ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਕਪੂਰਥਲਾ ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਕਿਹਾ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਗਈ ਕਣਕ ਦਾ ਇਕ-ਇਕ ਦਾਣਾ ਚੁੱਕਿਆ ਜਾਣਾ ਯਕੀਨੀ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਦੱਸਿਆ ਕਿ ਚਾਲੂ ਸੀਜ਼ਨ ਦੌਰਾਨ ਜ਼ਿਲ੍ਹੇ ਭਰ ਵਿੱਚ 3,19,155 ਮੀਟਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 42 ਪੱਕੀਆਂ ਅਤੇ ਕੁਝ ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ। ਦੇਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ 5,939.99 ਮੀਟਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ, ਜਿਸ ਵਿੱਚੋਂ 2,497.50 ਮੀਟਰਿਕ ਟਨ ਦੀ ਖਰੀਦ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ। ਇਨ੍ਹਾਂ ਵਿੱਚ ਪਨਗਰੇਨ ਵੱਲੋਂ ਸਭ ਤੋਂ ਵੱਧ 1,191 ਮੀਟਰਿਕ ਟਨ ਖਰੀਦ ਦਰਜ ਕੀਤੀ ਗਈ। ਇਸੇ ਤਰ੍ਹਾਂ ਮਾਰਕਫੈੱਡ ਵੱਲੋਂ 519 ਮੀਟਰਿਕ ਟਨ, ਪਨਸਪ ਵੱਲੋਂ 369.50 ਮੀਟਰਿਕ ਟਨ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 418 ਮੀਟਰਿਕ ਟਨ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਵੇਚੀ ਗਈ ਫਸਲ ਦੇ ਬਦਲੇ 48 ਘੰਟਿਆਂ ਦੇ ਅੰਦਰ ਅਦਾਇਗੀ ਕਰਨ ਦੇ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਦੀ ਫਸਲ ਦੀ ਨਿਰਧਾਰਿਤ ਸਮੇਂ ਵਿੱਚ ਲਿਫਟਿੰਗ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਇਸਦੇ ਨਾਲ ਹੀ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ ਅਤੇ ਤਰਪਾਲਾਂ ਆਦਿ ਦੇ ਪ੍ਰਬੰਧ ਕਰਨ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵੇਲੇ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

- क्या कोई DSP फैक्ट्री की भट्टी के सामने 12 घंटे खड़ा रह पाएगा?" मजदूरों की स्थिति: वीडियो में बताया गया है कि एक मजदूर अपना पूरा जीवन एक फैक्ट्री की गर्म भट्टियों में झोंक देता है, लेकिन बदले में उसे बहुत कम कीमत (सिर्फ 10,000 या 12,000 रुपये) मिलती है। महिला का कहना है कि यह मजदूरों के साथ एक "मजाक" है। वह मांग कर रही हैं कि जिम्मेदार अधिकारी (DSP) आकर इन मजदूरों की हालत देखें और समझें कि वे कितनी मेहनत करते हैं। "एक मजदूर अपना पूरा जीवन एक फैक्ट्री की गर्म भट्टियों में झोंक देता है, और तुम उसकी कीमत लगाते हो सिर्फ 10,000 या 12,000 रुपये। मुख्य रूप से मजदूरों के कम वेतन और उनकी मेहनत की तुलना में उन्हें मिलने वाले कम सम्मान और सुरक्षा को उजागर करता है।1
- ਬਾਬਾ ਸਾਹਿਬ Dr. B.R.ਅੰਬੇਡਕਰ ਦਾ 135ਵਾਂ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ #Punjab24News #AmbedkarJayanti #BabasahebAmbedkar #JalandharEvent #Ambedkar135 #ValmikiSabha #ConstitutionChowk #SocialJustice #EqualityForAll #PunjabNews #AmbedkarInspiration1
- ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️ "ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸 ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇1
- Post by Man24punjabi1
- ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ1
- ਵਿਸਾਖੀ ਮੌਕੇ ਪੰਡੋਰੀ ਮਹੰਤਾਂ ਦੇ ਜੋੜ ਮੇਲੇ ‘ਚ ਰੌਣਕਾਂ ਚਰਮ ‘ਤੇ, ਖੂਨਦਾਨ ਕੈਂਪ ਰਾਹੀਂ ਮਨੁੱਖਤਾ ਦੀ ਸੇਵਾ. #VaisakhiMela #PandoriMehantan #BloodDonation #aasrawelfare #YGTVPUNJAB1
- Post by The Punjab Press1
- Drone ਰਾਹੀ ਆਉਂਦੇ ਸੀ ਹ'ਥਿ'ਆ'ਰ, 3 ਦੋ'ਸ਼ੀ ਕਾ'ਬੂ | Punjab 24 News | Amritsar News | Punjab Police News . #PunjabNews #AmritsarNews #PunjabPolice #DroneSmuggling #WeaponSmuggling #CrimeNews #BreakingNews #PunjabUpdate #PoliceAction #BorderSecurity #IndiaNews #LawAndOrder #PunjabAlert #DrugAndArms #TrendingPunjab1