ਲਵ ਮੈਰਿਜ ਦੀ ਰੰਜਿਸ਼ ਚ ਮੁੰਡੇ ਦ ਕਤਲ ........................ TARN TARAN ਲਵ ਮੈਰਿਜ ਦੀ ਰੰਜਿਸ਼ ਚ ਮੁੰਡੇ ਦ ਕਤਲ ਪਿੰਡ ਪੰਜਵੜ 'ਚ ਮਾਹੌਲ ਉਸ ਵੇਲੇ ਗਮਗੀਨ ਹੋ ਗਿਆ, ਜਦੋਂ ਹਸਪਤਾਲ 'ਚ ਜ਼ੇਰੇ ਇਲਾਜ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਿਸ਼ਤੇਦਾਰੀ ਵਿੱਚ ਹੋਏ ਪ੍ਰੇਮ ਵਿਆਹ ਦੀ ਰੰਜਿਸ਼ ਕਾਰਨ ਕੁੜੀ ਦੇ ਪੇਕੇ ਪਰਿਵਾਰ ਵਾਲਿਆਂ ਨੇ ਨੌਜਵਾਨ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਕਾਰਨ ਦੋਵੇਂ ਪਿਓ-ਪੁੱਤ ਗੰਭੀਰ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਅੱਜ ਸਵੇਰੇ ਅੰਮ੍ਰਿਤਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਜ਼ਖ਼ਮਾਂ ਦੀ ਤਾਬ ਨਾ ਸਹਿੰਦਿਆਂ ਦਮ ਤੋੜ ਦਿੱਤਾ, ਜਦਕਿ ਉਸ ਦੇ ਪਿਤਾ ਕਸ਼ਮੀਰ ਸਿੰਘ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।ਥਾਣਾ ਝਬਾਲ ਦੀ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਅੰਮ੍ਰਿਤਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਆਪਣੀ ਰਿਸ਼ਤੇਦਾਰੀ 'ਚ ਹੀ ਮਾਮੇ ਦੀ ਕੁੜੀ ਨਾਲ ਕੁਝ ਸਮਾਂ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ, ਜਿਸ 'ਤੇ ਇਸੇ ਰੰਜਿਸ਼ ਤਹਿਤ ਬੀਤੀ ਸ਼ਾਮ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਕੁਝ ਵਿਅਕਤੀਆਂ ਸਮੇਤ ਮੁੰਡੇ ਦੇ ਘਰ ਆ ਕੇ ਨੌਜਵਾਨ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਸਨ।

- ਚੋਣ ਕਮਿਸ਼ਨ ਦਾ ਕਾਮਰੇਡਾਂ ਨੇ ਸਾੜੀਆਂ ਪੁਤਲਾ, ਲੋਕਾਂ ਤੇ ਕਾਮਰੇਡਾਂ ਚ ਵੋਟਾਂ ਕੱਟਣ ਨੂੰ ਭਾਰੀ ਰੋਸ਼,1
- ਲਵ ਮੈਰਿਜ ਦੀ ਰੰਜਿਸ਼ ਚ ਮੁੰਡੇ ਦ ਕਤਲ ........................ TARN TARAN ਲਵ ਮੈਰਿਜ ਦੀ ਰੰਜਿਸ਼ ਚ ਮੁੰਡੇ ਦ ਕਤਲ ਪਿੰਡ ਪੰਜਵੜ 'ਚ ਮਾਹੌਲ ਉਸ ਵੇਲੇ ਗਮਗੀਨ ਹੋ ਗਿਆ, ਜਦੋਂ ਹਸਪਤਾਲ 'ਚ ਜ਼ੇਰੇ ਇਲਾਜ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਿਸ਼ਤੇਦਾਰੀ ਵਿੱਚ ਹੋਏ ਪ੍ਰੇਮ ਵਿਆਹ ਦੀ ਰੰਜਿਸ਼ ਕਾਰਨ ਕੁੜੀ ਦੇ ਪੇਕੇ ਪਰਿਵਾਰ ਵਾਲਿਆਂ ਨੇ ਨੌਜਵਾਨ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਕਾਰਨ ਦੋਵੇਂ ਪਿਓ-ਪੁੱਤ ਗੰਭੀਰ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਅੱਜ ਸਵੇਰੇ ਅੰਮ੍ਰਿਤਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਜ਼ਖ਼ਮਾਂ ਦੀ ਤਾਬ ਨਾ ਸਹਿੰਦਿਆਂ ਦਮ ਤੋੜ ਦਿੱਤਾ, ਜਦਕਿ ਉਸ ਦੇ ਪਿਤਾ ਕਸ਼ਮੀਰ ਸਿੰਘ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।