ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਮਿਤੀ 24 ਅਤੇ 25, ਅਗਸਤ, 2026 ਨੂੰ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ, ਸੁਖਦੇਵ ਨਗਰ, ਅਰਬਨ ਅਸਟੇਟ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁੰਡੀਆਂ ਕਲਾਂ, ਸਕੂਲ ਆਫ਼ ਐਮੀਨੈਂਸ, ਮੁੰਡੀਆਂ ਕਲਾਂ ਅਤੇ ਸਕੂਲ ਆਫ਼ ਐਮੀਨੈਂਸ, ਮੁੰਡੀਆਂ ਖੁਰਦ ਦਾ ਦੌਰਾ ਕੀਤਾ ਗਿਆ। ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਮਿਡ ਡੇ ਮੀਲ ਸਕੀਮ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਕੂਲ ਵਿੱਚ ਕੁਝ ਖਾਮੀਆ ਪਾਇਆ ਗਈਆ। ਸਰਕਾਰੀ ਪ੍ਰਾਇਮਰੀ ਸਕੂਲ, ਸੁਖਦੇਵ ਨਗਰ, ਅਰਬਨ ਅਸਟੇਟ ਜਮਾਲਪੁਰ ਕਲੋਨੀ ਵਿਖੇ ਚਾਵਲਾਂ ਵਿੱਚ ਸੁਸਰੀ ਪਾਈ ਗਈ ਅਤੇ ਪਾਣੀ ਦਾ ਟੀ.ਡੀ.ਐਸ. 391 ਸੀ। ਆਰ. ਓ. ਬਹੁਤ ਸਮੇਂ ਤੋਂ ਖ਼ਰਾਬ ਪਿਆ ਸੀ ਅਤੇ ਰਾਸ਼ਨ ਦੀਆਂ ਬੋਰੀਆਂ ਬਾਹਰ ਫਰਸ਼ ਤੇ ਖੁੱਲ੍ਹੀਆਂ ਰੱਖੀਆਂ ਹੋਈਆਂ ਸਨ। ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁੰਡੀਆਂ ਕਲਾਂ ਵਿਖੇ ਚਾਵਲਾਂ ਵਿੱਚ ਸੁਸਰੀ ਪਾਈ ਗਈ ਅਤੇ ਪਾਣੀ ਦਾ ਟੀ.ਡੀ.ਐਸ. 459 ਸੀ ਆਰ.ਓ ਬਹੁਤ ਸਮੇਂ ਤੋਂ ਖ਼ਰਾਬ ਸੀ। ਸਕੂਲ ਆਫ਼ ਐਮੀਨੈਂਸ, ਮੁੰਡੀਆਂ ਕਲਾਂ ਵਿਖੇ ਬੱਚਿਆਂ ਨੂੰ ਮਿਡ-ਡੇ-ਮੀਲ 10:30 ਤੇ ਖੁਆ ਦਿੱਤਾ ਗਿਆ ਸੀ। ਰਾਸ਼ਨ ਦੀਆਂ ਬੋਰੀਆਂ ਬਾਹਰ ਫ਼ਰਸ਼ ਤੇ ਪਈਆਂ ਹੋਈਆਂ ਸਨ ਤੇ ਪਾਣੀ ਦਾ ਟੀ.ਡੀ.ਐਸ. 359 ਸੀ। ਸਕੂਲ ਆਫ਼ ਐਮੀਨੈਂਸ, ਮੁੰਡੀਆਂ ਖੁਰਦ ਵਿੱਚ ਸਬਜ਼ੀ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਸੀ ਅਤੇ ਰਾਜਮਾ ਕੱਚੇ ਸੀ ਅਤੇ ਚਾਵਲ ਵੀ ਸਹੀ ਢੰਗ ਨਾਲ ਨਹੀਂ ਬਣੇ ਹੋਏ ਸੀ। ਇਸ ਤੋਂ ਉਪਰੰਤ ਆਂਗਣਵਾੜੀ ਸੈਟਰਾਂ ਦੀ ਚੈਕਿੰਗ ਕੀਤੀ ਗਈ। ਆਂਗਨਵਾੜੀ ਸੈਟਰ ਮੁੰਡੀਆਂ ਕਲਾਂ ਸੈਂਟਰ ਕੋਡ ਨੰਬਰ 3041060318 ਵਿਖੇ ਦੋ ਮਹੀਨਿਆਂ ਤੋਂ ਰਾਸ਼ਨ ਨਹੀਂ ਆ ਰਿਹਾ ਸੀ। ਆਂਗਨਵਾੜੀ ਸੈਟਰ ਮੁੰਡੀਆਂ ਖੁਰਦ ਸੈਂਟਰ ਕੋਡ ਨੰਬਰ 124 ਵਿਖੇ ਦੋ ਮਹੀਨਿਆਂ ਤੋਂ ਰਾਸ਼ਨ ਨਹੀਂ ਆ ਰਿਹਾ ਸੀ ਤੇ ਆਂਗਨਵਾੜੀ ਵਰਕਰ ਵੀ ਹਾਜ਼ਰ ਨਹੀਂ ਸੀ। ਇਸ ਤੋਂ ਉਪਰੰਤ ਰਾਸ਼ਨ ਡਿਪੂਆਂ ਦੀ ਚੈਕਿੰਗ ਕੀਤੀ ਗਈ। ਰਾਸ਼ਨ ਡਿਪੂ ਮੁੰਡੀਆਂ ਖੁਰਦ, ਪੀ.ਡੀ.ਐਸ ਨੰਬਰ 898 ਦਾ ਨਿਰੀਖਣ ਕੀਤਾ ਗਿਆ। ਰਾਸ਼ਨ ਡਿਪੂ, ਟਿੱਬਾ ਰੋਡ ਰਾਮ ਨਗਰ, ਪੀ.ਡੀ.ਐਸ ਨੰਬਰ 2052 ਦੀ ਚੈਕਿੰਗ ਕੀਤੀ ਗਈ। ਇਥੇ ਇਕੋ ਦੁਕਾਨ ਦੇ ਅਦੰਰ ਦੋ ਡਿਪੂ ਚਲਾਏ ਜਾ ਰਹੇ ਸੀ। ਰਾਸ਼ਨ ਡਿਪੂ, ਟਿੱਬਾ ਰੋਡ ਮਹਾਰਾਣਾ ਪ੍ਰਤਾਪ ਨਗਰ ਪੀ.ਡੀ.ਐਸ ਨੰਬਰ 2143 ਵਿਖੇ ਕਣਕ ਦੇ ਵਿੱਚ ਨਮੀ ਪਾਈ ਗਈ। ਇਥੇ ਇਕੋ ਦੁਕਾਨ ਦੇ ਅਦੰਰ 6 ਤੋਂ 7 ਡਿਪੂ ਚਲਾਏ ਜਾ ਰਹੇ ਸੀ। ਰਾਸ਼ਨ ਡਿਪੂ, ਨਿਊ ਪੰਜਾਬੀ ਬਾਗ ਟਿੱਬਾ ਰੋਡ ਤਲਵਿੰਦਰ ਸਿੰਘ ਪੀ.ਡੀ.ਐਸ ਨੰਬਰ 1658 ਬੀ-31 ਦੀ ਚੈਕਿੰਗ ਕੀਤੀ ਗਈ। ਰਾਸ਼ਨ ਡਿਪੂ, ਸੁਤੰਤਰ ਨੰਗਰ ਟਿੱਬਾ ਰੋਡ ਪੀ.ਡੀ.ਐਸ ਨੰਬਰ 586, 293, 97377 ਸਾਰੇ ਸੈਂਟਰਾਂ ਵਿੱਚ ਨਾ ਕੋਈ ਸ਼ਿਕਾਇਤ ਬਾਕਸ ਅਤੇ ਜਾਗਰੂਕਤਾ ਬੈਨਰ ਨਹੀਂ ਲੱਗੇ ਹੋਏ ਸੀ। ਇਸ ਦੌਰੇ ਦੌਰਾਨ ਲਾਭਪਾਤਰੀਆ ਨੂੰ ਮੈਂਬਰ ਸਾਹਿਬਾਨ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਅਤੇ ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ(ਵਿਕਾਸ) ਕੋਲ ਦਰਜ ਵੀ ਕਰਵਾਸਕਦੇ ਹਨ। ਉਪਰੋਕਤ ਸਥਾਨਾ ਦੀ ਚੈਕਿੰਗ ਕਰਨ ਉਪਰੰਤ ਮੈਂਬਰ ਸਾਹਿਬਾਨ ਵਲੋਂ ਹਾਜ਼ਰ ਅਧਿਕਾਰੀਆ ਦਾ ਧੰਨਵਾਦ ਕਰਦੇ ਹੋਏ ਦੌਰੇ ਦੀ ਸਮਾਪਤੀ ਕੀਤੀ ਗਈ।
ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਮਿਤੀ 24 ਅਤੇ 25, ਅਗਸਤ, 2026 ਨੂੰ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ, ਸੁਖਦੇਵ ਨਗਰ, ਅਰਬਨ ਅਸਟੇਟ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁੰਡੀਆਂ ਕਲਾਂ, ਸਕੂਲ ਆਫ਼ ਐਮੀਨੈਂਸ, ਮੁੰਡੀਆਂ ਕਲਾਂ ਅਤੇ ਸਕੂਲ ਆਫ਼ ਐਮੀਨੈਂਸ, ਮੁੰਡੀਆਂ ਖੁਰਦ ਦਾ ਦੌਰਾ ਕੀਤਾ ਗਿਆ। ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਮਿਡ ਡੇ ਮੀਲ ਸਕੀਮ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਕੂਲ ਵਿੱਚ ਕੁਝ ਖਾਮੀਆ ਪਾਇਆ ਗਈਆ। ਸਰਕਾਰੀ ਪ੍ਰਾਇਮਰੀ ਸਕੂਲ, ਸੁਖਦੇਵ ਨਗਰ, ਅਰਬਨ ਅਸਟੇਟ ਜਮਾਲਪੁਰ ਕਲੋਨੀ ਵਿਖੇ ਚਾਵਲਾਂ ਵਿੱਚ ਸੁਸਰੀ ਪਾਈ ਗਈ ਅਤੇ ਪਾਣੀ ਦਾ
ਟੀ.ਡੀ.ਐਸ. 391 ਸੀ। ਆਰ. ਓ. ਬਹੁਤ ਸਮੇਂ ਤੋਂ ਖ਼ਰਾਬ ਪਿਆ ਸੀ ਅਤੇ ਰਾਸ਼ਨ ਦੀਆਂ ਬੋਰੀਆਂ ਬਾਹਰ ਫਰਸ਼ ਤੇ ਖੁੱਲ੍ਹੀਆਂ ਰੱਖੀਆਂ ਹੋਈਆਂ ਸਨ। ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁੰਡੀਆਂ ਕਲਾਂ ਵਿਖੇ ਚਾਵਲਾਂ ਵਿੱਚ ਸੁਸਰੀ ਪਾਈ ਗਈ ਅਤੇ ਪਾਣੀ ਦਾ ਟੀ.ਡੀ.ਐਸ. 459 ਸੀ ਆਰ.ਓ ਬਹੁਤ ਸਮੇਂ ਤੋਂ ਖ਼ਰਾਬ ਸੀ। ਸਕੂਲ ਆਫ਼ ਐਮੀਨੈਂਸ, ਮੁੰਡੀਆਂ ਕਲਾਂ ਵਿਖੇ ਬੱਚਿਆਂ ਨੂੰ ਮਿਡ-ਡੇ-ਮੀਲ 10:30 ਤੇ ਖੁਆ ਦਿੱਤਾ ਗਿਆ ਸੀ। ਰਾਸ਼ਨ ਦੀਆਂ ਬੋਰੀਆਂ ਬਾਹਰ ਫ਼ਰਸ਼ ਤੇ ਪਈਆਂ ਹੋਈਆਂ ਸਨ ਤੇ ਪਾਣੀ ਦਾ ਟੀ.ਡੀ.ਐਸ. 359 ਸੀ। ਸਕੂਲ ਆਫ਼ ਐਮੀਨੈਂਸ, ਮੁੰਡੀਆਂ ਖੁਰਦ ਵਿੱਚ ਸਬਜ਼ੀ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਸੀ ਅਤੇ ਰਾਜਮਾ ਕੱਚੇ ਸੀ ਅਤੇ ਚਾਵਲ ਵੀ ਸਹੀ ਢੰਗ ਨਾਲ ਨਹੀਂ ਬਣੇ ਹੋਏ ਸੀ। ਇਸ ਤੋਂ ਉਪਰੰਤ ਆਂਗਣਵਾੜੀ ਸੈਟਰਾਂ ਦੀ ਚੈਕਿੰਗ ਕੀਤੀ ਗਈ। ਆਂਗਨਵਾੜੀ
