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੈਨੇਜਮੈਂਟ ਨੇ ਮੰਨੀਆਂ ਹੋਈਆਂ ਮੰਗਾਂ ਦਾ ਸਰਕੁਲਰ ਤੁਰੰਤ ਜਾਰੀ ਨਾ ਕੀਤਾ ਅਤੇ ਟਰਮੀਨੇਸ਼ਨ ਲੈਟਰ ਵਾਪਸ ਨਾ ਲਏ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਬਿਜਲੀ ਮੈਨੇਜਮੈਂਟ ਦੀ ਹੋਵੇਗੀ। ਰੋਸ ਮਾਰਚ ਵਿੱਚ ਕੁਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਲਖਵੀਰ ਸਿੰਘ, ਮੀਤ ਪ੍ਰਧਾਨ ਅਮਰਵੀਰ ਸਿੰਘ, ਜਨਰਲ ਸਕੱਤਰ ਸੁਧੀਰ ਕੁਮਾਰ, ਸਬ ਡਵੀਜ਼ਨ ਬਲਾਚੌਰ ਨੰ. 1-2 ਦੇ ਪ੍ਰਧਾਨ ਤਜਿੰਦਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਗੁਰਜੰਟ ਸਿੰਘ, ਹਾਕਮ ਸਿੰਘ, ਸਬ ਡਵੀਜ਼ਨ ਸੜੋਆ ਦੇ ਪ੍ਰਧਾਨ ਰੌਸ਼ਨ, ਸਬ ਡਵੀਜ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਬਲਜਿੰਦਰ ਸਿੰਘ, ਸਬ ਦਫ਼ਤਰ ਬਿਨੇਵਾਲ ਦੇ ਪ੍ਰਧਾਨ ਸੰਦੀਪ ਕੁਮਾਰ ਅਤੇ ਸੀ.ਐਚ., ਸੀ.ਐਚ.ਬੀ., ਸੁਪਰਵਾਈਜ਼ਰਾਂ ਸਮੇਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਸ਼ਾਮਲ ਹੋਏ।ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੈਨੇਜਮੈਂਟ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਅਤੇ ਠੇਕਾ ਕਰਮਚਾਰੀਆਂ ਨਾਲ ਧੱਕੇਸ਼ਾਹੀ ਬੰਦ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ।
    1
    ਡਵੀਜ਼ਨ ਗੜ੍ਹਸ਼ੰਕਰ ਵਿਖੇ ਬਿਜਲੀ ਮੈਨੇਜਮੈਂਟ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕੁਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਅੱਜ ਡਵੀਜ਼ਨ ਗੜ੍ਹਸ਼ੰਕਰ ਵਿਖੇ ਬਿਜਲੀ ਮੈਨੇਜਮੈਂਟ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ।ਯੂਨੀਅਨ ਆਗੂਆਂ ਨੇ ਦੱਸਿਆ ਕਿ ਬਿਜਲੀ ਮੈਨੇਜਮੈਂਟ ਨਾਲ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਕਈ ਮੰਗਾਂ 'ਤੇ ਸਹਿਮਤੀ ਬਣੀ ਸੀ, ਪਰ ਅੱਜ ਤੱਕ ਉਹਨਾਂ ਮੰਨੀਆਂ ਗਈਆਂ ਮੰਗਾਂ ਸਬੰਧੀ ਕੋਈ ਸਰਕੁਲਰ ਜਾਰੀ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪਾਵਰਕਾਮ ਐਂਡ ਟ੍ਰਾਂਸਕੋ ਦੇ ਠੇਕਾ ਕਰਮਚਾਰੀਆਂ ਨੂੰ ਟਰਮੀਨੇਸ਼ਨ ਲੈਟਰ ਜਾਰੀ ਕੀਤੇ ਜਾਣ ਕਾਰਨ ਸਮੂਹ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਮੌਕੇ ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਰਿਟਾਇਰਡ ਯੂਨੀਅਨ ਦੇ ਆਗੂ  ਨੰਦ ਲਾਲ, ਹਰਜੀਤ ਸਿੰਘ, ਕਮਲਦੇਵ, ਕੁਲਵੀਰ ਸਿੰਘ,ਸਰਵਣ ਸਿੰਘ ਅਤੇ ਹੋਰ ਆਗੂਆਂ ਵਲੋਂ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਦਿਆਂ ਠੇਕਾ ਕਰਮਚਾਰੀਆਂ ਨਾਲ ਏਕਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੈਨੇਜਮੈਂਟ ਨੇ ਮੰਨੀਆਂ ਹੋਈਆਂ ਮੰਗਾਂ ਦਾ ਸਰਕੁਲਰ ਤੁਰੰਤ ਜਾਰੀ ਨਾ ਕੀਤਾ ਅਤੇ ਟਰਮੀਨੇਸ਼ਨ ਲੈਟਰ ਵਾਪਸ ਨਾ ਲਏ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਬਿਜਲੀ ਮੈਨੇਜਮੈਂਟ ਦੀ ਹੋਵੇਗੀ।
ਰੋਸ ਮਾਰਚ ਵਿੱਚ ਕੁਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਲਖਵੀਰ ਸਿੰਘ, ਮੀਤ ਪ੍ਰਧਾਨ ਅਮਰਵੀਰ ਸਿੰਘ, ਜਨਰਲ ਸਕੱਤਰ ਸੁਧੀਰ ਕੁਮਾਰ, ਸਬ ਡਵੀਜ਼ਨ ਬਲਾਚੌਰ ਨੰ. 1-2 ਦੇ ਪ੍ਰਧਾਨ ਤਜਿੰਦਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਗੁਰਜੰਟ ਸਿੰਘ, ਹਾਕਮ ਸਿੰਘ, ਸਬ ਡਵੀਜ਼ਨ ਸੜੋਆ ਦੇ ਪ੍ਰਧਾਨ ਰੌਸ਼ਨ, ਸਬ ਡਵੀਜ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਬਲਜਿੰਦਰ ਸਿੰਘ, ਸਬ ਦਫ਼ਤਰ ਬਿਨੇਵਾਲ ਦੇ ਪ੍ਰਧਾਨ ਸੰਦੀਪ ਕੁਮਾਰ ਅਤੇ ਸੀ.