logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਰਾਮ ਕਲੋਨੀ ਕੈਂਪ ਵਿੱਚ ਅੰਬੇਦਕਰ ਸੈਨਾ ਫੋਰਸ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤਾ ਗਿਆ ਪ੍ਰਦਰਸ਼ਨ ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਇਥੋਂ ਦੇ ਰਾਮ ਕਲੋਨੀ ਕੈਂਪ ਵਿਖੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੁਲਵੰਤ ਭੁੰਨੋ ਨੇ ਦੱਸਿਆ ਕਿ ਵਾਰ ਵਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦੀ ਪ੍ਰਤਿਮਾ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਲਈ ਮਜਬੂਰਨ ਧਰਨਾ ਲਗਾਉਣਾ ਪਿਆ।

6 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
6 hrs ago

ਰਾਮ ਕਲੋਨੀ ਕੈਂਪ ਵਿੱਚ ਅੰਬੇਦਕਰ ਸੈਨਾ ਫੋਰਸ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤਾ ਗਿਆ ਪ੍ਰਦਰਸ਼ਨ ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਇਥੋਂ ਦੇ ਰਾਮ ਕਲੋਨੀ ਕੈਂਪ ਵਿਖੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੁਲਵੰਤ ਭੁੰਨੋ ਨੇ ਦੱਸਿਆ ਕਿ ਵਾਰ ਵਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦੀ ਪ੍ਰਤਿਮਾ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਲਈ ਮਜਬੂਰਨ ਧਰਨਾ ਲਗਾਉਣਾ ਪਿਆ।

More news from ਪੰਜਾਬ and nearby areas
  • ਲੁਧਿਆਣਾ ਜ਼ਿਲ੍ਹੇ ਦੇ ਪੂਰਬੀ ਹਿੱਸੇ ਵਿੱਚ ਪ੍ਰਵਾਸੀਆਂ ਦਾ ਬੋਲਣ ਦਾ ਢੰਗ ਰੋਬਦਾਰ ਅਤੇ ਪ੍ਰਭਾਵਸ਼ਾਲੀ ਦਰਸਾਇਆ ਗਿਆ ਹੈ। ਇਸ ਖੇਤਰ ਵਿੱਚ ਰਹਿਣ ਵਾਲੇ ਪ੍ਰਵਾਸੀ ਆਪਣੇ ਗੱਲਬਾਤ ਦੇ ਤਰੀਕੇ ਨਾਲ ਇੱਕ ਖਾਸ ਪ੍ਰਭਾਵ ਪੈਦਾ ਕਰਦੇ ਹਨ ਜੋ ਕਿ ਉਨ੍ਹਾਂ ਦੀ ਸ਼ਖਸੀਅਤ ਅਤੇ ਭਾਵਨਾਵਾਂ ਨੂੰ ਜ਼ਾਹਰ ਕਰਦਾ ਹੈ। ਇਹ ਪ੍ਰਵਾਸੀ ਆਪਣੇ ਬੋਲਣ ਦੇ ਢੰਗ ਨਾਲ ਇੱਕ ਅਜਿਹਾ ਮਾਹੌਲ ਪੈਦਾ ਕਰਦੇ ਹਨ ਜਿਸ ਵਿੱਚ ਉਨ੍ਹਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਮਹੱਤਵ ਦਿੱਤਾ ਜਾਂਦਾ ਹੈ। ਇਸ ਤਰ੍ਹਾਂ ਦਾ ਬੋਲਣ ਦਾ ਢੰਗ ਨਾ ਸਿਰਫ਼ ਉਨ੍ਹਾਂ ਦੀ ਸ਼ਖਸੀਅਤ ਨੂੰ ਉਜਾਗਰ ਕਰਦਾ ਹੈ ਸਗੋਂ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਵੀ ਪ੍ਰਭਾਵਿਤ ਕਰਦਾ ਹੈ।
    1
    ਲੁਧਿਆਣਾ ਜ਼ਿਲ੍ਹੇ ਦੇ ਪੂਰਬੀ ਹਿੱਸੇ ਵਿੱਚ ਪ੍ਰਵਾਸੀਆਂ ਦਾ ਬੋਲਣ ਦਾ ਢੰਗ ਰੋਬਦਾਰ ਅਤੇ ਪ੍ਰਭਾਵਸ਼ਾਲੀ ਦਰਸਾਇਆ ਗਿਆ ਹੈ। ਇਸ ਖੇਤਰ ਵਿੱਚ ਰਹਿਣ ਵਾਲੇ ਪ੍ਰਵਾਸੀ ਆਪਣੇ ਗੱਲਬਾਤ ਦੇ ਤਰੀਕੇ ਨਾਲ ਇੱਕ ਖਾਸ ਪ੍ਰਭਾਵ ਪੈਦਾ ਕਰਦੇ ਹਨ ਜੋ ਕਿ ਉਨ੍ਹਾਂ ਦੀ ਸ਼ਖਸੀਅਤ ਅਤੇ ਭਾਵਨਾਵਾਂ ਨੂੰ ਜ਼ਾਹਰ ਕਰਦਾ ਹੈ। ਇਹ ਪ੍ਰਵਾਸੀ ਆਪਣੇ ਬੋਲਣ ਦੇ ਢੰਗ ਨਾਲ ਇੱਕ ਅਜਿਹਾ ਮਾਹੌਲ ਪੈਦਾ ਕਰਦੇ ਹਨ ਜਿਸ ਵਿੱਚ ਉਨ੍ਹਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਮਹੱਤਵ ਦਿੱਤਾ ਜਾਂਦਾ ਹੈ। ਇਸ ਤਰ੍ਹਾਂ ਦਾ ਬੋਲਣ ਦਾ ਢੰਗ ਨਾ ਸਿਰਫ਼ ਉਨ੍ਹਾਂ ਦੀ ਸ਼ਖਸੀਅਤ ਨੂੰ ਉਜਾਗਰ ਕਰਦਾ ਹੈ ਸਗੋਂ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਵੀ ਪ੍ਰਭਾਵਿਤ ਕਰਦਾ ਹੈ।
