logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਸ਼ਿਆਂ ਤੋਂ ਖਹਿੜਾ ਛੁਡਾਉਣ ਦਾ ਸੁਨੇਹਾ ਦੇ ਕੇ ਭੈਣਾਂ ਨੇ ਰਜਿੰਦਰਾ ਹਸਪਤਾਲ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ਭਰਾਵਾਂ ਦੇ ਬੰਨ੍ਹੀਆਂ ਰੱਖੜੀਆਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤ ਹੋਏ ‘ਸੂਰਮਿਆਂ’ ਨੇ ਵੀ ਨਸ਼ਾ ਛੱਡਣ ਦਾ ਦਿੱਤਾ ਹੋਕਾ ਡਾ. ਰਜਨੀਸ਼ ਰਾਜ ਤੇ ਡਾ. ਰੋਹਿਤ ਗਰਗ ਨੇ ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨੂੰ ਕੀਤਾ ਜਾਗਰੂਕ ਨਸ਼ਾ ਮੁਕਤੀ ਮੋਰਚੇ ਦੇ ਆਗੂਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨੇ ਰੱਖੜੀ ਮੌਕੇ ਨਸ਼ਾ ਨਾ ਕਰਨ ਦਾ ਪ੍ਰਣ ਕਰਨ ਦਾ ਦਿੱਤਾ ਸੱਦਾ ਪਟਿਆਲਾ, ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ਇਲਾਜ ਲਈ ਦਾਖਲ ਕਰੀਬ 50 ਵਿਅਕਤੀਆਂ ਦੇ ਭੈਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਰੱਖੜੀ ਬੰਨ੍ਹ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਜੀਵਨ ਜਿਊਣ ਦਾ ਸੁਨੇਹਾ ਦਿੱਤਾ। ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤ ਹੋਏ ਵਿਅਕਤੀ, ਜਿਨ੍ਹਾਂ ਨੂੰ ‘ਸੂਰਮਿਆਂ’ ਦਾ ਨਾਮ ਦਿੱਤਾ ਗਿਆ ਹੈ, ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਨਸ਼ੇ ਦੀ ਲਤ ਦੇ ਸ਼ਿਕਾਰ ਅਤੇ ਇਲਾਜ ਲਈ ਦਾਖਲ ਵਿਅਕਤੀਆਂ ਨਾਲ ਆਪਣਾ ਤਜਰਬਾ ਸਾਂਝਾ ਕਰਦਿਆਂ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਨਸ਼ਾ ਮੁਕਤੀ ਮੋਰਚੇ ਦੇ ਆਗੂ ਯਾਦਵਿੰਦਰ ਸਿੰਘ ਸੰਧੂ ਗੋਲਡੀ (ਮੋਰਚਾ ਇੰਚਾਰਜ, ਪਟਿਆਲਾ ਦਿਹਾਤੀ) ਅਤੇ ਸਰਵ ਪ੍ਰੇਮ ਐਨਜੀਓ ਦੇ ਨੁਮਾਇੰਦਿਆਂ ਨੇ ਵੀ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਨਾ ਕਰਨ ਦਾ ਪ੍ਰਣ ਕਰਨ ਦਾ ਸੱਦਾ ਦਿੱਤਾ। ਗੋਲਡੀ ਸੰਧੂ ਲਾਦੇਨ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਰਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਰਾਜ ਅਤੇ ਮਾਡਲ ਨਸ਼ਾ ਮੁਕਤੀ ਕੇਂਦਰ ਦੇ ਇੰਚਾਰਜ ਡਾ. ਰੋਹਿਤ ਗਰਗ ਨੇ ਇਲਾਜ ਲਈ ਦਾਖਲ ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਇਲਾਜ ਨੂੰ ਸਫਲ ਬਣਾਉਣ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ। ਡਾ. ਰਜਨੀਸ਼ ਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਕਰੀਬ 800 ਵਿਅਕਤੀਆਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਡਾ. ਰੋਹਿਤ ਗਰਗ ਨੇ ਦੱਸਿਆ ਕਿ ਮਨੋਰੋਗ ਵਿਭਾਗ ਵਿਖੇ ਮੈਥਾਡੋਨ ਮੇਨਟੇਨੈਂਸ ਟਰੀਟਮੈਂਟ ਕਲਿਨਿਕ ਵੀ ਚਲਾਇਆ ਜਾ ਰਿਹਾ ਹੈ, ਜਿੱਥੇ ਰੋਜ਼ਾਨਾ ਕਰੀਬ 10 ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਦਵਾਈ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ। ਇਸ ਮੌਕੇ ਡਾ. ਅਦਿਤੀ ਬਾਂਸਲ ਵੀ ਮੌਜੂਦ ਸਨ। ਇਲਾਜ ਲਈ ਦਾਖਲ ਵਿਅਕਤੀਆਂ ਨੇ ਦੱਸਿਆ ਕਿ ਉਹ ਮਾੜੀ ਸੰਗਤ ਕਾਰਨ ਨਸ਼ਿਆਂ ਦੇ ਜੰਜਾਲ ਵਿੱਚ ਫਸ ਗਏ ਸਨ, ਪਰ ਪੰਜਾਬ ਸਰਕਾਰ ਦੀ ਮੁਹਿੰਮ ਤਹਿਤ ਕਰਵਾਏ ਜਾ ਰਹੇ ਇਲਾਜ ਤੋਂ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤੀ ਦੀ ਉਮੀਦ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਦਾ ਪੂਰੀ ਤਰ੍ਹਾਂ ਤਿਆਗ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣ ਅਤੇ ‘ਸੂਰਮੇ’ ਬਣਨ ਲਈ ਦ੍ਰਿੜ੍ਹ ਹਨ।

