logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

17 ਅਗਸਤ ਤੋਂ ਸਰਕਾਰ ਨੇ ਡ੍ਰੋਨ ਸਰਵੇਖਣ 'ਤੇ ਲਗਾਈ ਰੋਕ, ਸੀਨੀਅਰ ਟਾਊਨ ਪਲਾਨਰ ਬਠਿੰਡਾ ਬਠਿੰਡਾ, 27 ਅਗਸਤ : ਆਪਣੀ ਖਬਰ ਬਿਊਰੋ ਰਾਤ ਨੂੰ ਡਰੋਨ ਉਡਾ ਕੇ ਸਰਵੇ ਕਰਨ ਦੀਆਂ ਅਫਵਾਹਾਂ ਤੋਂ ਲੋਕ ਸੁਚੇਤ ਰਹਿਣ। ਟਾਊਨ ਪਲਾਨਿੰਗ ਵਿਭਾਗ ਬਠਿੰਡਾ ਵੱਲੋਂ 17 ਅਗਸਤ ਤੋਂ ਡ੍ਰੋਨ ਸਰਵੇਖਣ ਰੋਕ ਦਿੱਤਾ ਗਿਆ ਹੈ। ਮੌੜ ਖੇਤਰ ਵਿੱਚ ਟਾਊਨ ਪਲਾਨਿੰਗ ਵਿਭਾਗ ਵੱਲੋਂ ਮੌੜ ਦਾ ਮਾਸਟਰ ਪਲਾਨ ਤਿਆਰ ਕਰਨ ਲਈ ਵਰਤੋਂ ਵਿੱਚ ਲਿਆਏ ਜਾ ਰਹੇ ਡ੍ਰੋਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਟਾਊਨ ਪਲੈਨਰ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਵੇਲੇ ਕਿਸੇ ਵੀ ਡ੍ਰੋਨ ਦੀਆਂ ਸੇਵਾਵਾਂ ਸਰਵੇਖਣ ਲਈ ਨਹੀਂ ਲਈਆਂ ਜਾ ਰਹੀਆਂ। ਉਨ੍ਹਾਂ ਦੱਸਿਆ ਕਿ 17 ਅਗਸਤ 2026 ਦੇ ਘਟਨਾਕ੍ਰਮ ਤੋਂ ਬਆਦ ਕੰਪਨੀ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਕਦੇ ਵੀ ਕਿਸੇ ਵੀ ਖੇਤਰ ਵਿਚ ਨਾ ਦਿਨ ਸਮੇਂ ਨਾ ਰਾਤ ਸਮੇਂ ਡਰੋਨ ਉਡਾਇਆ ਗਿਆ ਹੈ। ਮਾਸਟਰ ਪਲੈਨ ਦੀ ਤਿਆਰੀ ਹਿੱਤ ਡਰੋਨ ਰਾਹੀਂ ਸਰਵੇ ਨੂੰ ਲੈ ਕੇ ਆ ਰਹੀਆਂ ਚਰਚਾਵਾਂ ਅਤੇ ਦਿੱਕਤਾਂ ਬਾਰੇ ਸਰਕਾਰ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਅਤੇ ਇਸ ਤੇ ਬਦਲਵੇ ਵਿਕਲਪ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਰੋਨ ਸਰਵੇ ਬਾਰੇ ਸਰਕਾਰ ਦੇ ਆਦੇਸ਼ਾ ਅਨੁਸਾਰ ਅਤੇ ਲੋਕ ਜਥੇਬੰਦੀਆਂ ਦੇ ਸਹਿਯੋਗ ਨਾਲ ਇਸ ਦਾ ਜਲਦੀ ਹੀ ਹੱਲ ਕੱਢ ਲਿਆ ਜਾਵੇਗਾ। ਆਮ ਜਨਤਾ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਸਬੰਧੀ ਕਿਸੇ ਵੀ ਅਫਵਾਹ' ਤੇ ਯਕੀਨ ਨਾ ਕਰਨ।

15 hrs ago
user_APNI KHABAR TV ਆਪਣੀ ਖ਼ਬਰ ਟੀਵੀ
APNI KHABAR TV ਆਪਣੀ ਖ਼ਬਰ ਟੀਵੀ
Media company ਮਾਨਸਾ, ਮਾਨਸਾ, ਪੰਜਾਬ•
15 hrs ago

17 ਅਗਸਤ ਤੋਂ ਸਰਕਾਰ ਨੇ ਡ੍ਰੋਨ ਸਰਵੇਖਣ 'ਤੇ ਲਗਾਈ ਰੋਕ, ਸੀਨੀਅਰ ਟਾਊਨ ਪਲਾਨਰ ਬਠਿੰਡਾ ਬਠਿੰਡਾ, 27 ਅਗਸਤ : ਆਪਣੀ ਖਬਰ ਬਿਊਰੋ ਰਾਤ ਨੂੰ ਡਰੋਨ ਉਡਾ ਕੇ ਸਰਵੇ ਕਰਨ ਦੀਆਂ ਅਫਵਾਹਾਂ ਤੋਂ ਲੋਕ ਸੁਚੇਤ ਰਹਿਣ। ਟਾਊਨ ਪਲਾਨਿੰਗ ਵਿਭਾਗ ਬਠਿੰਡਾ ਵੱਲੋਂ 17 ਅਗਸਤ ਤੋਂ ਡ੍ਰੋਨ ਸਰਵੇਖਣ ਰੋਕ ਦਿੱਤਾ ਗਿਆ ਹੈ। ਮੌੜ ਖੇਤਰ ਵਿੱਚ ਟਾਊਨ ਪਲਾਨਿੰਗ ਵਿਭਾਗ ਵੱਲੋਂ ਮੌੜ ਦਾ ਮਾਸਟਰ ਪਲਾਨ ਤਿਆਰ ਕਰਨ ਲਈ ਵਰਤੋਂ ਵਿੱਚ ਲਿਆਏ ਜਾ ਰਹੇ ਡ੍ਰੋਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਟਾਊਨ ਪਲੈਨਰ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਵੇਲੇ ਕਿਸੇ ਵੀ ਡ੍ਰੋਨ ਦੀਆਂ ਸੇਵਾਵਾਂ ਸਰਵੇਖਣ ਲਈ ਨਹੀਂ ਲਈਆਂ ਜਾ ਰਹੀਆਂ। ਉਨ੍ਹਾਂ ਦੱਸਿਆ ਕਿ 17 ਅਗਸਤ 2026 ਦੇ ਘਟਨਾਕ੍ਰਮ ਤੋਂ ਬਆਦ ਕੰਪਨੀ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਕਦੇ ਵੀ ਕਿਸੇ ਵੀ ਖੇਤਰ ਵਿਚ ਨਾ ਦਿਨ ਸਮੇਂ ਨਾ ਰਾਤ ਸਮੇਂ ਡਰੋਨ ਉਡਾਇਆ ਗਿਆ ਹੈ। ਮਾਸਟਰ ਪਲੈਨ ਦੀ ਤਿਆਰੀ ਹਿੱਤ ਡਰੋਨ ਰਾਹੀਂ ਸਰਵੇ ਨੂੰ ਲੈ ਕੇ ਆ ਰਹੀਆਂ ਚਰਚਾਵਾਂ ਅਤੇ ਦਿੱਕਤਾਂ ਬਾਰੇ ਸਰਕਾਰ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਅਤੇ ਇਸ ਤੇ ਬਦਲਵੇ ਵਿਕਲਪ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਰੋਨ ਸਰਵੇ ਬਾਰੇ ਸਰਕਾਰ ਦੇ ਆਦੇਸ਼ਾ ਅਨੁਸਾਰ ਅਤੇ ਲੋਕ ਜਥੇਬੰਦੀਆਂ ਦੇ ਸਹਿਯੋਗ ਨਾਲ ਇਸ ਦਾ ਜਲਦੀ ਹੀ ਹੱਲ ਕੱਢ ਲਿਆ ਜਾਵੇਗਾ। ਆਮ ਜਨਤਾ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਸਬੰਧੀ ਕਿਸੇ ਵੀ ਅਫਵਾਹ' ਤੇ ਯਕੀਨ ਨਾ ਕਰਨ।

More news from ਪੰਜਾਬ and nearby areas
  • ਫਰੀਦਕੋਟ ਵਿੱਚ ਬਜ਼ੁਰਗ ਔਰਤ ਦੇ ਕਤਲ ਮਾਮਲੇ ਦੀ ਗੁੱਥੀ ਸੁਲਝੀ, ਪੁਲਿਸ ਨੇ 24 ਘੰਟਿਆਂ ਅੰਦਰ ਮੁਲਜ਼ਮ ਕੀਤਾ ਕਾਬੂ ਜਿਨਸੀ ਸ਼ੋਸ਼ਣ ਤੋਂ ਬਾਅਦ ਇੱਟਾਂ ਨਾਲ ਵਾਰ ਕਰਕੇ ਹੱਤਿਆ ਕਰਨ ਦਾ ਦੋਸ਼; CCTV ਅਤੇ ਤਕਨੀਕੀ ਜਾਂਚ ਰਾਹੀਂ ਪੁਲਿਸ ਮੁਲਜ਼ਮ ਤੱਕ ਪਹੁੰਚੀ ਫਰੀਦਕੋਟ, 28 ਅਗਸਤ: ਫਰੀਦਕੋਟ ਦੀ ਨਵੀਂ ਅਨਾਜ ਮੰਡੀ ਵਿੱਚ 27 ਅਗਸਤ ਦੀ ਸਵੇਰ ਇੱਕ ਕਰੀਬ 60 ਸਾਲਾ ਬਜ਼ੁਰਗ ਔਰਤ ਦੀ ਲਾਸ਼ ਮਿਲਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕਰਦਿਆਂ ਇੱਕ 50 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਨੇ ਪਹਿਲਾਂ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ ਅਤੇ ਬਾਅਦ ਵਿੱਚ ਫੜੇ ਜਾਣ ਦੇ ਡਰ ਕਾਰਨ ਇੱਟ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਔਰਤ ਪਿਛਲੇ ਕਰੀਬ 6-7 ਸਾਲਾਂ ਤੋਂ ਨਵੀਂ ਅਨਾਜ ਮੰਡੀ ਵਿੱਚ ਹੀ ਰਹਿ ਰਹੀ ਸੀ। ਦਿਨ ਸਮੇਂ ਉਹ ਮੰਡੀ ਵਿੱਚ ਘੁੰਮਦੀ ਸੀ ਅਤੇ ਰਾਤ ਨੂੰ ਇੱਕ ਪੁਰਾਣੀ ਦੁਕਾਨ ਵਿੱਚ ਸੌਂਦੀ ਸੀ। ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਅਤੇ ਦੁਕਾਨਦਾਰ ਉਸ ਨੂੰ ਪਿਆਰ ਅਤੇ ਸਤਿਕਾਰ ਨਾਲ ‘ਮਾਸੀ’ ਕਹਿ ਕੇ ਬੁਲਾਉਂਦੇ ਸਨ। ਮੰਡੀ ਦੇ ਲੋਕ ਹੀ ਅਕਸਰ ਉਸ ਨੂੰ ਖਾਣਾ ਵੀ ਦਿੰਦੇ ਸਨ। 27 ਅਗਸਤ ਦੀ ਸਵੇਰ ਜਦੋਂ ਔਰਤ ਨਜ਼ਰ ਨਾ ਆਈ ਤਾਂ ਮਜ਼ਦੂਰਾਂ ਨੇ ਉਸ ਦੀ ਭਾਲ ਕੀਤੀ। ਇਸ ਦੌਰਾਨ ਜਿੱਥੇ ਉਹ ਆਮ ਤੌਰ ’ਤੇ ਸੌਂਦੀ ਸੀ, ਉੱਥੇ ਉਸ ਦੀ ਲਾਸ਼ ਮਿਲੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ DSP ਸਮੇਤ ਥਾਣਾ ਸਿਟੀ-2 ਦੇ ਅਧਿਕਾਰੀ ਮੌਕੇ ’ਤੇ ਪਹੁੰਚੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ SSP ਗੁਰਬੰਸ ਸਿੰਘ ਬੈਸ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਨੇ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ। ਇਸ ਦੇ ਨਾਲ ਵਿਗਿਆਨਕ ਅਤੇ ਤਕਨੀਕੀ ਜਾਂਚ ਰਾਹੀਂ ਮਿਲੇ ਸੁਰਾਗਾਂ ਨੂੰ ਜੋੜਿਆ ਗਿਆ। ਪੁਲਿਸ ਅਨੁਸਾਰ ਜਾਂਚ ਦੌਰਾਨ ਜੋਤ ਰਾਮ ਕਾਲੋਨੀ ਵਾਸੀ 50 ਸਾਲਾ ਰਾਜੂ ਤੱਕ ਪਹੁੰਚ ਹੋਈ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਿਆ ਗਿਆ ਹੈ ਕਿ ਮੁਲਜ਼ਮ ਮੰਡੀ ਵਿੱਚ ਮਜ਼ਦੂਰੀ ਕਰਦਾ ਸੀ। 