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    23 hrs ago
  • ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੋਂ ਪ੍ਰਭਾਵਿਤ ਹੋਕੇ ਇੱਕ ਨੌਜਵਾਨ ਪਾਣੀਪਤ ਹਰਿਆਣਾ ਦੇ ਪਿੰਡ ਸਮਾਲਖਾ ਤੋਂ ਕਰ ਰਿਹਾ ਹੈ ਪੈਦਲ ਯਾਤਰਾ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੋਂ ਪ੍ਰਭਾਵਿਤ ਹੋਕੇ ਇੱਕ ਨੌਜਵਾਨ ਪਾਣੀਪਤ ਹਰਿਆਣਾ ਦੇ ਪਿੰਡ ਸਮਾਲਖਾ ਤੋਂ ਕਰ ਰਿਹਾ ਹੈ ਪੈਦਲ ਯਾਤਰਾ ਫ਼ਿਲਮ ਸਤਲੁਜ ਨੂੰ ਦੇਖਕੇ ਸੁਨੀਲ ਰਾਠੌੜ ਦੇ ਮੰਨ ਵਿੱਚ ਜਾਗੀ ਜਿਗਿਆਸਾ ਸੁਨੀਲ ਰਾਠੌੜ ਇੱਕ ਹਿੰਦੂ ਪਰਿਵਾਰ ਨਾਲ਼ ਸਬੰਧਤ ਨੌਜਵਾਨ ਹੈ ਜੰਡਿਆਲਾ ਗੁਰੂ ਪੁੱਜਣ 'ਤੇ ਗੱਲਬਾਤ ਦੌਰਾਨ ਸੁਨੀਲ ਰਾਠੌੜ ਨੇ ਦੱਸਿਆ ਕਿ ਭਾਈ ਜਸਵੰਤ ਸਿੰਘ ਖਾਲੜਾ, ਜਿਨ੍ਹਾਂ ਨੂੰ ਸੰਨ 1995 ਵਿੱਚ ਤਸ਼ੱਦਦ ਦੇਕੇ ਸ਼ਹੀਦ ਕਰ ਦਿੱਤਾ ਗਿਆ ਸੀ, ਉਹਨਾਂ ਦੀ ਸ਼ਹਾਦਤ ਅਤੇ ਪੰਜਾਬ ਵਿੱਚ 25000 ਬੇਕਸੂਰ ਲੋਕਾਂ ਦੇ ਹੋਏ ਕਤਲੇਆਮ ਨੇ ਉਹਨਾਂ ਦੇ ਅੰਦਰ ਨੂੰ ਝੰਜੋੜਿਆ। ਅੱਜ ਓਹ ਓਹਨਾਂ ਤਮਾਮ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਆਏ ਹਨ। ਉਹਨਾਂ ਦਾ ਮਕਸਦ ਹੈ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਜੀ ਦੇ ਸਨਮੁੱਖ ਹੋਕੇ ਆਪਣੀ ਸ਼ਰਧਾ ਭੇਂਟ ਕਰਨੀ ਹੈ। ਸੁਨੀਲ ਰਾਠੌੜ ਦਾ ਕਹਿਣਾ ਹੈ ਕਿ ਸਤਲੁਜ ਫ਼ਿਲਮ ਦੇਖਣ ਤੋਂ ਬਾਅਦ ਉਹਨਾਂ ਨੇ ਪੀੜ੍ਹਤ ਪਰਿਵਾਰਾਂ ਦੇ ਯੂਟਿਊਬ ਤੇ ਇੰਟਰਵਿਊ ਦੇਖੇ। ਉਹਨਾਂ ਦੇ ਕਹਿਣ ਮੁਤਾਬਿਕ ਫ਼ਿਲਮ ਬਿਲਕੁਲ ਸੱਚ ਤੇ ਅਧਾਰਿਤ ਹੈ ਅਤੇ ਇਸ ਫ਼ਿਲਮ ਵਿੱਚ ਤਾਂ ਸਿਰਫ਼ 10 % ਤੱਕ ਹੀ ਦਿਖਾਇਆ ਹੈ। ਸੁਨੀਲ ਰਾਠੌੜ ਨੇ ਇਹ ਪੈਦਲ ਯਾਤਰਾ 12 ਜੁਲਾਈ ਤੋਂ ਸ਼ੁਰੂ ਕੀਤੀ ਅਤੇ ਰੋਜ਼ ਓਹ 25 ਤੋਂ 30 ਕਿਲੋਮੀਟਰ ਪੈਦਲ ਯਾਤਰਾ ਕਰਦੇ ਹਨ ਅਤੇ ਓਹਨਾ ਦੀ ਇਹ ਯਾਤਰਾ ਪਿੰਡ ਖਾਲੜਾ ਜਾਕੇ ਸੰਪੰਨ ਹੋਵੇਗੀ। ਪੰਜਾਬ ਦੇ ਲੋਕਾਂ ਵੱਲੋਂ ਉਹਨਾਂ ਨੂੰ ਬਹੁਤ ਪਿਆਰ ਮਿਲ਼ ਰਿਹਾ ਹੈ। Ott ਤੋਂ ਫ਼ਿਲਮ ਹਟਾਉਣ 'ਤੇ ਵੀ ਸੁਨੀਲ ਰਾਠੌੜ ਕੇ ਕਿਹਾ ਕਿ ਫਿਲਮ ਵਿੱਚ ਕਿਸੇ ਵੀ ਤਰ੍ਹਾਂ ਦੇ ਨਾਲ਼ ਕਿਸੇ ਧਾਰਮਿਕ ਭਾਵਨਾ ਨੂੰ ਠੇਸ ਪੁਚਾਉਣ ਦਾ ਕੋਈ ਪ੍ਰਾਪੋਗੰਡਾ ਨਹੀਂ ਹੈ। ਜੋ ਵੀ ਉਸ ਵੇਲੇ ਮਾਣਯੋਗ ਅਦਾਲਤ ਨੇ ਹੁਕਮ ਦਿੱਤੇ ਸਨ ਉਹੀ ਕੁਝ ਫ਼ਿਲਮ ਵਿੱਚ ਦਰਸਾਇਆ ਗਿਆ ਹੈ। ਅੱਤ ਵਿੱਚ ਸੁਨੀਲ ਰਾਠੌੜ ਨੇ ਆਪਸੀ ਭਾਈਚਾਰਕ ਸਾਂਝ ਲਈ ਲੋਕਾਂ ਨੂੰ ਪ੍ਰੇਰਿਆ ਅਤੇ ਕਿਹਾ ਕਿ ਉਹਨਾਂ ਦੇ ਇਹ ਯਾਤਰਾ ਪੰਜਾਬ ਵਿੱਚ ਹੋਏ ਸ਼ਹੀਦਾਂ ਨੂੰ ਸਮਰਪਿਤ ਹੈ। Bite , ਪੈਦਲ ਯਾਤਰਾ ਕਰਨ ਵਾਲਾ ਵਿਅਕਤ
    4
    ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੋਂ ਪ੍ਰਭਾਵਿਤ ਹੋਕੇ ਇੱਕ ਨੌਜਵਾਨ ਪਾਣੀਪਤ ਹਰਿਆਣਾ ਦੇ ਪਿੰਡ ਸਮਾਲਖਾ ਤੋਂ ਕਰ ਰਿਹਾ ਹੈ ਪੈਦਲ ਯਾਤਰਾ
ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੋਂ ਪ੍ਰਭਾਵਿਤ ਹੋਕੇ ਇੱਕ ਨੌਜਵਾਨ ਪਾਣੀਪਤ ਹਰਿਆਣਾ ਦੇ ਪਿੰਡ ਸਮਾਲਖਾ ਤੋਂ ਕਰ ਰਿਹਾ ਹੈ ਪੈਦਲ ਯਾਤਰਾ
ਫ਼ਿਲਮ ਸਤਲੁਜ ਨੂੰ ਦੇਖਕੇ ਸੁਨੀਲ ਰਾਠੌੜ ਦੇ ਮੰਨ ਵਿੱਚ ਜਾਗੀ ਜਿਗਿਆਸਾ
ਸੁਨੀਲ ਰਾਠੌੜ ਇੱਕ ਹਿੰਦੂ ਪਰਿਵਾਰ ਨਾਲ਼ ਸਬੰਧਤ ਨੌਜਵਾਨ ਹੈ
ਜੰਡਿਆਲਾ ਗੁਰੂ ਪੁੱਜਣ 'ਤੇ ਗੱਲਬਾਤ ਦੌਰਾਨ ਸੁਨੀਲ ਰਾਠੌੜ ਨੇ ਦੱਸਿਆ ਕਿ ਭਾਈ ਜਸਵੰਤ ਸਿੰਘ ਖਾਲੜਾ, ਜਿਨ੍ਹਾਂ ਨੂੰ ਸੰਨ 1995 ਵਿੱਚ ਤਸ਼ੱਦਦ ਦੇਕੇ ਸ਼ਹੀਦ ਕਰ ਦਿੱਤਾ ਗਿਆ ਸੀ, ਉਹਨਾਂ ਦੀ ਸ਼ਹਾਦਤ ਅਤੇ ਪੰਜਾਬ ਵਿੱਚ 25000 ਬੇਕਸੂਰ ਲੋਕਾਂ ਦੇ ਹੋਏ ਕਤਲੇਆਮ ਨੇ ਉਹਨਾਂ ਦੇ ਅੰਦਰ ਨੂੰ ਝੰਜੋੜਿਆ। ਅੱਜ ਓਹ ਓਹਨਾਂ ਤਮਾਮ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਆਏ ਹਨ। ਉਹਨਾਂ ਦਾ ਮਕਸਦ ਹੈ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਜੀ ਦੇ ਸਨਮੁੱਖ ਹੋਕੇ ਆਪਣੀ ਸ਼ਰਧਾ ਭੇਂਟ ਕਰਨੀ ਹੈ। 
ਸੁਨੀਲ ਰਾਠੌੜ ਦਾ ਕਹਿਣਾ ਹੈ ਕਿ ਸਤਲੁਜ ਫ਼ਿਲਮ ਦੇਖਣ ਤੋਂ ਬਾਅਦ ਉਹਨਾਂ ਨੇ ਪੀੜ੍ਹਤ ਪਰਿਵਾਰਾਂ ਦੇ ਯੂਟਿਊਬ ਤੇ ਇੰਟਰਵਿਊ ਦੇਖੇ। ਉਹਨਾਂ ਦੇ ਕਹਿਣ ਮੁਤਾਬਿਕ ਫ਼ਿਲਮ ਬਿਲਕੁਲ ਸੱਚ ਤੇ ਅਧਾਰਿਤ ਹੈ ਅਤੇ ਇਸ ਫ਼ਿਲਮ ਵਿੱਚ ਤਾਂ ਸਿਰਫ਼ 10 % ਤੱਕ ਹੀ ਦਿਖਾਇਆ ਹੈ। 
ਸੁਨੀਲ ਰਾਠੌੜ ਨੇ ਇਹ ਪੈਦਲ ਯਾਤਰਾ 12 ਜੁਲਾਈ ਤੋਂ ਸ਼ੁਰੂ ਕੀਤੀ ਅਤੇ ਰੋਜ਼ ਓਹ 25 ਤੋਂ 30 ਕਿਲੋਮੀਟਰ ਪੈਦਲ ਯਾਤਰਾ ਕਰਦੇ ਹਨ ਅਤੇ ਓਹਨਾ ਦੀ ਇਹ ਯਾਤਰਾ ਪਿੰਡ ਖਾਲੜਾ ਜਾਕੇ ਸੰਪੰਨ ਹੋਵੇਗੀ। ਪੰਜਾਬ ਦੇ ਲੋਕਾਂ ਵੱਲੋਂ ਉਹਨਾਂ ਨੂੰ ਬਹੁਤ ਪਿਆਰ ਮਿਲ਼ ਰਿਹਾ ਹੈ। 
Ott ਤੋਂ ਫ਼ਿਲਮ ਹਟਾਉਣ 'ਤੇ ਵੀ ਸੁਨੀਲ ਰਾਠੌੜ ਕੇ ਕਿਹਾ ਕਿ ਫਿਲਮ ਵਿੱਚ ਕਿਸੇ ਵੀ ਤਰ੍ਹਾਂ ਦੇ ਨਾਲ਼ ਕਿਸੇ ਧਾਰਮਿਕ ਭਾਵਨਾ ਨੂੰ ਠੇਸ ਪੁਚਾਉਣ ਦਾ ਕੋਈ ਪ੍ਰਾਪੋਗੰਡਾ ਨਹੀਂ ਹੈ। ਜੋ ਵੀ ਉਸ ਵੇਲੇ ਮਾਣਯੋਗ ਅਦਾਲਤ ਨੇ ਹੁਕਮ ਦਿੱਤੇ ਸਨ ਉਹੀ ਕੁਝ ਫ਼ਿਲਮ ਵਿੱਚ ਦਰਸਾਇਆ ਗਿਆ ਹੈ। 
ਅੱਤ ਵਿੱਚ ਸੁਨੀਲ ਰਾਠੌੜ ਨੇ ਆਪਸੀ ਭਾਈਚਾਰਕ ਸਾਂਝ ਲਈ ਲੋਕਾਂ ਨੂੰ ਪ੍ਰੇਰਿਆ ਅਤੇ ਕਿਹਾ ਕਿ ਉਹਨਾਂ ਦੇ ਇਹ ਯਾਤਰਾ ਪੰਜਾਬ ਵਿੱਚ ਹੋਏ ਸ਼ਹੀਦਾਂ ਨੂੰ ਸਮਰਪਿਤ ਹੈ।
Bite , ਪੈਦਲ ਯਾਤਰਾ ਕਰਨ ਵਾਲਾ ਵਿਅਕਤ
    user_Ragini
    Ragini
    ਜਲੰਧਰ 1, ਜਲੰਧਰ, ਪੰਜਾਬ•
    6 hrs ago
  • ਦੋਰਾਹਾ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਖਿਲਾਫ ਕੀਤੀ ਨਾਰੇਬਾਜੀ ਦੋਰਾਹਾ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਖਿਲਾਫ ਕੀਤੀ ਨਾਰੇਬਾਜੀ
    1
    ਦੋਰਾਹਾ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ 
ਪੰਜਾਬ ਸਰਕਾਰ ਖਿਲਾਫ  ਕੀਤੀ ਨਾਰੇਬਾਜੀ
ਦੋਰਾਹਾ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ 
ਪੰਜਾਬ ਸਰਕਾਰ ਖਿਲਾਫ  ਕੀਤੀ ਨਾਰੇਬਾਜੀ
    user_BNN Best News Network
    BNN Best News Network
    Local News Reporter Khanna, Ludhiana•
    8 hrs ago
  • ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬਸੀ ਪਠਾਣਾ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਬਸੀ ਪਠਾਣਾ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਉਦਘਾਟਨ ਕੀਤਾ। ਇਨ੍ਹਾਂ ਸਿੰਚਾਈ ਪ੍ਰੋਜੈਕਟਾਂ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ। ਇਸ ਮੋਕੇ ਰੱਖੇ ਸਾਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਵਿੱਚ ਇਹ ਪ੍ਰੋਜੈਕਟ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਮਾਈਨਰ ਪੱਕੇ ਹੋਣ ਤੋਂ ਪਹਿਲਾ 24 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ, ਜੋ ਹੁਣ ਵੱਧਕੇ 37 ਹਜ਼ਾਰ ਏਕੜ ਤੋਂ ਵਧੇਰੇ ਰਕਬੇ ਨੂੰ ਸਿੱਧਾ ਖੇਤਾਂ ਤੱਕ ਪਾਣੀ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਦਿਨੋ ਦਿਨ ਘੱਟ ਰਹੇ ਪੱਧਰ ਨੂੰ ਰੋਕਣ ਲਈ ਰਾਜ ਸਰਕਾਰ ਨੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਯੋਜਨਾ ਉਲੀਕੀ ਜਿਸਦੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਬਸੀ, ਸਰਹਿੰਦ, ਖੇੜੀ, ਭਾਮੀਆਂ, ਕੋਟਲਾ, ਗੋਬਿੰਦਗੜ੍ਹ ਡਿਸਟ੍ਰੀ ਮਾਈਨਰ ਦੇ 82.76 ਕਿਲੋਮੀਟਰ ਅਤੇ 58.85 ਕਿਲੋਮੀਟਰ ਪਾਇਪ ਲਾਈਨ ਅਤੇ ਖਾਲਿਆਂ ਦੇ ਕੰਮ ਮੁੰਕਮਲ ਹੋਣ ਨਾਲ ਜਿੱਥੇ ਪਾਣੀ, ਬਿਜਲੀ ਦੀ ਬਚਤ ਹੋਵੇਗੀ ਉਥੇ ਹੀ ਟਿਊਬਵੈੱਲਾਂ 'ਤੇ ਕਿਸਾਨਾਂ ਦੀ ਨਿਰਭਰਤਾ ਘਟੇਗੀ ਅਤੇ ਸਿੰਚਾਈ 'ਤੇ ਆਉਣ ਵਾਲਾ ਖਰਚੇ ਦਾ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ। ਉਨ੍ਹਾਂ ਕਿਹਾ, "ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
    1
    ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬਸੀ ਪਠਾਣਾ  ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਬਸੀ ਪਠਾਣਾ  ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਉਦਘਾਟਨ ਕੀਤਾ। ਇਨ੍ਹਾਂ ਸਿੰਚਾਈ ਪ੍ਰੋਜੈਕਟਾਂ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ।
ਇਸ ਮੋਕੇ ਰੱਖੇ ਸਾਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਵਿੱਚ ਇਹ ਪ੍ਰੋਜੈਕਟ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਮਾਈਨਰ ਪੱਕੇ ਹੋਣ ਤੋਂ ਪਹਿਲਾ 24 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ, ਜੋ ਹੁਣ ਵੱਧਕੇ 37 ਹਜ਼ਾਰ ਏਕੜ ਤੋਂ ਵਧੇਰੇ ਰਕਬੇ ਨੂੰ ਸਿੱਧਾ ਖੇਤਾਂ ਤੱਕ ਪਾਣੀ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਦਿਨੋ ਦਿਨ ਘੱਟ ਰਹੇ ਪੱਧਰ ਨੂੰ ਰੋਕਣ ਲਈ ਰਾਜ ਸਰਕਾਰ ਨੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਯੋਜਨਾ ਉਲੀਕੀ ਜਿਸਦੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ।