3 hrs ago
user_ਸੋਨੀ ਗੋਇਲ
ਸੋਨੀ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
3 hrs ago
09463511-33af-4a29-a30b-60254eba83dd

ਨਸ਼ਿਆਂ ਤੋਂ ਖਹਿੜਾ ਛੁਡਾਉਣ ਦਾ ਸੁਨੇਹਾ ਦੇ ਕੇ ਭੈਣਾਂ ਨੇ ਰਜਿੰਦਰਾ ਹਸਪਤਾਲ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ਭਰਾਵਾਂ ਦੇ ਬੰਨ੍ਹੀਆਂ ਰੱਖੜੀਆਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤ ਹੋਏ ‘ਸੂਰਮਿਆਂ’ ਨੇ ਵੀ ਨਸ਼ਾ ਛੱਡਣ ਦਾ ਦਿੱਤਾ ਹੋਕਾ ਡਾ. ਰਜਨੀਸ਼ ਰਾਜ ਤੇ ਡਾ. ਰੋਹਿਤ ਗਰਗ ਨੇ ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨੂੰ ਕੀਤਾ ਜਾਗਰੂਕ ਨਸ਼ਾ ਮੁਕਤੀ ਮੋਰਚੇ ਦੇ ਆਗੂਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨੇ ਰੱਖੜੀ ਮੌਕੇ ਨਸ਼ਾ ਨਾ ਕਰਨ ਦਾ ਪ੍ਰਣ ਕਰਨ ਦਾ ਦਿੱਤਾ ਸੱਦਾ ਪਟਿਆਲਾ, ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ਇਲਾਜ ਲਈ ਦਾਖਲ ਕਰੀਬ 50 ਵਿਅਕਤੀਆਂ ਦੇ ਭੈਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਰੱਖੜੀ ਬੰਨ੍ਹ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਜੀਵਨ ਜਿਊਣ ਦਾ ਸੁਨੇਹਾ ਦਿੱਤਾ। ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤ ਹੋਏ ਵਿਅਕਤੀ, ਜਿਨ੍ਹਾਂ ਨੂੰ ‘ਸੂਰਮਿਆਂ’ ਦਾ ਨਾਮ ਦਿੱਤਾ ਗਿਆ ਹੈ, ਵੀ

5cf66cf0-0a4d-4796-a5be-c2766e423b9d

ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਨਸ਼ੇ ਦੀ ਲਤ ਦੇ ਸ਼ਿਕਾਰ ਅਤੇ ਇਲਾਜ ਲਈ ਦਾਖਲ ਵਿਅਕਤੀਆਂ ਨਾਲ ਆਪਣਾ ਤਜਰਬਾ ਸਾਂਝਾ ਕਰਦਿਆਂ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਨਸ਼ਾ ਮੁਕਤੀ ਮੋਰਚੇ ਦੇ ਆਗੂ ਯਾਦਵਿੰਦਰ ਸਿੰਘ ਸੰਧੂ ਗੋਲਡੀ (ਮੋਰਚਾ ਇੰਚਾਰਜ, ਪਟਿਆਲਾ ਦਿਹਾਤੀ) ਅਤੇ ਸਰਵ ਪ੍ਰੇਮ ਐਨਜੀਓ ਦੇ ਨੁਮਾਇੰਦਿਆਂ ਨੇ ਵੀ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਨਾ ਕਰਨ ਦਾ ਪ੍ਰਣ ਕਰਨ ਦਾ ਸੱਦਾ ਦਿੱਤਾ। ਗੋਲਡੀ ਸੰਧੂ ਲਾਦੇਨ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਰਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਰਾਜ ਅਤੇ ਮਾਡਲ ਨਸ਼ਾ ਮੁਕਤੀ ਕੇਂਦਰ ਦੇ ਇੰਚਾਰਜ ਡਾ. ਰੋਹਿਤ ਗਰਗ ਨੇ ਇਲਾਜ ਲਈ ਦਾਖਲ ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਇਲਾਜ ਨੂੰ ਸਫਲ ਬਣਾਉਣ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ। ਡਾ. ਰਜਨੀਸ਼ ਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ

