logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਬਾਹਰਲੇ ਰਾਜਾਂ ਤੋਂ ਅਣ-ਅਧਿਕਾਰਤ ਤੌਰ 'ਤੇ ਆਉਣ ਵਾਲੀ ਕਣਕ ਨੂੰ ਰੋਕਣ ਸਬੰਧੀ ਜ਼ਿਲ੍ਹੇ 'ਚ 9 ਥਾਵਾਂ 'ਤੇ ਨਾਕੇ। ਤਲਵੰਡੀ ਸਾਬੋ, 20 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਹਾੜੀ ਸੀਜਨ 2026-27 ਦੌਰਾਨ ਬਾਹਰਲੇ ਰਾਜਾਂ ਤੋਂ ਅਣ ਅਧਿਕਾਰਤ ਤੌਰ 'ਤੇ ਅਉਣ ਵਾਲੀ ਕਣਕ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ 'ਤੇ 9 ਨਾਕੇ ਬਣਾਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਨ੍ਹਾਂ 9 ਨਾਕਿਆਂ 'ਤੇ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਬਠਿੰਡਾ ਵੱਲੋਂ ਆਪਣੇ ਨਿਰੀਖਕ ਅਤੇ ਸਹਾਇਕ ਖੁਰਾਕ ਅਤੇ ਸਪਲਾਈ ਅਫਸਰ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਨ੍ਹਾਂ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਵੀ ਉਕਤ ਨਾਕਿਆਂ 'ਤੇ ਆਪਣੇ ਕਰਮਚਾਰੀ ਤੈਨਾਤ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਸਹਾਇਤਾ ਵੀ ਮੁਹਈਆ ਕਰਵਾਈ ਗਈ ਹੈ। ਜੇਕਰ ਕੋਈ ਵਿਆਕਤੀ ਜਾਂ ਫਰਮ ਬਾਹਰਲੇ ਰਾਜ ਤੋਂ ਕਣਕ ਮੰਗਵਾਉਦਾ ਹੈ ਤਾਂ ਉਸ ਵਿਆਕਤੀ ਜਾਂ ਫਰਮ ਵਿਰੁੱਧ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ। ਸ਼੍ਰੀ ਗੌਰਵ ਗਰਗ ਜ਼ਿਲ੍ਹਾ ਮੰਡੀ ਅਫਸਰ ਬਠਿੰਡਾ ਨੇ ਦੱਸਿਆ ਕਿ ਜੋ ਨਾਕੇ ਲਗਾਏ ਗਏ ਹਨ, ਇਨ੍ਹਾਂ ਵਿੱਚ ਬਠਿੰਡਾ-ਡੱਬਵਾਲੀ ਰੋਡ 'ਤੇ ਡੂੰਮਵਾਲੀ ਵਿਖੇ, ਚੱਕ ਰੁਲਦੂ ਸਿੰਘ ਵਾਲਾ ਤੋਂ ਪੰਨੀਵਾਲਾ ਰੋਡ ਤੇ ਚੱਕ ਰੁਲਦੂ ਸਿੰਘ ਵਾਲਾ ਵਿਖੇ, ਸੇਖੂ ਤੋਂ ਦੇਸੂ ਜੋਧਾ ਰੋਡ 'ਤੇ ਦੇਸੂ ਜੋਧਾ ਵਿਖੇ, ਤਲਵੰਡੀ ਤੋਂ ਸਰਦੂਲਗੜ੍ਹ ਮੇਨ ਰੋਡ 'ਤੇ ਪਿੰਡ ਨਥੇਹਾ ਵਿਖੇ, ਤਿਉਣਾ ਪੁਜਾਰੀਆ ਤੋਂ ਸਿੰਘਪੁਰਾ ਰੋਡ 'ਤੇ ਤਿਉਣਾ ਪੁਜਾਰੀਆ ਵਿਖੇ, ਕਣਕਵਾਲ ਤੋਂ ਦੇਸੂ ਮਲਕਾਣਾ ਰੋਡ 'ਤੇ ਕਣਕਵਾਲ ਵਿਖੇ, ਗਿਆਨਾ ਤੋਂ ਤਖਤਮਲ ਰੋਡ 'ਤੇ ਗਿਆਨਾ ਵਿਖੇ, ਪਿੰਡ ਚੱਠੇ ਵਿਖੇ ਅਤੇ ਨਾਕਾ ਲਿੰਕ ਰੋਡ ਪਿੰਡ ਗਾਟਵਾਲੀ ਤੋਂ ਕਿਉਲ ਅਤੇ ਪਿੰਡ ਗਾਟਵਾਲੀ ਵਿਖੇ ਲਗਾਏ ਗਏ ਹਨ।

