Shuru
Apke Nagar Ki App…
18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲੇ ਦੀ ਧਰਤੀ 'ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ। 18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲੇ ਦੀ ਧਰਤੀ 'ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਅੱਜ ਦਰਸ਼ਨ ਕਰੋ ਇਤਿਹਾਸਿਕ ਗੁਰਦੁਆਰਾ ਡੇਰਾ ਸਾਹਿਬ ਦੇ, ਜਿੱਥੇ ਮਾਤਾ ਸੁਲੱਖਣੀ ਜੀ ਦਾ ਜਨਮ ਹੋਇਆ ਸੀ। ਇੱਥੇ ਅੱਜ ਵੀ ਪੁਰਾਤਨ ਖੂਹੀ ਅਤੇ ਕੰਧ ਮੌਜੂਦ ਹੈ, ਜਿਸ ਦਾ ਜਲ ਛਕ ਕੇ ਸੰਗਤਾਂ ਆਪਣੇ ਆਪ ਨੂੰ ਵਡਭਾਗੀ ਸਮਝਦੀਆਂ ਹਨ। 🙏✨ 📍 ਗੁਰਦੁਆਰਾ ਡੇਰਾ ਸਾਹਿਬ, ਬਟਾਲਾ
Prabhjot Singh
18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲੇ ਦੀ ਧਰਤੀ 'ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ। 18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲੇ ਦੀ ਧਰਤੀ 'ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਅੱਜ ਦਰਸ਼ਨ ਕਰੋ ਇਤਿਹਾਸਿਕ ਗੁਰਦੁਆਰਾ ਡੇਰਾ ਸਾਹਿਬ ਦੇ, ਜਿੱਥੇ ਮਾਤਾ ਸੁਲੱਖਣੀ ਜੀ ਦਾ ਜਨਮ ਹੋਇਆ ਸੀ। ਇੱਥੇ ਅੱਜ ਵੀ ਪੁਰਾਤਨ ਖੂਹੀ ਅਤੇ ਕੰਧ ਮੌਜੂਦ ਹੈ, ਜਿਸ ਦਾ ਜਲ ਛਕ ਕੇ ਸੰਗਤਾਂ ਆਪਣੇ ਆਪ ਨੂੰ ਵਡਭਾਗੀ ਸਮਝਦੀਆਂ ਹਨ। 🙏✨ 📍 ਗੁਰਦੁਆਰਾ ਡੇਰਾ ਸਾਹਿਬ, ਬਟਾਲਾ
More news from ਪੰਜਾਬ and nearby areas
- 18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲੇ ਦੀ ਧਰਤੀ 'ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ। 18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲੇ ਦੀ ਧਰਤੀ 'ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਅੱਜ ਦਰਸ਼ਨ ਕਰੋ ਇਤਿਹਾਸਿਕ ਗੁਰਦੁਆਰਾ ਡੇਰਾ ਸਾਹਿਬ ਦੇ, ਜਿੱਥੇ ਮਾਤਾ ਸੁਲੱਖਣੀ ਜੀ ਦਾ ਜਨਮ ਹੋਇਆ ਸੀ। ਇੱਥੇ ਅੱਜ ਵੀ ਪੁਰਾਤਨ ਖੂਹੀ ਅਤੇ ਕੰਧ ਮੌਜੂਦ ਹੈ, ਜਿਸ ਦਾ ਜਲ ਛਕ ਕੇ ਸੰਗਤਾਂ ਆਪਣੇ ਆਪ ਨੂੰ ਵਡਭਾਗੀ ਸਮਝਦੀਆਂ ਹਨ। 🙏✨ 📍 ਗੁਰਦੁਆਰਾ ਡੇਰਾ ਸਾਹਿਬ, ਬਟਾਲਾ1
- ਰੰਧਾਵਾ ਨੇ ਡੇਰਾ ਬਾਬਾ ਨਾਨਕ ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ,ਨਸ਼ਿਆਂ ਦੇ ਮੁੱਦੇ ਨੂੰ ਲੈ ਕੇ BJP ਤੇ ਸ਼ਬਦੀ ਹਮਲੇ1
- ਨਸ਼ੇ ਦੀ ਲੱਤ ਤੋਂ ਬਚਣ ਲਈ ਬੱਚਿਆਂ ਨੂੰ ਗਿਆਨਵਾਨ ਹੋਣਾ ਜਰੂਰੀ ਹੈ1
- ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ! ਨਸ਼ਾ ਤੇ ਨਾਜਾਇਜ਼ ਹਥਿਆਰਾਂ ਦੇ 3 ਨੈੱਟਵਰਕ ਬੇਨਕਾਬ, 8 ਗ੍ਰਿਫ਼ਤਾਰ। #amritsarpolicecommissner #BreakingNews #NashaMuktBharatAbhiyan #CMBhagwantMann #partakhnewspunjab1
- ਸੰਗਰੂਰ ਪੁਲਿਸ ਦੀ ਵੱਡੀ ਕਾਰਵਾਈ - 6 ਘੰਟਿਆਂ 'ਚ ਕਤਲ ਟਰੇਸ, ਇੱਕ ਗ੍ਰਿਫ਼ਤਾਰ, ਪੁਰਾਣੀ ਰੰਜਿਸ਼ ਆਈ ਸਾਹਮਣੇ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।1
- ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ, ਸੰਗਰੂਰ ਪੁਲਿਸ ਨੇ 6 ਘੰਟਿਆਂ 'ਚ ਕੀਤਾ ਮਾਮਲਾ ਹੱਲ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।1
- ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ— ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ1
- ਇੱਕ ਵਾਰ ਫਿਰ ਹੋਈ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਬੇਅਦਬੀ ਦੀ ਵੀਡੀਓ! ਬਣਾ ਕੇ ਕੀਤਾ ਚੈਲੇੰਜ1