ea8fe3c5-1417-4064-b11a-e17cbe254ef2

ਮਾਨ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਕਰੀਬ 800 ਵਿਅਕਤੀਆਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਡਾ. ਰੋਹਿਤ ਗਰਗ ਨੇ ਦੱਸਿਆ ਕਿ ਮਨੋਰੋਗ ਵਿਭਾਗ ਵਿਖੇ ਮੈਥਾਡੋਨ ਮੇਨਟੇਨੈਂਸ ਟਰੀਟਮੈਂਟ ਕਲਿਨਿਕ ਵੀ ਚਲਾਇਆ ਜਾ ਰਿਹਾ ਹੈ, ਜਿੱਥੇ ਰੋਜ਼ਾਨਾ ਕਰੀਬ 10 ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਦਵਾਈ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ। ਇਸ ਮੌਕੇ ਡਾ. ਅਦਿਤੀ ਬਾਂਸਲ ਵੀ ਮੌਜੂਦ ਸਨ। ਇਲਾਜ ਲਈ ਦਾਖਲ ਵਿਅਕਤੀਆਂ ਨੇ ਦੱਸਿਆ ਕਿ ਉਹ ਮਾੜੀ ਸੰਗਤ ਕਾਰਨ ਨਸ਼ਿਆਂ ਦੇ ਜੰਜਾਲ ਵਿੱਚ ਫਸ ਗਏ ਸਨ, ਪਰ ਪੰਜਾਬ ਸਰਕਾਰ ਦੀ ਮੁਹਿੰਮ ਤਹਿਤ ਕਰਵਾਏ ਜਾ ਰਹੇ ਇਲਾਜ ਤੋਂ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤੀ ਦੀ ਉਮੀਦ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਦਾ ਪੂਰੀ ਤਰ੍ਹਾਂ ਤਿਆਗ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣ ਅਤੇ ‘ਸੂਰਮੇ’ ਬਣਨ ਲਈ ਦ੍ਰਿੜ੍ਹ ਹਨ।

More news from ਪੰਜਾਬ and nearby areas
  • ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ
    1
    ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ
ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ
    user_Trilok Breaking news
    Trilok Breaking news
    Business management consultant ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    1 hr ago
  • ਅੱਜ ਮਾਸਟਰ ਦਾ ਮੁੰਡਾ ਪੁਲੀਸ ਤੋਂ ਹਰੇਕ ਵਿਭਾਗ ਦੇ ਮੁਲਜ਼ਮਾਂ ਨੂੰ ਕੁਟਵਾ ਰਿਹਾ ਹੈ। ਕੱਚਾ DGP ਕੁਰਸੀ ਬਚਾਉਣ ਲਈ ED ਚਿੱਠੀ 'ਤੇ ਪਰਚਾ ਨਹੀਂ ਕਰ ਰਿਹਾ, ਜਦਕਿ ਸੁਪਰੀਮ ਕੋਰਟ ਦੇ ਹੁਕਮ ਸਾਫ਼ ਨੇ। ਟੋਪੀ ਸਿਨ੍ਹਾ ਦੀ ਪੁੱਛਗਿੱਛ ਹੋਵੇ, ਬਹੁਤ ਕੁਝ ਨਿਕਲੇਗਾ। ਜਿਹੜੀ ਸਰਕਾਰ ਮੁਲਾਜ਼ਮਾਂ ਦੀ ਨਹੀਂ ਹੋ ਸਕਦੀ, ਉਹ ਕਿਸੇ ਦੀ ਨਹੀਂ ਹੋ ਸਕਦੀ। ਮੁਲਾਜ਼ਮ ਹੀ ਕਿਸੇ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਨੇ। ਵਿਧਾਇਕਾਂ-ਮੰਤਰੀਆਂ ਦੀ ਸਪੀਡ ਚੈੱਕ ਸ਼ੁਰੂ ਹੈ। ਜਲਦੀ ਹੀ ਸੰਗਤ ਇਸ "ਗੁਰੂ ਦੋਖੀ" ਸਰਕਾਰ ਦੀ ਵੀ ਸਪੀਡ ਚੈੱਕ ਕਰੇਗੀ। Aam Aadmi Party - Punjab Bhagwant Mann
    1
    ਅੱਜ ਮਾਸਟਰ ਦਾ ਮੁੰਡਾ ਪੁਲੀਸ ਤੋਂ ਹਰੇਕ ਵਿਭਾਗ ਦੇ ਮੁਲਜ਼ਮਾਂ ਨੂੰ ਕੁਟਵਾ ਰਿਹਾ ਹੈ। 

ਕੱਚਾ DGP ਕੁਰਸੀ ਬਚਾਉਣ ਲਈ ED ਚਿੱਠੀ 'ਤੇ ਪਰਚਾ ਨਹੀਂ ਕਰ ਰਿਹਾ, ਜਦਕਿ ਸੁਪਰੀਮ ਕੋਰਟ ਦੇ ਹੁਕਮ ਸਾਫ਼ ਨੇ। 
ਟੋਪੀ ਸਿਨ੍ਹਾ ਦੀ ਪੁੱਛਗਿੱਛ ਹੋਵੇ, ਬਹੁਤ ਕੁਝ ਨਿਕਲੇਗਾ।

ਜਿਹੜੀ ਸਰਕਾਰ ਮੁਲਾਜ਼ਮਾਂ ਦੀ ਨਹੀਂ ਹੋ ਸਕਦੀ, ਉਹ ਕਿਸੇ ਦੀ ਨਹੀਂ ਹੋ ਸਕਦੀ। 
ਮੁਲਾਜ਼ਮ ਹੀ ਕਿਸੇ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਨੇ।

