logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ ਵਿੱਚ ਸਜਾਇਆ ਅਲੌਕਿਕ ਨਗਰ ਕੀਰਤਨ ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ ਸੁਲਤਾਨਪੁਰ ਲੋਧੀ -ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ 539ਵੇਂ ਵਿਆਹ ਪੁਰਬ ਦੇ ਸੰਬੰਧ ਵਿੱਚ ਅਲੌਕਿਕ ਨਗਰ ਕੀਰਤਨ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਅਤੇ ਖ਼ਾਲਸਾਈ ਜਾਹੋ ਜਲਾਲ ਨਾਲ ਸਜਾਇਆ ਗਿਆ। ਇਸ ਮੌਕੇ ਉਚੇਚੇ ਤੌਰ ਤੇ ਪੁੱਜੇ ਐਸਜੀਪੀਸੀ ਦੇ ਪ੍ਰਧਾਨ ਐਡ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਸਮੁੱਚੀ ਲੁਕਾਈ ਨੂੰ ਏਕਤਾ ਵਿੱਚ ਪਰੋਇਆ ਅਤੇ ਸਾਨੂੰ ਹੱਕ ਤੇ ਸੱਚ ਦੇ ਮਾਰਗ ਤੇ ਚੱਲਣ ਦਾ ਸੁਨੇਹਾ ਦਿੱਤਾ।ਨਗਰ ਕੀਰਤਨ ਮੌਕੇ ਆਰੰਭਤਾ ਦੀ ਅਰਦਾਸ ਹੈਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਵੱਲੋਂ ਕੀਤੀ ਗਈ। ਮੁੱਖ ਵਾਕ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਸਾਹਿਬ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸੁਸ਼ੋਭਿਤ ਕੀਤਾ ਗਿਆ|ਨਗਰ ਕੀਰਤਨ ਵਿੱਚ ਗੱਤਕਾ ਪਾਰਟੀਆਂ ਵੱਲੋਂ ਆਪਣੀ ਕਲਾ ਦੇ ਜੌਹਰ ਵਿਖਾਏ ਗਏ। ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਫੁੱਲਾ ਦੀ ਵਰਖਾ ਕਰਕੇ ਸਮੁੱਚੇ ਇਲਾਕੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿਚ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਵੱਲੋਂ ਗੁਰਬਾਣੀ ਹਰਜਸ ਕੀਰਤਨ ਕੀਤਾ ਜਾ ਰਿਹਾ ਸੀ। ਵਿਸ਼ੇਸ਼ ਪੰਜਾਬੀ ਬੈਂਡ ਧਾਰਮਿਕ ਧੁੰਨਾ ਬਿਖੇਰ ਰਿਹਾ ਸੀ। ਇਸ ਮੌਕੇ ਇਲਾਕੇ ਭਰ ਦੀਆਂ ਸਭਾ ਸੁਸਾਇਟੀਆਂ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ। ਇਸ ਮੌਕੇ ਨਗਰ ਕੀਰਤਨ ਵਿੱਚ ਪਹੁੰਚੀਆਂ ਵੱਖ-ਵੱਖ ਸ਼ਖਸ਼ੀਅਤਾ ਦਾ ਪ੍ਰਬੰਧਕਾ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਨਗਰ ਕੀਰਤਨ ਵਿੱਚ ਸ਼ਾਮਿਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਐਸਜੀਪੀਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਵਾਲਾ, ਐਸਜੀਪੀਸੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਵਾਲ,ਮਹਿੰਦਰ ਸਿੰਘ ਆਹਲੀ ਸਾਬਕਾ ਸਕੱਤਰ,ਭਾਈ ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਆਦਿ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆ ਵਧਾਈਆਂ ਦਿੱਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਹਰਜੀਤ ਸਿੰਘ ਮੁਖ ਸੇਵਾਦਾਰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ, ਬਾਬਾ ਜਸਪਾਲ ਸਿੰਘ ਨੀਲਾ, ਗੁਰਦੁਆਰਾ ਬਾਉਲੀ ਸਾਹਿਬ ਡੱਲਾ ਮੈਨੇਜਰ ਭਾਈ ਕੁਲਵਿੰਦਰ ਸਿੰਘ, ਮੀਤ ਮੈਨੇਜਰ ਮੈਨੇਜਰ ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਚੈਚਲ ਸਿੰਘ,ਇੰਜ ਸਵਰਨ ਸਿੰਘ, ਸਾਬਕਾ ਸਕੱਤਰ ਚਾਨਣ ਸਿੰਘ ਦੀਪੇਵਾਲ, ਦਿਲਬਾਗ ਸਿੰਘ ਗਿੱਲ, ਰਾਜਾ ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਖਾਲਸਾ, ਸਾਬਕਾ ਮੈਨੇਜਰ ਜਰਨੈਲ ਸਿੰਘ ਬੂਲੇ, ਭਾਈ ਕਰਨਜੀਤ ਸਿੰਘ ਆਹਲੀ ਕਥਾ ਵਾਚਕ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਬੀਬੀ ਬਲਜੀਤ ਕੌਰ ਕਮਾਲਪੁਰ, ਰਣਜੀਤ ਸਿੰਘ ਠੱਟਾ, ਸੁਖਜਿੰਦਰ ਸਿੰਘ ਭਗਤਪੁਰ, ਸਰਵਣ ਸਿੰਘ ਚੱਕਾ, ਜਰਨੈਲ ਸਿੰਘ ਅਕਾਊਂਟੈਂਟ, ਸੁਖਵਿੰਦਰ ਸਿੰਘ ਕੈਸ਼ੀਅਰ, ਜਸਵਿੰਦਰ ਸਿੰਘ ਸਹਾਇਕ ਕੈਸ਼ੀਅਰ, ਕਸ਼ਮੀਰ मिथ ਨੰਬਰਦਾਰ,ਗੁਰਦੁਆਰਾ ਸ੍ਰੀ ਬੇਰ ਸਾਹਿਬ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।

5 hrs ago
user_Harjinder Dhillon
Harjinder Dhillon
Advertising agency ਕਪੂਰਥਲਾ, ਕਪੂਰਥਲਾ, ਪੰਜਾਬ•

More news from ਪੰਜਾਬ and nearby areas
  • ਕਿ ਸਾਡੇ ਆਲੇ ਬੱਸ ਨਸ਼ੇ ਕਰਨ ਹੀ ਆਏ ਕੰਮ ਪੈਸਾ ਸਾਰਾ ਬਿਹਾਰੀਆਂ ਲੁੱਟ ਲੈਣਾ ਪੰਜਾਬ ਦਾ ਪੈਸਾ ਤਾਂ ਇਹ ਲੋਕ ਕਮਾਂ ਰਹੇ ਨੇਂ ਤੇ ਸਾਡੇ ਆਲੇ ਨਸ਼ਿਆਂ ਚ ਮਰੀ ਜਾਂਦੇ
    1
    ਕਿ ਸਾਡੇ ਆਲੇ ਬੱਸ ਨਸ਼ੇ ਕਰਨ ਹੀ ਆਏ ਕੰਮ ਪੈਸਾ ਸਾਰਾ ਬਿਹਾਰੀਆਂ ਲੁੱਟ ਲੈਣਾ ਪੰਜਾਬ ਦਾ
ਪੈਸਾ ਤਾਂ ਇਹ ਲੋਕ ਕਮਾਂ ਰਹੇ ਨੇਂ ਤੇ ਸਾਡੇ ਆਲੇ ਨਸ਼ਿਆਂ ਚ ਮਰੀ ਜਾਂਦੇ
    user_Billa Shergill
    Billa Shergill
    Tailor ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • ਥਾਣਾ ਬੇਗੋਵਾਲ ਦੇ ਪਿੰਡ ਜੈਦਾ ਵਿੱਚ ਬੰਦ ਘਰ ਵਿੱਚ ਹੋਈ ਚੋਰੀ, ਗਹਿਣੇ, ਨਗਦੀ ਤੇ ਹੋਰ ਸਮਾਨ ਚੋਰੀ
    1
    ਥਾਣਾ ਬੇਗੋਵਾਲ ਦੇ ਪਿੰਡ  ਜੈਦਾ ਵਿੱਚ  ਬੰਦ ਘਰ ਵਿੱਚ ਹੋਈ ਚੋਰੀ, ਗਹਿਣੇ, ਨਗਦੀ  ਤੇ ਹੋਰ ਸਮਾਨ ਚੋਰੀ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    23 hrs ago
  • ਪਿੰਡ ਚੱਕ ਮਹਿਰ ਦੇ ਨੇੜੇ ਵੱਡੀ ਨਹਿਰ ਟੁੱਟਣ ਦੀ ਖ਼ਬਰ ਆਈ ਸਾਹਮਣੇ,,!! ਪਿੰਡ ਵਾਸੀਆਂ ਨੇ ਨਹਿਰ ਟੁੱਟਣ ਦਾ ਕਾਰਨ ਦੱਸਦਿਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਕੇ ਪ੍ਰਸ਼ਾਸਨ ਤੋਂ ਤੁਰੰਤ ਮਦਦ ਦੀ ਕੀਤੀ ਅਪੀਲ,! ਪਿੰਡ ਚੱਕ ਮਹਿਰ ਦੇ ਨੇੜੇ ਵੱਡੀ ਨਹਿਰ ਟੁੱਟਣ ਦੀ ਖ਼ਬਰ ਆਈ ਸਾਹਮਣੇ,,!! ਪਿੰਡ ਵਾਸੀਆਂ ਨੇ ਨਹਿਰ ਟੁੱਟਣ ਦਾ ਕਾਰਨ ਦੱਸਦਿਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਕੇ ਪ੍ਰਸ਼ਾਸਨ ਤੋਂ ਤੁਰੰਤ ਮਦਦ ਦੀ ਕੀਤੀ ਅਪੀਲ,!
    1
    ਪਿੰਡ ਚੱਕ ਮਹਿਰ ਦੇ ਨੇੜੇ ਵੱਡੀ ਨਹਿਰ ਟੁੱਟਣ ਦੀ ਖ਼ਬਰ ਆਈ ਸਾਹਮਣੇ,,!! ਪਿੰਡ ਵਾਸੀਆਂ ਨੇ ਨਹਿਰ ਟੁੱਟਣ ਦਾ ਕਾਰਨ ਦੱਸਦਿਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਕੇ ਪ੍ਰਸ਼ਾਸਨ ਤੋਂ ਤੁਰੰਤ ਮਦਦ ਦੀ ਕੀਤੀ ਅਪੀਲ,!

    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    5 hrs ago
  • ਸੰਤ ਸਮਾਜ ਅਤੇ ਉੱਘੇ ਵਿਦਵਾਨਾਂ ਨਾਲ ਡਾ. ਵਿਕਰਮਜੀਤ ਸਿੰਘ ਸਾਹਨੀ ਜੀ ਵੱਲੋਂ ਕੀਤਾ ਗਿਆ ਵਿਚਾਰ ਵਟਾਂਦਰਾ
    1
    ਸੰਤ ਸਮਾਜ ਅਤੇ ਉੱਘੇ ਵਿਦਵਾਨਾਂ ਨਾਲ ਡਾ. ਵਿਕਰਮਜੀਤ ਸਿੰਘ ਸਾਹਨੀ ਜੀ ਵੱਲੋਂ ਕੀਤਾ ਗਿਆ ਵਿਚਾਰ ਵਟਾਂਦਰਾ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    12 min ago
  • Amritsar ’ਚ 2 ਚੋਰ ਕੀਤੇ ਕਾਬੂ 1 ਫਰਾਰ ਲੋਕਾਂ ਨੇ ਕੀਤੀ ਛਿ/ਤਰ ਪਰੇਡ | Punjab 24 News | Amritsar News Amritsar ’ਚ 2 ਚੋਰ ਕੀਤੇ ਕਾਬੂ 1 ਫਰਾਰ ਲੋਕਾਂ ਨੇ ਕੀਤੀ ਛਿ/ਤਰ ਪਰੇਡ | Punjab 24 News | Amritsar News . #AmritsarNews #PunjabPolice #AmritsarCrime #CrimeNews #Punjab24News
    1
    Amritsar ’ਚ 2 ਚੋਰ ਕੀਤੇ ਕਾਬੂ 1 ਫਰਾਰ ਲੋਕਾਂ ਨੇ ਕੀਤੀ ਛਿ/ਤਰ ਪਰੇਡ | Punjab 24 News | Amritsar News

.
