ਬਾਰ ਐਸੋਸੀਏਸ਼ਨ ਭੁਲੱਥ ਦੇ ਵਕੀਲਾਂ ਵੱਲੋਂ ਡਿਫੈਂਸ ਕੌਂਸਲ ਪਾਲਿਸੀ ਦੇ ਵਿਰੋਧ ਵਿੱਚ ਚੱਲ ਰਹੇ ਅੰਦੋਲਨ ਦੌਰਾਨ ਲੜੀਵਾਰ ਭੁੱਖ ਹੜਤਾਲ ਦਸਵੇਂ ਦਿਨ ਵੀ ਜਾਰੀ ਭੁਲੱਥ 1 ਅਗਸਤ (ਗੋਬਿੰਦ ਸੁਖੀਜਾ)ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਬਾਰ ਐਸੋਸੀਏਸ਼ਨ ਭੁਲੱਥ ਦੇ ਸਮੂਹ ਵਕੀਲਾਂ ਵੱਲੋਂ ਡਿਫੈਂਸ ਕੌਂਸਲ ਪਾਲਿਸੀ ਦੇ ਵਿਰੋਧ ਕੀਤੇ ਜਾ ਰਹੇ ਅੰਦੋਲਨ ਦੌਰਾਨ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੀ ਅਗਵਾਈ ਵਿੱਚ ਭੁੱਖ ਹੜਤਾਲ਼ ਦਸਵੇਂ ਦਿਨ ਵੀ ਜਾਰੀ ਰਹੀ । ਭੁੱਖ ਹੜਤਾਲ 'ਤੇ ਦਸਵੇਂ ਦਿਨ ਐਡਵੋਕੇਟ ਮਨਦੀਪ ਸਿੰਘ ਤੇ ਐਡਵੋਕੇਟ ਸੁਖਦੇਵ ਸਿੰਘ । ਇਸ ਮੌਕੇ ਗੱਲਬਾਤ ਕਰਦਿਆਂ ਬਾਰ ਐਸੋਸੀਏਸ਼ਨ ਭੁਲੱਥ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਨੇ ਦੱਸਿਆ ਕਿ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਦੇ ਵਕੀਲਾਂ ਵੱਲੋਂ ਜ਼ਿਲ੍ਹੇ ਤੇ ਸਬ ਡਵੀਜ਼ਨ ਪੱਧਰ 'ਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਇਸ ਅੰਦੋਲਨ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਮੂਹ ਵਕੀਲਾਂ ਵੱਲੋਂ ਪੰਜਾਬ ਭਰ ਵਿੱਚ ਲਗਾਤਾਰ ਧਰਨ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪਾਲਿਸੀ ਦੇ ਵਿਰੋਧ ਵਿੱਚ ਮਾਨਯੋਗ ਸੁਪਰੀਮ ਕੋਰਟ ਤੇ ਪੰਜਾਬ ਹਰਿਆਣਾ ਹਾਈਕੋਰਟ ਵਿਖੇ ਵੀ ਵਕੀਲਾਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਸਤਪਾਲ ਵਧਾਵਣ , ਐਡਵੋਕੇਟ ਅੰਮ੍ਰਿਤਪਾਲ ਸਿੰਘ ਬੇਦੀ, ਐਡਵੋਕੇਟ ਅਭਿਸ਼ੇਕ ਢੱਲ, ਐਡਵੋਕੇਟ ਨਵਜਿੰਦਰ ਸਿੰਘ, ਐਡਵੋਕੇਟ ਜਗਜੀਤ ਸਿੰਘ ਟਾਂਡੀ, ਐਡਵੋਕੇਟ ਰਾਜਦੀਪ ਸਿੰਘ, ਐਡਵੋਕੇਟ ਮਨਦੀਪ ਸਿੰਘ, ਐਡਵੋਕੇਟ ਮਨਦੀਪ ਸਿੰਘ ਇਬਰਾਹੀਵਲ ,ਐਡਵੋਕੇਟ ਬਲਬੀਰ ਸਿੰਘ ਤਲਵੰਡੀ, ਐਡਵੋਕੇਟ ਪਰਮਿੰਦਰ ਸਿੰਘ ਸਰਾਂ ,ਐਡਵੋਕੇਟ ਪ੍ਰਦੀਪ ਸਿੰਘ ਸਰਾਂ ,ਐਡਵੋਕੇਟ ਮਨਿੰਦਰ ਸਿੰਘ ਸੈਕਟਰੀ ਐਡਵੋਕੇਟ ਅਮਰਦੀਪ ਸਿੰਘ ਖਹਿਰਾ, ਐਡਵੋਕੇਟ ਅੰਤਰਜੋਤ ਸਿੰਘ, ਐਡਵੋਕੇਟ ਆਜ਼ਾਦ ਸਿੱਧੂ, ਐਡਵੋਕੇਟ ਸਰਬਜੀਤ ਕੌਰ, ਐਡਵੋਕੇਟ ਮੰਜੂ ਬਾਲਾ, ਐਡਵੋਕੇਟ ਅਨੂਪ ਸਿੰਘ, ਐਡਵੋਕੇਟ ਪੰਥਜੀਤ ਸਿੰਘ ਪੱਡਾ, ਐਡਵੋਕੇਟ ਨਵਸੰਦੀਪ ਕੌਰ, ਐਡਵੋਕੇਟ ਅਮਰਜੀਤ ਸਿੰਘ, ਖਹਿਰਾ,ਐਡਵੋਕੇਟ ਕੰਵਲਜੀਤ ਸਿੰਘ ਢਿੱਲੋ, ਐਡਵੋਕੇਟ ਦੀਪਕਾ ਸਹੋਤਾ , ਐਡਵੋਕੇਟ ਏਕਤਾ ਤੇ ਹੋਰ ਹਾਜ਼ਰ ਸਨ । ਕੈਪਸ਼ਨ : ਬਾਰ ਐਸੋਸੀਏਸ਼ਨ ਭੁਲੱਥ ਦੇ ਵਕੀਲ ਸਾਹਿਬਾਨ ਲੜੀਵਾਰ ਭੁੱਖ ਹੜਤਾਲ 'ਤੇ ਬੈਠੇ ਗੱਲਬਾਤ ਕਰਦੇ ਹੋਏ

- ਕਪੂਰਥਲਾ ਦੀ ਟਰੈਫਿਕ ਵਿਵਸਥਾ ਚਰਮਰਾਈ, ਹਰ ਜਗ੍ਹਾ ਜਾਮ ,ਭੀੜ ਭੜਕਾ ,ਲੋਕ ਪ੍ਰੇਸ਼ਾਨ ਕਪੂਰਥਲਾ ਸ਼ਹਿਰ ਚ ਟਰੈਫਿਕ ਸਮੱਸਿਆ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ ਹੈ ਪਾਸੇ ਲੱਗਣ ਵਾਲੇ ਟਰੈਫਿਕ ਜਾਮ ਨੇ ਸ਼ਹਿਰ ਵਾਸੀਆਂ ਨੂੰ ਖਾਸਾ ਪ੍ਰੇਸ਼ਾਨ ਕਰ ਦਿੱਤਾ ਹੈ ਹੈਰਾਨੀ ਯੋਗ ਗੱਲ ਹੈ ਟਰੈਫਿਕ ਪੁਲਿਸ ਦੇ ਮੁਲਾਜ਼ਿਮ ਇਨ੍ਹਾਂ ਜਾਮ ਵਿਚ ਕਿਤੇ ਨਹੀਂ ਦਿਖਦੇ ਸਗੋ ਲੋਕ ਹੀ ਖੁਦ ਜਾਮ ਨੂੰ ਕਲੀਅਰ ਕਰ ਰਹੇ ਹੁੰਦੇ ਹਨ ਤਾਜ਼ਾ ਦ੍ਰਿਸ਼ ਅੱਜ ਸ਼ਨੀਵਾਰ ਸ਼ਾਮ ਨੂੰ ਸ਼ਾਲੀਮਾਰ ਬਾਗ਼ ਦੇ ਬਾਹਰ ਘੰਟੇ ਬਦੀ ਟਰੈਫਿਕ ਜਾਮ ਲਗਾ ਰਿਹਾ ਜਦੋਂ ਕੋਈ ਵੀ ਟਰੈਫਿਕ ਮੁਲਾਜ਼ਿਮ ਨਾ ਪੁੱਜਿਆ ਤੇ ਕੁਝ ਨੌਜਵਾਨਾਂ ਨੇ ਹਿੰਮਤ ਕਰਕੇ ਸਾਰਾ ਜਾਮ ਕਲੀਅਰ ਕਰਵਾਇਆ ਜੋਂ ਅਸੀਂ ਕੈਮਰੇ ਚ ਵੀਡਿਓ ਬਣਾਕੇ ਤਹਾਨੂੰ ਦਿਖਾ ਰਹੇ ਹੈ ਪੁਰਾਣੀ ਸਬਜ਼ੀ ਮੰਡੀ,ਸਦਰ ਬਾਜ਼ਾਰ,ਘੰਟਾ ਘਰ ਚੌਂਕ,ਸਤ ਨਰਾਇਣ ਬਾਜ਼ਾਰ, ਮਾਲ ਰੋਡ ਇਹ ਸਾਰਾ ਇਲਾਕਾ ਟਰੈਫਿਕ ਜਾਮ ਦੀ ਭੇਂਟ ਚੜਿਆ ਹੋਇਆ ਹੈ ਪੰਜ ਮੰਦਿਰ ਦਾ ਇਲਾਕਾ ਨੋ ਪਾਰਕਿੰਗ ਜ਼ੋਨ ਹੈ ਪਰ ਫਿਰ ਵੀ ਓਥੇ ਵਾਹਨਾਂ ਦੀ ਪਾਰਕਿੰਗ ਲੱਗੀ ਹੋਈ ਹੈ ਇਸ ਤਰ੍ਹਾਂ ਲਗ ਰਿਹਾ ਸਾਰੀ ਟਰੈਫਿਕ ਪੁਲਿਸ ਸੁੱਤੀ ਪਈ ਹੈ1
- ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ1
- ਗੁਰਦਾਸਪੁਰ ਦੇ ਪਿੰਡ ਭੋਪਰ ਸੈਦਾਂ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਇੱਕਠ ਸਮਾਜ ਸੇਵੀ ਰਣਜੀਤ ਸਿੰਘ ਕਾਹਲੋਂ ਨੇ ਪ੍ਰਸ਼ਾਸਨ ਤੱਕ ਆਵਾਜ਼ ਪਹੁੰਚਾਉਣ ਦਾ ਦਿੱਤਾ ਭਰੋਸਾ ਗੁਰਦਾਸਪੁਰ ਦੇ ਪਿੰਡ ਭੋਪਰ ਸੈਦਾਂ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਇੱਕਠ ਸਮਾਜ ਸੇਵੀ ਰਣਜੀਤ ਸਿੰਘ ਕਾਹਲੋਂ ਨੇ ਪ੍ਰਸ਼ਾਸਨ ਤੱਕ ਆਵਾਜ਼ ਪਹੁੰਚਾਉਣ ਦਾ ਦਿੱਤਾ ਭਰੋਸਾ1