ਵਿਧਾਇਕਾਂ-ਮੰਤਰੀਆਂ ਦੀ ਸਪੀਡ ਚੈੱਕ ਸ਼ੁਰੂ ਹੈ। 
ਜਲਦੀ ਹੀ ਸੰਗਤ ਇਸ "ਗੁਰੂ ਦੋਖੀ" ਸਰਕਾਰ ਦੀ ਵੀ ਸਪੀਡ ਚੈੱਕ ਕਰੇਗੀ।

Aam Aadmi Party - Punjab Bhagwant Mann
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    7 hrs ago
  • ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ
    1
    ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ 
ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    14 hrs ago
  • ਫਰੀਦਕੋਟ ਵਿੱਚ ਬਜ਼ੁਰਗ ਔਰਤ ਦੇ ਕਤਲ ਮਾਮਲੇ ਦੀ ਗੁੱਥੀ ਸੁਲਝੀ, ਪੁਲਿਸ ਨੇ 24 ਘੰਟਿਆਂ ਅੰਦਰ ਮੁਲਜ਼ਮ ਕੀਤਾ ਕਾਬੂ ਜਿਨਸੀ ਸ਼ੋਸ਼ਣ ਤੋਂ ਬਾਅਦ ਇੱਟਾਂ ਨਾਲ ਵਾਰ ਕਰਕੇ ਹੱਤਿਆ ਕਰਨ ਦਾ ਦੋਸ਼; CCTV ਅਤੇ ਤਕਨੀਕੀ ਜਾਂਚ ਰਾਹੀਂ ਪੁਲਿਸ ਮੁਲਜ਼ਮ ਤੱਕ ਪਹੁੰਚੀ ਫਰੀਦਕੋਟ, 28 ਅਗਸਤ: ਫਰੀਦਕੋਟ ਦੀ ਨਵੀਂ ਅਨਾਜ ਮੰਡੀ ਵਿੱਚ 27 ਅਗਸਤ ਦੀ ਸਵੇਰ ਇੱਕ ਕਰੀਬ 60 ਸਾਲਾ ਬਜ਼ੁਰਗ ਔਰਤ ਦੀ ਲਾਸ਼ ਮਿਲਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕਰਦਿਆਂ ਇੱਕ 50 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਨੇ ਪਹਿਲਾਂ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ ਅਤੇ ਬਾਅਦ ਵਿੱਚ ਫੜੇ ਜਾਣ ਦੇ ਡਰ ਕਾਰਨ ਇੱਟ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਔਰਤ ਪਿਛਲੇ ਕਰੀਬ 6-7 ਸਾਲਾਂ ਤੋਂ ਨਵੀਂ ਅਨਾਜ ਮੰਡੀ ਵਿੱਚ ਹੀ ਰਹਿ ਰਹੀ ਸੀ। ਦਿਨ ਸਮੇਂ ਉਹ ਮੰਡੀ ਵਿੱਚ ਘੁੰਮਦੀ ਸੀ ਅਤੇ ਰਾਤ ਨੂੰ ਇੱਕ ਪੁਰਾਣੀ ਦੁਕਾਨ ਵਿੱਚ ਸੌਂਦੀ ਸੀ। ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਅਤੇ ਦੁਕਾਨਦਾਰ ਉਸ ਨੂੰ ਪਿਆਰ ਅਤੇ ਸਤਿਕਾਰ ਨਾਲ ‘ਮਾਸੀ’ ਕਹਿ ਕੇ ਬੁਲਾਉਂਦੇ ਸਨ। ਮੰਡੀ ਦੇ ਲੋਕ ਹੀ ਅਕਸਰ ਉਸ ਨੂੰ ਖਾਣਾ ਵੀ ਦਿੰਦੇ ਸਨ। 27 ਅਗਸਤ ਦੀ ਸਵੇਰ ਜਦੋਂ ਔਰਤ ਨਜ਼ਰ ਨਾ ਆਈ ਤਾਂ ਮਜ਼ਦੂਰਾਂ ਨੇ ਉਸ ਦੀ ਭਾਲ ਕੀਤੀ। ਇਸ ਦੌਰਾਨ ਜਿੱਥੇ ਉਹ ਆਮ ਤੌਰ ’ਤੇ ਸੌਂਦੀ ਸੀ, ਉੱਥੇ ਉਸ ਦੀ ਲਾਸ਼ ਮਿਲੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ DSP ਸਮੇਤ ਥਾਣਾ ਸਿਟੀ-2 ਦੇ ਅਧਿਕਾਰੀ ਮੌਕੇ ’ਤੇ ਪਹੁੰਚੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ SSP ਗੁਰਬੰਸ ਸਿੰਘ ਬੈਸ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਨੇ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ। ਇਸ ਦੇ ਨਾਲ ਵਿਗਿਆਨਕ ਅਤੇ ਤਕਨੀਕੀ ਜਾਂਚ ਰਾਹੀਂ ਮਿਲੇ ਸੁਰਾਗਾਂ ਨੂੰ ਜੋੜਿਆ ਗਿਆ। ਪੁਲਿਸ ਅਨੁਸਾਰ ਜਾਂਚ ਦੌਰਾਨ ਜੋਤ ਰਾਮ ਕਾਲੋਨੀ ਵਾਸੀ 50 ਸਾਲਾ ਰਾਜੂ ਤੱਕ ਪਹੁੰਚ ਹੋਈ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਿਆ ਗਿਆ ਹੈ ਕਿ ਮੁਲਜ਼ਮ ਮੰਡੀ ਵਿੱਚ ਮਜ਼ਦੂਰੀ ਕਰਦਾ ਸੀ। 