26 ਅਗਸਤ ਦੀ ਰਾਤ ਵਾਪਰੀ ਵਾਰਦਾਤ SP ਨਰਿੰਦਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ 26 ਅਗਸਤ ਦੀ ਰਾਤ ਮੁਲਜ਼ਮ ਨੇ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ। ਇਸ ਤੋਂ ਬਾਅਦ ਫੜੇ ਜਾਣ ਦੇ ਡਰ ਕਾਰਨ ਉਸ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਇੱਟ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਔਰਤ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਜਾਰੀ ਹੈ। ਖ਼ਬਰਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਮੁਲਜ਼ਮ ਸ਼ਰਾਬ ਪੀਣ ਦਾ ਆਦੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਅਜੇ ਨਹੀਂ ਹੋਈ ਪੁਲਿਸ ਵੱਲੋਂ ਮ੍ਰਿਤਕ ਔਰਤ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਮੰਡੀ ਦੇ ਲੋਕਾਂ ਮੁਤਾਬਕ ਉਹ ਕਈ ਸਾਲਾਂ ਤੋਂ ਉੱਥੇ ਰਹਿ ਰਹੀ ਸੀ, ਪਰ ਉਸ ਦੇ ਅਸਲ ਨਾਮ, ਪਰਿਵਾਰ ਜਾਂ ਪੱਕੀ ਪਛਾਣ ਬਾਰੇ ਕਿਸੇ ਕੋਲ ਸਪੱਸ਼ਟ ਜਾਣਕਾਰੀ ਨਹੀਂ ਸੀ। CCTV ਨੇ ਜਾਂਚ ਵਿੱਚ ਨਿਭਾਈ ਅਹਿਮ ਭੂਮਿਕਾ ਇਸ ਮਾਮਲੇ ਵਿੱਚ CCTV ਫੁਟੇਜ ਅਤੇ ਤਕਨੀਕੀ ਜਾਂਚ ਪੁਲਿਸ ਲਈ ਮਹੱਤਵਪੂਰਨ ਸਾਬਤ ਹੋਈ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਸੁਰਾਗਾਂ ਨੂੰ ਜੋੜਦਿਆਂ ਟੀਮਾਂ ਨੇ ਥੋੜ੍ਹੇ ਸਮੇਂ ਵਿੱਚ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਨੋਟ: ਜਿਨਸੀ ਸ਼ੋਸ਼ਣ ਅਤੇ ਕਤਲ ਸਬੰਧੀ ਵੇਰਵੇ ਪੁਲਿਸ ਜਾਂਚ ਅਤੇ ਪੁਲਿਸ ਵੱਲੋਂ ਦੱਸੇ ਗਏ ਤੱਥਾਂ ’ਤੇ ਆਧਾਰਿਤ ਹਨ। ਅਦਾਲਤੀ ਫੈਸਲਾ ਆਉਣ ਤੱਕ ਮੁਲਜ਼ਮ ਨੂੰ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ। ਮ੍ਰਿਤਕ ਔਰਤ ਦੀ ਪਛਾਣ ਸਬੰਧੀ ਪੁਲਿਸ ਦੀ ਕਾਰਵਾਈ ਜਾਰੀ ਹੈ।
    1
    ਫਰੀਦਕੋਟ ਵਿੱਚ ਬਜ਼ੁਰਗ ਔਰਤ ਦੇ ਕਤਲ ਮਾਮਲੇ ਦੀ ਗੁੱਥੀ ਸੁਲਝੀ, ਪੁਲਿਸ ਨੇ 24 ਘੰਟਿਆਂ ਅੰਦਰ ਮੁਲਜ਼ਮ ਕੀਤਾ ਕਾਬੂ
ਜਿਨਸੀ ਸ਼ੋਸ਼ਣ ਤੋਂ ਬਾਅਦ ਇੱਟਾਂ ਨਾਲ ਵਾਰ ਕਰਕੇ ਹੱਤਿਆ ਕਰਨ ਦਾ ਦੋਸ਼; CCTV ਅਤੇ ਤਕਨੀਕੀ ਜਾਂਚ ਰਾਹੀਂ ਪੁਲਿਸ ਮੁਲਜ਼ਮ ਤੱਕ ਪਹੁੰਚੀ
ਫਰੀਦਕੋਟ, 28 ਅਗਸਤ: ਫਰੀਦਕੋਟ ਦੀ ਨਵੀਂ ਅਨਾਜ ਮੰਡੀ ਵਿੱਚ 27 ਅਗਸਤ ਦੀ ਸਵੇਰ ਇੱਕ ਕਰੀਬ 60 ਸਾਲਾ ਬਜ਼ੁਰਗ ਔਰਤ ਦੀ ਲਾਸ਼ ਮਿਲਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕਰਦਿਆਂ ਇੱਕ 50 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਨੇ ਪਹਿਲਾਂ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ ਅਤੇ ਬਾਅਦ ਵਿੱਚ ਫੜੇ ਜਾਣ ਦੇ ਡਰ ਕਾਰਨ ਇੱਟ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ।
ਜਾਣਕਾਰੀ ਅਨੁਸਾਰ ਔਰਤ ਪਿਛਲੇ ਕਰੀਬ 6-7 ਸਾਲਾਂ ਤੋਂ ਨਵੀਂ ਅਨਾਜ ਮੰਡੀ ਵਿੱਚ ਹੀ ਰਹਿ ਰਹੀ ਸੀ। ਦਿਨ ਸਮੇਂ ਉਹ ਮੰਡੀ ਵਿੱਚ ਘੁੰਮਦੀ ਸੀ ਅਤੇ ਰਾਤ ਨੂੰ ਇੱਕ ਪੁਰਾਣੀ ਦੁਕਾਨ ਵਿੱਚ ਸੌਂਦੀ ਸੀ। ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਅਤੇ ਦੁਕਾਨਦਾਰ ਉਸ ਨੂੰ ਪਿਆਰ ਅਤੇ ਸਤਿਕਾਰ ਨਾਲ ‘ਮਾਸੀ’ ਕਹਿ ਕੇ ਬੁਲਾਉਂਦੇ ਸਨ। ਮੰਡੀ ਦੇ ਲੋਕ ਹੀ ਅਕਸਰ ਉਸ ਨੂੰ ਖਾਣਾ ਵੀ ਦਿੰਦੇ ਸਨ।
