Shuru
Apke Nagar Ki App…
Gurpreet Singh
More news from Punjab and nearby areas
- Post by Inside Story News Chennal1
- 🏃ਕਦਮ ਕਦਮ ਸਿਹਤਯਾਬੀ ਵੱਲ...🏃 ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ, ਪੁਲੀਸ ਵਿਭਾਗ, ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਅਤੇ ਸਾਈਕਲਿੰਗ ਕਲੱਬ ਬਰਨਾਲਾ ਦੇ ਸਾਂਝੇ ਹੰਭਲੇ ਤਹਿਤ ਅੱਜ "ਸਿਹਤਮੰਦ ਬਰਨਾਲਾ" ਦਾ ਸੁਨੇਹਾ ਦਿੰਦੀ ਮੈਰਾਥਨ ਹੰਡਿਆਇਆ 'ਚ ਕਰਵਾਈ ਗਈ। ਇਸ ਮੌਕੇ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ, ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਐੱਸ ਡੀ ਐੱਮ ਤਪਾ ਸ੍ਰੀ ਆਯੂਸ਼ ਗੋਇਲ, ਐੱਸ ਡੀ ਐੱਮ ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋਇਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਕਰਮਚਾਰੀਆਂ, ਬੱਚਿਆਂ ਤੋਂ ਬਜ਼ੁਰਗਾਂ ਤੱਕ ਨੇ ਸ਼ਮੂਲੀਅਤ ਕਰਕੇ ਸਿਹਤਯਾਬੀ ਦਾ ਸੁਨੇਹਾ ਦਿੱਤਾ।4
- ਮਾਨਸਾ ਗਰੀਬ ਪਰਿਵਾਰ ਵਾਪਰਿਆ ਹਾਦਸਾ 60 _70 ਬੱਕਰੀਆਂ ਸਮੇਤ ਮਾਲਕ ਦੀ ਵੀ ਟ੍ਰੇਨ ਦੀ ਚਪੇਟ ਚ ਆਉਣ ਨਾਲ ਹੋਈ ਮੌਤ ਗਰੀਬ ਪਰਿਵਾਰ ਨੇ ਮੁਆਵਜ਼ਾ ਦੀ ਕੀਤੀ ਮੰਗ #ਮਾਨਸਾ #ਗਰੀਬ#ਪਰਿਵਾਰ# ਵਾਪਰਿਆ #ਹਾਦਸਾ1
- Post by GURJIT SINGH KHUDDI1
- ਪਿੰਡ ਹਜਾਰਾ ਸਿੰਘ ਵਾਲਾ ਵਿੱਖੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕੀਤਾ ਦੌਰਾ1
- Post by SANDEEP1
- ਆਮ ਆਦਮੀ ਪਾਰਟੀ ਅੰਦਰੂਨੀ ਹਲਚਲ: ਮੰਤਰੀ ਬਰਿੰਦਰ ਗੋਇਲ ਦਾ ਰਾਘਵ ਚੱਢਾ ਬਾਰੇ ਵੱਡਾ ਬਿਆਨ. Vo ਆਮ ਆਦਮੀ ਪਾਰਟੀ ਵਿੱਚ ਇਸ ਵੇਲੇ ਸਿਆਸੀ ਗਰਮਾ-ਗਰਮੀ ਦਾ ਮਾਹੌਲ ਹੈ। ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪਾਰਟੀ ਵੱਲੋਂ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਹੁਣ ਪਾਰਟੀ ਦੇ ਅੰਦਰੋਂ ਹੀ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਇਸ ਮੁੱਦੇ 'ਤੇ ਆਪਣੀ ਚੁੱਪ ਤੋੜੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਅਨੁਸ਼ਾਸਨ ਸਭ ਤੋਂ ਉੱਪਰ ਹੈ। VO: ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਰਾਘਵ ਚੱਢਾ ਅਤੇ ਆਮ ਆਦਮੀ ਪਾਰਟੀ ਦੇ ਰਿਸ਼ਤਿਆਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜੀਆਂ ਹੋਈਆਂ ਹਨ। ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਕਿਸੇ ਨੂੰ ਅਹੁਦੇ 'ਤੇ ਰੱਖਣਾ ਜਾਂ ਹਟਾਣਾ ਪਾਰਟੀ ਹਾਈਕਮਾਂਡ ਦਾ ਅਧਿਕਾਰ ਖੇਤਰ ਹੈ। vo ਪਾਰਟੀ ਇੱਕ ਪਰਿਵਾਰ ਵਾਂਗ ਹੁੰਦੀ ਹੈ ਅਤੇ ਅਰਵਿੰਦ ਕੇਜਰੀਵਾਲ ਜੀ ਜੋ ਵੀ ਫੈਸਲਾ ਲੈਂਦੇ ਹਨ, ਉਹ ਪਾਰਟੀ ਦੇ ਭਲੇ ਲਈ ਹੁੰਦਾ ਹੈ। ਅਸੀਂ ਸਾਰੇ ਪਾਰਟੀ ਦੇ ਸਿਪਾਹੀ ਹਾਂ। ਜੇਕਰ ਪਾਰਟੀ ਨੇ ਕੋਈ ਬਦਲਾਅ ਕੀਤਾ ਹੈ, ਤਾਂ ਉਹ ਸੋਚ ਸਮਝ ਕੇ ਹੀ ਕੀਤਾ ਹੋਵੇਗਾ।ਗੋਇਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਦੇ ਸਭ ਤੋਂ ਅਹਿਮ ਹਨ ਅਤੇ ਹਰ ਇੱਕ ਮੈਂਬਰ ਨੂੰ ਪੰਜਾਬ ਦੇ ਹਿੱਤਾਂ ਲਈ ਡਟ ਕੇ ਖੜ੍ਹਨਾ ਚਾਹੀਦਾ ਹੈ। ਉਨ੍ਹਾਂ ਸੰਕੇਤ ਦਿੱਤਾ ਕਿ ਪਾਰਟੀ ਲਾਈਨ ਤੋਂ ਬਾਹਰ ਜਾਣਾ ਕਿਸੇ ਵੀ ਆਗੂ ਲਈ ਸਹੀ ਨਹੀਂ ਹੈ1
- आंखों में कोई भी समस्या है तो इस प्रोडक्ट को इस्तेमाल करें। 75686281431
- सिरसा निवासी ज्योतिषाचार्य और वास्तुविद डॉ गुरभेज सिंह ढिल्लों ने कहा.....नासिक के 'कैप्टन' और ज्योतिषी को लेकर चौंकाने वाले खुलासे, जानें स्वयंभू भगवान अशोक खरात की कहां कितनी प्रॉपर्टी ? क्या ज्योतिषी बदनाम हुई?.. । जानिए राजपथ न्यूज़ पर...1