3 hrs ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
3 hrs ago
4a5423b4-86ae-487e-b303-bd9ec273c32e

ਬਾਹਰਲੇ ਰਾਜਾਂ ਤੋਂ ਅਣ-ਅਧਿਕਾਰਤ ਤੌਰ 'ਤੇ ਆਉਣ ਵਾਲੀ ਕਣਕ ਨੂੰ ਰੋਕਣ ਸਬੰਧੀ ਜ਼ਿਲ੍ਹੇ 'ਚ 9 ਥਾਵਾਂ 'ਤੇ ਨਾਕੇ। ਤਲਵੰਡੀ ਸਾਬੋ, 20 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਹਾੜੀ ਸੀਜਨ 2026-27 ਦੌਰਾਨ ਬਾਹਰਲੇ ਰਾਜਾਂ ਤੋਂ ਅਣ ਅਧਿਕਾਰਤ ਤੌਰ 'ਤੇ ਅਉਣ ਵਾਲੀ ਕਣਕ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ 'ਤੇ 9 ਨਾਕੇ ਬਣਾਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਨ੍ਹਾਂ 9 ਨਾਕਿਆਂ 'ਤੇ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਬਠਿੰਡਾ ਵੱਲੋਂ ਆਪਣੇ ਨਿਰੀਖਕ ਅਤੇ ਸਹਾਇਕ ਖੁਰਾਕ ਅਤੇ ਸਪਲਾਈ ਅਫਸਰ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਨ੍ਹਾਂ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਵੀ ਉਕਤ ਨਾਕਿਆਂ 'ਤੇ ਆਪਣੇ ਕਰਮਚਾਰੀ ਤੈਨਾਤ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਸਹਾਇਤਾ ਵੀ ਮੁਹਈਆ ਕਰਵਾਈ ਗਈ ਹੈ।

c7aa5e23-bfc4-4dfe-8491-139764866c16

ਜੇਕਰ ਕੋਈ ਵਿਆਕਤੀ ਜਾਂ ਫਰਮ ਬਾਹਰਲੇ ਰਾਜ ਤੋਂ ਕਣਕ ਮੰਗਵਾਉਦਾ ਹੈ ਤਾਂ ਉਸ ਵਿਆਕਤੀ ਜਾਂ ਫਰਮ ਵਿਰੁੱਧ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ। ਸ਼੍ਰੀ ਗੌਰਵ ਗਰਗ ਜ਼ਿਲ੍ਹਾ ਮੰਡੀ ਅਫਸਰ ਬਠਿੰਡਾ ਨੇ ਦੱਸਿਆ ਕਿ ਜੋ ਨਾਕੇ ਲਗਾਏ ਗਏ ਹਨ, ਇਨ੍ਹਾਂ ਵਿੱਚ ਬਠਿੰਡਾ-ਡੱਬਵਾਲੀ ਰੋਡ 'ਤੇ ਡੂੰਮਵਾਲੀ ਵਿਖੇ, ਚੱਕ ਰੁਲਦੂ ਸਿੰਘ ਵਾਲਾ ਤੋਂ ਪੰਨੀਵਾਲਾ ਰੋਡ ਤੇ ਚੱਕ ਰੁਲਦੂ ਸਿੰਘ ਵਾਲਾ ਵਿਖੇ, ਸੇਖੂ ਤੋਂ ਦੇਸੂ ਜੋਧਾ ਰੋਡ 'ਤੇ ਦੇਸੂ ਜੋਧਾ ਵਿਖੇ, ਤਲਵੰਡੀ ਤੋਂ ਸਰਦੂਲਗੜ੍ਹ ਮੇਨ ਰੋਡ 'ਤੇ ਪਿੰਡ ਨਥੇਹਾ ਵਿਖੇ, ਤਿਉਣਾ ਪੁਜਾਰੀਆ ਤੋਂ ਸਿੰਘਪੁਰਾ ਰੋਡ 'ਤੇ ਤਿਉਣਾ ਪੁਜਾਰੀਆ ਵਿਖੇ, ਕਣਕਵਾਲ ਤੋਂ ਦੇਸੂ ਮਲਕਾਣਾ ਰੋਡ 'ਤੇ ਕਣਕਵਾਲ ਵਿਖੇ, ਗਿਆਨਾ ਤੋਂ ਤਖਤਮਲ ਰੋਡ 'ਤੇ ਗਿਆਨਾ ਵਿਖੇ, ਪਿੰਡ ਚੱਠੇ ਵਿਖੇ ਅਤੇ ਨਾਕਾ ਲਿੰਕ ਰੋਡ ਪਿੰਡ ਗਾਟਵਾਲੀ ਤੋਂ ਕਿਉਲ ਅਤੇ ਪਿੰਡ ਗਾਟਵਾਲੀ ਵਿਖੇ ਲਗਾਏ ਗਏ ਹਨ।

