logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਦੋ ਵਿਅਕਤੀਆਂ ਦੇ ਕਬਜ਼ਿਆਂ ’ਤੇ ਨਗਰ ਪੰਚਾਇਤ ਦਾ ਪੀਲਾ ਪੰਜਾ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਦੋ ਵਿਅਕਤੀਆਂ ਦੇ ਕਬਜ਼ਿਆਂ ’ਤੇ ਨਗਰ ਪੰਚਾਇਤ ਦਾ ਪੀਲਾ ਪੰਜਾ ਭਿੱਖੀਵਿੰਡ ਦੀ ਚੇਲਾ ਕਲੋਨੀ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਪੰਚਾਇਤ ਭਿੱਖੀਵਿੰਡ ਵੱਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ। ਨਗਰ ਪੰਚਾਇਤ ਦੀ ਟੀਮ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲੀਸ ਦੀ ਸੁਰੱਖਿਆ ਹੇਠ ਦੋ ਵਿਅਕਤੀਆਂ ਵੱਲੋਂ ਕੀਤੇ ਗਏ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਹਟਾਉਂਦਿਆਂ ਉਨ੍ਹਾਂ ਦੇ ਘਰਾਂ ’ਤੇ ਪੀਲਾ ਪੰਜਾ ਚਲਾਇਆ। ਕਾਰਵਾਈ ਦੌਰਾਨ ਨਗਰ ਪੰਚਾਇਤ ਦੇ ਈਓ ਧਰਮਪਾਲ ਸਿੰਘ ਅਤੇ ਨਾਇਬ ਤਹਿਸੀਲਦਾਰ ਸਰਿੰਦਰ ਕੁਮਾਰ ਮੌਕੇ ’ਤੇ ਮੌਜੂਦ ਸਨ।ਪੁਲੀਸ ਦੀ ਟੁਕੜੀ ਸਮੇਤ ਮੌਕੇ ’ਤੇ ਮੌਜੂਦ ਐਸਪੀ ਰਿਪੂਤਾਪਨ ਸਿੰਘ ਸੰਧੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਨਾਮ ਸਿੰਘ ਉਰਫ਼ ਸੋਨਾ ਲੰਮਾ ਵਾਸੀ ਚੇਲਾ ਕਲੋਨੀ ਖ਼ਿਲਾਫ਼ ਨਸ਼ਿਆਂ ਸਮੇਤ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ। ਇਸੇ ਤਰ੍ਹਾਂ ਸੁਰਿੰਦਰ ਸਿੰਘ ਵਾਸੀ ਚੇਲਾ ਕਲੋਨੀ ਖ਼ਿਲਾਫ਼ ਵੀ ਨਸ਼ਿਆਂ ਨਾਲ ਸਬੰਧਤ ਮਾਮਲੇ ਦਰਜ ਹੋਣ ਦੀ ਗੱਲ ਉਨ੍ਹਾਂ ਆਖੀ।ਐਸਪੀ ਸੰਧੂ ਨੇ ਦੱਸਿਆ ਕਿ ਨਗਰ ਪੰਚਾਇਤ ਭਿੱਖੀਵਿੰਡ ਵੱਲੋਂ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੁਲੀਸ ਪ੍ਰੋਟੈਕਸ਼ਨ ਦੀ ਮੰਗ ਕੀਤੀ ਗਈ ਸੀ। ਇਸ ਦੇ ਚਲਦਿਆਂ ਪੁਲੀਸ ਦੀ ਮੌਜੂਦਗੀ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦੇ ਈਓ ਧਰਮਪਾਲ ਸਿੰਘ ਅਤੇ ਨਾਇਬ ਤਹਿਸੀਲਦਾਰ ਸਰਿੰਦਰ ਕੁਮਾਰ ਦੀ ਹਾਜ਼ਰੀ ਵਿੱਚ ਦੋਵਾਂ ਵਿਅਕਤੀਆਂ ਦੇ ਘਰਾਂ ਨਾਲ ਸਬੰਧਤ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਉਰਫ਼ ਸੋਨਾ ਲੰਮਾ ਅਤੇ ਸੁਰਿੰਦਰ ਸਿੰਘ ਖ਼ਿਲਾਫ਼ ਪੁਲੀਸ ਰਿਕਾਰਡ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਕਤਲ ਦੀ ਧਾਰਾ 302, ਕਤਲ ਦੀ ਕੋਸ਼ਿਸ਼ ਦੀ ਧਾਰਾ 307, ਕੁੱਟਮਾਰ ਅਤੇ ਨਸ਼ਿਆਂ ਨਾਲ ਸਬੰਧਤ ਵੱਖ-ਵੱਖ ਧਾਰਾਵਾਂ ਤਹਿਤ ਦਰਜ ਮਾਮਲੇ ਸ਼ਾਮਲ ਹਨ।ਇਸ ਮੌਕੇ ਨਗਰ ਪੰਚਾਇਤ ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਜਾਂ ਨਗਰ ਪੰਚਾਇਤ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਅਨੁਸਾਰ ਅਜਿਹੇ ਕਬਜ਼ਿਆਂ ਖ਼ਿਲਾਫ਼ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਕਾਰਵਾਈ ਦੌਰਾਨ ਪੁਲੀਸ ਦੀ ਮੌਜੂਦਗੀ ਕਾਰਨ ਇਲਾਕੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਰਿਪੋਰਟਰ ਪਲਵਿੰਦਰ ਸਿੰਘ ਕੰਡਾ ਭਿੱਖੀਵਿੰਡ

22 hrs ago
user_Salamat.Sandhu
Salamat.Sandhu
ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•

More news from ਪੰਜਾਬ and nearby areas
  • ਸ਼ਰਮਨਾਕ! ਸੜਕ ਕਿਨਾਰੇ ਨਸ਼ੇ ਦਾ ਟੀਕਾ ਲਗਾਉਂਦੀ ਔਰਤ ਦੀ ਵੀਡੀਓ ਹੋਈ ਵਾਇਰਲ ​ਸੋਸ਼ਲ ਮੀਡੀਆ ’ਤੇ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਅਤੇ ਚਿੰਤਾਜਨਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਔਰਤ ਸੜਕ ਕਿਨਾਰੇ ਮਲਬੇ ਦੇ ਢੇਰ ਕੋਲ ਬੈਠ ਕੇ ਆਪਣੇ ਬਾਂਹ ਵਿੱਚ ਨਸ਼ੇ ਦਾ ਇੰਜੈਕਸ਼ਨ (ਟੀਕਾ) ਲਗਾਉਂਦੀ ਹੋਈ ਨਜ਼ਰ ਆ ਰਹੀ ਹੈ। ​ਸੜਕ ਉੱਤੇ ਸ਼ਰੇਆਮ ਨਸ਼ਾ: ਵੀਡੀਓ ਵਿੱਚ ਔਰਤ ਆਪਣੀ ਬਾਂਹ 'ਤੇ ਰੱਸੀ ਬੰਨ੍ਹ ਕੇ ਸੂਈ ਰਾਹੀਂ ਸ਼ਰੇਆਮ ਨਸ਼ਾ ਲੈਂਦੀ ਹੋਈ ਦਿਖਾਈ ਦੇ ਰਹੀ ਹੈ। ​ਵੀਡੀਓ ਬਣਾਉਣ ਵਾਲੇ ਨਾਲ ਬਹਿਸ: ਜਦੋਂ ਵੀਡੀਓ ਰਿਕਾਰਡ ਕਰ ਰਹੇ ਵਿਅਕਤੀ ਨੇ ਉਸ ਨੂੰ ਸ਼ਰੇਆਮ ਥਾਂ 'ਤੇ ਨਸ਼ਾ ਕਰਨ ਅਤੇ ਮਾਹੌਲ ਖਰਾਬ ਕਰਨ ਤੋਂ ਰੋਕਿਆ, ਤਾਂ ਔਰਤ ਨੇ ਕਿਹਾ ਕਿ ਉਸ ਤੋਂ ਗਲਤੀ ਹੋ ਗਈ ਹੈ ਅਤੇ ਉਹ ਪੱਛਮ ਬੰਗਾਲ ਤੋਂ ਆਈ ਹੈ। ​ਪੁਲਿਸ ਅਤੇ ਪ੍ਰਸ਼ਾਸਨ ’ਤੇ ਸਵਾਲ: ਆਮ ਲੋਕਾਂ ਵਿੱਚ ਇਸ ਵੀਡੀਓ ਨੂੰ ਲੈ ਕੇ ਕਾਫੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਸਮਾਜ ਅਤੇ ਨੌਜਵਾਨ ਪੀੜ੍ਹੀ ਲਈ ਬਹੁਤ ਵੱਡਾ ਖ਼ਤਰਾ ਹਨ। ​ਸੋਸ਼ਲ ਮੀਡੀਆ 'ਤੇ ਲੋਕ ਪੁਲਿਸ ਅਤੇ ਪ੍ਰਸ਼ਾਸਨ ਤੋਂ ਮੰਗ ਕਰ ਰਹੇ ਹਨ ਕਿ ਨਸ਼ਾ ਵੇਚਣ ਵਾਲਿਆਂ ਅਤੇ ਸ਼ਰੇਆਮ ਨਸ਼ਾ ਕਰਨ ਵਾਲਿਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।#v
    1
    ਸ਼ਰਮਨਾਕ! ਸੜਕ ਕਿਨਾਰੇ ਨਸ਼ੇ ਦਾ ਟੀਕਾ ਲਗਾਉਂਦੀ ਔਰਤ ਦੀ ਵੀਡੀਓ ਹੋਈ ਵਾਇਰਲ
​ਸੋਸ਼ਲ ਮੀਡੀਆ ’ਤੇ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਅਤੇ ਚਿੰਤਾਜਨਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਔਰਤ ਸੜਕ ਕਿਨਾਰੇ ਮਲਬੇ ਦੇ ਢੇਰ ਕੋਲ ਬੈਠ ਕੇ ਆਪਣੇ ਬਾਂਹ ਵਿੱਚ ਨਸ਼ੇ ਦਾ ਇੰਜੈਕਸ਼ਨ (ਟੀਕਾ) ਲਗਾਉਂਦੀ ਹੋਈ ਨਜ਼ਰ ਆ ਰਹੀ ਹੈ।