ਸੈਟਰ ਮੁੰਡੀਆਂ ਕਲਾਂ ਸੈਂਟਰ ਕੋਡ ਨੰਬਰ 3041060318 ਵਿਖੇ ਦੋ ਮਹੀਨਿਆਂ ਤੋਂ ਰਾਸ਼ਨ ਨਹੀਂ ਆ ਰਿਹਾ ਸੀ। ਆਂਗਨਵਾੜੀ ਸੈਟਰ ਮੁੰਡੀਆਂ ਖੁਰਦ ਸੈਂਟਰ ਕੋਡ ਨੰਬਰ 124 ਵਿਖੇ ਦੋ ਮਹੀਨਿਆਂ ਤੋਂ ਰਾਸ਼ਨ ਨਹੀਂ ਆ ਰਿਹਾ ਸੀ ਤੇ ਆਂਗਨਵਾੜੀ ਵਰਕਰ ਵੀ ਹਾਜ਼ਰ ਨਹੀਂ ਸੀ। ਇਸ ਤੋਂ ਉਪਰੰਤ ਰਾਸ਼ਨ ਡਿਪੂਆਂ ਦੀ ਚੈਕਿੰਗ ਕੀਤੀ ਗਈ। ਰਾਸ਼ਨ ਡਿਪੂ ਮੁੰਡੀਆਂ ਖੁਰਦ, ਪੀ.ਡੀ.ਐਸ ਨੰਬਰ 898 ਦਾ ਨਿਰੀਖਣ ਕੀਤਾ ਗਿਆ। ਰਾਸ਼ਨ ਡਿਪੂ, ਟਿੱਬਾ ਰੋਡ ਰਾਮ ਨਗਰ, ਪੀ.ਡੀ.ਐਸ ਨੰਬਰ 2052 ਦੀ ਚੈਕਿੰਗ ਕੀਤੀ ਗਈ। ਇਥੇ ਇਕੋ ਦੁਕਾਨ ਦੇ ਅਦੰਰ ਦੋ ਡਿਪੂ ਚਲਾਏ ਜਾ ਰਹੇ ਸੀ। ਰਾਸ਼ਨ ਡਿਪੂ, ਟਿੱਬਾ ਰੋਡ ਮਹਾਰਾਣਾ ਪ੍ਰਤਾਪ ਨਗਰ ਪੀ.ਡੀ.ਐਸ ਨੰਬਰ 2143 ਵਿਖੇ ਕਣਕ ਦੇ ਵਿੱਚ ਨਮੀ ਪਾਈ ਗਈ। ਇਥੇ ਇਕੋ ਦੁਕਾਨ ਦੇ ਅਦੰਰ 6 ਤੋਂ 7 ਡਿਪੂ ਚਲਾਏ ਜਾ ਰਹੇ
ਸੀ। ਰਾਸ਼ਨ ਡਿਪੂ, ਨਿਊ ਪੰਜਾਬੀ ਬਾਗ ਟਿੱਬਾ ਰੋਡ ਤਲਵਿੰਦਰ ਸਿੰਘ ਪੀ.ਡੀ.ਐਸ ਨੰਬਰ 1658 ਬੀ-31 ਦੀ ਚੈਕਿੰਗ ਕੀਤੀ ਗਈ। ਰਾਸ਼ਨ ਡਿਪੂ, ਸੁਤੰਤਰ ਨੰਗਰ ਟਿੱਬਾ ਰੋਡ ਪੀ.ਡੀ.ਐਸ ਨੰਬਰ 586, 293, 97377 ਸਾਰੇ ਸੈਂਟਰਾਂ ਵਿੱਚ ਨਾ ਕੋਈ ਸ਼ਿਕਾਇਤ ਬਾਕਸ ਅਤੇ ਜਾਗਰੂਕਤਾ ਬੈਨਰ ਨਹੀਂ ਲੱਗੇ ਹੋਏ ਸੀ। ਇਸ ਦੌਰੇ ਦੌਰਾਨ ਲਾਭਪਾਤਰੀਆ ਨੂੰ ਮੈਂਬਰ ਸਾਹਿਬਾਨ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਅਤੇ ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ(ਵਿਕਾਸ) ਕੋਲ ਦਰਜ ਵੀ ਕਰਵਾਸਕਦੇ ਹਨ। ਉਪਰੋਕਤ ਸਥਾਨਾ ਦੀ ਚੈਕਿੰਗ ਕਰਨ ਉਪਰੰਤ ਮੈਂਬਰ ਸਾਹਿਬਾਨ ਵਲੋਂ ਹਾਜ਼ਰ ਅਧਿਕਾਰੀਆ ਦਾ ਧੰਨਵਾਦ ਕਰਦੇ ਹੋਏ ਦੌਰੇ ਦੀ ਸਮਾਪਤੀ ਕੀਤੀ ਗਈ।
- ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ1
- ਸਮਾਜ ਨੂੰ ਗ਼ਲਤ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਜੋ ਇਨਸਾਨੀਅਤ ਦੇ ਨਾਮ ਤੇ ਗ਼ਲਤ ਸੰਦੇਸ਼ ਦਿੰਦੇ ਹਨ। #santrampalji1
- वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें। वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें।1
- CM ਭਗਵੰਤ ਮਾਨ ਦੀ ਲੋਕ ਮਿਲਣੀ, ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ Live1
- श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया। प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी। इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है। सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए। भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है। उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए। पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए। बाइट:--- शिरोमणि अकाली दल अमृतसर के नेता ईमान सिंह मान बाइट:--- सिख नेता भाई रणजीत सिंह दमदमी टकसाल1
- ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ1
- ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ1
- ਖੰਨਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ 3 ਆਰੋਪੀ ਕਾਬੂ ਕਰ ਇੱਕ 32 ਬੋਰ ਪਿਸਟਲ 2 ਮੈਗਜ਼ੀਨ 2 ਜਿੰਦਾ ਕਾਰਤੂਸ ਇੱਕ ਮੋਟਰਸਾਈਕਲ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਖੰਨਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ 3 ਆਰੋਪੀ ਕਾਬੂ ਕਰ ਇੱਕ 32 ਬੋਰ ਪਿਸਟਲ 2 ਮੈਗਜ਼ੀਨ 2 ਜਿੰਦਾ ਕਾਰਤੂਸ ਇੱਕ ਮੋਟਰਸਾਈਕਲ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ1