ਸ੍ਰੀ ਰੀਠਾ ਸਾਹਿਬ ਵੈਲਫੇਅਰ ਕਲੱਬ ਰਜਿ ਬਰਨਾਲਾ ਵੱਲੋ ਮਹਾਨ ਗੁਰਮੀਤ ਸਮਾਗਮ ਕਰਵਾਇਆ ਬਰਨਾਲਾ, 30 ਮਾਰਚ (ਗੁਰਜੀਤ ਸਿੰਘ ਖੁੱਡੀ )-- ਸ੍ਰੀ ਰੀਠਾ ਸਾਹਿਬ ਵੈਲਫੇਅਰ ਕਲੱਬ ਰਜਿ ਬਰਨਾਲਾ ਵੱਲੋ ਸਮੂਹ ਗੋਬਿੰਦ ਕਲੋਨੀ ਅਤੇ ਸੰਗਤਾ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ l ਕਲੱਬ ਦੇ ਪ੍ਧਾਨ ਗੁਰਜੰਟ ਸਿੰਘ ਸੋਨਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋ ਪ੍ਰਚਾਰ ਉਦਾਸੀ ਸਮੇ ਉਤਰਾਖੰਡ ਦੇ ਗੁਰਦੁਆਰਾ ਸ੍ਰੀ ਰੀਠਾ ਸਾਹਿਬ ਵਿਖੇ ਪਹੁੰਚ ਕੇ ਸਿੱਧ ਜੋਗੀਆ ਨਾਲ ਗੋਸਟਿ ਕਰਨ ਦੇ ਇਤਿਹਾਸ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ ਤੇ ਕੋੜੇ ਰੀਠੇ ਮੀਠੇ ਕੀਤੇ ਸਨ l ਗੁ : ਰੀਠਾ ਸਾਹਿਬ ਦੇ ਇਤਿਹਾਸ ਸਬੰਧੀ ਸ੍ਰੀ ਰੀਠਾ ਸਾਹਿਬ ਵੈਲਫੇਅਰ ਕਲੱਬ ਰਜਿ ਬਰਨਾਲਾ ਵੱਲੋ ਸਮੂਹ ਗੋਬਿੰਦ ਕਲੋਨੀ ਅਤੇ ਸੰਗਤਾ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ l ਇਸ ਮੋਕੇ ਭਾਈ ਹਰਵਿੰਦਰ ਸਿੰਘ ਹਜੂਰੀ ਰਾਗੀ ਜਥਾ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਨੋਵੀ ਹੰਡਿਆਇਆ ਸੰਗਤਾ ਨੂੰ ਗੁਰਬਾਣੀ ਕੀਰਤਨ ਕਥਾ ਵਿਚਾਰਾਂ ਨਾਲ ਨਿਹਾਲ ਕੀਤਾ ਅਤੇ ਭਾਈ ਗੁਰਦਿੱਤ ਸਿੰਘ ਅਤੇ ਭਾਈ ਗੋਬਿੰਦ ਸਿੰਘ ਇੰਟਰਨੈਸ਼ਨਲ ਕਵਿਸ਼ਰੀ ਜਥਾ ਭੈਣੀ ਬੜਿੰਗਾਂ ਵਾਲੇ ਜਥੇ ਵੱਲੋ ਆਪਣੀ ਕਵਿਸ਼ਰੀ ਰਾਹੀ ਗੁਰੂ ਨਾਨਕ ਦੇਵ ਜੀ ਅਤੇ ਗੁਰਦੁਆਰਾ ਰੀਠਾ ਸਾਹਿਬ ਦਾ ਇਤਿਹਾਸ ਜਾਣੂ ਕਰਵਾਇਆ l ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਜਥੇਦਾਰ ਪਰਮਜੀਤ ਖਾਲਸਾ ਵੱਲੋ ਸੰਗਤਾ ਨੂੰ ਗੁਰਦੁਆਰਾ ਰੀਠਾ ਸਾਹਿਬ ਬਾਰੇ ਜਾਣਕਾਰੀ ਦਿੱਤੀ ਕਿ ਸਿੱਖ ਇਤਿਹਾਸ ਨਾਲ ਜੋੜੋ ਅਤੇ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੋ l ਰੀਠਾ ਸਾਹਿਬ ਕਲੱਬ ਬਾਰੇ ਜਾਣਕਾਰੀ ਦਿੱਤੀ ਅਤੇ ਕਲੱਬ ਪ੍ਰਧਾਨ ਗੁਰਜੰਟ ਸਿੰਘ ਸੋਨਾ ਨੇ ਸੰਗਤਾ ਨੂੰ ਕਿਹਾ ਕਿ ਕਲੱਬ ਦੇ ਮੈਬਰ ਬਣੋ ਅਤੇ ਗੁਰਦੁਆਰਾ ਰੀਠਾ ਸਾਹਿਬ ਉਤਰਾਖੰਡ ਵਿਖੇ ਚੱਲ ਰਹੀ ਸੇਵਾ ਵਿੱਚ ਯੋਗਦਾਨ ਪਾ ਕੇ ਆਪਣਾ ਜੀਵਨ ਸਫਲ ਕਰੀਏ ਅਤੇ ਸਾਰੀਆ ਆਇਆ ਸੰਗਤਾ ਦਾ ਬਹੁਤ ਬਹੁਤ ਧੰਨਵਾਦ ਕੀਤਾ l ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ l ਇਸ ਮੋਕੇ ਸ੍ ਸੁਖਮਿੰਦਰ ਸਿੰਘ ਸਕੱਤਰ ਸੋਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੀ ਅੰਮਿ੍ਤਸਰ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ,ਜਰਨੈਲ ਸਿੰਘ ਭੋਤਨਾ,ਤੇਜਿੰਦਰ ਸਿੰਘ ਸੋਨੀ m c, ਗੁਰਬਖਸ਼ ਸਿੰਘ ਗੋਨੀ m c,ਗੁਰਤੇਜ ਸਿੰਘ ਖੁੱਡੀ, ਮੱਖਣ ਸਿੰਘ ਮਹਿਰਮੀਆ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਪਿੰਸੀਪਲ ਮਾਲਵਿੰਦਰ ਸਿੰਘ,ਕੇਵਲ ਸਿੰਘ ਵੀਨਸ, ਮਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਮਨੇਜਰ ਨਿਰਮਲ ਸਿੰਘ ਰਾਜੀਆ, ਹਰਪ੍ਰੀਤਮ ਸਿੰਘ ਗਰੇਵਾਲ, ਗੁਰਪ੍ਰੀਤਮ ਸਿੰਘ ਗਰੇਵਾਲ, ਕੁਲਵਿੰਦਰ ਸਿੰਘ ਭੁੱਲਰ,ਕੁਲਵਿੰਦਰ ਸਿੰਘ ਕਾਲਾ, ਮਨੋਜ ਕੁਮਾਰ ਕੁਮਾਰ ਸਟੂਡੀਊ, ਯਾਦਵਿੰਦਰ ਸਿੰਘ ਟੋਨੀ, ਬੇਅੰਤ ਸਿੰਘ ਬਾਠ, ਰਾਜਿੰਦਰ ਸਿੰਘ ਜਿੰਦਰ, ਅਮਨਦੀਪ ਸਿੰਘ ਸੁਪਰਵਾਈਜ਼ਰ, ਬਹਾਦਰ ਸਿੰਘ ਮਨੈਜਰ, ਬਲਜਿੰਦਰ ਸਿੰਘ ਮਾਛੀਕੇ, ਸਤਵਿੰਦਰ ਸਿੰਘ ਮਾਛੀਕੇ, ਯਗਾਸੂ ਮਿੱਤਲ, ਜਗਦੀਪ ਸਿੰਘ ਰਾਏਕੋਟ, ਕਰਨੈਲ ਸਿੰਘ ਰਾਏਕੋਟ,ਬਲਵਿੰਦਰ ਸਿੰਘ, ਗੁਰਜੀਤ ਸਿੰਘ ਬਿੱਟੂ,ਸਰੋਜ ਰਾਣੀ,ਮਨਪ੍ਰੀਤ ਕੋਰ ਮਨੀ, ਕੋਰ ਸਿੰਘ ਉਪਲੀ, ਹਰਜੀਤ ਸਿੰਘ ਬਰਨਾਲਾ, ਹਰਜੀਤ ਸਿੰਘ ਕੈਨੇਡਾ,ਅਵਜਿੰਦਰ ਸਿੰਘ, ਕਰਮ ਸਿੰਘ ਭੰਡਾਰੀ, ਗੁਰਪ੍ਰੀਤ ਸਿੰਘ ਲਾਡੀ, ਰਾਜਿੰਦਰ ਸਿੰਘ ਬਰਾੜ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਭੰਡਾਰੀ, ਹਰਮਨਪ੍ਰੀਤ ਸਿੰਘ, ਮਲਕੀਤ ਸਿੰਘ ਮਸ਼ੀਨਾ ਵਾਲੇ,ਮੋਹਨਜੀਤ ਸਿੰਘ ਜੱਸਲ, ਨਵਜੋਤ ਬਾਵਾ,ਕੁਲਜੀਤ ਸਿੰਘ,ਹਰਜੀਤ ਸਿੰਘ ਮੰਗੀ, ਗੁਰਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ,ਮਨਪ੍ਰੀਤ ਸਿੰਘ ਹੈਰੀ, ਸੁਰਿੰਦਰ ਕੌਰ ਧਨੋਲਾ, ਭਰਪੂਰ ਸਿੰਘ ਬੇਦੀ ਮਹਿਤਾਬ ਸਿੰਘ ਕਨੇਡਾ, ਹਰਦੇਵ ਸਿੰਘ, ਸਿਮਰਨਜੀਤ ਸਿੰਘ ਸਿੰਮੀ,ਡਾ ਅਮਨਦੀਪ ਸਿੰਘ ਟੱਲੇਵਾਲ, ਬੇਅੰਤ ਸਿੰਘ ਧਾਲੀਵਾਲ, ਗਗਨਦੀਪ ਸਿੰਘ ਬੇਦੀ ਫਰੀਦਕੋਟ,ਬਰਜਿੰਦਰ ਸਿੰਘ ਲੁਧਿਆਣਾ,ਮਿੰਟੂ ਸੇਖਾ, ਜਗਦੇਵ ਸਿੰਘ,ਅਮਰਜੀਤ ਸਿੰਘ ਮੱਕੜ,ਅਰਜਨ ਸਿੰਘ, ਬਲਦੇਵ ਕਿਸਨ,ਜਸਵਿੰਦਰ ਰਾਜਾ,ਸੋਨੂੰ ਉਪਲ, ਕਾਲਾ ਆਦਿ ਹਾਜਰ ਸਨl
ਸ੍ਰੀ ਰੀਠਾ ਸਾਹਿਬ ਵੈਲਫੇਅਰ ਕਲੱਬ ਰਜਿ ਬਰਨਾਲਾ ਵੱਲੋ ਮਹਾਨ ਗੁਰਮੀਤ ਸਮਾਗਮ ਕਰਵਾਇਆ ਬਰਨਾਲਾ, 30 ਮਾਰਚ (ਗੁਰਜੀਤ ਸਿੰਘ ਖੁੱਡੀ )-- ਸ੍ਰੀ ਰੀਠਾ ਸਾਹਿਬ ਵੈਲਫੇਅਰ ਕਲੱਬ ਰਜਿ ਬਰਨਾਲਾ ਵੱਲੋ ਸਮੂਹ ਗੋਬਿੰਦ ਕਲੋਨੀ ਅਤੇ ਸੰਗਤਾ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ l ਕਲੱਬ ਦੇ ਪ੍ਧਾਨ ਗੁਰਜੰਟ ਸਿੰਘ ਸੋਨਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋ ਪ੍ਰਚਾਰ ਉਦਾਸੀ ਸਮੇ ਉਤਰਾਖੰਡ ਦੇ ਗੁਰਦੁਆਰਾ ਸ੍ਰੀ ਰੀਠਾ ਸਾਹਿਬ ਵਿਖੇ ਪਹੁੰਚ ਕੇ ਸਿੱਧ ਜੋਗੀਆ ਨਾਲ ਗੋਸਟਿ ਕਰਨ ਦੇ ਇਤਿਹਾਸ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ ਤੇ ਕੋੜੇ ਰੀਠੇ ਮੀਠੇ ਕੀਤੇ ਸਨ l ਗੁ : ਰੀਠਾ ਸਾਹਿਬ ਦੇ ਇਤਿਹਾਸ ਸਬੰਧੀ ਸ੍ਰੀ ਰੀਠਾ ਸਾਹਿਬ ਵੈਲਫੇਅਰ ਕਲੱਬ ਰਜਿ ਬਰਨਾਲਾ ਵੱਲੋ ਸਮੂਹ ਗੋਬਿੰਦ ਕਲੋਨੀ ਅਤੇ ਸੰਗਤਾ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ l ਇਸ ਮੋਕੇ ਭਾਈ ਹਰਵਿੰਦਰ ਸਿੰਘ ਹਜੂਰੀ ਰਾਗੀ ਜਥਾ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਨੋਵੀ ਹੰਡਿਆਇਆ ਸੰਗਤਾ ਨੂੰ ਗੁਰਬਾਣੀ ਕੀਰਤਨ ਕਥਾ ਵਿਚਾਰਾਂ ਨਾਲ ਨਿਹਾਲ ਕੀਤਾ ਅਤੇ ਭਾਈ ਗੁਰਦਿੱਤ ਸਿੰਘ ਅਤੇ ਭਾਈ ਗੋਬਿੰਦ ਸਿੰਘ ਇੰਟਰਨੈਸ਼ਨਲ ਕਵਿਸ਼ਰੀ ਜਥਾ ਭੈਣੀ ਬੜਿੰਗਾਂ ਵਾਲੇ ਜਥੇ ਵੱਲੋ ਆਪਣੀ ਕਵਿਸ਼ਰੀ ਰਾਹੀ ਗੁਰੂ ਨਾਨਕ ਦੇਵ ਜੀ ਅਤੇ ਗੁਰਦੁਆਰਾ ਰੀਠਾ ਸਾਹਿਬ ਦਾ ਇਤਿਹਾਸ ਜਾਣੂ ਕਰਵਾਇਆ l ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਜਥੇਦਾਰ ਪਰਮਜੀਤ ਖਾਲਸਾ ਵੱਲੋ ਸੰਗਤਾ ਨੂੰ ਗੁਰਦੁਆਰਾ ਰੀਠਾ ਸਾਹਿਬ ਬਾਰੇ ਜਾਣਕਾਰੀ ਦਿੱਤੀ ਕਿ ਸਿੱਖ ਇਤਿਹਾਸ ਨਾਲ ਜੋੜੋ ਅਤੇ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੋ l ਰੀਠਾ ਸਾਹਿਬ ਕਲੱਬ ਬਾਰੇ ਜਾਣਕਾਰੀ ਦਿੱਤੀ
ਅਤੇ ਕਲੱਬ ਪ੍ਰਧਾਨ ਗੁਰਜੰਟ ਸਿੰਘ ਸੋਨਾ ਨੇ ਸੰਗਤਾ ਨੂੰ ਕਿਹਾ ਕਿ ਕਲੱਬ ਦੇ ਮੈਬਰ ਬਣੋ ਅਤੇ ਗੁਰਦੁਆਰਾ ਰੀਠਾ ਸਾਹਿਬ ਉਤਰਾਖੰਡ ਵਿਖੇ ਚੱਲ ਰਹੀ ਸੇਵਾ ਵਿੱਚ ਯੋਗਦਾਨ ਪਾ ਕੇ ਆਪਣਾ ਜੀਵਨ ਸਫਲ ਕਰੀਏ ਅਤੇ ਸਾਰੀਆ ਆਇਆ ਸੰਗਤਾ ਦਾ ਬਹੁਤ ਬਹੁਤ ਧੰਨਵਾਦ ਕੀਤਾ l ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ l ਇਸ ਮੋਕੇ ਸ੍ ਸੁਖਮਿੰਦਰ ਸਿੰਘ ਸਕੱਤਰ ਸੋਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੀ ਅੰਮਿ੍ਤਸਰ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ,ਜਰਨੈਲ ਸਿੰਘ ਭੋਤਨਾ,ਤੇਜਿੰਦਰ ਸਿੰਘ ਸੋਨੀ m c, ਗੁਰਬਖਸ਼ ਸਿੰਘ ਗੋਨੀ m c,ਗੁਰਤੇਜ ਸਿੰਘ ਖੁੱਡੀ, ਮੱਖਣ ਸਿੰਘ ਮਹਿਰਮੀਆ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਪਿੰਸੀਪਲ ਮਾਲਵਿੰਦਰ ਸਿੰਘ,ਕੇਵਲ ਸਿੰਘ ਵੀਨਸ, ਮਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਮਨੇਜਰ ਨਿਰਮਲ ਸਿੰਘ ਰਾਜੀਆ, ਹਰਪ੍ਰੀਤਮ ਸਿੰਘ ਗਰੇਵਾਲ, ਗੁਰਪ੍ਰੀਤਮ ਸਿੰਘ ਗਰੇਵਾਲ, ਕੁਲਵਿੰਦਰ ਸਿੰਘ ਭੁੱਲਰ,ਕੁਲਵਿੰਦਰ ਸਿੰਘ ਕਾਲਾ, ਮਨੋਜ ਕੁਮਾਰ ਕੁਮਾਰ ਸਟੂਡੀਊ, ਯਾਦਵਿੰਦਰ ਸਿੰਘ ਟੋਨੀ, ਬੇਅੰਤ ਸਿੰਘ ਬਾਠ, ਰਾਜਿੰਦਰ ਸਿੰਘ ਜਿੰਦਰ, ਅਮਨਦੀਪ ਸਿੰਘ ਸੁਪਰਵਾਈਜ਼ਰ, ਬਹਾਦਰ ਸਿੰਘ ਮਨੈਜਰ, ਬਲਜਿੰਦਰ ਸਿੰਘ ਮਾਛੀਕੇ, ਸਤਵਿੰਦਰ ਸਿੰਘ ਮਾਛੀਕੇ, ਯਗਾਸੂ ਮਿੱਤਲ, ਜਗਦੀਪ ਸਿੰਘ ਰਾਏਕੋਟ, ਕਰਨੈਲ ਸਿੰਘ ਰਾਏਕੋਟ,ਬਲਵਿੰਦਰ ਸਿੰਘ, ਗੁਰਜੀਤ ਸਿੰਘ ਬਿੱਟੂ,ਸਰੋਜ ਰਾਣੀ,ਮਨਪ੍ਰੀਤ ਕੋਰ ਮਨੀ, ਕੋਰ ਸਿੰਘ ਉਪਲੀ, ਹਰਜੀਤ ਸਿੰਘ ਬਰਨਾਲਾ, ਹਰਜੀਤ ਸਿੰਘ ਕੈਨੇਡਾ,ਅਵਜਿੰਦਰ ਸਿੰਘ, ਕਰਮ ਸਿੰਘ ਭੰਡਾਰੀ, ਗੁਰਪ੍ਰੀਤ ਸਿੰਘ ਲਾਡੀ, ਰਾਜਿੰਦਰ ਸਿੰਘ ਬਰਾੜ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਭੰਡਾਰੀ, ਹਰਮਨਪ੍ਰੀਤ ਸਿੰਘ, ਮਲਕੀਤ ਸਿੰਘ ਮਸ਼ੀਨਾ ਵਾਲੇ,ਮੋਹਨਜੀਤ ਸਿੰਘ ਜੱਸਲ, ਨਵਜੋਤ ਬਾਵਾ,ਕੁਲਜੀਤ ਸਿੰਘ,ਹਰਜੀਤ ਸਿੰਘ ਮੰਗੀ, ਗੁਰਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ,ਮਨਪ੍ਰੀਤ ਸਿੰਘ ਹੈਰੀ, ਸੁਰਿੰਦਰ ਕੌਰ ਧਨੋਲਾ, ਭਰਪੂਰ ਸਿੰਘ ਬੇਦੀ ਮਹਿਤਾਬ ਸਿੰਘ ਕਨੇਡਾ, ਹਰਦੇਵ ਸਿੰਘ, ਸਿਮਰਨਜੀਤ ਸਿੰਘ ਸਿੰਮੀ,ਡਾ ਅਮਨਦੀਪ ਸਿੰਘ ਟੱਲੇਵਾਲ, ਬੇਅੰਤ ਸਿੰਘ ਧਾਲੀਵਾਲ, ਗਗਨਦੀਪ ਸਿੰਘ ਬੇਦੀ ਫਰੀਦਕੋਟ,ਬਰਜਿੰਦਰ ਸਿੰਘ ਲੁਧਿਆਣਾ,ਮਿੰਟੂ ਸੇਖਾ, ਜਗਦੇਵ ਸਿੰਘ,ਅਮਰਜੀਤ ਸਿੰਘ ਮੱਕੜ,ਅਰਜਨ ਸਿੰਘ, ਬਲਦੇਵ ਕਿਸਨ,ਜਸਵਿੰਦਰ ਰਾਜਾ,ਸੋਨੂੰ ਉਪਲ, ਕਾਲਾ ਆਦਿ ਹਾਜਰ ਸਨl
- ਇੰਨਾ ਮਹਿਗੀਆਂ ਬਿਮਾਰੀਆਂ ਤੇ ਕਿਓ ਨਹੀ ਚੱਲਦਾ ਸਿਹਤ ਬੀਮਾ ਯੋਜਨਾ ਕਾਰਡ , ਸਰਕਾਰ ਜੀ ਕਰੋ ਗੋਰ1
- Post by ਹਰਪ੍ਰੀਤ ਸਿੰਘ ਕੋਹਲੀ1
- ਪਿਛਲੇ ਪੰਜ ਸਾਲਾਂ ਤੋਂ ਪਸ਼ੂ ਸਰਕਾਰੀ ਡਾਕਟਰ ਪਿੰਡਾਂ ਵਿੱਚ ਸ਼ਹਿਰਾਂ ਵਿੱਚ ਚੈੱਕ ਅਪ ਕਰਨ ਦੇ ਲਈ ਨਹੀਂ ਜਾ ਰਹੇ1
- Post by Md Usman Raja1
- ਤਲਵੰਡੀ ਸਾਬੋ, 30 ਮਾਰਚ (ਗੁਰਜੰਟ ਸਿੰਘ ਨਥੇਹਾ)– ਹਲਕਾ ਤਲਵੰਡੀ ਸਾਬੋ ਦੀ ਵਿਧਾਇਕ ਅਤੇ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਵੱਲੋਂ ‘ਆਮ ਆਦਮੀ ਪਾਰਟੀ’ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਵੱਖ-ਵੱਖ ਪਿੰਡਾਂ ਗਾਟਵਾਲੀ, ਨਥੇਹਾ, ਕਲਾਲਵਾਲਾ ਅਤੇ ਕੌਰੇਆਣਾ ਵਿੱਚ ਜਾ ਕੇ ਲੋਕਾਂ ਸਾਹਮਣੇ ਪੇਸ਼ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਗਏ ਵਿਕਾਸੀ ਕੰਮਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰੋ. ਬਲਜਿੰਦਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਅਨੁਸਾਰ ਸਿੱਖਿਆ, ਸਿਹਤ, ਬਿਜਲੀ ਅਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕਈ ਵਾਅਦੇ ਸਫਲਤਾਪੂਰਵਕ ਪੂਰੇ ਵੀ ਹੋ ਚੁੱਕੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹੀ ਚਰਚਾ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਲਈ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਵਿਸ਼ਵਾਸ ‘ਤੇ ਖਰੀ ਉਤਰਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਵਿਕਾਸੀ ਕੰਮ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਕੌਰ ਸਰਪੰਚ ਜਗਾ, ਹਰਜੀਤ ਸਿੰਘ ਸਰਾਂ, ਬਲਾਕ ਪ੍ਰਧਾਨ ਬਿੱਕਰ ਸਿੰਘ ਨਥੇਹਾ, ਬਲਾਕ ਪ੍ਰਧਾਨ ਪਹਿਲਾ ਰਣਜੀਤ ਕੌਰ ਨਥੇਹਾ, ਵਾਈਸ ਚੇਅਰਮੈਨ ਮਹਿਮਾ ਸਿੰਘ ਕੌਰੇਆਣਾ, ਰਾਜ ਰਾਣੀ ਸਰਪੰਚ ਨਥੇਹਾ, ਸੁਖਪਾਲ ਸਿੰਘ ਚਾਹਲ, ਜਗਵਿੰਦਰ ਸਿੰਘ ਭਾਗੀਵਾਂਦਰ, ਦੇਵਰਾਜ ਸਰਪੰਚ ਕਲਾਲਵਾਲਾ, ਗਮਦੂਰ ਸਿੰਘ ਸਰਪੰਚ ਕੌਰੇਆਣਾ ਅਤੇ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਾਈ ਅਤੇ ਸਰਕਾਰ ਦੇ ਕੰਮਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤਾ।1
- ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।1
- Post by Masroor1
- ਪਿੰਡ ਫਰਵਾਹੀ 'ਚ ਜੈੱਕਾਂ ਨਾਲ ਕੋਠੀ ਚੁੱਕਦਿਆਂ ਵਾਪਰਿਆ ਭਿਆਨਕ ਹਾਦਸਾ! 4 ਜਾਣੇ ਮਲਬੇ ਹੇਠ ਆ ਗਏ1