​ਸੜਕ ਉੱਤੇ ਸ਼ਰੇਆਮ ਨਸ਼ਾ: ਵੀਡੀਓ ਵਿੱਚ ਔਰਤ ਆਪਣੀ ਬਾਂਹ 'ਤੇ ਰੱਸੀ ਬੰਨ੍ਹ ਕੇ ਸੂਈ ਰਾਹੀਂ ਸ਼ਰੇਆਮ ਨਸ਼ਾ ਲੈਂਦੀ ਹੋਈ ਦਿਖਾਈ ਦੇ ਰਹੀ ਹੈ।
​ਵੀਡੀਓ ਬਣਾਉਣ ਵਾਲੇ ਨਾਲ ਬਹਿਸ: ਜਦੋਂ ਵੀਡੀਓ ਰਿਕਾਰਡ ਕਰ ਰਹੇ ਵਿਅਕਤੀ ਨੇ ਉਸ ਨੂੰ ਸ਼ਰੇਆਮ ਥਾਂ 'ਤੇ ਨਸ਼ਾ ਕਰਨ ਅਤੇ ਮਾਹੌਲ ਖਰਾਬ ਕਰਨ ਤੋਂ ਰੋਕਿਆ, ਤਾਂ ਔਰਤ ਨੇ ਕਿਹਾ ਕਿ ਉਸ ਤੋਂ ਗਲਤੀ ਹੋ ਗਈ ਹੈ ਅਤੇ ਉਹ ਪੱਛਮ ਬੰਗਾਲ ਤੋਂ ਆਈ ਹੈ।
​ਪੁਲਿਸ ਅਤੇ ਪ੍ਰਸ਼ਾਸਨ ’ਤੇ ਸਵਾਲ: ਆਮ ਲੋਕਾਂ ਵਿੱਚ ਇਸ ਵੀਡੀਓ ਨੂੰ ਲੈ ਕੇ ਕਾਫੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਸਮਾਜ ਅਤੇ ਨੌਜਵਾਨ ਪੀੜ੍ਹੀ ਲਈ ਬਹੁਤ ਵੱਡਾ ਖ਼ਤਰਾ ਹਨ।
​ਸੋਸ਼ਲ ਮੀਡੀਆ 'ਤੇ ਲੋਕ ਪੁਲਿਸ ਅਤੇ ਪ੍ਰਸ਼ਾਸਨ ਤੋਂ ਮੰਗ ਕਰ ਰਹੇ ਹਨ ਕਿ ਨਸ਼ਾ ਵੇਚਣ ਵਾਲਿਆਂ ਅਤੇ ਸ਼ਰੇਆਮ ਨਸ਼ਾ ਕਰਨ ਵਾਲਿਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।#v
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਆਮ ਆਦਮੀ ਪਾਰਟੀ ਦੇ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਪ੍ਰੈਸ ਕਾਨਫਰੰਸ ਕਰਕੇ ਆਮ ਪਾਰਟੀ ਪਾਸੋ ਕੀਤੇ ਗਏ
    1
    ਆਮ ਆਦਮੀ ਪਾਰਟੀ ਦੇ ਕੈਬਿਨੇਟ ਮੰਤਰੀ ਹਰਭਜਨ  ਸਿੰਘ ਈ ਟੀ ਓ ਨੇ ਪ੍ਰੈਸ ਕਾਨਫਰੰਸ ਕਰਕੇ ਆਮ ਪਾਰਟੀ ਪਾਸੋ ਕੀਤੇ ਗਏ
    user_PR KUMAR 24 PUNJAB NEWS ASR
    PR KUMAR 24 PUNJAB NEWS ASR
    Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਵੱਖ-ਵੱਖ ਕੇਸਾਂ ਚ 02 ਭਗੌੜੇ ਮੁਲਜ਼ਮ ਗ੍ਰਿਫ਼ਤਾਰ
    1
    ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਵੱਖ-ਵੱਖ ਕੇਸਾਂ ਚ 02 ਭਗੌੜੇ ਮੁਲਜ਼ਮ ਗ੍ਰਿਫ਼ਤਾਰ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫ਼ਾਸ਼। 250 ਗ੍ਰਾਮ ਸੋਨੇ ਸਮੇਤ 8 ਦੋਸ਼ੀ ਗ੍ਰਿਫ਼ਤਾਰ। ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫ਼ਾਸ਼। 250 ਗ੍ਰਾਮ ਸੋਨੇ ਸਮੇਤ 8 ਦੋਸ਼ੀ ਗ੍ਰਿਫ਼ਤਾਰ। #Reals #ForYou #TrendingReals #NobFollowers #ViralReals
    1
    ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫ਼ਾਸ਼।
250 ਗ੍ਰਾਮ ਸੋਨੇ ਸਮੇਤ 8 ਦੋਸ਼ੀ ਗ੍ਰਿਫ਼ਤਾਰ। 
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫ਼ਾਸ਼।
250 ਗ੍ਰਾਮ ਸੋਨੇ ਸਮੇਤ 8 ਦੋਸ਼ੀ ਗ੍ਰਿਫ਼ਤਾਰ। 
#Reals #ForYou
#TrendingReals #NobFollowers #ViralReals
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    14 hrs ago
  • ਅੰਮ੍ਰਿਤਸਰ PO ਸਟਾਫ ਦੀ ਵੱਡੀ ਕਾਰਵਾਈ! 2 ਭਗੌੜੇ ਦੋਸ਼ੀ ਕਾਬੂ, ਲੰਮੇ ਸਮੇਂ ਤੋਂ ਪੁਲਿਸ ਨੂੰ ਸੀ ਤਲਾਸ਼ #PUNJAB24NEWS #AmritsarPolice #PunjabPolice #POStaff #AmritsarNews #PunjabNews
    1
    ਅੰਮ੍ਰਿਤਸਰ PO ਸਟਾਫ ਦੀ ਵੱਡੀ ਕਾਰਵਾਈ! 2 ਭਗੌੜੇ ਦੋਸ਼ੀ ਕਾਬੂ, ਲੰਮੇ ਸਮੇਂ ਤੋਂ ਪੁਲਿਸ ਨੂੰ ਸੀ ਤਲਾਸ਼
#PUNJAB24NEWS #AmritsarPolice #PunjabPolice #POStaff #AmritsarNews #PunjabNews
    user_Punjab 24 News
    Punjab 24 News
    Amritsar -I, Punjab•
    14 hrs ago
  • सड़क को लेकर शिरोमणि अकाली दल और आम आदमी पार्टी में पार्टियों में छिड़ी जंग। सड़क को लेकर शिरोमणि अकाली दल और आम आदमी पार्टी में पार्टियों में छिड़ी जंग।
    1
    सड़क को लेकर शिरोमणि अकाली दल और आम आदमी पार्टी में  पार्टियों में छिड़ी जंग।
सड़क को लेकर शिरोमणि अकाली दल और आम आदमी पार्टी में  पार्टियों में छिड़ी जंग।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    23 hrs ago
  • ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਦੋ ਵਿਅਕਤੀਆਂ ਦੇ ਕਬਜ਼ਿਆਂ ’ਤੇ ਨਗਰ ਪੰਚਾਇਤ ਦਾ ਪੀਲਾ ਪੰਜਾ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਦੋ ਵਿਅਕਤੀਆਂ ਦੇ ਕਬਜ਼ਿਆਂ ’ਤੇ ਨਗਰ ਪੰਚਾਇਤ ਦਾ ਪੀਲਾ ਪੰਜਾ ਭਿੱਖੀਵਿੰਡ ਦੀ ਚੇਲਾ ਕਲੋਨੀ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਪੰਚਾਇਤ ਭਿੱਖੀਵਿੰਡ ਵੱਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ। ਨਗਰ ਪੰਚਾਇਤ ਦੀ ਟੀਮ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲੀਸ ਦੀ ਸੁਰੱਖਿਆ ਹੇਠ ਦੋ ਵਿਅਕਤੀਆਂ ਵੱਲੋਂ ਕੀਤੇ ਗਏ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਹਟਾਉਂਦਿਆਂ ਉਨ੍ਹਾਂ ਦੇ ਘਰਾਂ ’ਤੇ ਪੀਲਾ ਪੰਜਾ ਚਲਾਇਆ। ਕਾਰਵਾਈ ਦੌਰਾਨ ਨਗਰ ਪੰਚਾਇਤ ਦੇ ਈਓ ਧਰਮਪਾਲ ਸਿੰਘ ਅਤੇ ਨਾਇਬ ਤਹਿਸੀਲਦਾਰ ਸਰਿੰਦਰ ਕੁਮਾਰ ਮੌਕੇ ’ਤੇ ਮੌਜੂਦ ਸਨ।