- तेज रफ्तार कार ने सड़क किनारे बैठे मजदूरों को कुचला, तीन गंभीर घायल -टूटे गटर से टकराकर फटा टायर, कार बेकाबू हो मजदूरों से टकराई -लोगों ने कार चालक पर नशे में गाड़ी चलाने के लगाए आरोप, पुलिस जांच में जुटी शहर के कपूरथला रोड पर एक तेज रफ़्तार अनियंत्रित कार ने सड़क किनारे बैठे मजदूरों को टक्कर मार दी। हादसा इतना भीषण था कि कार के एयरबैग तक खुल गए। दुर्घटना में तीन मजदूर गंभीर रूप से घायल हो गए, जिन्हें ईलाज के लिए अस्पताल में भर्ती कराया गया। घटना के बाद मौके पर भारी भीड़ जमा हो गई और लोगों ने हंगामा शुरू कर दिया। स्थानीय लोगों के अनुसार कार तेज रफ्तार में आ रही थी। अचानक चालक का कार से नियंत्रण बिगड़ गया और कार सड़क किनारे बने गटर व पेड़ की ओर जा चढ़ी। इस दौरान वहां मौजूद मजदूर उसकी चपेट में आ गए। टक्कर इतनी ज़ोरदार थी कि कार बुरी तरह क्षतिग्रस्त हो गई और एयरबैग खुल गए। हादसे के बाद चालक ने दावा किया कि वह गाड़ी सामान्य गति से चला रहा था। उसके अनुसार सड़क पर टूटे गटर या बाहर निकले लोहे के सरिए से टकराने के कारण कार का टायर अचानक फट गया, जिससे वाहन अनियंत्रित होकर मजदूरों की ओर चला गया। चालक ने इसे अचानक हुई दुर्घटना बताया। सूचना मिलते ही थाना बस्ती बावा खेल के नव जांच अधिकारी एएसआई जगतार सिंह पुलिस टीम सहित मौके पर पहुंच गए। उन्होंने क्षतिग्रस्त कार को कब्जे में लेकर मामले की जांच शुरू कर दी है। उनका कहना है कि दुर्घटना के वास्तविक कारणों का पता लगाने के लिए सभी पहलुओं की जांच की जा रही है।3