ਉਨ੍ਹਾਂ ਕਿਹਾ ਕਿ ਬਸੀ, ਸਰਹਿੰਦ, ਖੇੜੀ, ਭਾਮੀਆਂ, ਕੋਟਲਾ, ਗੋਬਿੰਦਗੜ੍ਹ ਡਿਸਟ੍ਰੀ ਮਾਈਨਰ ਦੇ 82.76 ਕਿਲੋਮੀਟਰ ਅਤੇ 58.85 ਕਿਲੋਮੀਟਰ ਪਾਇਪ ਲਾਈਨ ਅਤੇ ਖਾਲਿਆਂ ਦੇ ਕੰਮ ਮੁੰਕਮਲ ਹੋਣ ਨਾਲ ਜਿੱਥੇ ਪਾਣੀ, ਬਿਜਲੀ ਦੀ ਬਚਤ ਹੋਵੇਗੀ ਉਥੇ ਹੀ ਟਿਊਬਵੈੱਲਾਂ 'ਤੇ ਕਿਸਾਨਾਂ ਦੀ ਨਿਰਭਰਤਾ ਘਟੇਗੀ ਅਤੇ ਸਿੰਚਾਈ 'ਤੇ ਆਉਣ ਵਾਲਾ ਖਰਚੇ ਦਾ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ। ਉਨ੍ਹਾਂ ਕਿਹਾ, "ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    4 hrs ago
  • ਗ੍ਰਾਮ ਪੰਚਾਇਤ ਦਾ ਆਮ ਇਜਲਾਸ ਹੋਇਆ ਪਿੰਡ 'ਚ ਵਧ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ 'ਤੇ ਰੋਕ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ ਟਾਡਾ ਉੜਮੁੜ:- ਇਤਿਹਾਸਕ ਨਗਰ ਮੂਨਕ ਖੁਰਦ ਵਿਖੇ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦਾ ਆਮ ਇਜਲਾਸ ਹੋਇਆ। ਜਿਸ ਦੌਰਾਨ ਪਿੰਡ 'ਚ ਵਧ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ 'ਤੇ ਰੋਕ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਮਤਾ ਪਾਸ ਕਰਨ ਉਪਰੰਤ ਐਸਡੀਐਮ ਟਾਂਡਾ ਦਫਤਰ ਵਿਖੇ ਐਸਡੀਐਮ ਦੇ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ। ਇਸ ਆਮ ਇਜਲਾਸ ਦੌਰਾਨ ਗ੍ਰਾਮ ਪੰਚਾਇਤ ਤੋਂ ਇਲਾਵਾ ਪਿੰਡ ਦੇ ਮੋਹਤਵਰ ਸਾਬਕਾ ਸਰਪੰਚਾਂ ਨੰਬਰਦਾਰਾਂ ਅਤੇ ਸਮਾਜ ਸੇਵੀ ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੇ ਮੋਹਤਵਰ ਪਤਵੰਤੇ ਵਿਅਕਤੀਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਪਿੰਡ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਵਧ ਰਹੀ ਗਿਣਤੀ ਅਤੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਪਿੰਡ 'ਚ ਪੱਕੇ ਤੌਰ 'ਤੇ ਮਕਾਨ ਖ਼ਰੀਦ ਕੇ ਰਹਿਣ 'ਤੇ ਰੋਕ ਲਗਾਉਣ ਲਈ ਮਤਾ ਪਾਸ ਕੀਤਾ ਗਿਆ। ਇਸ ਸਮੇਂ ਸਰਪੰਚ ਮਨਪ੍ਰੀਤ ਕੌਰ, ਸਾਬਕਾ ਸਰਪੰਚ ਸ਼ਾਮ ਸਿੰਘ, ਨੰਬਰਦਾਰ ਦਰਬਾਰਾ ਸਿੰਘ, ਪੰਚ ਸਰਬਜੀਤ ਸਿੰਘ ਮੋਮੀ, ਨੰਬਰਦਾਰ ਗੁਰਿੰਦਰ ਸਿੰਘ , ਪੰਚ ਰਾਜਵਿੰਦਰ ਕੌਰ, ਪੰਚ ਹਰਪ੍ਰੀਤ ਸਿੰਘ , ਪੰਚ ਸਵਰਨ ਕੌਰ , ਸਮਾਜ ਸੇਵੀ ਸੁਰਜੀਤ ਸਿੰਘ ਭਾਰਦਵਾਜ, ਸਮਾਜ ਸੇਵੀ ਕਮਲਜੀਤ ਸਿੰਘ, ਅਮਰੀਕ ਸਿੰਘ ਸੈਣੀ ਨੇ ਦੱਸਿਆ ਕਿ ਵੇਖਣ 'ਚ ਆਇਆ ਹੈ ਕਿ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਮਕਾਨ ਖ਼ਰੀਦ ਕੇ ਪੱਕੇ ਤੌਰ 'ਤੇ ਰਿਹਾਇਸ਼ ਬਣਾਈ ਜਾ ਰਹੀ ਹੈ ਪਰ ਅਪਰਾਧਕ ਪਿਛੋਕੜ ਨਾਲ ਸੰਬੰਧਤ ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡ ਦੀ ਸੁਰੱਖਿਆ ਦੇ ਮੱਦੇਨਜ਼ਰ ਅਜਿਹਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਪੱਕੇ ਤੌਰ 'ਤੇ ਰੋਕ ਲਗਾਉਣ ਲਈ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਵਿਅਕਤੀਆਂ ਵੱਲੋਂ ਉੱਪ ਮੰਡਲ ਮੈਜਿਸਟ੍ਰੇਟ ਟਾਂਡਾ ਨੂੰ ਮੰਗ ਪੱਤਰ ਦੇ ਕੇ ਪ੍ਰਵਾਸੀ ਮਜ਼ਦੂਰਾਂ 'ਤੇ ਕਾਰਵਾਈ ਕਰਨ ਅਤੇ ਇਸ ਵਿੱਚ ਸਹਿਯੋਗ ਕਰਨ ਵਾਲਿਆਂ 'ਤੇ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ।