27 ਅਗਸਤ ਦੀ ਸਵੇਰ ਜਦੋਂ ਔਰਤ ਨਜ਼ਰ ਨਾ ਆਈ ਤਾਂ ਮਜ਼ਦੂਰਾਂ ਨੇ ਉਸ ਦੀ ਭਾਲ ਕੀਤੀ। ਇਸ ਦੌਰਾਨ ਜਿੱਥੇ ਉਹ ਆਮ ਤੌਰ ’ਤੇ ਸੌਂਦੀ ਸੀ, ਉੱਥੇ ਉਸ ਦੀ ਲਾਸ਼ ਮਿਲੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ DSP ਸਮੇਤ ਥਾਣਾ ਸਿਟੀ-2 ਦੇ ਅਧਿਕਾਰੀ ਮੌਕੇ ’ਤੇ ਪਹੁੰਚੇ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ SSP ਗੁਰਬੰਸ ਸਿੰਘ ਬੈਸ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਨੇ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ। ਇਸ ਦੇ ਨਾਲ ਵਿਗਿਆਨਕ ਅਤੇ ਤਕਨੀਕੀ ਜਾਂਚ ਰਾਹੀਂ ਮਿਲੇ ਸੁਰਾਗਾਂ ਨੂੰ ਜੋੜਿਆ ਗਿਆ।
ਪੁਲਿਸ ਅਨੁਸਾਰ ਜਾਂਚ ਦੌਰਾਨ ਜੋਤ ਰਾਮ ਕਾਲੋਨੀ ਵਾਸੀ 50 ਸਾਲਾ ਰਾਜੂ ਤੱਕ ਪਹੁੰਚ ਹੋਈ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਿਆ ਗਿਆ ਹੈ ਕਿ ਮੁਲਜ਼ਮ ਮੰਡੀ ਵਿੱਚ ਮਜ਼ਦੂਰੀ ਕਰਦਾ ਸੀ।
26 ਅਗਸਤ ਦੀ ਰਾਤ ਵਾਪਰੀ ਵਾਰਦਾਤ
SP ਨਰਿੰਦਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ 26 ਅਗਸਤ ਦੀ ਰਾਤ ਮੁਲਜ਼ਮ ਨੇ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ। ਇਸ ਤੋਂ ਬਾਅਦ ਫੜੇ ਜਾਣ ਦੇ ਡਰ ਕਾਰਨ ਉਸ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਇੱਟ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਔਰਤ ਦੀ ਮੌਤ ਹੋ ਗਈ।
ਪੁਲਿਸ ਮੁਤਾਬਕ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਜਾਰੀ ਹੈ। ਖ਼ਬਰਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਮੁਲਜ਼ਮ ਸ਼ਰਾਬ ਪੀਣ ਦਾ ਆਦੀ ਦੱਸਿਆ ਜਾ ਰਿਹਾ ਹੈ।
ਮ੍ਰਿਤਕ ਦੀ ਪਛਾਣ ਅਜੇ ਨਹੀਂ ਹੋਈ
ਪੁਲਿਸ ਵੱਲੋਂ ਮ੍ਰਿਤਕ ਔਰਤ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਮੰਡੀ ਦੇ ਲੋਕਾਂ ਮੁਤਾਬਕ ਉਹ ਕਈ ਸਾਲਾਂ ਤੋਂ ਉੱਥੇ ਰਹਿ ਰਹੀ ਸੀ, ਪਰ ਉਸ ਦੇ ਅਸਲ ਨਾਮ, ਪਰਿਵਾਰ ਜਾਂ ਪੱਕੀ ਪਛਾਣ ਬਾਰੇ ਕਿਸੇ ਕੋਲ ਸਪੱਸ਼ਟ ਜਾਣਕਾਰੀ ਨਹੀਂ ਸੀ।
CCTV ਨੇ ਜਾਂਚ ਵਿੱਚ ਨਿਭਾਈ ਅਹਿਮ ਭੂਮਿਕਾ
ਇਸ ਮਾਮਲੇ ਵਿੱਚ CCTV ਫੁਟੇਜ ਅਤੇ ਤਕਨੀਕੀ ਜਾਂਚ ਪੁਲਿਸ ਲਈ ਮਹੱਤਵਪੂਰਨ ਸਾਬਤ ਹੋਈ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਸੁਰਾਗਾਂ ਨੂੰ ਜੋੜਦਿਆਂ ਟੀਮਾਂ ਨੇ ਥੋੜ੍ਹੇ ਸਮੇਂ ਵਿੱਚ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਨੋਟ: ਜਿਨਸੀ ਸ਼ੋਸ਼ਣ ਅਤੇ ਕਤਲ ਸਬੰਧੀ ਵੇਰਵੇ ਪੁਲਿਸ ਜਾਂਚ ਅਤੇ ਪੁਲਿਸ ਵੱਲੋਂ ਦੱਸੇ ਗਏ ਤੱਥਾਂ ’ਤੇ ਆਧਾਰਿਤ ਹਨ। ਅਦਾਲਤੀ ਫੈਸਲਾ ਆਉਣ ਤੱਕ ਮੁਲਜ਼ਮ ਨੂੰ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ। ਮ੍ਰਿਤਕ ਔਰਤ ਦੀ ਪਛਾਣ ਸਬੰਧੀ ਪੁਲਿਸ ਦੀ ਕਾਰਵਾਈ ਜਾਰੀ ਹੈ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    1 hr ago
  • ਬੀਤੇ ਕੱਲ੍ਹ ਹੋਏ ਅੰਨ੍ਹੇ ਕਤਲ ਕੇਸ ਵਿੱਚ ਫਰੀਦਕੋਟ ਪੁਲਿਸ ਨੇ 24 ਘੰਟਿਆਂ ਵਿੱਚ ਕਤਲ ਦੀ ਸੁਲਝਾਈ ਗੁੱਥੀ, 50 ਸਾਲਾ ਜੋਤ ਰਾਮ ਕਲੌਨੀ ਦੇ ਰਾਜੂ ਨੂੰ ਕਤਲ ਦੇ ਮਾਮਲੇ ’ਚ ਕੀਤਾ ਗ੍ਰਿਫ਼ਤਾਰ ਬੀਤੇ ਕੱਲ੍ਹ ਹੋਏ ਅੰਨ੍ਹੇ ਕਤਲ ਕੇਸ ਵਿੱਚ ਫਰੀਦਕੋਟ ਪੁਲਿਸ ਨੇ 24 ਘੰਟਿਆਂ ਵਿੱਚ ਕਤਲ ਦੀ ਸੁਲਝਾਈ ਗੁੱਥੀ, 50 ਸਾਲਾ ਜੋਤ ਰਾਮ ਕਲੌਨੀ ਦੇ ਰਾਜੂ ਨੂੰ ਕਤਲ ਦੇ ਮਾਮਲੇ ’ਚ ਕੀਤਾ ਗ੍ਰਿਫ਼ਤਾਰ #Faridkot #FaridkotNews #DanaMandi #FaridkotPolice #UnclaimedBody #LashBaramad #PunjabNews #BreakingNews #LatestNews #everyone #BreakingNews #BREAKING #highlights #Update #NewsUpdate #UpdateNews #SaharaServiceSociety #GGSMedicalCollege #FaridkotNewsUpdate #ਪੰਜਾਬਨਿਊਜ਼ #ਫਰੀਦਕੋਟ #ਫਰੀਦਕੋਟਨਿਊਜ਼ #ਦਾਣਾਮੰਡੀ #ਪੁਲਿਸਜਾਂਚ #ਲਾਵਾਰਿਸਲਾਸ਼ Rajinder Arora Rajinder Arora ਜਾਗਰੂਕਤਾ ਬਾਣੀ
    1
    ਬੀਤੇ ਕੱਲ੍ਹ ਹੋਏ ਅੰਨ੍ਹੇ ਕਤਲ ਕੇਸ ਵਿੱਚ ਫਰੀਦਕੋਟ ਪੁਲਿਸ ਨੇ 24 ਘੰਟਿਆਂ ਵਿੱਚ ਕਤਲ ਦੀ ਸੁਲਝਾਈ ਗੁੱਥੀ, 50 ਸਾਲਾ ਜੋਤ ਰਾਮ ਕਲੌਨੀ ਦੇ ਰਾਜੂ ਨੂੰ ਕਤਲ ਦੇ ਮਾਮਲੇ ’ਚ ਕੀਤਾ ਗ੍ਰਿਫ਼ਤਾਰ 
ਬੀਤੇ ਕੱਲ੍ਹ ਹੋਏ ਅੰਨ੍ਹੇ ਕਤਲ ਕੇਸ ਵਿੱਚ ਫਰੀਦਕੋਟ ਪੁਲਿਸ ਨੇ 24 ਘੰਟਿਆਂ ਵਿੱਚ ਕਤਲ ਦੀ ਸੁਲਝਾਈ ਗੁੱਥੀ, 50 ਸਾਲਾ ਜੋਤ ਰਾਮ ਕਲੌਨੀ ਦੇ ਰਾਜੂ ਨੂੰ ਕਤਲ ਦੇ ਮਾਮਲੇ ’ਚ ਕੀਤਾ ਗ੍ਰਿਫ਼ਤਾਰ
#Faridkot #FaridkotNews #DanaMandi #FaridkotPolice #UnclaimedBody #LashBaramad #PunjabNews #BreakingNews #LatestNews #everyone #BreakingNews #BREAKING #highlights #Update #NewsUpdate #UpdateNews #SaharaServiceSociety #GGSMedicalCollege #FaridkotNewsUpdate #ਪੰਜਾਬਨਿਊਜ਼ #ਫਰੀਦਕੋਟ #ਫਰੀਦਕੋਟਨਿਊਜ਼ #ਦਾਣਾਮੰਡੀ #ਪੁਲਿਸਜਾਂਚ #ਲਾਵਾਰਿਸਲਾਸ਼ Rajinder Arora Rajinder Arora ਜਾਗਰੂਕਤਾ ਬਾਣੀ
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    4 hrs ago
  • ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ
    1
    ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ
ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ
    user_Trilok Breaking news
    Trilok Breaking news
    Business management consultant ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    1 hr ago
  • ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
    1
    ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
    user_Baljit Singh
    Baljit Singh
    ਪਟਿਆਲਾ, ਪਟਿਆਲਾ, ਪੰਜਾਬ•
    4 hrs ago
  • ਅੱਜ ਮਾਸਟਰ ਦਾ ਮੁੰਡਾ ਪੁਲੀਸ ਤੋਂ ਹਰੇਕ ਵਿਭਾਗ ਦੇ ਮੁਲਜ਼ਮਾਂ ਨੂੰ ਕੁਟਵਾ ਰਿਹਾ ਹੈ। ਕੱਚਾ DGP ਕੁਰਸੀ ਬਚਾਉਣ ਲਈ ED ਚਿੱਠੀ 'ਤੇ ਪਰਚਾ ਨਹੀਂ ਕਰ ਰਿਹਾ, ਜਦਕਿ ਸੁਪਰੀਮ ਕੋਰਟ ਦੇ ਹੁਕਮ ਸਾਫ਼ ਨੇ। ਟੋਪੀ ਸਿਨ੍ਹਾ ਦੀ ਪੁੱਛਗਿੱਛ ਹੋਵੇ, ਬਹੁਤ ਕੁਝ ਨਿਕਲੇਗਾ। ਜਿਹੜੀ ਸਰਕਾਰ ਮੁਲਾਜ਼ਮਾਂ ਦੀ ਨਹੀਂ ਹੋ ਸਕਦੀ, ਉਹ ਕਿਸੇ ਦੀ ਨਹੀਂ ਹੋ ਸਕਦੀ। ਮੁਲਾਜ਼ਮ ਹੀ ਕਿਸੇ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਨੇ। ਵਿਧਾਇਕਾਂ-ਮੰਤਰੀਆਂ ਦੀ ਸਪੀਡ ਚੈੱਕ ਸ਼ੁਰੂ ਹੈ। ਜਲਦੀ ਹੀ ਸੰਗਤ ਇਸ "ਗੁਰੂ ਦੋਖੀ" ਸਰਕਾਰ ਦੀ ਵੀ ਸਪੀਡ ਚੈੱਕ ਕਰੇਗੀ। Aam Aadmi Party - Punjab Bhagwant Mann
    1
    ਅੱਜ ਮਾਸਟਰ ਦਾ ਮੁੰਡਾ ਪੁਲੀਸ ਤੋਂ ਹਰੇਕ ਵਿਭਾਗ ਦੇ ਮੁਲਜ਼ਮਾਂ ਨੂੰ ਕੁਟਵਾ ਰਿਹਾ ਹੈ। 

ਕੱਚਾ DGP ਕੁਰਸੀ ਬਚਾਉਣ ਲਈ ED ਚਿੱਠੀ 'ਤੇ ਪਰਚਾ ਨਹੀਂ ਕਰ ਰਿਹਾ, ਜਦਕਿ ਸੁਪਰੀਮ ਕੋਰਟ ਦੇ ਹੁਕਮ ਸਾਫ਼ ਨੇ। 
ਟੋਪੀ ਸਿਨ੍ਹਾ ਦੀ ਪੁੱਛਗਿੱਛ ਹੋਵੇ, ਬਹੁਤ ਕੁਝ ਨਿਕਲੇਗਾ।

ਜਿਹੜੀ ਸਰਕਾਰ ਮੁਲਾਜ਼ਮਾਂ ਦੀ ਨਹੀਂ ਹੋ ਸਕਦੀ, ਉਹ ਕਿਸੇ ਦੀ ਨਹੀਂ ਹੋ ਸਕਦੀ। 
ਮੁਲਾਜ਼ਮ ਹੀ ਕਿਸੇ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਨੇ।

ਵਿਧਾਇਕਾਂ-ਮੰਤਰੀਆਂ ਦੀ ਸਪੀਡ ਚੈੱਕ ਸ਼ੁਰੂ ਹੈ। 
ਜਲਦੀ ਹੀ ਸੰਗਤ ਇਸ "ਗੁਰੂ ਦੋਖੀ" ਸਰਕਾਰ ਦੀ ਵੀ ਸਪੀਡ ਚੈੱਕ ਕਰੇਗੀ।

Aam Aadmi Party - Punjab Bhagwant Mann
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    7 hrs ago
  • ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ
    1
    ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ 
ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    14 hrs ago
  • ਕਰਮਜੀਤ ਅਨਮੋਲ ਬਾਰੇ ਵਾਇਰਲ ਵੀਡੀਓ ਹੈ ਹਲਕਾ ਵਿਧਾਇਕ ਨੇ ਦਿੱਤੀ ਜਾਣਕਾਰੀ ਕਿਹਾ ਕਿ ਇਹ ਪੋਸਟ ਫੇਕ ਹੈ। ਕਰਮਜੀਤ ਅਨਮੋਲ ਬਾਰੇ ਵਾਇਰਲ ਵੀਡੀਓ ਹੈ ਹਲਕਾ ਵਿਧਾਇਕ ਨੇ ਦਿੱਤੀ ਜਾਣਕਾਰੀ ਕਿਹਾ ਕਿ ਇਹ ਪੋਸਟ ਫੇਕ ਹੈ।
    1
    ਕਰਮਜੀਤ ਅਨਮੋਲ ਬਾਰੇ ਵਾਇਰਲ ਵੀਡੀਓ ਹੈ ਹਲਕਾ ਵਿਧਾਇਕ ਨੇ ਦਿੱਤੀ ਜਾਣਕਾਰੀ ਕਿਹਾ ਕਿ ਇਹ ਪੋਸਟ ਫੇਕ ਹੈ।
ਕਰਮਜੀਤ ਅਨਮੋਲ ਬਾਰੇ ਵਾਇਰਲ ਵੀਡੀਓ ਹੈ ਹਲਕਾ ਵਿਧਾਇਕ ਨੇ ਦਿੱਤੀ ਜਾਣਕਾਰੀ ਕਿਹਾ ਕਿ ਇਹ ਪੋਸਟ ਫੇਕ ਹੈ।
    user_ਗੁਰਮੇਜ ਸਿੰਘ
    ਗੁਰਮੇਜ ਸਿੰਘ
    ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    1 hr ago
  • ਫਰੀਦਕੋਟ ਕੇਂਦਰੀ ਜੇਲ੍ਹ ਵਿੱਚ ਰੱਖੜੀ ਮੌਕੇ ਭਾਵੁਕ ਹੋਇਆ ਮਾਹੌਲ, ਭੈਣਾਂ ਨੇ ਬੰਦ ਭਰਾਵਾਂ ਨੂੰ ਬੰਨ੍ਹੀ ਰੱਖੜੀ ਫਰੀਦਕੋਟ, 28 ਅਗਸਤ: ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਅੱਜ ਭਾਵੁਕ ਮਾਹੌਲ ਦੇਖਣ ਨੂੰ ਮਿਲਿਆ। ਜੇਲ੍ਹ ਪ੍ਰਸ਼ਾਸਨ ਵੱਲੋਂ ਹਵਾਲਾਤੀਆਂ ਅਤੇ ਕੈਦੀਆਂ ਲਈ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ, ਜਿਸ ਦੌਰਾਨ ਭੈਣਾਂ ਨੇ ਆਪਣੇ ਭਰਾਵਾਂ ਦੀ ਕਲਾਈ ’ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਜਲਦ ਪਰਿਵਾਰ ਨਾਲ ਮੁੜ ਮਿਲਾਪ ਦੀ ਕਾਮਨਾ ਕੀਤੀ। ਇਸ ਵਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ’ਤੇ ਅਜਿਹੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਵੀ ਆਪਣੀਆਂ ਭੈਣਾਂ ਤੇ ਪਰਿਵਾਰਕ ਮੈਂਬਰਾਂ ਨਾਲ ਮਿਲਣ ਦਾ ਮੌਕਾ ਦਿੱਤਾ ਗਿਆ, ਜਿਨ੍ਹਾਂ ਦੀ ਆਮ ਮੁਲਾਕਾਤ ਸੁਰੱਖਿਆ ਕਾਰਨਾਂ ਕਰਕੇ ਰੋਕੀ ਜਾਂ ਸੀਮਤ ਕੀਤੀ ਗਈ ਸੀ। ਵਿਸ਼ੇਸ਼ ਮੁਲਾਕਾਤ ਕਾਰਨ ਬੰਦੀਆਂ ਨੂੰ ਤਿਉਹਾਰ ਦੇ ਮੌਕੇ ਆਪਣੇ ਪਰਿਵਾਰ ਨਾਲ ਕੁਝ ਸਮਾਂ ਬਿਤਾਉਣ ਅਤੇ ਭੈਣ-ਭਰਾ ਦੇ ਪਿਆਰ ਨੂੰ ਮਹਿਸੂਸ ਕਰਨ ਦਾ ਮੌਕਾ ਮਿਲਿਆ। ਭੈਣਾਂ ਨੇ ਭਰਾਵਾਂ ਨੂੰ ਗਲਤ ਰਾਹ ਛੱਡਣ ਲਈ ਕੀਤਾ ਪ੍ਰੇਰਿਤ ਮੁਲਾਕਾਤ ਦੌਰਾਨ ਭੈਣਾਂ ਨੇ ਆਪਣੇ ਭਰਾਵਾਂ ਨੂੰ ਭਾਵਨਾਤਮਕ ਤੌਰ ’ਤੇ ਸਮਝਾਉਂਦਿਆਂ ਅਪਰਾਧ ਅਤੇ ਗਲਤ ਗਤੀਵਿਧੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆ ਕੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਜੀਵਨ ਬਤੀਤ ਕੀਤਾ ਜਾਵੇ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਜਾਵੇ। ਇਸ ਦੌਰਾਨ ਬੰਦੀਆਂ ਨੇ ਵੀ ਆਪਣੀਆਂ ਭੈਣਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਕਿਸੇ ਵੀ ਗਲਤ ਗਤੀਵਿਧੀ ਦਾ ਹਿੱਸਾ ਨਹੀਂ ਬਣਨਗੇ ਅਤੇ ਆਪਣੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰਨਗੇ। ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਨੇ ਦੱਸਿਆ ਵਿਸ਼ੇਸ਼ ਮੁਲਾਕਾਤ ਦਾ ਮਕਸਦ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਹਮੇਸ਼ਾ ਇਹ ਯਤਨ ਰਹਿੰਦਾ ਹੈ ਕਿ ਬੰਦੀਆਂ ਨੂੰ ਆਪਣੇ ਪਰਿਵਾਰ ਨਾਲ ਭਾਵਨਾਤਮਕ ਤੌਰ ’ਤੇ ਜੁੜਨ ਦਾ ਮੌਕਾ ਮਿਲੇ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਜੁੜਾਅ ਬੰਦੀਆਂ ਦੇ ਵਿਵਹਾਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸੇ ਉਦੇਸ਼ ਨੂੰ ਧਿਆਨ ਵਿੱਚ ਰੱਖਦਿਆਂ ਰੱਖੜੀ ਦੇ ਮੌਕੇ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਹਵਾਲਾਤੀਆਂ, ਕੈਦੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਲਈ ਧੰਨਵਾਦ ਕੀਤਾ। ਰੱਖੜੀ ਬਣੀ ਸੁਧਾਰ ਅਤੇ ਨਵੀਂ ਸ਼ੁਰੂਆਤ ਦਾ ਸੰਦੇਸ਼ ਫਰੀਦਕੋਟ ਕੇਂਦਰੀ ਜੇਲ੍ਹ ਵਿੱਚ ਰੱਖੜੀ ਮੌਕੇ ਹੋਈ ਇਹ ਵਿਸ਼ੇਸ਼ ਮੁਲਾਕਾਤ ਸਿਰਫ਼ ਇੱਕ ਤਿਉਹਾਰ ਮਨਾਉਣ ਤੱਕ ਸੀਮਤ ਨਹੀਂ ਰਹੀ, ਸਗੋਂ ਇਸ ਨੇ ਪਰਿਵਾਰਕ ਪਿਆਰ, ਭਰੋਸੇ ਅਤੇ ਸੁਧਾਰ ਦਾ ਸੰਦੇਸ਼ ਵੀ ਦਿੱਤਾ। ਭੈਣਾਂ ਵੱਲੋਂ ਬੰਨ੍ਹੀ ਰੱਖੜੀ ਨੇ ਬੰਦ ਭਰਾਵਾਂ ਨੂੰ ਪਰਿਵਾਰ ਅਤੇ ਆਪਣੀਆਂ ਜ਼ਿੰਮੇਵਾਰੀਆਂ ਦੀ ਯਾਦ ਦਿਵਾਈ। ਪਰਿਵਾਰ ਦਾ ਸਹਿਯੋਗ ਅਤੇ ਸਮਾਜ ਨਾਲ ਮੁੜ ਜੁੜਨ ਦਾ ਮੌਕਾ ਕਿਸੇ ਵੀ ਵਿਅਕਤੀ ਨੂੰ ਆਪਣੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਪ੍ਰੇਰਿਤ ਕਰ ਸਕਦਾ ਹੈ।
    1
    ਫਰੀਦਕੋਟ ਕੇਂਦਰੀ ਜੇਲ੍ਹ ਵਿੱਚ ਰੱਖੜੀ ਮੌਕੇ ਭਾਵੁਕ ਹੋਇਆ ਮਾਹੌਲ, ਭੈਣਾਂ ਨੇ ਬੰਦ ਭਰਾਵਾਂ ਨੂੰ ਬੰਨ੍ਹੀ ਰੱਖੜੀ
ਫਰੀਦਕੋਟ, 28 ਅਗਸਤ: ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਅੱਜ ਭਾਵੁਕ ਮਾਹੌਲ ਦੇਖਣ ਨੂੰ ਮਿਲਿਆ। ਜੇਲ੍ਹ ਪ੍ਰਸ਼ਾਸਨ ਵੱਲੋਂ ਹਵਾਲਾਤੀਆਂ ਅਤੇ ਕੈਦੀਆਂ ਲਈ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ, ਜਿਸ ਦੌਰਾਨ ਭੈਣਾਂ ਨੇ ਆਪਣੇ ਭਰਾਵਾਂ ਦੀ ਕਲਾਈ ’ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਜਲਦ ਪਰਿਵਾਰ ਨਾਲ ਮੁੜ ਮਿਲਾਪ ਦੀ ਕਾਮਨਾ ਕੀਤੀ।