ਐਚ., ਸੀ.ਐਚ.ਬੀ., ਸੁਪਰਵਾਈਜ਼ਰਾਂ ਸਮੇਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਸ਼ਾਮਲ ਹੋਏ।ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੈਨੇਜਮੈਂਟ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਅਤੇ ਠੇਕਾ ਕਰਮਚਾਰੀਆਂ ਨਾਲ ਧੱਕੇਸ਼ਾਹੀ ਬੰਦ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    4 hrs ago
  • ਦੋਰਾਹਾ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਖਿਲਾਫ ਕੀਤੀ ਨਾਰੇਬਾਜੀ ਦੋਰਾਹਾ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਖਿਲਾਫ ਕੀਤੀ ਨਾਰੇਬਾਜੀ
    1
    ਦੋਰਾਹਾ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ 
ਪੰਜਾਬ ਸਰਕਾਰ ਖਿਲਾਫ  ਕੀਤੀ ਨਾਰੇਬਾਜੀ
ਦੋਰਾਹਾ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ 
ਪੰਜਾਬ ਸਰਕਾਰ ਖਿਲਾਫ  ਕੀਤੀ ਨਾਰੇਬਾਜੀ
    user_BNN Best News Network
    BNN Best News Network
    Local News Reporter Khanna, Ludhiana•
    11 hrs ago
  • ਬੜੌਦੀ ਦੇ 28 ਸਾਲਾਂ ਨੌਜਵਾਨ ਨੇ ਅਭੀਜੀਤ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੀਤੀ ਜੀਵਨ ਦੀ ਲੀਲਾ ਸਮਾਪਤ ਛੇ ਘੰਟੇ ਲੱਗਿਆ ਰਿਹਾ ਇਨਸਾਫ ਲਈ ਕੁਰਾਲੀ ਬੱਦੀ ਰੋਡ ਤੇ ਧਰਨਾ, ਮਾਮਲਾ ਦਰਜ ਬੀਤੇ ਦਿਨੀ ਕੁਰਾਲੀ ਨੇੜਲੇ ਪਿੰਡ ਬੜੌਦੀ ਦੇ 28 ਸਾਲਾਂ ਨੌਜਵਾਨ ਅਭਿਜੀਤ ਸਿੰਘ ਨੇ ਸਹੁਰਿਆਂ ਵੱਲੋਂ ਤੰਗ ਪ੍ਰੇਸਾਨ ਕਰਨ ਤੋਂ ਬਾਅਦ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਪਰਿਵਾਰ ਵੱਲੋਂ ਇਨਸਾਫ ਲਈ ਅੱਜ ਬਾਅਦ ਦੁਪਹਿਰ ਤੋਂ ਹੀ ਕੁਰਾਲੀ ਤੋਂ ਬੱਦੀ ਰੋਡ ਤੇ ਰੋਡ ਜਾਮ ਕਰਕੇ ਇਨਸਾਫ ਲਈ ਧਰਨਾ ਪ੍ਰਦਰਸ਼ਨ ਕੀਤਾ ਗਿਆ।ਇਸ ਧਰਨੇ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ ਵੀ ਆਪਣੇ ਸਾਥੀਆਂ ਸਮੇਤ ਪੀੜਤ ਪਰਿਵਾਰ ਲਈ ਇਨਸਾਨ ਲੈਣ ਲਈ ਧਰਨੇ ਵਿੱਚ ਸ਼ਾਮਲ ਹੋਏ ।ਮਿਲੀ ਜਾਣਕਾਰੀ ਅਨੁਸਾਰ ਸਾਲ 2023 ਤੋਂ ਅਭੀਜੀਤ ਸਿੰਘ ਅਤੇ ਉਸਦੀ ਪਤਨੀ ਕਮਲਪ੍ਰੀਤ ਕੌਰ ਵਿਚਕਾਰ ਮੋਹਾਲੀ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਬੇਟੀ ਅਭੀਜੀਤ ਸਿੰਘ ਕੋਲ ਰਹਿ ਰਹੀ ਸੀ ਅਤੇ ਬੇਟਾ ਉਸਦੀ ਪਤਨੀ ਕੋਲ ਪਿੰਡ ਪੀਰ ਸੋਹਾਣਾ ਵਿੱਚ ਰਹਿ ਰਿਹਾ ਸੀ। ਅਭੀਜੀਤ ਸਿੰਘ ਦਾ ਵਿਆਹ ਕਮਲਪ੍ਰੀਤ ਕੌਰ (ਪੁੱਤਰੀ ਦੀਦਾਰ ਸਿੰਘ, ਵਾਸੀ ਪਿੰਡ ਪੀਰ ਸੋਹਾਣਾ, ਮੋਹਾਲੀ) ਨਾਲ ਹੋਇਆ ਸੀ। ਉਨ੍ਹਾਂ ਦੇ ਦੋ ਬੱਚੇ ਹਨ—ਇੱਕ ਬੇਟੀ ਅਵਨੀਤ ਕੌਰ (ਉਮਰ 6 ਸਾਲ) ਅਤੇ ਇੱਕ ਬੇਟਾ (ਉਮਰ 5 ਸਾਲ ਹੈ। ਇਸ ਫੈਸਲੇ ਅਨੁਸਾਰ ਉਸ ਦੇ ਬੇਟੇ ਨੂੰ ਉਸ ਦੇ ਪਿਤਾ ਨੂੰ ਦੇਣ ਦਾ ਵੀ ਕਿਹਾ ਗਿਆ ਸੀ ਪਰ ਅਭੀਜੀਤ ਦਾ ਸਹੁਰਾ ਪਰਿਵਾਰ ਉਸ ਨੂੰ ਉਸ ਦਾ ਬੇਟਾ ਦੇਣ ਦੀ ਬਜਾਏ ਉਸ ਨੂੰ ਤੰਗ ਪ੍ਰੇਸਾਨ ਕਰ ਰਿਹਾ ਸੀ ਜਿਸ ਤੋਂ ਬਾਅਦ ਅਭੀਜੀਤ ਸਿੰਘ ਮਾਨਸਿਕ ਤੌਰ 'ਤੇ ਬਹੁਤ ਪਰੇਸ਼ਾਨ ਰਹਿਣ ਲੱਗਾ। ਬੀਤੇ ਦਿਨੀਂ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਿਸ ਤੋਂ ਪਹਿਲਾਂ ਉਸ ਨੂੰ ਪਿੰਡ ਦੇ ਹੀ ਲੋਕਾਂ ਵੱਲੋਂ ਸਿਵਲ ਹਸਪਤਾਲ ਕੁਰਾਲੀ ਲਿਜਾਇਆ ਗਿਆ ਸੀ ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕੀਤਾ ਗਿਆ ਸੀ।