    1
    ਗ੍ਰਾਮ ਪੰਚਾਇਤ ਦਾ ਆਮ ਇਜਲਾਸ ਹੋਇਆ ਪਿੰਡ 'ਚ ਵਧ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ 'ਤੇ ਰੋਕ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ
ਟਾਡਾ ਉੜਮੁੜ:- ਇਤਿਹਾਸਕ ਨਗਰ ਮੂਨਕ ਖੁਰਦ ਵਿਖੇ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦਾ ਆਮ ਇਜਲਾਸ ਹੋਇਆ। ਜਿਸ ਦੌਰਾਨ ਪਿੰਡ 'ਚ ਵਧ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ 'ਤੇ ਰੋਕ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਮਤਾ ਪਾਸ ਕਰਨ ਉਪਰੰਤ ਐਸਡੀਐਮ ਟਾਂਡਾ ਦਫਤਰ ਵਿਖੇ ਐਸਡੀਐਮ ਦੇ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।  ਇਸ ਆਮ ਇਜਲਾਸ ਦੌਰਾਨ ਗ੍ਰਾਮ ਪੰਚਾਇਤ ਤੋਂ ਇਲਾਵਾ ਪਿੰਡ ਦੇ ਮੋਹਤਵਰ ਸਾਬਕਾ ਸਰਪੰਚਾਂ ਨੰਬਰਦਾਰਾਂ ਅਤੇ ਸਮਾਜ ਸੇਵੀ ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੇ ਮੋਹਤਵਰ ਪਤਵੰਤੇ ਵਿਅਕਤੀਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਪਿੰਡ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਵਧ ਰਹੀ ਗਿਣਤੀ ਅਤੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਪਿੰਡ 'ਚ ਪੱਕੇ ਤੌਰ 'ਤੇ ਮਕਾਨ ਖ਼ਰੀਦ ਕੇ ਰਹਿਣ 'ਤੇ ਰੋਕ ਲਗਾਉਣ ਲਈ ਮਤਾ ਪਾਸ ਕੀਤਾ ਗਿਆ। ਇਸ ਸਮੇਂ ਸਰਪੰਚ ਮਨਪ੍ਰੀਤ ਕੌਰ, ਸਾਬਕਾ ਸਰਪੰਚ ਸ਼ਾਮ ਸਿੰਘ, ਨੰਬਰਦਾਰ ਦਰਬਾਰਾ ਸਿੰਘ, ਪੰਚ ਸਰਬਜੀਤ ਸਿੰਘ ਮੋਮੀ, ਨੰਬਰਦਾਰ ਗੁਰਿੰਦਰ ਸਿੰਘ , ਪੰਚ ਰਾਜਵਿੰਦਰ ਕੌਰ, ਪੰਚ ਹਰਪ੍ਰੀਤ ਸਿੰਘ , ਪੰਚ ਸਵਰਨ ਕੌਰ , ਸਮਾਜ ਸੇਵੀ ਸੁਰਜੀਤ ਸਿੰਘ ਭਾਰਦਵਾਜ, ਸਮਾਜ ਸੇਵੀ ਕਮਲਜੀਤ ਸਿੰਘ, ਅਮਰੀਕ ਸਿੰਘ ਸੈਣੀ ਨੇ ਦੱਸਿਆ ਕਿ ਵੇਖਣ 'ਚ ਆਇਆ ਹੈ ਕਿ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਮਕਾਨ ਖ਼ਰੀਦ ਕੇ ਪੱਕੇ ਤੌਰ 'ਤੇ ਰਿਹਾਇਸ਼ ਬਣਾਈ ਜਾ ਰਹੀ ਹੈ ਪਰ ਅਪਰਾਧਕ ਪਿਛੋਕੜ ਨਾਲ ਸੰਬੰਧਤ ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡ ਦੀ ਸੁਰੱਖਿਆ ਦੇ ਮੱਦੇਨਜ਼ਰ ਅਜਿਹਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਪੱਕੇ ਤੌਰ 'ਤੇ ਰੋਕ ਲਗਾਉਣ ਲਈ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਵਿਅਕਤੀਆਂ ਵੱਲੋਂ ਉੱਪ ਮੰਡਲ ਮੈਜਿਸਟ੍ਰੇਟ ਟਾਂਡਾ ਨੂੰ ਮੰਗ ਪੱਤਰ ਦੇ ਕੇ ਪ੍ਰਵਾਸੀ ਮਜ਼ਦੂਰਾਂ 'ਤੇ ਕਾਰਵਾਈ ਕਰਨ ਅਤੇ ਇਸ ਵਿੱਚ ਸਹਿਯੋਗ ਕਰਨ ਵਾਲਿਆਂ 'ਤੇ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ।