ਪੁਲੀਸ ਦੀ ਟੁਕੜੀ ਸਮੇਤ ਮੌਕੇ ’ਤੇ ਮੌਜੂਦ ਐਸਪੀ ਰਿਪੂਤਾਪਨ ਸਿੰਘ ਸੰਧੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਨਾਮ ਸਿੰਘ ਉਰਫ਼ ਸੋਨਾ ਲੰਮਾ ਵਾਸੀ ਚੇਲਾ ਕਲੋਨੀ ਖ਼ਿਲਾਫ਼ ਨਸ਼ਿਆਂ ਸਮੇਤ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ। ਇਸੇ ਤਰ੍ਹਾਂ ਸੁਰਿੰਦਰ ਸਿੰਘ ਵਾਸੀ ਚੇਲਾ ਕਲੋਨੀ ਖ਼ਿਲਾਫ਼ ਵੀ ਨਸ਼ਿਆਂ ਨਾਲ ਸਬੰਧਤ ਮਾਮਲੇ ਦਰਜ ਹੋਣ ਦੀ ਗੱਲ ਉਨ੍ਹਾਂ ਆਖੀ।ਐਸਪੀ ਸੰਧੂ ਨੇ ਦੱਸਿਆ ਕਿ ਨਗਰ ਪੰਚਾਇਤ ਭਿੱਖੀਵਿੰਡ ਵੱਲੋਂ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੁਲੀਸ ਪ੍ਰੋਟੈਕਸ਼ਨ ਦੀ ਮੰਗ ਕੀਤੀ ਗਈ ਸੀ। ਇਸ ਦੇ ਚਲਦਿਆਂ ਪੁਲੀਸ ਦੀ ਮੌਜੂਦਗੀ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦੇ ਈਓ ਧਰਮਪਾਲ ਸਿੰਘ ਅਤੇ ਨਾਇਬ ਤਹਿਸੀਲਦਾਰ ਸਰਿੰਦਰ ਕੁਮਾਰ ਦੀ ਹਾਜ਼ਰੀ ਵਿੱਚ ਦੋਵਾਂ ਵਿਅਕਤੀਆਂ ਦੇ ਘਰਾਂ ਨਾਲ ਸਬੰਧਤ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਉਰਫ਼ ਸੋਨਾ ਲੰਮਾ ਅਤੇ ਸੁਰਿੰਦਰ ਸਿੰਘ ਖ਼ਿਲਾਫ਼ ਪੁਲੀਸ ਰਿਕਾਰਡ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਕਤਲ ਦੀ ਧਾਰਾ 302, ਕਤਲ ਦੀ ਕੋਸ਼ਿਸ਼ ਦੀ ਧਾਰਾ 307, ਕੁੱਟਮਾਰ ਅਤੇ ਨਸ਼ਿਆਂ ਨਾਲ ਸਬੰਧਤ ਵੱਖ-ਵੱਖ ਧਾਰਾਵਾਂ ਤਹਿਤ ਦਰਜ ਮਾਮਲੇ ਸ਼ਾਮਲ ਹਨ।ਇਸ ਮੌਕੇ ਨਗਰ ਪੰਚਾਇਤ ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਜਾਂ ਨਗਰ ਪੰਚਾਇਤ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਅਨੁਸਾਰ ਅਜਿਹੇ ਕਬਜ਼ਿਆਂ ਖ਼ਿਲਾਫ਼ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਕਾਰਵਾਈ ਦੌਰਾਨ ਪੁਲੀਸ ਦੀ ਮੌਜੂਦਗੀ ਕਾਰਨ ਇਲਾਕੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਰਿਪੋਰਟਰ ਪਲਵਿੰਦਰ ਸਿੰਘ ਕੰਡਾ ਭਿੱਖੀਵਿੰਡ
    1
    ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਦੋ ਵਿਅਕਤੀਆਂ ਦੇ ਕਬਜ਼ਿਆਂ ’ਤੇ ਨਗਰ ਪੰਚਾਇਤ ਦਾ ਪੀਲਾ ਪੰਜਾ
ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਦੋ ਵਿਅਕਤੀਆਂ ਦੇ ਕਬਜ਼ਿਆਂ ’ਤੇ ਨਗਰ ਪੰਚਾਇਤ ਦਾ ਪੀਲਾ ਪੰਜਾ
