logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਆਈ.ਕੇ. ਗੁਜਰਾਲ ਪੰਜਾਬ ਟੈਕਨਿਕਲ ਯੂਨੀਵਰਸਿਟੀ ਦੇ 21ਵੇਂ ਉਪ-ਕੁਲਪਤੀ ਵਜੋਂ ਪ੍ਰੋ. ਅਰਵਿੰਦ ਕੇ. ਬੰਸਲ ਨੇ ਚਾਰਜ ਸੰਭਾਲਿਆ - ਪ੍ਰੋ. ਬਾਂਸਲ ਨੇ ਯੂਨੀਵਰਸਿਟੀ ਦੇ ਮੁੱਖ ਕੈਂਪਸ ਦਾ ਦੌਰਾ ਕੀਤਾ ਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਕਪੂਰਥਲਾ ਪ੍ਰੋ. ਅਰਵਿੰਦ ਕੇ. ਬੰਸਲ ਨੇ ਆਈ.ਕੇ. ਗੁਜਰਾਲ ਪੰਜਾਬ ਟੈਕਨਿਕਲ ਯੂਨੀਵਰਸਿਟੀ (ਆਈ.ਕੇ.ਜੀ ਪੀ.ਟੀ.ਯੂ) ਦੇ 21ਵੇਂ ਉਪ-ਕੁਲਪਤੀ ਵਜੋਂ ਯੂਨੀਵਰਸਿਟੀ ਦੇ ਮੋਹਾਲੀ ਕੈਂਪਸ ਵਿੱਚ ਅਧਿਕਾਰਕ ਤੌਰ ‘ਤੇ 25 ਅਗਸਤ 2026 ਨੂੰ ਚਾਰਜ ਸੰਭਾਲਿਆ ਹੈ। ਚਾਰਜ ਸੰਭਾਲਣ ਤੋਂ ਬਾਅਦ, ਪ੍ਰੋ. ਬੰਸਲ ਨੇ ਸ਼ੁੱਕਰਵਾਰ ਨੂੰ ਪਹਿਲੀ ਵਾਰ ਜਲੰਧਰ-ਕਪੂਰਥਲਾ ਹਾਈਵੇ ‘ਤੇ ਸਥਿਤ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ ਜਿਮੇਦਾਰੀ ਸੰਭਾਲੀ। ਪ੍ਰੋ. ਬੰਸਲ ਨੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਆਪਣੀ ਪਹਿਲੀ ਮੁਲਾਕਾਤ ਕੀਤੀ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਅਕਾਦਮਿਕ ਅਤੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਵਿੱਚ ਕੁਸ਼ਲਤਾ, ਪਾਰਦਰਸ਼ਤਾ ਅਤੇ ਨਵੀਨਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਰਜਿਸਟਰਾਰ ਡਾ. ਨਵਦੀਪਕ ਸੰਧੂ ਨਾਲ ਮੀਟਿੰਗ ਦੌਰਾਨ ਉਪ-ਕੁਲਪਤੀ ਵੱਲੋਂ ਵੱਖ-ਵੱਖ ਵਿਭਾਗਾਂ ਦੇ ਪਹਿਲ ਦੇ ਆਧਾਰ ਤੇ ਕਰਨ ਵਾਲੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਤੇ ਰਿਸਰਚ ਇਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਰਣਨੀਤੀਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਪ੍ਰੋ. ਬੰਸਲ ਨੇ ਆਪਣੀ ਅਕਾਦਮਿਕ ਦ੍ਰਿਸ਼ਟੀ ਸਾਂਝੀ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਨੂੰ ਤਕਨੀਕੀ ਸਿੱਖਿਆ ਦਾ ਵਿਸ਼ਵ ਪੱਧਰੀ ਕੇਂਦਰ ਬਣਾਇਆ ਜਾਵੇਗਾ, ਜਿਸ ਵਿੱਚ ਇੰਟਰਡਿਸ਼ਪਲਿਨਰੀ (ਅੰਤਰ-ਅਕਾਦਮਿਕ ਵਿਸ਼ੇ) ਸਿੱਖਿਆ ਅਤੇ ਗਲੋਬਲ ਮਿਆਰਾਂ ‘ਤੇ ਖਾਸ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਪ੍ਰਮੁੱਖ ਸੰਸਥਾਵਾਂ ਅਤੇ ਉਦਯੋਗਿਕ ਭਾਗੀਦਾਰਾਂ ਨਾਲ ਰਿਸਰਚ ਸਹਿਯੋਗ ਨੂੰ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ, ਤਾਂ ਜੋ ਨਵੀਨਤਾ ਅਤੇ ਗਿਆਨ ਦੇ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਪ੍ਰੋ. ਬੰਸਲ ਨੇ ਵਿਦਿਆਰਥੀ ਪਹਿਲਾ ਦੇ ਮਹੱਤਵ ‘ਤੇ ਵੀ ਜ਼ੋਰ ਦਿੱਤਾ ਅਤੇ ਅਜਿਹੇ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕੀਤੀ ਜੋ ਹੁਨਰ ਵਿਕਾਸ, ਉਦਯਮਤਾ ਅਤੇ ਸਮੁੱਚੇ ਵਿਕਾਸ ਨੂੰ ਪ੍ਰੋਤਸਾਹਿਤ ਕਰਨ। ਯੂਨੀਵਰਸਿਟੀ ਦੇ ਫੈਕਲਟੀ, ਅਧਿਕਾਰੀਆਂ ਅਤੇ ਸਟਾਫ਼ ਨੇ ਪ੍ਰੋ. ਬੰਸਲ ਦੀ ਸਰਗਰਮ ਭਾਗੀਦਾਰੀ ਦਾ ਸਵਾਗਤ ਕੀਤਾ ਅਤੇ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੇ ਨੇਤ੍ਰਿਤਵ (ਦੀ ਅਗਵਾਈ) ਹੇਠ ਆਈ.ਕੇ.ਜੀ ਪੀ.ਟੀ.ਯੂ ਨਵੀਂ ਊਰਜਾ ਅਤੇ ਦਿਸ਼ਾ ਪ੍ਰਾਪਤ ਕਰੇਗੀ! ਉਹਨਾਂ ਉੱਚ ਸਿੱਖਿਆ ਦੇ ਖੇਤਰ ਵਿੱਚ ਆਪਣੀ ਅਗਵਾਈ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਲਈ ਉਪ-ਕੁਲਪਤੀ ਜੀ ਦਾ ਸਾਥ ਦੇਵੇਗਾ!

8 hrs ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
8 hrs ago
23a2ced0-f1cc-420c-b405-dea04fdebdf6

ਆਈ.ਕੇ. ਗੁਜਰਾਲ ਪੰਜਾਬ ਟੈਕਨਿਕਲ ਯੂਨੀਵਰਸਿਟੀ ਦੇ 21ਵੇਂ ਉਪ-ਕੁਲਪਤੀ ਵਜੋਂ ਪ੍ਰੋ. ਅਰਵਿੰਦ ਕੇ. ਬੰਸਲ ਨੇ ਚਾਰਜ ਸੰਭਾਲਿਆ - ਪ੍ਰੋ. ਬਾਂਸਲ ਨੇ ਯੂਨੀਵਰਸਿਟੀ ਦੇ ਮੁੱਖ ਕੈਂਪਸ ਦਾ ਦੌਰਾ ਕੀਤਾ ਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਕਪੂਰਥਲਾ ਪ੍ਰੋ. ਅਰਵਿੰਦ ਕੇ. ਬੰਸਲ ਨੇ ਆਈ.ਕੇ. ਗੁਜਰਾਲ ਪੰਜਾਬ ਟੈਕਨਿਕਲ ਯੂਨੀਵਰਸਿਟੀ (ਆਈ.ਕੇ.ਜੀ ਪੀ.ਟੀ.ਯੂ) ਦੇ 21ਵੇਂ ਉਪ-ਕੁਲਪਤੀ ਵਜੋਂ ਯੂਨੀਵਰਸਿਟੀ ਦੇ ਮੋਹਾਲੀ ਕੈਂਪਸ ਵਿੱਚ ਅਧਿਕਾਰਕ ਤੌਰ ‘ਤੇ 25 ਅਗਸਤ 2026 ਨੂੰ ਚਾਰਜ ਸੰਭਾਲਿਆ ਹੈ। ਚਾਰਜ ਸੰਭਾਲਣ ਤੋਂ ਬਾਅਦ, ਪ੍ਰੋ. ਬੰਸਲ ਨੇ ਸ਼ੁੱਕਰਵਾਰ ਨੂੰ ਪਹਿਲੀ ਵਾਰ ਜਲੰਧਰ-ਕਪੂਰਥਲਾ ਹਾਈਵੇ ‘ਤੇ ਸਥਿਤ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ ਜਿਮੇਦਾਰੀ ਸੰਭਾਲੀ। ਪ੍ਰੋ. ਬੰਸਲ ਨੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਆਪਣੀ ਪਹਿਲੀ ਮੁਲਾਕਾਤ ਕੀਤੀ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਅਕਾਦਮਿਕ ਅਤੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਵਿੱਚ ਕੁਸ਼ਲਤਾ, ਪਾਰਦਰਸ਼ਤਾ ਅਤੇ ਨਵੀਨਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਰਜਿਸਟਰਾਰ ਡਾ. ਨਵਦੀਪਕ ਸੰਧੂ ਨਾਲ ਮੀਟਿੰਗ ਦੌਰਾਨ ਉਪ-ਕੁਲਪਤੀ ਵੱਲੋਂ ਵੱਖ-ਵੱਖ ਵਿਭਾਗਾਂ ਦੇ ਪਹਿਲ ਦੇ ਆਧਾਰ ਤੇ ਕਰਨ ਵਾਲੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਯੂਨੀਵਰਸਿਟੀ ਦੇ

9968fa92-f6df-4d92-99f6-812078d91471

ਅਕਾਦਮਿਕ ਤੇ ਰਿਸਰਚ ਇਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਰਣਨੀਤੀਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਪ੍ਰੋ. ਬੰਸਲ ਨੇ ਆਪਣੀ ਅਕਾਦਮਿਕ ਦ੍ਰਿਸ਼ਟੀ ਸਾਂਝੀ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਨੂੰ ਤਕਨੀਕੀ ਸਿੱਖਿਆ ਦਾ ਵਿਸ਼ਵ ਪੱਧਰੀ ਕੇਂਦਰ ਬਣਾਇਆ ਜਾਵੇਗਾ, ਜਿਸ ਵਿੱਚ ਇੰਟਰਡਿਸ਼ਪਲਿਨਰੀ (ਅੰਤਰ-ਅਕਾਦਮਿਕ ਵਿਸ਼ੇ) ਸਿੱਖਿਆ ਅਤੇ ਗਲੋਬਲ ਮਿਆਰਾਂ ‘ਤੇ ਖਾਸ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਪ੍ਰਮੁੱਖ ਸੰਸਥਾਵਾਂ ਅਤੇ ਉਦਯੋਗਿਕ ਭਾਗੀਦਾਰਾਂ ਨਾਲ ਰਿਸਰਚ ਸਹਿਯੋਗ ਨੂੰ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ, ਤਾਂ ਜੋ ਨਵੀਨਤਾ ਅਤੇ ਗਿਆਨ ਦੇ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਪ੍ਰੋ. ਬੰਸਲ ਨੇ ਵਿਦਿਆਰਥੀ ਪਹਿਲਾ ਦੇ ਮਹੱਤਵ ‘ਤੇ ਵੀ ਜ਼ੋਰ ਦਿੱਤਾ ਅਤੇ ਅਜਿਹੇ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕੀਤੀ ਜੋ ਹੁਨਰ ਵਿਕਾਸ, ਉਦਯਮਤਾ ਅਤੇ ਸਮੁੱਚੇ ਵਿਕਾਸ ਨੂੰ ਪ੍ਰੋਤਸਾਹਿਤ ਕਰਨ। ਯੂਨੀਵਰਸਿਟੀ ਦੇ ਫੈਕਲਟੀ, ਅਧਿਕਾਰੀਆਂ ਅਤੇ ਸਟਾਫ਼ ਨੇ ਪ੍ਰੋ. ਬੰਸਲ ਦੀ ਸਰਗਰਮ ਭਾਗੀਦਾਰੀ ਦਾ ਸਵਾਗਤ ਕੀਤਾ ਅਤੇ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੇ ਨੇਤ੍ਰਿਤਵ (ਦੀ ਅਗਵਾਈ) ਹੇਠ ਆਈ.ਕੇ.ਜੀ ਪੀ.ਟੀ.ਯੂ ਨਵੀਂ ਊਰਜਾ ਅਤੇ ਦਿਸ਼ਾ ਪ੍ਰਾਪਤ ਕਰੇਗੀ! ਉਹਨਾਂ ਉੱਚ ਸਿੱਖਿਆ ਦੇ ਖੇਤਰ ਵਿੱਚ ਆਪਣੀ ਅਗਵਾਈ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਲਈ ਉਪ-ਕੁਲਪਤੀ ਜੀ ਦਾ ਸਾਥ ਦੇਵੇਗਾ!

