Shuru
Apke Nagar Ki App…
ਮਨਰੇਗਾ ਮੁਲਾਜਮਾ ਨੇ ਵਿਕਾਸ ਭਵਨ ਮੁਹਾਲੀ ਵਿਖੇ ਰੋਸ ਮੁਜਾਹਰਾ ਕਰ ਕੇ ਸੂਬਾ ਪੱਧਰੀ ਧਰਨਾ ਦਿੱਤਾ •ਮੰਗਾਂ ਤੇ ਪੱਕਾ ਕਰਨ ਦੀ ਕੀਤੀ ਮੰਗ ਬਰਨਾਲਾ, 20 ਅਪ੍ਰੈਲ (ਗੁਰਜੀਤ ਸਿੰਘ ਖੁੱਡੀ )-- ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ਤੇ ਮੰਗਾਂ ਨੂੰ ਪੂਰਾ ਕਰਾਉਣ ਲਈ ਸੂਬਾ ਪੱਧਰੀ ਰੋਸ ਮੁਜਾਹਰਾ ਕੀਤਾ ਗਿਆ l ਮੁਲਾਜਮ ਪਿਛਲੇ 18 ਸਾਲਾਂ ਤੋ ਕੰਟਰੈਕਟ ਵੇਸ ਤੇ ਕੰਮ ਕਰਦੇ ਹਾਨ ਤੇ ਤਨਖਾਹਾ ਵਧਾਉਣ,ਪੱਕਾ ਕਰਨਾ ਆਦਿ ਸਮੇਤ ਮੰਗਾਂ ਸਬੰਧੀ ਰੋਸ ਮਾਰਚ ਕਰ ਕੇ ਵਿਕਾਸ ਭਵਨ ਮੁਹਾਲੀ ਵਿਖੇ ਸੂਬਾ ਪੱਧਰੀ ਧਰਨਾ ਦਿੱਤਾ l ਜਿਸ ਵਿਚ ਪੰਜਾਬ ਭਰ ਤੋ ਮਨਰੇਗਾ ਮੁਲਾਜਮਾ ਨੇ ਹਿੱਸਾ ਲਿਆ l
GURJIT SINGH KHUDDI

More news from ਪੰਜਾਬ and nearby areas
- Post by GURJIT SINGH KHUDDI1
- ਬਰਨਾਲਾ ਲੁਧਿਆਣਾ ਮੁੱਖ ਮਾਰਗ ਤੇ ਦੱਧਾਹੂਰ ਪਿੰਡ ਨੇੜੇ ਜਿਪਸਮ ਨਾਲ ਭਰੀਆਂ ਦੋ ਗੱਡੀਆਂ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਸੜ ਗਈਆ ਗੱਡੀਆਂ ਦੇ ਡਰਾਈਵਰਾਂ ਦੀ ਜਾਨ ਬਾਲ ਬਾਲ ਬਚੀ ਲੱਖਾ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ।1
- ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ ਪੁੱਡਾ ਆਪਣੀ ਮਾਲਕੀ ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ1
- ਮਾਨ ਸਰਕਾਰ ਦੀ ਸਲਾਗਾ ਕਰਦੇ ਆ🙏2
- Post by ༒♛𝔖𝔥𝔦𝔣𝔞𝔩𝔦 ♛༒꧂1
- Post by ਹਰਪ੍ਰੀਤ ਸਿੰਘ ਕੋਹਲੀ1
- ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ1
- Post by ༒♛𝔖𝔥𝔦𝔣𝔞𝔩𝔦 ♛༒꧂1