#AmritsarNews #PunjabPolice #AmritsarCrime #CrimeNews #Punjab24News
    user_Punjab 24 News
    Punjab 24 News
    Amritsar -I, Punjab•
    1 hr ago
  • ਜਲੰਧਰ ਦਿਹਾਤੀ ਪੁਲਿਸ ਵੱਲੋਂ ਨਜਾਇਜ਼ ਮਾਇਨਿੰਗ ਖ਼ਿਲਾਫ਼ 2 ਮੁਕੱਦਮੇ ਦਰਜ਼। ਭਾਰੀ ਮਸ਼ੀਨਰੀ ਅਤੇ ਵਾਹਨ ਬਰਾਮਦ। ਜਲੰਧਰ ਦਿਹਾਤੀ ਪੁਲਿਸ ਵੱਲੋਂ ਨਜਾਇਜ਼ ਮਾਇਨਿੰਗ ਖ਼ਿਲਾਫ਼ 2 ਮੁਕੱਦਮੇ ਦਰਜ਼। ਭਾਰੀ ਮਸ਼ੀਨਰੀ ਅਤੇ ਵਾਹਨ ਬਰਾਮਦ। #Viral #ForYou #TrendingVideo #NonFollowers #Highlight
    1
    ਜਲੰਧਰ ਦਿਹਾਤੀ ਪੁਲਿਸ ਵੱਲੋਂ ਨਜਾਇਜ਼ ਮਾਇਨਿੰਗ ਖ਼ਿਲਾਫ਼ 2 ਮੁਕੱਦਮੇ ਦਰਜ਼। ਭਾਰੀ ਮਸ਼ੀਨਰੀ ਅਤੇ ਵਾਹਨ ਬਰਾਮਦ।

#Viral #ForYou
#TrendingVideo #NonFollowers
#Highlight
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • Post by Baljindar Kumar
    1
    Post by Baljindar Kumar
    user_Baljindar Kumar
    Baljindar Kumar
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਸਰਕਾਰੀ ਦਫਤਰ ਦੇ ਵਿੱਚ ਚੋਰਾਂ ਨੇ ਕੀਤੀ ਚੋਰੀ ਲੋਹੇ ਦੀਆਂ ਗ੍ਰਿੱਲਾਂ ਲੈ ਕੇ ਫਰਾਰ ਚੋਰ | Punjab 24 News | ਸਰਕਾਰੀ ਦਫਤਰ ਦੇ ਵਿੱਚ ਚੋਰਾਂ ਨੇ ਕੀਤੀ ਚੋਰੀ ਲੋਹੇ ਦੀਆਂ ਗ੍ਰਿੱਲਾਂ ਲੈ ਕੇ ਫਰਾਰ ਚੋਰ | Punjab 24 News | . #FatehgarhSahib #PunjabNews #PunjabPolice #TheftNews #Punjab24News
    1
    ਸਰਕਾਰੀ ਦਫਤਰ ਦੇ ਵਿੱਚ ਚੋਰਾਂ ਨੇ ਕੀਤੀ ਚੋਰੀ ਲੋਹੇ ਦੀਆਂ ਗ੍ਰਿੱਲਾਂ ਲੈ ਕੇ ਫਰਾਰ ਚੋਰ | Punjab 24 News |

#FatehgarhSahib #PunjabNews #PunjabPolice #TheftNews #Punjab24News
    user_Punjab 24 News
    Punjab 24 News
    Amritsar -I, Punjab•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.