ਥਾਣਾ ਝਬਾਲ ਦੀ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਅੰਮ੍ਰਿਤਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਆਪਣੀ ਰਿਸ਼ਤੇਦਾਰੀ 'ਚ ਹੀ ਮਾਮੇ ਦੀ ਕੁੜੀ ਨਾਲ ਕੁਝ ਸਮਾਂ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ, ਜਿਸ 'ਤੇ ਇਸੇ ਰੰਜਿਸ਼ ਤਹਿਤ ਬੀਤੀ ਸ਼ਾਮ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਕੁਝ ਵਿਅਕਤੀਆਂ ਸਮੇਤ ਮੁੰਡੇ ਦੇ ਘਰ ਆ ਕੇ ਨੌਜਵਾਨ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਸਨ।1
- ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ’ਚ ਜ਼ਬਰਦਸਤ ਹੰ'ਗਾ'ਮਾ, ਵੱਡੀ ਗਿਣਤੀ ’ਚ ਲੋਕਾਂ ਨੇ ਕੀਤਾ ਥਾਣੇ ਦਾ ਘਿਰਾਓ! #Amritsar #CivilLines #PunjabNews #PoliceNews #Punjab24News1
- ਮਾਨਾਵਾਲਾ ’ਚ ਬਜ਼ੁਰਗ ਪਰਿਵਾਰ ’ਤੇ ਮੁੜ ਜਾ+ਨ+ਲੇ+ਵਾ ਹ। ::::ਮ@ਲਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ SSP ਦਿਹਾਤੀ ਦਫ਼ਤਰ ਪਹੁੰਚਿਆ ਦਸ਼ਮੇਸ਼ ਤਰਨਾ ਦਲ #ਮਾਨਾਵਾਲਾ #ਅੰਮ੍ਰਿਤਸਰ #ਜਾਨਲੇਵਾਹਮਲਾ #ਦਸ਼ਮੇਸ਼ਤਰਨਾ ਦਲ #SSPਦਿਹਾਤੀ #ਪੁਲਿਸ #ਇਨਸਾਫ਼ #PunjabBolda #PunjabBoldaMajhaBlock1
- ਰੂਪਨਗਰ ਪੁਲਿਸ ਵੱਲੋਂ ਵੱਖ ਵੱਖ ਇਲਾਕਿਆਂ 'ਚ Cordon and Search Operation (CASO) ਰੂਪਨਗਰ ਪੁਲਿਸ ਵੱਲੋਂ ਵੱਖ ਵੱਖ ਇਲਾਕਿਆਂ 'ਚ Cordon and Search Operation (CASO) #Highlight #Everyone1
- MP ਗੁਰਜੀਤ ਔਜਲਾ ਦਾ ਪੁਲਿਸ ਨਾਲ ਪੈ ਗਿਆ ਪੰਗਾ Live........ ਦੇਖੋ1
- ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਹਾਕੀ ਖਿਡਾਰਨ ਦੇ ਘਰ ਪਹੁੰਚ ਕੀਤਾ ਖਿਡਾਰਨ ਨੂੰ ਸਨਮਾਨਿਤ,1
- ਬਜ਼ੁਰਗ ਮਹਿਲਾ ਨਾਲ ਕੁੱਟਮਾਰ ਕਰਨ, ਕੱਪੜੇ ਪਾੜਣ, ਕਕਾਰਾਂ ਦੀ ਬੇਅਦਬੀ ਕਰਨ ਅਤੇ ਜਾਤੀਸੂਚਕ ਸ਼ਬਦ ਬੋਲਣ ਤੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮਿਆਦੀਆਂ ਦੇ ਨੇ ਲਗਾਈ ਇੰਨਸਾਫ ਦੀ ਗੁਹਾਰ। ਦੂਜੀ ਧਿਰ ਵੱਲੋਂ ਆਪਣਾ ਪੱਖ ਰੱਖਣ ਤੋਂ ਕੀਤਾ ਗਿਆ ਇੰਨਕਾਰ1