26 ਅਗਸਤ ਦੀ ਰਾਤ ਵਾਪਰੀ ਵਾਰਦਾਤ SP ਨਰਿੰਦਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ 26 ਅਗਸਤ ਦੀ ਰਾਤ ਮੁਲਜ਼ਮ ਨੇ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ। ਇਸ ਤੋਂ ਬਾਅਦ ਫੜੇ ਜਾਣ ਦੇ ਡਰ ਕਾਰਨ ਉਸ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਇੱਟ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਔਰਤ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਜਾਰੀ ਹੈ। ਖ਼ਬਰਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਮੁਲਜ਼ਮ ਸ਼ਰਾਬ ਪੀਣ ਦਾ ਆਦੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਅਜੇ ਨਹੀਂ ਹੋਈ ਪੁਲਿਸ ਵੱਲੋਂ ਮ੍ਰਿਤਕ ਔਰਤ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਮੰਡੀ ਦੇ ਲੋਕਾਂ ਮੁਤਾਬਕ ਉਹ ਕਈ ਸਾਲਾਂ ਤੋਂ ਉੱਥੇ ਰਹਿ ਰਹੀ ਸੀ, ਪਰ ਉਸ ਦੇ ਅਸਲ ਨਾਮ, ਪਰਿਵਾਰ ਜਾਂ ਪੱਕੀ ਪਛਾਣ ਬਾਰੇ ਕਿਸੇ ਕੋਲ ਸਪੱਸ਼ਟ ਜਾਣਕਾਰੀ ਨਹੀਂ ਸੀ। CCTV ਨੇ ਜਾਂਚ ਵਿੱਚ ਨਿਭਾਈ ਅਹਿਮ ਭੂਮਿਕਾ ਇਸ ਮਾਮਲੇ ਵਿੱਚ CCTV ਫੁਟੇਜ ਅਤੇ ਤਕਨੀਕੀ ਜਾਂਚ ਪੁਲਿਸ ਲਈ ਮਹੱਤਵਪੂਰਨ ਸਾਬਤ ਹੋਈ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਸੁਰਾਗਾਂ ਨੂੰ ਜੋੜਦਿਆਂ ਟੀਮਾਂ ਨੇ ਥੋੜ੍ਹੇ ਸਮੇਂ ਵਿੱਚ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਨੋਟ: ਜਿਨਸੀ ਸ਼ੋਸ਼ਣ ਅਤੇ ਕਤਲ ਸਬੰਧੀ ਵੇਰਵੇ ਪੁਲਿਸ ਜਾਂਚ ਅਤੇ ਪੁਲਿਸ ਵੱਲੋਂ ਦੱਸੇ ਗਏ ਤੱਥਾਂ ’ਤੇ ਆਧਾਰਿਤ ਹਨ। ਅਦਾਲਤੀ ਫੈਸਲਾ ਆਉਣ ਤੱਕ ਮੁਲਜ਼ਮ ਨੂੰ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ। ਮ੍ਰਿਤਕ ਔਰਤ ਦੀ ਪਛਾਣ ਸਬੰਧੀ ਪੁਲਿਸ ਦੀ ਕਾਰਵਾਈ ਜਾਰੀ ਹੈ।
    1
    ਫਰੀਦਕੋਟ ਵਿੱਚ ਬਜ਼ੁਰਗ ਔਰਤ ਦੇ ਕਤਲ ਮਾਮਲੇ ਦੀ ਗੁੱਥੀ ਸੁਲਝੀ, ਪੁਲਿਸ ਨੇ 24 ਘੰਟਿਆਂ ਅੰਦਰ ਮੁਲਜ਼ਮ ਕੀਤਾ ਕਾਬੂ
ਜਿਨਸੀ ਸ਼ੋਸ਼ਣ ਤੋਂ ਬਾਅਦ ਇੱਟਾਂ ਨਾਲ ਵਾਰ ਕਰਕੇ ਹੱਤਿਆ ਕਰਨ ਦਾ ਦੋਸ਼; CCTV ਅਤੇ ਤਕਨੀਕੀ ਜਾਂਚ ਰਾਹੀਂ ਪੁਲਿਸ ਮੁਲਜ਼ਮ ਤੱਕ ਪਹੁੰਚੀ
ਫਰੀਦਕੋਟ, 28 ਅਗਸਤ: ਫਰੀਦਕੋਟ ਦੀ ਨਵੀਂ ਅਨਾਜ ਮੰਡੀ ਵਿੱਚ 27 ਅਗਸਤ ਦੀ ਸਵੇਰ ਇੱਕ ਕਰੀਬ 60 ਸਾਲਾ ਬਜ਼ੁਰਗ ਔਰਤ ਦੀ ਲਾਸ਼ ਮਿਲਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕਰਦਿਆਂ ਇੱਕ 50 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਨੇ ਪਹਿਲਾਂ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ ਅਤੇ ਬਾਅਦ ਵਿੱਚ ਫੜੇ ਜਾਣ ਦੇ ਡਰ ਕਾਰਨ ਇੱਟ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ।
ਜਾਣਕਾਰੀ ਅਨੁਸਾਰ ਔਰਤ ਪਿਛਲੇ ਕਰੀਬ 6-7 ਸਾਲਾਂ ਤੋਂ ਨਵੀਂ ਅਨਾਜ ਮੰਡੀ ਵਿੱਚ ਹੀ ਰਹਿ ਰਹੀ ਸੀ। ਦਿਨ ਸਮੇਂ ਉਹ ਮੰਡੀ ਵਿੱਚ ਘੁੰਮਦੀ ਸੀ ਅਤੇ ਰਾਤ ਨੂੰ ਇੱਕ ਪੁਰਾਣੀ ਦੁਕਾਨ ਵਿੱਚ ਸੌਂਦੀ ਸੀ। ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਅਤੇ ਦੁਕਾਨਦਾਰ ਉਸ ਨੂੰ ਪਿਆਰ ਅਤੇ ਸਤਿਕਾਰ ਨਾਲ ‘ਮਾਸੀ’ ਕਹਿ ਕੇ ਬੁਲਾਉਂਦੇ ਸਨ। ਮੰਡੀ ਦੇ ਲੋਕ ਹੀ ਅਕਸਰ ਉਸ ਨੂੰ ਖਾਣਾ ਵੀ ਦਿੰਦੇ ਸਨ।
