logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

1 ਮਈ ਮਜ਼ਦੂਰ ਦਿਵਸ਼ ਵਾਲੇ ਦਿਨ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਆਗੂ ਵਰਿੰਦਰ ਮੋਮੀ ਇੰਨਲਿਸਟਮੈਟ ਆਉਟੋਸਰੋਸ ਵਰਕਰਾਂ ਨੂੰ ਵਿਭਾਗਾ ਵਿਚ ਰੈਗੂਲਰ ਕੀਤਾ ਜਾਵੇ --ਆਗੂ ਪਵਨਦੀਪ ਸਿੰਘ- ਲੁਧਿਆਣਾ, 19 ਅਪ੍ਰੈਲ (Kalia) - ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਿੱਚ ਸ਼ਾਮਲ ਵੱਖ ਵੱਖ ਜੈਥਬੰਦੀਆ ਦੇ ਆਗੂਆ ਦੀ ਸਾਂਝੀ ਮੀਟਿੰਗ ਰੱਖ ਬਾਗ਼ ਲੂਧਿਆਣਾ ਵਿਚ ਹੋਈ ਇਹ ਜਾਣਕਾਰੀ ਪ੍ਰੈਸ ਨੂੰ ਦਿੰਦਿਆਂ ਵਰਿੰਦਰ ਸਿੰਘ ਮੋਮੀ, ਪਵਨਦੀਪ,ਰਮਨਦੀਪ ਸਿੰਘ, ਲਛਮਣ ਸਿੰਘ ਹਰਜਿੰਦਰਪਾਲ ਸਿੰਘ ਜਗਦੀਪ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਪਿਛਲੇ 4 ਸਾਲਾਂ ਤੋਂ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਰੱਖਿਆ ਹੋਇਆ ਹੈ, ਜਿਸ ਦੇ ਵਿਰੋਧ ਵੱਜੋਂ ਸਬ ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ 1 ਮਈ ਮਜ਼ਦੂਰ ਦਿਵਸ਼ ਵਾਲੇ ਦਿਨ ਸੰਗਰੂਰ ਪਰਿਵਾਰਾਂ, ਬੱਚਿਆਂ ਸਮੇਤ ਕੀਤਾ ਜਾਵੇਗਾ ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਆ ਰਹੇ ਇਨਲਿਸਟਮੈਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਰੈਗੂਲਰ ਕੀਤਾ ਜਾਵੇ, ਗੁਜਾਰੇ ਯੋਗ, ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਅਧਾਰ ਮੰਨ ਕੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਦੀ ਤਨਖਾਹ ਤੈਅ ਕੀਤੀ ਜਾਵੇ। ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇ ਵਿਗਿਆਨਕ ਅਸੂਲ ਨੂੰ ਲਾਗੂ ਕੀਤਾ ਜਾਵੇ। ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਸੇਵਾ ਸਮੇਂ ਦੋਰਾਨ ਹੋਣ ਵਾਲੇ ਗੈਰ-ਘਾਤਕ ਹਾਦਸਿਆਂ 100% ਭਰਪਾਈ ਵਿਭਾਗ ਵੱਲੋਂ ਕਰਨ ਦੀ ਗਰੰਟੀ ਕੀਤੀ ਜਾਵੇ। ਘਾਤਕ ਹਾਦਸਿਆਂ ਦੀ ਸੂਰਤ ਵਿੱਚ ਘੱਟੋ-ਘੱਟ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦੀ ਅਦਾਇਗੀ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। ਰਿਟਾਇਰਮੈਂਟ ਹੋਣ ਤੇ ਇਨਲਿਸਟਮੈਂਟ/ ਆਊਟਸੋਰਸ ਠੇਕਾ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਗਰੈਚੁਟੀ ਦੇ ਲਾਭ ਦੀ ਅਦਾਇਗੀ ਕੀਤੀ ਜਾਵੇ। ਇਸ ਵਿਉਂਤਬੰਦੀ ਨੂੰ ਲਾਗੂ ਕਰਨ ਦੇ ਸਮੇਂ ਤੱਕ ਹਰ ਰਿਟਾਇਰੀ ਮੁਲਾਜ਼ਮ ਨੂੰ 50 ਲੱਖ ਰੁਪਏ ਦੀ ਅਦਾਇਗੀ ਦੇ ਨਾਲ ਨਾਲ ਪਰਿਵਾਰ ਦੇ ਇੱਕ ਜੀਅ ਲਈ ਨੋਕਰੀ ਦਾ ਪ੍ਰਬੰਧ ਕੀਤਾ ਜਾਵੇ। ਇੰਨਲਿਸਟਮੈਟ ਠੇਕਾ ਅਧਾਰਿਤ ਵਰਕਰਾਂ ਨੂੰ ਵੀ ਈ.ਪੀ.ਐਫ. ਅਤੇ ਈ.ਐਸ.ਆਈ. ਸਕੀਮ ਅਧੀਨ ਲਿਆਂਦਾ ਜਾਵੇ।

3 hrs ago
user_Mahesh Kumar
Mahesh Kumar
ਖਮਾਣੋਂ, ਫਤਿਹਗੜ੍ਹ ਸਾਹਿਬ, ਪੰਜਾਬ•

More news from Chandigarh and nearby areas
  • video viral
    1
    video viral
    user_Hareram Sada
    Hareram Sada
    Software Developer Chandigarh•
    1 hr ago
  • ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ
    1
    ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    17 hrs ago
  • ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਗੜਸ਼ੰਕਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ ਸਮੇਤ 8 ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ.... ਇਸ ਸੰਬਧੀ ਥਾਣਾ ਗੜ੍ਹਸ਼ੰਕਰ ਵਿਖੇ ਕੀਤਾ ਗਿਆ ਕੇਸ ਦਰਜ...
    1
    ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਗੜਸ਼ੰਕਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ ਸਮੇਤ 8 ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ.... ਇਸ ਸੰਬਧੀ ਥਾਣਾ ਗੜ੍ਹਸ਼ੰਕਰ ਵਿਖੇ ਕੀਤਾ ਗਿਆ ਕੇਸ ਦਰਜ...
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    18 hrs ago
  • लुधियाना के शिमलापुरी इलाके से एक चौंकाने वाली घटना सामने आई है। सोमवार को नशे की हालत में एक युवक ने पुलिस से बचने के दौरान सड़क किनारे खड़ी कई गाड़ियों को बुरी तरह नुकसान पहुंचा दिया। प्रत्यक्षदर्शियों के मुताबिक, युवक तेज रफ्तार में गाड़ी चलाते हुए नियंत्रण खो बैठा और एक के बाद एक कई वाहनों को टक्कर मार दी। देखते ही देखते मौके पर अफरा-तफरी मच गई। कई लोगों की “सपनों की गाड़ी” और “खून-पसीने की कमाई” पलभर में टूटकर बिखर गई। घटना की सूचना मिलते ही पुलिस मौके पर पहुंची और आरोपी को काबू में कर लिया। शुरुआती जांच में युवक के नशे में होने की बात सामने आई है। फिलहाल पुलिस मामले की जांच कर रही है और नुकसान का आकलन किया जा रहा है। इस घटना के बाद इलाके में गुस्सा और डर दोनों का माहौल है। स्थानीय लोग सख्त कार्रवाई की मांग कर रहे हैं।
    1
    लुधियाना के शिमलापुरी इलाके से एक चौंकाने वाली घटना सामने आई है। सोमवार को नशे की हालत में एक युवक ने पुलिस से बचने के दौरान सड़क किनारे खड़ी कई गाड़ियों को बुरी तरह नुकसान पहुंचा दिया।
प्रत्यक्षदर्शियों के मुताबिक, युवक तेज रफ्तार में गाड़ी चलाते हुए नियंत्रण खो बैठा और एक के बाद एक कई वाहनों को टक्कर मार दी। देखते ही देखते मौके पर अफरा-तफरी मच गई। कई लोगों की “सपनों की गाड़ी” और “खून-पसीने की कमाई” पलभर में टूटकर बिखर गई।
घटना की सूचना मिलते ही पुलिस मौके पर पहुंची और आरोपी को काबू में कर लिया। शुरुआती जांच में युवक के नशे में होने की बात सामने आई है। फिलहाल पुलिस मामले की जांच कर रही है और नुकसान का आकलन किया जा रहा है।
