logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮੈਡਮ ਖੁਸ਼ਬੂ ਸਵਨਾ ਵੱਲੋਂ ਹਲਕੇ ਦੇ ਪਿੰਡ ਸੈਨੀਆ ਅਤੇ ਸੁਰੇਸ਼ ਵਾਲਾ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਦੋ ‘ਤੀਰਥ ਯਾਤਰਾ ਬੱਸਾਂ’ ਰਵਾਨਾ ਫਾਜ਼ਿਲਕਾ 1 ਅਗਸਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਵੱਲੋਂ ਹਲਕੇ ਦੇ ਪਿੰਡ ਸੈਨੀਆ ਅਤੇ ਸੁਰੇਸ਼ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਦੋ ਬੱਸਾਂ ਰਵਾਨਾ ਕੀਤੀ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ. ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਤੇ ਵਾਹਗਾ ਬਾਰਡਰ ਲੈ ਕੇ ਜਾਵੇਗੀ। ਮੈਡਮ ਸਵਨਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਇਸ ਮੌਕੇ ਤੇ ਸੁਰੇਸ਼ ਵਾਲਾ ਸਰਪੰਚ ਸੁਧੀਰ ਕੁਮਾਰ ਸੈਨੀਆ ਸਰਪੰਚ ਕੁਲਵੰਤ ਕੌਰ ਮੈਬਰ ਜਗਮੋਹਨ ਸਿੰਘ ਗੁਰਮੀਤ ਕੌਰ ਸ਼ਮਸ਼ੇਰ ਸਿੰਘ ਬਲਕਾਰ ਸੈਣੀ ਹਰਜਿੰਦਰ ਸਿੰਘ ਬਖਸ਼ਿਸ਼ ਸਿੰਘ ਜਸਵਿੰਦਰ ਸਿੰਘ ਮੰਗਲ ਸਿੰਘ ਸਰਪੰਚ ਰਾਕੇਸ਼ ਕੁਮਾਰ ਕੇਰਿਆਂ ਸਰਪੰਚ ਅਮਨ ਚੰਦ ਉਡੀਆਂ ਸਰਪੰਚ ਵਿਨੋਦ ਕੁਮਾਰ ਖ਼ਾਨਪੁਰਾ ਬਲਾਕ ਸੰਮਤੀ ਮੈਂਬਰ ਸੰਜੇ ਕੁਮਾਰ ਵਾਰਡ ਇਨਚਾਰਜ ਬਬਲੀ ਰੇਵੜੀਆਂ ਬਿੱਟੂ ਸੇਤੀਆ ਹਰੀਸ਼ ਠਾਕੁਰ ਰਾਜਪੂਤ ਸਮਾਜ ਚੇਅਰਮੈਨ ਸੋਮ ਰਾਣੀ ਐਮ ਸੀ ਮੌਜੂਦ ਸੀ।

1 hr ago
user_Sanjeev kumar bittu
Sanjeev kumar bittu
ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
1 hr ago
528c99c5-a017-4b61-b225-dd68b898b991

ਮੈਡਮ ਖੁਸ਼ਬੂ ਸਵਨਾ ਵੱਲੋਂ ਹਲਕੇ ਦੇ ਪਿੰਡ ਸੈਨੀਆ ਅਤੇ ਸੁਰੇਸ਼ ਵਾਲਾ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਦੋ ‘ਤੀਰਥ ਯਾਤਰਾ ਬੱਸਾਂ’ ਰਵਾਨਾ ਫਾਜ਼ਿਲਕਾ 1 ਅਗਸਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਵੱਲੋਂ ਹਲਕੇ ਦੇ ਪਿੰਡ ਸੈਨੀਆ ਅਤੇ ਸੁਰੇਸ਼ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਦੋ ਬੱਸਾਂ ਰਵਾਨਾ ਕੀਤੀ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ. ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਤੇ ਵਾਹਗਾ ਬਾਰਡਰ ਲੈ ਕੇ ਜਾਵੇਗੀ। ਮੈਡਮ ਸਵਨਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ

ad084fa1-ced6-48b5-b1ec-4f018b14beb8

ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਇਸ ਮੌਕੇ ਤੇ ਸੁਰੇਸ਼ ਵਾਲਾ ਸਰਪੰਚ ਸੁਧੀਰ ਕੁਮਾਰ ਸੈਨੀਆ ਸਰਪੰਚ ਕੁਲਵੰਤ ਕੌਰ ਮੈਬਰ ਜਗਮੋਹਨ ਸਿੰਘ ਗੁਰਮੀਤ ਕੌਰ ਸ਼ਮਸ਼ੇਰ ਸਿੰਘ ਬਲਕਾਰ ਸੈਣੀ ਹਰਜਿੰਦਰ ਸਿੰਘ ਬਖਸ਼ਿਸ਼ ਸਿੰਘ ਜਸਵਿੰਦਰ ਸਿੰਘ ਮੰਗਲ ਸਿੰਘ ਸਰਪੰਚ ਰਾਕੇਸ਼ ਕੁਮਾਰ ਕੇਰਿਆਂ ਸਰਪੰਚ ਅਮਨ ਚੰਦ ਉਡੀਆਂ ਸਰਪੰਚ ਵਿਨੋਦ ਕੁਮਾਰ ਖ਼ਾਨਪੁਰਾ ਬਲਾਕ ਸੰਮਤੀ ਮੈਂਬਰ ਸੰਜੇ ਕੁਮਾਰ ਵਾਰਡ ਇਨਚਾਰਜ ਬਬਲੀ ਰੇਵੜੀਆਂ ਬਿੱਟੂ ਸੇਤੀਆ ਹਰੀਸ਼ ਠਾਕੁਰ ਰਾਜਪੂਤ ਸਮਾਜ ਚੇਅਰਮੈਨ ਸੋਮ ਰਾਣੀ ਐਮ ਸੀ ਮੌਜੂਦ ਸੀ।

More news from Punjab and nearby areas
  • 7 ਦਿਨਾਂ ਬਾਅਦ ਭੁੱਖ ਹੜਤਾਲ 'ਤੇ ਪਹੁੰਚੇ ਆਪ MLA! ਵਾਲਮੀਕ ਸਮਾਜ ਦੇ ਹੱਕ 'ਚ ਚੁੱਕੀ ਆਵਾਜ਼, ਧਰਨੇ ਨੂੰ ਦਿੱਤਾ ਸਮਰਥਨ #Amritsar #ValmikiSamaj #AAP #PunjabNews #Punjab24News
    1
    7 ਦਿਨਾਂ ਬਾਅਦ ਭੁੱਖ ਹੜਤਾਲ 'ਤੇ ਪਹੁੰਚੇ ਆਪ MLA! ਵਾਲਮੀਕ ਸਮਾਜ ਦੇ ਹੱਕ 'ਚ ਚੁੱਕੀ ਆਵਾਜ਼, ਧਰਨੇ ਨੂੰ ਦਿੱਤਾ ਸਮਰਥਨ 
#Amritsar #ValmikiSamaj #AAP #PunjabNews #Punjab24News
    user_Punjab 24 News
    Punjab 24 News
    Amritsar -I, Punjab•
    4 hrs ago
  • ਤੇਜ਼ ਰਫਤਾਰ ਕਾਰ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸਦਰ ਅੰਮ੍ਰਿਤਸਰ ਇੰਸਪੈਕਟਰ ਗੁਰਪ੍ਰੀਤ ਸਿੰਘ,
    1
    ਤੇਜ਼ ਰਫਤਾਰ ਕਾਰ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸਦਰ ਅੰਮ੍ਰਿਤਸਰ ਇੰਸਪੈਕਟਰ ਗੁਰਪ੍ਰੀਤ ਸਿੰਘ,
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਭੁੱ:ਖ ਹੜ'ਤਾਲ ਦੇ 7ਵੇਂ ਦਿਨ MLA ਅਜੇ ਗੁਪਤਾ ਪਹੁੰਚੇ ਭੰਡਾਰੀ ਪੁੱਲ ਤੇ ਮੰ'ਗਾਂ ਪੂਰੀਆਂ ਕਰਨ ਦਾ ਮੰਗਿਆ ਮੰਗਲਵਾਰ ਤੱਕ ਦਾ ਸਮਾਂ
    1
    ਭੁੱ:ਖ ਹੜ'ਤਾਲ ਦੇ 7ਵੇਂ ਦਿਨ MLA ਅਜੇ ਗੁਪਤਾ ਪਹੁੰਚੇ ਭੰਡਾਰੀ ਪੁੱਲ ਤੇ
ਮੰ'ਗਾਂ ਪੂਰੀਆਂ ਕਰਨ ਦਾ ਮੰਗਿਆ ਮੰਗਲਵਾਰ ਤੱਕ ਦਾ ਸਮਾਂ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਹੜਤਾਲ ਖ਼ਤਮ ਹੋਣ ਦੇ ਸੰਕੇਤ! ਨਿੱਜਰ ਬੋਲੇ—ਜ਼ਿਆਦਾਤਰ ਮੰਗਾਂ ਮੰਨੀਆਂ, ਟ੍ਰੇਨ ਰੋਕੋ ਅੰਦੋਲਨ ਵੀ ਟਲ ਸਕਦਾ ਹੈ
    1
    ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ
ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ
ਹੜਤਾਲ ਖ਼ਤਮ ਹੋਣ ਦੇ ਸੰਕੇਤ! ਨਿੱਜਰ ਬੋਲੇ—ਜ਼ਿਆਦਾਤਰ ਮੰਗਾਂ ਮੰਨੀਆਂ, ਟ੍ਰੇਨ ਰੋਕੋ ਅੰਦੋਲਨ ਵੀ ਟਲ ਸਕਦਾ ਹੈ
    user_Rudra
    Rudra
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਨੰਗਲੀ ਤੋਂ ਲਾਪਤਾ ਵਿਆਹੁਤਾ ਦਾ ਮਾਮਲਾ ਗਰਮਾਇਆ, ਥਾਣਾ ਕੰਬੋਅ ਨੇ ਸ਼ੁਰੂ ਕੀਤੀ ਡੂੰਘੀ ਜਾਂਚ #PunjabBoldaMajhaBlok #Amritsar #KambohPolice #MissingWoman #PunjabNews #Justice #BreakingNews #Nangli #PunjabPolice
    1
    ਨੰਗਲੀ ਤੋਂ ਲਾਪਤਾ ਵਿਆਹੁਤਾ ਦਾ ਮਾਮਲਾ ਗਰਮਾਇਆ, ਥਾਣਾ ਕੰਬੋਅ ਨੇ ਸ਼ੁਰੂ ਕੀਤੀ ਡੂੰਘੀ ਜਾਂਚ
#PunjabBoldaMajhaBlok #Amritsar #KambohPolice #MissingWoman #PunjabNews #Justice #BreakingNews #Nangli #PunjabPolice
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News . #SherryKalsi #PunjabNews #1000To1500Scheme #AAPPunjab #Punjab24News
    1
    MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News
MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News
.
#SherryKalsi #PunjabNews #1000To1500Scheme #AAPPunjab #Punjab24News
    user_Punjab 24 News
    Punjab 24 News
    Amritsar -I, Punjab•
    7 hrs ago
  • ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ। #MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews
    1
    ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ
ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ।
ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ।
#MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago

    user_Vikraam Sharma
    Vikraam Sharma
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਵੱਡੀ ਖਬਰ ਸੰਗਰੂਰ 'ਚ ਲੇਡੀ ਟੀਚਰਾਂ ਨਾਲ ਪੁਲਿਸ ਦੀ ਧੱ*ਕਾ-ਮੁੱ*ਕੀ ਦਾ ਵੀਡੀਓ ਵਾਇਰਲ, ਕਾ/ਰਵਾਈ ਨੂੰ ਲੈ ਕੇ ਉੱਠੇ ਸਵਾ/ਲ Bhagwant Mann @highlight #SangrurPunjab #TeacherProtest #trending #YGTVPunjab #nonfollowers #Facebookpost #explorer
    1
    ਵੱਡੀ ਖਬਰ ਸੰਗਰੂਰ 'ਚ ਲੇਡੀ ਟੀਚਰਾਂ ਨਾਲ ਪੁਲਿਸ ਦੀ ਧੱ*ਕਾ-ਮੁੱ*ਕੀ ਦਾ ਵੀਡੀਓ ਵਾਇਰਲ, ਕਾ/ਰਵਾਈ ਨੂੰ ਲੈ ਕੇ ਉੱਠੇ ਸਵਾ/ਲ

Bhagwant Mann @highlight 
#SangrurPunjab #TeacherProtest
#trending #YGTVPunjab  #nonfollowers #Facebookpost   #explorer
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.