27 ਅਗਸਤ ਦੀ ਸਵੇਰ ਜਦੋਂ ਔਰਤ ਨਜ਼ਰ ਨਾ ਆਈ ਤਾਂ ਮਜ਼ਦੂਰਾਂ ਨੇ ਉਸ ਦੀ ਭਾਲ ਕੀਤੀ। ਇਸ ਦੌਰਾਨ ਜਿੱਥੇ ਉਹ ਆਮ ਤੌਰ ’ਤੇ ਸੌਂਦੀ ਸੀ, ਉੱਥੇ ਉਸ ਦੀ ਲਾਸ਼ ਮਿਲੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ DSP ਸਮੇਤ ਥਾਣਾ ਸਿਟੀ-2 ਦੇ ਅਧਿਕਾਰੀ ਮੌਕੇ ’ਤੇ ਪਹੁੰਚੇ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ SSP ਗੁਰਬੰਸ ਸਿੰਘ ਬੈਸ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਨੇ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ। ਇਸ ਦੇ ਨਾਲ ਵਿਗਿਆਨਕ ਅਤੇ ਤਕਨੀਕੀ ਜਾਂਚ ਰਾਹੀਂ ਮਿਲੇ ਸੁਰਾਗਾਂ ਨੂੰ ਜੋੜਿਆ ਗਿਆ।
ਪੁਲਿਸ ਅਨੁਸਾਰ ਜਾਂਚ ਦੌਰਾਨ ਜੋਤ ਰਾਮ ਕਾਲੋਨੀ ਵਾਸੀ 50 ਸਾਲਾ ਰਾਜੂ ਤੱਕ ਪਹੁੰਚ ਹੋਈ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਿਆ ਗਿਆ ਹੈ ਕਿ ਮੁਲਜ਼ਮ ਮੰਡੀ ਵਿੱਚ ਮਜ਼ਦੂਰੀ ਕਰਦਾ ਸੀ।
26 ਅਗਸਤ ਦੀ ਰਾਤ ਵਾਪਰੀ ਵਾਰਦਾਤ
SP ਨਰਿੰਦਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ 26 ਅਗਸਤ ਦੀ ਰਾਤ ਮੁਲਜ਼ਮ ਨੇ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ। ਇਸ ਤੋਂ ਬਾਅਦ ਫੜੇ ਜਾਣ ਦੇ ਡਰ ਕਾਰਨ ਉਸ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਇੱਟ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਔਰਤ ਦੀ ਮੌਤ ਹੋ ਗਈ।
ਪੁਲਿਸ ਮੁਤਾਬਕ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਜਾਰੀ ਹੈ। ਖ਼ਬਰਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਮੁਲਜ਼ਮ ਸ਼ਰਾਬ ਪੀਣ ਦਾ ਆਦੀ ਦੱਸਿਆ ਜਾ ਰਿਹਾ ਹੈ।
ਮ੍ਰਿਤਕ ਦੀ ਪਛਾਣ ਅਜੇ ਨਹੀਂ ਹੋਈ
ਪੁਲਿਸ ਵੱਲੋਂ ਮ੍ਰਿਤਕ ਔਰਤ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਮੰਡੀ ਦੇ ਲੋਕਾਂ ਮੁਤਾਬਕ ਉਹ ਕਈ ਸਾਲਾਂ ਤੋਂ ਉੱਥੇ ਰਹਿ ਰਹੀ ਸੀ, ਪਰ ਉਸ ਦੇ ਅਸਲ ਨਾਮ, ਪਰਿਵਾਰ ਜਾਂ ਪੱਕੀ ਪਛਾਣ ਬਾਰੇ ਕਿਸੇ ਕੋਲ ਸਪੱਸ਼ਟ ਜਾਣਕਾਰੀ ਨਹੀਂ ਸੀ।
CCTV ਨੇ ਜਾਂਚ ਵਿੱਚ ਨਿਭਾਈ ਅਹਿਮ ਭੂਮਿਕਾ
ਇਸ ਮਾਮਲੇ ਵਿੱਚ CCTV ਫੁਟੇਜ ਅਤੇ ਤਕਨੀਕੀ ਜਾਂਚ ਪੁਲਿਸ ਲਈ ਮਹੱਤਵਪੂਰਨ ਸਾਬਤ ਹੋਈ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਸੁਰਾਗਾਂ ਨੂੰ ਜੋੜਦਿਆਂ ਟੀਮਾਂ ਨੇ ਥੋੜ੍ਹੇ ਸਮੇਂ ਵਿੱਚ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਨੋਟ: ਜਿਨਸੀ ਸ਼ੋਸ਼ਣ ਅਤੇ ਕਤਲ ਸਬੰਧੀ ਵੇਰਵੇ ਪੁਲਿਸ ਜਾਂਚ ਅਤੇ ਪੁਲਿਸ ਵੱਲੋਂ ਦੱਸੇ ਗਏ ਤੱਥਾਂ ’ਤੇ ਆਧਾਰਿਤ ਹਨ। ਅਦਾਲਤੀ ਫੈਸਲਾ ਆਉਣ ਤੱਕ ਮੁਲਜ਼ਮ ਨੂੰ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ। ਮ੍ਰਿਤਕ ਔਰਤ ਦੀ ਪਛਾਣ ਸਬੰਧੀ ਪੁਲਿਸ ਦੀ ਕਾਰਵਾਈ ਜਾਰੀ ਹੈ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    1 hr ago
  • ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਗਈ ਹੈ। ​ਨਗਰ ਕੌਂਸਲ ਦੇ ਇੰਸਪੈਕਟਰ ਸਤਪਾਲ, ਸੁਪਰਡੰਟ ਸੈਨੀਟੇਸ਼ਨ ਅਮਰਪ੍ਰੀਤ ਸਿੰਘ, ਜੂਨੀਅਰ ਸਹਾਇਕ ਇੰਦਰਜੀਤ ਢੰਡ ਅਤੇ ਕਲਰਕ ਦਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਅਪੀਲ ਕੀਤੀ ਹੈ ਕਿ ਜਿਨ੍ਹਾਂ ਜਾਇਦਾਦ ਮਾਲਕਾਂ ਨੇ ਵਿੱਤੀ ਸਾਲ 2026-27 ਦਾ ਪ੍ਰਾਪਰਟੀ ਟੈਕਸ ਹਾਲੇ ਤੱਕ ਅਦਾ ਨਹੀਂ ਕੀਤਾ, ਉਹ ਸਮੇਂ ਸਿਰ ਭੁਗਤਾਨ ਕਰਕੇ ਸਰਕਾਰੀ ਛੋਟ ਦਾ ਲਾਭ ਲੈਣ। ​ਅਧਿਕਾਰੀਆਂ ਮੁਤਾਬਕ, ਜੋ ਕਰਦਾਤਾ 30 ਸਤੰਬਰ 2026 ਤੱਕ ਨਗਰ ਕੌਂਸਲ ਦੀ ਪ੍ਰਾਪਰਟੀ ਟੈਕਸ ਸ਼ਾਖਾ ਵਿਖੇ ਆਪਣੀ ਰਿਟਰਨ ਜਮ੍ਹਾਂ ਕਰਵਾਉਣਗੇ, ਉਨ੍ਹਾਂ ਨੂੰ ਕੁੱਲ ਟੈਕਸ 'ਤੇ 10 ਫੀਸਦੀ (10%) ਦੀ ਉਚੇਚੀ ਛੋਟ ਦਿੱਤੀ ਜਾਵੇਗੀ।ਇਸ ਤੋਂ ਇਲਾਵਾ, ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੀ ਹਰੇਕ ਜਾਇਦਾਦ ਦਾ ਰਿਕਾਰਡ ਵਿੱਚ ਦਰਜ ਹੋਣਾ ਲਾਜ਼ਮੀ ਹੈ। ਭਵਿੱਖ ਵਿੱਚ ਜਾਇਦਾਦ ਦੀ ਖਰੀਦ-ਵੇਚ, ਬੈਂਕ ਲੋਨ ਜਾਂ ਲਿਮਿਟ ਬਣਾਉਣ ਲਈ ਨਗਰ ਕੌਂਸਲ ਤੋਂ ਨੋ ਓਬਜੈਕਸ਼ਨ ਸਰਟੀਫਿਕੇਟ (NOC) ਲੈਣਾ ਜ਼ਰੂਰੀ ਹੁੰਦਾ ਹੈ। ਰਿਕਾਰਡ ਦਰਜ ਨਾ ਹੋਣ ਦੀ ਸੂਰਤ ਵਿੱਚ ਨਾਗਰਿਕਾਂ ਨੂੰ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੌਂਸਲ ਨੇ ਸਾਰੇ ਨਿਵਾਸੀਆਂ ਨੂੰ ਬਿਨਾਂ ਕਿਸੇ ਦੇਰੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਆਪਣੀ ਸੰਪਤੀ ਦਾ ਇੰਦਰਾਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।
    1
    ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ 
ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਗਈ ਹੈ।
​ਨਗਰ ਕੌਂਸਲ ਦੇ ਇੰਸਪੈਕਟਰ ਸਤਪਾਲ, ਸੁਪਰਡੰਟ ਸੈਨੀਟੇਸ਼ਨ ਅਮਰਪ੍ਰੀਤ ਸਿੰਘ, ਜੂਨੀਅਰ ਸਹਾਇਕ ਇੰਦਰਜੀਤ ਢੰਡ ਅਤੇ ਕਲਰਕ ਦਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਅਪੀਲ ਕੀਤੀ ਹੈ ਕਿ ਜਿਨ੍ਹਾਂ ਜਾਇਦਾਦ ਮਾਲਕਾਂ ਨੇ ਵਿੱਤੀ ਸਾਲ 2026-27 ਦਾ ਪ੍ਰਾਪਰਟੀ ਟੈਕਸ ਹਾਲੇ ਤੱਕ ਅਦਾ ਨਹੀਂ ਕੀਤਾ, ਉਹ ਸਮੇਂ ਸਿਰ ਭੁਗਤਾਨ ਕਰਕੇ ਸਰਕਾਰੀ ਛੋਟ ਦਾ ਲਾਭ ਲੈਣ।
​ਅਧਿਕਾਰੀਆਂ ਮੁਤਾਬਕ, ਜੋ ਕਰਦਾਤਾ 30 ਸਤੰਬਰ 2026 ਤੱਕ ਨਗਰ ਕੌਂਸਲ ਦੀ ਪ੍ਰਾਪਰਟੀ ਟੈਕਸ ਸ਼ਾਖਾ ਵਿਖੇ ਆਪਣੀ ਰਿਟਰਨ ਜਮ੍ਹਾਂ ਕਰਵਾਉਣਗੇ, ਉਨ੍ਹਾਂ ਨੂੰ ਕੁੱਲ ਟੈਕਸ 'ਤੇ 10 ਫੀਸਦੀ (10%) ਦੀ ਉਚੇਚੀ ਛੋਟ ਦਿੱਤੀ ਜਾਵੇਗੀ।ਇਸ ਤੋਂ ਇਲਾਵਾ, ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੀ ਹਰੇਕ ਜਾਇਦਾਦ ਦਾ ਰਿਕਾਰਡ ਵਿੱਚ ਦਰਜ ਹੋਣਾ ਲਾਜ਼ਮੀ ਹੈ। ਭਵਿੱਖ ਵਿੱਚ ਜਾਇਦਾਦ ਦੀ ਖਰੀਦ-ਵੇਚ, ਬੈਂਕ ਲੋਨ ਜਾਂ ਲਿਮਿਟ ਬਣਾਉਣ ਲਈ ਨਗਰ ਕੌਂਸਲ ਤੋਂ ਨੋ ਓਬਜੈਕਸ਼ਨ ਸਰਟੀਫਿਕੇਟ (NOC) ਲੈਣਾ ਜ਼ਰੂਰੀ ਹੁੰਦਾ ਹੈ। ਰਿਕਾਰਡ ਦਰਜ ਨਾ ਹੋਣ ਦੀ ਸੂਰਤ ਵਿੱਚ ਨਾਗਰਿਕਾਂ ਨੂੰ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੌਂਸਲ ਨੇ ਸਾਰੇ ਨਿਵਾਸੀਆਂ ਨੂੰ ਬਿਨਾਂ ਕਿਸੇ ਦੇਰੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਆਪਣੀ ਸੰਪਤੀ ਦਾ ਇੰਦਰਾਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    3 hrs ago
  • ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