इस घटना के बाद इलाके में गुस्सा और डर दोनों का माहौल है। स्थानीय लोग सख्त कार्रवाई की मांग कर रहे हैं।
    user_Prabha sankar
    Prabha sankar
    Ludhiana (East), Punjab•
    19 hrs ago
  • ਫ਼ਿਲੌਰ ਮੇਨ ਰੋਡ ਉਪਰ ਹੋਇਆ ਸੜਕੀ ਭਿਆਨਕ ਹਾਦਸਾ ਇੱਕ ਔਰਤ ਦੀ ਮੌਕੇ ਤੇ ਮੌ/ਤ
    1
    ਫ਼ਿਲੌਰ ਮੇਨ ਰੋਡ ਉਪਰ ਹੋਇਆ ਸੜਕੀ ਭਿਆਨਕ ਹਾਦਸਾ ਇੱਕ ਔਰਤ ਦੀ ਮੌਕੇ ਤੇ ਮੌ/ਤ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    50 min ago
  • #radhe #radhe radhe
    1
    #radhe #radhe radhe
    user_Charanjit Sharma
    Charanjit Sharma
    General Store ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    21 hrs ago
  • Women Reservation Bill ਤੇ Raja Warring ਦਾ BJP ਤੇ ਸਿੱਧਾ ਵਾਰ, ਬੋਲੇ – ‘ਪੰਜਾਬ ਦਾ ਨੁਕਸਾਨ ਹੋ ਜਾਵੇਗਾ’ | BJP . #WomenReservationBill #RajaWarring #BJPvsCongress #PunjabPolitics #WomenEmpowerment #ReservationBill #PunjabNews #IndianPolitics #CongressVsBJP #BreakingNews #PoliticalDebate #PunjabUpdate #IndiaNews #TrendingNow #LatestNews
    1
    Women Reservation Bill ਤੇ Raja Warring ਦਾ BJP ਤੇ ਸਿੱਧਾ ਵਾਰ, ਬੋਲੇ – ‘ਪੰਜਾਬ ਦਾ ਨੁਕਸਾਨ ਹੋ ਜਾਵੇਗਾ’ | BJP
.
#WomenReservationBill #RajaWarring #BJPvsCongress #PunjabPolitics #WomenEmpowerment #ReservationBill #PunjabNews #IndianPolitics #CongressVsBJP #BreakingNews #PoliticalDebate #PunjabUpdate #IndiaNews #TrendingNow #LatestNews
    user_Punjab 24 News
    Punjab 24 News
    Media Chandigarh•
    12 hrs ago
  • ਲੁਧਿਆਣਾ ਕਾਰ ਸਵਾਰ ਨੇ ਮਚਾਇਆ ਉਤਪਤ ਕਈ ਗੱਡੀ ਕੀਤਾ ਹਿਟ
    1
    ਲੁਧਿਆਣਾ ਕਾਰ ਸਵਾਰ ਨੇ ਮਚਾਇਆ ਉਤਪਤ  ਕਈ ਗੱਡੀ ਕੀਤਾ ਹਿਟ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    17 hrs ago
  • ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ ਪੁੱਡਾ ਆਪਣੀ ਮਾਲਕੀ ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ
    1
    ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ  ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ  ਪੁੱਡਾ ਆਪਣੀ ਮਾਲਕੀ  ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ  ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ  ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ
    user_SANDEEP SINGLA m no 9888979288
    SANDEEP SINGLA m no 9888979288
    Doctor ਸੰਗਰੂਰ, ਸੰਗਰੂਰ, ਪੰਜਾਬ•
    1 day ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.