More news from ਪੰਜਾਬ and nearby areas
  • Post by Gurjant Singh Natheha
    1
    Post by Gurjant Singh Natheha
    user_Gurjant Singh Natheha
    Gurjant Singh Natheha
    ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
    23 hrs ago
  • ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    1
    ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    2 hrs ago
  • Post by Bandhantor singh
    2
    Post by Bandhantor singh
    user_Bandhantor singh
    Bandhantor singh
    Voice of people Barnala, Punjab•
    3 hrs ago
  • Post by GURJIT SINGH KHUDDI
    1
    Post by GURJIT SINGH KHUDDI
    user_GURJIT SINGH KHUDDI
    GURJIT SINGH KHUDDI
    Press advisory ਬਰਨਾਲਾ, ਬਰਨਾਲਾ, ਪੰਜਾਬ•
    8 hrs ago
  • Post by Gurmeet Abul Khurana
    1
    Post by Gurmeet Abul Khurana
    user_Gurmeet Abul Khurana
    Gurmeet Abul Khurana
    Citizen Reporter ਮਲੋਟ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    14 hrs ago
  • ਬਰਨਾਲਾ ਲੁਧਿਆਣਾ ਮੁੱਖ ਮਾਰਗ ਤੇ ਦੱਧਾਹੂਰ ਪਿੰਡ ਨੇੜੇ ਜਿਪਸਮ ਨਾਲ ਭਰੀਆਂ ਦੋ ਗੱਡੀਆਂ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਸੜ ਗਈਆ ਗੱਡੀਆਂ ਦੇ ਡਰਾਈਵਰਾਂ ਦੀ ਜਾਨ ਬਾਲ ਬਾਲ ਬਚੀ ਲੱਖਾ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ।
    1
    ਬਰਨਾਲਾ ਲੁਧਿਆਣਾ ਮੁੱਖ ਮਾਰਗ ਤੇ ਦੱਧਾਹੂਰ  ਪਿੰਡ ਨੇੜੇ 
ਜਿਪਸਮ ਨਾਲ ਭਰੀਆਂ ਦੋ ਗੱਡੀਆਂ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ  ਸੜ ਗਈਆ
ਗੱਡੀਆਂ ਦੇ ਡਰਾਈਵਰਾਂ ਦੀ ਜਾਨ ਬਾਲ ਬਾਲ ਬਚੀ ਲੱਖਾ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ।
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    23 hrs ago
  • ਦੇਖੋ ਕੁਦਰਤ ਦੇ ਕ੍ਰਿਸ਼ਮੇ ਨੂੰ ਕੋਈ ਨਹੀਂ ਜਾਣ ਸਕਦਾ ਇਸ ਵੀਡੀਓ ਨੂੰ ਦੇਖੋ ਤੁਹਾਨੂੰ ਆਪਣੇ ਆਪ ਪਤਾ ਚੱਲ ਜਾਵੇਗਾ
    1
    ਦੇਖੋ ਕੁਦਰਤ ਦੇ ਕ੍ਰਿਸ਼ਮੇ ਨੂੰ ਕੋਈ ਨਹੀਂ ਜਾਣ ਸਕਦਾ ਇਸ ਵੀਡੀਓ ਨੂੰ ਦੇਖੋ ਤੁਹਾਨੂੰ ਆਪਣੇ ਆਪ ਪਤਾ ਚੱਲ ਜਾਵੇਗਾ
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    8 hrs ago
  • ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ ਪੁੱਡਾ ਆਪਣੀ ਮਾਲਕੀ ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ
    1
    ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ  ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ  ਪੁੱਡਾ ਆਪਣੀ ਮਾਲਕੀ  ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ  ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ  ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ
    user_SANDEEP SINGLA m no 9888979288
    SANDEEP SINGLA m no 9888979288
    Doctor ਸੰਗਰੂਰ, ਸੰਗਰੂਰ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.