More news from Punjab and nearby areas
  • ਰੱਖੜੀ ਬੰਨ੍ਹਣ ਜਾ ਰਹੇ ਪਰਿਵਾਰ ਨਾਲ ਰਾਹ ’ਚ ਕੁੱ/ਟਮਾ/ਰ, ਅਨਪਛਾਤੇ ਵਿਅਕਤੀਆਂ ਵੱਲੋਂ ਪਰਿਵਾਰ ਤੇ ਕੀਤਾ ਗਿਆ ਹਮ/ਲਾ ! #LatestNews #news #NewsUpdate #punjab #PunjabNews #PunjabiNews #PunjabiNewsChannel
    1
    ਰੱਖੜੀ ਬੰਨ੍ਹਣ ਜਾ ਰਹੇ ਪਰਿਵਾਰ ਨਾਲ ਰਾਹ ’ਚ ਕੁੱ/ਟਮਾ/ਰ, 
ਅਨਪਛਾਤੇ ਵਿਅਕਤੀਆਂ ਵੱਲੋਂ ਪਰਿਵਾਰ ਤੇ ਕੀਤਾ ਗਿਆ ਹਮ/ਲਾ !
#LatestNews  #news #NewsUpdate #punjab #PunjabNews #PunjabiNews #PunjabiNewsChannel
    user_Punjab 24 News
    Punjab 24 News
    Amritsar -I, Punjab•
    15 min ago
  • ਐਕਟਿਵਾ ਦੀ ਟੱਕਰ ਨੇ ਲਿਆ ਖੂਨੀ ਰੂਪ ਦੋਨਾਂ ਧਿਰਾਂ ਲੱਗੀਆਂ ਗੰਭੀਰ ਸੱਟਾਂ ਹਸਪਤਾਲ 'ਚ ਜੇਰੇ ਇਲਾਜ ਪੁਲਿਸ ਜੁਟੀ ਜਾਂਚ ਕਰਨ 'ਚ
    1
    ਐਕਟਿਵਾ ਦੀ ਟੱਕਰ ਨੇ ਲਿਆ ਖੂਨੀ ਰੂਪ
ਦੋਨਾਂ ਧਿਰਾਂ ਲੱਗੀਆਂ ਗੰਭੀਰ ਸੱਟਾਂ
ਹਸਪਤਾਲ 'ਚ ਜੇਰੇ ਇਲਾਜ 
ਪੁਲਿਸ ਜੁਟੀ ਜਾਂਚ ਕਰਨ 'ਚ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • अमृतसर वाघा बॉर्डर। अमृतसर वाघा बॉर्डर।
    1
    अमृतसर वाघा बॉर्डर।
अमृतसर वाघा बॉर्डर।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 31 ਅਗਸਤ ਨੂੰ ਹੋਣ ਵਾਲੇ ਪੈਦਲ ਮਾਰਚ ਲਈ ਸੰਤ ਮਲਕੀਤ ਨਾਥ ਮਹਾਰਾਜ ਜੀ ਨੂੰ ਦਿੱਤਾ ਸੱਦਾ ਪੱਤਰ. @Highlight #BabaJeevanSinghJi #365ਵਾਂਪ੍ਰਕਾਸ਼ਦਿਹਾੜਾ #SantMalkitNathMaharaj #YGTVPUNJAB #Nonfollower
    1
    ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 31 ਅਗਸਤ ਨੂੰ ਹੋਣ ਵਾਲੇ ਪੈਦਲ ਮਾਰਚ ਲਈ ਸੰਤ ਮਲਕੀਤ ਨਾਥ ਮਹਾਰਾਜ ਜੀ ਨੂੰ ਦਿੱਤਾ ਸੱਦਾ ਪੱਤਰ.

@Highlight 
#BabaJeevanSinghJi #365ਵਾਂਪ੍ਰਕਾਸ਼ਦਿਹਾੜਾ  #SantMalkitNathMaharaj #YGTVPUNJAB #Nonfollower
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਰੱਖੜ ਪੁੰਨਿਆ ਦੇ ਮੌਕੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ। #Highlight #Punjab #APP #Amritsar
    1
    ਰੱਖੜ ਪੁੰਨਿਆ ਦੇ ਮੌਕੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ।
#Highlight #Punjab
#APP #Amritsar
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    12 hrs ago
  • ਜਿਲਾ ਤਰਨ ਤਾਰਨ ਵਿਖੇ ਪਿੰਡ ਮਲੀਏ ਦੇ ਵਿੱਚ ਇੱਕ ਔਰਤ ਘਰ ਦੇ ਵਿੱਚ ਕੱਲੀ ਹੀ ਕੁਛ ਲੜਕਿਆਂ ਨੇ ਅਨਪਛਾਤਿਆਂ ਨੇ ਘਰ ਦੇ ਅੰਦਰ ਦਾਖਲ ਹੋ ਕੇ ਉਸ ਨੂੰ ਉਤਾਰਿਆ ਮੌਤ ਦੇ ਘਾਟ ਪੁਲਿਸ ਕਰ ਰਹੀ ਹ ਇਸ ਦੀ ਜਾਂਚ ਸੀਸੀਡੀ ਕੈਮਰਿਆਂ ਦੀ ਫੁੱਟਜ ਵੀ ਆਈ ਸਾਹਮਣੇ
    1
    ਜਿਲਾ ਤਰਨ ਤਾਰਨ ਵਿਖੇ ਪਿੰਡ ਮਲੀਏ ਦੇ ਵਿੱਚ ਇੱਕ ਔਰਤ ਘਰ ਦੇ ਵਿੱਚ ਕੱਲੀ ਹੀ ਕੁਛ ਲੜਕਿਆਂ ਨੇ ਅਨਪਛਾਤਿਆਂ ਨੇ ਘਰ ਦੇ ਅੰਦਰ ਦਾਖਲ ਹੋ ਕੇ ਉਸ ਨੂੰ ਉਤਾਰਿਆ ਮੌਤ ਦੇ ਘਾਟ ਪੁਲਿਸ ਕਰ ਰਹੀ ਹ ਇਸ ਦੀ ਜਾਂਚ ਸੀਸੀਡੀ ਕੈਮਰਿਆਂ ਦੀ ਫੁੱਟਜ ਵੀ ਆਈ ਸਾਹਮਣੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
  • ਐਕਟਿਵਾ ਦੀ ਟੱਕ/ਰ ਮਗਰੋਂ ਬਾਜ਼ਾਰ ’ਚ ਖੂ/ਨੀ ਬਵਾਲ! ਤੇ/ਜ਼ਧਾਰ ਹਥਿ/ਆਰਾਂ ਨਾਲ ਹਮਲੇ ਦੇ ਦੋਸ਼ !
    1
    ਐਕਟਿਵਾ ਦੀ ਟੱਕ/ਰ ਮਗਰੋਂ ਬਾਜ਼ਾਰ ’ਚ ਖੂ/ਨੀ ਬਵਾਲ! ਤੇ/ਜ਼ਧਾਰ ਹਥਿ/ਆਰਾਂ ਨਾਲ ਹਮਲੇ ਦੇ ਦੋਸ਼ !
    user_Punjab 24 News
    Punjab 24 News
    Amritsar -I, Punjab•
    16 min ago
  • ਰੱਖੜ ਪੁੰਨਿਆਂ ਦੀ ਕਾਨਫਰੰਸ ’ਚ ‘ਵਾਰਿਸ ਪੰਜਾਬ ਦੇ’ ਦਾ ਸ਼ਕਤੀ ਪ੍ਰਦਰਸ਼ਨ! ਪਰਮਜੀਤ ਸਿੰਘ ਵਣੀਕੇ ਦੀ ਅਗਵਾਈ ਹੇਠ ਅਟਾਰੀ ਤੋਂ ਪਹੁੰਚਿਆ ਵੱਡਾ ਕਾਫਲਾ, #ਰੱਖੜਪੁੰਨਿਆ #ਵਾਰਿਸਪੰਜਾਬਦੇ #ਪਰਮਜੀਤਸਿੰਘਵਣੀਕੇ #Nonfollower #YGTVPunjab
    1
    ਰੱਖੜ ਪੁੰਨਿਆਂ ਦੀ ਕਾਨਫਰੰਸ ’ਚ ‘ਵਾਰਿਸ ਪੰਜਾਬ ਦੇ’ ਦਾ ਸ਼ਕਤੀ ਪ੍ਰਦਰਸ਼ਨ!
ਪਰਮਜੀਤ ਸਿੰਘ ਵਣੀਕੇ ਦੀ ਅਗਵਾਈ ਹੇਠ ਅਟਾਰੀ ਤੋਂ ਪਹੁੰਚਿਆ ਵੱਡਾ ਕਾਫਲਾ, 


#ਰੱਖੜਪੁੰਨਿਆ #ਵਾਰਿਸਪੰਜਾਬਦੇ  #ਪਰਮਜੀਤਸਿੰਘਵਣੀਕੇ #Nonfollower #YGTVPunjab
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.