ਜਿਸ ਤੇ ਮਨ ਸ.ਥ ਸਮੇਤ ਸੀ 2 ਜਗਪ੍ਰੀਤ ਸਿੰਘ ਨੰਬਰ 784/ਮੋਹਾਲੀ ਦੇ ਕਰਨ ਕਾਰਵਾਈ ਸਿਵਲ ਹਸਪਤਾਲ ਕੁਰਾਲੀ ਪੁੱਜਾ ਸੀ ਜਿੱਥੇ ਮ੍ਰਿਤਕ ਅਵਜੀਤ ਸਿੰਘ ਦਾ ਲਾਸ਼ ਨੂੰ ਸੀ-2 ਜਗਪ੍ਰੀਤ ਸਿੰਘ ਨੰਬਰ 784/ਮੋਹਾਲੀ ਦੀ ਜ਼ੇਰੇ ਨਿਗਰਾਨੀ ਪੋਸਟ ਮਾਰਟਮ ਕੁਰਾਲੀ ਤੇ ਸਿਵਲ ਹਸਪਤਾਲ ਖਰੜ ਦੀ ਮੋਰਚਰੀ ਵਿੱਚ ਰਖਵਾਈ ਗਈ। ਇਨਸਾਫ਼ ਲਈ ਕੁਰਾਲੀ ਤੋਂ ਬੱਦੀ ਰੋਡ ਤੇ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਅਖੀਰ ਛੇ ਘੰਟੇ ਦੇ ਕਰੀਬ ਚੱਲੇ ਇਸ ਧਰਨੇ ਤੋਂ ਬਾਅਦ ਥਾਣਾ ਸਦਰ ਕੁਰਾਲੀ ਦੇ ਜਾਂਚ ਕਰਤਾ ਤਫ਼ਤੀਸ਼ੀ ਅਫਸਰ ਏ ਐਸ ਆਈ ਗੁਰਦਰਸ਼ਨ ਸਿੰਘ ਵੱਲੋਂ ਮ੍ਰਿਤਕ ਦੇ ਸਹੁਰੇ ਪਰਿਵਾਰ ਚ ਉਸਦੀ ਪਤਨੀ ਕਮਲਪ੍ਰੀਤ ਕੌਰ, ਸਹੁਰਾ ਦੀਦਾਰ ਸਿੰਘ, ਸੱਸ ਕੁਲਦੀਪ ਕੌਰ ਅਤੇ ਹੋਰ ਸਹੁਰੇ ਪਰਿਵਾਰ ਦੇ ਮੈਂਬਰ ਉਸਨੂੰ ਬਹੁਤ ਤੰਗ-ਪਰੇਸ਼ਾਨ ਕਰਦੇ ਸਨ ਉਕਤ ਤੋਂ ਸਭ ਹਸਬ ਜੁਰਮ ਅ/ਧ 108 BNS ਦਾ ਹੋਣ ਪਾਇਆ ਜਾਂਦਾ ਹੈ। ਜਿਹੜਾ ਬਿਆਨ ਜਗ੍ਹਾ ਬਰਾਏ ਵਾਇਰ ਮੁਕੱਦਮਾ ਬਰਖਿਲਾਫ ਕਮਲਪ੍ਰੀਤ ਕੌਰ ਪੁੱਤਰੀ ਦੀਦਾਰ ਸਿੰਘ ਅਤੇ ਗਗਨਪ੍ਰੀਤ ਸਿੰਘ ਅਤੇ ਕਮਲਜੀਤ ਸਿੰਘ ਪੁੱਤਰ ਦੀਦਾਰ ਸਿੰਘ ਅਤੇ ਕੁਲਦੀਪ ਕੌਰ ਪਤਨੀ ਦੀਦਾਰ ਸਿੰਘ ਵਾਸੀ ਪਿੰਡ ਪੀਰ ਸੋਹਾਣਾ ਥਾਣਾ ਸਦਰ ਖਰੜ ਜਿਲਾ ਮੋਹਾਲੀ ਦੇ ਬਾ ਜੁਰਮ ਉਕਤ ਦਰਜ ਰਜਿਸਟਰ ਕਰਾਉਣ ਲਈ ਚੌਥੀ ਪੀ ਐੱਚ ਜੀ ਕਮਲਜੀਤ ਕੌਰ 31076/343 ਨੂੰ ਥਾਣਾ ਘੱਲਿਆ ਜਾਂ ਮੁਕੱਦਮਾ ਦਰਜ ਕਰਕੇ ਨੰਬਰ ਦਸਿਆ ਤੇ ਜਾਣੂ ਕੀਤੀ ਜਾਵੇ। ਸੀਨੀਅਰ ਅਫਸਰਾਨ ਅਤੇ ਕੰਟਰੋਲ ਰੂਮ ਤੇ ਇਤਲਾਹ ਦਿੱਤੀ ਗਈ ਹੈ। ਫਿਲਹਾਲ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਅਮਲ ਵਿੱਚ ਲਿਆਉਣ ਦੇ ਵਾਅਦੇ ਅਤੇ ਐਫ ਆਈ ਆਰ ਦੀ ਕਾਪੀ ਸਾਬਕਾ ਸਰਪੰਚ ਮਨਮੋਹਨ ਸਿੰਘ ਮਾਵੀ ਵੱਲੋਂ ਧਰਨੇ ਵਿੱਚ ਪੜਨ ਤੋਂ ਬਾਅਦ ਧਰਨਾ ਪ੍ਰਦਰਸ਼ਨ ਸਮਾਪਤ ਕੀਤਾ ਗਿਆ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਪਿੰਡ ਬੜੌਦੀ ਪੁੱਜੇਗੀ ਤੇ ਉਸ ਦਾ ਸਸਕਾਰ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਚਰਨਦਾਸ ਅਤੇ ਸਮੂਹ ਪੰਚਾਇਤ ਮੈਂਬਰਾਂ ਤੋਂ ਇਲਾਵਾ ਮਨਜੀਤ ਸਿੰਘ ਬੜੌਦੀ, ਹਰਮੇਸ਼ ਸਿੰਘ ਬੜੌਦੀ, ਜਗਦੀਸ਼ ਸਿੰਘ ਦੀਸਾ,ਹਰਨੇਕ ਸਿੰਘ ਬੜੌਦੀ ਅਤੇ ਪਿੰਡ ਵਾਸੀਆਂ ਨੇ ਇਸ ਧਰਨੇ ਵਿੱਚ ਸ਼ਾਮਲ ਹੋ ਕੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਗੁਹਾਰ ਲਗਾਈ।
    1
    ਬੜੌਦੀ ਦੇ 28 ਸਾਲਾਂ ਨੌਜਵਾਨ ਨੇ ਅਭੀਜੀਤ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੀਤੀ ਜੀਵਨ ਦੀ ਲੀਲਾ ਸਮਾਪਤ 
 ਛੇ ਘੰਟੇ ਲੱਗਿਆ ਰਿਹਾ ਇਨਸਾਫ ਲਈ ਕੁਰਾਲੀ ਬੱਦੀ ਰੋਡ ਤੇ ਧਰਨਾ, ਮਾਮਲਾ ਦਰਜ 
ਬੀਤੇ ਦਿਨੀ ਕੁਰਾਲੀ ਨੇੜਲੇ ਪਿੰਡ ਬੜੌਦੀ ਦੇ 28 ਸਾਲਾਂ ਨੌਜਵਾਨ ਅਭਿਜੀਤ ਸਿੰਘ ਨੇ ਸਹੁਰਿਆਂ ਵੱਲੋਂ ਤੰਗ ਪ੍ਰੇਸਾਨ ਕਰਨ ਤੋਂ ਬਾਅਦ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਪਰਿਵਾਰ ਵੱਲੋਂ ਇਨਸਾਫ ਲਈ ਅੱਜ ਬਾਅਦ ਦੁਪਹਿਰ ਤੋਂ ਹੀ ਕੁਰਾਲੀ ਤੋਂ ਬੱਦੀ ਰੋਡ ਤੇ ਰੋਡ ਜਾਮ ਕਰਕੇ ਇਨਸਾਫ ਲਈ ਧਰਨਾ ਪ੍ਰਦਰਸ਼ਨ ਕੀਤਾ ਗਿਆ।ਇਸ ਧਰਨੇ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ ਵੀ ਆਪਣੇ ਸਾਥੀਆਂ ਸਮੇਤ ਪੀੜਤ ਪਰਿਵਾਰ ਲਈ ਇਨਸਾਨ ਲੈਣ ਲਈ ਧਰਨੇ ਵਿੱਚ ਸ਼ਾਮਲ ਹੋਏ ।ਮਿਲੀ ਜਾਣਕਾਰੀ ਅਨੁਸਾਰ ਸਾਲ 2023 ਤੋਂ ਅਭੀਜੀਤ ਸਿੰਘ ਅਤੇ ਉਸਦੀ ਪਤਨੀ ਕਮਲਪ੍ਰੀਤ ਕੌਰ ਵਿਚਕਾਰ ਮੋਹਾਲੀ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਬੇਟੀ ਅਭੀਜੀਤ ਸਿੰਘ ਕੋਲ ਰਹਿ ਰਹੀ ਸੀ ਅਤੇ ਬੇਟਾ ਉਸਦੀ ਪਤਨੀ ਕੋਲ ਪਿੰਡ ਪੀਰ ਸੋਹਾਣਾ ਵਿੱਚ ਰਹਿ ਰਿਹਾ ਸੀ।
