logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮਜੀਠਾ ਬੀਬੀਆਂ ਵੱਲੋਂ 1000 ਰੁਪਏ ਮਿਲਣ ਦੀ ਖੁਸ਼ੀ ‘ਚ ਕੱਢੀ ਗਈ ਜਾਗੋ ਐਂਕਰ👉ਮਾਨ ਸਰਕਾਰ ਵੱਲੋਂ ਮਾਵਾਂ-ਭੈਣਾਂ ਲਈ ₹1,000 ਪ੍ਰਤੀ ਮਹੀਨੇ ਅਤੇ SC ਵਰਗ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨੇ ਦੀ ਗਰੰਟੀ ਪੂਰੀ ਕਰਨ ਦੀ ਖ਼ੁਸ਼ੀ 'ਚ ਹਲਕਾ ਮਜੀਠਾ ਦੀਆਂ ਔਰਤਾਂ ਨੇ ਬੱਸ ਸਟੈਂਡ ਮਜੀਠਾ ਵਿਖੇ ਕੇਕ ਕੱਟਿਆ ਅਤੇ ਮਾਨ ਸਰਕਾਰ ਦਾ ਕੀਤਾ ਧੰਨਵਾਦ ਅਤੇ ਇੱਕ ਵਿਸ਼ਾਲ ਜਾਗੋ ਦਾ ਆਯੋਜਨ ਕੀਤਾ ਗਿਆ। ਜੋ ਮਜੀਠਾ ਬੱਸ ਸਟੈਂਡ ਤੋਂ ਸ਼ੁਰੂ ਹੋ ਵੱਖ ਵੱਖ ਬਾਜ਼ਾਰਾਂ ਵਿੱਚੋਂ ਦੀ ਹੁੰਦੀ ਹੋਈ ਵਾਪਸ ਬੱਸ ਸਟੈਂਡ ਪਹੁੰਚੀ। ਔਰਤਾਂ ਦਾ ਕਹਿਣਾ ਹੈ ਕਿ ਇਹ ਸਕੀਮ ਬਹੁਤ ਹੀ ਜਿਆਦਾ ਵਧੀਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾ ਕੀਤਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਨੇ ਇੱਕ ਹਜਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਫਿਰ ਵੀ ਵਾਅਦੇ ਤੋਂ ਅੱਗੇ ਵੱਧ ਕੇ ਉਨ੍ਹਾਂ 1500 ਰੁਪਿਆ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਇਸ ਫੈਸਲੇ ਤੋਂ ਬਹੁਤ ਹੀ ਜਿਆਦਾ ਖੁਸ਼ ਹਾਂ। bite: ਸਰਪੰਚ ਲਖਵਿੰਦਰ ਸਿੰਘ

on 14 March
user_Public savera
Public savera
Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•

More news from ਪੰਜਾਬ and nearby areas
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਮੋਗਾ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਦਾ 40 ਸਾਲਾਂ ਦਾ ਇੰਤਜ਼ਾਰ ਖ਼ਤਮ.ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ 254 ਪੱਕੇ ਖੋਖਿਆਂ ਦਾ ਨੀਂਹ ਪੱਥਰ ਰੱਖਿਆ #DrAmandeepKaurArora
    1
    ਮੋਗਾ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਦਾ 40 ਸਾਲਾਂ ਦਾ ਇੰਤਜ਼ਾਰ ਖ਼ਤਮ.ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ 254 ਪੱਕੇ ਖੋਖਿਆਂ ਦਾ ਨੀਂਹ ਪੱਥਰ ਰੱਖਿਆ
#DrAmandeepKaurArora
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ASI ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਅਨੁਭਵ ਜੈਨ, ਏਸੀਪੀ ਈਸਟ, ਅੰਮ੍ਰਿਤਸਰ।
    1
    ASI ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਅਨੁਭਵ ਜੈਨ, ਏਸੀਪੀ ਈਸਟ, ਅੰਮ੍ਰਿਤਸਰ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    21 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    7 hrs ago
  • Post by Jiya Mejar
    1
    Post by Jiya Mejar
    user_Jiya Mejar
    Jiya Mejar
    ਅਜਨਾਲਾ, ਅੰਮ੍ਰਿਤਸਰ, ਪੰਜਾਬ•
    15 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    15 hrs ago
  • ਸੋਸ਼ਲ ਮੀਡੀਆ ਤੇ ਰਿਸ਼ਵਤ ਲੈਂਦੇ ਹੋਏ ਦੀ ਵਾਇਰਲ ਹੋ ਰਹੀ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਦੇ A.S.I. ਦੀ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ A.C.P ਪੂਰਬੀ, ਅੰਮ੍ਰਿਤਸਰ। @EVERYONE @HIGHLIGHT @VIRAL #YGTVPUNJAB #PunjabPolice #Corruption #BreakingNews #PunjabNews
    1
    ਸੋਸ਼ਲ ਮੀਡੀਆ ਤੇ ਰਿਸ਼ਵਤ ਲੈਂਦੇ ਹੋਏ ਦੀ ਵਾਇਰਲ ਹੋ ਰਹੀ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਦੇ A.S.I. ਦੀ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ A.C.P ਪੂਰਬੀ, ਅੰਮ੍ਰਿਤਸਰ।
@EVERYONE @HIGHLIGHT @VIRAL 
#YGTVPUNJAB #PunjabPolice #Corruption #BreakingNews #PunjabNews
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    19 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.