ਭਿੱਖੀਵਿੰਡ ਦੀ ਚੇਲਾ ਕਲੋਨੀ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਪੰਚਾਇਤ ਭਿੱਖੀਵਿੰਡ ਵੱਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ। ਨਗਰ ਪੰਚਾਇਤ ਦੀ ਟੀਮ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲੀਸ ਦੀ ਸੁਰੱਖਿਆ ਹੇਠ ਦੋ ਵਿਅਕਤੀਆਂ ਵੱਲੋਂ ਕੀਤੇ ਗਏ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਹਟਾਉਂਦਿਆਂ ਉਨ੍ਹਾਂ ਦੇ ਘਰਾਂ ’ਤੇ ਪੀਲਾ ਪੰਜਾ ਚਲਾਇਆ। ਕਾਰਵਾਈ ਦੌਰਾਨ ਨਗਰ ਪੰਚਾਇਤ ਦੇ ਈਓ ਧਰਮਪਾਲ ਸਿੰਘ ਅਤੇ ਨਾਇਬ ਤਹਿਸੀਲਦਾਰ ਸਰਿੰਦਰ ਕੁਮਾਰ ਮੌਕੇ ’ਤੇ ਮੌਜੂਦ ਸਨ।ਪੁਲੀਸ ਦੀ ਟੁਕੜੀ ਸਮੇਤ ਮੌਕੇ ’ਤੇ ਮੌਜੂਦ ਐਸਪੀ ਰਿਪੂਤਾਪਨ ਸਿੰਘ ਸੰਧੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਨਾਮ ਸਿੰਘ ਉਰਫ਼ ਸੋਨਾ ਲੰਮਾ ਵਾਸੀ ਚੇਲਾ ਕਲੋਨੀ ਖ਼ਿਲਾਫ਼ ਨਸ਼ਿਆਂ ਸਮੇਤ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ। ਇਸੇ ਤਰ੍ਹਾਂ ਸੁਰਿੰਦਰ ਸਿੰਘ ਵਾਸੀ ਚੇਲਾ ਕਲੋਨੀ ਖ਼ਿਲਾਫ਼ ਵੀ ਨਸ਼ਿਆਂ ਨਾਲ ਸਬੰਧਤ ਮਾਮਲੇ ਦਰਜ ਹੋਣ ਦੀ ਗੱਲ ਉਨ੍ਹਾਂ ਆਖੀ।ਐਸਪੀ ਸੰਧੂ ਨੇ ਦੱਸਿਆ ਕਿ ਨਗਰ ਪੰਚਾਇਤ ਭਿੱਖੀਵਿੰਡ ਵੱਲੋਂ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੁਲੀਸ ਪ੍ਰੋਟੈਕਸ਼ਨ ਦੀ ਮੰਗ ਕੀਤੀ ਗਈ ਸੀ। ਇਸ ਦੇ ਚਲਦਿਆਂ ਪੁਲੀਸ ਦੀ ਮੌਜੂਦਗੀ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦੇ ਈਓ ਧਰਮਪਾਲ ਸਿੰਘ ਅਤੇ ਨਾਇਬ ਤਹਿਸੀਲਦਾਰ ਸਰਿੰਦਰ ਕੁਮਾਰ ਦੀ ਹਾਜ਼ਰੀ ਵਿੱਚ ਦੋਵਾਂ ਵਿਅਕਤੀਆਂ ਦੇ ਘਰਾਂ ਨਾਲ ਸਬੰਧਤ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਉਰਫ਼ ਸੋਨਾ ਲੰਮਾ ਅਤੇ ਸੁਰਿੰਦਰ ਸਿੰਘ ਖ਼ਿਲਾਫ਼ ਪੁਲੀਸ ਰਿਕਾਰਡ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਕਤਲ ਦੀ ਧਾਰਾ 302, ਕਤਲ ਦੀ ਕੋਸ਼ਿਸ਼ ਦੀ ਧਾਰਾ 307, ਕੁੱਟਮਾਰ ਅਤੇ ਨਸ਼ਿਆਂ ਨਾਲ ਸਬੰਧਤ ਵੱਖ-ਵੱਖ ਧਾਰਾਵਾਂ ਤਹਿਤ ਦਰਜ ਮਾਮਲੇ ਸ਼ਾਮਲ ਹਨ।ਇਸ ਮੌਕੇ ਨਗਰ ਪੰਚਾਇਤ ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਜਾਂ ਨਗਰ ਪੰਚਾਇਤ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਅਨੁਸਾਰ ਅਜਿਹੇ ਕਬਜ਼ਿਆਂ ਖ਼ਿਲਾਫ਼ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਕਾਰਵਾਈ ਦੌਰਾਨ ਪੁਲੀਸ ਦੀ ਮੌਜੂਦਗੀ ਕਾਰਨ ਇਲਾਕੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।