    user_ਅੰਮ੍ਰਿਤਪਾਲ ਸਿੰਘ ਬਾਜਵਾ
    ਅੰਮ੍ਰਿਤਪਾਲ ਸਿੰਘ ਬਾਜਵਾ
    ਟਾਂਡਾ, ਹੁਸ਼ਿਆਰਪੁਰ, ਪੰਜਾਬ•
    13 hrs ago
  • नमस्कार, सत श्री अकाल, सलाम🙏 आज का दिन आपके लिए मंगलमय और शुभ हो 👍🌹👍
    1
    नमस्कार, सत श्री अकाल, सलाम🙏 आज का दिन आपके लिए मंगलमय और शुभ हो 👍🌹👍
    user_💞 M.SANDHU 💞
    💞 M.SANDHU 💞
    Department of Transportation Tanda, Hoshiarpur•
    14 hrs ago
  • ਰਾਮ ਕਲੋਨੀ ਕੈਂਪ ਵਿੱਚ ਅੰਬੇਦਕਰ ਸੈਨਾ ਫੋਰਸ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤਾ ਗਿਆ ਪ੍ਰਦਰਸ਼ਨ ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਇਥੋਂ ਦੇ ਰਾਮ ਕਲੋਨੀ ਕੈਂਪ ਵਿਖੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੁਲਵੰਤ ਭੁੰਨੋ ਨੇ ਦੱਸਿਆ ਕਿ ਵਾਰ ਵਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦੀ ਪ੍ਰਤਿਮਾ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਲਈ ਮਜਬੂਰਨ ਧਰਨਾ ਲਗਾਉਣਾ ਪਿਆ।
    1
    ਰਾਮ ਕਲੋਨੀ ਕੈਂਪ ਵਿੱਚ ਅੰਬੇਦਕਰ ਸੈਨਾ ਫੋਰਸ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤਾ ਗਿਆ ਪ੍ਰਦਰਸ਼ਨ
ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਇਥੋਂ ਦੇ ਰਾਮ ਕਲੋਨੀ ਕੈਂਪ ਵਿਖੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੁਲਵੰਤ ਭੁੰਨੋ ਨੇ ਦੱਸਿਆ ਕਿ ਵਾਰ ਵਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦੀ ਪ੍ਰਤਿਮਾ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਲਈ ਮਜਬੂਰਨ ਧਰਨਾ ਲਗਾਉਣਾ ਪਿਆ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    6 hrs ago
  • ਸਫਾਈ ਕਰਮਚਾਰੀਆਂ ਵੱਲੋਂ ਅੱਜ 30 ਤਰੀਕ ਨੂੰ ਬੰਦ ਕਰਨ ਲਈ ਵੱਡੇ ਪੱਧਰ ਤੇ ਸੱਦਾ ਦਿੱਤਾ ਟਾਂਡਾ ਉੜਮੁੜ:- ਬਰਨਾਲਾ ਵਿੱਚ ਹੋਏ ਲਾਠੀ ਚਾਰਜ ਦੀ ਨਿਖੇਦੀ ਕਰਦੇ ਆਂ ਸਫਾਈ ਕਰਮਚਾਰੀਆਂ ਵੱਲੋਂ ਅੱਜ 30 ਤਰੀਕ ਨੂੰ ਬੰਦ ਕਰਨ ਲਈ ਵੱਡੇ ਪੱਧਰ ਤੇ ਸੱਦਾ ਦਿੱਤਾ ਗਿਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਫਾਈ ਕਰਮਚਾਰੀਆਂ ਅਤੇ ਯੂਨੀਅਨ ਦੇ ਪ੍ਰਧਾਨ ਅਹੁਦੇਦਾਰਾਂ ਨੇ ਦੱਸਿਆ ਕਿ ਬਰਨਾਲਾ ਵਿੱਚ ਹੋਈ ਘਟਨਾ ਕਰਮ ਨੂੰ ਲੈ ਕੇ ਜਿੱਥੇ ਬਹੁਤ ਸਾਰਾ ਤਸ਼ੱਦਦ ਕੀਤਾ ਗਿਆ ਹੈ ਉੱਥੇ ਇਨਸਾਫ ਦੀ ਮੰਗ ਕਰਦਿਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਆਵਾਜ਼ ਬੁਲੰਦ ਕਰਨ ਲਈ ਇਹ ਮੁਕੰਮਲ ਤੌਰ ਤੇ ਹੜਤਾਲ ਕੀਤੀ ਗਈ ਹੈ ਜਦ ਕਿ ਅਣਮਿੱਥੇ ਸਮੇਂ ਲਈ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਉਹਨਾਂ ਕਿਹਾ ਕਿ 30 ਤਰੀਕ ਨੂੰ ਬੰਦ ਜੋ ਕਿ ਬੰਦ ਕਰਨ ਦਾ ਕਿਹਾ ਗਿਆ ਹੈ ਪੰਜਾਬ ਦੇ ਲੋਕ ਉਸ ਬੰਦ ਦਾ ਪੂਰਾ ਸਮਰਥਨ ਕਰਨ ਤਾਂ ਜੋ ਕਿ ਆਪਣੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰ ਦਿੱਤੀ ਜਾ ਸਕੇ।
    3
    ਸਫਾਈ ਕਰਮਚਾਰੀਆਂ ਵੱਲੋਂ ਅੱਜ 30 ਤਰੀਕ ਨੂੰ ਬੰਦ ਕਰਨ ਲਈ ਵੱਡੇ ਪੱਧਰ ਤੇ ਸੱਦਾ ਦਿੱਤਾ
ਟਾਂਡਾ ਉੜਮੁੜ:- ਬਰਨਾਲਾ ਵਿੱਚ ਹੋਏ ਲਾਠੀ ਚਾਰਜ ਦੀ ਨਿਖੇਦੀ ਕਰਦੇ ਆਂ ਸਫਾਈ ਕਰਮਚਾਰੀਆਂ ਵੱਲੋਂ ਅੱਜ 30 ਤਰੀਕ ਨੂੰ ਬੰਦ ਕਰਨ ਲਈ ਵੱਡੇ ਪੱਧਰ ਤੇ ਸੱਦਾ ਦਿੱਤਾ ਗਿਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਫਾਈ ਕਰਮਚਾਰੀਆਂ ਅਤੇ ਯੂਨੀਅਨ ਦੇ ਪ੍ਰਧਾਨ ਅਹੁਦੇਦਾਰਾਂ ਨੇ ਦੱਸਿਆ ਕਿ ਬਰਨਾਲਾ ਵਿੱਚ ਹੋਈ ਘਟਨਾ ਕਰਮ ਨੂੰ ਲੈ ਕੇ ਜਿੱਥੇ ਬਹੁਤ ਸਾਰਾ ਤਸ਼ੱਦਦ ਕੀਤਾ ਗਿਆ ਹੈ ਉੱਥੇ ਇਨਸਾਫ ਦੀ ਮੰਗ ਕਰਦਿਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਆਵਾਜ਼ ਬੁਲੰਦ ਕਰਨ ਲਈ ਇਹ ਮੁਕੰਮਲ ਤੌਰ ਤੇ ਹੜਤਾਲ ਕੀਤੀ ਗਈ ਹੈ ਜਦ ਕਿ ਅਣਮਿੱਥੇ ਸਮੇਂ ਲਈ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਉਹਨਾਂ ਕਿਹਾ ਕਿ 30 ਤਰੀਕ ਨੂੰ ਬੰਦ ਜੋ ਕਿ ਬੰਦ ਕਰਨ ਦਾ ਕਿਹਾ ਗਿਆ ਹੈ ਪੰਜਾਬ ਦੇ ਲੋਕ ਉਸ ਬੰਦ ਦਾ ਪੂਰਾ ਸਮਰਥਨ ਕਰਨ ਤਾਂ ਜੋ ਕਿ ਆਪਣੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰ ਦਿੱਤੀ ਜਾ ਸਕੇ।
    user_ਅੰਮ੍ਰਿਤਪਾਲ ਸਿੰਘ ਬਾਜਵਾ
    ਅੰਮ੍ਰਿਤਪਾਲ ਸਿੰਘ ਬਾਜਵਾ
    ਟਾਂਡਾ, ਹੁਸ਼ਿਆਰਪੁਰ, ਪੰਜਾਬ•
    13 hrs ago
  • ਲੁਧਿਆਣਾ ਦੇ ਪੂਰਬੀ ਖੇਤਰ ਵਿੱਚ ਮੋਟਰਸਾਈਕਲ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਦੋ ਵਿਅਕਤੀਆਂ ਨੂੰ ਸਥਾਨਕ ਲੋਕਾਂ ਨੇ ਮੌਕੇ 'ਤੇ ਹੀ ਫੜ ਲਿਆ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਮਾਰਿਆ-ਪਿਟਾਇਆ। ਇਹ ਵਾਰਦਾਤ ਉਸ ਸਮੇਂ ਘਟੀ ਜਦੋਂ ਦੋ ਵਿਅਕਤੀ ਇੱਕ ਮੋਟਰਸਾਈਕਲ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਲੋਕਾਂ ਨੇ ਉਨ੍ਹਾਂ ਨੂੰ ਫੜਕੇ ਬੇਰਹਿਮੀ ਨਾਲ ਮਾਰਿਆ ਅਤੇ ਉਨ੍ਹਾਂ ਦਾ ਬੁਰਾ ਹਾਲ ਕਰ ਦਿੱਤਾ। ਇਸ ਘਟਨਾ ਨੇ ਇਲਾਕੇ ਵਿੱਚ ਚੋਰੀ ਦੇ ਵਿਰੁੱਧ ਲੋਕਾਂ ਦਾ ਗੁੱਸਾ ਜ਼ਾਹਰ ਕੀਤਾ ਹੈ।
    1
    ਲੁਧਿਆਣਾ ਦੇ ਪੂਰਬੀ ਖੇਤਰ ਵਿੱਚ ਮੋਟਰਸਾਈਕਲ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਦੋ ਵਿਅਕਤੀਆਂ ਨੂੰ ਸਥਾਨਕ ਲੋਕਾਂ ਨੇ ਮੌਕੇ 'ਤੇ ਹੀ ਫੜ ਲਿਆ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਮਾਰਿਆ-ਪਿਟਾਇਆ। ਇਹ ਵਾਰਦਾਤ ਉਸ ਸਮੇਂ ਘਟੀ ਜਦੋਂ ਦੋ ਵਿਅਕਤੀ ਇੱਕ ਮੋਟਰਸਾਈਕਲ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਲੋਕਾਂ ਨੇ ਉਨ੍ਹਾਂ ਨੂੰ ਫੜਕੇ ਬੇਰਹਿਮੀ ਨਾਲ ਮਾਰਿਆ ਅਤੇ ਉਨ੍ਹਾਂ ਦਾ ਬੁਰਾ ਹਾਲ ਕਰ ਦਿੱਤਾ। ਇਸ ਘਟਨਾ ਨੇ ਇਲਾਕੇ ਵਿੱਚ ਚੋਰੀ ਦੇ ਵਿਰੁੱਧ ਲੋਕਾਂ ਦਾ ਗੁੱਸਾ ਜ਼ਾਹਰ ਕੀਤਾ ਹੈ।
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.