ਇਸ ਵਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ’ਤੇ ਅਜਿਹੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਵੀ ਆਪਣੀਆਂ ਭੈਣਾਂ ਤੇ ਪਰਿਵਾਰਕ ਮੈਂਬਰਾਂ ਨਾਲ ਮਿਲਣ ਦਾ ਮੌਕਾ ਦਿੱਤਾ ਗਿਆ, ਜਿਨ੍ਹਾਂ ਦੀ ਆਮ ਮੁਲਾਕਾਤ ਸੁਰੱਖਿਆ ਕਾਰਨਾਂ ਕਰਕੇ ਰੋਕੀ ਜਾਂ ਸੀਮਤ ਕੀਤੀ ਗਈ ਸੀ। ਵਿਸ਼ੇਸ਼ ਮੁਲਾਕਾਤ ਕਾਰਨ ਬੰਦੀਆਂ ਨੂੰ ਤਿਉਹਾਰ ਦੇ ਮੌਕੇ ਆਪਣੇ ਪਰਿਵਾਰ ਨਾਲ ਕੁਝ ਸਮਾਂ ਬਿਤਾਉਣ ਅਤੇ ਭੈਣ-ਭਰਾ ਦੇ ਪਿਆਰ ਨੂੰ ਮਹਿਸੂਸ ਕਰਨ ਦਾ ਮੌਕਾ ਮਿਲਿਆ।
ਭੈਣਾਂ ਨੇ ਭਰਾਵਾਂ ਨੂੰ ਗਲਤ ਰਾਹ ਛੱਡਣ ਲਈ ਕੀਤਾ ਪ੍ਰੇਰਿਤ
ਮੁਲਾਕਾਤ ਦੌਰਾਨ ਭੈਣਾਂ ਨੇ ਆਪਣੇ ਭਰਾਵਾਂ ਨੂੰ ਭਾਵਨਾਤਮਕ ਤੌਰ ’ਤੇ ਸਮਝਾਉਂਦਿਆਂ ਅਪਰਾਧ ਅਤੇ ਗਲਤ ਗਤੀਵਿਧੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆ ਕੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਜੀਵਨ ਬਤੀਤ ਕੀਤਾ ਜਾਵੇ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਜਾਵੇ।
ਇਸ ਦੌਰਾਨ ਬੰਦੀਆਂ ਨੇ ਵੀ ਆਪਣੀਆਂ ਭੈਣਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਕਿਸੇ ਵੀ ਗਲਤ ਗਤੀਵਿਧੀ ਦਾ ਹਿੱਸਾ ਨਹੀਂ ਬਣਨਗੇ ਅਤੇ ਆਪਣੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰਨਗੇ।
ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਨੇ ਦੱਸਿਆ ਵਿਸ਼ੇਸ਼ ਮੁਲਾਕਾਤ ਦਾ ਮਕਸਦ
ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਹਮੇਸ਼ਾ ਇਹ ਯਤਨ ਰਹਿੰਦਾ ਹੈ ਕਿ ਬੰਦੀਆਂ ਨੂੰ ਆਪਣੇ ਪਰਿਵਾਰ ਨਾਲ ਭਾਵਨਾਤਮਕ ਤੌਰ ’ਤੇ ਜੁੜਨ ਦਾ ਮੌਕਾ ਮਿਲੇ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਜੁੜਾਅ ਬੰਦੀਆਂ ਦੇ ਵਿਵਹਾਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸੇ ਉਦੇਸ਼ ਨੂੰ ਧਿਆਨ ਵਿੱਚ ਰੱਖਦਿਆਂ ਰੱਖੜੀ ਦੇ ਮੌਕੇ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਹਵਾਲਾਤੀਆਂ, ਕੈਦੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਲਈ ਧੰਨਵਾਦ ਕੀਤਾ।
ਰੱਖੜੀ ਬਣੀ ਸੁਧਾਰ ਅਤੇ ਨਵੀਂ ਸ਼ੁਰੂਆਤ ਦਾ ਸੰਦੇਸ਼
ਫਰੀਦਕੋਟ ਕੇਂਦਰੀ ਜੇਲ੍ਹ ਵਿੱਚ ਰੱਖੜੀ ਮੌਕੇ ਹੋਈ ਇਹ ਵਿਸ਼ੇਸ਼ ਮੁਲਾਕਾਤ ਸਿਰਫ਼ ਇੱਕ ਤਿਉਹਾਰ ਮਨਾਉਣ ਤੱਕ ਸੀਮਤ ਨਹੀਂ ਰਹੀ, ਸਗੋਂ ਇਸ ਨੇ ਪਰਿਵਾਰਕ ਪਿਆਰ, ਭਰੋਸੇ ਅਤੇ ਸੁਧਾਰ ਦਾ ਸੰਦੇਸ਼ ਵੀ ਦਿੱਤਾ। ਭੈਣਾਂ ਵੱਲੋਂ ਬੰਨ੍ਹੀ ਰੱਖੜੀ ਨੇ ਬੰਦ ਭਰਾਵਾਂ ਨੂੰ ਪਰਿਵਾਰ ਅਤੇ ਆਪਣੀਆਂ ਜ਼ਿੰਮੇਵਾਰੀਆਂ ਦੀ ਯਾਦ ਦਿਵਾਈ।
ਪਰਿਵਾਰ ਦਾ ਸਹਿਯੋਗ ਅਤੇ ਸਮਾਜ ਨਾਲ ਮੁੜ ਜੁੜਨ ਦਾ ਮੌਕਾ ਕਿਸੇ ਵੀ ਵਿਅਕਤੀ ਨੂੰ ਆਪਣੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਪ੍ਰੇਰਿਤ ਕਰ ਸਕਦਾ ਹੈ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.