ਅਭੀਜੀਤ ਸਿੰਘ ਦਾ ਵਿਆਹ ਕਮਲਪ੍ਰੀਤ ਕੌਰ (ਪੁੱਤਰੀ ਦੀਦਾਰ ਸਿੰਘ, ਵਾਸੀ ਪਿੰਡ ਪੀਰ ਸੋਹਾਣਾ, ਮੋਹਾਲੀ) ਨਾਲ ਹੋਇਆ ਸੀ। ਉਨ੍ਹਾਂ ਦੇ ਦੋ ਬੱਚੇ ਹਨ—ਇੱਕ ਬੇਟੀ ਅਵਨੀਤ ਕੌਰ (ਉਮਰ 6 ਸਾਲ) ਅਤੇ ਇੱਕ ਬੇਟਾ (ਉਮਰ 5 ਸਾਲ ਹੈ।
ਇਸ ਫੈਸਲੇ ਅਨੁਸਾਰ ਉਸ ਦੇ ਬੇਟੇ ਨੂੰ ਉਸ ਦੇ ਪਿਤਾ ਨੂੰ ਦੇਣ ਦਾ ਵੀ ਕਿਹਾ ਗਿਆ ਸੀ ਪਰ ਅਭੀਜੀਤ ਦਾ ਸਹੁਰਾ ਪਰਿਵਾਰ ਉਸ ਨੂੰ ਉਸ ਦਾ ਬੇਟਾ ਦੇਣ ਦੀ ਬਜਾਏ ਉਸ ਨੂੰ ਤੰਗ ਪ੍ਰੇਸਾਨ ਕਰ ਰਿਹਾ ਸੀ ਜਿਸ ਤੋਂ ਬਾਅਦ ਅਭੀਜੀਤ ਸਿੰਘ ਮਾਨਸਿਕ ਤੌਰ 'ਤੇ ਬਹੁਤ ਪਰੇਸ਼ਾਨ ਰਹਿਣ ਲੱਗਾ। ਬੀਤੇ ਦਿਨੀਂ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਿਸ ਤੋਂ ਪਹਿਲਾਂ ਉਸ ਨੂੰ ਪਿੰਡ ਦੇ ਹੀ ਲੋਕਾਂ ਵੱਲੋਂ ਸਿਵਲ ਹਸਪਤਾਲ ਕੁਰਾਲੀ ਲਿਜਾਇਆ ਗਿਆ ਸੀ ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕੀਤਾ ਗਿਆ ਸੀ।ਜਿਸ ਤੇ ਮਨ ਸ.ਥ ਸਮੇਤ ਸੀ 2 ਜਗਪ੍ਰੀਤ ਸਿੰਘ ਨੰਬਰ 784/ਮੋਹਾਲੀ ਦੇ ਕਰਨ ਕਾਰਵਾਈ ਸਿਵਲ ਹਸਪਤਾਲ ਕੁਰਾਲੀ ਪੁੱਜਾ ਸੀ ਜਿੱਥੇ ਮ੍ਰਿਤਕ ਅਵਜੀਤ ਸਿੰਘ ਦਾ ਲਾਸ਼ ਨੂੰ ਸੀ-2 ਜਗਪ੍ਰੀਤ ਸਿੰਘ ਨੰਬਰ 784/ਮੋਹਾਲੀ ਦੀ ਜ਼ੇਰੇ ਨਿਗਰਾਨੀ ਪੋਸਟ ਮਾਰਟਮ ਕੁਰਾਲੀ ਤੇ ਸਿਵਲ ਹਸਪਤਾਲ ਖਰੜ ਦੀ ਮੋਰਚਰੀ ਵਿੱਚ ਰਖਵਾਈ ਗਈ।
ਇਨਸਾਫ਼ ਲਈ ਕੁਰਾਲੀ ਤੋਂ ਬੱਦੀ ਰੋਡ ਤੇ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਅਖੀਰ ਛੇ ਘੰਟੇ ਦੇ ਕਰੀਬ ਚੱਲੇ ਇਸ ਧਰਨੇ ਤੋਂ ਬਾਅਦ ਥਾਣਾ ਸਦਰ ਕੁਰਾਲੀ ਦੇ ਜਾਂਚ ਕਰਤਾ  ਤਫ਼ਤੀਸ਼ੀ ਅਫਸਰ ਏ ਐਸ ਆਈ ਗੁਰਦਰਸ਼ਨ ਸਿੰਘ ਵੱਲੋਂ ਮ੍ਰਿਤਕ ਦੇ ਸਹੁਰੇ ਪਰਿਵਾਰ ਚ ਉਸਦੀ ਪਤਨੀ ਕਮਲਪ੍ਰੀਤ ਕੌਰ, ਸਹੁਰਾ ਦੀਦਾਰ ਸਿੰਘ, ਸੱਸ ਕੁਲਦੀਪ ਕੌਰ ਅਤੇ ਹੋਰ ਸਹੁਰੇ ਪਰਿਵਾਰ ਦੇ ਮੈਂਬਰ ਉਸਨੂੰ ਬਹੁਤ ਤੰਗ-ਪਰੇਸ਼ਾਨ ਕਰਦੇ ਸਨ ਉਕਤ ਤੋਂ ਸਭ ਹਸਬ ਜੁਰਮ ਅ/ਧ 108 BNS ਦਾ ਹੋਣ ਪਾਇਆ ਜਾਂਦਾ ਹੈ। ਜਿਹੜਾ ਬਿਆਨ ਜਗ੍ਹਾ ਬਰਾਏ ਵਾਇਰ ਮੁਕੱਦਮਾ ਬਰਖਿਲਾਫ ਕਮਲਪ੍ਰੀਤ ਕੌਰ ਪੁੱਤਰੀ ਦੀਦਾਰ ਸਿੰਘ ਅਤੇ ਗਗਨਪ੍ਰੀਤ ਸਿੰਘ ਅਤੇ ਕਮਲਜੀਤ ਸਿੰਘ ਪੁੱਤਰ ਦੀਦਾਰ ਸਿੰਘ ਅਤੇ ਕੁਲਦੀਪ ਕੌਰ ਪਤਨੀ ਦੀਦਾਰ ਸਿੰਘ ਵਾਸੀ ਪਿੰਡ ਪੀਰ ਸੋਹਾਣਾ ਥਾਣਾ ਸਦਰ ਖਰੜ ਜਿਲਾ ਮੋਹਾਲੀ ਦੇ ਬਾ ਜੁਰਮ ਉਕਤ ਦਰਜ ਰਜਿਸਟਰ ਕਰਾਉਣ ਲਈ ਚੌਥੀ ਪੀ ਐੱਚ ਜੀ ਕਮਲਜੀਤ ਕੌਰ 31076/343 ਨੂੰ ਥਾਣਾ ਘੱਲਿਆ ਜਾਂ ਮੁਕੱਦਮਾ ਦਰਜ ਕਰਕੇ ਨੰਬਰ ਦਸਿਆ ਤੇ ਜਾਣੂ ਕੀਤੀ ਜਾਵੇ। ਸੀਨੀਅਰ ਅਫਸਰਾਨ ਅਤੇ ਕੰਟਰੋਲ ਰੂਮ ਤੇ ਇਤਲਾਹ ਦਿੱਤੀ ਗਈ ਹੈ।
ਫਿਲਹਾਲ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਅਮਲ ਵਿੱਚ ਲਿਆਉਣ ਦੇ ਵਾਅਦੇ ਅਤੇ ਐਫ ਆਈ ਆਰ ਦੀ ਕਾਪੀ ਸਾਬਕਾ ਸਰਪੰਚ ਮਨਮੋਹਨ ਸਿੰਘ ਮਾਵੀ ਵੱਲੋਂ ਧਰਨੇ ਵਿੱਚ ਪੜਨ ਤੋਂ ਬਾਅਦ ਧਰਨਾ ਪ੍ਰਦਰਸ਼ਨ ਸਮਾਪਤ ਕੀਤਾ ਗਿਆ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਪਿੰਡ ਬੜੌਦੀ ਪੁੱਜੇਗੀ ਤੇ ਉਸ ਦਾ ਸਸਕਾਰ ਕੀਤਾ ਜਾਵੇਗਾ।
ਇਸ ਮੌਕੇ ਸਰਪੰਚ ਚਰਨਦਾਸ ਅਤੇ ਸਮੂਹ ਪੰਚਾਇਤ ਮੈਂਬਰਾਂ ਤੋਂ ਇਲਾਵਾ ਮਨਜੀਤ ਸਿੰਘ ਬੜੌਦੀ, ਹਰਮੇਸ਼ ਸਿੰਘ ਬੜੌਦੀ, ਜਗਦੀਸ਼ ਸਿੰਘ ਦੀਸਾ,ਹਰਨੇਕ ਸਿੰਘ ਬੜੌਦੀ ਅਤੇ ਪਿੰਡ ਵਾਸੀਆਂ ਨੇ ਇਸ ਧਰਨੇ ਵਿੱਚ ਸ਼ਾਮਲ ਹੋ ਕੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਗੁਹਾਰ ਲਗਾਈ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.