ਰਿਪੋਰਟਰ ਪਲਵਿੰਦਰ ਸਿੰਘ ਕੰਡਾ ਭਿੱਖੀਵਿੰਡ
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    22 hrs ago
  • Police Commissionerate Jalandhar has successfully traced a ₹72 lakh robbery case and arrested 06 accused persons. The entire robbed amount of ₹72 lakh has been recovered. Police Commissionerate Jalandhar has successfully traced a ₹72 lakh robbery case and arrested 06 accused persons. The entire robbed amount of ₹72 lakh has been recovered. #Reals #ForYou #TrendingReals #NonFollowers #ViralReals
    1
    Police Commissionerate Jalandhar has successfully traced a ₹72 lakh robbery case and arrested 06 accused persons. The entire robbed amount of ₹72 lakh has been recovered.
Police Commissionerate Jalandhar has successfully traced a ₹72 lakh robbery case and arrested 06 accused persons. The entire robbed amount of ₹72 lakh has been recovered.
#Reals #ForYou
#TrendingReals #NonFollowers #ViralReals
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    14 hrs ago
  • ਵਾਲਮੀਕੀ ਮਜ਼੍ਹਬੀ ਸਿੱਖ ਮੋਰਚਾ ਵੱਲੋਂ ਜਲੰਧਰ ਵਿੱਚ ਰੋਸ ਮਾਰਚ, ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਮੰਗ ਪੱਤਰ ਸੌਂਪਿਆ #JalandharProtest #ValmikiMazbhiSikhMorcha #PunjabNews #PunjabProtest #Punjab24News
    1
    ਵਾਲਮੀਕੀ ਮਜ਼੍ਹਬੀ ਸਿੱਖ ਮੋਰਚਾ ਵੱਲੋਂ ਜਲੰਧਰ ਵਿੱਚ ਰੋਸ ਮਾਰਚ, ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਮੰਗ ਪੱਤਰ ਸੌਂਪਿਆ
#JalandharProtest #ValmikiMazbhiSikhMorcha #PunjabNews #PunjabProtest #Punjab24News
    user_Punjab 24 News
    Punjab 24 News
    Amritsar -I, Punjab•
    15 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.