    1
    ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
    user_Baljit Singh
    Baljit Singh
    ਪਟਿਆਲਾ, ਪਟਿਆਲਾ, ਪੰਜਾਬ•
    4 hrs ago
  • ਬੀਤੇ ਕੱਲ੍ਹ ਹੋਏ ਅੰਨ੍ਹੇ ਕਤਲ ਕੇਸ ਵਿੱਚ ਫਰੀਦਕੋਟ ਪੁਲਿਸ ਨੇ 24 ਘੰਟਿਆਂ ਵਿੱਚ ਕਤਲ ਦੀ ਸੁਲਝਾਈ ਗੁੱਥੀ, 50 ਸਾਲਾ ਜੋਤ ਰਾਮ ਕਲੌਨੀ ਦੇ ਰਾਜੂ ਨੂੰ ਕਤਲ ਦੇ ਮਾਮਲੇ ’ਚ ਕੀਤਾ ਗ੍ਰਿਫ਼ਤਾਰ ਬੀਤੇ ਕੱਲ੍ਹ ਹੋਏ ਅੰਨ੍ਹੇ ਕਤਲ ਕੇਸ ਵਿੱਚ ਫਰੀਦਕੋਟ ਪੁਲਿਸ ਨੇ 24 ਘੰਟਿਆਂ ਵਿੱਚ ਕਤਲ ਦੀ ਸੁਲਝਾਈ ਗੁੱਥੀ, 50 ਸਾਲਾ ਜੋਤ ਰਾਮ ਕਲੌਨੀ ਦੇ ਰਾਜੂ ਨੂੰ ਕਤਲ ਦੇ ਮਾਮਲੇ ’ਚ ਕੀਤਾ ਗ੍ਰਿਫ਼ਤਾਰ #Faridkot #FaridkotNews #DanaMandi #FaridkotPolice #UnclaimedBody #LashBaramad #PunjabNews #BreakingNews #LatestNews #everyone #BreakingNews #BREAKING #highlights #Update #NewsUpdate #UpdateNews #SaharaServiceSociety #GGSMedicalCollege #FaridkotNewsUpdate #ਪੰਜਾਬਨਿਊਜ਼ #ਫਰੀਦਕੋਟ #ਫਰੀਦਕੋਟਨਿਊਜ਼ #ਦਾਣਾਮੰਡੀ #ਪੁਲਿਸਜਾਂਚ #ਲਾਵਾਰਿਸਲਾਸ਼ Rajinder Arora Rajinder Arora ਜਾਗਰੂਕਤਾ ਬਾਣੀ
    1
    ਬੀਤੇ ਕੱਲ੍ਹ ਹੋਏ ਅੰਨ੍ਹੇ ਕਤਲ ਕੇਸ ਵਿੱਚ ਫਰੀਦਕੋਟ ਪੁਲਿਸ ਨੇ 24 ਘੰਟਿਆਂ ਵਿੱਚ ਕਤਲ ਦੀ ਸੁਲਝਾਈ ਗੁੱਥੀ, 50 ਸਾਲਾ ਜੋਤ ਰਾਮ ਕਲੌਨੀ ਦੇ ਰਾਜੂ ਨੂੰ ਕਤਲ ਦੇ ਮਾਮਲੇ ’ਚ ਕੀਤਾ ਗ੍ਰਿਫ਼ਤਾਰ 
ਬੀਤੇ ਕੱਲ੍ਹ ਹੋਏ ਅੰਨ੍ਹੇ ਕਤਲ ਕੇਸ ਵਿੱਚ ਫਰੀਦਕੋਟ ਪੁਲਿਸ ਨੇ 24 ਘੰਟਿਆਂ ਵਿੱਚ ਕਤਲ ਦੀ ਸੁਲਝਾਈ ਗੁੱਥੀ, 50 ਸਾਲਾ ਜੋਤ ਰਾਮ ਕਲੌਨੀ ਦੇ ਰਾਜੂ ਨੂੰ ਕਤਲ ਦੇ ਮਾਮਲੇ ’ਚ ਕੀਤਾ ਗ੍ਰਿਫ਼ਤਾਰ
#Faridkot #FaridkotNews #DanaMandi #FaridkotPolice #UnclaimedBody #LashBaramad #PunjabNews #BreakingNews #LatestNews #everyone #BreakingNews #BREAKING #highlights #Update #NewsUpdate #UpdateNews #SaharaServiceSociety #GGSMedicalCollege #FaridkotNewsUpdate #ਪੰਜਾਬਨਿਊਜ਼ #ਫਰੀਦਕੋਟ #ਫਰੀਦਕੋਟਨਿਊਜ਼ #ਦਾਣਾਮੰਡੀ #ਪੁਲਿਸਜਾਂਚ #ਲਾਵਾਰਿਸਲਾਸ਼ Rajinder Arora Rajinder Arora ਜਾਗਰੂਕਤਾ ਬਾਣੀ
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    4 hrs ago
  • [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਖੜ ਪੁੰਨਿਆ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ। [Live] CM @BhagwantMann during a State level function on Rakhar Punya.
    1
    [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਖੜ ਪੁੰਨਿਆ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ।

[Live] CM @BhagwantMann during a State level function on Rakhar Punya.
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.